ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  29 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  41 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  58 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 1 hour ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 3 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 3 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 5 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੰਨਾ / ਸਮਰਾਲਾ

ਨਿਰਮਲ ਡੇਰਾ ਬੇਰ ਕਲਾਂ ਵਿਖੇ ਮਹਾਂਪੁਰਸ਼ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ 295ਵਾਂ ਸਾਲਾਨਾ ਸਮਾਗਮ ਅੱਜ

ਮਲੌਦ, 21 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਮਹਾਂਪੁਰਸ਼ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲਿਆਂ ਅਤੇ ਸੰਤ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ 295ਵੇਂ ਸਾਲਾਨਾ ਸਮਾਗਮ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ | ਇਹ ਸਮਾਗਮ 22 ਫਰਵਰੀ ਤੱਕ ਨਿਰੰਤਰ ਜਾਰੀ ਰਹਿਣਗੇ | ਸਮਾਗਮਾਂ ਦੌਰਾਨ ਜਿੱਥੇ ਰੋਜ਼ਾਨਾ ਸੰਤ ਬਾਬਾ ਬੇਅੰਤ ਸਿੰਘ ਅੰਮਿ੍ਤ ਵੇਲੇ ਕਥਾ ਕੀਰਤਨ ਕੀਤਾ ਗਿਆ | ਉੱਥੇ ਹੀ ਬੱਚਿਆਂ ਨੂੰ ਲਗਾਤਾਰ ਸ਼ੁੱਧ ਪਾਠ ਦੀ ਸੰਥਿਆ ਤੇ ਕੀਰਤਨ ਸਿਖਲਾਈ ਦਿੱਤੀ ਗਈ | ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਅੱਜ ਸਮਾਪਤੀ ਸਮੇਂ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਅੰਮਿ੍ਤ ਸੰਚਾਰ ਕਰਵਾਏ ਜਾਣਗੇ | ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ, ਸ਼ੁੱਧ ਪਾਠ ਮੁਕਾਬਲੇ ਕਰਵਾਏ ਜਾਣਗੇ | ਅੱਜ 22 ਫਰਵਰੀ ਨੂੰ ਹੀ ਪੇਟ ਦੀਆਂ ਬਿਮਾਰੀਆਂ, ਅੱਖਾਂ ਦੀ ਬਿਮਾਰੀਆਂ, ਕੈਂਸਰ ਜਾਂਚ, ਬੱਚਿਆਂ ਦੀਆਂ ਬਿਮਾਰੀਆਂ, ਲੇਜ਼ਰ ਅਤੇ ਦੂਰਬੀਰ ਆਪਰੇਸ਼ਨ ਕੈਂਪ ਲਗਾਏ ਜਾਣਗੇ | ਮੁਫ਼ਤ ਦਵਾਈਆਂ ਅਤੇ ਟੈਸਟ ਕੀਤੇ ਜਾਣਗੇ | ਦੋਵਾਂ ਸੰਤਾਂ ਵਲੋਂ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਮਾਗਮ ਦੌਰਾਨ ਸ਼ਮੂਲੀਅਤ ਕਰਦਿਆਂ ਲੱਗ ਰਹੇ ਕੈਂਪਾਂ ਦਾ ਫ਼ਾਇਦਾ ਪ੍ਰਾਪਤ ਕੀਤਾ ਜਾਵੇ | ਇਸ ਮੌਕੇ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ਕਲਾਂ, ਬਾਬਾ ਸਵਰਨਜੀਤ ਸਿੰਘ ਬੇਰ ਕਲਾਂ, ਪ੍ਰਧਾਨ ਹਰਜਿੰਦਰ ਸਿੰਘ ਬਿੱਟੂ, ਲਖਵਿੰਦਰ ਸਿੰਘ ਹੈਪੀ ਪੰਚ, ਜਸਪਾਲ ਸਿੰਘ ਰਾਜਾ ਨੰਬਰਦਾਰ, ਸ਼ਮਸ਼ੇਰ ਸਿੰਘ ਕੰਮਾ, ਵਾਹਿਗੁਰੂ ਸਿੰਘ, ਸਤਨਾਮ ਸਿੰਘ, ਸੁਖਜੀਤ ਸਿੰਘ ਭੁਰਥਲਾ ਆਦਿ ਹਾਜ਼ਰ ਸਨ |

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ

ਡੇਹਲੋਂ, 21 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਚੱਲ ਰਹੇ ਲਗਾਤਾਰ ਧਰਨੇ ਦੌਰਾਨ ਅੱਜ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਵਿਖੇ ਵਿਦਾਇਗੀ ਪਾਰਟੀ ਮੌਕੇ ਸਮਾਗਮ ਕਰਵਾਇਆ

ਮਲੌਦ, 21 ਫਰਵਰੀ (ਸਹਾਰਨ ਮਾਜਰਾ)-ਕੁੱਪ ਕਲਾਂ-ਮਲੌਦ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਮਲੌਦ ਵਿਖੇ ਐੱਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਦਸਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦੀ ...

ਪੂਰੀ ਖ਼ਬਰ »

ਪਿੰਡ ਬੇਗੋਵਾਲ 'ਚ ਐੱਸ. ਸੀ. ਧਰਮਸ਼ਾਲਾ ਦੀ ਇਮਾਰਤ ਦਾ ਲੈਂਟਰ ਪਾਇਆ

ਦੋਰਾਹਾ, 21 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪਿੰਡ ਬੇਗੋਵਾਲ ਵਿਖੇ ਸਰਕਾਰੀ ਐੱਸ. ਸੀ. ਧਰਮਸ਼ਾਲਾ ਦੀ ਇਮਾਰਤ ਦਾ ਲੈਂਟਰ ਪਾਇਆ ਗਿਆ | ਇਸ ਸਮੇਂ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ ਨੇ ਕਿਹਾ ਕਿ ਪਿੰਡ ਬੇਗੋਵਾਲ ਨੂੰ ਵਿਕਾਸ ...

ਪੂਰੀ ਖ਼ਬਰ »

ਕੁਹਾੜਾ ਵਿਖੇ ਅੱਖਾਂ ਦੇ ਕੈਂਪ 'ਚ 520 ਮਰੀਜ਼ਾਂ ਦੀ ਕੀਤੀ ਜਾਂਚ

ਕੁਹਾੜਾ, 21 ਫਰਵਰੀ (ਸੰਦੀਪ ਸਿੰਘ ਕੁਹਾੜਾ)-ਕੁਹਾੜਾ ਵਿਖੇ ਨਿਧਾਨ ਸਿੰਘ ਗਰਚਾ, ਮਾਤਾ ਭਗਵਾਨ ਕੌਰ, ਸੱਜਣ ਸਿੰਘ ਗਰਚਾ ਅਤੇ ਬਲਜਿੰਦਰ ਸਿੰਘ ਗਰਚਾ ਯਾਦਗਾਰੀ ਟਰੱਸਟ ਕੁਹਾੜਾ ਵਲੋਂ ਮਾਤਾ ਮਲਕੀਤ ਕੌਰ ਗਰਚਾ, ਰਤਨ ਸਿੰਘ ਗਰਚਾ, ਕੁਲਦੀਪ ਕੌਰ ਗਰਚਾ, ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਵਾਰਡ-24 ਲਈ ਕੀਤੇ ਵਿਕਾਸ ਕਾਰਜਾਂ ਦੇ ਵਾਅਦੇ ਪੂਰੇ ਕੀਤੇ ਜਾਣਗੇ-ਕਟਾਰੀਆ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ 5 ਸਾਲਾਂ ਤੋਂ ਵਿਧਾਇਕ ਗੁਰਕੀਰਤ ਸਿੰਘ ਦੇ ਸਹਿਯੋਗ ਨਾਲ ਵਾਰਡ ਨੰਬਰ-24 'ਚ ਸ਼ੁਰੂ ਕੀਤੀ ਵਿਕਾਸ ਕਾਰਜਾਂ ਦੀ ਗਤੀ ਕਿਸੇ ਕੀਮਤ 'ਤੇ ਨਹੀਂ ਰੁਕੇਗੀ | ਇਹ ਗੱਲ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਵਾਰਡ ਨੰਬਰ-24 ਤੋਂ ਕਾਂਗਰਸੀ ...

ਪੂਰੀ ਖ਼ਬਰ »

ਦੈਹਿੜੂ ਤੋਂ ਦਿੱਲੀ ਕਿਸਾਨ ਅੰਦੋਲਨ ਲਈ ਦੂਜਾ ਜਥਾ ਰਵਾਨਾ

ਬੀਜਾ, 21 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ...

ਪੂਰੀ ਖ਼ਬਰ »

ਇਸਕਾਨ ਖੰਨਾ ਵਲੋਂ ਇਸਕਾਨ ਪ੍ਰਚਾਰ ਕੇਂਦਰ ਦਾ ਉਦਘਾਟਨ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ ਅੱਜ ਰੂਪ ਨਗਰ 'ਚ ਇਸਕਾਨ ਪ੍ਰਚਾਰ ਕੇਂਦਰ ਦਾ ਉਦਘਾਟਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਰੂਪ 'ਚ ਚੰਡੀਗੜ੍ਹ• ਤੋਂ ਅੰਤਰਰਾਸ਼ਟਰੀ ਕਿ੍ਸ਼ਨਾ ਭਾਵਨਾਮਿ੍ਤ ਸੰਘ ਵਲੋਂ ਅੰਕਚਿਨ ਪ੍ਰਭੂ ਅਤੇ ...

ਪੂਰੀ ਖ਼ਬਰ »

ਰਾਮ ਮੰਦਰ ਦੇ ਨਿਰਮਾਣ ਲਈ ਦਾਨ ਇਕੱਤਰ ਕਰਨ 'ਚ ਤੇਜ਼ੀ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)- ਸ੍ਰੀ ਅਯੁੱਧਿਆ ਧਾਮ 'ਚ ਬਣਨ ਜਾ ਰਹੇ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਦੇ ਲਈ ਚੱਲ ਰਹੇ ਸ੍ਰੀ ਜਨਮ-ਭੂਮੀ ਨਿਧੀ ਸਮਰਪਣ ਅਭਿਆਨ ਦੇ ਤਹਿਤ ਭਗਤਾਂ ਦੀਆਂ ਟੋਲੀਆਂ ਨੇ ਨਿਧੀ ਸਮਰਪਣ 'ਚ ਤੇਜ਼ੀ ਲਿਆ ਦਿੱਤੀ ਹੈ ¢ ਇਸ ਦੇ ਤਹਿਤ ਲੋਕਾਂ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ ਦੇ ਮੁੱਖ ਕਥਾਵਾਚਕ ਦੀ ਮਾਤਾ ਦਾ ਹੋਇਆ ਅੰਤਿਮ ਸੰਸਕਾਰ

ਰਾੜਾ ਸਾਹਿਬ, 21 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਵਿਖੇ ਮੁੱਖ ਕਥਾਵਾਚਕ ਦੀ ਸੇਵਾ ਨਿਭਾਅ ਰਹੇ ਬਾਬਾ ਅਮਰ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ (85 ਸਾਲ) ਜੋ ਕਿ ਅਕਾਲ ਚਲਾਣਾ ਕਰ ਗਏ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ

ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਪ੍ਰਬੰਧਕ ਕਮੇਟੀ ਰੋੜੀਆ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਤੇ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ

ਪਾਇਲ, 21 ਫਰਵਰੀ (ਨਿਜ਼ਾਮਪੁਰ)-ਅੱਜ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਮਾ. ਬਲਜੀਤ ਸਿੰਘ ਰੌਣੀ, ਰਣਧੀਰ ਸਿੰਘ ਗਿੱਲ ਜਰਗੜੀ, ਪਾਲਾ ਰਾਜੇਵਾਲੀਆ ਤੇ ਸੀਨੀਅਰ ਮੀਤ ਪ੍ਰਧਾਨ ਪੱਪੂ ਬਲਵੀਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਾਜ਼ਰ ਲੇਖਕਾਂ ਨੇ ...

ਪੂਰੀ ਖ਼ਬਰ »

95 ਲੱਖ ਦੀ ਠੱਗੀ ਕਰਨ ਦੇ ਮਾਮਲੇ 'ਚ ਮਥੁਰਾ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਮਸ਼ਹੂਰ ਫਰਮ ਮੁਕਤ ਆਰਟਸ ਦੇ ਪ੍ਰਬੰਧਕਾਂ ਨਾਲ 95 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਥੁਰਾ ਦੇ 3 ਵਪਾਰੀ ਭਰਾਵਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੋਟਲ ਕੇ. ਜੀ. ਨੇੜੇ ਰਹਿੰਦੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਗਣੇਸ਼ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਕਰੀਰ ...

ਪੂਰੀ ਖ਼ਬਰ »

ਭੈਰੈਮੁੰਨਾ ਤੋਂ ਜਥਾ ਕਿਸਾਨੀ ਸੰਘਰਸ਼ ਦਿੱਲੀ ਲਈ ਰਵਾਨਾ

ਕੁਹਾੜਾ, 21 ਫਰਵਰੀ (ਸੰਦੀਪ ਸਿੰਘ ਕੁਹਾੜਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਅਨੁਸਾਰ ਦਿੱਲੀ ਵਿਖੇ ਸ਼ਾਂਤਮਈ ਅੰਦੋਲਨ 'ਚ ਸ਼ਾਮਿਲ ਹੋਣ ਲਈ ਭੈਰੋਮੁੰਨਾ ਤੋਂ ਜਥੇਦਾਰ ਕਰਮਜੀਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੈਹਿੜੂ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ

ਬੀਜਾ, 21 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਵਿਖੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸਮੂਹ ਨਗਰ ਨਿਵਾਸੀਆਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਪੰਜ ਦਿਨ ਲਈ ਪ੍ਰਭਾਤ ਫੇਰੀ ਸ਼ੁਰੂ ਕੀਤੀ ਗਈ ਹੈ | ਇਹ ਪ੍ਰਭਾਤ ...

ਪੂਰੀ ਖ਼ਬਰ »

ਸਰਬ ਧਰਮ ਸੰਮੇਲਨ 27, 28 ਨੂੰ

ਖੰਨਾ, 21 ਫਰਵਰੀ (ਲਾਲ)-ਪਿੰਡ ਮਾਜਰੀ ਵਿਖੇ ਲੱਖ ਦਾਤਾ ਪੀਰ ਤੇ ਗੁੱਗਾ ਮਾੜੀ ਦੀ ਦਰਗਾਹ 'ਤੇ 27, 28 ਫ਼ਰਵਰੀ ਨੂੰ ਸਰਬ ਧਰਮ ਸੰਮੇਲਨ ਅਤੇ 28ਵਾਂ ਰੌਸ਼ਨੀ ਦਿਵਸ ਮਨਾਉਣ ਸਬੰਧੀ ਬੈਠਕ ਕੀਤੀ ਗਈ | ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੀ ਚੇਅਰਪਰਸਨ ਬੀਬੀ ਫਾਤਿਮਾ ਨੇ ...

ਪੂਰੀ ਖ਼ਬਰ »

ਪਿੰਡ ਮਾਂਗੇਵਾਲ ਵਿਖੇ ਗਲੀਆਂ 'ਚ ਇੰਟਰਲਾਕ ਲਾਉਣ ਦੇ ਵਿਕਾਸ ਕਾਰਜ ਜਾਰੀ

ਮਲੌਦ, 21 ਫਰਵਰੀ (ਪ.ਪ.)-ਪਿੰਡ ਮਾਂਗੇਵਾਲ ਵਿਖੇ ਪੰਚ ਸਿਮਰਜੀਤ ਸਿੰਘ ਦੇ ਯਤਨਾਂ ਸਦਕਾ ਵਾਰਡ ਨੰਬਰ-3 ਦੀਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਚੇਅ: ਯਾਦਵਿੰਦਰ ਸਿੰਘ ਵਲੋਂ ਕੀਤਾ ਗਿਆ ¢ ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਪਿੰਡ ਰੁੜਕਾ ਤੋਂ ਦਿੱਲੀ ਧਰਨੇ ਲਈ ਕਿਸਾਨ ਰਵਾਨਾ

ਡੇਹਲੋਂ, 21 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਪਿੰਡ ਰੁੜਕਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ ¢ ਇਸ ਸਮੇਂ ਸਟੀਵਨ ਸਿੰਘ ਤੇ ਜੀਵਨ ਸਿੰਘ ਯੂ. ...

ਪੂਰੀ ਖ਼ਬਰ »

ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਖੋ-ਖੋ ਮੁਕਾਬਲੇ ਕਰਵਾਏ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਵਿਖੇ ਖੋ-ਖੋ ਮੁਕਾਬਲੇ ਪਿ੍ੰਸੀਪਲ ਅਮਨਦੀਪ ਸਿੰਘ ਬੈਨੀਪਾਲ ਦੀ ਅਗਵਾਈ 'ਚ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਛੋਟੇ ਤੇ ਵੱਡੇ ਬੱਚਿਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਪਿੰਡ ਬਘੌਰ ਦੀ ਫਿਰਨੀ ਵਾਲੀ ਸੜਕ ਦਾ ਮੁਰੰਮਤ ਕਾਰਜ ਆਰੰਭਿਆ

ਸਮਰਾਲਾ, 21 ਫ਼ਰਵਰੀ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਦੇ ਪਿੰਡ ਬਘੌਰ ਦੀ ਫਿਰਨੀ ਵਾਲੀ ਸੜਕ ਦਾ ਕੰਮ ਬਲਾਕ ਸੰਮਤੀ ਮੈਂਬਰ ਸ਼ਾਲੂ ਰਾਣੀ ਮੌਦਗਿੱਲ ਤੇ ਸਰਪੰਚ ਨਾਇਬ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਤੌਰ 'ਤੇ ਸ਼ੁਰੂ ਕਰਵਾਇਆ ਗਿਆ | ਇਸ ਦੌਰਾਨ ਗੁਰੂ ਘਰ ਦੇ ਸੇਵਕ ਪੰਚ ...

ਪੂਰੀ ਖ਼ਬਰ »

ਸ਼ੇਰਪੁਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 21 ਫਰਵਰੀ (ਸੁਖਵੰਤ ਸਿੰਘ ਗਿੱਲ)- ਸ਼ੇਰਪੁਰ ਬੇਟ ਵਿਖੇ ਫੋਰਟਿਸ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਮੈਡੀਕਲ ਟੀਮ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ 200 ਦੇ ਲਗਭਗ ਮਰੀਜ਼ਾਂ ਦੀ ਜਾਂਚ ਕਰ ਦਵਾਈ ਦਿੱਤੀ ਗਈ | ਮੈਡੀਕਲ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਖੰਨਾ 'ਚ ਕਰਵਾਏ ਜਾਣਗੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ-ਹੇਮੰਤ

ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਬਾਕਸਿੰਗ ਵੈੱਲਫੇਅਰ ਕਲੱਬ ਖੰਨਾ ਵਲੋਂ ਪਹਿਲਾ ਬਾਕਸਿੰਗ ਮੁਕਾਬਲਾ ਕਰਵਾਏ ਜਾਣ ਦੀ ਤਿਆਰੀ ਜ਼ੋਰਾਂ 'ਤੇ ਹੈ | ਕੋਚ ਅਜੀਤ ਬਖ਼ਸ਼ੀ ਦੀ ਅਗਵਾਈ 'ਚ ਅੱਜ ਇਕ ਅਹਿਮ ਬੈਠਕ ਕੀਤੀ ਗਈ | ਬੈਠਕ 'ਚ ਮੁੱਖ ਤੌਰ 'ਤੇ ਐੱਸ. ਐੱਚ. ਓ. ...

ਪੂਰੀ ਖ਼ਬਰ »

ਰੌਣੀ 'ਚ ਕਣਕ ਵੰਡੀ

ਜੌੜੇਪੁਲ ਜਰਗ, 21 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਵਿਖੇ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਦਿੱਲੀ ਜਾਣ ਵਾਲੀ ਕਣਕ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਦੀ ਅਗਵਾਈ ਹੇਠ ਵੰਡੀ ਗਈ | ਇਸ ਮੌਕੇ ਪੰਚ ਮੀਨਾ ਰਾਣੀ, ਹੈਪੀ ਰੌਣੀ, ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਸਨਮਾਨਿਤ

ਦੋਰਾਹਾ, 21 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਵਿਖੇ ਦਿੱਲੀ ਕਿਸਾਨ ਅੰਦੋਲਨ ਵਿਚ ਜਾ ਰਹੀਆਂ ਸੰਗਤਾਂ ਲਈ ਚੱਲ ਰਹੇ ਗੁਰੂ ਦੇ ਲੰਗਰਾਂ ਤੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਰਾਜੇਵਾਲ ਤੋਂ ਦਿੱਲੀ ਨੂੰ ਕਾਫ਼ਲਾ ਰਵਾਲਾ

ਜੌੜੇਪੁਲ ਜਰਗ, 21 ਫਰਵਰੀ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਜੱਦੀ ਪਿੰਡ ਰਾਜੇਵਾਲ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਨੂੰ ਰਵਾਨਾ ਹੋਇਆ | ਕਿਸਾਨਾਂ ਨੇ ਦੱਸਿਆ ਕਿ ਦਿੱਲੀ ਵਿਖੇ ਕਿਸਾਨ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਮੇਤ 4 ਗਿ੍ਫ਼ਤਾਰ

ਗੁਰੂਸਰ ਸੁਧਾਰ, 21 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੇ ਏ. ਐੱਸ. ਆਈ. ਰੁਪਿੰਦਰ ਸਿੰਘ ਗਰੇਵਾਲ ਸਮੇਤ ਪੁਲਿਸ ਪਾਰਟੀ ਨੇ ਇਕ ਖੇਤ ਦੀ ਮੋਟਰ ਉੱਪਰ ਜੂਆ ਖੇਡ ਰਹੇ ਚਾਰ ਜਣਿਆਂ ਨੂੰ 10 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਮੌਕੇ 'ਤੇ ਕਾਬੂ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

ਗੁਰੂਸਰ ਸੁਧਾਰ, 21 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਬਲਾਕ ਰੋਡ ਉੱਪਰ ਰਹਿੰਦੇ 27-28 ਸਾਲਾ ਨੌਜਵਾਨ ਕਨਵਰਪਾਲ ਸਿੰਘ ਪੁੱਤਰ (ਪ੍ਰਮਿੰਦਰ ਸਿੰਘ ਬੈਂਕ ਵਾਲੇ) ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮਿ੍ਤਕ ਨੌਜਵਾਨ ਪੁਲਿਸ ਥਾਣਾ ਸੁਧਾਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਨਾਮਦੇਵ ਧਰਮਸ਼ਾਲਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਭਗਤ ਨਾਮਦੇਵ ਧਰਮਸ਼ਾਲਾ ਨੇੜੇ ਨਵੀਂ ਦਾਣਾ ਮੰਡੀ, ਮਲੇਰਕੋਟਲਾ ਰੋਡ ਰਾਏਕੋਟ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਬਲਜਿੰਦਰ ਸਿੰਘ ਕੈਂਥ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਪਾਰਕ ਵਿਖੇ ਧਰਨਾ 144ਵੇਂ ਦਿਨ 'ਚ ਦਾਖ਼ਲ

ਜਗਰਾਉਂ, 21 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਕਿਸਾਨੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਰੇਲਵੇ ਸਟੇਸ਼ਨ ਪਾਰਕ ਵਿਖੇ ਚੱਲ ਰਿਹਾ ਧਰਨਾ 144ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਧਰਨੇ 'ਚ ਪਿੰਡ ਸੂਜਾਪੁਰ ਦੇ ਕਿਸਾਨ ਮਹਿੰਦਰ ਸਿੰਘ, ਹਰਨੇਕ ਸਿੰਘ, ਠਾਣਾ ਸਿੰਘ ...

ਪੂਰੀ ਖ਼ਬਰ »

ਸ਼ਹੀਦ ਪਿਆਰਾ ਸਿੰਘ ਗਾਲਿਬ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 21 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਪੁਲਿਸ ਵਲੋਂ ਗੋਲੀ ਚਲਾ ਕੇ ਪਿੰਡ ਗਾਲਿਬ ਕਲਾਂ ਦਾ ਨੌਜਵਾਨ ਪਿਆਰਾ ਸਿੰਘ ਗਾਲਿਬ ਜੋ 47 ਵਰ੍ਹੇ ਪਹਿਲਾਂ ਸ਼ਹੀਦ ਕੀਤਾ ਗਿਆ ਸੀ, ਦੀ ਯਾਦ 'ਚ ਪਿੰਡ ਗਾਲਿਬ 'ਚ ਬਣੀ ਯਾਦਗਰ ਵਿਖੇ ਸਮਾਗਮ ਹੋਇਆ | ਸ਼ਹੀਦ ਦੀ 47ਵੀਂ ਬਰਸੀ ਮੌਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਏਕੋਟ ਨੇ ਚਮੜੀ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਸੰਜੀਵ ਹਾਂਸ ਦੇ ਸਹਿਯੋਗ ਨਾਲ ਰਾਏਕੋਟ ਵਿਖੇ ਚਮੜੀ ਦੀ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਡਾ. ਅਵਤਾਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸੈਮੀਫਾਈਨਲ ਦੀ ਤਰ੍ਹਾਂ ਫਾਈਨਲ ਜਿੱਤਣ ਲਈ ਵੀ ਪੂਰੀ ਤਰ੍ਹਾਂ ਤਿਆਰ-ਦਾਖਾ, ਭੈਣੀ

ਸਿੱਧਵਾਂ ਬੇਟ, 21 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਲੰਘੀਆਂ, ਨਗਰ ਨਿਗਮ, ਨਗਰ ਕੌਂਸਲ ਅਤੇ ਨਗਰਪਾਲਿਕਾ ਚੋਣਾਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਭੂੰਦੜੀ, 21 ਫਰਵਰੀ (ਕੁਲਦੀਪ ਸਿੰਘ ਮਾਨ)-ਪੀ. ਏ. ਯੂ. ਲੁਧਿਆਣਾ ਵਲੋਂ ਮੁੱਖੀ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਹੁਕਮਾਂ ਅਨੁਸਾਰ ਡਾ. ਗੁਰਮੁੱਖ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਦੀ ਅਗਵਾਈ 'ਚ ਡਾ. ਸ਼ੇਰਅਜੀਤ ਸਿੰਘ ਮੰਡ ਖੇਤੀਬਾੜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਂਕੀਮਾਨ, 21 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਬੁਰਜ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗਰਾਮ ਪੰਚਾਇਤ, ਨਗਰ ਵਿਕਾਸ ਸਭਾ, ਨੌਜਵਾਨ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਕਮਿਸ਼ਨ ਦੇ ਚੇਅਰਮੈਨ ਗਿੱਲ ਮੁੱਲਾਂਪੁਰ ਦਾ ਕੀਤਾ ਸਨਮਾਨ

ਚੌਂਕੀਮਾਨ, 21 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਇਕ ਸਾਦਾ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਐੱਨ. ਆਰ. ਆਈ. ਕਮਿਸ਼ਨ ਦੇ ਚੇਅਰਮੈਨ ਗੁਰਮੀਤ ਸਿੰਘ ਗਿੱਲ ਮੁੱਲਾਂਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX