ਤਾਜਾ ਖ਼ਬਰਾਂ


ਅੱਜ 2- ਡੀ.ਜੀ. ਕੋਰੋਨਾ ਦਵਾਈ ਦੀ ਪਹਿਲੀ ਖੇਪ ਆਵੇਗੀ
. . .  24 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  13 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  41 minutes ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  50 minutes ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  58 minutes ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਜਲੰਧਰ

ਹਾਰਡਵੇਅਰ ਦੀ ਦੁਕਾਨ 'ਤੇ ਲਿਫ਼ਟ ਡਿਗਣ ਨਾਲ ਵਾਪਰੇ ਹਾਦਸੇ 'ਚ 1 ਕਰਿੰਦੇ ਦੀ ਮੌਤ

ਐੱਮ. ਐ ੱਸ. ਲੋਹੀਆ
ਜਲੰਧਰ, 21 ਫਰਵਰੀ - ਸਥਾਨਕ ਭਗਤ ਸਿੰਘ ਚੌਕ ਨੇੜੇ ਚੱਲ ਰਹੀ ਹਾਰਡਵੇਅਰ ਦੀ ਦੁਕਾਨ ਤਿਲਕ ਰਾਜ ਕਪੂਰ ਐਂਡ ਸਨਜ਼ ਦੇ ਗੁਦਾਮ 'ਚ ਉਪਰਲੀਆਂ ਮੰਜ਼ਿਲਾਂ 'ਤੇ ਸਾਮਾਨ ਪਹੁੰਚਾਉਣ ਲਈ ਬਣਾਈ ਗਈ ਲਿਫ਼ਟ ਡਿਗ ਗਈ, ਜਿਸ ਨਾਲ ਇਕ ਕਰਿੰਦੇ ਦੀ ਮੌਤ ਹੋ ਗਈ ਤੇ ਦੂਸਰੇ ਦੀ ਲੱਤ ਟੁੱਟ ਗਈ ਹੈ | ਹਾਦਸੇ ਦਾ ਪਤਾ ਲਗਦੇ ਹੀ ਥਾਣਾ ਡਵੀਜ਼ਨ ਨੰਬਰ 3 ਦੇ ਮੁਖੀ ਮੁਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੁਕਾਨ ਮਾਲਕ ਮਿੰਟੂ ਕਪੂਰ ਨੇ ਆਪਣੇ ਗੁਦਾਮ 'ਚ ਉਪਰਲੀਆਂ ਮੰਜ਼ਿਲਾਂ 'ਤੇ ਸਾਮਾਨ ਲੈ ਜਾਣ ਲਈ ਇਕ ਲਿਫ਼ਟ ਲਗਾਈ ਹੋਈ ਸੀ, ਜਿਸ ਦੀ ਤਾਰ ਟੁੱਟ ਜਾਣ 'ਤੇ ਉਪਰ ਜਾ ਰਹੀ ਲਿਫ਼ਟ ਦੂਸਰੀ ਮੰਜ਼ਿਲ ਤੋਂ ਥੱਲੇ ਡਿੱਗ ਗਈ | ਇਸ ਹਾਦਸੇ ਦੌਰਾਨ ਰਾਜੂ (25) ਪੁੱਤਰ ਹੀਰਾ ਲਾਲ ਵਾਸੀ ਯੂ.ਪੀ. ਹਾਲ ਵਾਸੀ ਤੇਜ ਮੋਹਨ ਨਗਰ, ਜਲੰਧਰ ਤੇ ਅਵਿਨਾਸ਼ ਵਾਸੀ ਮੁਹੱਲਾ ਫਤਿਹਪੁਰਾ, ਜਲੰਧਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਦੁਕਾਨ ਮਾਲਕ ਤੁਰੰਤ ਹਸਪਤਾਲ ਲੈ ਗਿਆ, ਜਿੱਥੇ ਰਾਜੂ ਦੀ ਮੌਤ ਹੋ ਗਈ ਹੈ ਤੇ ਅਵਿਨਾਸ਼ ਦਾ ਇਲਾਜ ਚੱਲ ਰਿਹਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਰਾਜੂ ਦੀ ਪਤਨੀ ਇੰਦਰਾਵਤੀ ਦੇ ਬਿਆਨਾਂ ਦੇ ਆਧਾਰ 'ਤੇ ਫਿਲਹਾਲ ਸੀ.ਆਰ.ਪੀ.ਸੀ. ਦੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮਿ੍ਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ |
ਸਿਰ 'ਤੇ ਲੱਗੀ ਸੱਟ ਬਣੀ ਮੌਤ ਦਾ ਕਾਰਨ
ਅਵਿਨਾਸ਼ ਨੇ ਦੱਸਿਆ ਕਿ ਜਦੋਂ ਉਹ ਸਾਮਾਨ ਲੈ ਕੇ ਉਪਰਲੀ ਮੰਜ਼ਿਲ 'ਤੇ ਜਾ ਰਹੇ ਸਨ ਤਾਂ ਰਾਜੂ ਲਿਫਟ ਦੇ ਦਰਵਾਜ਼ੇ ਵਾਲੇ ਪਾਸੇ ਖੜ੍ਹਾ ਸੀ, ਜਦਕਿ ਉਹ ਦੂਸਰੇ ਪਾਸੇ ਖੜ੍ਹਾ ਸੀ | ਜਦੋਂ ਲਿਫ਼ਟ ਥੱਲੇ ਡਿੱਗੀ ਤਾਂ ਰਾਜੂ ਦਾ ਸਿਰ ਕਿਸੇ ਚੀਜ਼ 'ਚ ਵੱਜਿਆ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ | ਸਿਰ 'ਚ ਲੱਗੀ ਸੱਟ ਉਸ ਦੀ ਮੌਤ ਦਾ ਕਾਰਨ ਬਣ ਗਈ |
2 ਸਾਲ ਦਾ ਇਕ ਬੇਟਾ ਹੈ ਰਾਜੂ ਦਾ
ਰਾਜੂ ਦੀ ਪਤਨੀ ਇੰਦਰਾਵਤੀ ਨੇ ਜਾਣਕਾਰੀ ਦਿੱਤੀ ਕਿ ਉਸ ਦਾ 9 ਸਾਲ ਪਹਿਲਾਂ ਵਿਆਹ ਹੋਇਆ ਸੀ | ਉਨ੍ਹਾਂ ਦਾ ਇਕ 2 ਸਾਲ ਦਾ ਬੇਟਾ ਹੈ | ਰਾਜੂ ਆਪਣਾ ਪਰਿਵਾਰ ਚਲਾਉਣ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਨੂੰ ਵੀ ਆਰਥਿਕ ਮਦਦ ਕਰਦਾ ਸੀ | ਰਾਜੂ ਦੀ ਮੌਤ ਤੋਂ ਬਾਅਦ ਹੁਣ ਉਹ ਬੇਸਹਾਰਾ ਹੋ ਗਈ ਹੈ |
ਕੇਵਲ ਸਾਮਾਨ ਚੜ੍ਹਾਉਣ ਲਈ ਲਗਾਈ ਸੀ ਲਿਫ਼ਟ-
ਥਾਣਾ ਮੁਖੀ ਨੇ ਦੱਸਿਆ ਕਿ ਦੁਕਾਨ ਮਾਲਕ ਮਨੂੰ ਕਪੂਰ ਨੇ ਬਿਆਨ ਦਿੱਤੇ ਹਨ ਕਿ ਉਸਨੇ ਕੇਵਲ ਸਾਮਾਨ ਉਪਰਲੀ ਮੰਜ਼ਿਲ 'ਤੇ ਭੇਜਣ ਲਈ ਹੀ ਲਿਫ਼ਟ ਬਣਾਈ ਹੋਈ ਹੈ, ਜਦਕਿ ਕਰਿੰਦਿਆਂ ਦੇ ਆਣ-ਜਾਣ ਲਈ ਗੁਦਾਮ 'ਚ ਪੌੜੀਆਂ ਬਣਾਈਆਂ ਗਈਆਂ ਹਨ | ਪਰ ਕਈ ਵਾਰ ਸਾਮਾਨ ਦੇ ਨਾਲ ਕਰਿੰਦੇ ਵੀ ਉਸ ਲਿਫ਼ਟ 'ਚ ਨਾਲ ਹੀ ਚਲੇ ਜਾਂਦੇ ਹਨ | ਅੱਜ ਵੀ ਦੋਵੇਂ ਕਰਿੰਦੇ ਸਾਮਾਨ ਦੇ ਨਾਲ ਹੀ ਲਿਫ਼ਟ 'ਚ ਚੜ੍ਹ ਗਏ, ਜਿਸ ਤੋਂ ਬਾਅਦ ਹਾਦਸਾ ਵਾਪਰ ਗਿਆ |

ਧੁੱਸੀ ਬੰਨ੍ਹ ਤੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸ਼ਾਹਕੋਟ, 21 ਫਰਵਰੀ (ਸੁਖਦੀਪ ਸਿੰਘ)-ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਤੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰਰਾਸ਼ਟਰੀ ਪ੍ਰਦਰਸ਼ਨੀ 'ਚ ਲਿਆ ਹਿੱਸਾ

ਜਲੰਧਰ, 21 ਫ਼ਰਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੈਚਲਰ ਆਫ਼ ਡਿਜ਼ਾਈਨ ਦੀਆਂ ਦੋ ਵਿਦਿਆਰਥਣਾਂ ਰਾਜਬੀਰ ਕੌਰ ਤੇ ਦੀਪਾਲੀ ਰਾਣਾ ਨੇ ਈਕੋ ਅਵੇਅਰ ਆਰਟ ਗੈਲਰੀ ਵਲੋਂ ਲਗਾਈ ਅੰਤਰਰਾਸ਼ਟਰੀ ਪ੍ਰਦਰਸ਼ਨੀ 'ਚ ਹਿੱਸਾ ਲਿਆ, ਇਸ ...

ਪੂਰੀ ਖ਼ਬਰ »

ਐੱਚ.ਐੱਮ.ਵੀ. ਵਿਖੇ ਸਟਿਚਿੰਗ ਤੇ ਮਸ਼ੀਨ ਐਂਬਰਾਇਡਰੀ 'ਤੇ ਵਰਕਸ਼ਾਪ

ਜਲੰਧਰ, 21 ਫ਼ਰਵਰੀ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਦੇ ਬੈਚਲਰ ਆਫ਼ ਡਿਜ਼ਾਈਨ ਵਿਭਾਗ ਵਲੋਂ ਸਟੀਚਿੰਗ ਤੇ ਮਸ਼ੀਨ ਐਂਬਰਾਇਡਰੀ 'ਤੇ ਇਕ ਦਿਨਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਬਤੌਰ ਰਿਸੋਰਸ ਪਰਸਨ ਊਸ਼ਾ ਇੰਟਰਨੈਸ਼ਨਲ ਦੇ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁ. ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਐਤਵਾਰ ਨੂੰ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਹਰਨਾਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਹੈਨਰੀ

ਜਲੰਧਰ, 21 ਫਰਵਰੀ (ਸ਼ਿਵ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਉਤਸਵ ਮੌਕੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਮਕਸੂਦਾਂ ਤੋਂ ਸ਼ੋਭਾ ਯਾਤਰਾ ਆਰੰਭ ਕੀਤੀ ਗਈ ਜਿਸ ਵਿਚ ਮੁੱਖ ਮਹਿਮਾਨ ਉੱਤਰੀ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਫਗਵਾੜਾ ਦੇ ਲੋਕਾਂ ਨੂੰ ਵੱਡੀ ਰਾਹਤ, 33 ਕੇ.ਵੀ. ਦੇ ਸਾਰੇ ਸਬ-ਸਟੇਸ਼ਨਾਂ ਨੂੰ 66 ਕੇ.ਵੀ. ਸਬ-ਸਟੇਸ਼ਨ ਵਿਚ ਬਦਲਿਆ

ਜਲੰਧਰ, 21 ਫਰਵਰੀ (ਸ਼ਿਵ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਾਰਗੁਜ਼ਾਰੀ ਵਿਚ ਉਸ ਸਮੇਂ ਇਕ ਨਵਾਂ ਮੀਲ ਪੱਥਰ ਸਥਾਪਤ ਹੋ ਗਿਆ ਜਦੋਂ ਫਗਵਾੜਾ ਸ਼ਹਿਰ ਅੰਦਰ ਜੀ. ਟੀ. ਰੋਡ ਤੇ ਹੁਸ਼ਿਆਰਪੁਰ ਰੋਡ ਸਥਿਤ ਦੋਵਾਂ 33 ਕੇ.ਵੀ. ਸਬ ਸਟੇਸ਼ਨਾਂ ਦੇ ਨਾਲ-ਨਾਲ 33 ਕੇ.ਵੀ. ਸਬ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈਣ 'ਤੇ ਪਤੀ ਸਮੇਤ ਸਹੁਰੇ ਪਰਿਵਾਰ 'ਤੇ ਪਰਚਾ ਦਰਜ

ਲੋਹੀਆਂ ਖਾਸ, 21 ਫਰਵਰੀ (ਬਲਵਿੰਦਰ ਸਿੰਘ ਵਿੱਕੀ)-ਥਾਣਾ ਲੋਹੀਆਂ ਖਾਸ ਦੇ ਪਿੰਡ ਗਿੱਦੜਪਿੰਡੀ ਵਿਖੇ ਇੱਕ ਔਰਤ ਵਲੋਂ ਘਰ ਦੇ ਕਮਰੇ 'ਚ ਫਾਹਾ ਲੈਣ ਕਾਰਨ ਹੋਈ ਮੌਤ ਕਰਕੇ ਉਸ ਦੇ ਪਤੀ ਤੇ ਸਹੁਰੇ ਪਰਿਵਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਮੁੱਚੇ 26 ਸੇਵਾਂ ਕੇਂਦਰਾਂ 'ਤੇ ਅਯੁਸ਼ਮਾਨ ਭਾਰਤ ਈ-ਕਾਰਡ ਸੇਵਾ ਦੀ ਸ਼ੁਰੂਆਤ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਮੂਹ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜਾਰੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਅੱਜ ਜ਼ਿਲੇ੍ਹ ਦੇ ਸਮੁੱਚੇ 26 ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 38 ਮਰੀਜ਼ ਹੋਰ ਮਿਲੇ

ਜਲੰਧਰ, 21 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 707 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 38 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21232 ਹੋ ਗਈ ਹੈ | ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇੇ 'ਰਾਸ਼ਟਰੀ ਸੜਕ ਸੁਰੱਖਿਆ ਮਹੀਨੇ' ਦੌਰਾਨ ਕੀਤਾ ਜਾਗਰੂਕ

ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਵਿਖੇ ਪਿ੍ੰਸੀਪਲ ਨੀਰੂ ਨਈਅਰ ਦੀ ਨਿਗਰਾਨੀ 'ਚ ਟ੍ਰੈਫ਼ਿਕ ਪੁਲਿਸ ਕਮਿਸ਼ਨਰ ਜਲੰਧਰ ਵਲੋਂ 'ਰਾਸ਼ਟਰੀ ਸੜਕ ਸੁਰੱਖਿਆ ਮਹੀਨਾ' ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫੀਲਡ ਕਾਮਿਆਂ ਦੀ ਤਰੱਕੀ ਯਕੀਨੀ ਬਣਾਉਣ ਦੀ ਮੰਗ

ਜਲੰਧਰ, 21 ਫਰਵਰੀ (ਅ.ਪ੍ਰਤੀ.)-ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮਹੈਣੀਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਕਾਮੇ ਜੋ ਕਿ ਚੌਵੀ ਚੌਵੀ ਘੰਟੇ ਡਿਊਟੀ ਦੇ ਕੇ ਲੋਕਾਂ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਸਬੰਧੀ ਹੋਏ ਕਵੀ ਦਰਬਾਰ 'ਚ ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਨੇ ਲਵਾਈ ਹਾਜ਼ਰੀ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੱਕ ਵਿਸ਼ੇਸ਼ ਕਵੀ ਦਰਬਾਰ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰਕ ਪਿੰਡ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੂੜਾ ਸੰਭਾਲ ਪ੍ਰਾਜੈਕਟ ਸ਼ੁਰੂ ਨਾ ਕਰਨ 'ਤੇ ਨਿਗਮ ਨੂੰ ਜਾਰੀ ਹੋ ਸਕਦਾ ਹੈ ਨੋਟਿਸ

ਸ਼ਿਵ ਸ਼ਰਮਾ ਜਲੰਧਰ, 21 ਫਰਵਰੀ- 31 ਦਸੰਬਰ ਤੱਕ ਵਰਿਆਣਾ ਡੰਪ ਦੇ 7 ਲੱਖ ਟਨ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ ਕੂੜਾ ਸੰਭਾਲ ਪ੍ਰਾਜੈਕਟ ਸ਼ੁਰੂ ਨਾ ਕਰਨ ਦੇ ਮਾਮਲੇ ਵਿਚ ਆਉਂਦੇ ਦਿਨਾਂ ਵਿਚ ਨਗਰ ਨਿਗਮ ਨੂੰ ਪੀ. ਪੀ. ਸੀ. ਬੀ. (ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ) ਦੀ ...

ਪੂਰੀ ਖ਼ਬਰ »

ਵੈੱਸਟ ਹਲਕੇ ਦਾ ਸੀਵਰ ਸਿਸਟਮ ਫ਼ੇਲ੍ਹ, ਭਾਜਪਾ ਕੌਂਸਲਰ ਕਰਨਗੇ ਨਿਗਮ ਦਾ ਘਿਰਾਓ

ਜਲੰਧਰ, 21 ਫਰਵਰੀ (ਸ਼ਿਵ)- ਵੈਸਟ ਹਲਕੇ ਦੇ ਸੀਵਰ ਸਿਸਟਮ ਦੇ ਫ਼ੇਲ੍ਹ ਹੋਣ ਤੋਂ ਨਾਰਾਜ਼ ਭਾਜਪਾ ਕੌਂਸਲਰਾਂ ਨੇ ਨਿਗਮ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕਿਹਾ ਹੈ ਕਿ ਕਈ ਮਹੀਨੇ ਤੋਂ ਸਮੱਸਿਆ ਨੂੰ ਠੀਕ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਲੋਕ ਪੇ੍ਰਸ਼ਾਨ ਹਨ ਤੇ ...

ਪੂਰੀ ਖ਼ਬਰ »

ਸਾਬਕਾ ਡੀ.ਸੀ.ਪੀ. ਦਾ ਸੇਵਾਵਾਂ ਬਦਲੇ ਨਾਗਰਿਕਾਂ ਵਲੋਂ ਸਨਮਾਨ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਸਾਬਕਾ ਕੌਂਸਲਰ ਪ੍ਰਦੀਪ ਸਿੰਘ ਰਾਏ ਦੀ ਅਗਵਾਈ ਵਿਚ ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਪ੍ਰਦੀਪ ਸਿੰਘ ਰਾਏ ਸਾਬਕਾ ਕੌਂਸਲਰ ਨੇ ਬਲਕਾਰ ਸਿੰਘ ਦੀ ਡਿਊਟੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਮਕਸੂਦਾਂ, 21 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਪਠਾਨਕੋਟ ਰੋਡ 'ਤੇ ਇਕ ਲੁਟੇਰੇ ਨੂੰ ਪੁਲਿਸ ਨੇ ਉਸ ਸਮੇਂ ਕਾਬੂ ਕੀਤਾ ਜਦ ਉਹ ਇਕ ਦਿਨ ਪਹਿਲਾ ਮੋਬਾਈਲ ਖੋਹਣ ਦੀ ਵਾਰਦਾਤ ਕਰਨ ਉਪਰੰਤ ਅਗਲੇ ਦਿਨ ਫਿਰ ਤੋਂ ਪਠਾਨਕੋਟ ਰੋਡ 'ਤੇ ਚੋਰੀ ਕੀਤੇ ਮੋਟਰਸਾਈਕਲ 'ਤੇ ਹੀ ...

ਪੂਰੀ ਖ਼ਬਰ »

ਡਾ. ਸ਼ਕੁੰਤਲਾ ਦੱਤਾ ਦੀ ਯਾਦ 'ਚ 'ਸੰਗੀਤ ਸੰਧਿਆ'

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸੰਗੀਤ ਪ੍ਰੇਮੀ ਡਾ. ਸ਼ਕੰੁਤਲਾ ਦੱਤਾ ਦੀ ਯਾਦ ਨੂੰ ਸਮਰਪਿਤ 'ਸੰਗੀਤ ਸੰਧਿਆ' ਸਥਾਨਕ ਹੋਟਲ ਵਿਖੇ ਮਨਾਈ ਗਈ | ਜਿਸ ਵਿਚ ਡਾ. ਦੱਤਾ ਨੂੰ ਉੱਘੇ ਕਲਾਕਾਰਾਂ ਨੇ ਆਪਣੀ ਸੰਗੀਤਮਈ ਸ਼ਰਧਾਂਜਲੀ ਭੇਟ ਕੀਤੀ | ਸਮਾਗਮ 'ਚ ਪੁਡੂਚੇਰੀ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਦੀਵਾਨ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਦੱਸਿਆ ਕਿ ਸਿੱਖ ਇਤਿਹਾਸ ਦਾ ...

ਪੂਰੀ ਖ਼ਬਰ »

ਰਾਜਾ ਸਾਹਿਬ ਕਿ੍ਕਟ ਕਲੱਬ ਨੇ ਕੋਟਕਾ ਕਲੱਬ ਨੂੰ ਅੱਠ ਵਿਕਟਾਂ ਨਾਲ ਹਰਾਇਆ

ਜਲੰਧਰ ਛਾਉਣੀ, 21 ਫਰਵਰੀ (ਪਵਨ ਖਰਬੰਦਾ)-ਪੀ.ਏ.ਪੀ. ਕਿ੍ਕਟ ਅਕੈਡਮੀ ਦੇ ਮੈਦਾਨ ਵਿਖੇ ਅੱਜ ਰਾਜਾ ਸਾਹਿਬ ਕਿ੍ਕਟ ਕਲੱਬ ਤੇ ਕੋਟਕਾ ਕਿ੍ਕਟ ਕਲੱਬ ਵਿਚਕਾਰ ਮੈਚ ਹੋਇਆ, ਜਿਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਟਕਾ ਕਿ੍ਕਟ ਕਲੱਬ ਨੇ 20 ਓਵਰਾਂ ਵਿਚ 133 ਦੌੜਾਂ ...

ਪੂਰੀ ਖ਼ਬਰ »

ਐੱਸ.ਪੀ. ਸਰਬਜੀਤ ਸਿੰਘ ਦੇ ਭਰਾ ਜਗਜੀਤ ਸਿੰਘ ਬਾਹੀਆਂ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 21 ਫਰਵਰੀ (ਅ.ਬ.)-ਐੱਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ ਦੇ ਭਰਾ ਜਗਜੀਤ ਸਿੰਘ ਬਾਹੀਆ ਜੋ ਕਿ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਲਈ ਪਿੰਡ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਵਿਖੇ ...

ਪੂਰੀ ਖ਼ਬਰ »

ਹਾਕੀ ਪੰਜਾਬ ਦੀ ਬੈਠਕ 'ਚ ਕੀਤੇ ਕਈ ਅਹਿਮ ਫ਼ੈਸਲੇ

ਜਲੰਧਰ, 21 ਫਰਵਰੀ (ਸਾਬੀ)-ਹਾਕੀ ਪੰਜਾਬ ਦੀ ਜਨਰਲ ਹਾਊਸ ਦੀ ਬੈਠਕ ਜਲੰਧਰ ਵਿਖੇ ਹੋਈ | ਇਸ ਵਿਚ ਵੱਖ-ਵੱਖ ਜਿਲਿਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ ਤੇ ਹਾਕੀ ਪੰਜਾਬ ਦੇ ਪ੍ਰਧਾਨ ਕੁਆਰਨਟੀਨ ਹੋਣ ਕਰਕੇ ਇਸ ਵਿਚ ਹਿੱਸਾ ਨਹੀਂ ਲੈ ਸਕੇ ਤੇ ਜਨਰਲ ਸਕੱਤਰ ਸਮੇਤ ਬਾਕੀ ਸਾਰੇ ...

ਪੂਰੀ ਖ਼ਬਰ »

ਡਿਪਸ ਦੇ ਸੰਸਥਾਪਕ ਗੁਰਬਚਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 21 ਫ਼ਰਵਰੀ (ਰਣਜੀਤ ਸਿੰਘ ਸੋਢੀ)-ਡਿਪਸ ਦੇ ਮੈਨੇਜਿੰਗ ਡਾਇਰੈਕਟਰ ਤਰਵਿੰਦਰ ਸਿੰਘ ਰਾਜੂ ਦੇ ਪਿਤਾ ਗੁਰਬਚਨ ਸਿੰਘ ਜੋ ਕਿ 11 ਫਰਵਰੀ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਿੰਘ ਸਭਾ ਗੁਰਦੁਆਰਾ ਮਾਡਲ ...

ਪੂਰੀ ਖ਼ਬਰ »

ਜੌਹਲਾਂ ਪਿੰਡ ਦੇ ਵਿਕਾਸ 'ਚ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਸਹਿਯੋਗ-ਵਿਧਾਇਕ ਟੀਨੂੰ

ਜਲੰਧਰ ਛਾਉਣੀ, 21 ਫਰਵਰੀ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਤੇ ਪਿੰਡ 'ਚ ਹੋ ਚੁੱਕੇ ਵਿਕਾਸ ਕਾਰਜਾਂ ਨੂੰ ਸੰਪੂਰਨ ਕਰਵਾਉਣ ਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਪਿੰਡ ਦੇ ਪ੍ਰਵਾਸੀ ਭਾਰਤੀਆਂ ਵਲੋਂ ...

ਪੂਰੀ ਖ਼ਬਰ »

ਰਜਿੰਦਰ ਬੇਰੀ ਵਲੋਂ ਪੰਕਸ ਅਕਾਦਮੀ ਦੇ ਸੋਵੀਨਾਰ ਤੇ ਅਮਿਤਾ ਸਾਗਰ ਦਾ ਹਿੰਦੀ ਕਾਵਿ ਸੰਗਿ੍ਹ ਲੋਕ ਅਰਪਣ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸਾਹਿਤ ਤੇ ਸਮਾਜਿਕ ਸੰਸਥਾ ਪੰਜਾਬ ਕਲਾ ਸਾਹਿਤ ਅਕਾਦਮੀ (ਪੰਕਸ ਅਕਾਦਮੀ) ਦੇ ਸਾਲਾਨਾ ਸਮਾਗਮ ਦੌਰਾਨ 23ਵੇਂ ਸਾਲਾਨਾ ਸੋਵੀਨਰ 'ਚਨਾਬ' ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਕਰਵਾਏ ਗਏ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਦਾ ਵਿਵਾਦ ਮੁੜ ਭਖਿਆ

ਜਲੰਧਰ, 21 ਫਰਵਰੀ (ਜਸਪਾਲ ਸਿੰਘ)-ਪਿਛਲੇ ਕਾਫੀ ਸਮੇਂ ਤੋਂ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਤੇ ਸਹਾਇਕ ਵਿਚਾਲੇ ਚੱਲ ਰਿਹਾ ਵਿਵਾਦ ਇਕ ਵਾਰ ਫਿਰ ਭੱਖ ਗਿਆ ਹੈ | ਵਿਵਾਦ ਦੇ ਸਬੰਧ 'ਚ ਪੰਚਾਇਤੀ ਅਖਾੜਾ ਨਿਰਮਲਾ ਹਰਿਦੁਆਰ ਦੇ ਸ੍ਰੀ ਮਹੰਤ ਵਲੋਂ ਨਵਾਂ ਪੱਤਰ ਜਾਰੀ ਕੀਤਾ ...

ਪੂਰੀ ਖ਼ਬਰ »

ਹਾਜੀਪੁਰ ਵਿਚ 95 ਸਮਾਰਟ ਰਾਸ਼ਨ ਕਾਰਡ ਵੰਡੇ

ਸ਼ਾਹਕੋਟ, 21 ਫਰਵਰੀ (ਬਾਂਸਲ)-ਨਜ਼ਦੀਕੀ ਪਿੰਡ ਹਾਜੀਪੁਰ ਵਿਚ ਪਿੰਡ ਵਾਸੀਆਂ ਦੇ ਬਣਾਏ ਗਏ ਸਮਾਰਟ ਰਾਸ਼ਨ ਕਾਰਡ ਵੰਡੇ ਗਏ | ਇਸ ਮੌਕੇ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਕੁਲ 95 ਸਮਾਰਟ ਰਾਸ਼ਨ ਕਾਰਡ ਵੰਡੇ ਗਏ | ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ...

ਪੂਰੀ ਖ਼ਬਰ »

ਲੋਹੀਆਂ ਦਾ ਦੋ ਦਿਨਾ ਮਹਾਨ ਕੀਰਤਨ ਦਰਬਾਰ ਸੰਪੂਰਨ

ਲੋਹੀਆਂ ਖਾਸ, 21 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰਦੁਆਰਾ ਸਿੰਘ ਸਭਾ ਲੋਹੀਆਂ ਖਾਸ (ਰਜ਼ਿ:) ਵਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਪ੍ਰਾਜੈਕਟ ਡਾਇਰੈਕਟਰ, ਸਵੱਛ ਭਾਰਤ ਮਿਸ਼ਨ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਦੇ ਕੀਤੇ ਜਾ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ

ਭੋਗਪੁਰ, 21 ਫਰਵਰੀ (ਕਮਲਜੀਤ ਸਿੰਘ ਡੱਲੀ)-ਡਾ.ਪੂਰਨ ਸਿੰਘ ਪ੍ਰਾਜੈਕਟ ਡਾਇਰੈਕਟਰ, ਸਵੱਛ ਭਾਰਤ ਮਿਸ਼ਨ, ਸਥਾਨਕ ਸਰਕਾਰ ਵਿਭਾਗ ਪੰਜਾਬ ਦਆਰਾ ਨਗਰ ਕੌਂਸਲ ਭੋਗਪੁਰ ਵਲੋਂ ਸਵੱਛ ਭਾਰਤ ਮਿਸ਼ਨ ਸੋਲਿਡ ਵੇਸਟ ਮੈਨੇਜਮੈਂਟ ਦੇ ਕੀਤੇ ਜਾ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਚੋਹਕਾਂ ਕਲਾਂ ਵਿਖੇ ਕਰਵਾਇਆ ਸਾਲਾਨਾ ਫੁੱਟਬਾਲ ਟੂਰਨਾਮੈਂਟ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਪਿੰਡ ਚੋਹਕਾਂ ਕਲਾਂ ਵਿਖੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਨਗਰ ਵਸਨੀਕਾਂ ਦੀ ਸਹਾਇਤਾ ਨਾਲ 59ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਜੇਤੂ ਰਹੀਆਂ ਟੀਮਾਂ ਨੂੰ ਅੱਜ ਇਨਾਮਾਂ ਦੀ ਵੰਡ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ (ਕੋ-ਐੱਡ) ਸਕੂਲ ਵਿਖੇ ਅੰਤਰਰਾਸ਼ਰੀ ਸਿੱਖਿਆ ਸਬੰਧੀ 'ਸੀ. ਆਈ. ਕਿਊ. ਏ' ਦਾ ਪ੍ਰੋਗਰਾਮ ਕੀਤਾ ਮਾਪਿਆਂ ਦੇ ਰੂ-ਬਰੂ

ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐਡ), ਜਲੰਧਰ ਦੀ ਲੀਡਰਸ਼ਿਪ ਟੀਮ, ਚੇਅਰਮੈਨ ਨਿਤਿਨ ਕੋਹਲੀ, ਉੱਪ-ਚੇਅਰਮੈਨ ਦੀਪਕ ਭਾਟੀਆ, ਪ੍ਰੈਜ਼ੀਡੈਂਟ ਪੂਜਾ ਭਾਟੀਆ, ਵਾਇਸ ਪ੍ਰੈਜ਼ੀਡੈਂਟ ਪਾਰਥ ਭਾਟੀਆ, ਡਾਇਰੈਕਟਰ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਅਪਾਹਜ ਆਸ਼ਰਮ ਵਿਚ ਨਵਾਂ ਵਾਰਡ ਬਣਨ ਦਾ ਕੰਮ ਸ਼ੁਰੂ

ਜਲੰਧਰ, 21 ਫਰਵਰੀ (ਸ਼ਿਵ)-ਬੇਘਰੇ ਬਜ਼ੁਰਗਾਂ ਲਈ ਵਰਕਸ਼ਾਪ ਚੌਕ ਕੋਲ ਬਣੇ ਅਪਾਹਜ ਆਸ਼ਰਮ ਦੀ ਨਾ ਸਿਰਫ਼ ਦੇਸ਼ ਵਿਚ ਸਗੋਂ ਵਿਦੇਸ਼ਾਂ ਵਿਚ ਵੀ ਇਸ ਦੀ ਚਰਚਾ ਹੁੰਦੀ ਰਹੀ ਹੈ | ਚੇਅਰਮੈਨ ਤਰਸੇਮ ਕਪੂਰ ਦੀ ਅਗਵਾਈ ਵਿਚ ਅਪਾਹਜ ਆਸ਼ਰਮ ਵਿਚ ਲਗਾਤਾਰ ਵਿਕਾਸ ਦੇ ਕੰਮ ਹੋ ਰਹੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ 'ਤੇ ਥਾਣਾ ਜਮਸ਼ੇਰ ਦੇ ਬਲਬੀਰ ਚੰਦ ਤੇ ਅਵਤਾਰ ਚੰਦ ਦਾ ਸਨਮਾਨ

ਜਮਸ਼ੇਰ ਖ਼ਾਸ, 21 ਫਰਵਰੀ (ਅਵਤਾਰ ਤਾਰੀ)-ਜਮਸ਼ੇਰ ਦੇ ਨਜ਼ਦੀਕ ਪੈਂਦੇ ਪਿੰਡ ਨਾਨਕਪਿੰਡੀ ਵਿਖੇ ਸਾੲੀਂ ਬਾਬੂ ਸ਼ਾਹ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਹ ਮੇਲਾ ਸਵ. ਰਾਜ ਕਪੂਰ ਪੱਤਰਕਾਰ ਸਾਬਕਾ ਸਰਪੰਚ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਗੱਦੀਨਸ਼ੀਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਨੇ ਪ੍ਰੇਸ਼ਾਨੀਆਂ ਦੇ ਹੱਲ ਲਈ ਵਿਧਾਇਕ ਬੇਰੀ ਨੂੰ ਦਿੱਤਾ ਮੰਗ ਪੱਤਰ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਇਲਾਕਾ ਵਸਨੀਕਾਂ ਨੂੰ ਨਾਲ ਲੈ ਕੇ ਵਿਧਾਇਕ ਰਜਿੰਦਰ ਬੇਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਅਨੂਪ ਨਗਰ ਵਲੋਂ ਲਗਾਏ ਮੁਫ਼ਤ ਡਾਕਟਰੀ ਕੈਂਪ ਦਾ 265 ਮਰੀਜ਼ਾਂ ਨੇ ਉਠਾਇਆ ਲਾਭ

ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਨੂਪ ਨਗਰ ਬਸਤੀ ਦਾਨਿਸ਼ ਮੰਦਾ ਵਲੋਂ ਚੰਨਪ੍ਰੀਤ ਮੈਮੋਰੀਅਲ ਹਸਪਤਾਲ ਦੇ ਸਹਿਯੋਗ ਨਾਲ ਬਾਬਾ ਨਾਨਕ ਚੈਰੀਟੇਬਲ ਡਿਸਪੈਂਸਰੀ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਪ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਹਸਪਤਾਲ 'ਚ ਅੱਖਾਂ ਦਾ ਕੈਂਪ ਲਾਇਆ

ਸ਼ਾਹਕੋਟ, 21 ਫਰਵਰੀ (ਬਾਂਸਲ)-ਜੈੱਟ ਸਿੰਘ ਸੁਸਾਇਟੀ (ਰਜ਼ਿ) ਵਲੋਂ ਚੱਠਾ ਭਰਾਵਾਂ ਦੀ ਦੇਖ-ਰੇਖ ਵਿਚ ਪਹਿਲਵਾਨ ਜੁਗਿੰਦਰ ਸਿੰਘ ਚੱਠਾ ਯਾਦਗਾਰੀ ਹਸਪਤਾਲ ਸ਼ਾਹਕੋਟ ਵਿਖੇ ਅੱਖਾਂ ਦਾ ਕੈਂਪ ਲਾਇਆ ਗਿਆ | ਚੱਠਾ ਭਰਾਵਾਂ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਸੰਨ 2021 ਵਿਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰੋਕਣਾ ਕੇਂਦਰ ਦੀ ਸਿੱਖਾਂ ਪ੍ਰਤੀ ਮਾੜੀ ਮਾਨਸਿਕਤਾ ਦਾ ਪ੍ਰਗਟਾਵਾ

ਕਰਤਾਰਪੁਰ, 21 ਫਰਵਰੀ (ਭਜਨ ਸਿੰਘ)-ਕੇਂਦਰ ਸਰਕਾਰ ਵਲੋਂ ਸਮੇਂ-ਸਮੇਂ ਤੇ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈ ਅਤੇ ਸਿੱਖ ਧਰਮ ਦੇ ਮਸਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਹੁਣ ਫਿਰ ਭਾਜਪਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੰਗਸਰ ਸਾਹਿਬ 'ਚ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ

ਕਰਤਾਰਪੁਰ, 21 ਫਰਵਰੀ (ਭਜਨ ਸਿੰਘ)-ਜਦ ਤੱਕ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਖ਼ਿਲਾਫ਼ ਲਿਆਂਦੇ ਜਾ ਰਹੇ ਕਾਲੇ ਕਾਨੂੰਨ (ਖੇਤੀ ਸੁਧਾਰ ਬਿੱਲ) ਰੱਦ ਨਹੀਂ ਕਰਦੀ ਤਕ ਤੱਕ ਕਿਸਾਨ, ਮਜ਼ਦੂਰ, ਵਪਾਰੀ ਤੇ ਦੁਕਾਨਦਾਰ ਆਰਾਮ ਦੀ ਨੀਂਦ ਨਹੀਂ ਸੌ ਸਕਦੇ | ਦੇਸ਼ ਦਾ ਕਿਸਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ 'ਤੇ ਸ਼ਹੀਦਾਂ ਦਾ ਨਿਰਾਦਰ ਕੀਤਾ-ਕਲਿਆਣ

ਸ਼ਾਹਕੋਟ, 21 ਫਰਵਰੀ (ਸੁਖਦੀਪ ਸਿੰਘ)-ਭਾਰਤ ਸਰਕਾਰ ਵਲੋਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮਾਂ 'ਤੇ ਭਾਰਤ ਦੇ ਸਿੱਖ ਜੱਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇ ਕੇ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ | ਇਸ ਕਾਰਵਾਈ ਨਾਲ ਭਾਜਪਾ ਦੀ ਕੇਂਦਰ ਸਰਕਾਰ ਦਾ ਘੱਟ ...

ਪੂਰੀ ਖ਼ਬਰ »

ਪ੍ਰਾਇਮਰੀ ਸਿਹਤ ਕੇਂਦਰ ਡਰੋਲੀ ਕਲਾਂ 'ਚ ਸਿਹਤ ਸੇਵਾ ਯੋਜਨਾ ਦੇ ਕਾਰਡ ਬਣਾਏ

ਡਰੋਲੀ ਕਲਾਂ 21, ਫਰਵਰੀ (ਸੰਤੋਖ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਿਹਤ ਸੇਵਾ ਯੋਜਨਾ ਕਾਰਡ ਬਣਾਉਣ ਦਾ ਕੰਮ ਸੀ. ਐੱਚ. ਸੀ. ਆਦਮਪੁਰ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਿਹਾ ਹੈ | ਜਿਸ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਡਰੋਲੀ ਕਲਾਂ ਵਿਚ ਕਾਰਡ ਬਣਾਏ ਗਏ | ਇਸ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਵਲੋਂ ਅਮਰਜੀਤ ਕੌਰ ਕੰਡਾ ਦੀ ਯਾਦ ਵਿਚ 33ਵਾਂ ਖ਼ੂਨਦਾਨ ਕੈਂਪ, 55 ਖੂਨਦਾਨੀਆਂ ਨੇ ਕੀਤਾ ਖੂਨ ਦਾਨ

ਨਕੋਦਰ, 21 ਫਰਵਰੀ (ਗੁਰਵਿੰਦਰ ਸਿੰਘ)-ਛਾਬੜਾ ਹਸਪਤਾਲ ਵਿਖੇ ਯੂਥ ਵੈੱਲਫੇਅਰ ਕਲੱਬ (ਰਜਿ:) ਵਲੋਂ ਅਮਰਜੀਤ ਕੌਰ ਦੀ ਯਾਦ ਵਿਚ 33ਵਾਂ ਖੂਨਦਾਨ ਕੈਂਪ ਲਗਵਾਇਆ ਗਿਆ | ਇਸ ਕੈਂਪ ਦਾ ਉਦਘਾਟਨ ਨਰਿੰਦਰਪਾਲ ਕੰਡਾ ਤੇ ਐਡਵੋਕੇਟ ਰਾਜਾ ਤੀਰਥਪਾਲ ਕੰਡਾ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ

ਆਦਮਪੁਰ, 21 ਫਰਵਰੀ (ਹਰਪ੍ਰੀਤ ਸਿੰਘ)-ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਸ਼ਹੀਦ ਜੋੜ ਮੇਲਾ ਤੇ ਕੀਰਤਨ ਦਰਬਾਰ ਗੁਰਦੁਆਰਾ ਸ਼ਹੀਦ ਗੰਜ ਪਿੰਡ ਸਲਾਲਾ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਐੱਨ.ਆਰ.ਆਈ. ਵੀਰਾਂ ਦੇ ...

ਪੂਰੀ ਖ਼ਬਰ »

ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ, ਰੁੜਕਾ ਕਲਾਂ ਵਿਖੇ ਵਿਸ਼ਾਲ ਮੋਮਬੱਤੀ ਮਾਰਚ

ਗੁਰਾਇਆ, 21 ਫਰਵਰੀ (ਬਲਵਿੰਦਰ ਸਿੰਘ)-ਨਾਬਾਲਗਾ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੀ ਦੁਖਦਾਈ ਘਟਨਾ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੱਚੀ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਪਿੰਡ ਰੁੜਕਾ ਕਲਾਂ ...

ਪੂਰੀ ਖ਼ਬਰ »

ਸ਼ਿਵਰਾਜ ਕੁਮਾਰ ਨੂੰ ਅਧਿਆਪਕ ਯੂਨੀਅਨ ਦਾ ਬਲਾਕ ਪ੍ਰਧਾਨ ਚੁਣਿਆ

ਆਦਮਪੁਰ, 21 ਫਰਵਰੀ (ਹਰਪ੍ਰੀਤ ਸਿੰਘ)-ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾਂ ਜਲੰਧਰ ਦੀ ਚੋਣ ਹੋਈ | ਜਿਸ ਵਿਚ ਆਦਮਪੁਰ ਬਲਾਕ ਦੀ ਪ੍ਰਧਾਨਗੀ ਦੇ ਅਹੁਦੇ ਲਈ ਮੁੱਖ ਅਧਿਆਪਕ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ 28 ਨੂੰ ਰਵਾਨਾ ਹੋਵੇਗੀ ਯਾਤਰਾ, ਤਿਆਰੀਆਂ ਮੁਕੰਮਲ

ਸ਼ਾਹਕੋਟ, 21 ਫਰਵਰੀ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਦਰਸ਼ਨਾਂ ਲਈ ਯਾਤਰਾ 28 ਫਰਵਰੀ ਨੂੰ ਰਵਾਨਾ ਹੋਵੇਗੀ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ...

ਪੂਰੀ ਖ਼ਬਰ »

ਦੇਗੀ ਲੋਹੇ ਦੀਆਂ ਕੀਮਤਾਂ ਵਿਚ ਵਾਧਾ ਸਨਅਤਾਂ ਲਈ ਮਾਰੂ ਸਿੱਧ ਹੋਵੇਗਾ-ਸ਼ਰਮਾ

ਗੁਰਾਇਆ, 21 ਫਰਵਰੀ (ਬਲਵਿੰਦਰ ਸਿੰਘ)-ਦੇਗੀ ਲੋਹੇ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਦੇਗੀ ਢਲਾਈ ਉਦਯੋਗ ਬੰਦ ਹੋਣ ਦੇ ਕਗਾਰ 'ਤੇ ਆ ਗਿਆ ਹੈ | ਕੁੱਝ ਲੋਕ ਆਪਣੀ ਮਨਮਰਜ਼ੀ ਨਾਲ ਕੀਮਤਾਂ ਵਿਚ ਵਾਧਾ ਕਰ ਰਹੇ ਹਨ ਸਰਕਾਰ ਨੂੰ ਇਸਦੀ ਜਾਂਚ ਕਰਕੇ ਨਾਜਾਇਜ਼ ਵਾਧਾ ਰੋਕਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵੈੱਲਫੇਅਰ ਸੁਸਾਇਟੀ ਵਲੋਂ ਜਨਮ ਦਿਵਸ ਸਬੰਧੀ ਸਮਾਗਮ 27 ਨੂੰ

ਸ਼ਾਹਕੋਟ, 21 ਫਰਵਰੀ (ਸੁਖਦੀਪ ਸਿੰਘ)- ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵੈੱਲਫੇਅਰ ਸੁਸਾਇਟੀ (ਰਜਿ). ਮੁਹੱਲਾ ਅਜ਼ਾਦ ਨਗਰ, ਸ਼ਾਹਕੋਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 644ਵਾਂ ਜਨਮ ਦਿਵਸ 27 ਫਰਵਰੀ ਨੂੰ ਮੁਹੱਲਾ ਅਜ਼ਾਦ ਨਗਰ, ...

ਪੂਰੀ ਖ਼ਬਰ »

ਧੁੱਸੀ ਬੰਨ੍ਹ ਤੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸ਼ਾਹਕੋਟ, 21 ਫਰਵਰੀ (ਸੁਖਦੀਪ ਸਿੰਘ)-ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਤੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਏ.ਪੀ.ਐੱਸ. ਕਾਲਜ ਆਫ਼ ਨਰਸਿੰਗ ਮਲਸੀਆਂ ਦੇ ਮੰਦਰ 'ਚ ਮਨਾਇਆ ਮੂਰਤੀ ਸਥਾਪਨਾ ਦਿਵਸ

ਮਲਸੀਆਂ, 21 ਫਰਵਰੀ (ਸੁਖਦੀਪ ਸਿੰਘ)-ਏ.ਪੀ.ਐੱਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਸਥਾਪਤ ਮੰਦਰ 'ਚ ਮੂਰਤੀ ਸਥਾਪਨਾ ਦਿਵਸ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਦੇਵੀ ਮਾਤਾ ਦੀ ਪੂਜਾ ਤੇ ਹਵਨ ਨਾਲ ਕੀਤੀ ਗਈ, ਜਿਸ ਵਿਚ ਪਾਰੂਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX