ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  2 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  14 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  31 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  45 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  53 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  59 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  1 minute ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ 145ਵੇਂ ਦਿਨ 'ਚ

ਮਾਨਸਾ, 21 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 145ਵੇਂ ਦਿਨ ਵੀ ਧਰਨੇ ਜਾਰੀ ਰਹੇ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ ਕਿਸਾਨਾਂ ਤੋਂ ਇਲਾਵਾ ਮਜ਼ਦੂਰ, ਛੋਟੇ ਵਪਾਰੀਆਂ ਲਈ ਵੀ ਘਾਤਕ ਹਨ, ਜੋ ਹਰ ਵਰਗ ਦਾ ਕਚੂਮਰ ਕੱਢ ਦੇਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਕਿਸਾਨ ਮੋਰਚੇ 'ਚ ਹੁੰਮ-ਹੁੰਮਾ ਕੇ ਸ਼ਾਮਿਲ ਹੋ ਕੇ ਸੰਘਰਸ਼ ਨੂੰ ਹੋਰ ਵੀ ਮਜ਼ਬੂਤ ਬਣਾਉਣ 'ਚ ਸਾਥ ਦੇਣ | ਧਰਨੇ ਨੂੰ ਬਲਵਿੰਦਰ ਸ਼ਰਮਾ ਖ਼ਿਆਲਾ, ਇਕਬਾਲ ਸਿੰਘ ਮਾਨਸਾ, ਭਜਨ ਸਿੰਘ ਘੁੰਮਣ, ਸੀਤਾ ਰਾਮ, ਕਿਰਪਾਲ ਸਿੰਘ ਸੁਖਦੇਵ ਸਿੰਘ ਕੋਟਲੀ, ਬੋਹੜ ਸਿੰਘ ਮਾਨਸਾ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਕਿਸਾਨ ਜਥੇਬੰਦੀਆਂ ਵਲੋਂ ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਏ ਧਰਨੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਸਵਰਨਜੀਤ ਸਿੰਘ ਦਲਿਓ, ਹਰਦਿਆਲ ਸਿੰਘ ਦਾਤੇਵਾਸ, ਮਿੱਠੂ ਸਿੰਘ ਅਹਿਮਦਪੁਰ, ਜਗਮੇਲ ਸਿੰਘ ਖ਼ਾਲਸਾ ਅਤੇ ਹਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਖੇਤੀ ਦੇ ਕਾਲੇ ਕਾਨੂੰਨ ਅਤੇ ਹੋਰ ਹੱਕੀ ਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਤੋਂ ਬਾਅਦ ਹੀ ਸਮਾਪਤ ਹੋਵੇਗਾ | ਉਕਤ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਅੰਦਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਹਰ ਘਰ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ ਅਤੇ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਸਿਲੰਡਰਾਂ ਦਾ ਛਲਾਵਾ ਦੇ ਕੇ ਹੁਣ ਵਧਾਈਆਂ ਕੀਮਤਾਂ ਕਾਰਨ ਵੱਡੀਆਂ ਕੰਪਨੀਆਂ ਨੂੰ ਫ਼ਾਇਦਾ ਪਹੰੁਚਾਇਆ ਜਾ ਰਿਹਾ ਹੈ | ਇਸ ਮੌਕੇ ਦਰਸ਼ਨ ਸਿੰਘ ਗੁਰਨੇ, ਤੇਜ ਰਾਮ ਅਹਿਮਦਪੁਰ, ਅਮਰੀਕ ਸਿੰਘ ਮੰਦਰਾਂ, ਬਿੱਲੂ ਸਿੰਘ ਮਾਨ, ਨੰਬਰਦਾਰ ਜੀਤ ਸਿੰਘ ਗੁਰਨੇ ਕਲਾਂ, ਕੰਡਕਟਰ ਭੂਰਾ ਸਿੰਘ, ਕਿ੍ਸ਼ਨ ਸ਼ਰਮਾ ਆਦਿ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਮਰਜ਼ੀ ਅਨੁਸਾਰ ਕਿਸਾਨ ਮਾਰੂ ਫ਼ੈਸਲੇ ਲੈ ਰਹੀ ਹੈ ਅਤੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਨਵੇਂ ਤਰੀਕੇ ਅਪਣਾ ਰਹੀ ਹੈ | ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਬੇਕਸੂਰ ਕਿਸਾਨਾਂ ਅਤੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਉਨ੍ਹਾਂ 'ਤੇ ਤਸ਼ੱਦਦ ਕਰ ਰਹੀ ਹੈ, ਪਰ ਕਿਸਾਨੀ ਸੰਘਰਸ਼ ਪੂਰੇ ਉਤਸ਼ਾਹ ਨਾਲ ਲੜਿਆ ਜਾ ਰਿਹਾ ਹੈ | ਇਸ ਮੌਕੇ ਜਗਰੂਪ ਸਿੰਘ ਮਘਾਣੀਆਂ, ਤਾਰਾ ਚੰਦ ਬਰੇਟਾ, ਗੁਰਦੀਪ ਸਿੰਘ ਮੰਡੇਰ, ਤਾਰ ਸਿੰਘ ਚੱਕ ਅਲੀਸ਼ੇਰ, ਠਾਕੁਰ ਸਿੰਘ ਕਿਸ਼ਨਗੜ੍ਹ, ਜਸਕਰਨ ਬਾਵਾ, ਜਗਮੇਲ ਸਿੰਘ ਕੁੱਲਰੀਆਂ, ਹਰਦੀਪ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ | ਦੂਜੇ ਪਾਸੇ ਰਿਲਾਇੰਸ ਪੰਪ ਬਰੇਟਾ ਅਤੇ ਬੀ.ਕੇ.ਯੂ. ਉਗਰਾਹਾਂ ਵਲੋਂ ਬਰਨਾਲਾ ਸੰਘਰਸ਼ ਵਿਚ ਸ਼ਾਮਿਲ ਹੋਣ ਕਾਰਨ ਮੰਚ ਨਹੀਂ ਲਗਾਇਆ ਗਿਆ ਪਰੰਤੂ ਪੰਪ ਦਾ ਘਿਰਾਓ ਰੱਖਿਆ ਗਿਆ |

ਸਾਈਕਲ ਚਲਾਉਣ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦੈ-ਡਾ: ਮਿੱਤਲ

ਮਾਨਸਾ, 21 ਫਰਵਰੀ (ਸ.ਰ.)- ਸਾਈਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਦੁਰਗਾ ਮੰਦਰ ਉੱਭਾ ਤੱਕ ਸਾਈਕਲ ਚਲਾ ਕੇ ਲੋਕਾਂ ਨੂੰ ਸਾਈਕਲ ਚਲਾਉਣ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਡਾ: ਵਰੁਣ ਮਿੱਤਲ ਨੇ ਕਿਹਾ ਕਿ ਸਾਈਕਲ ਚਲਾਉਣ ਨਾਲ ਕਈ ਨਾਮੁਰਾਦ ਬਿਮਾਰੀਆਂ ਤੋਂ ਬਚਾਅ ਕੀਤਾ ਜਾ ...

ਪੂਰੀ ਖ਼ਬਰ »

ਬਜਟ ਇਜਲਾਸ 'ਚ ਜੇਕਰ ਮਜ਼ਦੂਰ ਵਰਗ ਨੂੰ ਨਜ਼ਰਅੰਦਾਜ਼ ਕੀਤਾ ਤਾਂ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਮਾਨਸਾ, 21 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਸੂਬਾ ਪੱਧਰੀ ਮੀਟਿੰਗ ਹੋਈ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ, ਸੂਬਾ ਸਕੱਤਰ ਕਾਮਰੇਡ ਹਰਵਿੰਦਰ ...

ਪੂਰੀ ਖ਼ਬਰ »

ਕਿਸਾਨ ਅੰਤਿਮ ਲੜਾਈ ਜਿੱਤ ਕੇ ਹੀ ਦਮ ਲੈਣਗੇ-ਅਰਸ਼ੀ

ਮਾਨਸਾ, 21 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਸਭਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਅੱਗੇ ਝੁਕਣ ਲਈ ਮਜਬੂਰ ਹੋਵੇਗੀ ਤੇ ਕਿਸਾਨ ਅੰਤਿਮ ਜਿੱਤ ਤੱਕ ਡਟੇ ਰਹਿਣ ਲਈ ਦਿ੍ੜ੍ਹ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਮਾਨਸਾ, 21. ਫਰਵਰੀ (ਫੱਤੇਵਾਲੀਆ)- ਸਥਾਨਕ ਗੁਰਦੁਆਰਾ ਚੌਕ ਵਿਖੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਕੌਮਾਂਤਰੀ ਮਾਂ ਬੋਲੀ ਦਿਵਸ ਤਹਿਤ ਪੰਜਾਬੀ ਮਾਂ ਬੋਲੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬੀ ਬੋਲੀ ਲਈ ਲੰਬੇ ਸਮੇਂ ਤੋਂ ਪ੍ਰਚਾਰ ਕਰ ਰਹੇ ਭਾਈ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਤੇਲ ਦੇ ਭਾਅ ਵਧਾ ਕੇ ਕਚੂਮਰ ਕੱਢਿਆ-ਖ਼ੁਸ਼ਬਾਜ਼ ਜਟਾਣਾ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਧਾ ਕੇ ਆਮ ਜਨਤਾ ਅਤੇ ਕਿਸਾਨਾਂ ਦਾ ਕਚੂੰਮਰ ਕੱਢ ਦਿੱਤਾ ਹੈ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਆਈਲਟਸ ਤੇ ਇਮੀਗ੍ਰੇਸ਼ਨ ਮਾਨਸਾ ਦੇ ਵਿਦਿਆਰਥੀ ਨੇ 7 ਬੈਂਡ ਲਏ

ਮਾਨਸਾ, 21 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਇੰਡੋ ਕੈਨੇਡੀਅਨ ਮਾਨਸਾ ਦੇ ਆਈਲੈਟਸ ਅਤੇ ਇਮੀਗਰੇਸ਼ਨ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਐਮ. ਡੀ. ਇੰਜਨੀਅਰਜ ਮਨਜੀਤ ਸਿੰਘ ਖੁਡਾਲ ਨੇ ਕਿਹਾ ਕਿ ਪੀ. ਟੀ. ਈ. ਦੇ ਵਿਦਿਆਰਥੀ ਗਗਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਵਧਦੀ ਮਹਿੰਗਾਈ 'ਤੇ ਵਿਰੋਧੀ ਪਾਰਟੀਆਂ ਦੀ ਚੁੱਪ ਤੋਂ ਲੋਕ ਹੈਰਾਨ

ਬੁਢਲਾਡਾ, 21 ਫਰਵਰੀ (ਸਵਰਨ ਸਿੰਘ ਰਾਹੀ)- ਆਏ ਦਿਨ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਤੋਂ ਇਲਾਵਾ ਅਮਰ ਵੇਲ ਵਾਂਗ ਦਿਨੋਂ ਦਿਨ ਵਾਂਗ ਵਧਦੀ ਮਹਿੰਗਾਈ ਵਰਗੇ ਲੋਕ ਹਿਤ ਮਸਲੇ ਅਜੇ ਤੱਕ ਮੁੱਖ ਵਿਰੋਧੀ ਪਾਰਟੀ ਕਾਂਗਰਸ ਸਮੇਤ ਕਿਸੇ ਵੀ ਸਿਆਸੀ ਧਿਰ ...

ਪੂਰੀ ਖ਼ਬਰ »

ਡਵੀਜ਼ਨਲ ਮੈਨੇਜਰ ਉੱਤਰੀ ਰੇਲਵੇ ਵਲੋਂ ਮਾਨਸਾ ਸਟੇਸ਼ਨ ਦਾ ਨਿਰੀਖਣ

ਮਾਨਸਾ, 21 ਫਰਵਰੀ (ਸ.ਰ.)- ਡਵੀਜ਼ਨਲ ਮੈਨੇਜਰ ਉੱਤਰੀ ਰੇਲਵੇ ਦਿੱਲੀ ਵਲੋਂ ਸਥਾਨਕ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਮਾਨਸਾ ਦੇ ਸ਼ਹਿਰੀਆਂ ਦਾ ਇਕ ਵਫ਼ਦ ਜਤਿੰਦਰ ਕੁਮਾਰ ਆਗਰਾ ਦੀ ਅਗਵਾਈ 'ਚ ਉਨ੍ਹਾਂ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਈ

ਸਰਦੂਲਗੜ੍ਹ, 21 ਫਰਵਰੀ (ਪ.ਪ.)- ਨੇੜਲੇ ਪਿੰਡ ਮੀਰਪੁਰ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸ਼ਤਾਬਦੀ ਮਨਾਈ ਗਈ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਬੱਚਿਆਂ ਵਲੋਂ ਭੋਗ ਪਾਏ ਗਏ | ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਨੇ ਸੰਗਤਾਂ ...

ਪੂਰੀ ਖ਼ਬਰ »

ਕਮਲਦੀਪ ਕੌਰ ਸਹਿਕਾਰੀ ਸੇਵਾ ਸਭਾ ਦੀ ਪ੍ਰਧਾਨ ਬਣੀ

ਭੀਖੀ, 21 ਫਰਵਰੀ (ਬਲਦੇਵ ਸਿੰਘ ਸਿੱਧੂ)- ਪਿੰਡ ਹੋਡਲਾ ਕਲਾਂ ਅਤੇ ਬੀਰ ਖ਼ੁਰਦ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਪ੍ਰਧਾਨ ਦੀ ਚੋਣ ਸਭਾ ਦੇ ਸਕੱਤਰ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਕਮਲਦੀਪ ਕੌਰ ਨੂੰ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਗਲੀ 'ਚ ਘਟੀਆ ਸਮੱਗਰੀ ਵਰਤਣ ਦੇ ਦੋਸ਼

ਭੀਖੀ, 21 ਫਰਵਰੀ (ਗੁਰਿੰਦਰ ਸਿੰਘ ਔਲਖ)- ਕਸਬੇ ਦੇ ਵਾਰਡ-3 'ਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਨਜ਼ਦੀਕ ਘੁਮਿਆਰਾਂ ਵਾਲੀ ਗਲੀ 'ਚ ਵਿਕਾਸ ਦੇ ਨਾਂਅ 'ਤੇ ਵਾਰਡ ਵਾਸੀਆਂ ਨੇ ਗਲੀ 'ਚ ਘਟੀਆ ਸਮਗਰੀ ਵਰਤਣ ਦੇ ਦੋਸ਼ ਲਗਾਏ ਹਨ | ਵਾਰਡ ਵਾਸੀ ਬਿਕਰਮਜੀਤ ਸਿੰਘ, ਅਰਜਨ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਨੇ ਵਿਕਾਸ ਕਾਰਜਾਂ 'ਚ ਘਟੀਆ ਸਮੱਗਰੀ ਦਾ ਕੀਤਾ ਨਿਰੀਖਣ

ਬੁਢਲਾਡਾ, 21 ਫਰਵਰੀ (ਸੁਨੀਲ ਮਨਚੰਦਾ)- ਹਲਕਾ ਵਿਧਾਇਕ ਬੁਧ ਰਾਮ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ 'ਚ ਚੱਲ ਰਹੇ ਨਿਰਮਾਣ ਸਮੇਂ ਵਰਤੇ ਜਾ ਰਹੇ ਘਟੀਆ ਮਟੀਰੀਅਲ ਦੀ ਜਾਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁੱਝ ਹਿੱਸਿਆ ਵਿਚ ਬੇਤਰਤੀਬੇ ਢੰਗ ਨਾਲ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦਾ ਇਕ ਨਵਾਂ ਮਾਮਲਾ

ਮਾਨਸਾ, 21 ਫਰਵਰੀ (ਸ.ਰ.)- ਮਾਨਸਾ 'ਚ ਕੋਰੋਨਾ ਦੇ ਇਕ ਨਵੇਂ ਮਾਮਲੇ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 94 ਵਿਅਕਤੀਆਂ ਦੇ ਨਮੂਨੇ ਲਏ ਗਏ ਜਦਕਿ ਇੱਕ ਪੀੜਤ ਸਿਹਤਯਾਬ ਵੀ ਹੋਇਆ ਹੈ | ...

ਪੂਰੀ ਖ਼ਬਰ »

ਆਜ਼ਾਦ ਕੌ ਾਸਲਰਾਂ ਦਾ ਪ੍ਰਧਾਨਗੀ ਦੀ ਕੁਰਸੀ ਲਈ ਹੱਥ ਭਾਰੀ

ਬੁਢਲਾਡਾ, 21 ਫਰਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਅੰਦਰ ਨਗਰ ਕੌਂਸਲ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਬਹੁਮਤ ਨਾ ਮਿਲਣ ਕਾਰਨ ਆਜ਼ਾਦ ਕੌਂਸਲਰਾਂ ਦਾ ਪ੍ਰਧਾਨਗੀ ਦੀ ਕੁਰਸੀ ਲਈ ਹੱਥ ਭਾਰੀ ਹੋਣ ਲੱਗਾ ਹੈ | ਚੋਣ ਨਤੀਜਿਆਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਚੋਣ ਹੋਈ

ਮਾਨਸਾ, 21 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਚੋਣ ਅਫਸਰ ਪਿ੍ੰਸੀਪਲ ਹਰਿੰਦਰ ਸਿੰਘ ਭੁੱਲਰ, ਸਹਾਇਕ ਰਿਟਰਨਿੰਗ ਅਫਸਰ ਸਤੀਸ਼ ਕੁਮਾਰ ਗਰਗ ਦੀ ਅਗਵਾਈ ਵਿੱਚ ਸ. ਸ. ਸ. ਸ. ਕੋ. ਐਜੂਕੇਸ਼ਨ ਮਾਨਸਾ ਵਿਖੇ ਜ਼ਿਲ੍ਹਾ ਮਾਨਸਾ ਦੀ 16ਵੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX