ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  12 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  26 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  34 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  40 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  48 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

ਦਹੇਜ ਖ਼ਾਤਰ ਤੇ ਜਾਇਦਾਦ 'ਚ ਹਿੱਸਾ ਲੈਣ ਲਈ ਪੀੜਤ ਪਰਿਵਾਰ ਵਲੋਂ ਕਥਿਤ ਤੌਰ 'ਤੇ ਲੜਕੀ ਦੀ ਹੱਤਿਆ ਦਾ ਦੋਸ਼

ਸੁਲਤਾਨਪੁਰ ਲੋਧੀ, 21 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)- ਪਿੰਡ ਦੋਦਾ ਵਜੀਰ ਵਾਸੀ ਇਕ ਪੀੜਤ ਪਰਿਵਾਰ ਨੇ ਉਨ੍ਹਾਂ ਦੀ ਲੜਕੀ ਦੇ ਸਹੁਰਾ ਪਰਿਵਾਰ ਵਲੋਂ ਕਥਿਤ ਤੌਰ 'ਤੇ ਹੱਤਿਆ ਕਰਨ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ | ਸ੍ਰੀ ਗੁਰੂ ਨਾਨਕ ਦੇਵ ਪੈੱ੍ਰਸ ਕਲੱਬ ਵਿਖੇ ਪਿੰਡ ਦੋਦਾ ਵਜੀਰ ਵਾਸੀ ਮਿ੍ਤਕਾ ਦੇ ਪਿਤਾ ਬੀਰਾ, ਮਾਤਾ ਭਜਨ ਕੌਰ, ਭਰਾ ਜੱਗਾ, ਮਾਮੀ ਸਲਵੰਤ ਕੌਰ, ਮਾਮੀ ਸੁਪ੍ਰੀਤ ਕੌਰ ਆਦਿ ਨੇ ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਪੈੱ੍ਰਸ ਕਾਨਫ਼ਰੰਸ ਰਾਹੀ ਦੱਸਿਆ ਕਿ ਉਨ੍ਹਾਂ ਨੇ ਆਪਣੀ ਲੜਕੀ ਅਮਨਦੀਪ ਕੌਰ ਪੁੱਤਰੀ ਬੀਰਾ ਦਾ ਵਿਆਹ ਕਰੀਬ ਪੌਣੇ 2 ਸਾਲ ਪਹਿਲਾਂ ਗਿੱਦੜ ਪਿੰਡੀ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਫੰੁਮਣ ਸਿੰਘ ਨਾਲ ਕੀਤਾ ਸੀ ਅਤੇ ਵਿਆਹ ਤੋਂ ਕਰੀਬ 6 ਮਹੀਨਿਆਂ ਬਾਅਦ ਹੀ ਕੁਲਦੀਪ ਸਿੰਘ ਨੇ ਲੜਕੀ ਅਮਨਦੀਪ ਕੌਰ ਨੂੰ ਦਹੇਜ ਦੀ ਖ਼ਾਤਰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਕਿ ਉਹ ਆਪਣੇ ਪੇਕੇ ਪਰਿਵਾਰ ਦੀ ਤਿੰਨ ਏਕੜ ਜ਼ਮੀਨ ਵਿਚੋਂ ਆਪਣਾ ਹਿੱਸਾ ਲੈ ਕੇ ਲਵੇ ਤੇ ਸ਼ਗਨ ਸਕੀਮ ਦੇ ਮਿਲੇ ਪੈਸੇ ਨੂੰ ਆਪਣਾ ਕਹਿ ਕੇ ਮੰਗਣਾ ਸ਼ੁਰੂ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਦੋਂ ਕਿਸੇ ਸਮੇਂ ਲੜਕੀ ਦਾ ਫ਼ੋਨ ਆਉਂਦਾ ਤਾਂ ਅਸੀਂ ਉਸ ਨੰੂ ਸਮਝਾ ਦਿੰਦੇ ਪਰ ਉਸ ਦੇ ਉੱਪਰ ਸਹੁਰਾ ਪਰਿਵਾਰ ਵਿਚੋਂ ਨਨਾਣ, ਸੱਸ, ਸਹੁਰੇ ਦਾ ਵੀ ਤਸ਼ੱਦਦ ਵੱਧਦਾ ਗਿਆ ਤੇ ਉਨ੍ਹਾਂ ਉਸ ਦੀ ਮਾਰ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਇੱਕ ਦਿਨ ਲੜਕੀ ਅਮਨਦੀਪ ਕੌਰ ਨੇ ਸਾਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਇਹ ਪਰਿਵਾਰ (ਸਹੁਰੇ) ਵਾਲੇ 3 ਲੱਖ ਨਗਦ ਦੀ ਮੰਗ ਕਰਦੇ ਹਨ ਅਤੇ ਨਾ ਦੇਣ ਦੀ ਸੂਰਤ ਵਿਚ ਹੱਤਿਆ ਕਰ ਦੇਣ ਦੀਆਂ ਧਮਕੀਆਂ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਦੋਂ ਅਸੀਂ ਪਿੰਡ ਵਾਸੀ ਲੜਕੀ ਦੇ ਸਹੁਰਾ ਪਰਿਵਾਰ ਕੋਲ ਗਏ ਤਾਂ ਉੱਥੇ ਪਿੰਡ ਦੀ ਪੰਚਾਇਤ ਵੀ ਹੋਈ ਜਿੱਥੇ ਉਨ੍ਹਾਂ ਦੇ ਜਵਾਈ ਕੁਲਦੀਪ ਸਿੰਘ ਨੇ ਜਾਇਦਾਦ ਅਤੇ ਮਾਲ ਡੰਗਰ ਵਿਚੋਂ ਹਿੱਸਾ ਮੰਗਣ ਦੀ ਆਪਣੀ ਗਲਤੀ ਨੂੰ ਸਵੀਕਾਰ ਕੀਤਾ ਤਾਂ ਪਿੰਡ ਦੇ ਸਰਪੰਚ ਨੇ ਸਾਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜੋ ਪਹਿਲਾਂ ਹੋਇਆ ਉਸ ਨੰੂ ਭੁੱਲ ਜਾਓ ਤੇ ਅੱਗੇ ਤੋਂ ਅਜਿਹੀ ਕੋਈ ਵੀ ਗੱਲ ਨਾ ਹੋਣ ਦਾ ਵਿਸ਼ਵਾਸ ਵੀ ਦਿੱਤਾ | ਪਿੰਡ ਦੀ ਪੰਚਾਇਤ ਵਲੋਂ ਭਰੋਸਾ ਦੇਣ ਦੇ ਬਾਵਜੂਦ ਜਵਾਈ ਕੁਲਦੀਪ ਸਿੰਘ ਆਪਣੀ ਹਰਕਤ ਤੋਂ ਬਾਜ਼ ਨਾ ਆਇਆ ਅਤੇ ਉਸ ਨੇ ਲੜਕੀ ਦੀ ਮਾਸੀ ਤੇ ਮਾਮੀ ਤੋਂ ਵੀ ਪੈਸੇ ਲੈਣ ਦੀ ਜਿੱਦ ਕੀਤੀ | ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਇਹ ਮੰਗ ਪੂਰੀ ਨਹੀਂ ਕੀਤੀ ਤਾਂ ਬੀਤੇ ਦਿਨ ਉਸ ਨੇ ਸਾਨੂੰ ਫ਼ੋਨ ਕਰਕੇ ਦੱਸਿਆ ਕਿ ਤੁਹਾਡੀ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਅਸੀਂ ਜਦੋਂ ਲੜਕੀ ਦੇ ਸਹੁਰਾ ਪਰਿਵਾਰ ਪੁੱਜੇ ਤਾਂ ਵੇਖਿਆ ਕਿ ਸਹੁਰਾ ਪਰਿਵਾਰ ਨੇ ਲੜਕੀ ਦੀ ਹੱਤਿਆ ਕਰਕੇ ਉਸ ਨੰੂ ਕਮਰੇ ਦੀ ਛੱਤ ਨਾਲ ਚੰੁਨੀ ਉਸ ਦੇ ਗੱਲ ਵਿਚ ਪਾ ਕੇ ਲੱਗੇ ਗਾਡਰ ਨਾਲ ਟੰਗ ਦਿੱਤਾ | ਲੜਕੀ ਝੂਲਦੀ ਹੋਈ ਨੂੰ ਛੱਤ ਤੋਂ ਉਤਾਰ ਕੇ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ 'ਤੇ ਜਾ ਕੇ ਸਾਰਾ ਮਾਮਲਾ ਵੀ ਵੇਖਿਆ ਹੈ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਕਿਹਾ ਕਿ ਪੁਲਿਸ ਦਬਾਅ ਹੇਠਾਂ ਆ ਕੇ ਸਾਨੂੰ ਇਨਸਾਫ਼ ਨਹੀਂ ਦੇ ਰਹੀ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਵਿਧਾਇਕ ਪਾਸੋਂ ਮੰਗ ਕੀਤੀ ਕਿ ਲੜਕੀ ਅਮਨਦੀਪ ਕੌਰ ਦੀ ਕਥਿਤ ਤੌਰ 'ਤੇ ਹੱਤਿਆ ਕਰਨ ਦੇ ਦੋਸ਼ ਵਿਚ ਉਕਤ ਪਰਿਵਾਰ 'ਤੇ ਕੇਸ ਦਰਜ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਸਰਪੰਚ ਜਗੀਰ ਸਿੰਘ, ਸਰਪੰਚ ਡਾ.ਬਲਦੇਵ ਸਿੰਘ ਅੰਮਿ੍ਤਪੁਰ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਜਰਨੈਲ ਸਿੰਘ, ਪੀਤੋ, ਸਲਵੰਤ ਕੌਰ, ਨੀਲਮ ਰਾਣੀ, ਲਖਵਿੰਦਰ ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜੀ.ਐਸ. ਅਟਵਾਲ, ਬਲਦੇਵ ਰਾਜ ਅਟਵਾਲ, ਸ਼ਿੰਦਰਪਾਲ ਸਿੰਘ, ਸਵਿੰਦਰ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਛਿੰਦਾ ਆਦਿ ਵੀ ਹਾਜ਼ਰ ਸਨ |

ਫਗਵਾੜਾ ਦੇ 33 ਕੇ.ਵੀ. ਸਬ ਸਟੇਸ਼ਨ ਅਪਗਰੇਡ ਹੋਏ

ਫਗਵਾੜਾ 21 ਫ਼ਰਵਰੀ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਾਰਗੁਜ਼ਾਰੀ ਵਿਚ ਉਸ ਸਮੇਂ ਇਕ ਨਵਾਂ ਮੀਲ ਪੱਥਰ ਸਥਾਪਤ ਹੋ ਗਿਆ ਜਦ ਫਗਵਾੜਾ ਸ਼ਹਿਰ ਅੰਦਰ ਜੀ.ਟੀ. ਰੋਡ ਅਤੇ ਹੁਸ਼ਿਆਰਪੁਰ ਰੋਡ ਸਥਿਤ ਦੋਵਾਂ 33 ਕੇ.ਵੀ. ਸਬ ਸਟੇਸ਼ਨਾਂ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਤਲ ਸਾਫ਼ ਕਰਨ ਲਈ ਦੂਸਰੇ ਗੇੜ ਦੀ ਕਾਰ ਸੇਵਾ ਆਰੰਭ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ, ਥਿੰਦ)- ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਦੀ ਸਾਹ ਰਗ ਮੰਨੇ ਜਾਂਦੇ ਸਤਲੁਜ ਦਰਿਆ 'ਤੇ ਬਣੇ ਗਿੱਦੜਪਿੰਡੀ ਪੁਲ ਦੇ ਰਹਿੰਦੇ ਦਰ ਸਾਫ਼ ਕਰਨ ਲਈ ਦੂਜੇ ਗੇੜ ਦੀ ਕਾਰ ਸੇਵਾ ਆਰੰਭ ਦਿੱਤੀ ਗਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 24 ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ 24 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 5236 ਹੋ ਗਈ ਹੈ, ਜਿਨ੍ਹਾਂ ਵਿਚੋਂ 139 ਐਕਟਿਵ ਮਾਮਲੇ ਹਨ ਤੇ 4889 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ | 6 ਹੋਰ ਮਰੀਜ਼ਾਂ ...

ਪੂਰੀ ਖ਼ਬਰ »

ਨਵੇਂ ਭਰਤੀ ਹੋਏ ਮੁਲਾਜ਼ਮਾਂ 'ਤੇ ਕੇਂਦਰੀ ਸਕੇਲ ਲਾਗੂ ਕੀਤੇ ਜਾਣ ਦੇ ਵਿਰੋਧ 'ਚ ਗੌਰਮਿੰਟ ਟੀਚਰ ਯੂਨੀਅਨ ਵਲੋਂ ਰੋਸ ਵਿਖਾਵਾ

ਕਪੂਰਥਲਾ, 21 ਫਰਵਰੀ (ਵਿ.ਪ੍ਰ.)- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਅੱਜ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵਲੋਂ ਕੇਂਦਰ ਦੇ ਤਨਖ਼ਾਹ ਸਕੇਲ ਦੇਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਵਿਖਾਵਾ ਕੀਤਾ ...

ਪੂਰੀ ਖ਼ਬਰ »

ਉੱਘੇ ਸ਼ਾਇਰ ਹਰਫ਼ੂਲ ਸਿੰਘ ਨੇ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ 'ਚ ਵਡਮੁੱਲਾ ਯੋਗਦਾਨ ਪਾਇਆ-ਪ੍ਰੋ: ਔਜਲਾ

ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)- ਅੱਖਰ ਮੰਚ ਕਪੂਰਥਲਾ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਉੱਘੇ ਸ਼ਾਇਰ ਹਰਫ਼ੂਲ ਸਿੰਘ ਦੇ ਸਨਮਾਨ ਵਿਚ ਅਰਬਨ ਅਸਟੇਟ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਆਯੂਸ਼ਮਾਨ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਸ਼ੁਰੂ

ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ, ਥਿੰਦ)-ਭਾਰਤ ਸਰਕਾਰ ਵੱਲੋਂ ਚਲਾਈ ਗਈ ਆਯੂਸ਼ਮਾਨ ਯੋਜਨਾ ਦਾ ਲਾਭ ਲੋਕਾਂ ਤਾਈਾ ਪਹੁੰਚਾਉਣ ਲਈ ਸ਼ਹਿਰ ਸੁਲਤਾਨਪੁਰ ਲੋਧੀ ਅਤੇ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਏ ਗਏ ਹਨ, ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸੁਲਤਾਨਪੁਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 21 ਫਰਵਰੀ (ਸਡਾਨਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਬਸੰਤ ਰੁੱਤ ਨੂੰ ਸਮਰਪਿਤ ਰਾਗ ਆਧਾਰਿਤ ਕੀਰਤਨ ਦਰਬਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰਮਤਿ ਸਮਾਗਮ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ 100 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਨਿਸ਼ਚੇ ਇਕ ਕਾਫ਼ਲਾ ਸਭਾ ਤੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »

ਚੇਅਰਮੈਨ ਮਾਰਕੀਟ ਕਮੇਟੀ ਰਛਪਾਲ ਸਿੰਘ ਬੱਚਾਜੀਵੀ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਬੇਗੋਵਾਲ, 21 ਫਰਵਰੀ (ਸੁਖਜਿੰਦਰ ਸਿੰਘ)- ਪੰਜਾਬ ਵਿਚ ਜਦੋਂ ਵੀ ਕਾਂਗਰਸ ਸਰਕਾਰ ਬਣੀ ਉਦੋਂ ਹੀ ਹਰ ਵਰਗ ਦੀ ਤਰੱਕੀ ਦੇ ਜਿੱਥੇ ਰਾਹ ਖੁੱਲ੍ਹੇ ਹਨ ਉੱਥੇ ਲੋੜਵੰਦਾਂ ਦੀ ਮਦਦ ਲਈ ਮਸੀਹਾ ਬਣ ਕੇ ਅੱਗੇ ਆਈ ਹੈ, ਇਹ ਗੱਲ ਰਛਪਾਲ ਸਿੰਘ ਬੱਚਾਜੀਵੀ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

ਢਿਲਵਾਂ, 21 ਫਰਵਰੀ (ਸੁਖੀਜਾ, ਪ੍ਰਵੀਨ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ 'ਚ ਮੰਗਾਂ ਬਾਰੇ ਵਿਚਾਰ-ਵਟਾਂਦਰਾ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੇ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਭੱਤਿਆਂ ਤੇ ਹੋਰ ਮੰਗਾਂ ਬਾਰੇ ...

ਪੂਰੀ ਖ਼ਬਰ »

2022 'ਚ ਕਾਂਗਰਸ ਦਾ ਤਖ਼ਤਾ ਪਲਟਣ ਲਈ ਪੰਜਾਬ ਦੇ ਲੋਕ ਤਿਆਰ- ਜਥੇਦਾਰ ਡੋਗਰਾਂਵਾਲ

ਸੁਲਤਾਨਪੁਰ ਲੋਧੀ, 21 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਪੂਰਥਲਾ ਦੇ ਸੀਨੀਅਰ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਸਥਾਨਕ ਸ਼ਹਿਰ ਦੇ ਸੰਦੀਪ ਕੌਰ ਗਿੱਲ, ਸੁਨੀਤਾ ਰਾਣੀ ਧੀਰ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ

ਬੇਗੋਵਾਲ, 21 ਫਰਵਰੀ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਕਲੱਬ ਦੇ ਪ੍ਰਧਾਨ ਰਾਧੇ ਸ਼ਾਮ ਦੀ ਅਗਵਾਈ ਹੇਠ ਪਿੰਡ ਤਲਵੰਡੀ ਕੂਕਾ 'ਚ ਕਿਸਾਨੀ ਅੰਦੋਲਨ ਨੂੰ ਸਮਰਪਿਤ ਲੋੜਵੰਦਾਂ ਲਈ ਫ਼ਰੀ ਅੱਖਾਂ ਦਾ ਮੈਡੀਕਲ ਚੈੱਕਅਪ ਕੈਂਪ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫੱਤੂਢੀਂਗਾ, 21 ਫਰਵਰੀ (ਬਲਜੀਤ ਸਿੰਘ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਦੇਖ ਰੇਖ ਹੇਠ ਇਲਾਕੇ, ਐਨ.ਆਰ.ਆਈ. ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਡਾ: ਬਰਜਿੰਦਰ ਸਿੰਘ ਹਮਦਰਦ ਦੀ ਗਾਇਕੀ ਨੂੰ ਸਮਰਪਿਤ ਸੰਗੀਤ ਦਰਪਨ ਦਾ ਵਿਸ਼ੇਸ਼ ਅੰਕ ਲੋਕ-ਅਰਪਣ

ਫਗਵਾੜਾ, 21 ਫਰਵਰੀ (ਨਿ.ਪ.ਪ.)- ਪੰਜਾਬੀ ਵਿਰਸਾ ਟਰੱਸਟ ਵਲੋਂ ਕਰਵਾਏ ਗਏ ਮਾਣ ਮੱਤਾ ਪੱਤਰਕਾਰ ਪੁਰਸਕਾਰ ਦੇ ਸਮਾਗਮ ਦੌਰਾਨ ਅੱਜ ਰੋਜ਼ਾਨਾ ਸੰਗੀਤ ਦਰਪਣ ਦਾ ਨਵਾਂ ਵਿਸ਼ੇਸ਼ ਅੰਕ ਜੋ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਦੀ ਗਾਇਕੀ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਕੰਵਰ ਇਕਬਾਲ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਤੇ ਵਾਰਡ ਨੰਬਰ 30 ਤੋਂ ਆਪ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਉਮੀਦਵਾਰ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਵਾਰਡ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਵੋਟਾਂ ਪਾਉਣ 'ਤੇ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭੌਰ ਵਿਖੇ 52ਵਾਂ ਸਾਲਾਨਾ ਛਿੰਝ ਮੇਲਾ 23 ਨੂੰ

ਸੁਲਤਾਨਪੁਰ ਲੋਧੀ, 21 ਫਰਵਰੀ (ਥਿੰਦ, ਹੈਪੀ)-ਪਿੰਡ ਭੌਰ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਕਿਸਾਨੀ ਸੰਘਰਸ਼ ਨੂੰ ਸਮਰਪਿਤ 52ਵਾਂ ਸਾਲਾਨਾ ਛਿੰਝ ਮੇਲਾ 23 ਫਰਵਰੀ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ | ਸਰਪੰਚ ਉਜਾਗਰ ਸਿੰਘ ਭੌਰ, ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸੈਨਪੁਰ, 21 ਫਰਵਰੀ (ਸੋਢੀ)- ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਸਰਵਪੱਖੀ ਕਰਵਾਉਣ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਇਹ ਸ਼ਬਦ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਲੋਕਾਂ ਦੇ ਅਧੂਰੇ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕਰਾਂਗੀ- ਹਰਨਿੰਦਰ ਕੌਰ

ਕਪੂਰਥਲਾ, 21 ਫਰਵਰੀ (ਵਿ.ਪ੍ਰ.)- ਮਾਡਲ ਟਾਊਨ ਵੈੱਲਫੇਅਰ ਕੌਂਸਲ ਕਪੂਰਥਲਾ ਦੀ ਇਕ ਮੀਟਿੰਗ ਪ੍ਰਧਾਨ ਤਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਵਜੋਂ ਬੀਬੀ ਹਰਨਿੰਦਰ ਕੌਰ ਦੀ ਸ਼ਾਨਦਾਰ ...

ਪੂਰੀ ਖ਼ਬਰ »

ਦਸਮੇਸ਼ ਹਸਪਤਾਲ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ- ਡਾ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 21 ਫਰਵਰੀ (ਥਿੰਦ, ਹੈਪੀ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੇ ਇਲਾਕਾ ਨਿਵਾਸੀਆਂ ਨੂੰ ਆਧੁਨਿਕ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਦਸਮੇਸ਼ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਨਵੇਂ ਸਾਜ਼ੋ ਸਾਮਾਨ ਨਾਲ ਲੈਸ ਕੀਤਾ ਗਿਆ ਹੈ | ਹੁਣ ਜਲੰਧਰ ਤੇ ...

ਪੂਰੀ ਖ਼ਬਰ »

ਭਾਜਪਾ ਨੂੰ ਪੰਜਾਬ ਦੇ ਚੋਣ ਨਤੀਜਿਆਂ ਤੋਂ ਸਬਕ ਲੈਣਾ ਚਾਹੀਦੈ- ਕਾਂਗਰਸੀ ਆਗੂ ਬੱਬਲ

ਭੁਲੱਥ, 21 ਫਰਵਰੀ (ਮੁਲਤਾਨੀ)- ਪੰਜਾਬ ਵਿਚ ਭਾਜਪਾ ਦੀ ਸ਼ਰਮਨਾਕ ਹਾਰ ਤੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਬੱਬਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਨਡਾਲਾ ਦੇ ਸ਼ਮਸ਼ਾਨਘਾਟ ਦੀ ਦਿੱਖ ਸੰਵਾਰਨ ਲਈ ਕੰਮ ਲਗਾਤਾਰ ਜਾਰੀ

ਨਡਾਲਾ, 21 ਫਰਵਰੀ (ਮਾਨ)- ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਨਡਾਲਾ ਤੇ ਸੰਦਲੀ ਲੇਡੀਜ਼ ਕਲੱਬ ਦੀ ਹੱਲਾ ਸ਼ੇਰੀ ਸਦਕਾ, ਇਲਾਕੇ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਅੱਡਾ ਨਡਾਲਾ ਦੇ ਸ਼ਮਸ਼ਾਨ ਘਾਟ ਦੀ ਦਿੱਖ ਸੰਵਾਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਕੰਮ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਬੂਟੇ ਲਗਾਉਣ ਦਾ ਕੰਮ ਕੀਤਾ ਆਰੰਭ

ਕਪੂਰਥਲਾ, 21 ਫਰਵਰੀ (ਵਿ.ਪ੍ਰ.)- ਸੰਤ ਨਿਰੰਕਾਰੀ ਮਿਸ਼ਨ ਵਲੋਂ ਮਾਤਾ ਸੁਦਿਕਸ਼ਾ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਸੇਵਾ ਦਲ ਦੇ ਖੇਤਰੀ ਸੰਚਾਲਕ ਸੁਦਰਸ਼ਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਸੁਖਸਾਗਰ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਹਾ ...

ਪੂਰੀ ਖ਼ਬਰ »

ਡੀ.ਟੀ.ਐਫ. ਦੇ ਸੰਸਥਾਪਕ ਦਾਤਾਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੰਸਥਾਪਕ ਤੇ ਉੱਘੇ ਕਿਸਾਨ ਆਗੂ ਸਾਥੀ ਦਾਤਾਰ ਸਿੰਘ ਦੇ ਅਚਾਨਕ ਅਕਾਲ ਚਲਾਣੇ 'ਤੇ ਡੀ.ਟੀ.ਐਫ. ਵਲੋਂ ਇਕ ਸ਼ੋਕ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਦੇ ਅਚਨਚੇਤ ਵਿਛੋੜੇ 'ਤੇ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 21 ਫਰਵਰੀ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸਦੇ ਪਤੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਨੇਹਾ ਸੈਣੀ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਉਸਦੇ ਸਹੁਰੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ-ਖੋਹ

ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਇੱਥੋਂ ਨਜ਼ਦੀਕੀ ਪਿੰਡ ਬਾਗਵਾਨਪੁਰ ਵਾਸੀ ਸੂਰਤ ਰਾਮ ਅਤੇ ਉਸ ਦੀ ਪਤਨੀ ਜੋਗਿੰਦਰ ਕੌਰ ਜੋ ਕਿ ਆਪਣੇ ਕਿਸੇ ਰਿਸ਼ਤੇਦਾਰ ਦੇ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਕਿ ਪਿੰਡ ਨਾਰੰਗਪੁਰ ਤੋਂ ਸਰੋਵਾਲ ਦੇ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਨਕਦੀ ਖੋਹਣ ਦੇ ਮਾਮਲੇ ਸਬੰਧੀ ਕੇਸ ਦਰਜ

ਕਪੂਰਥਲਾ, 21 ਫਰਵਰੀ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਕਰਨ ਤੇ ਉਸਨੂੰ ਬੰਦੀ ਬਣਾ ਕੇ ਨਕਦੀ ਖੋਹਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਇਕ ਵਿਅਕਤੀ ਤੇ ਉਸਦੇ 7-8 ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਾਹੁਲ ਕੁਮਾਰ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 21 ਫਰਵਰੀ (ਸਡਾਨਾ)-ਇਕ ਔਰਤ ਦੀ ਮਾਰਕੁੱਟ ਕਰਨ ਤੇ ਉਸ ਨੂੰ ਜਾਤੀਸੂਚਕ ਸ਼ਬਦ ਬੋਲਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਉਪਰੰਤ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਐੱਸ.ਪੀ. ਸਰਬਜੀਤ ਸਿੰਘ ਦੇ ਭਰਾ ਜਗਜੀਤ ਸਿੰਘ ਬਾਹੀਆਂ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 21 ਫਰਵਰੀ (ਅ.ਬ.)- ਐੱਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ ਦੇ ਭਰਾ ਜਗਜੀਤ ਸਿੰਘ ਬਾਹੀਆ ਜੋ ਕਿ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਪਿੰਡ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਵਿਖੇ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਬਰਸੀ ਸਮਾਗਮ 25 ਨੂੰ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ...

ਪੂਰੀ ਖ਼ਬਰ »

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ 7 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੀਆਂ ਅੱਜ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਇਕ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਮੁਫ਼ਤ ਵੀਟ ਗਰਾਸ ਜੂਸ ਵੰਡ ਕੇ ਕਰ ਰਹੀ ਹੈ ਮਾਨਵਤਾ ਦੀ ਸੇਵਾ

ਕਪੂਰਥਲਾ, 21 ਫਰਵਰੀ (ਸਡਾਨਾ)- ਵੀਟ ਗਰਾਸ ਜੂਸ ਕੈਂਸਰ, ਸ਼ੂਗਰ ਤੇ ਹੋਰ ਖ਼ਤਰਨਾਕ ਬਿਮਾਰੀਆਂ ਵਿਚ ਕਾਫ਼ੀ ਲਾਹੇਵੰਦ ਸਾਬਤ ਹੋ ਰਿਹਾ ਹੈ | ਇਸ ਸਬੰਧੀ ਬਾਬਾ ਹਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੀਤੇ ਕਰੀਬ 1 ਸਾਲ ਤੋਂ ਸੰਗਤ ਨੂੰ ਮੁਫ਼ਤ ਵੀਟ ਗਰਾਸ ਜੂਸ ...

ਪੂਰੀ ਖ਼ਬਰ »

ਪੰਜਾਬੀ ਵਿਰਸਾ ਟਰੱਸਟ ਵਲੋਂ ਡਾ: ਛੀਨਾ ਤੇ ਡਾ: ਨੂਰਪੁਰ ਮਾਣ ਮੱਤਾ ਪੱਤਰਕਾਰ ਪੁਰਸਕਾਰ ਨਾਲ ਸਨਮਾਨਿਤ

ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਵਿਰਸਾ ਟਰੱਸਟ ਫਗਵਾੜਾ ਵਲੋਂ ਉੱਘੇ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਰੱਖਿਆ ਗਿਆ ਸਾਲਾਨਾ ਸਮਾਗਮ, ਦਿੱਲੀ ਦੇ ਬਾਰਡਰਾਂ 'ਤੇ ਕਾਲੇ ਕਾਨੂੰਨ ਵਿਰੁੱਧ ਪਿਛਲੇ ਤਿੰਨ ਮਹੀਨੇ ਤੋਂ ਸੰਘਰਸ਼ ਕਰ ਰਹੇ ...

ਪੂਰੀ ਖ਼ਬਰ »

ਰਾਣੀਪੁਰ ਕੰਬੋਆ ਦੀ ਗਰਾਮ ਪੰਚਾਇਤ ਨੂੰ ਵਿਧਾਇਕ ਧਾਲੀਵਾਲ ਵਲੋਂ 16 ਲੱਖ ਰੁਪਏ ਦਾ ਚੈੱਕ ਭੇਟ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ ਫਗਵਾੜਾ ਹਲਕੇ ਦਾ ਹਰ ਪਿੰਡ ਮਾਡਲ ਪਿੰਡ ਬਣੇ ਇਸੇ ਤਰ੍ਹਾਂ ਪਿੰਡਾਂ ਦੀ ਨੁਹਾਰ ਬਦਲਣ ਲਈ ਮਾਇਆ ਦੇ ਖੁੱਲੇ ਗੱਫੇ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਹੋਈ ਮੀਟਿੰਗ

ਭੁਲੱਥ, 21 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਮੁਬਾਰਕਪੁਰ ਬਾਉਲੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਮੁੱਖ ਪ੍ਰਬੰਧਕ ਡਾ: ਮਾਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 28 ਫਰਵਰੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX