ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  10 minutes ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  23 minutes ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  44 minutes ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 1 hour ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 2 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 2 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 2 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 2 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 3 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 4 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 4 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 4 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 4 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 4 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 4 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 4 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 4 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552

ਜਲੰਧਰ

ਸਮਾਰਟ ਸਿਟੀ, ਅਮਰੂਤ ਯੋਜਨਾ ਦੇ 41.50 ਕਰੋੜ ਦੇ ਮੈਗਾ ਪ੍ਰਾਜੈਕਟਾਂ ਦਾ ਉਦਘਾਟਨ

ਜਲੰਧਰ, 22 ਫਰਵਰੀ (ਸ਼ਿਵ)-ਸ਼ਹਿਰ ਵਿਚ ਅਤਿ ਆਧੁਨਿਕ ਨਾਗਰਿਕ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਸਮਾਰਟ ਸਿਟੀ ਅਤੇ ਅਟੱਲ ਮਿਸ਼ਨ ਫ਼ਾਰ ਰਿਜੂਵਨੇਸ਼ਨ ਤੇ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਪ੍ਰੋਗਰਾਮ ਤਹਿਤ 41.50 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਰੁਪਏ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸ਼ੁਰੂਆਤ ਵਿਚ ਸ਼ਿਰਕਤ ਕਰਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਨਾਲ ਸ਼ਹਿਰ ਵਿਚ ਵਿਕਾਸ ਪੱਖੋਂ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ | ਲੋਕ ਸਭਾ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿਚ 20.61 ਕਰੋੜ ਰੁਪਏ ਦੀ ਲਾਗਤ ਵਾਲਾ 15 ਐੱਮ.ਐੱਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ, 6.26 ਕਰੋੜ ਰੁਪਏ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ ਦਾ ਸੁਧਾਰ ਤੇ ਅਪਗ੍ਰੇਡੇਸ਼ਨ , 8.09 ਕਰੋੜ ਰੁਪਏ ਦੀ ਲਾਗਤ ਵਾਲੇ ਕੰਸਟਰੱਕਸ਼ਨ ਤੇ ਡੈਮੋਲਿਸ਼ਨ ਵੇਸਟ ਮੇਨੈਜਮੈਂਟ ਪਲਾਂਟ ਦਾ ਵਿਕਾਸ, ਰੈਣਕ ਬਾਜ਼ਾਰ ਵਿਚ ਸੁਰੱਖਿਆ ਪੱਖੋਂ 2.71 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣਾ, 2.09 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਲਾਇਬ੍ਰੇਰੀ ਨੂੰ ਡਿਜੀਟਲ ਕਰਨਾ ਤੇ 54 ਸਰਕਾਰ ਇਮਾਰਤਾਂ 'ਤੇ 1.74 ਕਰੋੜ ਰੁਪਏ ਦੀ ਲਾਗਤ ਨਾਲ ਰੇਨ ਵਾਟਰ ਹਾਰਵੈਸਟਿੰਗ ਲਗਾਉਣੇ ਪ੍ਰਾਜੈਕਟ ਸ਼ਾਮਿਲ ਹਨ | ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਦਿੱਖ ਸੁਧਾਰਨ ਲਈ ਇਕ ਐਕਸਲਰੇਟਰ, ਫੁੱਟ ਬਿ੍ਜ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ | 20.61 ਕਰੋੜ ਰੁਪਏ ਦੀ ਲਾਗਤ ਵਾਲਾ 15 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਤੇ ਪੱਛਮੀ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ | ਇਸ ਮੌਕੇ ਬੋਲਦਿਆਂ ਮੇਅਰ ਜਗਦੀਸ਼ ਰਾਜ ਰਾਜਾ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਕਰਨਗੇ | ਉਨਾਂ ਦੱਸਿਆ ਕਿ ਰੈਣਕ ਬਾਜ਼ਾਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮਾਰਟ ਸਿਟੀ ਪ੍ਰਾਜੈਕਟ ਤਹਿਤ 2.71 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਲਟਕਦੀਆਂ ਤਾਰਾਂ ਨੂੰ ਕਵਰ ਕਰਨ ਦੀ ਪਹਿਲ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਿਕਾਸ ਪ੍ਰਾਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਇਹ ਵਰਚੂਅਲ ਸਮਾਗਮ ਇਕੋ ਸਮੇਂ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ 'ਤੇ ਕਰਵਾਇਆ ਗਿਆ | ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਕੌਂਸਲਰ ਬਬੀਤਾ ਵਰਮਾ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਸਲਾਹਕਾਰ ਕੁਲਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ |

ਟਰੱਕ-ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ 'ਚ 1 ਦੀ ਮੌਤ, ਦੋ ਜ਼ਖ਼ਮੀ

ਲਾਂਬੜਾ, 22 ਫਰਵਰੀ (ਪਰਮੀਤ ਗੁਪਤਾ)-ਜਲੰਧਰ ਨਕੋਦਰ ਕੌਮੀ ਰਾਜ ਮਾਰਗ 'ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਵਿਖੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ ਦੌਰਾਨ ਕੈਂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੈਂਟਰ ਸਵਾਰ ਦੋ ਹੋਰ ਵਿਅਕਤੀ ਗੰਭੀਰ ਰੂਪ ...

ਪੂਰੀ ਖ਼ਬਰ »

ਹਾਈਵੇ 'ਤੇ ਡਿਵਾਈਡਰ ਨਾਲ ਟਕਰਾ ਕੇ ਮੋਟਰ ਸਾਈਕਲ ਸਵਾਰ ਦੀ ਮੌਤ

ਮਕਸੂਦਾਂ, 22 ਫਰਵਰੀ (ਲਖਵਿੰਦਰ ਪਾਠਕ)-ਦੇਰ ਰਾਤ ਥਾਣਾ 8 ਦੇ ਅਧੀਨ ਆਉਂਦੇ ਪਠਾਨਕੋਟ ਫਲਾਈਓਵਰ ਤੋਂ ਉੱਤਰਦੇ ਸਮੇਂ ਇਕ ਮੋਟਰਸਾਈਕਲ ਸਵਾਰ ਡਿਵਾਈਡਰ ਨਾਲ ਟਕਰਾਅ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਢਿਲਵਾਂ ਦੇ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ 9 ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

ਇਸ਼ਤਿਹਾਰੀ ਠੇਕੇ 'ਚ ਕਾਰਵਾਈ ਹੋਣ 'ਤੇ ਕੰਮ ਬੰਦ ਕਰਨਗੇ ਨਿਗਮ ਮੁਲਾਜ਼ਮ

ਜਲੰਧਰ, 22 ਫਰਵਰੀ (ਸ਼ਿਵ)-ਨਗਰ ਨਿਗਮ ਦੇ ਅਫ਼ਸਰਾਂ ਨੇ ਇਕ ਮੀਟਿੰਗ ਕਰਕੇ ਨਿਗਮ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਮੇਅਰ ਜਗਦੀਸ਼ ਰਾਜਾ ਦੀ ਸਿਫ਼ਾਰਸ਼ 'ਤੇ ਕਿਸੇ ਵੀ ਤਰ੍ਹਾਂ ਨਾਲ 59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਦੇ ਮਾਮਲੇ ਵਿਚ ਜੇਕਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ 5 ਸਾਲ ਦੀ ਕੈਦ, ਇਕ ਹੋਰ ਬਰੀ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੀਪਕ ਕੁਮਾਰ ਉਰਫ ਸ਼ੈਰੀ ਪੁੱਤਰ ਬਲਰਾਜ ਕੁਮਾਰ ਵਾਸੀ ਧੋਗੜੀ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 13 ...

ਪੂਰੀ ਖ਼ਬਰ »

ਜਲੰਧਰ ਤੋਂ ਲਾਪਤਾ ਹੋਇਆ ਨਾਬਾਲਗ ਲੜਕਾ ਦਿੱਲੀ ਤੋਂ ਮਿਲਿਆ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਗਰੀਨ ਕਾਊਾਟੀ ਦੇ ਵਸਨੀਕ ਸੇਵਾਮੁਕਤ ਲੈਫ਼ਟੀਨੈਂਟ ਕਰਨਲ ਵਿਨੀਤ ਪਾਸੀ ਦੇ 15 ਸਾਲਾ ਪੁੱਤਰ ਅਰਮਾਨ ਨੂੰ ਦਿੱਲੀ ਦੀ ਪੁਲਿਸ ਵਲੋਂ ਮਿਲਣ 'ਤੇ ਉਸ ਨੂੰ ਉਸ ਦੇ ਸਬੰਧੀਆਂ ਹਵਾਲੇ ...

ਪੂਰੀ ਖ਼ਬਰ »

ਖੇਡਾਂ ਆਦਮੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ-ਚੇਅਰਮੈਨ ਰਾਣਾ ਰੰਧਾਵਾ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਖੇਡਾਂ ਆਦਮੀ ਦੀ ਜ਼ਿੰਦਗੀ 'ਚ ਅਹਿਮ ਰੋਲ ਅਦਾ ਕਰਦੀਆਂ ਹਨ, ਇਨ੍ਹਾਂ ਨਾਲ ਜਿੱਥੇ ਆਪਣਾ ਤੇ ਆਪਣੇ ਦੇਸ਼ ਦਾ ਨਾਂਅ ਪੂਰੀ ਦੂਨੀਆਂ 'ਚ ਰੌਸ਼ਨ ਕਰਦਾ ਹੈ, ਉੱਥੇ ਹੀ ਖੇਡਾਂ ਨਾਲ ਆਦਮੀ ਤੰਦਰੂਸਤ ਜਿੰਦਗੀ ਵਤੀਤ ਕਰਦਾ ਹੈ | ਇਹ ...

ਪੂਰੀ ਖ਼ਬਰ »

556 ਕਰੋੜ ਵਿਚ ਵਿਕ ਗਿਆ ਜਲੰਧਰ ਜ਼ਿਲ੍ਹੇ ਦਾ ਸ਼ਰਾਬ ਕਾਰੋਬਾਰ

ਜਲੰਧਰ, 22 ਫਰਵਰੀ (ਸ਼ਿਵ ਸ਼ਰਮਾ)- ਐਕਸਾਈਜ਼ ਵਿਭਾਗ ਨੇ ਸਾਲ 2021-22 ਲਈ ਨਵੀਂ ਰੀਨਿਊ ਨੀਤੀ ਵਿਚ ਜਲੰਧਰ ਜ਼ਿਲੇ੍ਹ ਦਾ ਸਾਰਾ ਸ਼ਰਾਬ ਕਾਰੋਬਾਰ 556 ਕਰੋੜ ਵਿਚ ਵੇਚ ਦਿੱਤੇ ਹਨ ਜਿਹੜੇ ਕਿ ਪਿਛਲੇ ਸਾਲ ਨਾਲੋਂ 58 ਕਰੋੜ ਰੁਪਏ ਜ਼ਿਆਦਾ ਹਨ | ਪਿਛਲੇ ਸਾਲ ਨਾਲੋਂ ਐਕਸਾਈਜ਼ ਵਿਭਾਗ ...

ਪੂਰੀ ਖ਼ਬਰ »

ਗ਼ਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਰੈੱਡ ਕਰਾਸ ਭਵਨ ਵਿਖੇ ਖੋਲਿ੍ਹਆ ਜਾਵੇਗਾ ਬੁੱਕ ਬੈਂਕ : ਡਿਪਟੀ ਕਮਿਸ਼ਨਰ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਗਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਆਉਣ ਵਾਲੀ ਹਰ ਮੁਸ਼ਕਿਲ ਨੂੰ ਦੂਰ ਕਰਨ ਦੇ ਮੰਤਵ ਨਾਲ ਰੈੱਡ ਕਰਾਸ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਰੈੱਡ ਕਰਾਸ ਭਵਨ ਵਿਖੇ ਬੁੱਕ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ, 54 ਹੋਰ ਮਰੀਜ਼ ਮਿਲੇ

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 710 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 54 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21286 ਹੋ ਗਈ ਹੈ | ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ

ਕਿਸ਼ਨਗੜ੍ਹ, 22 ਫਰਵਰੀ (ਹੁਸਨ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਪਵਨ ਮਸੀਹ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਫ਼ਾਈ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਦੀ ਵੱਖ ਵੱਖ ਵਰਗਾਂ ਵਲੋਂ ਨਿਖੇਧੀ

ਸ਼ਾਹਕੋਟ, 22 ਫਰਵਰੀ (ਬਾਂਸਲ)-ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦਾ ਵੱਖ-ਵੱਖ ਵਰਗਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਮੋਦੀ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ | ਸੋਸ਼ਲ ਇੰਪਾਵਰਮੈਂਟ ਐਂਡ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਹੁਣ 'ਪਟਾਕੇ ਵਜਾਉਣ ਵਾਲਿਆਂ ਦੇ ਪਾਵੇਗੀ ਪਟਾਕੇ' : ਥਾਣਾ ਮੁੱਖੀ ਭੁੱਲਰ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੇ ਨਗਰ ਪੰਚਾਇਤ ਚੋਣ ਮਾਹੌਲ 'ਚ ਰੁੱਝੀ ਰਹੀ ਲੋਹੀਆਂ ਪੁਲਿਸ ਹੁਣ ਵਿਸ਼ੇਸ਼ ਨਾਕੇ ਲਗਾ ਕੇ ਬੁਲਿਟ ਮੋਟਰਸਾਈਕਲਾਂ ਦੇ ਪਟਾਕੇ ਵਜਾ ਕੇ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਣਗੇ, ਕਿਉਂਕਿ ...

ਪੂਰੀ ਖ਼ਬਰ »

ਤੇਲ ਦੇ ਭਾਅ ਵਧਣ ਕਾਰਨ ਆਜ਼ਾਦ ਟੈਕਸੀ ਯੂਨੀਅਨ ਦੁਸਾਂਝ ਕਲਾਂ ਵਲੋਂ ਪ੍ਰਦਰਸ਼ਨ

ਗੁਰਾਇਆ, 22 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਦੇਸ਼ ਭਰ ਵਿਚ ਤੇਲ ਤੇ ਗੈਸ ਸਿਲੰਡਰਾਂ ਦੇ ਵਧੇ ਰੇਟਾਂ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪਿੰਡ ਦੁਸਾਂਝ ਕਲਾਂ 'ਚ ਅਜਾਦ ਟੈਕਸੀ ਯੂਨੀਅਨ ਦੇ ਟੈਕਸੀ ਮਾਲਕਾਂ ਤੇ ਡਰਾਇਵਰਾਂ ਨੇ ਅੱਜ ਦੁਸਾਂਝ ਕਲਾਂ 'ਚ ...

ਪੂਰੀ ਖ਼ਬਰ »

ਸਵ.ਜੋਗਿੰਦਰ ਰਾਮ ਪਰਿਵਾਰਕ ਯਾਦਾਂ ਭਲਾਈ ਟਰੱਸਟ ਵਲੋਂ ਕਿਤਾਬ 'ਤੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਵ. ਸ਼੍ਰੀ ਜੋਗਿੰਦਰ ਰਾਮ ਪਰਿਵਾਰਕ ਯਾਦਾਂ ਭਲਾਈ ਟਰੱਸਟ ਦੁਸਾਂਝ ਕਲਾਂ ਤੇ ਆਜ਼ਾਦ ਰੰਗ ਮੰਚ ਕਲਾਂ ਭਵਨ ਫਗਵਾੜਾ ਦੇ ਸਹਿਯੋਗ ਨਾਲ ਕਲਾਂ ਭਵਨ ਵਿਰਕ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਡਾ. ਵਿਨੋਦ ਕੁਮਾਰ ਵਲੋਂ ਰਚਿਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਲਾਲ ਪੁੱਤਰ ਚਮਨ ਲਾਲ ਵਾਸੀ ਗੁਮਟਾਲਾ, ਬਿਲਗਾ ਨੂੰ 2 ਮਹੀਨੇ ਦੀ ਕੈਦ ਅਤੇ 1 ਹਜ਼ਾਰ ਰੁਪਏ ...

ਪੂਰੀ ਖ਼ਬਰ »

ਫਗਵਾੜਾ ਦੇ ਸੁਰਖਪੁਰੀਏ ਨੇ 3 ਤਗ਼ਮੇ ਜਿੱਤੇ

ਫਗਵਾੜਾ, 22 ਫਰਵਰੀ (ਵਾਲੀਆ)-41ਵੀਂ ਓਪਨ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਸੰਤ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਸ੍ਰੀ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਦੇ ਸਪੋਰਟਸ ਕੰਪਲੈਕਸ ਵਿਚ ਹੋਈ, ਜਿਸ ਵਿਚ ਚੋਟੀ ਦੇ ਸਿਰਕੱਢ 300 ਐਥਲੀਟਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਐੱਲ. ਕੇ. ਸੀ. ਟੀ. ਸੀ. ਸਕੂਲ ਆਫ਼ ਮੈਨੇਜਮੈਂਟ ਵਿਖੇ ਅੰਤਰ-ਵਿਭਾਗ ਮੁਕਾਬਲੇ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਦੇ ਮੈਨੇਜਮੈਂਟ ਵਿਭਾਗ ਵਲੋਂ ਅੰਤਰ-ਵਿਭਾਗੀ ਡਿਬੇਟ, ਹਾਰਡ ਸੇਲਿੰਗ ਤੇ ਪਿਕਚਰ ਵੇਰਵਾ ਮੁਕਾਬਲਾ ਸੰਚਾਰ ਹੁਨਰਾਂ ਨੂੰ ਵਧਾਉਣ ਤੇ ਵਿਦਿਆਰਥੀਆਂ ਦੇ ਵਿਸ਼ਵਾਸ ਪੱਧਰ ਨੂੰ ਵਧਾਉਣ ...

ਪੂਰੀ ਖ਼ਬਰ »

ਵੈੱਸਟ ਹਲਕੇ ਦੀ ਸੀਵਰ ਸਮੱਸਿਆ ਜਾਰੀ, ਨਿਗਮ ਕੋਲ ਨਹੀਂ ਚੱਲੀ ਤਿਲਕ ਨਗਰ ਦੀ ਲਾਈਨ

ਜਲੰਧਰ, 22 ਫਰਵਰੀ (ਸ਼ਿਵ)-ਵੈਸਟ ਹਲਕੇ ਦੇ ਸੀਵਰ ਸਿਸਟਮ ਫ਼ੇਲ੍ਹ ਹੋਣ ਤੋਂ ਨਾਰਾਜ਼ ਭਾਜਪਾ ਕੌਂਸਲਰਾਂ ਵਲੋਂ ਨਿਗਮ ਦਾ ਘਿਰਾਓ ਕਰਨ ਦੀ ਚਿਤਾਵਨੀ ਤੋਂ ਬਾਅਦ ਤਾਂ ਨਿਗਮ ਦਾ ਵਾਟਰ ਸਪਲਾਈ ਵਿਭਾਗ ਹਲਕੇ ਵਿਚ ਹਰਕਤ ਵਿਚ ਤਾਂ ਆਇਆ ਪਰ ਵਾਰਡ ਨੰਬਰ 40 ਵਿਚ ਉਸ ਤੋਂ ਸੀਵਰ ਦੀ ...

ਪੂਰੀ ਖ਼ਬਰ »

ਨੋਟਿਸਾਂ ਖ਼ਿਲਾਫ਼ ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਲੜੇਗੀ ਕਾਨੂੰਨੀ ਲ਼ੜਾਈ

ਜਲੰਧਰ, 22 ਫਰਵਰੀ (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਵਾਧੂ ਰਕਮਾਂ ਦੇ ਨੋਟਿਸ ਭੇਜਣ ਤੋਂ ਨਾਰਾਜ਼ ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਨੇ ਇਸ ਮਾਮਲੇ ਵਿਚ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ | ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਵੋਟਰ ਹੁਣ ਘਰ ਬੈਠੇ ਵੀ ਹਾਸਲ ਕਰ ਸਕਣਗੇ 'ਵੋਟਰ ਕਾਰਡ':- ਡਾ. ਸੰਜੀਵ ਸ਼ਰਮਾ

ਸ਼ਾਹਕੋਟ, 22 ਫਰਵਰੀ (ਸੁਖਦੀਪ ਸਿੰਘ)- ਵੋਟਰ ਹੁਣ ਘਰ ਬੈਠ ਕੇ ਆਪਣਾ ਵੋਟਰ ਕਾਰਡ ਹਾਸਲ ਕਰ ਸਕਦੇ ਹਨ, ਜਿਸ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰਾਂ ਨੂੰ ਬਹੁਤ ਹੀ ਸੁਖਾਲੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ਼ਾਹਕੋਟ ...

ਪੂਰੀ ਖ਼ਬਰ »

ਕੇ.ਐੱਮ.ਵੀ. ਦੀਆਂ ਵਿਦਿਆਰਥਣਾਂ ਨੇ ਸੰਗੀਤ ਵਾਦਨ ਦੀ ਕੀਤੀ ਸਫਲ ਪੇਸ਼ਕਾਰੀ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਪਰਫਾਰਮਿੰਗ ਆਰਟਸ ਵਲੋਂ ਚਲਾਏ ਜਾ ਰਹੇ ਪ੍ਰਣਵ ਨਾਦ ਕਲੱਬ ਵਲੋਂ ਸਮੇਂ-ਸਮੇਂ 'ਤੇ ਵਿਭਿੰਨ ਸੰਗੀਤ ...

ਪੂਰੀ ਖ਼ਬਰ »

ਮੂਰਤੀ ਤੇ ਹੋਰ ਰਵਾਇਤੀ ਕਲਾਵਾਂ ਨੂੰ ਉੱਚਾ ਚੁੱਕਣ ਲਈ ਕਰਵਾਇਆ 'ਸ਼ਕਤੀ ਕਲਾ ਸ਼ਿਵਰ ਮੈਰਾਥਨ 2021'

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਸ਼ਕਤੀ ਆਰਟ ਕੈਂਪ ਮੈਰਾਥਾਨ (ਭਾਰਤ) ਦਿੱਲੀ, ਲਲਿਤਕਲਾ ਅਕੈਡਿਮੀ, ਰਾਜਸਥਾਨ ਲਲਿਤਕਲਾ ਅਕੈਡਿਮੀ, ਚੰਡੀਗੜ੍ਹ ਲਲਿਤਕਲਾ ਅਕੈਡਿਮੀ, ਕਾਂਗੜਾ ਆਰਟ ਪ੍ਰਮੋਸ਼ਨ ਸੁਸਾਇਟੀ ਮਕਲੋਡਗੰਜ, ਦੇਵੀ ਕਲਾ ਮੰਚ ਸੁਸਾਇਟੀ, ਜਲੰਧਰ, ਖਾਲਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਸਮੂਹ ਸੰਗਤਾਂ ਵਲੋਂ 28 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਆਲ ਇੰਡੀਆ ਹਿਊਮਨ ਰਾਈਟਸ ਵਲੋਂ ਕੋਰੋਨਾ ਯੋਧਿਆਂ ਦਾ ਸਨਮਾਨ

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਆਲ ਇੰਡੀਆ ਹਿਊਮਨ ਰਾਈਟਸ ਸੰਸਥਾ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਸੰਸਥਾ ਦੇ ਸੂਬਾ ਮੁੱਖ ਸਕੱਤਰ ...

ਪੂਰੀ ਖ਼ਬਰ »

ਗੁਰਬਾਣੀ ਵਿਚਾਰ 'ਚ ਤੀਰਥ ਸਿੰਘ ਢਿਲੋਂ ਪੇਸ਼ ਕਰਨਗੇ ਵਿਸ਼ੇਸ਼ ਵਾਰਤਾ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਕਮੇਟੀ ਵਲੋਂ ਬਣਾਈ ਕੀਰਤਨ ਸਬ ਕਮੇਟੀ ਦੇ ਸੀਨੀਅਰ ਮੈਂਬਰ ਤੇ ਉੱਘੇ ਪੰਥਕ ਬੁਲਾਰੇ ਤੀਰਥ ਸਿੰਘ ਢਿੱਲੋਂ 23 ਫਰਵਰੀ ਨੂੰ ਆਕਾਸ਼ਵਾਣੀ ਜਲੰਧਰ ਤੋਂ ਪ੍ਰਸਾਰਿਤ ਹੁੰਦੇ ਰੋਜ਼ਾਨਾ ਪ੍ਰੋਗਰਾਮ ਗੁਰਬਾਣੀ ਵਿਚਾਰ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਵੰਡੇ ਵਜ਼ੀਫ਼ੇ

ਜਲੰਧਰ, 22 ਫਰਵਰੀ (ਸ਼ਿਵ)- ਪੰਜਾਬ ਨੈਸ਼ਨਲ ਬੈਂਕ ਮੁੱਖ ਸਰਕਲ ਦੇ ਅਰਵਿੰਦ ਪਾਂਡਾ ਨੇ ਕਿਹਾ ਹੈ ਕਿ ਵਿੱਦਿਆ ਮਨੁੱਖ ਜਾਤੀ ਦਾ ਸਭ ਤੋਂ ਵਧੀਆ ਗਹਿਣਾ ਹੈ ਤੇ ਇਸ ਨਾਲ ਹੀ ਇਕ ਚੰਗੇ ਸਮਾਜ ਨੂੰ ਬਣਾਇਆ ਜਾ ਸਕਦਾ ਹੈ | ਸ੍ਰੀ ਪਾਂਡਾ ਨੇ ਅਖਿਲ ਭਾਰਤੀ ਪ੍ਰੀਸ਼ਦ ਵਲੋਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟ ਸਕੂਲ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਫਰਵਰੀ (ਸਾਬੀ)-20ਵੀਂ ਜ਼ਿਲ੍ਹਾ ਜਲੰਧਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਇੰਨੋਸੈਂਟ ਹਾਰਟ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੋ ਸੋਨ ਤੇ ਦੋ ਚਾਂਦੀ ਦੇ ਤਗਮੇ ਜਿੱਤੇ | ਅੰਡਰ 7 ਤੋਂ 9 ਸਾਲ ਇੰਨਲਾਈਨ ਸਕੇਟਿੰਗ ਦੇ 2 ਲੈਪ 500 ਮੀਟਰ ਰੇਸ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਨੇ ਮਨਾਇਆ ਅੰਤਰਾਸ਼ਟਰੀ ਮਾਂ-ਬੋਲੀ ਦਿਵਸ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਨਵਜੋਤ ਮੈਡਮ ਦੀ ਸਰਪ੍ਰਸਤੀ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ 'ਇਲੈੱਕਸ਼ਨ ਹੀਰੋ ਮੁਹਿੰਮ' ਸ਼ੁਰੂ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਯੋਗ ਅਗਵਾਈ 'ਚ ਸੰਸਥਾ ਵਿਖੇ 'ਇਲੈੱਕਸ਼ਨ ਹੀਰੋ ਮੁਹਿੰਮ' ਸ਼ੁਰੂ ਕੀਤੀ ਗਈ | ਨੋਡਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਾਤਮੇ ਲਈ ਦੇਸ਼ ਦਾ ਹਰੇਕ ਨਾਗਰਿਕ ਕੋਰੋਨਾ ਵੈਕਸੀਨ ਜ਼ਰੂਰ ਲਗਵਾਏ-ਧਨੋਆ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੋਵਿਡ 19 ਕੋਰੋਨਾ ਮਹਾਂਮਾਰੀ ਕਾਰਨ ਦੂਨੀਆਂ ਦੇ ਕਈ ਦੇਸ਼ ਵੱਡੇ ਪੱਧਰ 'ਤੇ ਪ੍ਰਵਾਭਿਤ ਹੋਏ ਹਨ ਤੇ ਹੁਣ ਤੱਕ ਇਸ ਮਹਾਂਮਾਰੀ ਦਾ ਸ਼ਿਕਾਰ ਹੋਣ ਕਾਰਨ ਕਈ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ ਪ੍ਰੰਤੂ ਭਾਰਤ ਦੇਸ਼ ਦੇ ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲੋਕ-ਗਿੱਲ, ਪੁਰੇਵਾਲ

ਲਾਂਬੜਾ, 22 ਫਰਵਰੀ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਮੋਰਚਾ ਲਗਾਈ ਬੈਠੇ ਕਿਸਾਨਾਂ ਦੇ ਸਹਿਯੋਗ ਵਾਸਤੇ ਪਿੰਡਾਂ ਸ਼ਹਿਰਾਂ ਵਿਚ ਵੱਧ ...

ਪੂਰੀ ਖ਼ਬਰ »

ਜਲੰਧਰ ਬਾਰ ਐਸੋਸੀਏਸ਼ਨ ਵਲੋਂ ਜਿੱਤ ਦਰਜ

ਜਲੰਧਰ, 22 ਫਰਵਰੀ (ਸਾਬੀ)-ਸਮਾਣਾ ਬਾਰ ਵਲੋਂ ਪਟਿਆਲਾ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਤੇ ਇਸ ਦੇ ਵਿਚੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਨੇ 11 ਦੌੜਾਂ ਨਾਲ ਜਿੱਤ ਦਰਜ ਕੀਤੀ | ਜਲੰਧਰ ਬਾਰ ਦੀ ਟੀਮ ਨੇ 20 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 188 ਦੌੜਾਂ ਬਣਾਈਆਂ ...

ਪੂਰੀ ਖ਼ਬਰ »

ਸਪੈਸ਼ਲ ਗੱਡੀਆਂ ਦੀ ਆੜ 'ਚ ਵਧਿਆ ਰੇਲ ਦਾ ਕਿਰਾਇਆ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰੇਲਵੇ ਵਲ਼ੋਂ ਲਗਭਗ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ | ਜਿਵੇਂ-ਜਿਵੇਂ ਹਾਲਾਤ ਆਮ ਵਾਂਗ ਹੋ ਰਹੇ ਹਨ ਰੇਲਵੇ ਵਲ਼ੋਂ ਯਾਤਰੀ ਗੱਡੀਆਂ ਮੁੜ ਬਹਾਲ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਨੇ ਆਈ. ਸੀ. ਐੱਸ. ਈ. ਪੈਟਰਨ 'ਤੇ ਸੇਂਟ ਸੋਲਜਰ ਇਲੀਟ ਸਕੂਲ ਦੀ ਕੀਤੀ ਸ਼ੁਰੂਆਤ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਜੇਕਰ ਬਚਪਨ ਤੋਂ ਹੀ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਚੰਗੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਉਹ ਭਵਿੱਖ ਵਿਚ ਇੱਕ ਚੰਗੇ ਅਫ਼ਸਰ, ਖਿਡਾਰੀ, ਉੱਦਮੀ, ਡਾਕਟਰ, ਵਕੀਲ ਆਦਿ ਦੇ ਰੂਪ 'ਚ ਪੈਦਾ ...

ਪੂਰੀ ਖ਼ਬਰ »

ਸਪੈਸ਼ਲ ਗੱਡੀਆਂ ਦੀ ਆੜ 'ਚ ਵਧਿਆ ਰੇਲ ਦਾ ਕਿਰਾਇਆ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰੇਲਵੇ ਵਲ਼ੋਂ ਲਗਭਗ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ | ਜਿਵੇਂ-ਜਿਵੇਂ ਹਾਲਾਤ ਆਮ ਵਾਂਗ ਹੋ ਰਹੇ ਹਨ ਰੇਲਵੇ ਵਲ਼ੋਂ ਯਾਤਰੀ ਗੱਡੀਆਂ ਮੁੜ ਬਹਾਲ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX