ਤਾਜਾ ਖ਼ਬਰਾਂ


ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  18 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  29 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਹੁਸ਼ਿਆਰਪੁਰ / ਮੁਕੇਰੀਆਂ

ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਰੋਕਣ ਲਈ ਸਿਹਤ ਵਿਭਾਗ ਗੰਭੀਰ-ਅਮਿਤ ਕੁਮਾਰ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਰੋਕਣ ਲਈ ਸਿਹਤ ਵਿਭਾਗ ਬਹੁਤ ਗੰਭੀਰ ਹੈ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਦੀ ਹਾਜ਼ਰੀ 'ਚ ਕੋਵਿਡ ਸੈਂਪਿਲੰਗ, ਵੈਕਸੀਨੇਸ਼ਨ ਤੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਈ-ਕਾਰਡ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ | ਇਸ ਦੌਰਾਨ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸੈਂਪਿਲੰਗ ਵਧਾਉਣ ਦੇ ਨਾਲ-ਨਾਲ ਕੰਟੈਕਟ ਟਰੇਸਿੰਗ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ | ਵਿਸ਼ੇਸ਼ ਸਕੱਤਰ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮਰੀਜ਼ਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਪਹਿਚਾਣ ਤੇ ਉਨ੍ਹਾਂ ਦੀ 100 ਫ਼ੀਸਦੀ ਟੈਸਟਿੰਗ ਬਹੁਤ ਜ਼ਰੂਰੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ | ਅਮਿਤ ਕੁਮਾਰ ਨੇ ਜ਼ਿਲ੍ਹੇ 'ਚ ਕੋਵਿਡ ਵੈਕਸੀਨੇਸ਼ਨ ਦੇ ਕੰਮ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਹੈਲਥ ਤੇ ਫ਼ਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਦਾ ਕੰਮ ਸਹੀ ਢੰਗ ਨਾਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਗਏ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ, ਐਸ. ਐਮ. ਓ. ਡਾ: ਜਸਵਿੰਦਰ ਸਿੰਘ, ਡਾ: ਸ਼ੈਲੇਸ਼ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਵੀ ਮੌਜੂਦ ਸਨ |

ਦੜਾ ਸੱਟਾ ਲਗਾਉਂਦੇ ਦੋ ਦੋਸ਼ੀ ਕਾਬੂ

ਹੁਸ਼ਿਆਰਪੁਰ, 23 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੜਾ ਸੱਟਾ ਲਗਾਉਂਦੇ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਲਕਸ਼ਮੀ ਮਾਰਕੀਟ 'ਚ ਦੜੇ ਸੱਟੇ ਦਾ ਕੰਮ ਕਰਦੇ ਜਸਵਿੰਦਰ ਪਾਲ ਵਾਸੀ ਮੁਹੱਲਾ ਸਰਾਜਾਂ ਹਰਿਆਣਾ ਤੇ ...

ਪੂਰੀ ਖ਼ਬਰ »

ਖੰਡ ਮਿੱਲ ਦੇ ਗੰਦੇ ਪਾਣੀ ਤੇ ਚਿਮਨੀ ਦੀ ਰਾਖ ਕਾਰਨ ਲੋਕ ਪ੍ਰੇਸ਼ਾਨ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਖੰਡ ਮਿੱਲ ਮੁਕੇਰੀਆਂ ਦੇ ਅੰਦਰੋਂ ਨਿਕਲਦੇ ਗੰਦੇ ਪਾਣੀ ਕਾਰਨ ਜਿਥੇ ਨਜ਼ਦੀਕੀ ਪਿੰਡਾਂ ਦਾ ਪੀਣ ਵਾਲਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ ਉਥੇ ਹੀ ਅੱਜ ਕੱਲ੍ਹ ਖੰਡ ਮਿਲ ਦੇ ਸੀਜ਼ਨ ਦੌਰਾਨ ਚਿਮਨੀ 'ਚੋਂ ਨਿਕਲਦੇ ਜ਼ਹਿਰੀਲੇ ਧੰੂਏਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 18 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 18 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8341 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 359 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਚੋਰੀ ਕਰਦਿਆਂ ਫ਼ੜੇ ਗਏ ਨੌਸਰਬਾਜ਼ ਨੇ ਪੁਲਿਸ ਦੇ ਡਿਊਟੀ ਅਫ਼ਸਰ ਦਾ ਕੰਨ ਕੱਟਿਆ

ਹੁਸ਼ਿਆਰਪੁਰ, 23 ਫ਼ਰਵਰੀ (ਹਰਪ੍ਰੀਤ ਕੌਰ)-ਲਾਗਲੇ ਪਿੰਡ ਚੌਹਾਲ ਵਿਖੇ ਇਕ ਘਰ ਵਿਚ ਚੋਰੀ ਕਰਦਿਆਂ ਰੰਗੇ ਹੱਥ ਫ਼ੜੇ ਗਏ ਇਕ ਨੌਸਰਬਾਜ਼ ਨੂੰ ਜਦੋਂ ਥਾਣੇ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਨੇ ਇਕ ਮੁਲਾਜ਼ਮ ਦਾ ਦੰਦਾਂ ਨਾਲ ਕੰਨ ਇਕ ਹਿੱਸਾ ਹੀ ਕੱਟ ਦਿੱਤਾ | ਉਸ ਨੇ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਭੰਗਾਲਾ, 23 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਹਰਸਾ ਮਾਨਸਰ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਨੂੰ ਪਗੜੀ ਸੰਭਾਲ ਦਿਹਾੜੇ ਵਜੋਂ ਮਨਾਇਆ ਗਿਆ | ...

ਪੂਰੀ ਖ਼ਬਰ »

ਸਮੁੱਚੇ ਵਾਰਡ ਦਾ ਵਿਕਾਸ ਬਿਨਾਂ ਭੇਦਭਾਵ ਕੀਤਾ ਜਾਵੇਗਾ-ਕੌ ਾਸਲਰ ਧਾਮੀ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੀਆਂ ਹੋਈਆਂ ਚੋਣਾਂ 'ਚ ਵਾਰਡ ਨੰ: 22 ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੌਂਸਲਰ ਜਗਰੂਪ ਸਿੰਘ ਧਾਮੀ ਵਲੋਂ ਵੋਟਰਾਂ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਕੱਠ ਨੂੰ ...

ਪੂਰੀ ਖ਼ਬਰ »

ਕਾਰ-ਟੈਂਪੂ ਟਰੈਵਲ ਦੀ ਟੱਕਰ 'ਚ 4 ਕਾਰ ਸਵਾਰ ਜ਼ਖ਼ਮੀ

ਐਮਾਂ ਮਾਂਗਟ, 23 ਫਰਵਰੀ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਅੱਡਾ ਪੇਪਰ ਮਿੱਲ ਦਸਮੇਸ਼ ਸਕੂਲ ਦੇ ਵਿਚਕਾਰ ਕਾਰ ਤੇ ਟੈਂਪੂ ਟਰੈਵਲਰ ਦੀ ਟੱਕਰ ਹੋ ਜਾਣ ਕਰ ਕੇ ਕਾਰ ਸਵਾਰ 4 ਪਰਿਵਾਰ ਮੈਂਬਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

12ਵੀਂ ਦੀ ਵਿਦਿਆਰਥਣ ਨੇ ਸਲਫਾਸ ਖਾ ਕੇ ਕੀਤੀ ਆਤਮਹੱਤਿਆ

ਤਲਵਾੜਾ, 23 ਫਰਵਰੀ (ਅਜੀਤ ਪ੍ਰਤੀਨਿਧ)-ਤਲਵਾੜਾ ਦੇ ਪਿੰਡ ਭੂੰਬੋਤਾੜ ਵਿਖੇ 2 ਮਨਚਲੇ ਨੌਜਵਾਨਾਂ ਤੋਂ ਪ੍ਰੇਸ਼ਾਨ ਹੋ ਕੇ 12ਵੀਂ ਦੀ ਵਿਦਿਆਰਥਣ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਨੋਂ ਨੌਜਵਾਨਾਂ ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ ਆਵਾਰਾ ਕੁੱਤੇ ਨੇ ਸਕੂਲ ਜਾ ਰਹੀ 8 ਵਰਿ੍ਹਆਂ ਦੀ ਬੱਚੀ ਸਮੇਤ 6 ਨੂੰ ਵੱਢਿਆ

ਤਲਵਾੜਾ, 23 ਫਰਵਰੀ (ਮਹਿਤਾ)-ਦਾਤਾਰਪੁਰ ਵਿਖੇ ਇਕ ਆਵਾਰਾ ਹਲਕਾਏ ਕੁੱਤੇ ਨੇ ਵੱਖ-ਵੱਖ ਥਾਂ 'ਤੇ 8 ਵਰਿ੍ਹਆਂ ਦੀ ਬੱਚੀ ਸਮੇਤ 6 ਲੋਕਾਂ ਨੂੰ ਵੱਢ ਲਿਆ | ਇਨ੍ਹਾਂ 'ਚੋਂ ਇਕ ਵਿਅਕਤੀ ਨੂੰ ਜ਼ਿਆਦਾ ਡੂੰਘੇ ਜ਼ਖਮ ਹੋਣ ਦੇ ਕਾਰਨ ਹਾਜੀਪੁਰ ਦੇ ਸਰਕਾਰੀ ਹਸਪਤਾਲ ਤੋਂ ਦਸੂਹਾ ...

ਪੂਰੀ ਖ਼ਬਰ »

ਹਮਲੇ 'ਚ ਜ਼ਖ਼ਮੀ ਔਰਤ ਦਾ ਹੋਇਆ ਗਰਭਪਾਤ

ਮਾਹਿਲਪੁਰ, 23 ਫ਼ਰਵਰੀ (ਦੀਪਕ ਅਗਨੀਹੋਤਰੀ)-ਬੀਤੇ ਦਿਨ ਦੁਪਹਿਰ ਮਾਹਿਲਪੁਰ ਸ਼ਹਿਰ ਦੇ ਵਾਰਡ ਨੰਬਰ 8 'ਚ ਤਿੰਨ ਕਾਰ ਸਵਾਰ ਡੇਢ ਦਰਜਨ ਨੌਜਵਾਨਾਂ ਵਲੋਂ ਇਕ ਮਕਾਨ ਦੇ ਘਰੇਲੂ ਝਗੜੇ ਨੂੰ ਲੈ ਕੇ ਕੀਤੇ ਕਾਤਲਾਨਾ ਹਮਲੇ 'ਚ ਜ਼ਖ਼ਮੀ ਹੋਈ ਔਰਤ ਦਾ ਬੀਤੀ ਸ਼ਾਮ ਗਰਭਪਾਤ ਹੋ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਜੌੜ ਤੀਜੀ ਵਾਰ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਐਸ. ਸੀ. ਵਿੰਗ ਜ਼ਿਲ੍ਹਾ ਜਥੇਬੰਦੀ 'ਚ ਸਾਬਕਾ ਕੈਬਨਿਟ ਮੰਤਰੀ ਤੇ ਕੌਮੀ ਪ੍ਰਧਾਨ ਐਸ. ਸੀ. ਵਿੰਗ ਗੁਲਜ਼ਾਰ ਸਿੰਘ ਰਣੀਕੇ ਵਲੋਂ ਪਰਮਜੀਤ ਸਿੰਘ ਪੰਜੌੜ ਨੂੰ ਤੀਜੀ ਵਾਰ ਜ਼ਿਲ੍ਹਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ-ਬਲਵੀਰ ਸਿੰਘ ਟੀਟਾ

ਐਮਾਂ ਮਾਂਗਟ, 23 ਫਰਵਰੀ (ਭੰਮਰਾ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਕਾਲੇ ਬਿੱਲ ਲੈ ਕੇ ਆਈ ਹੈ, ਜੋ ਕਿ ਕਿਸਾਨਾਂ ਦੇ ਮੌਤ ਦੇ ਵਰੰਟ ਹਨ | ਇਹ ਪ੍ਰਗਟਾਵਾ ਬਲਵੀਰ ਸਿੰਘ ਟੀਟਾ ਸਰਪੰਚ ਨੌਸ਼ਹਿਰਾ ਪੱਤਣ ਨੇ ਪੈੱ੍ਰਸ ਨਾਲ ਵਿਚਾਰ ਸਾਂਝੇ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ 'ਚ ਮਚੀ ਹਾਹਾਕਾਰ-ਹਨੀ ਦੇਵੀਦਾਸ

ਐਮਾਂ ਮਾਂਗਟ, 23 ਫਰਵਰੀ (ਗੁਰਾਇਆ)-ਕੇਂਦਰ ਦੀ ਭਾਜਪਾ ਸਰਕਾਰ ਨੇ ਜਿਥੇ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਕੇ ਕਿਸਾਨਾਂ ਨੂੰ ਸੜਕਾਂ 'ਤੇ ਰੋਲ ਰਹੀ ਹੈ ਉਥੇ ਹੀ ਪੈਟਰੋਲ, ਡੀਜਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਆਮ ਜਨਤਾ ਦੇ ਰੋਜ਼ਾਨਾਂ ਖਰਚਿਆਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ -ਸੰਤ ਨਰਾਇਣ ਦਾਸ

ਮਾਹਿਲਪੁਰ-ਸੰਤ ਨਰਾਇਣ ਦਾਸ ਦਾ ਜਨਮ 1874 ਨੂੰ ਮਾਤਾ ਧੰਨੋ ਦੇਵੀ ਦੀ ਕੁੱਖੋਂ ਪਿਤਾ ਨਿਹਾਲ ਦਾਸ ਪਿੰਡ ਮੈਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਘਰ 'ਚ ਹੋਇਆ | 6 ਸਾਲ ਦੀ ਉਮਰ 'ਚ ਆਪ ਨੂੰ ਨਿੱਕਾ ਰਾਮ ਕੋਲ ਪੜ੍ਹਨ ਲਈ ਭੇਜਿਆ ਗਿਆ ਜਿਥੇ ਕੁਝ ਸਮਾਂ ਰਹਿ ਕੇ 4 ਵੇਦਾ ਦਾ ਗਿਆਨ ...

ਪੂਰੀ ਖ਼ਬਰ »

ਜਬਰ ਜਨਾਹ ਦੀ ਕਾਰਵਾਈ ਨਾ ਹੋਣ ਕਾਰਨ ਫ਼ਰਿਆਦੀ ਜ਼ਿਲ੍ਹਾ ਪੁਲਿਸ ਮੁਖੀ ਦਰਬਾਰੇ ਪੁੱਜੇ

ਮਾਹਿਲਪੁਰ, 23 ਫ਼ਰਵਰੀ (ਦੀਪਕ ਅਗਨੀਹੋਤਰੀ)-ਜਬਰ ਜਨਾਹ ਤੇ ਕੁੱਟਮਾਰ ਦਾ ਸ਼ਿਕਾਰ ਇਕ ਔਰਤ ਦਾ ਪਰਿਵਾਰ ਇਨਸਾਫ਼ ਲੈਣ ਲਈ ਸਰਕਾਰੀ ਦਰਬਾਰੇ ਪਹੁੰਚ ਗਿਆ | ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀਆਂ ਸ਼ਿਕਾਇਤਾਂ ਦੀਆਂ ਕਾਪੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਹਾਜੀਪੁਰ, 23 ਫਰਵਰੀ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸ. ਐਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐਸ. ਆਈ. ਪਵਨ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਬਾ ...

ਪੂਰੀ ਖ਼ਬਰ »

ਪਤੀ ਤੇ ਹੋਰਾਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਇਕ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਤੇ ਹੋਰਾਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੀਆ ਸਹੋਤਾ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਸਤਨੌਰ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਅੱਜ ਡੀ. ਸੀ. ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਮੰਗ-ਪੱਤਰ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਦਿੱਤੇ ਪ੍ਰੋਗਰਾਮ ਅਨੁਸਾਰ 24 ਫਰਵਰੀ ਨੂੰ ਦਮਨ-ਵਿਰੋਧੀ ਦਿਵਸ ਮਨਾਇਆ ਜਾਵੇਗਾ | ਜਿਸ ਤਹਿਤ 26 ...

ਪੂਰੀ ਖ਼ਬਰ »

ਖੇਤੀਬਾੜੀ ਸੁਸਾਇਟੀ ਦੇ ਸੇਲਜ਼ਮੈਨ ਵਲੋਂ ਲੱਖਾਂ ਦਾ ਗਬਨ, ਨਾਮਜ਼ਦ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਖੇਤੀਬਾੜੀ ਸੁਸਾਇਟੀ 'ਚ ਕਥਿਤ ਤੌਰ 'ਤੇ 3 ਲੱਖ 11 ਹਜ਼ਾਰ 650 ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਥਿਤ ਦੋਸ਼ੀ ਸੇਲਜ਼ਮੈਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਰਾਦਪੁਰ ਗੁਰੂ ...

ਪੂਰੀ ਖ਼ਬਰ »

ਕਿਸਾਨ ਖੁਦਕੁਸ਼ੀਆਂ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਰਾਠਾਂ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਪਾਰਟੀ ਦਫ਼ਤਰ 'ਚ ਵਰਕਰਾਂ ਨੂੰ ਮਿਲਣ ਸਮੇਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ...

ਪੂਰੀ ਖ਼ਬਰ »

ਮਰੀਜ਼ਾਂ ਦੇ ਇਲਾਜ ਦੀ ਬਜਾਏ ਆਪਸ 'ਚ ਹੀ ਉਲਝੇ ਹੋਏ ਨੇ ਸਿਵਲ ਹਸਪਤਾਲ ਮਾਹਿਲਪੁਰ ਦੇ ਡਾਕਟਰ

ਮਾਹਿਲਪੁਰ, 23 ਫ਼ਰਵਰੀ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ ਦੇ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਕਰਮਚਾਰੀਆਂ ਦੀ ਆਪਸੀ ਰੰਜਿਸ਼ ਜੱਗ ਜ਼ਾਹਿਰ ਹੋ ਗਈ ਹੈ | ਜਾਣਕਾਰੀ ਅਨੁਸਾਰ ਮਈ 2020 'ਚ ਸਿਵਲ ਹਸਪਤਾਲ ਮਾਹਿਲਪੁਰ ਦੇ ਡਾਕਟਰਾਂ, ਸਟਾਫ਼ ਨਰਸਾਂ, ਸਹਿਯੋਗੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐੱਸ. ਆਈ. ਮਨਜੀਤ ਲਾਲ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨੇੜੇ ਟਰੱਕ ਯੂਨੀਅਨ ਮੌਜੂਦ ਸਨ | ਇਸ ਦੌਰਾਨ ਸਾਹਮਣੇ ...

ਪੂਰੀ ਖ਼ਬਰ »

ਸਤਪਰਵਾਨ ਨੇ ਛੋਟੀ ਉਮਰ 'ਚ ਪੱਗ ਬੰਨ੍ਹਣ ਦੀ ਕਲਾ ਤੇ ਮਾਡਲਿੰਗ ਦੀ ਦੁਨੀਆ 'ਚ ਨਾਂਅ ਕਮਾਇਆ

ਦਸੂਹਾ, 23 ਫਰਵਰੀ (ਕੌਸ਼ਲ)-ਦਸੂਹਾ ਦਾ ਸਤਪਰਵਾਨ ਸਿੰਘ 7 ਸਾਲ ਦੀ ਛੋਟੀ ਉਮਰ 'ਚ ਹੀ ਮਾਡਲਿੰਗ ਦੀ ਦੁਨੀਆ ਵਿਚ ਤੇ ਪੋਲੀਵੁੱਡ 'ਚ ਆ ਕੇ ਦਸੂਹਾ ਦਾ ਛੋਟਾ ਮਿਸਟਰ ਸਿੰਘ ਕਹਾਉਣ ਲੱਗ ਪਿਆ ਹੈ | ਸਤਪਰਵਾਨ ਸਿੰਘ ਦੇ ਪਿਤਾ ਅਮਨਦੀਪ ਸਿੰਘ ਤੇ ਮਾਤਾ ਜਗਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਾਂਡਾ ਵਿਖੇ ਗੁਰੂ ਰਵਿਦਾਸ ਜੀ ਦੇ ਸਰੂਪ ਵਾਲੇ ਬੈਨਰ ਪਾੜਨੇ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 23 ਫਰਵਰੀ (ਭਗਵਾਨ ਸਿੰਘ ਸੈਣੀ)-ਹਸਪਤਾਲ ਚੌਕ ਟਾਂਡਾ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਲਗਾਏ ਗਏ ਬੈਨਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਪਾੜੇ ਜਾਣ 'ਤੇ ਟਾਂਡਾ ਪੁਲਿਸ ਨੇ ਅਣਪਛਾਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਕੀਤੇ ਅਥਾਹ ਵਾਧੇ ਨਾਲ ਲੋਕਾਂ 'ਚ ਹਾਹਾਕਾਰ-ਕੈਰੇ, ਲੱਖੀ

ਦਸੂਹਾ, 23 ਫਰਵਰੀ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਮੈਂਬਰ ਪੀ. ਏ. ਸੀ. ਅਕਾਲੀ ਦਲ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨਾਲ ਲੋਕਾਂ ਦਾ ...

ਪੂਰੀ ਖ਼ਬਰ »

ਗੈਸ ਤੇ ਤੇਲ ਦੀਆਂ ਕੀਮਤਾਂ ਘੱਟ ਕਰਨ ਸਰਕਾਰਾਂ-ਪ੍ਰੋਫੈਸਰ ਮੁਲਤਾਨੀ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਕਿਲ੍ਹਾ ਰੋਡ ਦਫ਼ਤਰ 'ਚ ਪਾਰਟੀ ਦੀ ਮੀਟਿੰਗ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ, ਜਿਸ 'ਚ ਪਿਛਲੇ 12 ਦਿਨਾਂ ਤੋਂ ਲਗਾਤਾਰ ਵਧ ...

ਪੂਰੀ ਖ਼ਬਰ »

ਪੱਦੀ ਸੂਰਾ ਸਿੰਘ 'ਚ ਸਮਾਗਮ 27 ਨੂੰ

ਸੈਲਾ ਖ਼ੁਰਦ, 23 ਫਰਵਰੀ (ਹਰਵਿੰਦਰ ਸਿੰਘ ਬੰਗਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਪੱਦੀ ਸੂਰਾ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਮੈੜੀ ਮੇਲੇ ਦੀਆਂ ਤਿਆਰੀਆਂ ਸਬੰਧੀ ਊਨਾ ਦੇ ਡੀ. ਸੀ. ਵਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਵਿਚਾਰਾਂ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ 'ਚ ਲੱਗਣ ਵਾਲੇ ਮੈੜੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਊਨਾ ਦੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਦੱਸਿਆ ਕਿ ਡੇਰਾ ਬਾਬਾ ਵਡਭਾਗ ਸਿੰਘ ਮੈੜੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਾਹਿਬ ਇਬਰਾਹੀਮਪੁਰ ਮੰਡ 'ਚ ਜਥੇ: ਜੋਗਿੰਦਰ ਸਿੰਘ ਖਡਿਆਲਾ ਸੈਣੀਆਂ ਦਾ ਸਨਮਾਨ

ਮਿਆਣੀ, 23 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਖਡਿਆਲਾ ਸੈਣੀਆਂ ਤੋਂ ਜਥੇਦਾਰ ਜੋਗਿੰਦਰ ਸਿੰਘ ਦੀ ਅਗਵਾਈ 'ਚ ਹਰ ਸਾਲ ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਗੁਰਦੁਆਰਾ ਸੰਗਤ ਸਾਹਿਬ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਪੱਗੜੀ ਸੰਭਾਲ ਦਿਵਸ ਮਨਾਇਆ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਟੋਲ ਪਲਾਜ਼ਾ ਲਾਚੋਵਾਲ ਵਿਖੇ ਲਗਾਇਆ ਰੋਸ ਧਰਨਾ 136ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਇਸ ਮੌਕੇ ਕਿਸਾਨਾਂ ਨੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਪਿੰਡ ਮਾਂਗਾ ਦੇ ਫ਼ੌਜੀ ਜਵਾਨ ਹੌਲਦਾਰ ਸੁਖਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਗੜ੍ਹਦੀਵਾਲਾ, 23 ਫਰਵਰੀ (ਚੱਗਰ)-4 ਸਿਖਲਾਈ ਆਰਮੀ 'ਚ ਤਾਇਨਾਤ ਹੌਲਦਾਰ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਮਾਂਗਾ, ਜਿਸ ਦੀ ਬੀਤੇ ਦਿਨ ਡਿਊਟੀ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਉਸ ਦੇ ਜੱਦੀ ਪਿੰਡ ਮਾਂਗਾ ਵਿਖੇ ...

ਪੂਰੀ ਖ਼ਬਰ »

ਸਾਬਕਾ ਸੰਮਤੀ ਮੈਂਬਰ ਜਥੇ: ਜਗਜੀਤ ਸਿੰਘ ਹੁੰਦਲ ਨਹੀਂ ਰਹੇ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਸਾਬਕਾ ਸੰਮਤੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇ: ਜਗਜੀਤ ਸਿੰਘ ਹੁੰਦਲ (62) ਪੁੱਤਰ ਦਿਲਬਾਗ ਸਿੰਘ ਹੁੰਦਲ ਪਿੰਡ ਚੌਟਾਲਾ ਹਾਲ ਵਾਸੀ ਯੂਬਾ ਸਿਟੀ (ਅਮਰੀਕਾ), ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਜਿਹੀ ਬਿਮਾਰੀ ਉਪਰੰਤ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਹੋਏ ਵਾਧੇ ਕਾਰਨ ਆਮ ਆਦਮੀ 'ਤੇ ਪਿਆ ਭਾਰੀ ਬੋਝ-ਮੰਝਪੁਰ

ਭੰਗਾਲਾ, 23 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਨਾਲ ਨਾ ਸਿਰਫ਼ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਸਗੋਂ ਹੁਣ ਮਹਿੰਗਾਈ ਵੀ ਨਵੇਂ ਰਿਕਾਰਡ ਤੋੜ ਦਿੱਤੇ ਹਨ | ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਉੱਪਰ ਜਿਥੇ ਐਕਸਾਈਜ਼ ਡਿਊਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX