ਤਾਜਾ ਖ਼ਬਰਾਂ


ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  0 minutes ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  8 minutes ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  20 minutes ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  37 minutes ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  44 minutes ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  50 minutes ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  57 minutes ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  31 minutes ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਆਏ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਪੁਲਿਸ ਬੈਰੀਕੇਡ ਤੋੜੇ
. . .  about 1 hour ago
ਸੰਗਰੂਰ,17 ਮਈ (ਧੀਰਜ ਪਸ਼ੋਰੀਆ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ....
ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਪੰਜ ਕਿੱਲੋ ਅਫ਼ੀਮ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ
. . .  about 2 hours ago
ਸੰਗਤ ਮੰਡੀ, 17 ਮਈ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਅਧੀਨ ਹਰਿਆਣਾ ਦੀ ਹੱਦ 'ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ 5 ਕਿੱਲੋ ਅਫ਼ੀਮ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ...
ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਅਧਿਕਾਰੀਆਂ 'ਤੇ ਲਗਾਏ ਦੋਸ਼
. . .  about 2 hours ago
ਚੰਡੀਗੜ੍ਹ , 17 ਮਈ - (ਸੁਰਿੰਦਰ) - ਪੰਜਾਬ ਦੇ ਇਕ ਮੰਤਰੀ 'ਤੇ ਇਕ ਮਹਿਲਾ ਆਈ.ਐੱਸ. ਅਧਿਕਾਰੀ ਨੇ ਮੀ - ਟੂ ਦੇ ਤਹਿਤ ਇਲਜ਼ਾਮ ਲਾਇਆ ਸੀ। ਇਸ 'ਤੇ ਮਹਿਲਾ ਕਮਿਸ਼ਨ ਨੇ ਸਰਕਾਰ ਤੋਂ ਜਵਾਬ ਵੀ ਮੰਗਿਆ ਸੀ...
ਅਲ ਬਦਰ ਅੱਤਵਾਦੀ ਸੰਗਠਨ ਨਾਲ ਜੁੜੇ 2 ਅੱਤਵਾਦੀ ਮਾਰੇ ਗਏ
. . .  about 2 hours ago
ਨਵੀਂ ਦਿੱਲੀ , 17 ਮਈ - ਪੁਲਿਸ ਨੂੰ ਬੀਤੀ ਰਾਤ ਖਾਨਮੋਹ ਖੇਤਰ ਵਿਚ ਲੁਕੇ 2 ਅੱਤਵਾਦੀਆਂ ਬਾਰੇ ਜਾਣਕਾਰੀ ਮਿਲੀ ਸੀ। ਆਰਮੀ ਅਤੇ ਸੀ.ਆਰ.ਪੀ.ਐਫ. ਵਲੋਂ ਖੇਤਰ ਨੂੰ ਘੇਰ ਲਿਆ ਗਿਆ...
ਟਾਂਗਰਾ ਵਿਖੇ ਮੁੱਖ ਮੰਤਰੀ ਖੱਟੜ ਦਾ ਪੁਤਲਾ ਸਾੜਿਆ
. . .  about 2 hours ago
ਟਾਂਗਰਾ , ਅੰਮ੍ਰਿਤਸਰ 17 ਮਈ (ਹਰਜਿੰਦਰ ਸਿੰਘ ਕਲੇਰ) - ਕਿਸਾਨ ਸੰਘਰਸ਼ ਕਮੇਟੀ ਸਰਕਲ ਟਾਂਗਰਾ ਦੇ ਪ੍ਰਧਾਨ ਅਮੋਲਕ ਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ...
8ਵੀਂ ਤੇ 10ਵੀਂ ਦਾ ਨਤੀਜਾ 2.30 ਵਜੇ ਘੋਸ਼ਿਤ ਹੋਵੇਗਾ
. . .  about 2 hours ago
ਪੋਜੇਵਾਲ ਸਰਾਂ, 17 ਮਈ (ਨਵਾਂਗਰਾਈਂ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਬੋਰਡ ਦਾ ਨਤੀਜਾ ਅੱਜ 2:30 ਵਜੇ...
ਭਾਰਤ ਸਰਕਾਰ ਨੇ ਓ.ਐੱਨ.ਜੀ.ਸੀ. ਨੂੰ 1 ਲੱਖ ਆਕਸੀਜਨ ਸਿਲੰਡਰ ਖ਼ਰੀਦਣ ਦੀ ਦਿੱਤੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 17 ਮਈ - ਭਾਰਤ ਸਰਕਾਰ ਨੇ ਓ.ਐੱਨ.ਜੀ.ਸੀ.(ਤੇਲ ਅਤੇ ਕੁਦਰਤੀ ਗੈੱਸ ਨਿਗਮ) ਨੂੰ 1 ਲੱਖ ਆਕਸੀਜਨ ਸਿਲੰਡਰ ਖ਼ਰੀਦਣ ਦੀ ਜ਼ਿੰਮੇਵਾਰੀ ...
ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਅਤੇ ਖੱਟੜ ਦਾ ਪੁਤਲਾ ਫੂਕਿਆ
. . .  about 3 hours ago
ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ...
ਕਿਸੇ ਵੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ - ਪਰਗਟ ਸਿੰਘ
. . .  about 3 hours ago
ਚੰਡੀਗੜ੍ਹ , 17 ਮਈ - ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਲਾਈਵ ਹੋ ਕੇ ਵੱਡੇ ਖ਼ੁਲਾਸੇ ਕੀਤੇ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਵੀਰਵਾਰ ਰਾਤ ਨੂੰ ਕੈਪਟਨ ਸੰਦੀਪ ਸੰਧੂ ਦਾ ਉਨ੍ਹਾਂ ਨੂੰ ਫ਼ੋਨ ਆਇਆ ਸੀ...
ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਕਰੋੜਾਂ ਰੁਪਏ ਲੈਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਪੁੱਜਾ
. . .  about 3 hours ago
ਅੰਮ੍ਰਿਤਸਰ, 17 ਮਈ (ਰਾਜੇਸ਼ ਸ਼ਰਮਾ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਕਰੋੜਾਂ ਰੁਪਏ ਲੈਣ ਦਾ ਮਾਮਲਾ ਅੱਜ...
ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਨੌਜਵਾਨ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਦੋ...
ਐਂਟੀ-ਕੋਵੀਡ ਡਰੱਗ 2-ਡੀ.ਜੀ. ਦਾ ਇਸਤੇਮਾਲ ਸੀਮਤ ਢੰਗ ਨਾਲ ਹੋਵੇਗਾ - ਡਾ. ਜੀ. ਸਤੀਸ਼ ਰੈਡੀ (ਚੇਅਰਮੈਨ, ਡੀਆਰਡੀਓ)
. . .  about 4 hours ago
ਨਵੀਂ ਦਿੱਲੀ, 17 ਮਈ - ਡਾ. ਜੀ. ਸਤੀਸ਼ ਰੈਡੀ (ਚੇਅਰਮੈਨ, ਡੀਆਰਡੀਓ) ਨੇ ਦੱਸਿਆ ਹੈ ਕਿ ਐਂਟੀ-ਕੋਵੀਡ ਡਰੱਗ 2-ਡੀ.ਜੀ. ਦਾ ਪਹਿਲਾ ਅਤੇ ਦੂਜਾ ਬੈਚ ਸੀਮਤ ਢੰਗ ਨਾਲ ਵਰਤਿਆ ਜਾਏਗਾ...
ਡਾਕਟਰ ਸੁਭਾਸ਼ ਗੋਇਲ ਅਤੇ ਡਾਕਟਰ ਨਰਿੰਦਰਪਾਲ ਸਿੰਘ ਨੇ ਪਸ਼ੂ ਪਾਲਨ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਦੇ ਸੰਭਾਲੇ ਅਹੁਦੇ
. . .  about 4 hours ago
ਪਠਾਨਕੋਟ, 17 ਮਈ (ਸੰਧੂ) - ਅੱਜ ਲਾਈਵ ਕੰਪਲੈਕਸ ਪਸ਼ੂ ਪਾਲਨ ਵਿਭਾਗ ਦੇ ਮੁਖ ਦਫ਼ਤਰ ਵਿਚ ਡਾਕਟਰ ਸੁਭਾਸ਼ ਗੋਇਲ ਅਤੇ ਨਰਿੰਦਰਪਾਲ ਸਿੰਘ ਨੇ ਡਾਇਰੈਕਟਰ ਪਸ਼ੂ ਪਾਲਨ ਵਿਭਾਗ...
ਵਿਧਾਇਕ ਬੈਂਸ ਖ਼ਿਲਾਫ਼ ਅਕਾਲੀ ਦਲ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ
. . .  about 1 hour ago
ਲੁਧਿਆਣਾ,17 ਮਈ (ਪੁਨੀਤ ਬਾਵਾ) - ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਸਪੁੱਤਰ ਅਤੇ ਕੁਝ ਹੋਰ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ...
ਫ਼ੈਜ਼ਾਬਾਦ, ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬ ਵਿਚ ਭੁਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 17 ਮਈ - ਫ਼ੈਜ਼ਾਬਾਦ, ਅਫ਼ਗ਼ਾਨਿਸਤਾਨ ਤੋਂ 156 ਕਿੱਲੋਮੀਟਰ ਦੱਖਣ-ਪੂਰਬ ਵਿਚ ਭੁਚਾਲ ਆਇਆ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ...
ਨਿਊਯਾਰਕ ਦੇ ਮੇਅਰ ਵਲੋਂ ਭਾਰਤ ਨੂੰ ਵੈਂਟੀਲੇਟਰ ਤੇ ਹੋਰ ਡਾਕਟਰੀ ਸਮਾਨ ਭੇਜਣ ਦਾ ਐਲਾਨ
. . .  about 5 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ) - ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੇ ਬਲਾਸੀਓ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੀ ਦੂਸਰੀ ਲਹਿਰ ਦਾ ਮੁਕਾਬਲਾ ਕਰ ਰਹੇ ਭਾਰਤ ਨੂੰ ਉਨ੍ਹਾਂ ਵਲੋਂ ਕੋਵਿਡ-19 ਟੈੱਸਟ ਕਿੱਟਾਂ...
ਦੱਖਣੀ ਕੈਲੇਫੋਰਨੀਆ ਵਿਚ ਝਾੜੀਆਂ ਨੂੰ ਲੱਗੀ ਅੱਗ ਸੈਂਕੜੇ ਏਕੜਾਂ ਵਿਚ ਫੈਲੀ
. . .  about 5 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ) - ਲਾਸ ਏਂਜਲਸ ਕਾਊਂਟੀ ਨੇੜੇ ਦੱਖਣੀ ਕੈਲੇਫੋਰਨੀਆ ਵਿਚ ਝਾੜੀਆਂ ਨੂੰ ਲੱਗੀ ਅੱਗ ਹਜ਼ਾਰਾਂ ਏਕੜ ਵਿਚ ਫੈਲ ਗਈ, ਜਿਸ ਕਾਰਨ ਅਧਿਕਾਰੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਸੰਗਰੂਰ

ਟਰੱਕ ਯੂਨੀਅਨ ਦਾ ਵਿਵਾਦ ਗਰਮਾਇਆ

ਸੰਗਰੂਰ, 23 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦੀ ਦਸਮੇਸ਼ ਟਰੱਕ ਯੂਨੀਅਨ ਸੰਗਰੂਰ ਦੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਵਿਵਾਦ 'ਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਟਰੱਕ ਯੂਨੀਅਨ ਦੇ ਤਿੰਨ ਸਾਬਕਾ ਪ੍ਰਧਾਨਾਂ ਮੌਜੂਦਾ ਪ੍ਰਧਾਨ ਅਤੇ ਹੋਰ ਸੀਨੀਅਰ ਉਪਰੇਟਰਾਂ ਨੇ ਦੋਸ਼ ਲਗਾਇਆ ਕਿ ਟਰੱਕ ਯੂਨੀਅਨ ਦਾ ਇਕ ਹੋਰ ਸਾਬਕਾ ਪ੍ਰਧਾਨ ਯੂਨੀਅਨ ਦੇ ਭੋਲੇ-ਭਾਲੇ ਅਪਰੇਟਰਾਂ ਨੂੰ ਗੁੰਮਰਾਹ ਕਰਕੇ ਯੂਨੀਅਨ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ | ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜਵੰਧਾ, ਮਨਜੀਤ ਸਿੰਘ ਕਾਕਾ, ਹਰਜੀਤ ਸਿੰਘ ਬਾਲੀਆਂ ਆਦਿ ਨੇ ਕਿਹਾ ਕਿ ਗੁਰਮੀਤ ਸਿੰਘ ਕਾਕਾ ਜੋ ਸਾਬਕਾ ਪ੍ਰਧਾਨ ਹਨ ਹਰ ਯੂਨੀਅਨ ਦਾ ਮਾਹੌਲ ਖ਼ਰਾਬ ਕਰ ਰਹੇ ਹਨ | ਮਨਜੀਤ ਸਿੰਘ ਜਵੰਧਾ, ਹਰਜੀਤ ਸਿੰਘ ਬਾਲੀਆ ਨੇ ਕਿਹਾ ਕਿ ਗੁਰਮੀਤ ਸਿੰਘ ਕਾਕਾ ਨੇ ਆਪਣੇ ਪ੍ਰਧਾਨਗੀ ਸਮੇਂ 'ਚ ਕਰੋੜਾਂ ਦਾ ਘਪਲਾ ਕੀਤਾ ਹੈ ਤੇ ਸਰਕਾਰੀ ਰੇਟ ਢੋਆਈ ਦਾ ਜੋ 900 ਰੁਪਏ ਸੀ ਦੀ ਜਗ੍ਹਾ 550 ਰੁਪਏ ਦਿੱਤਾ ਸੀ | ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਤੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੀ ਦਿੱਖ ਬਾਰੇ ਵੀ ਗੁਰਮੀਤ ਸਿੰਘ ਕਾਕਾ ਵਲੋਂ ਕੂੜ ਪ੍ਰਚਾਰ ਕਰਵਾਏ ਜਾਣ ਦਾ ਦੋਸ਼ ਲਗਾਉਂਦਿਆਂ ਜਵੰਧਾ ਅਤੇ ਬਾਲੀਆ ਨੇ ਕਿਹਾ ਕਿ ਸਭ ਲੋਕ ਜਾਣਦੇ ਹਨ ਕਿ ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਦੀ ਸ਼ਹਿਰ ਵਾਸੀਆਂ ਨੂੰ ਕੀ ਦੇਣ ਹੈ | ਉਨ੍ਹਾਂ ਕਿਹਾ ਕਿ ਉਹ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਅਪੀਲ ਕਰਦੇ ਹਨ ਕਿ ਟਰੱਕ ਯੂਨੀਅਨ ਦੇ ਹਿਤਾਂ ਨੂੰ ਸਨਮੁੱਖ ਰੱਖਦਿਆਂ ਉਹ ਜੋ ਵੀ ਫ਼ੈਸਲਾ ਲੈਣਗੇ ਉਸ ਨੰੂ ਉਹ ਮਨਜ਼ੂਰ ਕਰਨਗੇ |
ਯੂਨੀਅਨ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨ ਕਾਰਵਾਈ ਕਰੇ-ਬੀਰ ਕਲਾਂ
ਯੋਜਨਾ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁੱਝ ਸ਼ਰਾਰਤੀ ਅਨਸਰ ਯੂਨੀਅਨ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਗੁਰਮੀਤ ਸਿੰਘ ਕਾਕਾ ਸਾਬਕਾ ਪ੍ਰਧਾਨ ਕੂੜ ਪ੍ਰਚਾਰ ਕਰਕੇ ਅਪਰੇਟਰਾਂ ਨੂੰ ਵਰਗਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਟਰੱਕ ਯੂਨੀਅਨਾਂ ਵੀ ਭੰਗ ਹਨ ਅਤੇ ਸਾਡੀ ਯੂਨੀਅਨ ਦੇ ਕੰਮਕਾਜ ਵਿਚ ਕੋਈ ਦਖਲਅੰਦਾਜ਼ੀ ਨਾ ਹੈ ਨਾ ਕਦੇ ਰਹੇਗੀ | ਰਾਜਾ ਅਨੁਸਾਰ ਟਰੱਕ ਅਪਰੇਟਰ ਜਿਸ ਨੂੰ ਵੀ ਸੇਵਾਦਾਰ ਵਜੋਂ ਜ਼ਿੰਮੇਵਾਰੀ ਲਾ ਦਿੰਦੇ ਹਨ, ਮੰਤਰੀ ਅਤੇ ਉਨ੍ਹਾਂ ਦਾ ਪੂਰਨ ਸਹਿਯੋਗ ਉਸ ਨੂੰ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਟਰੱਕ ਯੂਨੀਅਨ ਦੇ ਅਪਰੇਟਰ ਜੋ ਵੀ ਮੰਗ ਸਰਕਾਰ ਦੇ ਸਨਮੁੱਖ ਰੱਖਣਗੇ ਉਸ ਨੂੰ ਪੂਰਾ ਕਰਵਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ | ਬੀਰ ਕਲਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਹਾਲਤ ਵਿਚ ਯੂਨੀਅਨ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ ਤੇ ਮਾਹੌਲ ਖ਼ਰਾਬ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਸਾਬਕਾ ਪ੍ਰਧਾਨ ਯੂਨੀਅਨ ਦਾ ਹਿਸਾਬ ਦੇਣ ਤੇ ਯੂਨੀਅਨ ਦੀ ਪਾਰਦਰਸ਼ੀ ਢੰਗ ਨਾਲ ਹੋਵੇ ਚੋਣ-ਗੁਰਮੀਤ ਸਿੰਘ ਕਾਕਾ
ਸਾਬਕਾ ਪ੍ਰਧਾਨ ਗੁਰਮੀਤ ਸਿੰਘ ਕਾਕਾ ਨੇ ਹਰਜੀਤ ਸਿੰਘ ਬਾਲੀਆ, ਮਨਜੀਤ ਸਿੰਘ ਜਵੰਧਾ ਅਤੇ ਹੋਰ ਟਰੱਕ ਅਪਰੇਟਰਾਂ ਦੇ ਲਗਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਉਨ੍ਹਾਂ 2012 ਤੋਂ 2014 ਦਰਮਿਆਣ ਯੂਨੀਅਨ ਦੀ ਪ੍ਰਧਾਨਗੀ ਕੀਤੀ | ਉਨ੍ਹਾਂ ਕਿਹਾ ਕਿ ਉਹ ਪੂਰਾ ਹਿਸਾਬ ਆਪਣੇ ਕਾਰਜਕਾਲ ਪੂਰੇ ਹੋਣ 'ਤੇ ਦੇ ਕੇ ਗਏ ਹਨ | ਸਾਬਕਾ ਪ੍ਰਧਾਨਾਂ ਵਲੋਂ ਢੋਆ-ਢੁਆਈ ਦੇ ਰੇਟਾਂ ਪ੍ਰਤੀ ਵੀ ਸਪਸ਼ਟ ਕਰਦਿਆਂ ਗੁਰਮੀਤ ਸਿੰਘ ਕਾਕਾ ਨੇ ਕਿਹਾ ਕਿ ਕਮੇਟੀ ਰੇਟ ਤੈਅ ਕਰਦੀ ਹੈ ਅਤੇ ਉਹ ਯੂਨੀਅਨ ਦੇ ਰੋਜ਼ਮਰ੍ਹਾ ਕੰਮ ਕਾਜ ਦੇ ਚੱਲਦਿਆਂ ਜੋ ਵੀ ਮੁਨਾਫ਼ਾ ਆਉਂਦਾ ਸੀ ਅਪਰੇਟਰਾਂ ਨੂੰ ਵੰਡਦੇ ਰਹੇ ਹਨ | ਟਰੱਕ ਯੂਨੀਅਨ ਦੇ 400 ਅਪਰੇਟਰਾਂ ਦੇ ਸਮਰਥਨ ਦਾ ਦਾਅਵਾ ਕਰਦਿਆਂ ਗੁਰਮੀਤ ਸਿੰਘ ਨੇ ਕਿਹਾ ਕਿ ਸਮੂਹ ਟਰੱਕ ਅਪਰੇਟਰਾਂ ਦੀ ਇਹੀ ਮੰਗ ਹੈ ਕਿ ਯੂਨੀਅਨ ਦੀ ਚੋਣ ਕਰਵਾਈ ਜਾਵੇ ਅਤੇ ਪਿਛਲੇ ਸਮੇਂ ਦੌਰਾਨ ਹਰਜੀਤ ਸਿੰਘ ਬਾਲੀਆ, ਮਨਜੀਤ ਸਿੰਘ ਜਵੰਧਾ ਦੇ ਕਾਰਜਕਾਲ ਦੌਰਾਨ ਯੂਨੀਅਨ ਦਾ ਜੋ ਵੀ ਖਰਚਾ ਹੋਇਆ ਹੈ ਅਤੇ ਜੋ ਮੁਨਾਫ਼ਾ ਹੋਇਆ ਹੈ, ਦਾ ਪੂਰਾ ਹਿਸਾਬ ਅਪਰੇਟਰਾਂ ਨੂੰ ਦਿੱਤਾ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵਿਜੈਇੰਦਰ ਸਿੰਗਲਾ ਅਤੇ ਰਾਜਾ ਬੀਰ ਕਲਾਂ ਦਾ ਸਤਿਕਾਰ ਕਰਦੇ ਹਨ | ਇਸ ਮੌਕੇ ਸੁਖਵਿੰਦਰ ਸਿੰਘ ਸੋਹੀਆ ਅਤੇ ਸਾਗਰ ਸਿੰਘ ਲੌਂਗੋਵਾਲ ਨੇ ਗੁਰਮੀਤ ਸਿੰਘ ਕਾਕਾ ਦੀ ਉਠਾਈ ਮੰਗਾਂ ਦਾ ਸਮਰਥਨ ਵੀ ਕੀਤਾ |
ਕਿਸਾਨ ਯੂਨੀਅਨ ਨੇ ਟਰੱਕ ਆਪ੍ਰੇਟਰਾਂ ਦਾ ਕੀਤਾ ਸਮਰਥਨ
ਦੂਜੇ ਪਾਸੇ ਟਰੱਕ ਯੂਨੀਅਨ 'ਚ ਅਪਰੇਟਰਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ | ਧਰਨੇ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਮੰਗਵਾਲ ਨੇ ਟਰੱਕ ਅਪਰੇਟਰਾਂ ਦੇ ਸਮਰਥਨ ਦਾ ਐਲਾਨ ਕੀਤਾ |

ਪਗੜੀ ਸੰਭਾਲ ਜੱਟਾ ਨੂੰ ਸਮਰਪਿਤ ਰਿਹਾ ਜ਼ਿਲ੍ਹੇ ਦਾ ਕਿਸਾਨ ਅੰਦੋਲਨ

ਸੰਗਰੂਰ, 23 ਫਰਵਰੀ (ਅਮਨਦੀਪ ਸਿੰਘ ਬਿੱਟਾ)-ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਯਾਦ ਵਿਚ 'ਪਗੜੀ ਸੰਭਾਲ ਜੱਟਾ ਦਿਵਸ' ਸੰਗਰੂਰ ਵਿਚ ਵੀ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਮਨਾਇਆ ਗਿਆ | ਭਾਰਤੀ ਕਿਸਾਨ ...

ਪੂਰੀ ਖ਼ਬਰ »

520 ਤਰ੍ਹਾਂ ਦੇ ਫੁੱਲਾਂ ਨੰੂ ਵੇਖ ਕੇ ਲੋਕਾਂ ਦੇ ਚਿਹਰੇ ਖਿੜੇ

ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ) - ਆਮ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੰੂ ਆਪਣੇ ਚੌਗਿਰਦੇ ਨੂੰ ਸੁੰਦਰ ਬਣਾਉਣ ਅਤੇ ਫੁੱਲਾਂ ਦੀ ਮਹਿਕ ਵਾਂਗ ਪਿਆਰ ਦਾ ਸੁਨੇਹਾ ਲੈ ਕੇ ਚੰਗੇ ਰਾਹ ਤੁਰਨ ਦੇ ਮੰਤਵ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ- ਜਥੇ. ਸੰਗਤੀਵਾਲਾ

ਛਾਜਲੀ, 23 ਫਰਵਰੀ (ਰਿੰਕਾ)-ਆਮ ਆਦਮੀ ਪਹਿਲਾਂ ਤੋਂ ਦੇਸ਼ 'ਚ ਚੱਲ ਰਹੀਆਂ ਕਿਰਿਆਵਾਂ ਕਾਰਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ | ਉੱਪਰੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਆਮ ਜਨਤਾ ਦਾ ਲਹੂ ਨਿਚੋੜ ਕੇ ਰੱਖ ਦਿੱਤਾ ਹੈ | ਇਹ ਵਿਚਾਰ ਅੱਜ ਪਿੰਡ ...

ਪੂਰੀ ਖ਼ਬਰ »

ਮਾਮਲਾ ਦੋ ਜੇਤੂ ਉਮੀਦਵਾਰਾਂ ਨੂੰ ਹਾਰੇ ਐਲਾਨਣ ਦਾ
ਐਸ.ਡੀ.ਐਮ. ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ

ਲਹਿਰਾਗਾਗਾ, 23 ਫਰਵਰੀ (ਗਰਗ, ਢੀਂਡਸਾ, ਗੋਇਲ) - ਸਥਾਨਕ ਨਗਰ ਕੌਂਸਲ ਦੀ ਚੋਣ ਲਈ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ਵਾਰਡ ਨੰ:8 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਸਿੰਘ ਜੱਗੀ ਨੂੰ ਜਿੱਤਣ ਤੋਂ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਅੱਜ ਕਰਨਗੇ ਤੇਲ ਕੀਮਤਾਂ 'ਚ ਵਾਧੇ ਦਾ ਵਿਰੋਧ-ਜੌਹਲ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਦਿਨੋ-ਦਿਨ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਖਜਾਨਾ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ...

ਪੂਰੀ ਖ਼ਬਰ »

ਲੱਖਾ ਸਿਧਾਣਾ ਦੀ ਮਹਿਰਾਜ ਰੈਲੀ ਨਾਲ ਕਿਸਾਨ ਯੂਨੀਅਨ ਉਗਰਾਹਾਂ ਦਾ ਨਹੀਂ ਕੋਈ ਸਬੰਧ-ਜੋਗਿੰਦਰ ਸਿੰਘ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 23 ਫਰਵਰੀ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਲੱਖਾ ਸਿਧਾਣਾ ਵਲੋਂ ਅੱਜ ਪਿੰਡ ਮਹਿਰਾਜ (ਬਠਿੰਡਾ) ਵਿਖੇ ਕੀਤੀ ਜਾ ਰਹੀ ਰੈਲੀ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਦੀ ਹੋਈ ਚੋਣ

ਧੂਰੀ, 23 ਫਰਵਰੀ (ਸੁਖਵੰਤ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੇ ਮੀਤ ਪ੍ਰਧਾਨ ਜੀਤ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਪਿੰਡ ਮੱਲੂਮਾਜਰਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ | ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਪ੍ਰਧਾਨ ਜਗਤੇਜ ...

ਪੂਰੀ ਖ਼ਬਰ »

ਸਿੰਗਲਾ ਨੇ ਜੇਤੂ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ

ਭਵਾਨੀਗੜ੍ਹ, 23 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਨਗਰ ਕੌਂਸਲ ਦੇ ਜੇਤੂ ਰਹੇ ਕੌਂਸਲਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਨੂੰ ਮਾਨਤਾ ਮਿਲਣ ਨਾਲ ਮਾਪਿਆਂ 'ਚ ਖ਼ੁਸ਼ੀ ਦੀ ਲਹਿਰ

ਚੀਮਾ ਮੰਡੀ, 23 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਸੰਤ ਅਤਰ ਸਿੰਘ ਜੀ ਦੀ ਜਨਮ ਭੂਮੀ ਚੀਮਾ ਸਾਹਿਬ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਨੂੰ ਸੀ.ਬੀ.ਐਸ.ਈ. ਵਲੋਂ ਦੁਬਾਰਾ ਮਾਨਤਾ ਮਿਲਣ 'ਤੇ ਸਮੂਹ ਮਾਪਿਆਂ, ...

ਪੂਰੀ ਖ਼ਬਰ »

ਜੱਸੀ ਧਾਲੀਵਾਲ ਦੀ ਪੁਸਤਕ 'ਤੇ ਸੰਵਾਦ ਕਰਾਇਆ

ਅਮਰਗੜ੍ਹ, 23 ਫਰਵਰੀ (ਸੁਖਜਿੰਦਰ ਸਿੰਘ ਝੱਲ)-ਸਾਹਿਤ ਸਿਰਜਣਾ ਮੰਚ ਅਮਰਗੜ੍ਹ ਵਲੋਂ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਇਕ ਆਨਲਾਈਨ ਸਾਹਿਤਕ ਸਮਾਗਮ 'ਚ ਜੱਸੀ ਧਾਲੀਵਾਲ ਦੀ ਨਵੀਂ ਕਥਾ ਪੁਸਤਕ 'ਟਰਾਫ਼ੀ ਵਾਈਫ਼' ਉੱਪਰ ਸੰਵਾਦ ਰਚਾਇਆ ਗਿਆ | ਇਸ ਸਮਾਗਮ ਵਿਚ ਜੱਸੀ ...

ਪੂਰੀ ਖ਼ਬਰ »

ਚਾਵਲਾਂ ਲਈ ਬਾਰਦਾਨੇ ਦੀ ਥੁੜ ਦੀ ਸਮੱਸਿਆ ਨਾਲ ਜੂਝ ਰਹੇ ਨੇ ਸ਼ੈਲਰ ਮਾਲਕ-ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 23 ਫਰਵਰੀ (ਭੁੱਲਰ, ਧਾਲੀਵਾਲ) - ਕੇਂਦਰ ਅਤੇ ਪੰਜਾਬ ਸਰਕਾਰ ਚਾਵਲ ਲਗਾਉਣ ਲਈ ਆ ਰਹੀ ਬਾਰਦਾਨੇ ਦੀ ਮੁਸ਼ਕਿਲ ਨੂੰ ਹੱਲ ਕਰਵਾਉਣ ਤਾਂ ਕਿ ਸੈਲਰ ਇੰਡਸਟਰੀ ਜਿਹੜੀ ਪਹਿਲਾਂ ਹੀ ਘਾਟੇ ਵਿਚ ਜਾ ਰਹੀ ਹੈ ਹੁਣ ਚਾਵਲ ਲਵਾਉਣ ਲਈ ਬਾਰਦਾਨੇ ਦੀ ਸਮੱਸਿਆ ...

ਪੂਰੀ ਖ਼ਬਰ »

ਸਿੱਧੂ ਨੇ ਸ਼ੋਭਾ ਤੇ ਝੰਡਾ ਯਾਤਰਾ ਨੂੰ ਕੀਤਾ ਰਵਾਨਾ

ਲਹਿਰਾਗਾਗਾ, 23 ਫਰਵਰੀ (ਗਰਗ, ਢੀਂਡਸਾ, ਗੋਇਲ) - ਸ੍ਰੀ ਹਨੂੰਮਤ ਧਾਮ ਸੇਵਾ ਸੋਸਾਇਟੀ ਲਹਿਰਾਗਾਗਾ ਅਤੇ ਜੈ ਸ੍ਰੀ ਮਾਂ ਨੈਣਾ ਦੇਵੀ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ ਸ੍ਰੀ ਹਨੂੰਮਤ ਧਾਮ ਦੇ 16ਵੇਂ ਸਥਾਪਨਾ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਤੇ ਝੰਡਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇਸ਼ ਨੂੰ ਸਰਮਾਏਦਾਰਾਂ ਕੋਲ ਗਿਰਵੀ ਰੱਖ ਕੇ ਗ਼ੁਲਾਮ ਬਣਾ ਰਹੀ ਹੈ-ਰਾਮੇਸ਼ ਦਲਾਲ

ਭਵਾਨੀਗੜ੍ਹ, 23 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਵਿਖੇ ਪਿਛਲੇ 90 ਦਿਨਾਂ ਤੋਂ ਦਿੱਲੀ-ਕੱਟੜਾ ਐਕਸਪੈੱ੍ਰਸ ਬਣਾਉਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਕਿਸਾਨ ਸੰਘਰਸ਼ ਕਮੇਟੀ ਵਲੋਂ ਸੂਬਾ ਪੱਧਰੀ ਬਣਾਉਂਦਿਆਂ ਅਤੇ 12 ...

ਪੂਰੀ ਖ਼ਬਰ »

32 ਰੁਪਏ ਦਿਹਾੜੀ 'ਤੇ ਕੰਮ ਕਰ ਰਹੇ ਵਰਕਰਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)-ਘੱਟੋ-ਘੱਟ ਉਜਰਤ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮਿੱਡ ਡੇਅ ਮੀਲ ਵਰਕਰਾਂ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਵਿਖੇ ਇਕੱਤਰਤਾ ਕਰਨ ਉਪਰੰਤ ਜਸਮੇਲ ਕੌਰ ਬੀਰ ਕਲਾਂ, ਜ਼ਿਲ੍ਹਾ ਸਕੱਤਰ ਖੁਸ਼ਪ੍ਰੀਤ ਕੌਰ ਚੰਗਾਲ, ਕਾ. ਸਰਬਜੀਤ ...

ਪੂਰੀ ਖ਼ਬਰ »

ਸੰਗਰੂਰ ਵਿਚ ਬਣੇਗਾ ਮੈਡੀਕਲ ਕਾਲਜ- ਸਿੰਗਲਾ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸਿਵਲ ਹਸਪਤਾਲ ਸੰਗਰੂਰ ਦੀ ਛੱਤ 'ਤੇ 50 ਲੱਖ ਰੁਪਏ ਦੀ ਲਾਗਤ ਨਾਲ ਲਾਏ ਗਏ 105 ਕਿੱਲੋਵਾਟ ਸਮਰੱਥਾ ਵਾਲੇ ਰੂਫ਼ਟਾਪ ਸੋਲਰ ਪਲਾਂਟ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਡਰੁੱਖਾਂ ਕੋਲ ਮੁੱਖ ਮਾਰਗ 'ਤੇ ਕੱਟ ਬੰਦ ਕਰਨ ਦੇ ਰੋਸ 'ਚ ਪਿੰਡ ਵਾਸੀਆਂ ਵਲੋਂ ਰੋਸ ਧਰਨਾ

ਮਸਤੂਆਣਾ ਸਾਹਿਬ, 23 ਫਰਵਰੀ (ਦਮਦਮੀ)-ਇੱਥੇ ਡੇਢ ਕਿੱਲੋਮੀਟਰ ਦੀ ਦੂਰੀ ਤੇ ਪੈਂਦੇ ਪਿੰਡ ਬਡਰੁੱਖਾਂ ਵਿਖੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਤੋਂ ਪਿੰਡ ਦੇ ਖੱਬੇ ਪਾਸੇ ਬਣਿਆ ਹੋਇਆ ਕੱਟ ਬੰਦ ਕਰਨ ਦੇ ਮਾਮਲੇ ਨੂੰ ਲੈ ਤੇ ਪਿੰਡ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਵਿ-ਸੰਗ੍ਰਹਿ 'ਖੇਤਾਂ ਦੇ ਪੁੱਤ ਜਾਗ ਪਏ' ਦਾ ਲੋਕ ਅਰਪਣ 28 ਨੂੰ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 28 ਫਰਵਰੀ ਨੂੰ ਸਵੇਰੇ ਸਥਾਨਕ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ, ਬਰਨਾਲਾ ਕੈਂਚੀਆਂ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ 'ਕਿਸਾਨ ਅੰਦੋਲਨ ਅਤੇ ਸਾਹਿਤਕ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਲ ਧਨੌਲਾ ਦੀ ਅੰਮਿ੍ਤਪਾਲ ਕੌਰ ਪ੍ਰਧਾਨ ਬਣੀ

ਧਨੌਲਾ, 23 ਫਰਵਰੀ (ਚੰਗਾਲ)- ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ (ਹਰਗੋਬਿੰਦ) ਦੀ ਸਰਕਲ ਧਨੌਲਾ ਦੀ ਚੋਣ ਸਥਾਨਕ ਵਾਰਡ ਨੰ: 2 ਦੇ ਆਂਗਣਵਾੜੀ ਸੈਂਟਰ ਵਿਚ ਸਮੂਹ ਵਰਕਰਾਂ ਤੇ ਹੈਲਪਰਾਂ ਦੀ ਹਾਜ਼ਰੀ ਵਿਚ ਹੋਈ | ਜਿਨ੍ਹਾਂ ਵਿਚ ਜਥੇਬੰਦੀ ਨਾਲ ਸਾਰੀਆਂ ਹੀ ਭੈਣਾ ਹਾਜ਼ਰ ...

ਪੂਰੀ ਖ਼ਬਰ »

ਭੂਗੋਲ ਅਧਿਆਪਕ ਯੂਨੀਅਨ ਨੇ ਦਿੱਤੇ ਡੀ.ਪੀ.ਆਈ. ਅਤੇ ਡੀ.ਜੀ.ਐਸ.ਈ. ਨੂੰ ਮੰਗ-ਪੱਤਰ

ਅਮਰਗੜ੍ਹ, 23 ਫਰਵਰੀ (ਸੁਖਜਿੰਦਰ ਸਿੰਘ ਝੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਭੂਗੋਲ ਵਿਸ਼ੇ ਦੇ ਲੈਕਚਰਾਰਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਖਾਲੀ ਅਸਾਮੀਆਂ ਨੂੰ ਈ ਪੰਜਾਬ ਪੋਰਟਲ ਉੱਪਰ ਵਿਖਾਉਣ ਸਬੰਧੀ ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਇਕੱਠੇ ਕੀਤੇ ਫ਼ੰਡਾਂ ਦਾ ਵਿਆਜ ਸਰਕਾਰੀ ਖ਼ਜ਼ਾਨੇ 'ਚ ਜਮ੍ਹਾ ਕਰਵਾਉਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਮਲੇਰਕੋਟਲਾ, 23 ਫਰਵਰੀ (ਕੁਠਾਲਾ)-ਅੱਜ ਸੂਬਾ ਪੱਧਰੀ ਸੱਦੇ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਵਿਦਿਆਰਥੀਆਂ ਤੋਂ ਇਕੱਠੇ ਕੀਤੇ ਜਾਂਦੇ ਫ਼ੰਡਾਂ ਉੱਪਰ ਲੱਗੇ ਵਿਆਜ ਨੂੰ ਸਰਕਾਰੀ ...

ਪੂਰੀ ਖ਼ਬਰ »

ਹੈਪੀ ਨੇ ਵਾਰਡ ਨੰ:9 'ਚ ਕਰਵਾਏ ਵਿਕਾਸ ਕੰਮ ਸ਼ੁਰੂ

ਲਹਿਰਾਗਾਗਾ, 23 ਫਰਵਰੀ (ਅਸ਼ੋਕ ਗਰਗ) - ਸਥਾਨਕ ਸ਼ਹਿਰ ਦਾ ਵਾਰਡ ਨੰ:9 ਇਕ ਅਜਿਹਾ ਵਾਰਡ ਹੈ ਜਿਸ ਵਿਚ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਅਤੇ ਗਲੀਆਂ ਦੀ ਮਾੜੀ ਹਾਲਤ ਹੈ | ਨਗਰ ਕੌਂਸਲ ਦੇ ਜੇਤੂ ਉਮੀਦਵਾਰ ਜਸਵੀਰ ਕੌਰ ਜਵਾਹਰਵਾਲਾ ਨੇ ਵਾਰਡ ਅੰਦਰ ਵਿਕਾਸ ਦੇ ਕੰਮ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਨੂੰ ਭੇਜੇ ਗਏ ਨੋਟਿਸਾਂ ਨੂੰ ਸਾੜ ਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਵਿਰੋਧ ਪ੍ਰਦਰਸ਼ਨ

ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਦੱਸਿਆ ਕਿ ਪਿਛਲੇ ਦਿਨਾਂ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾਂ ਨੂੰ ਇਕ ਨੋਟਿਸ ਕੱਢਿਆ ਗਿਆ, ਜਿਸ ਵਿਚ ਕਾਲਜਾਂ ਨੂੰ ਸਖ਼ਤੀ ਨਾਲ ਹਦਾਇਤ ਦਿੱਤੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ 28 ਦੀ ਪਟਿਆਲਾ ਰੈਲੀ ਲਈ ਮੁਲਾਜ਼ਮ ਹੋਏ ਪੱਬਾਂ ਭਾਰ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 28 ਫਰਵਰੀ ਨੂੰ ਪਟਿਆਲਾ ਵਿਖੇ 1 ਜਨਵਰੀ, 2004 ਤੋਂ ਬਾਅਦ ਬੰਦ ਹੋ ਚੁੱਕੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਰੈਲੀ ਨੂੰ ਲੈ ਕੇ ਮੁਲਾਜ਼ਮਾਂ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ | ...

ਪੂਰੀ ਖ਼ਬਰ »

ਨੌਦੀਪ ਕੌਰ ਤੇ ਹੋਰਾਂ ਦੀਆਂ ਗਿ੍ਫ਼ਤਾਰੀਆਂ ਖ਼ਿਲਾਫ਼ ਮੋਦੀ ਤੇ ਖੱਟਰ ਸਰਕਾਰ ਦੀਆਂ ਅਰਥੀਆਂ ਸਾੜੀਆਂ

ਨਦਾਮਪੁਰ/ਚੰਨੋਂ, 23 ਫਰਵਰੀ (ਹਰਜੀਤ ਸਿੰਘ ਨਿਰਮਾਣ) - ਦਲਿਤ ਆਗੂ ਨੌਦੀਪ ਕੌਰ, ਕਿਸਾਨ ਆਗੂਆਂ ਅਤੇ ਟਰੇਡ ਯੂਨੀਅਨਿਸਟਾਂ ਦੀਆਂ ਗਿ੍ਫ਼ਤਾਰੀਆਂ ਦੇ ਵਿਰੋਧ ਵਿੱਚ ਕ੍ਰਾਂਤੀ ਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਦਿੱਤੇ ਸੱਦੇ ਤਹਿਤ ਇਲਾਕੇ ਦੇ ਪਿੰਡਾਂ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 23 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਭਗਤ ਰਵੀਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢਿਆ- ਪਰਮਿੰਦਰ ਸਿੰਘ ਢੀਂਡਸਾ

ਧਰਮਗੜ੍ਹ, 23 ਫਰਵਰੀ (ਗੁਰਜੀਤ ਸਿੰਘ ਚਹਿਲ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਨਿਰਾਸ਼ਾ ਦੇ ਆਲਮ 'ਚੋਂ ਗੁਜ਼ਰ ਰਿਹਾ ਹੈ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ, ਜਿਸ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX