ਤਾਜਾ ਖ਼ਬਰਾਂ


ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  15 minutes ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  27 minutes ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  45 minutes ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  57 minutes ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 1 hour ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 1 hour ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 1 hour ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 1 hour ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 2 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 2 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 3 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 3 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 3 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 3 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 3 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 5 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 6 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 7 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 2 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 7 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 7 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਬਠਿੰਡਾ

'ਪਗੜੀ ਸੰਭਾਲ ਜੱਟਾ' ਲਹਿਰ ਦੇ ਆਗੂ ਅਜੀਤ ਸਿੰਘ ਦੇ ਜਨਮ ਦਿਵਸ ਮੌਕੇ ਕਨਵੈਨਸ਼ਨ

ਬਠਿੰਡਾ, 23 ਫਰਵਰੀ (ਅਵਤਾਰ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.), ਸੀ.ਪੀ.ਆਈ. (ਐਮ.ਐੱਲ.) ਲਿਬਰੇਸ਼ਨ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਸਥਾਨਕ ਅੰਬੇਡਕਰ ਪਾਰਕ ਵਿਖੇ ਪ੍ਰਭਾਵਸ਼ਾਲੀ ਕਨਵੈਨਸ਼ਨ ਕਰਦਿਆਂ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਲੋਕ ਲਾਮਬੰਦੀ ਦਾ ਸੰਦੇਸ਼ ਦੇਣ ਲਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮਿੱਠੂ ਸਿੰਘ ਘੁੱਦਾ, ਕਾਕਾ ਸਿੰਘ, ਪਿ੍ਤਪਾਲ ਸਿੰਘ ਰਾਮਪੁਰਾ, ਜਗਜੀਤ ਸਿੰਘ ਲਹਿਰਾ, ਜਸਵੀਰ ਕੌਰ ਸਰਾਂ, ਲਾਲ ਚੰਦ ਸਰਦੂਲਗੜ੍ਹ, ਹਰਵਿੰਦਰ ਸਿੰਘ ਸੇਮਾ ਅਤੇ ਮੁਖ਼ਤਿਆਰ ਸਿੰਘ ਪੂਹਲਾ ਆਦਿ ਬੁਲਾਰਿਆਂ ਨੇ ਕੇਂਦਰੀ ਦੀ ਮੋਦੀ ਸਰਕਾਰ ਵਲੋਂ ਲੋਕ ਸੰਘਰਸ਼ ਨੂੰ ਲੀਹੋਂ ਲਾਹੁਣ ਲਈ ਕੀਤੀਆਂ ਜਾ ਰਹੀਆਂ ਫ਼ਿਰਕੂ ਫੁੱਟਪਾਊ ਸਾਜ਼ਿਸ਼ਾਂ, ਝੂਠੇ ਪ੍ਰਚਾਰ ਅਤੇ ਜਾਬਰ ਹਮਲਿਆਂ ਦੀ ਡਟਵੀਂ ਨਿੰਦਾ ਕਰਦਿਆਂ ਸਮੂਹ ਲੋਕਾਈ ਨੂੰ ਸੰਘਰਸ਼ ਲੋਕਾਂ ਸੰਗ ਡੱਟਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਉਕਤ ਕਾਨੂੰਨ ਦੇਸ਼ ਦੀ ਸਮੁੱਚੀ ਮਿਹਨਤੀ ਵਸੋਂ ਦੀ ਸੰਘੀ ਘੁੱਟਣ ਵਾਲੇ ਅਤੇ ਅਡਾਨੀ-ਅੰਬਾਨੀ ਜਿਹੇ ਮੁੱਠੀ ਭਰ ਕਾਰਪੋਰੇਟ ਲੋਟੂਆਂ ਦੀਆਂ ਤਿਜੋਰੀਆਂ ਭਰਨ ਲਈ ਘੜੇ ਗਏ ਹਨ | ਉਨ੍ਹਾਂ ਤਿੰਨੋ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਨਾਲ ਸਬੰਧਿਤ ਤੁੱਗਲਕੀ ਆਰਡੀਨੈਂਸ ਰੱਦ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫ਼ਸਲਾਂ ਗਰੰਟੀਸ਼ੁਦਾ ਖ਼ਰੀਦ ਦਾ ਕਾਨੂੰਨ ਪਾਸ ਕਰਨ, 26 ਜਨਵਰੀ ਨੂੰ ਗਿ੍ਫ਼ਤਾਰ ਕੀਤੇ ਬੇਕਸੂਰ ਕਾਰਕੁੰਨ ਰਿਹਾ ਕੀਤੇ ਜਾਣ, ਕਿਸਾਨ ਹਿਮਾਇਤੀਆਂ ਨੂੰ ਝੂਠੇ ਕੇਸਾਂ ਬਣਾਉਂਦੇ ਬੰਦ ਕੀਤੇ ਜਾਣ ਦੀ ਮੰਗ ਕੀਤੀ ਗਈ | ਮੌਜੂਦਾ ਵਿੱਤੀ ਵਰ੍ਹੇ ਦੇ ਬਜਟ ਦੀਆਂ ਲੋਕ ਦੋਖੀ ਤਜਵੀਜ਼ਾਂ ਰੱਦ ਕਰਨ ਅਤੇ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਅਸਹਿ ਵਾਧਾ ਕਰਨਾ ਬੰਦ ਕਰਨ ਦੀ ਵੀ ਮੰਗ ਕੀਤੀ ਗਈ | ਕਨਵੈਨਸ਼ਨ ਤੋਂ ਬਾਅਦ ਰੋਹ ਭਰਪੂਰ ਮੁਜ਼ਾਹਰਾ ਵੀ ਕੀਤਾ ਗਿਆ |

ਕਾਲਜ ਗਿਆ ਵਿਦਿਆਰਥੀ ਘਰ ਨਾ ਪਰਤਿਆ

ਰਾਮਾਂ ਮੰਡੀ, 23 ਫਰਵਰੀ (ਤਰਸੇਮ ਸਿੰਗਲਾ)- ਬੀਤੇ ਦਿਨੀਂ ਰਾਮਾਂ ਮੰਡੀ 'ਚੋਂ ਘਰੋਂ ਤਿਆਰ ਹੋ ਕੇ ਬਾਬਾ ਫਰੀਦ ਕਾਲਜ ਦਿਓਣ ਵਿਖੇ ਗਿਆ ਵਿਦਿਆਰਥੀ ਜਦ ਕੁਝ ਦਿਨ ਬਾਅਦ ਵੀ ਘਰ ਵਾਪਸ ਨਹੀਂ ਪਰਤਿਆ ਤਾਂ ਵਿਦਿਆਰਥੀ ਦੇ ਪਿਤਾ ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਤੇ ਸਪੈਸ਼ਲ ਜੇਲ੍ਹ ਬਠਿੰਡਾ 'ਚੋਂ ਲਏ ਕੋਰੋਨਾ ਦੇ ਨਮੂਨੇ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਵਲ ਸਰਜਨ, ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ, ਬਠਿੰਡਾ ਦੀ ਮੋਬਾਈਲ ਟੀਮ ਨੇ ਡਾ. ਨਵਦੀਪ ਸਿੰਘ ਦੀ ਅਗਵਾਈ ਵਿਚ ਸਥਾਨਕ ਮੈਰੀਟੋਰੀਅਸ ਸਕੂਲ ਦੇ ਸਟਾਫ਼ ਅਤੇ ਸਪੈਸ਼ਲ ਜੇਲ੍ਹ, ਬਠਿੰਡਾ 'ਚੋਂ ਕੋਰੋਨਾ ...

ਪੂਰੀ ਖ਼ਬਰ »

ਦੋ ਸਕੀਆਂ ਭੈਣਾਂ ਦੀ ਤੀਰਅੰਦਾਜ਼ੀ (ਰਾਸ਼ਟਰੀ ਖੇਡਾਂ) ਲਈ ਪੰਜਾਬ ਟੀਮ 'ਚ ਚੋਣ

ਬੱਲੂਆਣਾ, 23 ਫਰਵਰੀ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਸਰਦਾਰਗੜ੍ਹ ਦੇ ਰਵਿੰਦਰ ਸਿੰਘ ਦੀਆਂ ਦੋ ਲੜਕੀਆਂ ਜੋ ਗਿੱਦੜਬਾਹਾ ਦੇ ਮਾਲਵਾ ਸਕੂਲ 'ਚ ਪੜ੍ਹਦੀਆਂ ਹਨ, ਦੀ ਚੋਣ ਤੀਰਅੰਦਾਜ਼ੀ (ਰਾਸ਼ਟਰੀ ਖੇਡਾਂ) ਲਈ ਪੰਜਾਬ ਟੀਮ 'ਚ ਹੋਈ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਕੋਟਕਪੂਰਾ, 23 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਕੋਟਕਪੂਰਾ ਦੀ ਪੁਲਿਸ ਨੇ 10 ਗਰਾਮ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਆਧਾਰਿਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਸੇਵਾਦਾਰਾਂ ਦੀਆਂ ਅਸਾਮੀਆਂ 7, ਹਜ਼ਾਰਾਂ ਉਮੀਦਵਾਰ ਲੱਗੇ ਕਤਾਰ 'ਚ

ਮਾਨਸਾ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ 'ਚ ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ | ਦੱਸ ਦੇਈਏ ਕਿ ਜ਼ਿਲ੍ਹੇ ਦੀਆਂ ਅਦਾਲਤਾਂ 'ਚ 5 ਚਪੜਾਸੀ ਅਤੇ 2 ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਅੱਲਾਪੁਰ ਤੋ ਬਣਿਆ ਪਿੰਡ ਆਹਲੂਪੁਰ

ਜੀ.ਐਮ. ਅਰੋੜਾ 9216109192 ਸਰਦੂਲਗੜ੍ਹ-ਇੱਥੋਂ 8 ਕਿੱਲੋਮੀਟਰ ਦੂਰ ਸਰਦੂਲਗੜ੍ਹ-ਰਤੀਆ ਰੋਡ 'ਤੇ 300 ਸਾਲ ਪਹਿਲਾਂ ਵਸਿਆ ਪਿੰਡ ਆਹਲੂਪੁਰ ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਮੁਸਲਮਾਨਾਂ ਦਾ ਪਿੰਡ ਸੀ। ਬਜ਼ੁਰਗਾਂ ਦੇ ਦੱਸਣ ਅਨੁਸਾਰ ਪਿੰਡ 'ਚ ਕੁਝ ਘਰ ਅਰੋੜਾ, ਜੈਨ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)- ਥਾਣਾ ਸਦਰ ਰਾਮਪੁਰਾ (ਗਿੱਲ ਕਲਾਂ) ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਸਦਰ ਰਾਮਪੁਰਾ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵੈਬੀਨਾਰ ਕਰਵਾਇਆ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਨਾਮਧਾਰੀ ਲਹਿਰ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਦੇ 205ਵੇਂ ਜਨਮ ਦਿਹਾੜਾ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਨੇ ਸਤਿਗੁਰੂ ਰਾਮ ਸਿੰਘ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ 'ਤੇ ਵੈਬਿਨਾਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫ਼ਾਹਾ ਲੈ ਕੇ ਖੁਦਕਸ਼ੀ

ਬਠਿੰਡਾ, 23 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਅਨੂਪ ਨਗਰ ਦੀ ਗਲੀ ਨੰਬਰ 2 ਵਿਚ ਰਹਿਣ ਵਾਲੇ ਨੌਜਵਾਨ ਅਸ਼ੋਕ ਕੁਮਾਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਚ ਛੱਤ ਨਾਲ ਪੱਖੇ ਦੀ ਕੁੰਡੀ ਨਾਲ ਚੁੰਨੀ ਦਾ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ | ਇਸ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੋਟਫੱਤਾ ਐਸ.ਸੀ. ਵਿੰਗ ਬਠਿੰਡਾ ਦਿਹਾਤੀ ਦੇ ਪ੍ਰਧਾਨ ਨਿਯੁਕਤ

ਬਠਿੰਡਾ/ਕੋਟਫੱਤਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ, ਰਣਜੀਤ ਸਿੰਘ ਬੁੱਟਰ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਰਾਮਾਂ ਮੰਡੀ, 23 ਫਰਵਰੀ (ਤਰਸੇਮ ਸਿੰਗਲਾ) - ਆਰਥਿਕ ਤੰਗੀ ਕਾਰਨ ਇਕ ਵਿਅਕਤੀ ਨੇ ਮਾਲ ਰੇਲ ਗੱਡੀ ਦੇ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਸ ਵਿਅਕਤੀ ਦੀਆਂ ਦੋਵੇਂ ਲੱਤਾਂ ਅਤੇ ਇਕ ਬਾਂਹ ਮਾਲ ਟ੍ਰੇਨ ਦੇ ਹੇਠ ਆਉਣ ਨਾਲ ਕੱਟੀਆਂ ਗਈਆਂ | ...

ਪੂਰੀ ਖ਼ਬਰ »

ਬਜ਼ੁਰਗਾਂ ਵਲੋਂ ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾ ਕਰਨ ਦੀ ਮੰਗ

ਭਾਗੀਵਾਂਦਰ, 23 ਫਰਵਰੀ (ਮਹਿੰਦਰ ਸਿੰਘ ਰੂਪ)-ਪਿਛਲੇ ਕਰੀਬ 4 ਸਾਲਾਂ ਤੋਂ ਬੁਢਾਪਾ ਪੈਨਸ਼ਨ ਵਧਣ ਦੀ ਉਮੀਦ ਲਾਈ ਬੈਠੇ ਬਜ਼ੁਰਗ ਪੈਨਸ਼ਨ ਧਾਰਕਾਂ 'ਚ ਕਾਫ਼ੀ ਬੇਚੈਨੀ ਪਾਈ ਜਾ ਰਹੀ ਹੈ | ਬਜ਼ੁਰਗ ਪੈਨਸ਼ਨ ਧਾਰਕਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਨੇ 2017 'ਚ ਚੋਣਾਂ ਵੇਲੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ

ਬਠਿੰਡਾ, 23 ਫਰਵਰੀ (ਅਵਤਾਰ ਸਿੰਘ)- ਸ਼ਹਿਰ ਦੀ ਧਾਰਮਿਕ ਅਤੇ ਸਮਾਜਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਅਤੇ ਸ੍ਰੀ ਨਨਕਾਣਾ ਸਾਹਿਬ ਦੇ 100 ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਤਖ਼ਤ ਸਾਹਿਬ ਵਿਖੇ ਅਰਦਾਸ

ਤਲਵੰਡੀ ਸਾਬੋ, 23 ਫਰਵਰੀ (ਰਣਜੀਤ ਸਿੰਘ ਰਾਜੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ, ਸੰਘਰਸ਼ ਦੀ ਜਿੱਤ ਅਤੇ ਜੇਲ੍ਹਾਂ ਵਿਚ ਬੰਦ ਬੇਦੋਸ਼ੇ ਕਿਸਾਨਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਨਵੀਂ ਪੈਨਸ਼ਨ ਸਕੀਮ ਦੀਆਂ ਕਾਪੀਆਂ ਸਾੜੀਆਂ

ਭੁੱਚੋ ਮੰਡੀ, 23 ਫਰਵਰੀ (ਬਿੱਕਰ ਸਿੰਘ ਸਿੱਧੂ)- ਸਬ ਡਵੀਜ਼ਨ ਭੁੱਚੋ ਕਲਾਂ ਦੇ ਬਿਜਲੀ ਕਾਮਿਆਂ ਨੇ ਬਿਜਲੀ ਗਰਿੱਡ ਵਿਖੇ ਨਵੀਂ ਪੈਨਸ਼ਨ ਸਕੀਮ ਦੀਆਂ ਕਾਪੀਆਂ ਸਾੜਕੇ ਆਪਣਾ ਵਿਰੋਧ ਦਰਜ ਕਰਵਾਇਆ | ਐਸ. ਐਸ. ਏ. ਜਗਰਾਜ ਸਿੰਘ, ਇਕਬਾਲ ਸਿੰਘ ਅਤੇ ਰਵਿੰਦਰ ਕੁਮਾਰ ਨੇ ਨਵੀਂ ...

ਪੂਰੀ ਖ਼ਬਰ »

ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ

ਰਾਮਾਂ ਮੰਡੀ, 23 ਫਰਵਰੀ (ਅਮਰਜੀਤ ਸਿੰਘ ਲਹਿਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਬਠਿੰਡਾ ਦੇ ਪੈੱ੍ਰਸ ਸਕੱਤਰ ਬਲਦੇਵ ਸਿੰਘ ਜੇ.ਈ. ਦੀ ਪਤਨੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਨ ਮਿਤ ਰੱਖੇ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਜੱਸੀ ਪੌ ਵਾਲੀ ਵਿਖੇ ਪਾਏ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ 28 ਤੱਕ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਇਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀ. ਐਂਡ ਟੈਕਨਾਲੋਜੀ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਵਿਖੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ 100 ਫੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ | ...

ਪੂਰੀ ਖ਼ਬਰ »

ਹਾਫ਼ ਮੈਰਾਥਨ ਦੇ ਚੌਥੇ ਐਡੀਸ਼ਨ ਦਾ ਪੋਸਟਰ ਜਾਰੀ

ਬਠਿੰਡਾ, 23 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਸਿਵਲ ਜੱਜ (ਸ.ਡ.)/ਸੀ. ਜੇ. ਐਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਵਲੋਂ ਏ. ਡੀ. ਆਰ. ਸੈਂਟਰ, ਜ਼ਿਲ੍ਹਾ ਕਚਿਹਰੀ, ਬਠਿੰਡਾ ਵਿਖੇ ਬਠਿੰਡਾ ਰਨਰ ਕਲੱਬ ਵਲੋਂ 7 ਮਾਰਚ 2021 ਨੂੰ ਕਰਵਾਈ ...

ਪੂਰੀ ਖ਼ਬਰ »

ਲੋੜਵੰਦ ਲਾਭਪਾਤਰੀਆਂ ਨੂੰ ਵੰਡੇ ਸਮਾਰਟ ਕਾਰਡ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਮੁੱਖ ਸੇਵਾਦਾਰ ਡਾ: ਮਨੋਜ ਬਾਲਾ ਬਾਂਸਲ ਦੇ ਪਤੀ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਅੱਜ ਪਿੰਡ ਚਾਉਕੇ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਰਾਸ਼ਨ ਸਬੰਧੀ ਸਮਾਰਟ ਕਾਰਡਾਂ ਦੀ ਵੰਡ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀ ਨੇ ਯੂਨੀਵਰਸਿਟੀ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਤਲਵੰਡੀ ਸਾਬੋ, 23 ਫਰਵਰੀ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਦੀ ਇਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਵਲੋਂ ਕਾਲਜ ਦੀ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲਾਂਕਿ ਵਿਦਿਆਰਥੀ ਦਾ ...

ਪੂਰੀ ਖ਼ਬਰ »

ਰੀਜ਼ਨਲ ਸੈਂਟਰ ਬਠਿੰਡਾ ਦੇ ਵਿਦਿਆਰਥੀ ਨੂੰ ਮਿਲਿਆ 'ਵਿਜ਼ਡਮ ਨੈਸ਼ਨਲ ਅਵਾਰਡ'

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਜੂਕੇਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਰੀਜ਼ਨਲ ਸੈਂਟਰ, ਬਠਿੰਡਾ ਦੇ ਬੀ.ਐਡ. ਭ ਾਗ-ਦੂਜਾ ਦੇ ਵਿਦਿਆਰਥੀ ਰਾਹੁਲ ਮਿੱਤਲ ਪੁੱਤਰ ਪਵਨ ਕੁਮਾਰ ਨੂੰ ਵਿਜ਼ਡਮ ਸੰਗਠਨ ਦੁਆਰਾ ਕਰੀਮਨਗਰ (ਤੇਲੰਗਾਨਾ) ਵਿਖੇ ਕਰਵਾਏ ...

ਪੂਰੀ ਖ਼ਬਰ »

13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੋਟਕਪੂਰਾ, 23 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਆਧਾਰਿਤ ਪੁਲਿਸ ਪਾਰਟੀ ਪੁਲ਼ ਘਰਾਟ ਸਿਵੀਆਂ ਵਿਖੇ ਗਸ਼ਤ 'ਤੇ ਸੀ | ਇਸ ਦੌਰਾਨ ਕਿਸੇ ਮੁਖ਼ਬਰ ਵਲੋਂ ਪੁਲਿਸ ਨੂੰ ਇਹ ਸੂਚਨਾ ਦਿੱਤੀ ਗਈ ਕਿ ...

ਪੂਰੀ ਖ਼ਬਰ »

ਮਾਲਵਾ ਖੇਤਰ ਦੇ ਬਸਪਾ ਜਰਨੈਲ ਮੰਗੂ ਸਿੰਘ ਭਗਤਾ ਦਾ ਦਿਹਾਂਤ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)- ਬਹੁਜਨ ਸਮਾਜ ਪਾਰਟੀ ਮਾਲਵਾ ਖੇਤਰ ਦੇ ਜਰਨੈਲ ਮੰਗੂ ਸਿੰਘ ਭਗਤਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ | ਉਹ ਕਰੀਬ 90 ਵਰਿ੍ਹਆ ਦੇ ਸਨ | ਉਨ੍ਹਾਂ ਦੇ ਦਿਹਾਂਤ ਨੂੰ ਲੈ ਕੇ ਹਲਕੇ ਅੰਦਰ ਬਸਪਾ ਸਮਰਥਕਾਂ 'ਚ ਸੋਗ ਦੀ ਲਹਿਰ ਦੌੜ ...

ਪੂਰੀ ਖ਼ਬਰ »

ਭਾਕਿਯੂ (ਮਾਨਸਾ) ਬਲਾਕ ਤਲਵੰਡੀ ਸਾਬੋ ਦੀ ਮੀਟਿੰਗ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਸਥਾਨਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਦੇ ਕੰਢੇ 'ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਂਦਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਕੇਂਦਰ ਤੇਲ/ਗੈਸ ਦੇ ਰੇਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ-ਪ੍ਰੋ: ਬਲਜਿੰਦਰ ਕੌਰ

ਸੀਂਗੋ ਮੰਡੀ, 23 ਫਰਵਰੀ (ਲੱਕਵਿੰਦਰ ਸ਼ਰਮਾ)- ਹਲਕਾ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਇੱਥੇ ਡੀਜ਼ਲ-ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਤੇ ਮਹਿੰਗਾਈ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਬਠਿੰਡਾ 'ਚ ਮਨਾਇਆ ਮਾਤ ਭਾਸ਼ਾ ਦਿਵਸ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਸਬੰਧੀ ਵਿਸਥਾਰ ਭਾਸ਼ਣ ਦੇ ਕੇ ਜਾਗਰੂਕ ਕੀਤਾ | ਪੰਜਾਬੀ ਵਿਭਾਗ ਦੇ ...

ਪੂਰੀ ਖ਼ਬਰ »

ਪਿੰਡ ਚਾਉਕੇ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਜਥਾ ਰਵਾਨਾ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇਲਾਕੇ ਦੇ ਪਿੰਡਾਂ 'ਚੋਂ ਜਥੇ ਰਵਾਨਾ ਹੋ ਰਹੇ ਹਨ | ਇਸੇ ਲੜੀ ਤਹਿਤ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX