ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਜਗਰਾਓਂ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਏਕੋਟ, 24 ਫ਼ਰਵਰੀ (ਸੁਸ਼ੀਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਵਿਚਲੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ 'ਚ ਸੁਸ਼ੋਭਿਤ ਕੀਤਾ ਹੋਇਆ ਸੀ ਅਤੇ ਵੱਡੀ ਗਿਣਤੀ 'ਚ ਸੰਗਤਾਂ ਵਾਹਿਗੁਰੂ ਜਾਪ ਕਰਦੀਆਂ ਜਾ ਰਹੀਆਂ ਸਨ | ਨਗਰ ਕੀਰਤਨ ਦੇ ਸਵਾਗਤ ਲਈ ਪਿੰਡ ਵਿਚ ਕਈ ਥਾਵਾਂ 'ਤੇ ਸਜਾਵਟੀ ਗੇਟ ਅਤੇ ਸੰਗਤਾਂ ਲਈ ਲੰਗਰ ਆਦਿ ਵੀ ਲਗਾਏ ਗਏ ਸਨ | ਇਸ ਮੌਕੇ ਢਾਡੀ ਰਾਏ ਸਿੰਘ ਲੱਖਾ ਦੇ ਜਥੇ ਵਲੋਂ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਹੋਰਨਾਂ ਤੋਂ ਇਲਾਵਾ ਬਾਬਾ ਰਾਮ ਦਾਸ ਜੌਹਲਾਂ, ਪ੍ਰਧਾਨ ਗੁਲਜਾਰ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਪ੍ਰਕਾਸ਼ ਸਿੰਘ, ਕੁਲਦੀਪ ਸਿੰਘ, ਜਿੰਦਰ ਸਿੰਘ, ਬੁੱਧ ਸਿੰਘ, ਸ਼ਿੰਦਰਪਾਲ ਸਿੰਘ, ਗੁਰਮੁੱਖ ਸਿੰਘ, ਕਿਰਪਾਲ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਡੀਜ਼ਲ/ਪੈਟਰੋਲ/ਰਸੋਈ ਗੈਸ ਦੀਆਂ ਵਧੀਆਂ ਕੀਮਤਾਂ 'ਤੇ ਸ਼੍ਰੋਮਣੀ ਅਕਾਲੀ ਦਲ (ਡੀ) ਨੇ ਪ੍ਰਗਟਾਇਆ ਰੋਸ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਯੂਥ ਆਗੂ ਮਨਜੀਤ ਸਿੰਘ ...

ਪੂਰੀ ਖ਼ਬਰ »

13ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ ਹੁਣ 27 ਨੂੰ

ਸਿੱਧਵਾਂ ਬੇਟ, 24 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਮਾਤਾ ਵੈਸ਼ਨੂੰ ਦੇਵੀ ਕਲੱਬ ਵਲੋਂ ਮਾਂ ਭਗਤਾਂ ਦੇ ਸਹਿਯੋਗ ਨਾਲ 20 ਮਾਰਚ ਨੂੰ ਕਰਵਾਇਆ ਜਾਣ ਵਾਲਾ 13ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ ਹੁਣ 27 ਫਰਵਰੀ ਨੂੰ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਫਾਸਟਵੇਅ ਕੇਬਲ ਦੇ ਦਫ਼ਤਰ 'ਚ ਪੁੱਜ ਕੇ ਕੀਤੀ ਨੌਜਵਾਨ ਦੀ ਕੁੱਟਮਾਰ

ਜਗਰਾਉਂ, 24 ਫਰਵਰੀ (ਜੋਗਿੰਦਰ ਸਿੰਘ)-ਸਥਾਨਕ ਤਹਿਸੀਲ ਰੋਡ 'ਤੇ ਸਥਿਤ ਫਾਸਟਵੇਅ ਕੰਪਨੀ ਦੇ ਦਫ਼ਤਰ 'ਚ ਅੱਜ ਇਕ ਨੌਜਵਾਨ ਦੀ ਕੁੱਟਮਾਰ ਦੀ ਘਟਨਾ ਵਾਪਰੀ ਹੈ | ਜਾਣਕਾਰੀ ਅਨੁਸਾਰ ਪੀੜ੍ਹਤ ਗੁਰਪ੍ਰੀਤ ਸਿੰਘ ਵਾਸੀ ਮਲਕ ਨਾਮੀ ਨੌਜਵਾਨ ਦੀ ਕੁਝ ਨੌਜਵਾਨਾਂ ਨੇ ਦਫ਼ਤਰ 'ਚ ...

ਪੂਰੀ ਖ਼ਬਰ »

-ਰਾਏਕੋਟ ਨਗਰ ਕੌਂਸਲ ਚੋਣਾਂ- ਗਿਣਤੀ ਦੌਰਾਨ ਸੱਤਾਧਾਰੀ ਆਗੂ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਮਾਮਲਾ ਠੱਲ੍ਹਣ ਦੀ ਬਜਾਏ ਹੋਰ ਭਖਿਆ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ ਸਮੇਂ ਹੋਈ ਘਪਲੇਬਾਜ਼ੀ ਦਾ ਮਾਮਲਾ ਠੱਲ੍ਹਣ ਦੀ ਬਜਾਏ ਦਿਨੋ-ਦਿਨ ਚੰਗਿਆੜੀ ਬਣ ਰਿਹਾ ਹੈ | ਇਸ ਮੌਕੇ ਰਾਏਕੋਟ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਨਗਰ ਕੀਰਤਨ ਸਜਾਏ

ਮੁੱਲਾਂਪੁਰ-ਦਾਖਾ, 24 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਮੰਡੀ ਮੁੱਲਾਂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ...

ਪੂਰੀ ਖ਼ਬਰ »

ਜਗਰਾਉਂ ਵਿਖੇ ਰੌਸ਼ਨੀ ਦਾ ਮੇਲਾ ਹੋਇਆ ਸ਼ੁਰੂ

ਜਗਰਾਉਂ, 24 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਪ੍ਰਸਿੱਧ ਰੌਸ਼ਨੀ ਦਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਜਗਰਾਉਂ ਸ਼ਹਿਰ ਵਿਖੇ ਸ਼ੁਰੂ ਹੋਇਆ | ਸ਼ਰਧਾਲੂਆਂ ਵਲੋਂ ਪੀਰ ਮੋਹਕਮਦੀਨ ਦੀ ਦਰਗਾਹ ਵਿਖੇ ਚਾਦਰ ਚੜ੍ਹਾਈ ਗਈ | ਸਵੇਰ ਤੋਂ ਹੀ ਮੱਥਾ ਟੇਕਣ ਲਈ ਦਰਬਾਰ ਮੂਹਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਪਰਪਿਤ ਨਗਰ ਕੀਰਤਨ ਸਜਾਇਆ

ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਪਰਪਿਤ ਪੰਜ ਪਿਆਰਿਆਂ ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਦੀਆਂ ਔਰਤਾਂ ਨੇ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਕੱਢੀ 'ਜਾਗੋ'

ਰਾਏਕੋਟ, 24 ਫ਼ਰਵਰੀ (ਸੁਸ਼ੀਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਂਹਾਂ ਦੀ ਪਿੰਡ ਨੂਰਪੁਰਾ ਦੀ ਇਕਾਈ ਵਲੋਂ ਪਰਮਜੀਤ ਕੌਰ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਬਲਰਾਜ ਸਿੰਘ ਗਰੇਵਾਲ ਸਰਬਸੰਮਤੀ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਬਣੇ

ਰਾਏਕੋਟ, 24 ਫ਼ਰਵਰੀ (ਸੁਸ਼ੀਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਮਹਿੰਦਰਪਾਲ ਸਿੰਘ ਸਿੱਧੂ ਕੈਨੇਡਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਅਗਲੇ 2 ਸਾਲਾਂ ਲਈ ਕਲੱਬ ...

ਪੂਰੀ ਖ਼ਬਰ »

ਮੀਟਿੰਗ ਅੱਜ

ਮੁੱਲਾਂਪੁਰ-ਦਾਖਾ, 24 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ, ਸੁਸਾਇਟੀ ਦੇ ਐੱਨ. ਆਰ. ਆਈ. ਵਿੰਗ ਦੇ ਪ੍ਰਧਾਨ ਸਾਧੂ ਸਿੰਘ ...

ਪੂਰੀ ਖ਼ਬਰ »

ਖੰਡੂਰ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਕੱਲ੍ਹ

ਜੋਧਾਂ, 24 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਖ਼ਾਲਸਾ ਪਬਲਿਕ ਲਾਇਬ੍ਰੇਰੀ ਖੰਡੂਰ ਵਲੋਂ ਅੱਖਾਂ ਦਾ ਪੰਜਵਾਂ ਮੁਫ਼ਤ ਆਪੇ੍ਰਸ਼ਨ ਕੈਂਪ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਖੰਡੂਰ ਵਿਖੇ ਲਗਾਇਆ ਜਾ ਰਿਹਾ ਹੈ | ਚੇਅਰਮੈਨ ਸੁਰਿੰਦਰ ਸਿੰਘ ਤੇ ਪ੍ਰਧਾਨ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਝੋਰੜਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਸ਼ੁਰੂ ਹੋਇਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਸ਼ੁਰੂ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਜੋ ਕਿ ਸੀ. ਬੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ 'ਚ ਪੜ੍ਹਾਈ ਲਈ ਇਕ ਨਾਮਵਾਰ ਸੰਸਥਾ ਹੈ, ਦੇ ਵਿਚ ਮਾਤਾ ਪਿਤਾ ਵਲੋਂ ਨਰਸਰੀ ਕਲਾਸ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਠੂਰ, 24 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਪਿੰਡ ਦੇਹੜਕਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਨਿਊ ਪੰਜਾਬ ਪਬਲਿਕ ਸਕੂਲ ਵਿਖੇ 'ਮਾਂ ਬੋਲੀ' ਦਿਵਸ ਮਨਾਇਆ

ਭੂੰਦੜੀ, 24 ਫਰਵਰੀ (ਕੁਲਦੀਪ ਸਿੰਘ ਮਾਨ)-ਨਿਊ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ 'ਮਾਂ ਬੋਲੀ' ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪੰਜਾਬੀ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੇ ਰਾਹੀਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਅਹਿਮੀਅਤ ਬਾਰੇ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਤੋਂ ਦਿੱਲੀ ਸੰਘਰਸ਼ ਲਈ 12ਵਾਂ ਜਥਾ ਰਵਾਨਾ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਨਕਲੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਇਕਾਈ ਪ੍ਰਧਾਨ ਕੇਹਰ ਸਿੰਘ ਦੀ ਅਗਵਾਈ ਹੇਠ ਪਿੰਡ ਵਲੋਂ 12ਵਾਂ ਜੱਥਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਮੌਕੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ...

ਪੂਰੀ ਖ਼ਬਰ »

ਨਗਰ ਕੌਂਸਲ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਮੀਟਿੰਗ

ਜਗਰਾਉਂ, 24 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਹਾਲ ਵਿਖੇ ਕੌਂਸਲ ਦੇ ਨਿਗਰਾਨ ਐੱਸ. ਡੀ. ਐੱਮ. ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਕਾਰਜਸਾਧਕ ਅਧਿਕਾਰੀ ਸੰਜੇ ਕੁਮਾਰ ਬਾਂਸਲ ਅਤੇ ਕੌਂਸਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ

ਲੋਹਟਬੱਦੀ, 24 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਯੁੱਗ ਪੁਰਸ਼, ਕ੍ਰਾਂਤੀਕਾਰੀ ਰਹਿਬਰ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪਵਿੱਤਰ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਅੰਦਰ ਪਿਛਲੇ ਦਿਨਾਂ ...

ਪੂਰੀ ਖ਼ਬਰ »

ਪ੍ਰਭੂ ਨਾਮ ਦਾ ਸਿਮਰਨ ਸੁੱਚੇ ਕਰਮਾਂ ਲਈ ਸਹਾਈ ਬਣਦੈ-ਬਾਬਾ ਜੀ ਬੱਧਨੀ ਕਲਾਂ ਵਾਲੇ

ਮੁੱਲਾਂਪੁਰ-ਦਾਖਾ, 24 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਅਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਕਈ ਰੋਜ਼ ਤੋਂ ਦਾਣਾ ਮੰਡੀ ਮੁੱਲਾਂਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ | 25 ਫਰਵਰੀ ਦੀ ਦੇਰ ਸ਼ਾਮ ਅੱਜ ਆਖ਼ਰੀ ਦੀਵਾਨ ਸਜੇਗਾ | ਦਾਣਾ ਮੰਡੀ 'ਚ ...

ਪੂਰੀ ਖ਼ਬਰ »

ਸਾਬਕਾ ਏ. ਪੀ. ਆਰ. ਓ. ਇੰਦਰਜੀਤ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਗਰਾਉਂ, 24 ਫਰਵਰੀ (ਜੋਗਿੰਦਰ ਸਿੰਘ)-ਲੋਕ ਸੰਪਰਕ ਵਿਭਾਗ ਦੇ ਸਾਬਕਾ ਏ. ਪੀ. ਆਰ. ਓ. ਇੰਦਰਜੀਤ ਸਿੰਘ ਸਿੱਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਵਿਖੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 27 ਨੂੰ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਜੇ. ਸੀ. ਆਈ. ਰਾਏਕੋਟ ਵਲੋਂ ਖ਼ੂਨਦਾਨ ਕੈਂਪ 27 ਫਰਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਕੇਸ਼ਵ ...

ਪੂਰੀ ਖ਼ਬਰ »

ਹੰਬੜਾਂ ਵਿਖੇ ਵਿਸ਼ਾਲ ਭਗਵਤੀ ਜਾਗਰਣ 28 ਨੂੰ ਹੋਵੇਗਾ-ਮੱਲਣ/ਗੁਪਤਾ

ਹੰਬੜਾਂ, 24 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਮਾਂ ਭਗਵਤੀ ਸੇਵਾ ਦਲ ਦੇ ਅਹੁਦੇਦਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ ਅਤੇ ਧਾਰਮਿਕ ਸਮਾਗਮ 'ਚ ਸੇਵਾ ਨਿਭਾਉਣ ਦੀਆਂ ਡਿਊਟੀਆਂ ਤੈਅ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਏਕੋਟ, 24 ਫ਼ਰਵਰੀ (ਸੁਸ਼ੀਲ)-ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ 'ਚ ਵਿਸ਼ਾਲ ...

ਪੂਰੀ ਖ਼ਬਰ »

ਸੀਲੋਆਣੀ ਵਿਖੇ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਮਚਾਇਆ ਕਹਿਰ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੀਲੋਆਣੀ ਵਿਖੇ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ ਜਿੱਥੇ ਅਵਾਰਾ ਕੁੱਤਿਆਂ ਨੇ 2 ਦਿਨਾਂ 'ਚ 2 ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 3 ਸਾਲਾਂ ਦੀਆਂ ਮਾਸੂਮ ਬੱਚੀਆਂ ਨੂੰ ਆਪਣਾ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਡੀਜ਼ਲ-ਪੈਟਰੋਲ 'ਤੇ ਟੈਕਸ ਘੱਟ ਕਰੇ-ਸੁਧਾਰ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਪਿਛਲੇ 2 ਮਹੀਨਿਆਂ 'ਚ ਡੀਜ਼ਲ-ਪੈਟਰੋਲ ਦੀਆਂ ਵਧਾਈਆਂ ਕੀਮਤਾਂ ਕਾਰਨ ਕਿਸਾਨਾਂ ਸਮੇਤ ਸਮੁੱਚੇ ਵਰਗਾਂ 'ਤੇ ਮਹਿੰਗਾਈ ਦਾ ਵਾਧੂ ਬੋਝ ਪਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ...

ਪੂਰੀ ਖ਼ਬਰ »

ਸੁਸਾਇਟੀ ਨੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਤੇ ਮਾਸਕ

ਜਗਰਾਉਂ, 24 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦਾ ਦੁਬਾਰਾ ਉੱਠਣ ਦੇ ਸ਼ੰਕੇ ਨੂੰ ਦੇਖਦਿਆਂ ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਜੰਗਲਾਤ ਵਿਭਾਗ ਜਗਰਾਉਂ ਦਫ਼ਤਰ ਅਧੀਨ ਪੈਂਦੀਆਂ ਨਰਸਰੀਆਂ ਵਿਚ ਕੰਮ ਕਰਨ ਵਾਲੇ ਅਮਲੇ ਨੂੰ ਮਾਸਕ ਦਿੱਤੇ ਗਏ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿਛਲੇ 6 ਮਹੀਨਿਆਂ ਤੋਂ ਕਿਸਾਨ/ਮਜ਼ਦੂਰ ਖੇਤੀ ਕਾਨੂੰਨ, ਬਿਜਲੀ ਐਕਟ 2020 ਸਮੇਤ ਖੇਤਾਂ 'ਚ ਪਰਾਲੀ ਸਾੜਨ ਵਰਗੇ ਬਣਾਏ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਕਲਾ ਅਤੇ ਸ਼ਿਲਪਕਾਰੀ ਨਾਲ ਸਬੰਧਿਤ ਗਤੀਵਿਧੀਆਂ ਜਿੱਥੇ ਬੱਚਿਆਂ ਦੇ ਅਕਾਦਮਿਕ ਬੋਝ ਨੂੰ ਘਟਾਉਣ 'ਚ ਮਦਦ ਕਰਦੀਆਂ ਹਨ, ਉੱਥੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਵਿਚ ਵੀ ਸਹਾਈ ਹੁੰਦੀਆਂ ਹਨ | ਇਸ ਦੇ ਨਾਲ ਹੀ ਇਹ ਕਲਾਵਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX