ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਅੰਮ੍ਰਿਤਸਰ

ਲੇਬਰ ਕਾਨੂੰਨ ਦੀ ਸੋਧ ਵਾਪਸ ਲੈਣ ਲਈ ਕਾਮਰੇਡਾਂ ਵਲੋਂ ਡੀ. ਸੀ. ਦਫ਼ਤਰ 'ਚ ਲਲਕਾਰ ਰੈਲੀ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸੀਟੂ ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਅੱਜ ਇਥੇ ਮਨਰੇਗਾ ਕਾਮਿਆਂ ਵਲੋਂ ਡੀ. ਸੀ. ਦਫ਼ਤਰ ਵਿਖੇ ਕਾ: ਤਰਸੇਮ ਸਿੰਘ ਟਪਿਆਲਾ ਦੀ ਪ੍ਰਧਾਨਗੀ ਹੇਠ ਲਲਕਾਰ ਰੈਲੀ ਕੱਢੀ ਗਈ ਤੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਨ੍ਹਾਂ ਕਾਮਿਆਂ ਨੇ ਮੰਗ ਕੀਤੀ ਕਿ ਕੇਂਦਰੀ ਸਰਕਾਰ ਲੇਬਰ ਐਕਟ 'ਚ ਕੀਤੀ ਸੋਧ ਤੁਰੰਤ ਵਾਪਸ ਲਵੇ | ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਾ: ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੇਬਰ ਐਕਟ 'ਚ ਸੋਧ ਕਰਕੇ 44 ਕੋਡਾਂ 'ਚੋਂ ਕੇਵਲ 4 ਕੋਡ ਹੀ ਰਹਿਣ ਦਿੱਤੇ ਹਨ ਤੇ ਮਜਦੂਰਾਂ ਦੀ 8 ਘੰਟੇ ਦੀ ਦਿਹਾੜੀ 12 ਘੰਟੇ ਦੀ ਕਰ ਦਿੱਤੀ ਹੈ ਜਦੋਂ ਕਿ ਵੱਧ ਰਹੀ ਮਹਿੰਗਾਈ ਦਾ ਭੱਤਾ ਵੀ ਇਸ 'ਚ ਸ਼ਾਮਿਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਨਾਂ ਗਰੀਬ ਪਰਿਵਾਰਾਂ ਨੂੰ ਕੋਈ ਰਾਸ਼ਨ ਮਿਲਿਆ ਤੇ ਨਾ ਹੀ ਕੋਈ ਹੋਰ ਵਿੱਤੀ ਸਹਾਇਤਾ ਦਿੱਤੀ ਗਈ | ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਮਿਆਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਤੇ ਤਿੰਨ ਸੌ ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ ਤੇ 15 ਦਿਨਾਂ ਬਾਅਦ ਨਗਦ ਭੁਗਤਾਨ ਕੀਤਾ ਜਾਵੇ | ਇਸ ਮੌਕੇ ਕਾ: ਤਰਸੇਮ ਸਿੰਘ ਟਪਿਆਲਾ, ਗੁਰਦੀਪ ਸਿੰਘ ਬੁਤਾਲਾ, ਗੁਰਨਾਮ ਸਿੰਘ ਤਲਵੰਡੀ, ਨਰਿੰਦਪਾਲ ਚਮਿਆਰੀ, ਜੀਤ ਰਾਜ, ਦਰਬਾਰਾ ਸਿੰਘ ਲੋਪੋਕੇ, ਸੁਖਦੇਵ ਬਾਰੀਕੀ ਨੇ ਸੰਬੋਧਨ ਕੀਤਾ |

ਮੁਹਾਰ 'ਚ ਸੰਤ ਸਮਾਗਮ ਭਲਕੇ

ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮੁਹਾਰ ਵਿਖੇ ਨਿਰਮਲੇ ਬਾਬਾ ਬਾਵਾ ਸਿੰਘ ਜੀ ਦੀ ਯਾਦ 'ਚ ਬਣਾਏ ਗਏ ਗੁਰਦੁਆਰਾ ਸਹਿਬ ਵਿਖੇ ਬਾਬਾ ਵਧਾਵਾ ਸਿੰਘ ਜੀ ਦੀ ਯਾਦ 'ਚ ਸਵਰਗਵਾਸੀ ਸੰਤ ਹਰੀਦੇਵ ਸਿੰਘ ਵਲੋਂ ਸ਼ੁਰੂ ਕੀਤਾ ਗਿਆ ਸਮਾਗਮ 26 ਫਰਵਰੀ ਦਿਨ ...

ਪੂਰੀ ਖ਼ਬਰ »

ਕੋਰੋਨਾ ਦੇ 47 ਨਵੇਂ ਮਾਮਲੇ, ਔਰਤ ਸਮੇਤ 2 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 24 (ਰੇਸ਼ਮ ਸਿੰਘ)-ਕੋਰੋਨਾ ਦਾ ਡੰਗ ਦਿਨੋਂ ਦਿਨ ਤੇਜ਼ ਹੋ ਰਿਹਾ ਹੈ ਜਿਸ ਤਹਿਤ ਅੱਜ ਕੋਰੋਨਾ ਦੇ ਜਿਥੇ 47 ਨਵੇਂ ਮਾਮਲੇ ਮਿਲੇ ਹਨ ਤੇ ਇਕ ਔਰਤ ਸਮੇਤ ਦੋ ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ | ਇਸ ਤਰ੍ਹਾਂ ਹੁਣ ਤੱਕ ਦੀਆਂ ਮੌਤਾਂ ਦੀ ਕੁੱਲ ਗਿਣਤੀ 592 ਹੋ ਗਈ ...

ਪੂਰੀ ਖ਼ਬਰ »

ਹੋਟਲ ਕਰਮਚਾਰੀ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਸਹਿ ਕਰਮੀ ਨੂੰ 7 ਸਾਲ ਕੈਦ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਇਥੇ ਇਕ ਹੋਟਲ 'ਚ ਕੰਮ ਕਰਦੇ ਦੋ ਸਹਿਕਰਮੀਆਂ ਦੀ ਆਪਸੀ ਲੜਾਈ 'ਚ ਇਕ ਵਲੋਂ ਦੂਜੇ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਦੇ ਮਾਮਲੇ 'ਚ ਅੱਜ ਇਥੇ ਅਦਾਲਤ ਵਲੋਂ ਇਕ ਨੂੰ 7 ਸਾਲ ਕੈਦ ਤੇ 10 ਹਜ਼ਾਰ ਰੁਪਿਆ ਜੁਰਮਾਨੇ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ ਮਾਮਲਾ ਦਰਜ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਇਕ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਸਬ ਇੰਸਪੈਕਟਰ ਰਮਨਦੀਪ ਕੌਰ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਨੇ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਸਮੇਤ ਗਲੀਆਂ ਬਜ਼ਾਰਾਂ ਦੀ ਸਫਾਈ ਲਈ 56 'ਵਿਸ਼ੇਸ਼ ਰਿਕਸ਼ਿਆਂ' ਨੂੰ ਕੀਤਾ ਰਵਾਨਾ

ਅੰਮਿ੍ਤਸਰ, 24 ਫਰਵਰੀ (ਜਸਵੰਤ ਸਿੰਘ ਜੱਸ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਗੁਰੂ ਨਗਰੀ ਅੰਮਿ੍ਤਸਰ ਦੇ ਅੰਦਰੂਨ ਇਲਾਕਿਆਂ 'ਚੋਂ ਡੋਰ-ਟੂ-ਡੋਰ ਕੂੜੇ ਦੀ ਲਿਫਟਿੰਗ ਲਈ ਰੈਗਜ਼ ਪਿੱਕਰਜ਼ ਨੂੰ 56 ਨਵੇਂ ...

ਪੂਰੀ ਖ਼ਬਰ »

ਲੰਬਾ ਸਮਾਂ ਇੰਤਜਾਰ ਕਰਵਾਉਣ ਤੇ ਮੰਗ ਪੱਤਰ ਨਾ ਲੈਣ ਦੇ ਰੋਸ 'ਚ ਕਿਸਾਨਾਂ ਵਲੋਂ ਡੀ. ਸੀ. ਖ਼ਿਲਾਫ਼ ਨਾਅਰੇਬਾਜੀ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਜਬਰ ਵਿਰੋਧੀ ਦਿਵਸ ਮੌਕੇ ਕਿਸਾਨ ਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਲੰਬਾ ਸਮਾਂ ਇੰਤਜ਼ਾਰ ਕਰਵਾਉਣ ਤੇ ਮੰਗ ਪੱਤਰ ਨਾ ਲੈਣ ਦੇ ਰੋਸ 'ਚ ਡਿਪਟੀ ...

ਪੂਰੀ ਖ਼ਬਰ »

ਤੇਲ-ਗੈਸ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡ) ਨੇ ਨਿਵੇਕਲੇ ਢੰਗ ਨਾਲ ਕੀਤਾ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਗਏ ਬੇਲੋੜੇ ਵਾਧੇ ਦੇ ਵਿਰੁੱਧ ਤੇ ਕਿਸਾਨ ਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ...

ਪੂਰੀ ਖ਼ਬਰ »

ਗੁਰੁੂ ਤੇਗ ਬਹਾਦਰ ਨਗਰ ਦੇ ਫਲੈਟਾਂ 'ਚ ਪੁਲਿਸ ਨੇ ਤੜਕਸਾਰ ਕੀਤੀ ਚੈਕਿੰਗ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਅੱਜ ਇਥੇ ਸ਼ਹਿਰ ਦੇ ਇਲਾਕੇ ਮਾਲ ਮੰਡੀ ਨੇੜੇ ਗੁਰੂ ਤੇਗ ਬਹਾਦਰ ਨਗਰ 'ਚ ਬਣੇ ਫਲੈਟਾਂ 'ਚ ਅੱਜ ਸਵੇਰੇ ਲੋਕ ਉਸ ਵੇਲੇ ਹੱਕੇ ਬੱਕੇ ਰਹਿ ਗਏ ਜਦੋਂ ਪੁਲਿਸ ਨੇ ਤੜਕਸਾਰ ਉਨ੍ਹਾਂ ਦੇ ਘਰ 'ਚ ਤਲਾਸ਼ੀ ਮੁਹਿੰਮ ਚਲਾ ਦਿੱਤੀ ਜਿਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼/ਪਨਬੱਸ ਦੇ ਅੰਮਿ੍ਤਸਰ 1 ਤੇ 2 ਦੇ ਗੇਟ ਵਿਖੇ ਰੈਲੀ ਕੀਤੀ ਗਈ | ਇਸ ਦੌਰਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ ਮੀਤ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ 'ਚ 1 ਵਿਅਕਤੀ ਦੀ ਹਾਲਤ ਗੰਭੀਰ

ਖਾਸਾ, 24 ਫਰਵਰੀ (ਗੁਰਨੇਕ ਸਿੰਘ ਪੰਨੂ)-ਜੀ.ਟੀ ਰੋਡ ਅਟਾਰੀ ਤੋਂ ਅੰਮਿ੍ਤਸਰ 'ਤੇ ਗੰਭੀਰ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਮੁਤਾਬਿਕ ਜਸਵੰਤ ਸਿੰਘ ਵਾਸੀ ਪਿੰਡ ਮੋਦੇ ਧਨੋਏ ਜ਼ਿਲ੍ਹਾ ਅੰਮਿ੍ਤਸਰ ਜੋ ਕਿ ਆਪਣੀ ਕਾਰ ਅਲਟੋ ਨੰਬਰ ਪੀ.ਬੀ 02 ਬੀ.ਐਮ.9009 'ਤੇ ਆਪਣੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ 'ਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੰਮਿ੍ਤਸਰ ਜ਼ਿਲ੍ਹੇ 'ਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ ਗਏ | ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਤੋਂ ਅਕਾਲੀ ਵਰਕਰਾਂ ਦਾ ਜਥਾ 1 ਨੂੰ ਰਵਾਨਾ ਹੋਵੇਗਾ

ਰਮਦਾਸ, 24 ਫਰਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਮਾਰਚ ਨੂੰ ਸੈਕਟਰ 25 ਚੰਡੀਗੜ੍ਹ ਦੀ ਰੈਲੀ ਗਰਾਊਾਡ ਵਿਚ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ | ਵਿਧਾਨ ਸਭਾ ਹਲਕਾ ਅਜਨਾਲਾਂ ...

ਪੂਰੀ ਖ਼ਬਰ »

ਭੰਗੂ ਨਵੇਂ ਚੁਣੇ ਗਏ ਆਲ ਇੰਡੀਆ ਕਾਂਗਰਸ ਬਿ੍ਗੇਡ ਦੇ ਸੂਬਾ ਉਪ-ਪ੍ਰਧਾਨ

ਅਜਨਾਲਾ, 24 ਫਰਵਰੀ (ਐਸ.ਪ੍ਰਸ਼ੋਤਮ)-ਆਲ ਇੰਡੀਆ ਕਾਂਗਰਸ ਬਿ੍ਗੇਡ ਦੇ ਪੰਜਾਬ ਪ੍ਰਧਾਨ ਹਰੀਸ਼ ਸ਼ਰਮਾ ਵਲੋਂ ਬਿ੍ਗੇਡ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਸੋਨੀਆ ਗਾਂਧੀ ਦੀ ਪ੍ਰਵਾਨਗੀ ਨਾਲ ਹਲਕਾ ਅਜਨਾਲਾ ਤੋਂ ਸਰਗਰਮ ਕਾਂਗਰਸ ਆਗੂ ਨਰਿੰਦਰਪਾਲ ਸਿੰਘ ਭੰਗੂ ਨੂੰ ਸੂਬਾ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲੇਜਿਸ ਵਲੋਂ ਏ. ਜੀ. ਸੀ. ਨੇਸਟ 2021-ਕੌਮੀ ਦਾਖਲਾ ਤੇ ਵਜ਼ੀਫ਼ਾ ਪ੍ਰੀਖਿਆ ਦੀ ਸ਼ੁਰੂਆਤ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਗਰੁੱਪ ਆਫ਼ ਕਾਲੇਜਿਸ (ਏਜੀਸੀ) ਨੇ ਇੰਜੀਨੀਅਰਿੰਗ, ਮੈਨੇਜਮੈਂਟ, ਐਗਰੀਕਲਚਰਲ ਫਾਰਮੇਸੀ ਤੇ ਲਾਅ ਦੇ ਵੱਖ-ਵੱਖ ਯੂ. ਜੀ. ਤੇ ਪੀ. ਜੀ. ਪ੍ਰੋਗਰਾਮਾਂ 'ਚ ਦਾਖ਼ਲੇ ਲਈ ਆਪਣਾ ਰਾਸ਼ਟਰੀ ਦਾਖਲਾ ਕਮ ...

ਪੂਰੀ ਖ਼ਬਰ »

ਹੋਰਨਾਂ ਸੂਬਿਆਂ ਨਾਲੋਂ ਪੰਜਾਬ 'ਚ ਸਭ ਤੋਂ ਮਹਿੰਗੀ ਬਿਜਲੀ ਤੇ ਡੀਜ਼ਲ ਲਈ ਕਾਂਗਰਸ ਸਰਕਾਰ ਜਿੰਮੇਵਾਰ-ਰਣੀਕੇ

ਮਾਨਾਂਵਾਲਾ, 24 ਫਰਵਰੀ (ਗੁਰਦੀਪ ਸਿੰਘ ਨਾਗੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅਕਾਲੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 27 ਨੂੰ

ਚੱਬਾ, 24 ਫਰਵਰੀ (ਜੱਸਾ ਅਨਜਾਣ)-ਸ੍ਰੀ ਗੁਰੁੂ ਅਰਜਨ ਦੇਵ ਜੀ ਦੇ ਵੱਡੇ ਭਰਾਤਾ ਧੰਨ ਧੰਨ ਬਾਬਾ ਮਹਾਂਦੇਵ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਚਾਟੀਵਿੰਡ ਗੁਰੁੂ ਵਾਲਾ ਖੂਹ ਵਿਖੇ ਇਲਾਕੇ ਦੀ ਸਮੂਹ ਸਾਧ-ਸੰਗਤ ਦੇ ਸਹਿਯੋਗ ਸਦਕਾ 27 ਫਰਵਰੀ ਦਿਨ ਸਨਿਚਰਵਾਰ ਨੂੰ ਬੜੇ ...

ਪੂਰੀ ਖ਼ਬਰ »

15 ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ 'ਚ ਕਥਿਤ ਦੋਸ਼ੀ ਦੋ ਭਰਾ ਜੀ.ਆਰ.ਪੀ. ਵਲੋਂ ਕਾਬੂ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਇਥੇ ਸਾਲ 2006 'ਚ ਕੋਟ ਖਾਲਸਾ ਦੇ 22 ਨੰਬਰ ਫਾਟਕ ਦੇ ਨਜ਼ਦੀਕ ਰੇਲਵੇ ਲਾਈਨਾਂ ਨੇੜੇ ਹੋਏ ਇਕ ਵਿਅਕਤੀ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਥਾਣਾ ਜੀ.ਆਰ.ਪੀ. ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ੂ ਅੱਜ ਗਿ੍ਫ਼ਤਾਰ ਕਰ ਲਿਆ ਗਿਆ ਹੈ ਜੋ ਕਿ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਦੀ ਮਹੀਨਾ ਲੈਣ ਦੀ ਵੀਡੀਓ ਵਾਇਰਲ

ਨਵਾਂ ਪਿੰਡ, 24 ਫਰਵਰੀ (ਪ.ਪ.)-ਪੁਰਾਣੀ ਕਹਾਵਤ ਹੈ ਕਿ 'ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਪਏ ਤਾਂ ਉਸ ਖੇਤ ਦਾ ਰੱਬ ਹੀ ਰਾਖਾ ਹੈ' | ਇਹ ਕਹਾਵਤ ਪੰਜਾਬ ਪੁਲਿਸ 'ਚ ਕੁਝ ਭਿ੍ਸ਼ਟ ਮੁਲਾਜ਼ਮਾਂ ਕਾਰਨ ਹਮੇਸ਼ਾਂ ਹੀ ਕਿਸੇ ਨਾ ਕਿਸੇ ਕਾਰਨ ਪੰਜਾਬ ਪੁਲਿਸ ਨਾਲ ਹੀ ਜੁੜਦੀ ਰਹੀ ਹੈ | ...

ਪੂਰੀ ਖ਼ਬਰ »

ਬੰਦੀ ਕਿਸਾਨਾਂ ਨੂੰ ਰਿਹਾਅ ਕਰਨ ਦੇ ਹੱਕ 'ਚ ਨੌਜਵਾਨਾਂ ਵਲੋਂ ਮੋਟਰ-ਸਾਈਕਲ ਰੈਲੀ

ਚੱਬਾ, 24 ਫਰਵਰੀ (ਜੱਸਾ ਅਨਜਾਣ)-ਪਿੰਡ ਚੱਬਾ ਤੋਂ ਨੌਜਵਾਨ ਵਰਗ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਸ ਮਸਲੇ 'ਚ 26 ਜਨਵਰੀ ਨੂੰ ਬੰਦੀ ਬਣਾਏ ਗਏ ਕਿਸਾਨਾਂ ਨੂੰ ਰਿਹਾਅ ਕਰਨ ਦੇ ਹੱਕ ...

ਪੂਰੀ ਖ਼ਬਰ »

37 ਸਾਲਾ ਨੌਜਵਾਨ ਦਾ ਮਿ੍ਤਕ ਸਰੀਰ ਡਾ. ਓਬਰਾਏ ਦੇ ਯਤਨਾਂ ਨਾਲ ਦੁਬਈ ਤੋਂ ਵਤਨ ਪੁੱਜਾ

ਰਾਜਾਸਾਂਸੀ, 24 ਫ਼ਰਵਰੀ (ਹੇਰ)-ਥੁੜ੍ਹਾਂ ਮਾਰੇ ਆਪਣੇ ਪਰਿਵਾਰਾਂ ਨੂੰ ਖੁਸ਼ਹਾਲ ਬਣਾਉਣ ਦਾ ਸੁਪਨਾ ਆਪਣੇ ਮਨ 'ਚ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਜਲੰਧਰ ਸ਼ਹਿਰ ਨਾਲ ਸਬੰਧਤ 37 ਸਾਲਾ ਬਲਜੀਤ ਸਿੰਘ ਪੁੱਤਰ ਮੋਹਨ ਸਿੰਘ ਦਾ ਮਿ੍ਤਕ ਸਰੀਰ, ਲੋੜਵੰਦਾਂ ਦੀ ਮਦਦ ਵਾਸਤੇ ...

ਪੂਰੀ ਖ਼ਬਰ »

ਜਬਰ ਵਿਰੋਧੀ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਮੋਦੀ ਸਰਕਾਰ ਦੇ ਜਬਰ ਵਿਰੁੱਧ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਸਮੇਤ ਹੋਰਨਾਂ ਜਥੇਬੰਦੀਆਂ ਤੇ ਕਿਸਾਨਾਂ ਵਲੋਂ ਐੱਸ.ਡੀ.ਐੱਮ ਤੇ ਤਹਿਸੀਲਦਾਰ ਨੂੰ ਮੰਗ ਪੱਤਰ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਇਸ ਅੰਦੋਲਨ ਨਾਲ ਜੁੜੇ ਵਿਅਕਤੀਆਂ ਨੂੰ ਨਾਜਾਇਜ਼ ਤੌਰ 'ਤੇ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਵਲੋਂ ਜਬਰ ਵਿਰੋਧੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫਹਿਤਗੜ ਚੂੜੀਆਂ ਸੜਕ 'ਤੇ ਵੱਸਦਾ ਪਿੰਡ ਮੱਝੂਪੁਰਾ

ਮਹਾਂਬੀਰ ਸਿੰਘ ਗਿੱਲ ਮੋ: 98144 16722 ਚੇਤਨਪੁਰਾ¸ ਅੰਮਿ੍ਤਸਰ ਤੋਂ ਫਤਿਹਗੜ੍ਹ ਚੂੜੀਆਂ ਸੜਕ 'ਤੇ ਚੇਤਨਪੁਰਾ ਦੇ ਨਜ਼ਦੀਕ ਘੁੱਗ ਵੱਸਦਾ ਪਿੰਡ ਮੱਝੂਪੁਰਾ ਕਰੀਬ 200 ਸਾਲ ਪਹਿਲਾਂ ਜਗਦੇਵ ਕਲਾ 'ਚੋਂ ਆਬਾਦ ਹੋਏ ਇਸ ਪਿੰਡ ਵਿਚ ਜਿਆਦਾਤਰ ਪੰਨੂ ਤੇ ਗੋਰਾਇਆ ਜਾਤੀ ਦੇ ਵਸਨੀਕ ...

ਪੂਰੀ ਖ਼ਬਰ »

ਦਿੱਲੀ ਅੰਦੋਲਨ 'ਚ ਭਾਗ ਲੈਣ ਵਾਲੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਭਕਨਾ ਨੇ ਕੀਤਾ ਦੁੱਖ ਸਾਂਝਾ

ਮਜੀਠਾ, 24 ਫਰਵਰੀ (ਸਹਿਮੀ)-ਹਲਕਾ ਮਜੀਠਾ ਦੇ ਪਿੰਡ ਭੋਮਾ ਦੇ ਵਸਨੀਕ ਇਕ ਕਿਸਾਨ ਆਗੂ ਦੀ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਾਲਤ ਵਿਗੜਨ ਕਰਕੇ ਹੋਈ ਮੌਤ ਤੋਂ ਬਾਅਦ ਹਲਕਾ ਵਿਧਾਇਕ ਸ: ਮਜੀਠੀਆ ਦੇ ਸਿਆਸੀ ਸਕੱਤਰ ਗਗਨਦੀਪ ਸਿੰਘ ਭਕਨਾ ਕਿਸਾਨ ਤਰਸੇਮ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਦਿਹਾਤੀ 'ਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਦਿਹਾਤੀ ਅੰਦਰ ਆਉਂਦੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕੀਤੇ ਹਨ | ਐੱਸ.ਐੱਸ.ਪੀ. ਧਰੁਵ ਦਹੀਆ ਦੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਅਕਾਲੀ ਦਲ (ਬ) ਦੀ ਮੀਟਿੰਗ

ਅਜਨਾਲਾ, 24 ਫਰਵਰੀ (ਐਸ.ਪ੍ਰਸ਼ੋਤਮ)-ਅੱਜ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਅਕਾਲੀ ਦਲ (ਬ) ਲਿਆਓ ਪੰਜਾਬ ਬਚਾਓ' ਦੇ ਨਾਅਰੇ ਤਹਿਤ ਇੱਥੋਂ ਦੀ ਵਾਰਡ ਨੰਬਰ 11 ਵਿਖੇ ਸਥਾਨਕ ਕਾਂਗਰਸੀ ਆਗੂ ਦਲਜੀਤ ਸਿੰਘ ਫੌਜੀ ਦੇ ਗ੍ਰਹਿ ਵਿਖੇ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਤੇ ...

ਪੂਰੀ ਖ਼ਬਰ »

'ਆਈਨਾ ਨੈਸ਼ਨਲ ਥੀਏਟਰ ਫੈਸਟੀਵਲ ਤੇ ਸੈਮੀਨਾਰ' ਕੱਲ੍ਹ ਤੋਂ

ਅੰਮਿ੍ਤਸਰ, 24 ਫਰਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਦੇੇਸ਼ ਦੇ ਮਹਾਨ ਨਾਟ ਨਿਰਦੇਸ਼ਕ ਪਦਮਸ੍ਰੀ ਬੰਸੀ ਕੌਲ ਦੀ ਯਾਦ ਨੂੰ ਸਮਰਪਿਤ ਸਥਾਨਕ ਨਾਟ ਸੰਸਥਾ ਦਸਤਕ ਵਲੋਂ ਵਿਰਸਾ ਵਿਹਾਰ ਵਿਖੇ ਤਿੰਨ ਦਿਨਾ 'ਆਈਨਾ ਨੈਸ਼ਨਲ ਥੀਏਟਰ ਫੈਸਟੀਵਲ' ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਬੀਬੀ ਜਗੀਰ ਕੌਰ ਵਲੋਂ ਸਿੱਖ ਜਗਤ ਨੂੰ ਵਧਾਈ

ਅੰਮਿ੍ਤਸਰ, 24 ਫਰਵਰੀ (ਸਟਾਫ ਰਿਪੋਰਟਰ)-ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦੀ ਬਰਾਂਚ ਦਾ ਉਦਘਾਟਨ

dਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਸਥਾਨਕ ਰਣਜੀਤ ਐਵੀਨਿਉ ਵਿਖੇ ਪੰਜਾਬ ਗ੍ਰਾਮੀਣ ਬੈਂਕ ਦੀ ਬਰਾਂਚ ਦਾ ਉਦਘਾਟਨ ਬੈਂਕ ਦੇ ਚੇਅਰਮੈਨ ਸੰਜੀਵ ਕੁਮਾਰ ਦੂਬੇ ਵਲੋਂ ਕੀਤਾ ਗਿਆ | ਇਸ ਮੌਕੇ ਰਿਜਨਲ ਮੈਨੇਜਰ ਸੁਖਦੇਵ ਸਿੰਘ ਤੇ ਡੀ. ਸੀ. ਓ. ਮਨਜਿੰਦਰ ਸਿੰਘ ਬੇਦੀ ਵਲੋਂ ...

ਪੂਰੀ ਖ਼ਬਰ »

ਡੀ. ਸੀ. ਨੇ ਕੀਤੀ ਗ਼ੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਸਮਾਜ ਕਲਿਆਣ ਲਈ ਗ਼ੈਰ ਸਰਕਾਰੀ ਸੰਸਥਾਵਾਂ ਅੱਗੇ ਆਉਣ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਸ਼ਹਿਰ ਦੀ ਸਾਫ-ਸਫਾਈ ਤੇ ਸਮਾਜ ਦੇ ਭਲੇ ਲਈ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ | ਅੱਜ ਜ਼ਿਲ੍ਹੇ ਭਰ ਦੀਆਂ ਗ਼ੈਰ ਸਰਕਾਰੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਸਮਾਜ ਕਲਿਆਣ ਲਈ ਗ਼ੈਰ ਸਰਕਾਰੀ ਸੰਸਥਾਵਾਂ ਅੱਗੇ ਆਉਣ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਸ਼ਹਿਰ ਦੀ ਸਾਫ-ਸਫਾਈ ਤੇ ਸਮਾਜ ਦੇ ਭਲੇ ਲਈ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ | ਅੱਜ ਜ਼ਿਲ੍ਹੇ ਭਰ ਦੀਆਂ ਗ਼ੈਰ ਸਰਕਾਰੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਜਗਦੇਵ ਸਿੰਘ ਉਦੋਨੰਗਲ ਯੂਥ ਵਿੰਗ ਸਰਕਲ ਜਲਾਲਉਸਮਾਂ ਦਾ ਪ੍ਰਧਾਨ ਨਿਯੁਕਤ

ਚੌਕ ਮਹਿਤਾ, 24 ਫਰਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ 'ਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਮਲਕੀਅਤ ਸਿੰਘ ਏ. ਆਰ. ਨੇ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਜਗਦੇਵ ਸਿੰਘ ...

ਪੂਰੀ ਖ਼ਬਰ »

ਮਾਸਟਰ ਦਾਤਾਰ ਸਿੰਘ ਦਾ ਅੰਤਿਮ ਸਸਕਾਰ 27 ਨੂੰ

ਅੰਮਿ੍ਤਸਰ 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ, ਸੁੰਯੁਕਤ ਕਿਸਾਨ ਮੋਰਚੇ ਦੇ ਆਗੂ, ਡੈਮੋਕ੍ਰੇਟਿਕ ਮੁਲਾਜ਼ਮ ਫਰੰਟ, ਮੈਗਜ਼ੀਨ 'ਮੁਲਾਜ਼ਮ ਘੋਲ' ਦੇ ਸੰਪਾਦਕ ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਬਾਨੀ ਪ੍ਰਧਾਨ ...

ਪੂਰੀ ਖ਼ਬਰ »

ਰੋਨੇ ਕਾਇਗਰ ਦਾ ਧਮਾਕੇਦਾਰ ਸਵਾਗਤ ਹੋਇਆ ਗਰੁੱਪ ਲੈਂਡਮਾਰਕ ਦੇ ਨਾਲ ਅੰਮਿ੍ਤਸਰ 'ਚ

ਅੰਮਿ੍ਤਸਰ, 24 ਫਰਵਰੀ (ਅ.ਬ)-ਲੈਂਡਮਾਰਕ ਰੋਨੇ ਨੇ ਰੋਨੇ ਕਾਇਗਰ ਨੂੰ ਅੰਮਿ੍ਤਸਰ ਵਿਚ ਲਾਂਚ ਕੀਤਾ ਹੈ | ਜੰਡਿਆਲਾ ਵਿਖੇ ਹਿਊਮਨ ਰਾਈਟਸ ਦੇ ਚੇਅਰਮੈਨ ਸੋਨੂੰ ਅਤੇ ਬਿਆਸ ਦੇ ਪ੍ਰਧਾਨ ਸੰਤੋਖ ਸਿੰਘ ਨੇ ਬੈਂਚਮਾਰਕ ਮੋਟਰਜ਼ ਦੇ ਸੀ. ਈ .ਓ. ਬੀ. ਕੇ. ਅਰੋੜਾ, ਸੀ. ਓ. ਓ. ਅਭਿਨਵ ...

ਪੂਰੀ ਖ਼ਬਰ »

ਸਾਕਾ ਸ੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਇਕੱਤਰਤਾ ਅੱਜ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹਲਕਾ ਅਜਨਾਲਾ 'ਚ ਪੰਜ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਦਾਤਾਰ ਸਿੰਘ ਦੀ ਅੱਜ ਹੋਈ ਅਚਾਨਕ ਮੌਤ 'ਤੇ ਮਨਿਸਟਰੀਅਲ, ਸਰਵਿਸਜ਼ ਯੂਨੀਅਨ ਦੇ ਸੂਬਾਈ ਆਗੂ ਕਾਰਜਵਿੰਦਰ ਸਿੰਘ ਬੁੱਟਰ, ...

ਪੂਰੀ ਖ਼ਬਰ »

ਭਗਤ ਰਵਿਦਾਸ ਦਾ ਜਨਮ ਦਿਵਸ ਸਮਾਗਮ 27 ਨੂੰ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਰਾਜਨ)-ਸਥਾਨਕ ਭਗਤ ਰਵਿਦਾਸ ਸਭਾ ਦੀ ਮੀਟਿੰਗ ਪ੍ਰਧਾਨ ਸਵਰਨ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਤੋਖ ਸਿੰਘ ਮੀਤ ਪ੍ਰਧਾਨ, ਚੂੜ੍ਹ ਰਾਮ ਸੈਕਟਰੀ, ਪ੍ਰਮਜੀਤ ਕੁਮਾਰ ਖਜਾਨਚੀ, ਸ਼ਿੰਦਰਪਾਲ, ਚਾਚਾ ਮਲਕੀਅਤ ਸਿੰਘ, ਸਤਨਾਮ ...

ਪੂਰੀ ਖ਼ਬਰ »

ਦੋ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

ਬਿਆਸ, 24 ਫਰਵਰੀ (ਪਰਮਜੀਤ ਸਿੰਘ ਰੱਖੜਾ)-ਨੇੜਲੇ ਪਿੰਡ ਵਜ਼ੀਰ ਭੁੱਲਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 12ਵੇਂ ਸਾਲਾਨਾ ਗੁਰਮਤਿ ਸਮਾਗਮ ਨੂੰ ਸਮਰਪਿਤ ਰਖਾਏ ...

ਪੂਰੀ ਖ਼ਬਰ »

ਤਰੱਕੀਆਂ ਨੂੰ ਉਡੀਕਦੇ-ਉਡੀਕਦੇ ਸੇਵਾ ਮੁਕਤ ਹੋ ਰਹੇ ਅਧਿਆਪਕ-ਡੀ. ਟੀ. ਐੱਫ.

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸੈਕੰਡਰੀ ਵਿਭਾਗ 'ਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਰੱਕੀਆਂ ਦੇ ਕੋਟੇ ਨੂੰ ਸੀਮਿਤ ਕਰਨ ਤੇ ਪ੍ਰਾਇਮਰੀ ਵਿਭਾਗ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਦੀ ਨੀਤੀ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਸ਼ਾਮਪੁਰਾ ਤੇ ਮਾਤਾ ਕਰਤਾਰ ਕੌਰ ਦੀ ਬਰਸੀ ਮਨਾਈ

ਰਮਦਾਸ, 24 ਫਰਵਰੀ (ਜਸਵੰਤ ਸਿੰਘ ਵਾਹਲਾ)-ਬਾਬਾ ਗੁਰਦੀਪ ਸਿੰਘ ਤੇ ਬਾਬਾ ਹਰਦੀਪ ਸਿੰਘ ਵਲੋਂ ਪਿੰਡ ਦੀਆਂ ਸੰਗਤਾਂ ਤੇ ਇਲਾਕੇ ਦੇ ਸਹਿਯੋਗ ਨਾਲ ਬਾਬਾ ਹਰਨਾਮ ਸਿੰਘ ਜੀ ਸ਼ਾਮਪੁਰਾ ਦੀ 33ਵੀਂ ਬਰਸੀ ਤੇ ਮਾਤਾ ਕਰਤਾਰ ਕੌਰ ਦੀ ਚੌਥੀ ਬਰਸੀ ਪਿੰਡ ਸ਼ਾਮਪੁਰਾ ਵਿਖੇ ਬੜੀ ...

ਪੂਰੀ ਖ਼ਬਰ »

ਸ਼ਰਾਬ ਦੀ ਕਮਾਈ ਲਈ ਨਿਰਧਾਰਿਤ ਕੀਤੇ ਟੀਚੇ 'ਚ 1600 ਕਰੋੜ ਦਾ ਵਾਧਾ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਆਬਕਾਰੀ ਵਿਭਾਗ ਵਲੋਂ ਸ਼ਰਾਬ ਦੀ ਕਮਾਈ ਲਈ ਨਿਰਧਾਰਿਤ ਕੀਤੇ ਟੀਚੇ 'ਚ ਇਸ ਵਰ੍ਹੇ ਲਗਭਗ 1600 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਪਿਛਲੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਸ਼ਰਾਬ ਵੱਧ ਕੀਮਤ 'ਤੇ ਵਿਕੇਗੀ | 'ਅਜੀਤ' ...

ਪੂਰੀ ਖ਼ਬਰ »

ਗੰਦੇ ਤੇ ਜ਼ਹਿਰੀਲੇ ਪਾਣੀ ਤੋਂ ਫੋਕਲ ਪੁਆਇੰਟ ਦੇ ਸਨਅਤਕਾਰ ਪ੍ਰੇਸ਼ਾਨ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਸਥਾਨਕ ਮਹਿਤਾ ਰੋਡ ਸਥਿਤ ਫੋਕਲ ਪੁਆਇੰਟ ਦੇ ਸਨਅਤਕਾਰਾਂ ਨੇ ਸਨਅਤੀ ਇਕਾਈਆਂ ਦੀ ਹੋਣ ਵਾਲੀ ਨਿਰਵਿਘਨ ਪਾਣੀ ਦੀ ਨਿਕਾਸੀ ਲਈ ਉਚਿਤ ਉਪਾਅ ਕੀਤੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਲਗਭਗ 175 ਏਕੜ 'ਚ ਫੈਲੇ ਸ਼ਹਿਰ ਦੇ ...

ਪੂਰੀ ਖ਼ਬਰ »

ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਨਵਾਂ ਪਿੰਡ, 24 ਫਰਵਰੀ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਸਥਾਨਕ ਕਸਬਾ ਵਿਖੇ 'ਪਗੜੀ ਸੰਭਾਲ ਜੱਟਾ' ਲਹਿਰ ਦੇ ਬਾਨੀ ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਜੀ ਦਾ 140ਵਾਂ ਜਨਮ ...

ਪੂਰੀ ਖ਼ਬਰ »

ਹਾਈ ਸਕੂਲ ਲੱਖੂਵਾਲ ਵਿਖੇ ਕੋਰੋਨਾ ਵਿਰੁੱਧ ਜਾਗਰੂਕਤਾ ਸੈਮੀਨਾਰ

ਅਜਨਾਲਾ, 24 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਹਾਈ ਸਕੂਲ ਲੱਖੂਵਾਲ ਵਿਖੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਗਿੱਲ ਵਲੋਂ ਕੋਰੋਨਾ ਮਹਾਂਮਾਰੀ ਦੇ ਮੁੜ ਫੈਲਾਓ ਦੇ ਮੱਦੇਨਜ਼ਰ ਵਿਦਿਆਰਥੀਆਂ ਤੇ ਅਧਿਆਪਕਾਂ ਸਮੇਤ ਸਮੂਹ ਸਟਾਫ਼ ਨੂੰ ਜਾਗਰੂਕ ਕਰਨ ਤੇ ਇਹਤਿਆਤੀ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਸ਼ਾਮਪੁਰਾ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਮਦਾਸ, 24 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਹਰਨਾਮ ਸਿੰਘ ਸ਼ਾਮਪੁਰੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਜੀ ਸ਼ਾਮਪੁਰਾ ਤੋਂ ਮਹਾਨ ਅਲੌਕਿਕ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਕੀਤਾ ਪ੍ਰੇਰਿਤ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਕੋਵਿਡ-19 ਦੇ ਬਚਾਅ ਲਈ ਭਾਰਤ ਸਰਕਾਰੀ ਵਲੋਂ ਜਾਰੀ ਕੀਤੀ ਗਈ ਵੈਕਸੀਨ ਲਗਵਾਉਣ ਲਈ ਵੱਖ-ਵੱਖ ਵਰਗ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਨਗਰ ਨਿਗਮ ਅੰਮਿ੍ਤਸਰ ਤੇ ਸਿਵਲ ਸਰਜ਼ਨ ਦਫ਼ਤਰ ਦੀ ਟੀਮ ਵਲੋਂ ...

ਪੂਰੀ ਖ਼ਬਰ »

ਪਿੰਡਾਂ 'ਚ ਲਾਲ ਲਕੀਰ ਅੰਦਰ ਆਉਂਦੀ ਜ਼ਮੀਨ ਵਾਲਿਆਂ ਨੂੰ ਮਾਲਕੀ ਹੱਕ ਦੇਣਾ ਸੂਬਾ ਸਰਕਾਰ ਦਾ ਸ਼ਲਾਘਾਯੋਗ ਕਦਮ : ਤੁੰਗ, ਬਾਕਸਰ

ਵੇਰਕਾ, 24 ਫਰਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪਿੰਡਾਂ 'ਚ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਦੀ ਮਾਲਕੀ ਦਾ ਹੱਕ ਦੇਣ ਦਾ ਕੀਤਾ ਗਿਆ ਐਲਾਨ ਇਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਲੋਕਾਂ 'ਚ ਖੁਸ਼ੀ ਦੀ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਸਰਕਲ ਘੰਣੰੂਪੁਰ ਦੇ ਪ੍ਰਧਾਨ ਨਿਯੁਕਤ

ਛੇਹਰਟਾ, 24 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਸਰਕਲ ਘੰਣੰੂਪੁਰ ਅਧੀਨ ਪੈਂਦੇ ਇਲਾਕਾ ਗੁਰੂ ਨਾਨਕ ਐਵੀਨਿਊ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਕੁਲਦੀਪ ਸਿੰਘ ਸੰਧੂ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਬੈਠਕ ਹੋਈ | ਇਸ ਮੌਕੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ...

ਪੂਰੀ ਖ਼ਬਰ »

ਬਿਜਲੀ ਟਰਾਂਸਫਾਰਮਰ ਨੂੰ ਸਹੀ ਜਗ੍ਹਾ ਲਗਾਉਣ ਦੀ ਮੰਗ

ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਬੋਹਲੀਆਂ ਵਿਖੇ ਸਕੂਲ ਦੇ ਬਿੱਲਕੁੱਲ ਲਾਗੇ ਲਗਾਏ ਜਾ ਰਹੇ ਬਿਜਲੀ ਦੇ ਟਰਾਂਸਫਾਰਮਰ ਦਿਖਾਉਂਦਿਆਂ ਮੁਖਤਾਰ ਸਿੰਘ, ਸਵਿੰਦਰ ਸਿੰਘ ਤੇ ਦਿਆਲ ਸਿੰਘ ਸਿੰਘ ਨੇ ਦੱਸਿਆ ਕਿ ਜਿੱਥੇ ਟਰਾਂਸਫਾਰਮਰ ...

ਪੂਰੀ ਖ਼ਬਰ »

ਸੜਿਆ ਟਰਾਂਸਫਾਰਮਰ ਬਦਲਣ ਦੀ ਮੰਗ

ਟਾਂਗਰਾ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਪਿੰਡ ਰਾਣਾ ਕਾਲਾ ਦੀ ਨਹਿਰ ਤੇ ਰੂੜ ਸਿੰਘ ਭੰਗਵਾਂ ਵਾਲਾ ਟ੍ਰਾਂਸਫਾਰਮਰ ਬੀਤੇ ਕਈ ਦਿਨਾਂ ਤੋਂ ਸੜ ਗਿਆ ਹੈ | ਕਿਸਾਨਾਂ ਵਲੋਂ ਇਸ ਨੂੰ ਬਦਲਣ ਦੀ ਮੰਗ ਕੀਤੀ ਗਈ ਹੈ | ਇਸ ਟਰਾਂਸਫਾਰਮਰ 'ਤੇ ਪਿੰਡ ਰਾਣਾਕਾਲਾ, ਮੱਲੀਆਂ, ਭਗਵਾਂ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਨੌਧ ਸਿੰਘ ਦਾ ਜੋੜ ਮੇਲਾ ਮਨਾਇਆ

ਖਾਸਾ, 24 ਫਰਵਰੀ (ਪੰਨੂ)- ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਨੌਧ ਸਿੰਘ ਦਾ 359ਵਾਂ ਜਨਮ ਦਿਵਸ ਉਨ੍ਹਾਂ ਦੇ ਜਨਮ ਸਥਾਨ ਪਿੰਡ ਚੀਚਾ ਵਿਖੇ ਮੁੱਖੀ ਜਥੇਦਾਰ ਬਾਬਾ ਨੌਨਿਹਾਲ ਸਿੰਘ ਦੀ ਅਗਵਾਈ ਵਿਚ ਸਮੂਹ ਨਗਰ ਅਤੇ ਇਲਾਕਾ ਵਾਸੀ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ | ਬੀਤੀ 15 ...

ਪੂਰੀ ਖ਼ਬਰ »

ਕਈਆਂ ਪਿੰਡਾਂ ਨੂੰ ਜੋੜਨ ਵਾਲੀ ਸੜਕ ਦੀ ਹਾਲਤ ਤਰਸਯੋਗ

ਖਾਸਾ, 24 ਫਰਵਰੀ (ਗੁਰਨੇਕ ਸਿੰਘ ਪੰਨੂ)-ਭਕਨਾ ਕਸੇਲ ਲਿੰਕ ਰੋਡ ਜੋ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਸਾਹਿਬ ਜੀ, ਸ਼ਹੀਦੀ ਸਮਾਰਕ ਬਾਬਾ ਸੋਹਣ ਸਿੰਘ ਭਕਨਾ, ਪੀਰ ਹਦੂਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਤੇ ਹੋਰ ਕਈਆਂ ਪਿੰਡਾਂ ਨੂੰ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਮੋਟੇ ਯੂਥ ਅਕਾਲੀ ਦਲ ਸਰਕਲ ਖੰਡਵਾਲਾ ਦੇ ਪ੍ਰਧਾਨ ਨਿਯੁਕਤ

ਛੇਹਰਟਾ, 24 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਸਰਕਲ ਖੰਡਵਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਅਹਿਮ ਇੱਕਤਰਤਾ ਹੋਈ, ਜਿਸ 'ਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਅਕਾਲੀ ਜਥਾ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਦੀਵਾਨ 26-27 ਨੂੰ ਅਤੇ ਸਮੂਹਿਕ ਵਿਆਹ 28 ਨੂੰ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਰਾਜਨ)-ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਬੁਤਾਲਾ, ਰਾਜਪੁਰ, ਨੌਰੰਗਪੁਰ, ਕੰਮੋਕੇ ਪੰਚਾਇਤ ਵਲੋਂ ਇਲਾਕਾ ਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਾਬਾ ...

ਪੂਰੀ ਖ਼ਬਰ »

ਵਾਰਡ ਨੰ: 23 ਦੇ ਇਲਾਕਿਆਂ 'ਚ ਸਫਾਈ ਦਾ ਕੰਮ ਜ਼ੋਰਾਂ 'ਤੇ-ਕੌਂਸਲਰ ਹੁੰਦਲ

ਵੇਰਕਾ, 24 ਫਰਵਰੀ (ਪਰਮਜੀਤ ਸਿੰਘ ਬੱਗਾ)-ਨਗਰ ਨਿਗਮ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੁਆਰਾ ਵੇਰਕਾ ਦੀਆਂ ਅਬਾਦੀਆਂ ਜਿਥੇ ਰਹਿੰਦੇ ਵਿਕਾਸ ਕੰਮਾਂ ਨੂੰ ਤਰਜ਼ੀਹ ਦੇ ਕੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਵਲੋਂ ਬਲਾਕ ਪੱਧਰੀ ਨਿਰੀਖਣ ਕੈਂਪ

ਤਰਸਿੱਕਾ, 24 ਫਰਵਰੀ (ਅਤਰ ਸਿੰਘ ਤਰਸਿੱਕਾ)-ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਤੇ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਬਿਨ੍ਹਾਂ ਕਿਸੇ ਵਿਤਕਰੇ ਦੇ ਘਰ ਘਰ ਪਹੁੰਚਾਉਣ ਲਈ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀ.) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਰਬੱਤ ਸਿਹਤ ਯੋਜਨਾ ਤਹਿਤ ਸਮਾਰਟ ਕਾਰਡ ਬਣਾਉਣ ਲਈ ਕੈਂਪ

ਲੋਪੋਕੇ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਭਾਰਤ ਸਰਕਾਰ ਵਲੋਂ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ (ਆਯੂਸ਼ਮਾਨ ਭਾਰਤ) ਸਕੀਮ ਤਹਿਤ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਪੰਜਾਬ ਸਿੰਘ ਚੈਂਪੀਅਨ ਵੀ.ਐੱਲ.ਈ. ਚੋਗਾਵਾਂ ਦੀ ਅਗਵਾਈ ਹੇਠ ਸਿਹਤ ਬੀਮਾ ਯੋਜਨਾ ਦੇ ਕਾਰਡ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਭੋਰਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ 'ਤੇ ਸ਼ੈੱਡ ਪਾਉਣ ਦੀ ਸੇਵਾ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ੂ ਸਮਰਪਿਤ, ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਭੋਰਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ 'ਤੇ ਸ਼ੈੱਡ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੇ ਉੱਦਮ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ ਅਜਨਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ ਵਿਧਾਇਕ ਬੰਡਾਲਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ

ਟਾਂਗਰਾ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਵਿਕਾਸਕਾਰੀਆਂ ਤੇ ਹਰਮਨ ਪਿਆਰਤਾ ਨੂੰ ਵੇਖਦੇ ਹੋਏ ਪਿੰਡ ਸ਼ਾਹਪੁਰ ਸੰਗਰਾਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿਆਗ ਕੇ ਇਕ ਦਰਜਨ ਦੇ ...

ਪੂਰੀ ਖ਼ਬਰ »

ਗੁ: ਬੁੰਗਾ ਸਾਹਿਬ ਸਠਿਆਲਾ ਤੋਂ ਨਗਰ ਕੀਰਤਨ ਸਜਾਇਆ

ਸਠਿਆਲਾ, 24 ਫਰਵਰੀ (ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਇਸ ਬਾਰੇ ਗੁ: ਪ੍ਰਧਾਨ ਤਰਲੋਚਨ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ...

ਪੂਰੀ ਖ਼ਬਰ »

ਸਪੋਟ ਬਿਲਿੰਗ ਮੁਲਾਜ਼ਮਾਂ ਵਲੋਂ 1 ਮਾਰਚ ਨੂੰ ਪੂਰੇ ਪੰਜਾਬ 'ਚ ਬਿਲਿੰਗ ਬੰਦ ਦਾ ਸੱਦਾ

ਜੰਡਿਆਲਾ ਗੁਰੂ, 24 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਬੋਰਡ ਦੀ ਸਪੋਟ ਬਿਲਿੰਗ ਦੇ ਮੁਲਾਜ਼ਮਾਂ ਵਲੋਂ, ਪਾਵਰਕਾਮ ਵਲੋਂ ਲਾਕਡਾਊਨ ਮਹੀਨਿਆਂ ਦੀਆਂ ਉਨ੍ਹਾਂ ਨੂੰ ਤਨਖਾਹਾਂ ਨਾ ਦੇਣ ਕਾਰਨ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਸਪੋਟ ਬਿਲਿੰਗ ...

ਪੂਰੀ ਖ਼ਬਰ »

ਸ਼ਾਨ ਏ ਦਸਤਾਰ ਅਕੈਡਮੀ ਨੇ ਦਸਤਾਰ ਮਾਰਚ ਕੱਢਿਆ

ਵੇਰਕਾ, 24 ਫਰਵਰੀ (ਪਰਮਜੀਤ ਸਿੰਘ ਬੱਗਾ)-ਸਿੱਖੀ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਲਈ ਦਸਤਾਰ ਸਜਾ ਕੇ ਸਿੱਖੀ ਸਰੂਪ ਧਾਰਨ ਕਰਨ ਦੇ ਮਨੋਰਥ ਨਾਲ ਦਸਤਾਰ ਦਿਵਸ ਮੌਕੇ ਸ਼ਾਨ ਏ ਦਸਤਾਰ ਅਕੈਡਮੀ ਅੰਮਿ੍ਤਸਰ ਵਲੋਂ ਪਿੰਡ ਮੂਧਲ ਤੋਂ ਵਿਸ਼ਾਲ ...

ਪੂਰੀ ਖ਼ਬਰ »

ਮਾ: ਦਾਤਾਰ ਸਿੰਘ ਦੀ ਮੌਤ ਕਾਰਨ ਪੰਜਾਬ ਪੈਨਸ਼ਨਰਜ਼ ਫਰੰਟ ਵਲੋਂ 25 ਦਾ ਧਰਨਾ ਰੱਦ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਕਿਸਾਨ ਆਗੂ ਮਾ: ਦਾਤਾਰ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ 'ਤੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਫਰੰਟ ਦੇ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਵਲੋਂ ਇਕ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਚੋਣ ਸਰਬਸੰਮਤੀ ਨਾਲ ਹੋਈ

ਲੋਪੋਕੇ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਕਿਸਾਨਾਂ ਦੀ ਅਹਿਮ ਮੀਟਿੰਗ ਸਰਹੱਦੀ ਪਿੰਡ ਲੇਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਨੇ ਦਿੱਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX