ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਪਟਿਆਲਾ

ਜ਼ਿਲ੍ਹੇ ਦੇ ਬਹੁਤੇ ਸਕੂਲ ਨਹੀਂ ਕਰ ਰਹੇ ਕੋਵਿਡ ਨਿਯਮਾਂ ਦੀ ਪਾਲਣਾ

ਪਟਿਆਲਾ, 24 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਕੋਵਿਡ ਮਹਾਂਮਾਰੀ ਦੇ ਥੋੜ੍ਹਾ ਘਟਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲੇ ਤਹਿਤ ਕੋਵਿਡ ਤੋਂ ਬਚਾਅ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕਰ ਕੇ ਸੂਬੇ ਦੇ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਸਨ | ਸਕੂਲ ਖੁੱਲ੍ਹਣ ਉਪਰੰਤ ਜ਼ਿਲ੍ਹੇ ਦੇ ਸਕੂਲਾਂ 'ਚ ਟੀਚਿੰਗ, ਨਾਨ ਟੀਚਿੰਗ ਤੇ ਵਿਦਿਆਰਥੀਆਂ 'ਚ ਵਧ ਰਹੇ ਕੋਵਿਡ ਦੇ ਕੇਸ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਸਾਰੇ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਨ ਲਈ ਕਿਹਾ ਗਿਆ ਹੈ | ਜਿਸ ਦੇ ਨਤੀਜੇ ਵਜੋਂ ਜਦੋਂ ਕੋਰੋਨਾ ਟੈਸਟ ਦੀ ਪ੍ਰਕਿਰਿਆ ਤਹਿਤ ਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ ਦੇ ਅਧਿਆਪਕਾਂ ਦਾ ਕੋਰੋਨਾ ਟੈਸਟ ਹੋਇਆ ਤਾਂ ਸਕੂਲ ਦੇ 2 ਅਧਿਆਪਕਾਵਾਂ ਅਤੇ 1 ਅਧਿਆਪਕ ਕੋਰੋਨਾ ਪਾਜ਼ੀਟਿਵ ਪਾਇਆ ਗਿਆ | ਜਿਸ ਕਾਰਨ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ 'ਚ ਸਹਿਮ ਦਾ ਮਾਹੌਲ ਹੈ | ਬੇਸ਼ੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਪਿ੍ੰਸੀਪਲਾਂ ਨੂੰ ਮਾਸਕ ਨਾ ਲਗਾਉਣ ਵਾਲੇ ਅਧਿਆਪਕਾਂ ਨੂੰ ਜੁਰਮਾਨਾ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਪਿਛਲੇ ਕੁੱਝ ਦਿਨਾਂ 'ਚ 48 ਸਕੂਲੀ ਅਧਿਆਪਕਾਂ ਸਮੇਤ 9 ਸਕੂਲੀ ਬੱਚੇ ਕੋਰੋਨਾ ਪੀੜਤ ਪਾਏ ਜਾ ਚੁੱਕੇ ਹਨ | ਜੇਕਰ ਨਿੱਜੀ ਸਕੂਲਾਂ ਦੀ ਗੱਲ ਕਰੀਏ ਤਾਂ ਆਲਮ ਇਹ ਹੈ ਕਿ ਇਨ੍ਹਾਂ ਸਕੂਲਾਂ ਵਲੋਂ ਵਟਸਐਪ ਗਰੁੱਪ ਅਤੇ ਮਾਪਿਆਂ ਨੂੰ ਜ਼ੁਬਾਨੀ ਭੇਜੇ ਜਾ ਰਹੇ ਸੰਦੇਸ਼ਾਂ ਰਾਹੀਂ ਬੱਚਿਆਂ ਨੂੰ ਸਕੂਲ ਭੇਜਣ ਦੀ ਗੱਲ ਆਖੀ ਜਾ ਰਹੀ ਹੈ ਅਤੇ ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਕੋਵਿਡ-19 ਦੇ ਨਿਯਮਾਂ ਤਹਿਤ ਬਚਾਅ ਸਬੰਧੀ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ | ਪਰੰਤੂ ਜ਼ਿਲ੍ਹੇ ਦੇ ਕਈ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਨਿੱਜੀ ਤੇ ਸਰਕਾਰੀ ਸਕੂਲਾਂ ਦੇ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ | ਜਿਸ ਕਾਰਨ ਮਾਪਿਆਂ ਵਲੋਂ ਬੱਚਿਆਂ ਨੂੰ ਸਕੂਲ ਭੇਜਣ ਦੀ ਅਸਹਿਮਤੀ ਪ੍ਰਗਟਾਈ ਜਾ ਰਹੀ ਹੈ ਅਤੇ ਉਹ ਬੱਚਿਆਂ ਨੂੰ ਸਕੂਲ ਭੇਜਣ ਦੀ ਬਜਾਏ ਆਨਲਾਈਨ ਪੜ੍ਹਾਈ ਕਰਾਉਣ ਨੂੰ ਤਰਜੀਹ ਦੇ ਰਹੇ ਹਨ |
ਜ਼ਿਲੇ੍ਹ ਦੇ 63 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਕੋਰੋਨਾ ਦੇ 63 ਨਵੇਂ ਕੇਸ ਆਉਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 16,896 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 16 ਹਜ਼ਾਰ 96 ਕੋਵਿਡ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਮੌਜੂਦਾ ਕੇਸਾਂ ਦੀ ਗਿਣਤੀ 287 ਹੈ | ਅੱਜ ਆਏ ਕੋਰੋਨਾ ਦੇ 63 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 33, ਰਾਜਪੁਰਾ ਤੋਂ 11, ਨਾਭਾ ਤੋਂ 2, ਸਮਾਣਾ ਤੋਂ 1, ਬਲਾਕ ਭਾਦਸੋ ਤੋਂ 2, ਬਲਾਕ ਕੌਲੀ ਤੋਂ 5, ਬਲਾਕ ਹਰਪਾਲਪੁਰ ਤੋਂ 8 ਅਤੇ ਬਲਾਕ ਕਾਲੋਮਾਜਰਾ ਤੋਂ 1 ਕੇਸ ਰਿਪੋਰਟ ਹੋਏ ਹਨ |
ਨਿੱਜੀ ਸਕੂਲਾਂ ਨੂੰ ਮਲੂਕ ਜਿੰਦਾ ਨਾਲੋਂ ਦਮੜੇ ਪਿਆਰੇ
ਇਸ ਮੌਕੇ ਪੇਰੈਂਟਸ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਿੱਜੀ ਸਕੂਲਾਂ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਦਾ ਡੰਕਾ ਵਜਾਇਆ ਜਾ ਰਿਹਾ ਹੈ, ਜਦੋਂ ਕਿ ਅਸਲ ਹਾਲਾਤ ਕੁੱਝ ਹੋਰ ਹਨ | ਨਿੱਕੇ ਬੱਚੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਤੋਂ ਅਸਮਰਥ ਹਨ ਤੇ ਉਨ੍ਹਾਂ ਨੂੰ ਇਸ ਬਾਰੇ ਪੂਰੀ ਜਾਣਕਾਰੀ ਵੀ ਨਹੀਂ ਹੈ, ਪਰ ਨਿੱਜੀ ਸਕੂਲਾਂ ਵਲੋਂ ਫ਼ੀਸ ਵਸੂਲਣ ਦੇ ਚੱਕਰ 'ਚ ਨਿੱਕੇ ਬਾਲਕਾਂ ਨੂੰ ਪੜ੍ਹਾਈ ਦੇ ਨੁਕਸਾਨ ਤੇ ਸਕੂਲ ਬੁਲਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਲੋਂ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਂਦਾ ਹੈ ਨਾ ਹੀ ਸਕੂਲੀ ਵੈਨਾਂ ਵਿਚ ਕਿਸੇ ਪ੍ਰਕਾਰ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਨਾ ਹੀ ਸਕੂਲ ਦੇ ਵਿਹੜੇ ਵਿਚ ਬਹੁਤੇ ਵਿਦਿਆਰਥੀਆਂ ਦੇ ਮੂੰਹ 'ਤੇ ਮਾਸਕ ਹੁੰਦਾ ਹੈ |
ਨਿੱਕੇ ਬਾਲਾਂ ਨੂੰ ਸਕੂਲ ਭੇਜਣ ਤੋਂ ਮਾਪੇ ਕਰ ਰਹੇ ਨੇ ਗੁਰੇਜ਼
ਇਸ ਸਬੰਧੀ ਪਿੰਡਾਂ ਤੇ ਸ਼ਹਿਰੀ ਮਾਪਿਆਂ ਨਾਲ ਰਾਬਤਾ ਕਰਨ 'ਤੇ ਉਨ੍ਹਾਂ ਕਿਹਾ ਕਿ ਇਕ ਪਾਸੇ ਸਾਲਾਨਾ ਇਮਤਿਹਾਨ ਬੱਚਿਆਂ ਦੇ ਸਿਰ 'ਤੇ ਹਨ ਅਤੇ ਪਿਛਲੇ 11 ਮਹੀਨਿਆਂ ਤੋਂ ਬੱਚੇ ਆਨਲਾਈਨ ਪੜ੍ਹਾਈ ਕਰ ਰਹੇ ਹਨ, ਹੁਣ ਸਕੂਲਾਂ ਵਲੋਂ ਫ਼ੌਰੀ ਹਦਾਇਤਾਂ ਕਰਦਿਆਂ ਬੱਚਿਆਂ ਨੂੰ ਸਾਲਾਨਾ ਇਮਤਿਹਾਨ ਦੇ ਨਾਂਅ ਹੇਠ ਸਕੂਲ ਬੁਲਾਉਣ ਲਈ ਸੰਦੇਸ਼ੇ ਭੇਜੇ ਜਾ ਰਹੇ ਹਨ, ਜਦੋਂ ਕਿ ਪਿਛਲੇ 11 ਮਹੀਨਿਆਂ ਤੋਂ ਘਰ ਬੈਠ ਕੇ ਪੜ੍ਹ ਰਹੇ ਬੱਚਿਆਂ ਲਈ ਲਿਖਤੀ ਇਮਤਿਹਾਨ ਕੇਵਲ ਸਕੂਲਾਂ ਵਲੋਂ ਫ਼ੀਸਾਂ ਵਸੂਲਣ ਦਾ ਜਰਿਆ ਬਣਾਇਆ ਗਿਆ ਹੈ | ਮਾਪੇ ਗੁਰਵਿੰਦਰ ਸਿੰਘ, ਪਰੇਸ਼ ਕੁਮਾਰ ਬਾਂਗਾ, ਰਾਜ ਕੁਮਾਰ, ਸੁਰਜੀਤ ਕੌਰ ਨੇ ਕਿਹਾ ਕਿ ਸਕੂਲ ਵਲੋਂ ਬੇਸ਼ੱਕ ਕੋਵਿਡ ਨਿਯਮਾਂ ਦੀ ਪਾਲਣਾ ਦੀ ਗੱਲ ਆਖੀ ਜਾ ਰਹੀ ਹੈ, ਪਰ ਸਕੂਲਾਂ ਵਿਚ ਬੱਚਿਆਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕੇਵਲ ਨਾਂਅ ਦੀ ਹੀ ਕਾਰਵਾਈ ਜਾਪਦੀ ਹੈ | ਗੁਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਬੱਚਿਆਂ ਨੂੰ ਸਕੂਲ ਭੇਜ ਕੇ ਉਨ੍ਹਾਂ ਦੀ ਜਾਨ ਦਾ ਖ਼ਤਰਾ ਮੁੱਲ ਨਹੀਂ ਲੈਣਾ ਹੈ ਅਤੇ ਉਹ ਸਕੂਲਾਂ ਵਲੋਂ ਆਨਲਾਈਨ ਕਾਰਵਾਈ ਜਾ ਰਹੀ ਪੜ੍ਹਾਈ ਨੂੰ ਹੀ ਤਰਜੀਹ ਦੇਣਗੇ |
ਜ਼ਿਲ੍ਹੇ 'ਚ ਹੁਣ ਤੱਕ 48 ਸਟਾਫ਼ ਮੈਂਬਰ ਤੇ 9 ਵਿਦਿਆਰਥੀ ਆਏ ਕੋਰੋਨਾ ਦੀ ਲਪੇਟ 'ਚ-ਡਾ. ਸੁਮੀਤ
ਇਸ ਸਬੰਧੀ ਸੰਪਰਕ ਕਰਨ 'ਤੇ ਜ਼ਿਲ੍ਹਾ ਐਪਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਦੇ 97 ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੇ 3832 ਕੋਰੋਨਾ ਸੈਂਪਲ ਲਗੇ ਗਏ ਹਨ | ਜਿਨ੍ਹਾਂ 'ਚੋਂ 48 ਸਕੂਲਾਂ ਦੇ ਸਟਾਫ਼ ਮੈਂਬਰ ਅਤੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਉਨ੍ਹਾਂ ਦੱਸਿਆ ਕਿ 6 ਸਕੂਲਾਂ 'ਚੋਂ 8 ਸਟਾਫ਼ ਮੈਂਬਰ ਤੇ 3 ਵਿਦਿਆਰਥੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ | ਜਿਸ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਦੇ ਸੰਪਰਕ ਲੱਭਣ 'ਤੇ ਸੈਨੀਟਾਈਜ਼ ਕਰਨ ਲਈ ਜ਼ਿਲੇ੍ਹ ਦੇ 2 ਸਕੂਲਾਂ ਨੂੰ 48 ਘੰਟੇ ਲਈ ਬੰਦ ਰੱਖਣ ਲਈ ਕਿਹਾ ਗਿਆ ਹੈ |

ਜ਼ਿਲੇ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਦੇਖਭਾਲ ਕਰਨ ਤੇ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਹੋਇਆ ਪੱਬਾਂ-ਭਾਰ

ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਪਿਛਲੇ ਮਹੀਨੇ ਤੋਂ ਕੋਰੋਨਾ ਪੀੜਤ ਵਿਅਕਤੀਆਂ ਦੀ ਗਿਣਤੀ 'ਚ ਵਾਧਾ ਹੋਣ ਦੇ ਮੱਦੇਨਜ਼ਰ ਜ਼ਿਲੇ੍ਹ ਸਿਹਤ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕਰਨ ਦਾ ...

ਪੂਰੀ ਖ਼ਬਰ »

ਜਸਪਾਲ ਕਲਿਆਣ ਬਣੇ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਤੀਜੀ ਵਾਰ ਪ੍ਰਧਾਨ

ਪਟਿਆਲਾ, 24 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੂੰ ਤੀਸਰੀ ਵਾਰ ਬਣਾਇਆ ਗਿਆ ਹੈ | ਇਸ ਮੌਕੇ ਜਸਪਾਲ ਕਲਿਆਣ ਨੇ ਪਾਰਟੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸਮਾਣਾ, 24 ਫਰਵਰੀ (ਗੁਰਦੀਪ ਸ਼ਰਮਾ)-ਵੱਧ ਨਸ਼ਾ ਕਰ ਲੈਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਮਿ੍ਤਕ ਵਿਅਕਤੀ ਦੀ ਲਾਸ਼ ਦੇ ਨਜ਼ਦੀਕ ਤੋਂ ਗ਼ੈਰਕਾਨੰੂਨੀ ਨਸ਼ੇ ਦੀਆਂ ਗੋਲੀਆਂ ਦੇ ਪੱਤੇ, ਸਰਿੰਜ ਤੇ ਨਸ਼ੇ ਦੇ ਸੇਵਨ ਕਰਨ ਵਾਲਾ ਹੋਰ ਇਤਰਾਜ਼ ਯੋਗ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੀ.ਪੀ.ਐਮ. ਆਗੂਆਂ ਨੇ ਫੂਕਿਆਂ ਕੇਂਦਰ ਸਰਕਾਰ ਦਾ ਪੁਤਲਾ

ਬਨੂੜ, 24 ਫਰਵਰੀ (ਭੁਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਤੇਲ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਸੀ.ਪੀ.ਐਮ. ਨੇ ਬੰਨੋਂ ਮਾਈ ਮੰਦਰ ਚੌਕ 'ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਪਾਰਟੀ ਆਗੂ ਗੁਰਦਰਸ਼ਨ ਸਿੰਘ ਖਾਸਪੁਰ ਤੇ ...

ਪੂਰੀ ਖ਼ਬਰ »

ਘੱਗਰ ਸਰਾਏ ਰਿਲਾਇੰਸ ਗੋਦਾਮ ਅੱਗੇ ਕਿਸਾਨਾਂ ਵਲੋਂ ਧਰਨਾ

ਘਨੌਰ, 24 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਭਾਰਤ ਸਰਕਾਰ ਵਲੋਂ ਧੱਕੇ ਨਾਲ ਕਿਸਾਨਾਂ 'ਤੇ ਥੋਪੇ ਗਏ ਤਿੰਨ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਘੱਗਰ ਸਰਾਏ ਵਿਖੇ ਰਿਲਾਇੰਸ ਕੰਪਨੀ ਨਾਲ ਸਬੰਧਿਤ ਗੋਦਾਮ ਨੂੰ ਪਿੰਡ ਵਾਸੀਆਂ ਵਲੋਂ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਵਲੋਂ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਾਇਕ ਕਲਾਕਾਰ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸੁਰਾਂ ਦੇ ਬਾਦਸ਼ਾਹ ਗਾਇਕ ਸਰਦੂਲ ਸਿਕੰਦਰ ਦਾ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦਾ ਨਿਸ਼ਾਨੇਬਾਜ਼ ਹਰਸਿਮਰਨਜੀਤ ਸਿੰਘ ਬਣਿਆ ਪੰਜਾਬ ਚੈਂਪੀਅਨ

ਪਟਿਆਲਾ, 24 ਫਰਵਰੀ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਹਰਸਿਮਰਨਜੀਤ ਸਿੰਘ ਨੇ ਮੋਹਾਲੀ ਵਿਖੇ ਹੋਈ ਪੰਜਾਬ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਹਰਸਿਮਰਨਜੋਤ ...

ਪੂਰੀ ਖ਼ਬਰ »

ਨੌਜਵਾਨ ਦੀ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ

ਸਮਾਣਾ, 24 ਫਰਵਰੀ (ਗੁਰਦੀਪ ਸ਼ਰਮਾ)-ਨੌਜਵਾਨ ਦੀ ਕੋਈ ਜ਼ਹਿਰੀਲੀ ਦਵਾਈ ਖਾ ਲੈਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਤਰੋੜਾ ਖ਼ੁਰਦ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਮੇਰਾ ਭਰਾ ਬਲਜਿੰਦਰ ਸਿੰਘ (32) ...

ਪੂਰੀ ਖ਼ਬਰ »

ਅਧਿਆਪਕਾਂ ਲਈ ਪਟਿਆਲਾ ਜ਼ਿਲ੍ਹੇ 'ਚ 10 ਸਮਾਰਟ ਸਿਖਲਾਈ ਕੇਂਦਰ ਕੀਤੇ ਜਾਣਗੇ ਸਥਾਪਿਤ

ਪਟਿਆਲਾ, 24 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਦੂਰਦਰਸ਼ੀ ਸੋਚ ਅਤੇ ਯੋਗ ਅਗਵਾਈ 'ਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਅਖੰਡ ਪਾਠ ਦੇ ਭੋਗ ਪਵਾਏ

ਪਟਿਆਲਾ, 24 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਸੰਯੁਕਤ ਮੋਰਚੇ ਤਹਿਤ ਪਟਿਆਲਾ ਦੇ ਪਿੰਡ ਸੈਣੀਮਾਜਰਾ ਵਜੀਦਪੁਰ ਵਿਖੇ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ...

ਪੂਰੀ ਖ਼ਬਰ »

ਕਾਂਸ਼ੀ ਰਾਮ ਦਾ ਜਨਮ ਦਿਨ ਸੰਘਰਸ਼ ਦਿਵਸ ਦੇ ਰੂਪ 'ਚ ਮਨਾਇਆ ਜਾਵੇਗਾ-ਨਰੇਗਾ ਵਰਕਰ

ਪਟਿਆਲਾ, 24 ਫਰਵਰੀ (ਅ.ਸ. ਆਹਲੂਵਾਲੀਆ)-ਦਲਿਤ ਅਤੇ ਪਛੜੇ ਸਮਾਜ ਵਿਚ ਰਾਜਨੀਤਿਕ, ਸਮਾਜਿਕ ਚੇਤਨਾ ਜਗਾਉਣ ਵਾਲੇ ਦਲਿਤ ਅੰਦੋਲਨ ਦੇ ਨਾਇਕ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ 15 ਮਾਰਚ ਨੂੰ ਪੰਜਾਬ ਪੱਧਰ 'ਤੇ ਸੰਘਰਸ਼ ਦਿਵਸ ਦੇ ਰੂਪ ਵਿਚ ਮਨਾਉਣ ਸਬੰਧੀ ਨਰੇਗਾ ਵਰਕਰ ਫ਼ਰੰਟ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਗ਼ੋਤਾਖ਼ੋਰਾਂ ਨੇ ਬਚਾਇਆ

ਪਟਿਆਲਾ, 24 ਫਰਵਰੀ (ਅ.ਸ. ਆਹਲੂਵਾਲੀਆ)-ਸਥਾਨਕ ਭਾਖੜਾ ਨਹਿਰ 'ਚ ਕੱਲ੍ਹ ਇਕ ਨੌਜਵਾਨ ਨੇ ਆਪਣੀ ਘਰੇਲੂ ਪ੍ਰੇਸ਼ਾਨੀ ਕਾਰਨ ਨਹਿਰ 'ਚ ਛਾਲ ਮਾਰ ਦਿੱਤੀ | ਜਿਸ ਨੂੰ ਮੌਕੇ 'ਤੇ ਮੌਜੂਦ ਗ਼ੋਤਾਖ਼ੋਰਾਂ ਵਲੋਂ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਅਤੇ ਪਟਿਆਲਾ ਦੇ ਇਕ ਹਸਪਤਾਲ ਵਿਚ ...

ਪੂਰੀ ਖ਼ਬਰ »

ਪੂਟਾ ਨੇ ਉਪ ਕੁਲਪਤੀ ਦੇ ਕਾਰਜਕਾਰੀ ਚਾਰਜ ਨੂੰ ਦਿੱਤੀ ਚੁਣੌਤੀ

ਪਟਿਆਲਾ, 24 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵਲੋਂ ਇਕ ਰਿੱਟ ਪਟੀਸ਼ਨ ਨੰ. ਸੀ.ਡਬਲਿਊ.ਪੀ. 4390 ਆਫ਼ 2021 ਜਾਰੀ ਗਈ ਜਿਸ ਵਿਚ ਕਾਰਜਕਾਰੀ ਉਪ ਕੁਲਪਤੀ ਰਵਨੀਤ ਕੌਰ ਆਈ.ਏ.ਐੱਸ. ਨੂੰ ਪੰਜਾਬੀ ਯੂਨੀਵਰਸਿਟੀ ਦੇ ਦਿੱਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਨੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਨਿਬੰਧ ਲੇਖਨ ਮੁਕਾਬਲੇ ਕਰਵਾਏ

ਪਟਿਆਲਾ, 24 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਮਾਤ ਭਾਸ਼ਾ ਦਾ ਮਹੱਤਵ, ਅਜੌਕਾ ਕਿਸਾਨੀ ਸੰਕਟ, ਗੁਰੂ ਤੇਗ ਬਹਾਦਰ ਜੀਵਨ ਤੇ ਸ਼ਹਾਦਤ ਵਿਸ਼ਿਆਂ 'ਤੇ ਨਿਬੰਧ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਆਗੂਆਂ ਨੇ ਵਧੀ ਮਹਿੰਗਾਈ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 24 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਆਗੂਆਂ ਵਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੂੰ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਨੇ ਮਨਾਇਆ ਮਾਤ ਭਾਸ਼ਾ ਦਿਵਸ

ਡਕਾਲਾ, 24 ਫਰਵਰੀ (ਪਰਗਟ ਸਿੰਘ ਬਲਬੇੜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੇ ਪੰਜਾਬੀ ਵਿਭਾਗ ਨੇ ਮਾਤ ਭਾਸ਼ਾ ਨੂੰ ਸਮਰਪਿਤ ...

ਪੂਰੀ ਖ਼ਬਰ »

ਲੋਕਾਂ ਨੂੰ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕ ਵੈਨ ਕੀਤੀ ਰਵਾਨਾ

ਭਾਦਸੋਂ, 24 ਫਰਵਰੀ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਚਲਾਈਆਂ ਗਈਆਂ ਜਾਗਰੂਕਤਾ ਵੈਨਾਂ ਰਾਹੀਂ ਬਲਾਕ ਪੀ.ਐਚ.ਸੀ. ਭਾਦਸੋਂ ਅਧੀਨ ਸਰਕਾਰੀ ਮੈਡੀਕਲ ਅਫ਼ਸਰ ਡਾ. ਦਵਿੰਦਰ ਕੌਰ ਦੀ ...

ਪੂਰੀ ਖ਼ਬਰ »

ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜ਼ਰੂਰ ਬਣਵਾਓ-ਚੇਅਰਮੈਨ ਮਦਨਜੀਤ

ਡਕਾਲਾ, 24 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਯੋਜਨਾ ਦੇ ਲਾਭ ਲਈ ਬਣਾਏ ਜਾ ਰਹੇ ਈ-ਕਾਰਡਾਂ ਲਈ ਹੋਰਨਾਂ ਸੇਵਾ ਕੇਂਦਰਾਂ ਤੋਂ ਇਲਾਵਾ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ 'ਚ ਵੀ ਵਿਸ਼ੇਸ਼ ਕੈਂਪ ਲਗਾ ਕੇ ਈ-ਕਾਰਡ ਬਣਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਸ੍ਰੀ ਨਗਰ ਵਿਖੇ ਮਨਾਇਆ ਬਲਾਕ ਭਾਦਸੋਂ ਦਾ 'ਪਗੜੀ ਸੰਭਾਲ ਜੱਟਾ' ਦਿਵਸ

ਭਾਦਸੋਂ, 24 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ 'ਪਗੜੀ ਸੰਭਾਲ ਜੱਟਾ' ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਨੂੰ ਬਲਾਕ ਪੱਧਰੀ 'ਪਗੜੀ ਸੰਭਾਲ ਜੱਟਾ' ਦਿਵਸ ਬਲਾਕ ਭਾਦਸੋਂ ਦੇ ਪਿੰਡ ਸ੍ਰੀ ਨਗਰ ਵਿਖੇ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ਮੁਕਾਬਲਿਆਂ 'ਚ ਜਿੱਤੇ 5 ਸੋਨ ਅਤੇ 3 ਚਾਂਦੀ ਦੇ ਤਗਮੇ

ਰਾਜਪੁਰਾ, 24 ਫਰਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀ ਖਿਡਾਰੀਆਂ ਨੇ ਸੂਬਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ 'ਚ ਹਿੱਸਾ ਲੈ ਕੇ 5 ਖਿਡਾਰੀਆਂ ਨੇ ਸੋਨੇ ਅਤੇ 3 ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਨਜ਼ਦੀਕੀ ਪਿੰਡ ਕਲਿਆਣ ਵਿਖੇ ਸਕੂਲ ਦੇ ਖੇਡ ਮੈਦਾਨ 'ਚ ਦੋ ਭਰਾਵਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਲਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੀ.ਪੀ.ਐਫ. ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਹਿਤ ਕੇਂਦਰ ਸਰਕਾਰ ਦੀ ਅਰਥੀ ਫੂਕੀ

ਪਟਿਆਲਾ, 24 ਫਰਵਰੀ (ਅ.ਸ. ਆਹਲੂਵਾਲੀਆ)- ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਅਤੇ ਡਿਪਟੀ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਮਿੰਨੀ ਬੱਸਾਂ ਦੇ 27 ਪਰਮਿਟ ਵੀ ਜਾਰੀ ਹੋਏ

ਪਟਿਆਲਾ, 24 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਤਹਿਤ ਪਿੰਡਾਂ 'ਚ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤ ਪ੍ਰਦਾਨ ਕਰਨ ਲਈ ਅੱਜ ਰਾਜ 'ਚ 3000 ਮਿੰਨੀ ਬੱਸਾਂ ਦੇ ਪਰਮਿਟ ਵੰਡਣ ਦੀ ਸ਼ੁਰੂਆਤ ਕੀਤੀ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਨਸ਼ਿਆਂ ਦੀ ਤਸਕਰੀ ਰੋਕਣ 'ਚ ਪੁਲਿਸ ਦੇ ਦਾਅਵੇ ਫੇਲ੍ਹ

ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਸੂਬੇ 'ਚ ਇਕ ਮਹੀਨੇ 'ਚ ਨਸ਼ਾ ਬੰਦ ਕਰਨ ਦਾ ਦਾਅਵਾ ਕੀਤਾ ਸੀ | ਪਰੰਤੂ ਮੁੱਖ ਮੰਤਰੀ ਦੇ ਜ਼ਿਲੇ੍ਹ 'ਚੋਂ ਆਏ ਦਿਨ ਥੋੜ੍ਹੀ ...

ਪੂਰੀ ਖ਼ਬਰ »

ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਨੂੰ ਪਟਿਆਲਾ ਸ਼ਹਿਰ 'ਚ ਮਜ਼ਬੂਤ ਕਰਨ ਲਈ ਬਣਾਈ ਨਵੀਂ ਵਿਉਂਤਬੰਦੀ

ਪਟਿਆਲਾ, 24 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਅੱਜ ਸਮੁੱਚੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਬੁਲਾਈ ਅਤੇ ਪਟਿਆਲਾ ਸ਼ਹਿਰ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੀ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦਾ ਕੱਢਿਆ ਕਚੂੰਮਰ-ਸੰਧੂ

ਸਨੌਰ, 24 ਫਰਵਰੀ (ਸੋਖਲ)-ਵਧੇ ਹੋਏ ਪੈਟਰੋਲ ਰੇਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬਲਾਕ ਸਨੌਰ ਅਤੇ ਮਹਿਲਾ ਵਿੰਗ ਸਨੌਰ ਵਲੋਂ ਸ਼ਰਨਜੀਤ ਢਿੱਲੋਂ ਅਤੇ ਪ੍ਰੀਤੀ ਸਨੌਰ ਦੀ ਅਗਵਾਈ ਹੇਠ ਬੱਸ ਸਟੈਂਡ ਸਨੌਰ ਵਿਖੇ ਕੇਂਦਰ ਦੀ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਜੇਕਰ ਲੋਕੀਂ ਨਗਰ ਪਾਲਿਕਾ ਦੀ ਗੱਡੀ ਵਿਚ ਕੂੜਾ ਸੁੱਟਣਗੇ ਤਾਂ ਸ਼ਹਿਰ ਸਾਫ਼ ਹੋ ਜਾਵੇਗਾ-ਅਮਨਦੀਪ ਸ਼ਰਮਾ

ਗੂਹਲਾ ਚੀਕਾ, 24 ਫਰਵਰੀ (ਓ. ਪੀ. ਸੈਣੀ)-ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਹਾ ਕਿ ਨਗਰ ਪਾਲਿਕਾ ਨੇ ਸ਼ਹਿਰ ਦੇ ਹਰ ਘਰ 'ਚੋਂ ਕੂੜਾ ਚੁੱਕਣ ਦਾ ਸਿਸਟਮ ਬਣਾਇਆ ਹੋਇਆ ਹੈ | ਕੂੜਾ ਚੁੱਕਣ ਤੋਂ ਬਾਅਦ ਵੀ ਗਲੀਆਂ 'ਚ ਕੂੜਾ ਦਿਖਾਈ ਦਿੰਦਾ ਹੈ | ਇਸ ਲਈ ਹਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 24 ਫਰਵਰੀ (ਮਨਦੀਪ ਸਿੰਘ ਖਰੋੜ)-ਵਾਰਡ ਨੰਬਰ 10 ਵਿਖੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜੋ ਕਿ ਵਾਰਡ ਨੰਬਰ 10 ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਇਲਾਹੀ ਕੀਰਤਨ ਕਰਦਾ ਹੋਇਆ ਗੁਰੂ ...

ਪੂਰੀ ਖ਼ਬਰ »

ਗੂਹਲਾ ਵਿਧਾਨ ਸਭਾ ਹਲਕੇ 'ਚ 5 ਕਰੋੜ ਦੀ ਲਾਗਤ ਨਾਲ ਹਰੇਕ ਘਰ ਨੂੰ ਪਾਣੀ ਦਿੱਤਾ ਜਾਵੇਗਾ

ਗੂਹਲਾ ਚੀਕਾ, 24 ਫਰਵਰੀ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਟੂਟੀ ਪਾਣੀ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਹਰਿਆਣਾ ਸਰਕਾਰ ਦੀ ਇਕ ਮਹੱਤਵਪੂਰਨ ਯੋਜਨਾ, ਜਲ ਜੀਵਨ ਮਿਸ਼ਨ ਦੀ ਗੂਹਲਾ ਵਿਧਾਨ ਸਭਾ ਹਲਕੇ ਦੀ ਪ੍ਰਗਤੀ ਬਾਰੇ ਦੱਸਿਆ | ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਨਵੇਂ ਰਜਿਸਟਰ ਹੋਏ 25,863 ਵੋਟਰ ਹੁਣ ਈ-ਐਪਿਕ ਰਾਹੀਂ ਡਾਊਨਲੋਡ ਕਰ ਸਕਦੇ ਨੇ ਵੋਟਰ ਕਾਰਡ

ਪਟਿਆਲਾ, 24 ਫਰਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਵਲੋਂ 11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਐਪਿਕ (ਈ ਵੋਟਰ ਸ਼ਨਾਖ਼ਤੀ ਕਾਰਡ) ਡਾਊਨਲੋਡ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ | ਜਿਸ ਤਹਿਤ ਹੁਣ ਵੋਟਰ ਆਪਣਾ ਵੋਟਰ ਕਾਰਡ ਆਪਣੇ ਆਪ ਡਾਊਨਲੋਡ ਕਰ ਸਕਦੇ ਹਨ | ਇਸ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਪੈਨਸ਼ਨ ਬਹਾਲੀ ਸੰਘਰਸ਼ ਦੀ ਪੂਰਨ ਹਮਾਇਤ

ਪਟਿਆਲਾ, 24 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਦੇ ਪੂਰਨ ਸਮਰਥਨ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸੂਬਾ ਸਕੱਤਰ ਸਰਵਣ ...

ਪੂਰੀ ਖ਼ਬਰ »

50 ਲੀਟਰ ਲਾਹਣ, 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 24 ਫਰਵਰੀ (ਗੁਰਦੀਪ ਸ਼ਰਮਾ)-ਸਦਰ ਥਾਣਾ ਪੁਲਿਸ ਨੇ 50 ਲੀਟਰ ਲਾਹਣ 10 ਬੋਤਲਾਂ ਘਰ ਦੀ ਕੱਢੀ ਨਾਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਮਿਲਣ 'ਤੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਦਰ ਥਾਣਾ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਕੂੜੇ ਦੀ ਸਥਿਤੀ ਜਿਉਂ ਦੀ ਤਿਉਂ

ਪਟਿਆਲਾ, 24 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਸੁਰੱਖਿਆ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦਿਆਂ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਇੱਥੇ ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੀ.ਟੀ.ਆਈ. ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਵਿਰੋਧ

ਸਮਾਣਾ, 24 ਫਰਵਰੀ (ਸਾਹਿਬ ਸਿੰਘ)-'ਗੌਰਮਿੰਟ ਟੀਚਰਜ਼ ਯੂਨੀਅਨ­' ਪੰਜਾਬ ਨੇ ਸਰਕਾਰੀ ਮਿਡਲ ਸਕੂਲਾਂ 'ਚੋਂ ਪੀ.ਟੀ.ਆਈ ਅਧਿਆਪਕਾਂ ਨੂੰ ਬਦਲ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਦਫ਼ਤਰਾਂ ਵਿਚ ਭੇਜਣ ਦਾ ਸਖ਼ਤ ਵਿਰੋਧ ਕੀਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX