ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਪੰਜਾਬ / ਜਨਰਲ

ਗੁਰਲਾਲ ਭਲਵਾਨ ਕਤਲ ਮਾਮਲੇ 'ਚ 4 ਹੋਰ ਨੌਜਵਾਨ ਗਿ੍ਫ਼ਤਾਰ

ਫ਼ਰੀਦਕੋਟ, 24 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਗੁਰਲਾਲ ਭਲਵਾਨ ਹੱਤਿਆ ਮਾਮਲੇ 'ਚ ਫ਼ਰੀਦਕੋਟ ਪੁਲਿਸ ਵਲੋਂ ਚਾਰ ਹੋਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਨੌਜਵਾਨਾਂ ਤੋਂ ਅਸਲਾ ਵੀ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਪੁਲਿਸ ਵਲੋਂ ਅੱਜ ਰਜਿੰਦਰ ਉਰਫ਼ ਜੌਲੀ, ਭੀਮਾ, ਪ੍ਰਦੀਪ ਸਿੰਘ ਅਤੇ ਆਕਾਸ਼ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਦਾ ਦਾਅਵਾ ਹੈ ਕਿ ਰਜਿੰਦਰ ਉਰਫ਼ ਜੌਲੀ ਤੇ ਭੀਮ ਵਲੋਂ ਗੁਰਲਾਲ ਭਲਵਾਨ ਦੀ ਰੇਕੀ ਕੀਤੀ ਗਈ ਸੀ | ਪ੍ਰਦੀਪ ਸਿੰਘ ਅਤੇ ਆਕਾਸ਼ ਨੂੰ ਪੁਲਿਸ ਕਾਬੂ ਕਰਕੇ ਉਨ੍ਹਾਂ ਪਾਸੋਂ 315 ਬੋਰ ਡਬਲ ਬੈਰਲ ਪਿਸਟਲ ਅਤੇ 64 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਇਸ ਤੋਂ ਪਹਿਲਾਂ ਫ਼ਰੀਦਕੋਟ ਪੁਲਿਸ ਵਲੋਂ ਦੋ ਦਿਨ ਪਹਿਲਾਂ ਪਿੰਡ ਘਣੀਏਵਾਲਾ ਦੇ ਇਕ ਨੌਜਵਾਨ ਗੁਰਪਿੰਦਰ ਸਿੰਘ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਸੀ | ਪੁਲਿਸ ਵਲੋਂ ਗੁਰਪਿੰਦਰ ਸਿੰਘ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਦੋਸ਼ ਲਗਾਏ ਗਏ ਸਨ ਕਿ ਉਸ ਵਲੋਂ ਇਸ ਮਾਮਲੇ 'ਚ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ | ਪੁਲਿਸ ਵਲੋਂ ਅੱਜ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚੋਂ ਇਸ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਤਿੰਨ ਨੌਜਵਾਨਾਂ ਦੇ ਪ੍ਰੋਡਕਸ਼ਨ ਵਾਰੰਟ ਵੀ ਲੈ ਲਏ ਗਏ ਹਨ | ਦਿੱਲੀ ਪੁਲਿਸ ਵਲੋਂ 21 ਫਰਵਰੀ ਨੂੰ ਜ਼ਿਲ੍ਹਾ ਫ਼ਰੀਦਕੋਟ ਵਸਨੀਕ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਇਹ ਤਿੰਨੋਂ ਨੌਜਵਾਨ ਗੁਰਲਾਲ ਭਲਵਾਨ ਕਤਲ ਕੇਸ 'ਚ ਸ਼ਾਮਿਲ ਸਨ | ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਤਿੰਨਾਂ ਨੌਜਵਾਨਾਂ ਸੁਖਵਿੰਦਰ ਸਿੰਘ, ਸੌਰਵ ਵਰਮਾ ਅਤੇ ਗੁਰਿੰਦਰ ਪਾਲ ਨੂੰ ਦਿੱਲੀ ਦੀ ਇਕ ਜੇਲ੍ਹ 'ਚ ਨਜ਼ਰਬੰਦ ਕੀਤਾ ਹੋਇਆ ਹੈ ਅਤੇ ਫ਼ਰੀਦਕੋਟ ਪੁਲਿਸ ਟੀਮ ਵਲੋਂ ਅਦਾਲਤ ਪਾਸੋਂ ਹਾਸਿਲ ਕੀਤੇ ਗਏ ਪ੍ਰੋਡਕਸ਼ਨ ਵਾਰੰਟ ਲੈ ਕੇ ਦਿੱਲੀ ਰਵਾਨਾ ਹੋਣ ਦੀ ਤਿਆਰੀ ਕਰ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਅਤੇ ਮਾਮਲੇ ਦੀ ਪੜਤਾਲ ਕਰ ਰਹੀ ਟੀਮ ਦੇ ਮੁਖੀ ਐਸ.ਪੀ. ਬਾਲਾ ਕਿ੍ਸ਼ਨ ਨੇ ਕਿਹਾ ਕਿ ਪੁਲਿਸ ਵਲੋਂ ਗੁਰਲਾਲ ਭਲਵਾਨ ਕਤਲ ਮਾਮਲੇ 'ਚ ਅੱਜ ਜ਼ਿਲ੍ਹਾ ਫ਼ਰੀਦਕੋਟ ਤੋਂ ਗਿ੍ਫਤਾਰ ਕੀਤੇ ਗਏ ਚਾਰ ਨੌਜਵਾਨਾਂ 'ਚੋਂ ਤਿੰਨ ਪਿੰਡ ਮਚਾਕੀ ਕਲਾਂ ਦੇ ਰਹਿਣ ਵਾਲੇ ਹਨ ਅਤੇ ਇਕ ਕਮੇਆਣਾ ਗੇਟ ਫ਼ਰੀਦਕੋਟ ਦਾ ਰਹਿਣ ਵਾਲਾ ਹੈ |

ਬੰਗਾ ਨੇੜੇ ਪਿੰਡ ਮਜਾਰੀ 'ਚ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਲਾਗੇ ਦੇਰ ਰਾਤ ਅਣਪਛਾਤਿਆਂ ਵਲੋਂ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਪਿੰਡ ਮਜਾਰੀ ਲਾਗੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਜੇ ਕੁਮਾਰ ਨਾਮੀ ਨੌਜਵਾਨ 'ਤੇ ਗੋਲੀਆਂ ਨਾਲ ਹਮਲਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਕੰਪਿਊਟਰ ਅਧਿਆਪਕ ਨੇ ਸਿਰਜਿਆ ਇਤਿਹਾਸ

ਭੋਗਪੁਰ, 24 ਫਰਵਰੀ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨਜ਼ਦੀਕੀ ਸਰਕਾਰੀ ਹਾਈ ਸਕੂਲ ਰੋਹਜੜੀ ਵਿਖੇ ਬਤੌਰ ਕੰਪਿਊਟਰ ਅਧਿਆਪਕ ਸੇਵਾ ਨਿਭਾਅ ਰਹੇ ਸ: ਹਰਜੀਤ ਸਿੰਘ ਨੇ ਸੂਚਨਾ ਤਕਨੀਕੀ ਖੇਤਰ 'ਚ ਇਕ ਵੱਡਾ ਮਾਰਕਾ ਮਾਰਦਿਆਂ ਇਕ ਰੋਬਟ ਤਿਆਰ ਕੀਤਾ ਹੈ | ਜਿਸ ਦਾ ਨਾਂਅ ...

ਪੂਰੀ ਖ਼ਬਰ »

ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਫ਼ੌਜ 'ਚ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼, ਮੁਹਾਲੀ ਵਿਖੇ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ...

ਪੂਰੀ ਖ਼ਬਰ »

29.32 ਲੱਖ ਡਰੱਗ ਮਨੀ ਸਮੇਤ ਚਾਰ ਤਸਕਰ ਗਿ੍ਫ਼ਤਾਰ

ਲੋਪੋਕੇ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੇ ਐੱਸ. ਐੱਚ. ਓ ਹਰਪਾਲ ਸਿੰਘ ਸੋਹੀ ਵਲੋਂ ਗੁਪਤ ਸੂਚਨਾ ਦੇ ਕੀਤੀ ਗਈ ਛਾਪੇਮਾਰੀ ਦੌਰਾਨ 29.32 ਲੱਖ ਦੀ ਭਾਰਤੀ ਕਰੰਸੀ, ਇਕ ਚਾਈਨਾ ਮੇਡ ਪਿਸਟਲ 30 ਬੋਰ, ਦੋ ਮੈਗਜ਼ੀਨ, 25 ਜਿੰਦਾ ਕਾਰਤੂਸ, 12 ਮੋਬਾਈਲ ਫ਼ੋਨ ਅਤੇ ਦੋ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਤਿੰਨ ਮਹੀਨੇ ਬਾਅਦ ਲਈ ਜਾਂਦੀ ਮੈਟਿ੍ਕੁਲੇਸ਼ਨ ਪੱਧਰੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਤਹਿਤ ਜਨਵਰੀ 2021 ਦੇ ਆਖਰੀ ਹਫ਼ਤੇ ਵਿਚ ਕਰਵਾਈ ਗਈ ਉੱਚੇਚੀ ਪ੍ਰੀਖਿਆ ਦਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਭ ਤੋਂ ਵੱਧ ਪਰਿਵਾਰਾਂ ਨੂੰ ਕਵਰ ਕਰਨ 'ਚ ਪਠਾਨਕੋਟ ਮੋਹਰੀ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਪੰਜਾਬ 'ਚ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਦੂਜੇ ਅਤੇ ਤੀਜੇ ਪੱਧਰ ਦੀਆਂ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ, ਸਾਰੇ ਜ਼ਿਲਿ੍ਹਆਂ 'ਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਮਜ਼ਦੂਰ ਨੇਤਾ ਦੀ ਜੇਲ੍ਹ 'ਚ ਕੁੱਟਮਾਰ ਮਾਮਲੇ 'ਚ ਹੋਈ ਸੁਣਵਾਈ

ਚੰਡੀਗੜ੍ਹ, 24 ਫਰਵਰੀ (ਬਿ੍ਜੇਂਦਰ ਗੌੜ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਲੇਬਰ ਐਕਟੀਵਿਸਟ ਸ਼ਿਵ ਕੁਮਾਰ ਦੇ ਖ਼ਿਲਾਫ਼ ਹਰਿਆਣਾ ਪੁਲਿਸ ਵਲੋਂ ਦਰਜ ਕੀਤੇ ਅਪਰਾਧਕ ਮਾਮਲਿਆਂ ਤੋਂ ਬਾਅਦ ਉਸ ਨਾਲ ਕਥਿਤ ਤੌਰ 'ਤੇ ਜੇਲ੍ਹ ਵਿਚ ...

ਪੂਰੀ ਖ਼ਬਰ »

ਰੂਪਨਗਰ ਵਿਖੇ ਉਦਘਾਟਨ ਤੋਂ ਪਹਿਲਾਂ ਹੀ ਮਹਾਰਾਜਾ ਰਣਜੀਤ ਸਿੰਘ ਦੇ ਨਵੇਂ ਬੁੱਤਾਂ ਦੇ ਹਿੱਸੇ ਤੋੜੇ

ਰੂਪਨਗਰ, 24 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਸਥਿਤ ਮਹਾਰਾਜਾ ਰਣਜੀਤ ਸਿੰਘ ਅਤੇ ਅੰਗ੍ਰੇਜ ਵਿਲੀਅਮ ਬੈਟਿੰਕ ਨਾਲ ਹੋਈ ਸੰਧੀ ਦੇ ਸਥਾਨ ਸਾਹਮਣੇ ਸਤਲੁਜ ਦਰਿਆ ਕਿਨਾਰੇ ਅਤੇ ਡੀ. ਸੀ. ਦਫ਼ਤਰ ਸਾਹਮਣੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਸਿਰ 'ਚ ਰਾਡ ਮਾਰ ਕੇ ਵਿਅਕਤੀ ਦਾ ਕਤਲ

ਗੁਰੂਹਰਸਹਾਏ, 24 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਬੂਲਾ ਰਾਏ ਹਿਠਾੜ ਦੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਕਤਲ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨੌਦੀਪ ਕੌਰ ਮਾਮਲੇ 'ਚ ਸੁਣਵਾਈ ਹੁਣ ਭਲਕੇ

ਚੰਡੀਗੜ੍ਹ, 24 ਫਰਵਰੀ (ਬਿ੍ਜੇਂਦਰ ਗੌੜ)-ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਦੌਰਾਨ ਗਿ੍ਫ਼ਤਾਰ ਦਲਿਤ ਲੇਬਰ ਐਕਟੀਵਿਸਟ ਨੌਦੀਪ ਕੌਰ ਦੀ ਨਿਯਮਤ ਜ਼ਮਾਨਤ ਪਟੀਸ਼ਨ ਉੱਤੇ ਹੁਣ 26 ਫਰਵਰੀ ਨੂੰ ਸੁਣਵਾਈ ਹੋਵੇਗੀ | ਇਸ ਤੋਂ ਇਲਾਵਾ ਨੌਦੀਪ ਕੌਰ ਨਾਲ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਉਮਰਾਨੰਗਲ ਦੀ ਪੇਸ਼ੀ ਦੀਆਂ ਸੀ.ਸੀ.ਟੀ.ਵੀ. ਫੁਟੇਜ ਜਾਂਚ ਟੀਮ ਨੂੰ ਸੌਂਪਣ ਦੇ ਹੁਕਮ

ਫ਼ਰੀਦਕੋਟ, 24 ਫਰਵਰੀ (ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਬੀਤੇ ਦਿਨ ਸਥਾਨਕ ਸ਼ੈਸ਼ਨ ਜੱਜ ਦੀ ਅਦਾਲਤ 'ਚ ਇਕ ਅਰਜ਼ੀ ਦੇ ਕੇ ਦੋਸ਼ ਲਗਾਇਆ ਸੀ ਕਿ 19 ਫਰਵਰੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਨੂੰ ਆਧੁਨਿਕ ਦਿੱਖ ਦੇਣ ਲਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ ਕਾਰਵਾਈ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਨੂੰ ਨਵੇਂ ਨਮੂਨੇ ਦੇ ਅਤੇ ਬਿਹਤਰੀਨ ਸੁਵਿਧਾਵਾਂ ਵਾਲੇ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਜੰਗੀ ਪੱਧਰ 'ਤੇ ਉਸਾਰੀ ਦੇ ਕੰਮ ਕਰਵਾਏ ਜਾ ਰਹੇ ਹਨ | ਜਿੱਥੇ ਇਕ ਪਾਸੇ ਗੁਰੂ ਨਾਨਕ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀਆਂ ਨੂੰ ਨਹੀਂ ਮਿਲੀ ਕੋਈ ਰਾਹਤ

ਐੱਸ. ਏ. ਐੱਸ. ਨਗਰ, 24 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ 'ਸਿੱਟ' ਵਲੋਂ ਜਾਰੀ ਜਾਂਚ 'ਤੇ ਅੰਤਰਿਮ ਰੋਕ ਲਗਾਉਣ ਲਈ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ ਤੇ ਸ਼ਕਤੀ ਸਿੰਘ ਵਲੋਂ ਸੁਪਰੀਮ ਕੋਰਟ 'ਚ ਅਰਜ਼ੀਆਂ ਦਾਇਰ ...

ਪੂਰੀ ਖ਼ਬਰ »

ਬੇਰੁਜ਼ਗਾਰੀ ਤੋਂ ਤੰਗ ਆਏ ਨੌਜਵਾਨ ਵਲੋਂ ਖ਼ੁਦਕੁਸ਼ੀ

ਤਲਵੰਡੀ ਭਾਈ, 24 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਘੱਲ ਖ਼ੁਰਦ ਦੇ ਇਕ ਨੌਜਵਾਨ ਵਲੋਂ ਬੇਰੁਜ਼ਗਾਰੀ ਤੋਂ ਤੰਗ ਆ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗ਼ਰੀਬ ਪਰਿਵਾਰ ਨਾਲ ਸਬੰਧਿਤ ਬੰਟੀ (21) ਪੁੱਤਰ ਬਲਦੇਵ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਪੱਦੀ ਸੂਰਾ ਸਿੰਘ ਦੇ ਕਿਸਾਨ ਦੀ ਮੌਤ

ਸੈਲਾ ਖੁਰਦ, 24 ਫਰਵਰੀ (ਹਰਵਿੰਦਰ ਸਿੰਘ ਬੰਗਾ)-ਸਿੰਘੂ ਬਾਰਡਰ ਦਿੱਲੀ ਪੱਦੀ ਸੂਰਾ ਸਿੰਘ ਦੇ ਕਿਸਾਨ ਮਲਕੀਤ ਸਿੰਘ ਹੀਰ (70) ਦੀ ਅਚਾਨਕ ਮੌਤ ਹੋ ਗਈ | ਮਿ੍ਤਕ ਕਿਸਾਨ ਮਲਕੀਤ ਸਿੰਘ ਹੀਰ ਦੇ ਪੁੱਤਰ ਪਰਮਵੀਰ ਸਿੰਘ ਅਤੇ ਸਤਨਾਮ ਸਿੰਘ, ਭੁਪਿੰਦਰ ਸਿੰਘ ਤੇ ਰਣਜੀਤ ਸਿੰਘ ਹੀਰ ...

ਪੂਰੀ ਖ਼ਬਰ »

ਬੰਗਾ 'ਚ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਨੂੰ ਅੱਗ ਲਾ ਕੇ ਸਾੜਿਆ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰ 'ਚ ਇਕ ਪ੍ਰਵਾਸੀ ਮਜ਼ਦੂਰ ਅਨਿਲ ਕੁਮਾਰ ਜੋ ਕਿ ਗਿ੍ੱਲ ਰੋਡ ਬਣਾਉਣ ਕੰਪਨੀ ਦੇ ਮੈਨੇਜਰ ਦਾ ਕੰਮ ਕਰਦਾ ਹੈ ਉਸ ਨੇ ਆਪਣੀ ਪਤਨੀ ਅਨੂਪਾ (30) ਦੀ ਕਿਸੇ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਅਧਾਰ 'ਤੇ ਬੜੀ ਬੇਰਹਿਮੀ ...

ਪੂਰੀ ਖ਼ਬਰ »

ਪੈਨਲ ਮੀਟਿੰਗ ਮੁਲਤਵੀ ਹੋਣ ਪਿੱਛੋਂ ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਨੂੰ ਜੜਿਆ ਤਾਲਾ

ਸੰਗਰੂਰ, 24 ਫਰਵਰੀ (ਧੀਰਜ ਪਸ਼ੋਰੀਆ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਅੱਜ ਉਸ ਸਮੇਂ ਰੋਹ ਵਿਚ ਆ ਗਏ ਜਦ ਅੱਜ ਚੰਡੀਗੜ੍ਹ ਵਿਖੇ ਹੋਣ ਵਾਲੀ ਮੁੱਖ ਸਕੱਤਰ ਸਮੇਤ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਸਿਹਤ ...

ਪੂਰੀ ਖ਼ਬਰ »

ਤਰੱਕੀਆਂ ਨੂੰ ਉਡੀਕਦੇ ਸੇਵਾ ਮੁਕਤ ਹੋ ਰਹੇ ਹਨ ਅਧਿਆਪਕ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੈਕੰਡਰੀ ਵਿਭਾਗ ਵਿਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਰੱਕੀਆਂ ਦੇ ਕੋਟੇ ਨੂੰ ਸੀਮਤ ਕਰਨ ਅਤੇ ਪ੍ਰਾਇਮਰੀ ਵਿਭਾਗ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਦੀ ਨੀਤੀ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਐਸ਼ਮੀਨ ਖਾਨ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਸੰਸਥਾ ਗੋ ਗਲੋਬਲ ਕੰਸਲਟੈਂਟ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਐਸ਼ਮੀਨ ਖਾਨ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਜ਼ਿਆਦਾਤਰ ਕੇਂਦਰੀ ਮੰਤਰੀ ਕੋਰੋਨਾ ਟੀਕੇ ਲਈ ਭੁਗਤਾਨ ਕਰਨਾ ਚਾਹੁੰਦੇ-ਪ੍ਰਸਾਦ

ਨਵੀਂ ਦਿੱਲੀ, 24 ਫਰਵਰੀ (ਏਜੰਸੀ)-ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਜ਼ਿਆਦਾਤਰ ਕੇਂਦਰੀ ਮੰਤਰੀ ਖ਼ੁਦ ਨੂੰ ਕੋਵਿਡ-19 ਖ਼ਿਲਾਫ਼ ਟੀਕਾ ਲਗਵਾਉਣ ਲਈ ਭੁਗਤਾਨ ਕਰਨਾ ਚਾਹੁੰਦੇ ਹਨ | ਰਵੀਸ਼ੰਕਰ ਪ੍ਰਸਾਦ ਨੇ ਉਕਤ ਪ੍ਰਗਟਾਵਾ ਕੈਬਨਿਟ ਦੇ ਫੈਸਲਿਆਂ ਦੀ ...

ਪੂਰੀ ਖ਼ਬਰ »

ਅਫ਼ਗਾਨ ਤਾਲਿਬਾਨ ਦੀ ਪਾਕਿਸਤਾਨ 'ਚ ਹੈ ਲੁਕਣਗਾਹ- ਸਾਬਕਾ ਅਮਰੀਕੀ ਜਨਰਲ

ਵਾਸ਼ਿੰਗਟਨ, 24 ਫਰਵਰੀ (ਏਜੰਸੀ)- ਅਮਰੀਕਾ ਦੇ ਇਕ ਸਾਬਕਾ ਚੋਟੀ ਦੇ ਸੈਨਾ ਜਨਰਲ ਨੇ ਅਮਰੀਕੀ ਕਾਨੂੰਨ ਘਾੜਿਆਂ (ਸੰਸਦ ਮੈਂਬਰਾਂ) ਨੂੰ ਦੱਸਿਆ ਹੈ ਕਿ ਅਫਗਾਨ ਤਾਲਿਬਾਨ ਦੀ ਪਾਕਿਸਤਾਨ 'ਚ ਲੁਕਣਗਾਹ ਹੈ ਅਤੇ ਇਹ ਅੱਤਵਾਦ ਸੰਗਠਨ ਉਥੋਂ ਦੇ ਮਦਰੱਸਿਆਂ ਦੀ ਪੈਦਾਵਾਰ ਹੈ | ...

ਪੂਰੀ ਖ਼ਬਰ »

ਹਰਜਾਪ ਸਿੰਘ ਗਿੱਲ ਲੋਕ ਇਨਸਾਫ਼ ਪਾਰਟੀ ਸਟੂਡੈਂਟ ਵਿੰਗ ਪੰਜਾਬ ਦੇ ਪ੍ਰਧਾਨ ਬਣੇ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਤੋਂ ਯੂਥ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਦੀ ਪਾਰਟੀ ਪ੍ਰਤੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੁਲਿਸ ਵਲੋਂ ਆਈ.ਟੀ. ਮਾਹਿਰਾਂ ਦੀ ਕੀਤੀ ਜਾਵੇਗੀ ਭਰਤੀ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਵਧਦੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਸਾਈਬਰ ਜਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ 200 ਦੇ ਕਰੀਬ ਸਾਈਬਰ ਕ੍ਰਾਈਮ ਅਤੇ ਡਿਜੀਟਲ ਫੌਰੈਂਸਿਕ ...

ਪੂਰੀ ਖ਼ਬਰ »

ਕੋਰੋਨਾ ਅਤੇ ਵਿਕਰੀ ਘਟਣ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੈਟਰੋਲ ਪੰਪ ਮਾਲਕਾਂ ਨੇ ਮੰਗਿਆ ਆਰਥਿਕ ਪੈਕੇਜ

ਜਲੰਧਰ, 24 ਫਰਵਰੀ (ਸ਼ਿਵ ਸ਼ਰਮਾ)-ਲਗਾਤਾਰ ਤੇਲ ਮਹਿੰਗਾ ਹੋਣ ਕਰਕੇ ਲੋਕਾਂ ਦਾ ਲੱਕ ਤਾਂ ਟੁੱਟ ਰਿਹਾ ਹੈ ਸਗੋਂ ਪੈਟਰੋਲ ਪੰਪਾਂ 'ਤੇ ਤੇਲ ਦੀ ਵਿਕਰੀ ਘਟਣ ਕਰਕੇ ਉਨ੍ਹਾਂ ਦਾ ਨੁਕਸਾਨ ਵੀ ਵਧ ਰਿਹਾ ਹੈ | ਪੰਜਾਬ ਪੈਟਰੋਲ ਪੰਪ ਮਾਲਕ ਐਸੋਸੀਏਸ਼ਨ ਨੇ ਤੇਲ ਕੰਪਨੀਆਂ ਨੂੰ ...

ਪੂਰੀ ਖ਼ਬਰ »

ਡੇਢ ਕਿਲੋ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਡੇਢ ਕਿਲੋ ਦੇ ਕਰੀਬ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫ਼ੜੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ 'ਚ ਕੀਮਤ ਸਾਢੇ 7 ਕਰੋੜ ਰੁਪਏ ...

ਪੂਰੀ ਖ਼ਬਰ »

ਪੂਰਬੀ ਲੱਦਾਖ 'ਚੋਂ ਪਿੱਛੇ ਹਟਣ ਦੀ ਪ੍ਰਕਿਰਿਆ ਦੋਹਾਂ ਧਿਰਾਂ ਲਈ ਜਿੱਤ ਵਰਗੀ-ਫ਼ੌਜ ਮੁਖੀ

ਨਵੀਂ ਦਿੱਲੀ, 24 ਫਰਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਕਿਹਾ ਕਿ ਪੂਰਬੀ ਲੱਦਾਖ 'ਚ ਸਥਿਤ ਪੈਂਗੋਂਗ ਤਸੋ ਝੀਲ ਦੇ ਉੱਤਰੀ ਤੇ ਦੱਖਣੀ ਕੰਢਿਆਂ ਤੋਂ ਭਾਰਤ ਤੇ ਚੀਨ ਦੀਆਂ ਫ਼ੌਜਾਂ ਇਕ ਸਮਝੌਤੇ ਤਹਿਤ ਪਿੱਛੇ ਹੱਟ ਰਹੀਆਂ ਹਨ ਤੇ ਸਥਿਤੀ ਦੋਹਾਂ ਧਿਰਾਂ ਲਈ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਤੇ ਡਿਪਟੀ ਜੇਲ੍ਹ ਸੁਪਰਡੈਂਟ ਦੀ ਜ਼ਮਾਨਤ ਲਈ ਹਾਈਕੋਰਟ 'ਚ ਸੁਣਵਾਈ 3 ਨੂੰ

ਸੰਗਰੂਰ, 24 ਫਰਵਰੀ (ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸਾਬਕਾ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ, ਡਿਪਟੀ ਜੇਲ੍ਹ ਸੁਪਰਡੈਂਟ ਅਮਰ ਸਿੰਘ ਅਤੇ ਵਾਰਡਰ ਗੁਰਪ੍ਰਤਾਪ ਸਿੰਘ 'ਤੇ ਭਿ੍ਸ਼ਟਾਚਾਰ ਐਕਟ ਅਤੇ ਹੋਰ ਧਾਰਾਵਾਂ ਅਧੀਨ 7 ਜਨਵਰੀ 2021 ਨੂੰ ਥਾਣਾ ਸਿਟੀ-1 ਵਿਚ ਦਰਜ ...

ਪੂਰੀ ਖ਼ਬਰ »

ਕਿਸਾਨਾਂ ਦੀ ਰਿਹਾਈ ਲਈ ਸਿਰਤੋੜ ਯਤਨ ਕਰਨ 'ਤੇ ਸਿਰਸਾ ਦਾ ਪੰਚਾਇਤ ਯੂਨੀਅਨ ਵਲੋਂ ਸਨਮਾਨ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਮੈਨੇਜਮੈਂਟ ਕਮੇਟੀ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵਕੀਲ ...

ਪੂਰੀ ਖ਼ਬਰ »

ਭਗਵਾਨ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਸਮਾਜ ਸੇਵਾ ਨੂੰ ਸਮਰਪਿਤ ਭਾਰਤੀ ਫ਼ੌਜ ਤੇ ਨਗਰ ਨਿਗਮ ਦੇ ਸੇਵਾ ਮੁਕਤ ਅਧਿਕਾਰੀ ਭਗਵਾਨ ਸਿੰਘ ਗਿੱਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਈ, ...

ਪੂਰੀ ਖ਼ਬਰ »

ਅਸਾਮੀਆਂ ਖ਼ਤਮ ਕਰਨ ਦਾ ਪੁਰਜ਼ੋਰ ਵਿਰੋਧ ਕਰਾਂਗੇ-ਚੰਦੂਮਾਜਰਾ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਠੋਸ ਮਤਾ ਪੇਸ਼ ਕੀਤਾ, ਜਿਸ ਰਾਹੀਂ ਕੈਪਟਨ ਸਰਕਾਰ ਦੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਜਟ ਇਜਲਾਸ ਵਧਾ ਕੇ 20 ਦਿਨਾਂ ਦਾ ਕਰੇ-ਚੀਮਾ

ਦਿੜ੍ਹਬਾ ਮੰਡੀ, 24 ਫਰਵਰੀ (ਹਰਬੰਸ ਸਿੰਘ ਛਾਜਲੀ)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਇਜਲਾਸ 10 ਦਿਨਾਂ ਦਾ ਰੱਖਿਆ ਹੈ ਜਿਸ ਨੂੰ ਵਧਾ ਕੇ 20 ਦਿਨ ਦਾ ਕੀਤਾ ਜਾਵੇ | ਬਜਟ ...

ਪੂਰੀ ਖ਼ਬਰ »

ਨਗਰ ਪੰਚਾਇਤਾਂ, ਕੌਂਸਲਾਂ, ਨਿਗਮਾਂ 'ਚ ਅਹੁਦੇਦਾਰਾਂ ਦੀ ਚੋਣ ਲਈ ਕਾਂਗਰਸ ਵਲੋਂ ਗਠਿਤ ਉੱਚ ਤਾਕਤੀ ਕਮੇਟੀ ਦੀ ਪਲੇਠੀ ਬੈਠਕ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਕਾਂਗਰਸ ਪਾਰਟੀ ਵਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਹੁਣ ਇਨ੍ਹਾਂ ਸੰਸਥਾਵਾਂ 'ਚ ਅਹੁਦੇਦਾਰਾਂ ਦੀ ਚੋਣ ਦੀ ਨਿਗਰਾਨੀ ਲਈ ਗਠਿਤ ਇਕ ਉੱਚ ਤਾਕਤੀ ਕਮੇਟੀ ਦੀ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਸੀ.ਪੀ.ਈ.ਸੀ. ਜ਼ਰੀਏ ਸ੍ਰੀਲੰਕਾ ਨਾਲ ਵਪਾਰਕ ਸਬੰਧ ਵਧਾਉਣਾ ਚਾਹੁੰਦੈ ਪਾਕਿ-ਇਮਰਾਨ ਖ਼ਾਨ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿ ਅਰਬਾਂ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀ. ਪੀ. ਈ. ਸੀ.) ਰਾਹੀਂ ਸ੍ਰੀਲੰਕਾ ਨਾਲ ਵਪਾਰਕ ਸਬੰਧ ਵਧਾਉਣ ਬਾਰੇ ਸੋਚ ਰਿਹਾ ਹੈ | ਸ੍ਰੀਲੰਕਾ ਦੇ ...

ਪੂਰੀ ਖ਼ਬਰ »

ਮਮਤਾ ਨੇ ਮੋਦੀ ਨੂੰ ਲਿਖਿਆ ਪੱਤਰ- ਸਭ ਲਈ ਮੁਫਤ ਟੀਕਿਆਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ

ਕੋਲਕਾਤਾ, 24 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਸਭ ਲੋਕਾਂ ਨੂੰ ਮੁਫਤ ਕੋਵਿਡ-19 ਦੇ ਟੀਕੇ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਹਵਾਲਗੀ ਸਬੰਧੀ ਫ਼ੈਸਲਾ ਅੱਜ

ਲੰਡਨ, 24 ਫਰਵਰੀ (ਏਜੰਸੀ)-ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਦੇ ਮਾਮਲੇ 'ਚ ਭਗੌੜੇ ਨੀਰਵ ਮੋਦੀ ਦੀ ਭਾਰਤ ਹਵਾਲਗੀ ਸਬੰਧੀ ਅਦਾਲਤ ਵਲੋਂ ਵੀਰਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ | ਨੀਰਵ ਮੋਦੀ (49) ਲੰਡਨ ਦੀ ਜੇਲ੍ਹ 'ਚ ਬੰਦ ਹੈ | ਜੇਲ੍ਹ 'ਚੋਂ ...

ਪੂਰੀ ਖ਼ਬਰ »

ਮੌਜੂਦਾ ਖ਼ਰੀਫ਼ ਮਾਰਕੀਟਿੰਗ ਸੀਜ਼ਨ ਦੌਰਾਨ ਰਿਕਾਰਡ ਝੋਨਾ ਖਰੀਦਿਆ ਗਿਆ

ਜਲੰਧਰ, 24 ਫਰਵਰੀ (ਅਜੀਤ ਬਿਊਰੋ)-2020-21 ਦੇ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ (ਕੇ.ਐੱਮ.ਐੱਸ.) ਵਿਚ ਸਰਕਾਰ ਵਲੋਂ ਕਿਸਾਨਾਂ ਕੋਲੋਂ ਐਮ.ਐੱਸ.ਪੀ 'ਤੇ ਖ਼ਰੀਫ਼ ਫ਼ਸਲਾਂ ਖ਼ਰੀਦਣ ਦਾ ਕੰਮ ਮੌਜੂਦਾ ਐੱਮ.ਐੱਸ.ਪੀ. ਸਕੀਮਾਂ ਅਨੁਸਾਰ ਕੀਤਾ ਜਾ ਰਿਹਾ ਹੈ ਜਿਵੇਂ ਕਿ ਪਿਛਲੇ ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ 'ਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ...

ਪੂਰੀ ਖ਼ਬਰ »

ਮੋਦੀ ਸਭ ਤੋਂ ਵੱਡਾ ਦੰਗੇਬਾਜ਼, ਟਰੰਪ ਤੋਂ ਵੀ ਬੁਰਾ ਹਸ਼ਰ ਹੋਵੇਗਾ- ਮਮਤਾ

ਕੋਲਕਾਤਾ, 24 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਸਭ ਤੋਂ ਵੱਡਾ ਦੰਗੇਬਾਜ਼ ਕਰਾਰ ਦਿੱਤਾ | ਮਮਤਾ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX