ਤਾਜਾ ਖ਼ਬਰਾਂ


ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  1 day ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  1 day ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  1 day ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 day ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  1 day ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਮੋਗਾ

ਪੁਲਿਸ ਨੇ ਰਾਜੇਆਣਾ ਵਿਖੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਦੋ ਕਾਬੂ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਬੀਤੇ ਸਾਲ 29 ਅਕਤੂਬਰ ਨੂੰ ਮੁਕੱਦਮਾ ਨੰਬਰ 172 ਅਧੀਨ ਧਾਰਾ 302, 34 ਆਈ.ਪੀ.ਸੀ. ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਬੰਤ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਰਾਜੇਆਣਾ ਦੇ ਬਿਆਨ ਮੁਤਾਬਿਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਇਸ ਸਬੰਧੀ ਬੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਮਾਤਾ ਚਰਨ ਕੌਰ ਤੋਂ ਅਲੱਗ ਰਹਿੰਦਾ ਸੀ ਅਤੇ ਉਸ ਦਾ ਛੋਟਾ ਭਾਈ ਬਸੰਤ ਸਿੰਘ ਆਪਣੀ ਮਾਤਾ ਚਰਨ ਕੌਰ ਨਾਲ ਪਿੰਡ ਰਾਜੇਆਣਾ ਵਿਖੇ ਰਹਿੰਦਾ ਸੀ | 28 ਅਕਤੂਬਰ 2020 ਨੂੰ ਬਸੰਤ ਸਿੰਘ ਆਪਣੀ ਮਾਤਾ ਨੂੰ ਰੋਟੀ ਪਾਣੀ ਖਵਾ ਕੇ ਖ਼ਰਚੇ ਲਈ ਦੋ ਹਜ਼ਾਰ ਰੁਪਏ ਦੇ ਕੇ ਟਰੱਕ ਉੱਪਰ ਚਲਾ ਗਿਆ | ਰਾਤ ਸਮੇਂ ਉਸ ਦੀ ਮਾਤਾ ਘਰ ਵਿਚ ਇਕੱਲੀ ਸੀ ਤਾਂ 29 ਅਕਤੂਬਰ 2020 ਨੂੰ ਜਦ ਮਾਤਾ ਚਰਨ ਕੌਰ ਦੀ ਗੁਆਂਢੀ ਜਸਪ੍ਰੀਤ ਕੌਰ ਮੈਂਬਰ ਪੰਚਾਇਤ ਨੇ ਮਾਤਾ ਚਰਨ ਕੌਰ ਦੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਮਾਤਾ ਚਰਨ ਕੌਰ ਨੇ ਆਪਣੇ ਘਰ ਦਾ ਬਾਹਰਲਾ ਦਰਵਾਜ਼ਾ ਨਾ ਖੋਲਿ੍ਹਆ ਤਾਂ ਜਗਸੀਰ ਸਿੰਘ ਸਰਪੰਚ ਵਾਸੀ ਰਾਜੇਆਣਾ ਨੇ ਮੌਕੇ 'ਤੇ ਬੰਤ ਸਿੰਘ ਨੂੰ ਬੁਲਾਇਆ | ਬੰਤ ਸਿੰਘ ਨੇ ਦੱਸਿਆ ਕਿ ਉਸ ਨੇ ਕਾਫ਼ੀ ਆਵਾਜ਼ਾਂ ਮਾਰੀਆਂ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲਿ੍ਹਆ ਤਾਂ ਉਸ ਨੇ ਕੰਧ ਟੱਪ ਕੇ ਦਰਵਾਜ਼ਾ ਖੋਲਿ੍ਹਆ ਅਤੇ ਦੇਖਿਆ ਕਿ ਕਮਰੇ ਵਿਚ ਉਸ ਦੀ ਮਾਤਾ ਚਰਨ ਕੌਰ ਆਪਣੇ ਮੰਜੇ 'ਤੇ ਲਹੂ-ਲੁਹਾਨ ਹੋਈ ਪਈ ਸੀ ਜੋ ਰਾਤ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਮਾਤਾ ਚਰਨ ਕੌਰ ਦੇ ਸਿਰ ਵਿਚ ਕੋਈ ਤੇਜ਼ਧਾਰ ਜਾਂ ਭਾਰੀ ਚੀਜ਼ ਮਾਰ ਕੇ ਸਿਰ ਦੀ ਖੋਪੜੀ ਤੋੜ ਦਿੱਤੀ, ਜਿਸ ਨਾਲ ਮਾਤਾ ਚਰਨ ਕੌਰ ਦੀ ਮੌਤ ਹੋ ਗਈ ਪਰ ਇਸ ਸਬੰਧੀ ਪੁਲਿਸ ਵਲੋਂ ਸ਼ੱਕ ਦੀ ਸੂਈ ਹੋਰ ਦਿਸ਼ਾ ਵਿਚ ਘੁਮਾਉਂਦੇ ਹੋਇਆ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਹਰਕੰਵਲ ਕੌਰ ਐਸ.ਪੀ. ਦੀ ਅਗਵਾਈ ਹੇਠ ਮਨਜੀਤ ਸਿੰਘ ਡੀ.ਐਸ.ਪੀ. ਐਨ.ਡੀ.ਪੀ.ਐਸ. ਮੋਗਾ ਅਤੇ ਇੰਸ. ਜਗਤਾਰ ਸਿੰਘ ਮੁੱਖ ਅਫ਼ਸਰ ਥਾਣਾ ਸਮਾਲਸਰ ਦੀ ਸਪੈਸ਼ਲ ਜਾਂਚ ਟੀਮ ਗਠਿਤ ਕੀਤੀ ਗਈ | ਸਪੈਸ਼ਲ ਜਾਂਚ ਟੀਮ ਵਲੋਂ ਮੁੱਖ ਅਫ਼ਸਰ ਥਾਣਾ ਬਾਘਾ ਪੁਰਾਣਾ ਵਿਖੇ ਦਰਜ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਦੀ ਹਦਾਇਤ ਕੀਤੀ ਗਈ ਜਿਸ 'ਤੇ ਜ਼ਿਲ੍ਹਾ ਪੁਲਿਸ ਮੁਖੀ ਅਤੇ 'ਸਿੱਟ' ਵਲੋਂ ਕੀਤੀ ਹਦਾਇਤ ਅਨੁਸਾਰ ਜਸਬਿੰਦਰ ਸਿੰਘ ਉਪ ਪੁਲਿਸ ਕਪਤਾਨ ਪੁਲਿਸ ਬਾਘਾ ਪੁਰਾਣਾ ਅਤੇ ਐਸ.ਆਈ. ਗੁਰਤੇਜ ਸਿੰਘ ਮੁੱਖ ਅਫ਼ਸਰ ਥਾਣਾ ਬਾਘਾ ਪੁਰਾਣਾ ਵਲੋਂ ਵੱਖ-ਵੱਖ ਪਹਿਲੂਆਂ ਤੋਂ ਇਸ ਕਤਲ ਦੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਗਈ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਨ 'ਤੇ ਸ਼ੱਕ ਦੇ ਆਧਾਰ 'ਤੇ 23 ਫਰਵਰੀ 2021 ਨੂੰ ਜਗਦੀਪ ਸਿੰਘ ਉਰਫ਼ ਘੋਗਾ ਪੁੱਤਰ ਅਵਤਾਰ ਸਿੰਘ ਉਰਫ਼ ਤਾਰੀ ਅਤੇ ਸੁਖਵਿੰਦਰ ਸਿੰਘ ਉਰਫ਼ ਮੋਟਾ ਪੁੱਤਰ ਅਜੈਬ ਸਿੰਘ ਵਾਸੀਅਨ ਰਾਜੇਆਣਾ ਨੂੰ ਗਿ੍ਫ਼ਤਾਰ ਕੀਤਾ ਗਿਆ | ਜਗਦੀਪ ਸਿੰਘ ਉਰਫ਼ ਘੋਗਾ ਨੇ ਪੁੱਛਗਿੱਛ ਦੌਰਾਨ ਜਾਂਚ ਟੀਮ ਕੋਲ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਇਸ ਲਈ ਉਸ ਨੂੰ ਪੈਸਿਆਂ ਦੀ ਜ਼ਰੂਰਤ ਸੀ | ਪੈਸਿਆਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਉਸ ਨੇ ਆਪਣਾ ਰਿਹਾਇਸ਼ੀ ਘਰ ਵਿਕਾਊ ਕਰ ਦਿੱਤਾ ਜੋ ਮਿ੍ਤਕ ਚਰਨ ਕੌਰ ਨੇ ਉਸ ਦੀ ਰਿਹਾਇਸ਼ੀ ਜਗ੍ਹਾ ਦੀ ਖ਼ਰੀਦ ਕਰਨ ਸਬੰਧੀ ਗੱਲਬਾਤ ਕੀਤੀ ਪਰ ਬਾਅਦ ਵਿਚ ਮਿ੍ਤਕ ਚਰਨ ਕੌਰ ਨੇ ਹੋਰ ਜਗ੍ਹਾ ਖ਼ਰੀਦ ਲਈ ਅਤੇ ਉਸ ਵਿਚ ਰਹਿਣ ਲੱਗ ਪਈ | ਪੈਸਿਆਂ ਦਾ ਇੰਤਜ਼ਾਮ ਨਾ ਹੋਣ ਕਰਕੇ ਜਗਦੀਪ ਸਿੰਘ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਹੀਂ ਕਰ ਸਕਿਆ ਜਿਸ 'ਤੇ ਉਹ ਮਨ ਵਿਚ ਮਾਤਾ ਚਰਨ ਕੌਰ ਨਾਲ ਰੰਜਿਸ਼ ਰੱਖਣ ਲੱਗ ਗਿਆ | 28-29 ਅਕਤੂਬਰ 2020 ਦੀ ਦਰਮਿਆਨੀ ਰਾਤ ਨੂੰ ਮਾਤਾ ਚਰਨ ਕੌਰ ਜਦ ਆਪਣੇ ਘਰ ਵਿਚ ਇਕੱਲੀ ਸੀ ਤਾਂ ਮੌਕਾ ਦੇਖ ਕੇ ਜਗਦੀਪ ਸਿੰਘ ਉਰਫ਼ ਘੋਗਾ ਅਤੇ ਸੁਖਵਿੰਦਰ ਸਿੰਘ ਉਰਫ਼ ਮੋਟਾ ਨੇ ਆਪਣੀ ਸਲਾਹ ਨਾਲ ਮਾਤਾ ਚਰਨ ਕੌਰ ਦੇ ਘਰ ਕੰਧ ਟੱਪ ਕੇ ਚਲੇ ਗਏ ਅਤੇ ਜਗਦੀਪ ਸਿੰਘ ਉਰਫ਼ ਘੋਗਾ ਕੇ ਇੱਟ ਨਾਲ ਚਰਨ ਕੌਰ ਦੇ ਸਿਰ ਵਿਚ ਵਾਰ ਕਰ ਦਿੱਤਾ ਜਿਸ ਨਾਲ ਚਰਨ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਜਾਂਦੇ ਸਮੇਂ ਜਗਦੀਪ ਸਿੰਘ ਉਰਫ਼ ਘੋਗਾ ਮਾਤਾ ਚਰਨ ਕੌਰ ਦਾ ਮੋਬਾਈਲ ਅਤੇ ਦੋ ਹਜ਼ਾਰ ਰੁਪਏ ਆਪਣੇ ਨਾਲ ਲੈ ਗਏ | ਇਸ ਸਬੰਧੀ ਡੀ.ਐਸ.ਪੀ. ਜਸਬਿੰਦਰ ਸਿੰਘ ਅਤੇ ਗੁਰਤੇਜ ਸਿੰਘ ਐਸ.ਆਈ. ਨੇ ਪੱਤਰਕਾਰਾਂ ਨੂੰ ਪ੍ਰੈੱਸ ਮੀਟਿੰਗ ਦੌਰਾਨ ਦੱਸਿਆ ਕਿ ਜਗਦੀਪ ਸਿੰਘ ਉਰਫ਼ ਘੋਗਾ ਅਤੇ ਸੁਖਵਿੰਦਰ ਸਿੰਘ ਉਰਫ਼ ਮੋਟਾ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਤੋਂ 26 ਫਰਵਰੀ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ |

ਅਣਪਛਾਤੇ ਕਾਰ ਚਾਲਕ ਨੇ ਸਾਈਕਲ ਸਵਾਰ ਕੀਤਾ ਗੰਭੀਰ ਜ਼ਖ਼ਮੀ

ਸਮਾਧ ਭਾਈ, 24 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਸ਼ਾਮ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਨੂੰ ਜਾਂਦੇ ਡਿਫੈਂਸ ਰੋਡ 'ਤੇ ਤੇਜ਼ ਰਫ਼ਤਾਰ ਅਣਪਛਾਤੀ ਕਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਦਿੱਤਾ ਮੰਗ ਪੱਤਰ

ਮੋਗਾ, 24 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਬੇਲੋੜੇ ਵਾਧੇ ਨੂੰ ਵਾਪਸ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਡੈਮੋਕਰੈਟਿਕ) ਵਲੋਂ ਨਿਧੜਕ ਸਿੰਘ ਬਰਾੜ ਕੌਮੀ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਦੋ ਸਮਗਲਰਾਂ ਦੀ ਪ੍ਰਾਪਰਟੀ ਕੀਤੀ ਸੀਲ

ਮੋਗਾ, 24 ਫਰਵਰੀ (ਗੁਰਤੇਜ ਸਿੰਘ)-ਅੱਜ ਮੋਗਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਸਮਗਲਰਾਂ ਦੀ ਪ੍ਰਾਪਰਟੀ ਸੀਲ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ 'ਚ ਚਾਰ ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ ਜਾਣਗੇ-ਡੀ. ਈ. ਓ. ਰਾਜੀਵ ਕੁਮਾਰ

ਮੋਗਾ, 24 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ...

ਪੂਰੀ ਖ਼ਬਰ »

8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੋਗਾ, 24 ਫਰਵਰੀ (ਗੁਰਤੇਜ ਸਿੰਘ)-ਥਾਣਾ ਸਦਰ ਮੋਗਾ ਪੁਲਿਸ ਵਲੋਂ ਪਿੰਡ ਘੱਲ ਕਲਾਂ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਸਹਾਇਕ ...

ਪੂਰੀ ਖ਼ਬਰ »

ਦਫ਼ਤਰ 'ਚੋਂ ਚੈੱਕ ਚੋਰੀ ਕਰ ਕੇ 25 ਲੱਖ 90 ਹਜ਼ਾਰ ਦਾ ਕੀਤਾ ਘੋਟਾਲਾ

ਮੋਗਾ, 24 ਫਰਵਰੀ (ਗੁਰਤੇਜ ਸਿੰਘ)-ਕਿਰਤ ਕਮਿਸ਼ਨਰ ਦਫ਼ਤਰ ਮੋਗਾ 'ਚ ਬਤੌਰ ਸੇਵਾਦਾਰ ਦੀ ਨੌਕਰੀ ਕਰਦੇ ਮੁਲਾਜ਼ਮ ਵਲੋਂ ਆਪਣੇ ਹੋਰਾਂ ਸਾਥੀਆਂ ਦੀ ਮਿਲੀਭੁਗਤ ਨਾਲ ਦਫ਼ਤਰ 'ਚੋਂ ਚੈੱਕ ਚੋਰੀ ਕਰ ਕੇ 25 ਲੱਖ 90 ਹਜਾਰ ਰੁਪਏ ਦਾ ਘੋਟਾਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਹਿਸੀਲ ਕੰਪਲੈਕਸ ਅੱਗੇ ਲਗਾਇਆ ਧਰਨਾ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੂਰੇ ਭਾਰਤ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਅਤੇ ਤਹਿਸੀਲ ਕੰਪਲੈਕਸਾਂ ਅੱਗੇ ਧਰਨੇ ਲਗਾਉਣ ਅਤੇ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 8 ਹੋਰ ਆਏ ਨਵੇਂ ਕੋਰੋਨਾ ਮਰੀਜ਼

ਮੋਗਾ, 24 ਫਰਵਰੀ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਅੱਜ ਫਿਰ 8 ਜਣਿਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ ਵਿਚ ਕੁੱਲ ਗਿਣਤੀ 2870 ਅਤੇ 50 ਐਕਟਿਵ ਕੇਸ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਸੌ ਫ਼ੀਸਦੀ ਅੰਗਹੀਣ ਵਿਅਕਤੀ ਸਰਕਾਰੀ ਰਾਸ਼ਨ ਕਾਰਡ ਨਾ ਬਣਨ ਕਾਰਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

ਨੱਥੂਵਾਲਾ ਗਰਬੀ, 24 ਫਰਵਰੀ (ਸਾਧੂ ਰਾਮ ਲੰਗੇਆਣਾ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਅਤੇ ਅੰਗਹੀਣ ਲੋਕਾਂ ਨੂੰ ਭਾਵੇਂ ਸਰਕਾਰੀ ਸਹੂਲਤਾਂ ਦੇਣ ਲਈ ਦਾਅਵੇ ਵੱਡੀ ਪੱਧਰ 'ਤੇ ਜਿਤਾਏ ਜਾਂਦੇ ਹਨ ਪ੍ਰੰਤੂ ਬਹੁਤ ਸਾਰੇ ਲੋੜਵੰਦ ਅੰਗਹੀਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਮੋਗਾ, 24 ਫਰਵਰੀ (ਜਸਪਾਲ ਸਿੰਘ ਬੱਬੀ)- ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਯੂਥ ਵੈੱਲਫੇਅਰ ਸੈੱਲ ਆਫ਼ ਕਾਲਜ ਨੇ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਐਸ. ਆਈ. ਜਗਨਦੀਪ ਸਿੰਘ ਨੇ ਚੌਕੀ ਦਾ ਚਾਰਜ ਸੰਭਾਲਿਆ

ਕੋਟ ਈਸੇ ਖਾਂ, 24 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਦੌਲੇਵਾਲਾ ਮਾਇਰ ਦੇ ਚੌਕੀ ਇੰਚਾਰਜ ਪਰਮਦੀਪ ਸਿੰਘ ਗਿੱਲ ਦੇ ਤਬਾਦਲੇ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਆਏ ਸਬ ਇੰਸਪੈਕਟਰ ਜਗਨਦੀਪ ਸਿੰਘ ਨੇ ਚਾਰਜ ਸੰਭਾਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਦਿਨ ਰਾਤ ਦਾ ਧਰਨਾ ਜਾਰੀ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਜੋ ਕਿ ਕੈਬਨਿਟ ਵਿਚ ਨਹੀਂ ਕਾਰਪੋਰੇਟ ਘਰਾਣੇ ਅੰਬਾਨੀ, ਅਡਾਨੀ ਦੀ ਹਾਜ਼ਰੀ ਵਿਚ ਬੈਠ ਕੇ ਪਾਸ ਕਰ ਕੇ ਕਿਸਾਨਾਂ 'ਤੇ ਜਬਰੀ ਥੋਪੇ ਗਏ ਹਨ, ਦੇ ਵਿਰੋਧ ...

ਪੂਰੀ ਖ਼ਬਰ »

ਸਿਮਰ ਰਾਮਗੜ੍ਹ ਤੇ ਗੁਰਚਰਨ ਤਖ਼ਤੂਵਾਲਾ ਨੇ ਕੀਤੀ ਆਮ ਆਦਮੀ ਪਾਰਟੀ 'ਚ ਵਾਪਸੀ

ਕੋਟ ਈਸੇ ਖਾਂ, 24 ਫ਼ਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਵਲੋਂ ਮੋਗਾ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ, ਵਲੰਟੀਅਰਾਂ ਨਾਲ ਕੀਤੀ ਗਈ ਵਿਸ਼ੇਸ਼ ਬੈਠਕ ਦੌਰਾਨ ਪੁਰਾਣੇ ...

ਪੂਰੀ ਖ਼ਬਰ »

ਹੁਣ ਮੂੰਗੀ ਬਣਾਏਗੀ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਉੱਦਮੀ-ਡਿਪਟੀ ਕਮਿਸ਼ਨਰ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)–ਭਾਰਤ ਸਰਕਾਰ ਵਲੋਂ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਕ ਜ਼ਿਲ੍ਹਾ ਇਕ ਉਤਪਾਦ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਵਿਚ ਮੂੰਗੀ ਦੀ ਕਾਸ਼ਤ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਡੀ. ਐਸ. ਇੰਸਟੀਚਿਊਟ ਦੀ ਵਿਦਿਆਰਥਣ ਨੇ ਸ਼ਾਨਦਾਰ ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਡੀ.ਐਸ. ਆਈਲਟਸ ਇੰਸਟੀਚਿਊਟ ਬਾਘਾ ਪੁਰਾਣਾ ਵਿਖੇ ਅਨੇਕਾਂ ਵਿਦਿਆਰਥੀ ਆਈਲਟਸ ਵਿਚ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰ ਚੁੱਕੇ ਹਨ | ਹੁਣ ਸੰਸਥਾ ਵਲੋਂ ਤਜਰਬੇਕਾਰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਕੈਨੇਡਾ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ-ਗਰੋਵਰ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਇਸ ਸੰਸਥਾ ਦੇ ਬਹੁਤ ਸਾਰੇ ਵਿਦਿਆਰਥੀਆਂ ਦੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਲਈ 10 ਨਵੇਂ ਬੱਸ ਪਰਮਿਟ ਜਾਰੀ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ ਬੱਸ ਪਰਮਿਟ ਵੰਡੇ ਗਏ | ਇਸ ਉਪਰਾਲੇ ਤਹਿਤ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਹੋਵੇਗਾ ਤਿੱਖਾ ਸੰਘਰਸ਼-ਬਰਾੜ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਹਨ | ਅੱਜ ਮੋਗਾ ਡੀਪੂ 'ਤੇ ...

ਪੂਰੀ ਖ਼ਬਰ »

ਰਾਈਟ ਵੇ ਸੰਸਥਾ ਦੇ ਵਿਦਿਆਰਥੀਆਂ ਨੇ ਆਈਲਟਸ ਤੇ ਪੀ. ਟੀ. ਈ. 'ਚ ਮਾਰੀਆਂ ਮੱਲਾਂ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਇਮੀਗ੍ਰੇਸ਼ਨ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਪੰਜਾਬ ਦੀ ਮਸ਼ਹੂਰ ਸੰਸਥਾ ਰਾਈਟ ਵੇ ਏਅਰਿਲੰਕਸ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆਂ ਨੇ ਆਈਲਟਸ ਅਤੇ ਪੀ. ਟੀ. ਈ. ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਸ਼ਟਰਪਤੀ ਨੂੰ ਐਸ. ਡੀ. ਐਮ. ਰਾਹੀਂ ਭੇਜਿਆ ਮੰਗ-ਪੱਤਰ

ਧਰਮਕੋਟ, 24 ਫਰਵਰੀ (ਪਰਮਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਸ਼ਟਰਪਤੀ ਭਾਰਤ ਨੂੰ ਐਸ.ਡੀ.ਐਮ. ਧਰਮਕੋਟ ਨੂੰ ਕਾਮਰੇਡ ਸੂਰਤ ਸਿੰਘ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨ ਆਗੂ ਅਤੇ ਕਿਸਾਨਾਂ ਨੇ ਮੋਦੀ ...

ਪੂਰੀ ਖ਼ਬਰ »

ਬਾਬਾ ਖ਼ੁਆਜਾ ਬਲੀ ਦਾ ਸਾਲਾਨਾ ਭੰਡਾਰਾ ਕਰਾਇਆ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਬਾਬਾ ਖ਼ੁਆਜਾ ਬਲੀ ਜੀ ਦਾ 15ਵਾਂ ਸਾਲਾਨਾ ਵਿਸ਼ਾਲ ਭੰਡਾਰਾ ਬਾਬਾ ਖ਼ੁਆਜਾ ਬਲੀ ਲੰਗਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਦੀ ਕਾਲੇਕੇ ਸੜਕ ਨਜ਼ਦੀਕ ਲਗਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਪੂਜਾ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਦੇ ਸਿਹਤ ਮਾਹਿਰਾਂ, ਕਰਮੀਆਂ ਨੂੰ ਕੋਵਾਸ਼ੀਲਡ ਵੈਕਸੀਨ ਲਗਾਈ-ਐਸ. ਐਮ. ਓ.

ਕੋਟ ਈਸੇ ਖਾਂ, 24 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸਿਹਤ ਵਿਭਾਗ ਪੰਜਾਬ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ. ਰਕੇਸ਼ ਬਾਲੀ ਦੀ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਦੇ ਸਿਹਤ ਮਾਹਿਰਾਂ ਨੂੰ ਕੋਵਿਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਨਿਹਾਲ ਸਿੰਘ ਵਾਲਾ 'ਚ ਬੱਸ ਪਰਮਿਟ ਵੰਡੇ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 24 ਫਰਵਰੀ (ਮਾਣੂੰਕੇ, ਟਿਵਾਣਾ, ਖ਼ਾਲਸਾ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਬੱਸ ਪਰਮਿਟ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਾਬਕਾ ਵਿਧਾਇਕਾ ਵਲੋਂ ਵੰਡੇ ਗਏ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਰਾਮ ਸਿੰਘ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਅਜੀਤਵਾਲ, 24 ਫਰਵਰੀ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਖੇਡਾਂ ਨੂੰ ਮੁੱਖ ਰੱਖਦੇ ਹੋਏ ਸਰੀਰਕ ਸਿੱਖਿਆ ਅਧਿਆਪਕ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕੁੜੀਆਂ ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਪੀ. ਟੀ. ਆਈ. ਦੀਆਂ ਪੋਸਟਾਂ ਦੇ ਆਪਣੇ ਹੀ ਫ਼ੈਸਲੇ ਤੋਂ ਭੱਜੀ ਸਰਕਾਰ-ਯੂਨੀਅਨ ਆਗੂ

ਕੋਟ ਈਸੇ ਖਾਂ, 24 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪਿਛਲੇ ਕਾਫੀ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿਚ ਨਵੇਂ ਅਧਿਆਪਕਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੀ. ਟੀ. ਆਈ. ਅਧਿਆਪਕਾਂ ਨਾਲ ਕਈ ਵਾਰ ਪੈਨਲ ਬੈਠਕਾਂ 'ਚ ਭਰੋਸਾ ਦੇਣ ਦੇ ਬਾਵਜੂਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ

ਮੋਗਾ, 24 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਗਏ | ਜ਼ਿਲੇ੍ਹ ਵਿਚ ਏ.ਡੀ.ਸੀ. ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਗੁਰਤੇਜ ਸਿੰਘ (ਤੇਜ ਧੌਲਾ ਬੈਟਰੀਆਂ ਵਾਲੇ) ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਗੁਰਤੇਜ ਸਿੰਘ (ਤੇਜ ਧੌਲਾ ਬੈਟਰੀਆਂ ਵਾਲੇ) ਵਾਸੀ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਸਥਾਨਕ ਗੁਰਦੁਆਰਾ ਚਰਨ ਕੰਵਲ (ਮਸਤਾਨ ਸਿੰਘ ਵਾਲਾ) ਵਿਖੇ ਪਰਿਵਾਰ ਵਲੋਂ ਪਾਇਆ ਗਿਆ ...

ਪੂਰੀ ਖ਼ਬਰ »

ਭਲੂਰ ਤੋਂ ਧੂਰਕੋਟ ਜਾਣ ਵਾਲੇ ਿਲੰਕ ਰਸਤੇ ਦਾ ਪੁਲ ਟੁੱਟਾ

ਨੱਥੂਵਾਲਾ ਗਰਬੀ, 24 ਫਰਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਤੇ ਧੂਰਕੋਟ ਸਾਈਡ ਵੱਲ ਜਾਂਦੇ ਿਲੰਕ ਰੋਡ 'ਤੇ ਇਕ ਸੂਏ ਦਾ ਪੁਲ ਟੁੱਟ ਕੇ ਰਾਹਗੀਰਾਂ ਲਈ ਖ਼ਤਰੇ ਦੀ ਘੰਟੀ ਬਣਿਆਂ ਹੋਇਆ ਹੈ, ਇੱਥੇ ਰੋਜ਼ਾਨਾ ਦੀ ਤਰਾਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ | ਲੋਕਾਂ ਨੇ ...

ਪੂਰੀ ਖ਼ਬਰ »

ਸੀਏਟ ਕੰਪਨੀ ਵਲੋਂ ਬਾਘਾ ਪੁਰਾਣਾ ਵਿਖੇ ਗਾਹਕ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 24 ਫਰਵਰੀ (ਬਲਰਾਜ ਸਿੰਗਲਾ)-ਟਾਇਰਾਂ ਦੇ ਕਾਰੋਬਾਰ ਵਿਚ ਨਾਮਣਾ ਖੱਟਣ ਵਾਲੀ ਤੇ ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਸੀਏਟ ਟਾਇਰ ਕੰਪਨੀ ਵਲੋਂ ਸਥਾਨਕ ਡੀਲਰ 'ਸਿੰਘ ਟਾਇਰ ਸਰਵਿਸ' ਦੇ ਮਾਲਕ ਸੁਖਮੰਦਰ ਸਿੰਘ ਰਖਰਾ ਦੀ ਅਗਵਾਈ ਹੇਠ ਬਾਘਾ ਪੁਰਾਣਾ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਮਾਤਾ ਸੁਰਿੰਦਰ ਕੌਰ ਨਮਿਤ ਅਰਦਾਸ ਅੱਜ

ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸੁਰਿੰਦਰ ਕੌਰ ਪਤਨੀ ਸਵ: ਮਾਸਟਰ ਲਛਮਣ ਸਿੰਘ ਗਿੱਲ ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਉਹ ਆਪਣੇ ਸੰਘਰਸ਼ਮਈ ਜੀਵਨ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਿਕਾਸ ਪੱਖੀ ਸੋਚ 'ਤੇ ਮੋਹਰਾਂ ਲਾਈਆਂ-ਜੋਧਾ ਬਰਾੜ

ਠੱਠੀ ਭਾਈ, 24 ਫਰਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ 10 ਸਾਲਾਂ ਦੇ ਵਿਕਾਸ ਕਾਰਜਾਂ ਦੇ ਬਰਾਬਰ ਤਿੰਨ ਸਾਲਾਂ ਵਿਚ ਪੰਜਾਬ ਦਾ ਵੱਡਾ ਵਿਕਾਸ ਕਰਨ ਵਾਲੇ ਵਿਕਾਸ ਦੇ ਮਸੀਹਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਵਿਕਾਸ ਪੱਖੀ ਸੋਚ 'ਤੇ ਪਹਿਰਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਸੋਸ਼ਲ ਵੈੱਲਫੇਅਰ ਕਲੱਬ ਮਾਣੂੰਕੇ ਨੇ ਕਰਵਾਇਆ ਧਾਰਮਿਕ ਸਮਾਗਮ

ਸਮਾਧ ਭਾਈ, 24 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਸੋਸ਼ਲ ਵੈੱਲਫੇਅਰ ਕਲੱਬ ਮਾਣੂੰਕੇ ਵਲੋਂ ਸਾਰੇ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ, ਮਾਤਾ ਗੁੱਜਰ ਕੌਰ ਜੀ ਅਤੇ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਤੇ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਬੇਮਿਸਾਲ-ਗੁਰਮੀਤ ਸਿੰਘ ਗਿੱਲ

ਅਜੀਤਵਾਲ, 24 ਫਰਵਰੀ (ਹਰਦੇਵ ਸਿੰਘ ਮਾਨ)-ਇਤਿਹਾਸਕ ਪਿੰਡ ਢੁੱਡੀਕੇ ਵਿਖੇ ਗੁਰਮੀਤ ਸਿੰਘ ਗਿੱਲ ਪ੍ਰਧਾਨ ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ (ਯੂ.ਐਸ.ਏ.) ਐਨ.ਆਰ.ਆਈ. ਕੋਆਰਡੀਨੇਟਰ, ਸਟੇਟ ਗੈਸਟ (ਪੰਜਾਬ ਸਰਕਾਰ) ਅਤੇ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੰਜਾਬ ਸਟੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX