ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਖੰਨਾ / ਸਮਰਾਲਾ

ਸ਼ਹਿਰ 'ਚ ਮੋਟਰਸਾਈਕਲਾਂ 'ਤੇ ਅਵਾਰਾਗਰਦੀ ਕਰਦੇ ਨੌਜਵਾਨ ਸਕੂਲੀ ਬੱਚਿਆਂ ਲਈ ਸਿਰਦਰਦੀ ਬਣੇ

ਮਾਛੀਵਾੜਾ ਸਾਹਿਬ, 24 ਫਰਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ 'ਚ ਪਿਛਲੇ ਕੁਝ ਸਮੇਂ ਤੋਂ ਕੁੱਟਮਾਰ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਸਕੂਲ ਸਮੇਂ ਪੜ੍ਹਨ ਆ ਰਹੀਆਂ ਵਿਦਿਆਰਥਣਾਂ ਲਈ ਅਵਾਰਾਗਰਦੀ ਕਰਨ ਵਾਲੇ ਨੌਜਵਾਨਾਂ ਦੀ ਵਧੀ ਭਰਮਾਰ ਸਿਰਦਰਦੀ ਬਣਦੀ ਦਿਖਾਈ ਦੇ ਰਹੀ ਹੈ | ਇਨ੍ਹਾਂ ਅਵਾਰਾ ਘੁੰਮਦੇ ਨੌਜਵਾਨਾਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮਾਰਕੀਟ ਦੇ ਦੁਕਾਨਦਾਰਾਂ ਅਤੇ ਕੁੱਝ ਸਕੂਲ ਮੁਖੀਆਂ ਨੇ ਦੱਸਿਆ ਕਿ ਸਵੇਰੇ ਸਕੂਲ ਦੇ ਲੱਗਣ ਅਤੇ ਸ਼ਾਮ ਛੁੱਟੀ ਸਮੇਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਨੌਜਵਾਨ ਸਕੂਲਾਂ ਨੇੜੇ ਅਵਾਰਾਗਰਦੀ ਕਰਦੇ ਬੱਚਿਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਆਮ ਹੀ ਦੇਖੇ ਜਾ ਸਕਦੇ ਹਨ ਅਤੇ ਇਹ ਵਿਹਲੜ ਨੌਜਵਾਨ ਏਨੇ ਬੇਖ਼ੌਫ਼ ਹਨ ਕਿ ਉਹ ਆਪਣੇ ਮੋਟਰਸਾਈਕਲਾਂ 'ਤੇ ਲੋਹੇ ਦੀਆਂ ਰਾਡਾਂ ਅਤੇ ਬੇਸਬਾਲਾਂ ਨਾਲ ਲੈਸ ਹੋ ਕੇ ਮੋਟਰਸਾਈਕਲਾਂ ਦੇ ਪਟਾਕੇ ਮਾਰਦੇ ਹੋਏ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹਨ | ਜੇਕਰ ਕੋਈ ਵਿਅਕਤੀ ਇਨ੍ਹਾਂ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕਦਾ ਹੈ ਤਾਂ ਇਹ ਉਸ ਦੀ ਕੁੱਟਮਾਰ ਕਰਨ 'ਤੇ ਉਤਾਰੂ ਹੋ ਜਾਣ ਕਾਰਨ ਲੋਕ ਅਜਿਹੇ ਨੌਜਵਾਨਾਂ ਤੋਂ ਦੂਰ ਹੀ ਰਹਿੰਦੇ ਹਨ | ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਕੁਝ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਆਪਣੀ ਮਾਰਕੀਟ 'ਚ 2-3 ਨੌਜਵਾਨਾਂ ਨੂੰ ਗਲਤ ਹਰਕਤਾਂ ਕਰਨ ਤੋਂ ਰੋਕਿਆ ਤਾਂ ਉਹ ਉਸ ਸਮੇਂ ਤਾਂ ਆਪਣਾ ਮੋਟਰਸਾਈਕਲ ਛੱਡ ਮੌਕੇ 'ਤੋਂ ਖਿਸਕ ਗਏ ਪਰ ਇਨ੍ਹਾਂ ਨੌਜਵਾਨਾਂ ਦੇ ਹੌਂਸਲੇ ਏਨੇ ਵਧੇ ਹੋਏ ਹਨ ਕਿ ਸ਼ਾਮ ਨੂੰ ਆਪਣੇ ਸਾਥੀਆਂ ਸਮੇਤ ਇਕ ਦੁਕਾਨਦਾਰ ਦੀ ਕੁੱਟਮਾਰ ਕਰਨ ਦੀ ਨੀਅਤ ਨਾਲ ਗਾਲੀ-ਗੋਚਰ ਤੇ ਧਮਕੀਆਂ ਦੇਣ ਲੱਗੇ ਕਿਉਂਕਿ ਮਾਰਕੀਟ ਵਾਲੇ ਦੁਕਾਨਦਾਰਾਂ ਨੇ ਮੋਟਰਸਾਈਕਲ ਪੁਲਿਸ ਹਵਾਲੇ ਕਰ ਦਿੱਤਾ ਸੀ, ਜਿਸ ਦੀ ਇਤਲਾਹ ਦੁਕਾਨਦਾਰਾਂ ਨੇ ਪੁਲਿਸ ਨੂੰ ਦੇ ਕੇ ਇਨ੍ਹਾਂ ਵਿਗੜੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਲੋਕਾਂ 'ਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਜੇਕਰ ਪੁਲਿਸ ਸ਼ਹਿਰ ਵਿਚ ਵਾਪਰੀਆਂ ਕੁੱਟਮਾਰ ਦੀਆਂ ਘਟਨਾਵਾਂ 'ਤੇ ਸਖ਼ਤੀ ਨਾਲ ਕਾਰਵਾਈ ਕਰਦੀ ਤਾਂ ਮੋਟਰਸਾਈਕਲਾਂ 'ਤੇ ਘੁੰਮ ਰਹੇ ਵਿਹਲੜ ਨੌਜਵਾਨਾਂ ਦੇ ਹੌਂਸਲੇ ਏਨੇ ਨਹੀਂ ਸਨ ਵੱਧ ਸਕਦੇ ਕਿ ਉਹ ਸਕੂਲ 'ਚ ਪੜ੍ਹਨ ਆਉਣ ਵਾਲੇ ਬੱਚਿਆਂ ਨੂੰ ਸ਼ਰ੍ਹੇਆਮ ਪ੍ਰੇਸ਼ਾਨ ਕਰਨ ਦੀ ਹਿੰਮਤ ਕਰ ਪਾਉਂਦੇ | ਜਦੋਂ ਇਸ ਸਬੰਧੀ ਥਾਣਾ ਮੁਖੀ ਰਾਜੇਸ਼ ਕੁਮਾਰ ਠਾਕੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਸਕੂਲ ਸਮੇਂ 'ਚ ਪੁਲਿਸ ਦੀ ਗਸ਼ਤ ਲਗਾਈ ਜਾਵੇਗੀ ਤਾਂ ਜੋ ਮੋਟਰਸਾਈਕਲਾਂ 'ਤੇ ਘੁੰਮਣ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ |

ਥਾਣਾ ਡੇਹਲੋਂ ਵਿਖੇ ਪੀੜਤ ਲੋਕਾਂ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਜਾਇਦਾਦ ਜ਼ਬਤ ਕਰਨ ਦੀ ਕੀਤੀ ਮੰਗ

ਡੇਹਲੋਂ, 24 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਵਿਖੇ ਲੱਕੀ ਡਰਾਅ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲੀ ਸਟਾਰ ਹਮ ਤੁਮ ਕੰਪਨੀ ਵਲੋਂ ਠੱਗੀ ਦਾ ਸ਼ਿਕਾਰ ਬਣੇ ਪੀੜਤ ਲੋਕਾਂ ਨੇ ਅੱਜ ਅਮਰੀਕ ਸਿੰਘ ਪੋਹੀੜ ਦੀ ਅਗਵਾਈ ਹੇਠ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਨੂੰ ਟੋਲ ਪਲਾਜ਼ਾ 'ਤੇ ਸ਼ਰਧਾਂਜਲੀਆਂ ਭੇਟ

ਸਮਰਾਲਾ, 24 ਫਰਵਰੀ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟੋਲ ਪਲਾਜ਼ਾ ਕੁੱਬੇ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ 'ਪਗੜੀ ਸੰਭਾਲ ਜੱਟਾ' ਲਹਿਰ ਦੇ ਆਗੂ ਸਰਦਾਰ ਅਜੀਤ ਸਿੰਘ ਦਾ ਜਨਮ ਦਿਵਸ 'ਪਗੜੀ ਸੰਭਾਲ ਦਿਵਸ' ਵਜੋਂ ਮਨਾਇਆ ਗਿਆ | ਕੈਪਟਨ ਮੱਖਣ ਸਿੰਘ ਅਤੇ ...

ਪੂਰੀ ਖ਼ਬਰ »

ਉਹ ਨੇਤਾਵਾਂ ਨੂੰ ਮਿਲਣ 'ਚ ਮਗਨ ਰਹੇ ਤੇ ਉਹ ਸਾਫ਼ ਕਰਦਾ ਰਿਹਾ ਜੇਬਾਂ

ਸਮਰਾਲਾ, 24 ਫਰਵਰੀ (ਗੋਪਾਲ ਸੋਫਤ)-ਪਾਰਟੀ ਵਰਕਰ ਆਪਣੇ ਨੇਤਾ ਦੇ ਵਿਚਾਰ ਸੁਣਨ ਵਿਚ ਮਗਨ ਰਹੇ ਤੇ ਉਹ ਉਨ੍ਹਾਂ ਦੀਆਂ ਜੇਬਾਂ ਸਾਫ਼ ਕਰਦਾ ਰਿਹਾ ¢ ਇਹ ਦਿਲਚਸਪ ਘਟਨਾ ਉਸ ਸਮੇਂ ਦੀ ਹੈ, ਜਦੋਂ ਕੱਲ੍ਹ ਇੱਥੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਇਕ ਮੈਰਿਜ ...

ਪੂਰੀ ਖ਼ਬਰ »

ਡੀ. ਪੀ. ਐੱਸ. 'ਚ ਕੋਰੋਨਾ ਜਾਂਚ ਕੈਂਪ ਲਗਾਇਆ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਲੋਂ ਸਕੂਲ 'ਚ ਕੋਰੋਨਾ ਤੋਂ ਸੁਰੱਖਿਆ ਲਈ ਅੱਜ 24 ਫਰਵਰੀ 2021 ਨੂੰ ਸਿਹਤ ਵਿਭਾਗ ਦੀ ਸਹਾਇਤਾ ਨਾਲ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਸਕੂਲ ਦੇ 82 ਮੈਂਬਰਾਂ ਜਿਸ ਵਿਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਸੀ. ਐੱਚ. ਸੀ. ਸਾਹਨੇਵਾਲ 'ਚ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ ਸ਼ੁਰੂ-ਡਾ. ਪੂਨਮ ਗੋਇਲ

ਸਾਹਨੇਵਾਲ, 24 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਸਾਹਨੇਵਾਲ ਡਾ. ਪੂਨਮ ਗੋਇਲ ਦੀ ਅਗਵਾਈ 'ਚ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਖ਼ੁਦ ਵੈਕਸੀਨ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਦਿੱਤੀ ਨਿੱਜੀ ਸਕੂਲ 'ਚ ਦਸਤਕ, ਇਕ ਵਿਦਿਆਰਥੀ ਪਾਜ਼ੀਟਿਵ

ਮਾਛੀਵਾੜਾ ਸਾਹਿਬ, 24 ਫਰਵਰੀ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ)-ਮਾਛੀਵਾੜਾ ਇਲਾਕੇ 'ਚ ਲੰਮਾ ਸਮਾਂ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਰਾਹਤ ਮਿਲਣ ਤੋਂ ਬਾਅਦ ਇਕ ਵਾਰ ਫਿਰ ਨਿੱਜੀ ਸਕੂਲ 'ਚ ਦਸਤਕ ਦਿੰਦਿਆਂ ਹੋਇਆਂ ਇਕ ਵਿਦਿਆਰਥੀ ਇਸ ਬਿਮਾਰੀ ਦੀ ਲਪੇਟ 'ਚ ਆਉਣ ...

ਪੂਰੀ ਖ਼ਬਰ »

ਪੁਲਿਸ ਸੁਪਰਡੈਂਟ ਸਮੇਤ 57 ਫ਼ਰੰਟ ਲਾਈਨ ਵਰਕਰਾਂ ਨੇ ਕੋਵਿਡ ਵੈਕਸੀਨੇਸ਼ਨ ਲਗਵਾਈ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ ਵਿਚ ਸੀ.ਐੱਚ.ਸੀ. ਮਾਨੂੰਪੁਰ ਵਿਖੇ ਲਗਾਏ ਜਾ ਰਹੇ ਕੋਵਿਡ ਵੈਕਸੀਨੇਸ਼ਨ ਸੈਸ਼ਨ 'ਚ ਅੱਜ ਤਜਿੰਦਰ ਸਿੰਘ ਸੁਪਰਡੈਂਟ ਆਫ਼ ਪੁਲਿਸ ਹੈੱਡਕੁਆਟਰ ਖੰਨਾ ਨੇ ...

ਪੂਰੀ ਖ਼ਬਰ »

ਬੁਟਾਹਰੀ ਸਕੂਲ ਸਟਾਫ਼ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਨਮਾਨਿਤ

ਡੇਹਲੋਂ, 24 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਹਰਜੀਤ ਸਿੰਘ ਖੱਟੜਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਟਾਹਰੀ ਇੰਚਾਰਜ ਪਿ੍ੰਸੀਪਲ ਸ਼ਿਵਾਨੀ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇੱਥੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਲੋਕਾਂ ਦੇ ਈ ਕਾਰਡ ਬਣਾਉਣੇ ਸ਼ੁਰੂ-ਡਾ. ਸੇਖੋਂ

ਪਾਇਲ, 24 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਸਿਵਲ ਸਰਜਨ ਲੁਧਿਆਣਾ ਡਾ ਕੱਕੜ ਦੀ ਅਗਵਾਈ ਹੇਠ ਇਹ ਮੁਹਿੰਮ ਬਲਾਕ ਪਾਇਲ ਵਿਖੇ ਦੋ ਦਿਨ ਚਲਾਈ ਗਈ ¢ ਐੱਸ. ਐੱਮ. ਓ. ਡਾ. ਸੇਖੋਂ ਨੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮੀਟਿੰਗ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ

ਸਮਰਾਲਾ, 24 ਫਰਵਰੀ (ਗੋਪਾਲ ਸੋਫਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਕੀਤੀ ਗਈ | ਮੀਟਿੰਗ 'ਚ ਸਭ ਤੋਂ ਪਹਿਲਾਂ ਵਿੱਛੜ ਚੁੱਕੇ ...

ਪੂਰੀ ਖ਼ਬਰ »

ਕੂੜਾ ਚੁੱਕਣ ਵਾਲੀ ਗੱਡੀ ਡੰੂਘੇ ਖੱਡੇ 'ਚ ਪਲਟੀ

ਖੰਨਾ, 24 ਫਰਵਰੀ (ਮਨਜੀਤ ਸਿੰਘ ਧੀਮਾਨ)- ਨਗਰ ਕੌਂਸਲ ਖੰਨਾ ਵਲੋਂ ਸ਼ਹਿਰ 'ਚ ਬਣੇ ਕੂੜੇ ਦੇ ਡੰਪਾਂ ਤੋਂ ਕੂੜਾ ਚੁੱਕਣ ਵਾਲੀ ਗੱਡੀ ਅਚਾਨਕ ਡੰੂਘੇ ਖੱਡੇ ਵਿਚ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜਦੋਂ ਸ਼ਹਿਰ ਵਿਚੋਂ ਕੂੜਾ ਚੁੱਕਦੇ ਹੋਏ ਐੱਫ. ਸੀ. ਆਈ. ਜੀ. ਟੀ. ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਅੱਜ

ਸਾਹਨੇਵਾਲ, 24 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 25 ਫਰਵਰੀ ਨੂੰ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਗੁਰਦੁਆਰਾ ...

ਪੂਰੀ ਖ਼ਬਰ »

ਹਰਪ੍ਰੀਤ ਮਾਂਗਟ ਵਲੋਂ ਗਾਇਕ ਗੁਰਸੇਵਕ ਤੱਖਰ ਦੇ ਗੀਤ ਦਾ ਪੋਸਟਰ ਜਾਰੀ

ਮਾਛੀਵਾੜਾ ਸਾਹਿਬ, 24 ਫਰਵਰੀ (ਸੁਖਵੰਤ ਸਿੰਘ ਗਿੱਲ)-ਪ੍ਰਸਿੱਧ ਲੋਕ ਗਾਇਕ ਹਰਪ੍ਰੀਤ ਮਾਂਗਟ ਨੇ ਗਾਇਕ ਗੁਰਸੇਵਕ ਤੱਖਰ ਦੇ ਗੀਤ 'ਤੇਰੇ ਲਈ' ਦਾ ਪੋਸਟਰ ਜਾਰੀ ਕਰਦਿਆਂ ਹੋਇਆ ਕਿਹਾ ਕਿ ਨੌਜਵਾਨਾਂ ਦਾ ਚਹੇਤਾ ਗਾਇਕ ਗੁਰਸੇਵਕ ਤੱਖਰ ਮਿਹਨਤੀ ਤੇ ਬੜਾ ਹੀ ਸੁਰੀਲਾ ਹੋਣ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਕਲਿਆਣ ਸੇਵਾ ਦਲ ਵਾਰਡ ਨੰਬਰ-7, ਡਾਕਟਰ ਅੰਬੇਡਕਰ ਕਾਲੋਨੀ ਦੇ ਚੇਅਰਮੈਨ ਧਰਮਵੀਰ, ਪ੍ਰਧਾਨ ਪਾਲ ਉੱਪ ਪ੍ਰਧਾਨ ਰਾਮ ਪਾਲ ਠੇਕੇਦਾਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਪੁਰਬ ਬੜੀ ਧੂਮਧਾਮ ...

ਪੂਰੀ ਖ਼ਬਰ »

ਹਰਮਿੰਦਰਪਾਲ ਸਿੰਘ ਨੇ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਮਾਛੀਵਾੜਾ ਸਾਹਿਬ, 24 ਫਰਵਰੀ (ਸੁਖਵੰਤ ਸਿੰਘ ਗਿੱਲ)-ਜ਼ਿਲ੍ਹੇ ਦੀਆਂ ਵੱਡੀਆਂ ਅਨਾਜ ਮੰਡੀਆਂ 'ਚ ਗਿਣੀ ਜਾਂਦੀ ਅਨਾਜ ਮੰਡੀ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੀ ਸਕੱਤਰ ਹਰਪ੍ਰੀਤ ਕੌਰ ਦੀ ਸੇਵਾ-ਮੁਕਤੀ ਤੋਂ ਬਾਅਦ ਖਾਲੀ ਪਈ ਅਸਾਮੀ 'ਤੇ ਭਵਾਨੀਗੜ੍ਹ ਤੋਂ ਬਦਲ ਕੇ ਆਏ ...

ਪੂਰੀ ਖ਼ਬਰ »

200 ਸ਼ਰਧਾਲੂ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨਤਮਤਸਕ ਹੋਏ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਅਤੇ ਦੋਰਾਹਾ ਤੋਂ 200 ਸ਼ਰਧਾਲੂਆਂ ਦਾ ਇਕ ਜਥਾ ਕਾਲੀ ਮਾਤਾ ਮੰਦਿਰ ਪਟਿਆਲਾ ਲਈ ਰਵਾਨਾ ਹੋਇਆ | ਇਸ ਮੌਕੇ ਹਰਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਨੇਤਾ ਸ਼ਿਵ ਸੈਨਾ ਹਿੰਦੁਸਤਾਨ ਨੇ ਦੱਸਿਆ ਕਿ ਸ਼ਿਵ ਸੈਨਾ ਦੀ ਧਾਰਮਿਕ ...

ਪੂਰੀ ਖ਼ਬਰ »

ਖੰਨਾ 'ਚ ਜਿੱਤੇ ਚਾਰੇ ਆਜ਼ਾਦ ਕੌਂਸਲਰ ਗੁਰਕੀਰਤ ਸਿੰਘ ਦੀ ਅਗਵਾਈ 'ਚ ਬਣੇ ਕਾਂਗਰਸੀ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਂਸਲ 'ਚ ਕਾਂਗਰਸ ਨੇ ਉਸ ਵੇਲੇ ਵੱਡੀ ਬਾਜ਼ੀ ਮਾਰ ਲਈ ਜਦੋਂ ਖੰਨਾ ਵਿਚ ਜਿੱਤੇ ਚਾਰੇ ਆਜ਼ਾਦ ਕੌਂਸਲਰ ਕਾਂਗਰਸ 'ਚ ਸ਼ਾਮਿਲ ਕਰ ਲਏ ਗਏ | ਇਨ੍ਹਾਂ ਚਾਰਾਂ ਆਜ਼ਾਦ ਕੌਂਸਲਰਾਂ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਦੀ ਰਸਮ ...

ਪੂਰੀ ਖ਼ਬਰ »

ਸਾਬਕਾ ਏ. ਪੀ. ਆਰ. ਓ. ਇੰਦਰਜੀਤ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਗਰਾਉਂ, 24 ਫਰਵਰੀ (ਜੋਗਿੰਦਰ ਸਿੰਘ)-ਲੋਕ ਸੰਪਰਕ ਵਿਭਾਗ ਦੇ ਸਾਬਕਾ ਏ. ਪੀ. ਆਰ. ਓ. ਇੰਦਰਜੀਤ ਸਿੰਘ ਸਿੱਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਵਿਖੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਸੀਲੋਆਣੀ ਵਿਖੇ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਮਚਾਇਆ ਕਹਿਰ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੀਲੋਆਣੀ ਵਿਖੇ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ ਜਿੱਥੇ ਅਵਾਰਾ ਕੁੱਤਿਆਂ ਨੇ 2 ਦਿਨਾਂ 'ਚ 2 ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 3 ਸਾਲਾਂ ਦੀਆਂ ਮਾਸੂਮ ਬੱਚੀਆਂ ਨੂੰ ਆਪਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ ਅੱਜ

ਮਲੌਦ, 24 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਸੋਮਲ ਖੇੜੀ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਧੂਮ ਧਾਮ ਨਾਲ ਮਨਾਏ ਜਾ ਰਹੇ ਹਨ ¢ ਤਿੰਨ ਰੋਜ਼ਾ ਸਮਾਗਮਾਂ ਤਹਿਤ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 24 ਫਰਵਰੀ (ਮਨਜੀਤ ਸਿੰਘ ਧੀਮਾਨ)- ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੀ. ਟੀ ...

ਪੂਰੀ ਖ਼ਬਰ »

ਸੁਸਾਇਟੀ ਨੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਤੇ ਮਾਸਕ

ਜਗਰਾਉਂ, 24 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦਾ ਦੁਬਾਰਾ ਉੱਠਣ ਦੇ ਸ਼ੰਕੇ ਨੂੰ ਦੇਖਦਿਆਂ ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਜੰਗਲਾਤ ਵਿਭਾਗ ਜਗਰਾਉਂ ਦਫ਼ਤਰ ਅਧੀਨ ਪੈਂਦੀਆਂ ਨਰਸਰੀਆਂ ਵਿਚ ਕੰਮ ਕਰਨ ਵਾਲੇ ਅਮਲੇ ਨੂੰ ਮਾਸਕ ਦਿੱਤੇ ਗਏ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ

ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿਛਲੇ 6 ਮਹੀਨਿਆਂ ਤੋਂ ਕਿਸਾਨ/ਮਜ਼ਦੂਰ ਖੇਤੀ ਕਾਨੂੰਨ, ਬਿਜਲੀ ਐਕਟ 2020 ਸਮੇਤ ਖੇਤਾਂ 'ਚ ਪਰਾਲੀ ਸਾੜਨ ਵਰਗੇ ਬਣਾਏ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਕਲਾ ਅਤੇ ਸ਼ਿਲਪਕਾਰੀ ਨਾਲ ਸਬੰਧਿਤ ਗਤੀਵਿਧੀਆਂ ਜਿੱਥੇ ਬੱਚਿਆਂ ਦੇ ਅਕਾਦਮਿਕ ਬੋਝ ਨੂੰ ਘਟਾਉਣ 'ਚ ਮਦਦ ਕਰਦੀਆਂ ਹਨ, ਉੱਥੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਵਿਚ ਵੀ ਸਹਾਈ ਹੁੰਦੀਆਂ ਹਨ | ਇਸ ਦੇ ਨਾਲ ਹੀ ਇਹ ਕਲਾਵਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮਾਗਮ ਅੱਜ ਤੋਂ

ਮਲੌਦ, 24 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਮਲੌਦ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 25 ਫਰਵਰੀ ਤੋਂ 27 ਫਰਵਰੀ ਤੱਕ ਬੜੀ ਸ਼ਰਧਾ, ਸਤਿਕਾਰ ਅਤੇ ਧੂਮਧਾਮ ਨਾਲ ਮਨਾਏ ਜਾ ਰਹੇ ...

ਪੂਰੀ ਖ਼ਬਰ »

ਜਰਗੜੀ ਖੇਤੀਬਾੜੀ ਸੁਸਾਇਟੀ 'ਤੇ ਤੀਜੀ ਵਾਰ ਕਾਠਗੜ੍ਹੀਆ ਪਰਿਵਾਰ ਪ੍ਰਧਾਨ ਬਣਿਆ

ਜੌੜੇਪੁਲ ਜਰਗ, 24 ਫਰਵਰੀ (ਪਾਲਾ ਰਾਜੇਵਾਲੀਆ)- ਪਿੰਡ ਜਰਗੜੀ ਖੇਤੀਬਾੜੀ ਸੁਸਾਇਟੀ ਦੀ ਹੋਈ ਚੋਣ ਦੌਰਾਨ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਕਾਠਗੜ੍ਹੀਆਂ ਪਰਿਵਾਰ ਦੇ ਹਿੱਸੇ ਆਈ | ਚੋਣ ਦੌਰਾਨ ਦਲਜੀਤ ਕੌਰ ਨੂੰ ਪ੍ਰਧਾਨ ਚੁਣਿਆ ਗਿਆ ਜੋ ਕਿ 10 ਸਾਲ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

-ਮਾਮਲਾ ਘੰਗਰਾਲੀ ਰਾਜਪੂਤਾਂ ਦੇ ਬੱਸ ਅੱਡੇ ਤੋਂ ਮਿਲੀ ਲਾਸ਼ ਦਾ- ਪੁਲਿਸ ਚੌਂਕੀ ਕੋਟਾਂ ਨੇ 6 ਵਿਅਕਤੀਆਂ 'ਤੇ ਮੁਕੱਦਮਾ ਦਰਜ

ਬੀਜਾ, 24 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-18 ਫਰਵਰੀ ਦਿਨ ਵੀਰਵਾਰ ਨੂੰ ਭੇਦਭਰੀ ਹਾਲਤ 'ਚ ਪਿੰਡ ਘੰਗਰਾਲੀ ਰਾਜਪੂਤਾਂ ਦੇ ਬੱਸ ਅੱਡੇ ਤੋਂ ਇਕ 42 ਸਾਲਾ ਵਿਅਕਤੀ ਮਿਲੀ ਲਾਸ਼ ਦੀ ਘਟਨਾ ਸਾਹਮਣੇ ਆਈ ਸੀ, ਜਿਸ ਦੇ ਤਹਿਤ ਇਲਾਕਾ ਨਿਵਾਸੀਆਂ ਵਲੋਂ ਕਤਲ ਹੋਣ ਦਾ ਸ਼ੱਕ ਜਤਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX