ਤਾਜਾ ਖ਼ਬਰਾਂ


ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  about 1 hour ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  about 1 hour ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  about 2 hours ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  about 2 hours ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  about 4 hours ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  1 minute ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  about 5 hours ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  about 5 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  about 5 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  about 5 hours ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  about 5 hours ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  about 6 hours ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  about 6 hours ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  about 6 hours ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  about 7 hours ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  1 minute ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  about 7 hours ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  about 7 hours ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  about 7 hours ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552

ਮਾਨਸਾ

ਤੇਲ ਪਦਾਰਥਾਂ 'ਚ ਵਾਧੇ ਖ਼ਿਲਾਫ਼ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਤੇਲ ਪਦਾਰਥਾਂ 'ਚ ਨਿੱਤ ਰੋਜ਼ ਹੋ ਰਹੇ ਵਾਧੇ ਖ਼ਿਲਾਫ਼ ਇੱਥੇ ਰੋਸ ਪ੍ਰਗਟ ਕੀਤਾ ਗਿਆ | ਪਾਰਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਵੀ ਭੇਜੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਤੇਲ ਕੀਮਤਾਂ ਤੇ ਰਸੋਈ ਗੈਸ ਵਿਚ ਹੋਏ ਵਾਧੇ ਨੇ ਹਰ ਵਰਗ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਅਤੇ ਦੇਸ਼ 'ਚ ਮਹਿੰਗਾਈ ਸਿਖ਼ਰਾਂ 'ਤੇ ਪਹੁੰਚ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਤੇਲ ਕੀਮਤਾਂ 'ਚ ਹੋਏ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਗਾਏ ਟੈਕਸਾਂ 'ਚ 50 ਫ਼ੀਸਦੀ ਕਟੌਤੀ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਆਗੂਆਂ ਨੇ ਕਿਹਾ ਜੇਕਰ ਸਰਕਾਰਾਂ ਨੇ ਫ਼ੌਰੀ ਤੌਰ 'ਤੇ ਕੋਈ ਕਦਮ ਨਾ ਚੁੱਕਿਆ ਤਾਂ ਅਕਾਲੀ ਦਲ ਡੈਮੋਕ੍ਰੇਟਿਕ ਦੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਤਿੱਖਾ ਸੰਘਰਸ਼ ਵਿੱਢੇਗਾ | ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਗੁਰਸੇਵਕ ਸਿੰਘ ਝੁਨੀਰ, ਮੁਲਾਜ਼ਮ ਆਗੂ ਪਰਮਜੀਤ ਸਿੰਘ ਭੀਖੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਖਾਰਾ, ਮਲਕੀਤ ਸਿੰਘ ਸਮਾਉਂ, ਜਸਵੰਤ ਸਿੰਘ ਕੋਟੜਾ, ਸੋਹਣਾ ਸਿੰਘ ਕਲੀਪੁਰ, ਲਲਿਤ ਸ਼ਰਮਾ ਮਾਨਸਾ, ਪ੍ਰੀਤਮ ਸਿੰਘ ਖਾਰਾ ਆਦਿ ਹਾਜ਼ਰ ਸਨ |

ਮਾਨਸ਼ਾਹੀਆਂ ਵਲੋਂ ਭੀਖੀ 'ਚ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਭੀਖੀ, 24 ਫਰਵਰੀ (ਗੁਰਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਸਸਤੇ ਅਨਾਜ ਦੇ ਲਾਭਪਾਤਰੀਆਂ ਨੂੰ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 148ਵੇਂ ਦਿਨ ਵੀ ਧਰਨੇ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ 148ਵੇਂ ਦਿਨ ਵੀ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਲਈ ਦੂਜੇ ਕੋਰੋਨਾ ਟੀਕੇ ਦੀ ਸ਼ੁਰੂਆਤ

ਬੁਢਲਾਡਾ, 24 ਫਰਵਰੀ (ਰਾਹੀ)- ਕੋਵਿਡ-19 ਦੀ ਰੋਕਥਾਮ ਲਈ ਜ਼ਿਲੇ੍ਹ ਭਰ ਅੰਦਰ ਪਹਿਲੇ ਪੜਾਅ ਤਹਿਤ ਮੁਲਾਜ਼ਮਾਂ ਨੂੰ ਲਗਾਈ ਗਈ ਵੈਕਸੀਨ ਤੋਂ ਬਾਅਦ ਹੁਣ ਦੂਜੇ ਟੀਕੇ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ | ਡਾ: ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬੁਢਲਾਡਾ ਦੀ ਇਕੱਤਰਤਾ

ਬੁਢਲਾਡਾ, 24 ਫਰਵਰੀ (ਨਿ.ਪ.ਪ.)- ਪੰਚਾਇਤ ਸੰਮਤੀ ਬੁਢਲਾਡਾ ਦੀ ਮੀਟਿੰਗ ਚੇਅਰਪਰਸਨ ਕਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਸੰਮਤੀ ਦੇ ਕਾਰਜ ਸਾਧਕ ਅਫ਼ਸਰ-ਕਮ-ਬੀ. ਡੀ. ਪੀ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਚਾਇਤ ਸਕੱਤਰਾਂ ਨੂੰ ਸਰਕਲ ਵੰਡ ਕਰਨ ਤੋਂ ...

ਪੂਰੀ ਖ਼ਬਰ »

ਕੋਰੋਨਾ ਦੇ 2 ਨਵੇਂ ਮਾਮਲੇ, 2 ਮਰੀਜ਼ ਸਿਹਤਯਾਬ

ਮਾਨਸਾ, 24 ਫਰਵਰੀ (ਸ. ਰਿ.)- ਜ਼ਿਲ੍ਹੇ 'ਚ ਅੱਜ ਕੋਰੋਨਾ ਦੇ ਜਿੱਥੇ 2 ਨਵੇਂ ਕੇਸ ਸਾਹਮਣੇ ਆਏ ਹਨ, ਉੱਥੇ 2 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਕੁੱਲ 321 ਨਮੂਨੇ ਲਏ ਗਏ ਸਨ | ...

ਪੂਰੀ ਖ਼ਬਰ »

ਗਾਂਜਾ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 9 ਗਿ੍ਫ਼ਤਾਰ

1 ਭਗੌੜਾ ਵੀ ਕਾਬੂ ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਨਸ਼ੀਲੇ ਪਦਾਰਥ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ, ਉੱਥੇ ਇਕ ਭਗੌੜੇ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੇ ਵਾਧੇ ਖ਼ਿਲਾਫ਼ ਮਾਨਸਾ ਸ਼ਹਿਰ 'ਚ ਸਾਈਕਲ ਰੈਲੀ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਤੇਲ ਤੇ ਰਸੋਈ ਗੈਸ ਦੇ ਵਾਧੇ ਖ਼ਿਲਾਫ਼ ਸੰਸਥਾ ਸਹਿਯੋਗ ਵਲੋਂ ਸਾਈਕਲ ਰੈਲੀ ਕੱਢੀ ਗਈ | ਸੰਬੋਧਨ ਕਰਦਿਆਂ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੰਸਥਾ ਦੇ ਚੇਅਰਮੈਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ 'ਤੇ ਗਾਇਕਾਂ, ਗੀਤਕਾਰਾਂ ਤੇ ਸਾਹਿਤਕਾਰਾਂ ਵਲੋਂ ਦੁੱਖ ਪ੍ਰਗਟ

ਮਾਨਸਾ, 24 ਫਰਵਰੀ (ਰਾਵਿੰਦਰ ਸਿੰਘ ਰਵੀ)- ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਗਾਇਕਾਂ, ਗੀਤਕਾਰਾਂ ਤੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਜਾਬ ਦੀ ਮਿਆਰੀ ਗਾਇਕੀ ਨੂੰ ਬੇਹੱਦ ਘਾਟਾ ਪਿਆ ਹੈ | ਗਾਇਕ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਹੋਣ ਤੋਂ ਪਹਿਲਾਂ ਹੀ ਨਗਰ ਕੌਂਸਲ ਮਾਨਸਾ ਦੀ ਪ੍ਰਧਾਨਗੀ ਲਈ ਜੋੜ-ਤੋੜ ਸ਼ੁਰੂ

ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਫਰਵਰੀ - ਸਥਾਨਕ ਨਗਰ ਕੌਂਸਲ ਦੇ ਪ੍ਰਧਾਨਗੀ ਪਦ ਲਈ ਨੋਟੀਫ਼ਿਕੇਸ਼ਨ ਹੋਣ ਤੋਂ ਪਹਿਲਾਂ ਹੀ ਚਾਹਵਾਨ ਕੌਂਸਲਰਾਂ ਨੇ ਜੋੜ-ਤੋੜ ਸ਼ੁਰੂ ਕਰ ਦਿੱਤੇ ਹਨ | ਜ਼ਿਕਰਯੋਗ ਹੈ ਕਿ 27 ਵਾਰਡਾਂ ਵਾਲੀ ਇਸ ਕੌਂਸਲ 'ਚ ...

ਪੂਰੀ ਖ਼ਬਰ »

1 ਮਾਰਚ ਤੱਕ ਬਿਜਲੀ ਬੰਦ ਰਹੇਗੀ

ਬੁਢਲਾਡਾ, 24 ਫਰਵਰੀ (ਨਿ.ਪ.ਪ.)- ਸਥਾਨਕ ਸ਼ਹਿਰ ਅੰਦਰ ਆਈ. ਪੀ. ਡੀ. ਐਸ. ਅਧੀਨ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਲਗਾਤਾਰ 5 ਦਿਨ ਸ਼ਹਿਰ ਦੇ ਵੱਖ-ਵੱਖ ਫੀਡਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ ਜਿਸ ਤਹਿਤ 25 ਫਰਵਰੀ ਨੂੰ ਸ਼ਹਿਰੀ ਫੀਡਰ, 26 ਫਰਵਰੀ ਨੂੰ ਬੋਹਾ ਰੋਡ ...

ਪੂਰੀ ਖ਼ਬਰ »

ਗੁਰਜੀਤ ਕੌਰ ਵਲੋਂ ਵੋਟਰਾਂ ਦਾ ਧੰਨਵਾਦ

ਜੋਗਾ, 24 ਫਰਵਰੀ (ਚਹਿਲ)- ਨਗਰ ਪੰਚਾਇਤ ਜੋਗਾ ਦੀਆਂ ਚੋਣਾਂ ਵਿਚ ਵਾਰਡ ਨੰ: 12 ਤੋਂ ਆਜ਼ਾਦ ਉਮੀਦਵਾਰ ਗੁਰਜੀਤ ਕੌਰ ਸੁਪਤਨੀ ਡਾ ਸਤਪਾਲ ਸਿੰਘ ਝੱਲੀ ਵਲੋਂ ਜੇਤੂ ਹੋਣ ਉਪਰੰਤ ਅੱਜ ਆਪਣੇ ਵਾਰਡ ਦੇ ਵੋਟਰਾਂ ਦਾ ਘਰ-ਘਰ ਜਾ ਕੇ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਭਰੋਸਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਮਾਨਸਾ, 24 ਫਰਵਰੀ (ਸ.ਰ.)- ਵਾਇਟਨ ਐਨੇਰਜੀ ਖੋਖਰ ਖ਼ੁਰਦ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ ਗਿਆ | ਭੋਗ ਉਪਰੰਤ ਕੀਰਤਨ ਕਰਦਿਆਂ ਮਾਸਟਰ ਵਰਿਆਮ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

3 ਸਾਲਾਂ ਦੀ ਪਈ ਕਣਕ ਦੀ ਨਿਕਾਸੀ ਨਾ ਹੋਣ ਕਾਰਨ ਨਵੀਂ ਕਣਕ ਦੇ ਭੰਡਾਰਨ ਲਈ ਪੇਸ਼ ਆਵੇਗੀ ਮੁਸ਼ਕਿਲ

ਬੁਢਲਾਡਾ, 24 ਫਰਵਰੀ (ਸਵਰਨ ਸਿੰਘ ਰਾਹੀ)- ਇਸ ਖੇਤਰ ਸਮੇਤ ਰਾਜ ਭਰ 'ਚ ਗੁਦਾਮਾਂ ਅਤੇ ਪਲੰਥਾਂ 'ਚ ਕਣਕ ਸੀਜ਼ਨ ਸਾਲ 2018-19, 2019-2020 ਤੇ 2020-21 ਦੀ ਕਣਕ ਦੇ ਭੰਡਾਰਨ ਦੀ ਨਿਕਾਸੀ ਨਾ ਹੋਣ ਕਾਰਨ ਜੇਕਰ ਸਰਕਾਰ ਆਗਾਮੀ ਸੀਜ਼ਨ 'ਚ ਆਉਣ ਵਾਲੀ ਫ਼ਸਲ ਲਈ ਕੀਤੇ ਜਾਣ ਵਾਲੇ ਅਗਾਊਾ ...

ਪੂਰੀ ਖ਼ਬਰ »

ਅੰਗਰੇਜ਼ ਹਕੂਮਤ ਵਲੋਂ ਜੰਗਲ ਕੱਟਣ ਵੇਲੇ ਟਾਹਲੀਆਂ ਦੇ ਬਚਾਅ ਤੋਂ ਬਣਿਆਂ ਪਿੰਡ ਟਾਹਲੀਆਂ

ਰਮੇਸ਼ ਤਾਂਗੜੀ 94630-79655 ਬੋਹਾ : ਇੱਥੋਂ 8 ਕਿੱਲੋਮੀਟਰ ਦੂਰ ਪੱਛਮ ਵੱਲ ਵਸਿਆ ਪਿੰਡ ਟਾਹਲੀਆਂ ਕਰੀਬ 400 ਸਾਲ ਪਹਿਲਾਂ ਵਸਾਇਆ ਗਿਆ ਸੀ | ਪੁਰਾਣੇ ਬਜ਼ੁਰਗਾਂ ਅਨੁਸਾਰ ਮਹਾਰਾਜਾ ਪਟਿਆਲਾ ਦੀ ਰਿਆਸਤ ਸਮੇਂ ਇਸ ਪਿੰਡ ਦੇ ਲੋਕਾਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ | ...

ਪੂਰੀ ਖ਼ਬਰ »

ਡਵੀਜ਼ਨਲ ਮੈਨੇਜਰ ਉੱਤਰੀ ਰੇਲਵੇ ਵਲੋਂ ਮਾਨਸਾ ਸਟੇਸ਼ਨ ਦਾ ਨਿਰੀਖਣ ਕੀਤਾ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਸ਼ੂਤੋਸ਼ ਗੰਗਲ ਜਨਰਲ ਮੈਨੇਜਰ ਉੱਤਰੀ ਰੇਲਵੇ ਦਿੱਲੀ ਅਤੇ ਐਸ. ਸੀ. ਜੈਨ ਡੀ. ਆਰ. ਐਮ. ਦਿੱਲੀ ਵਲੋਂ ਸਥਾਨਕ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਤੇ ਮਾਨਸਾ ਦੇ ਸ਼ਹਿਰੀਆਂ ਦਾ ਇੱਕ ਵਫ਼ਦ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਧਾਇਕ ਨੂੰ ਯਾਦ ਪੱਤਰ

ਬੁਢਲਾਡਾ, 24 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਕੁਝ ਸਾਲ ਪਹਿਲਾ ਪ੍ਰਵਾਨ ਕੀਤੀਆਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਇੱਥੇ ਆਂਗਣਵਾੜੀ ਵਰਕਰਜ਼ ਯੂਨੀਅਨ (ਸੀਟੂ) ਦੇ ਇੱਕ ਵਫ਼ਦ ਵਲੋਂ ਬੁਢਲਾਡਾ ਹਲਕੇ ਦੇ ...

ਪੂਰੀ ਖ਼ਬਰ »

ਆਈਲਟਸ ਪੁਆਇੰਟ ਦੇ 2 ਵਿਦਿਆਰਥੀਆਂ ਨੇ ਚੰਗੇ ਬੈਂਡ ਹਾਸਲ ਕੀਤੇ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਆਈਲੈਟਸ ਪੁਆਇੰਟ ਦੇ ਦੋ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ. ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਿਮਰਨਪ੍ਰੀਤ ਕੌਰ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਬਰੇਟਾ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ

ਬਰੇਟਾ, 24 ਫਰਵਰੀ Ð(ਜੀਵਨ ਸ਼ਰਮਾ, ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਦੀਆਂ ਚੋਣਾਂ ਨੇਪਰੇ ਚੜ੍ਹਨ ਤੋਂ ਬਾਅਦ ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਪ੍ਰਧਾਨਗੀ ਤੇ ਆ ਕੇ ਟਿਕੀਆਂ ਹੋਈਆਂ ਹਨ | ਇਸ ਵਾਰ ਸਾਰੇ ਦੇ ਸਾਰੇ 13 ਵਾਰਡਾਂ ਵਿਚ ਆਜ਼ਾਦ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX