ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  28 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  34 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  46 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  52 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  about 1 hour ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 2 hours ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫ਼ਤਹਿਗੜ੍ਹ ਸਾਹਿਬ

ਸਿੰਘੂ ਬਾਰਡਰ 'ਤੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਕੀਤਾ ਮੋਮਬੱਤੀ ਮਾਰਚ

ਬਸੀ ਪਠਾਣਾਂ, 25 ਫਰਵਰੀ (ਗੁਰਬਚਨ ਸਿੰਘ ਰੁਪਾਲ)-ਅੱਜ ਸ਼ਾਮ ਸਿੰਘੂ ਬਾਰਡਰ ਦਿੱਲੀ ਤੋਂ ਪ੍ਰਾਪਤ ਖ਼ਬਰ ਅਨੁਸਾਰ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਵਾਪਸੀ ਲਈ 3 ਮਹੀਨਿਆਂ ਤੋਂ ਵੱਧ ਸਮਾਂ ਪਹਿਲਾਂ ਆਰੰਭੇ ਗਏ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਸੋਈ ਢਾਬਾ ਦੇ ਖੇਤਰ 'ਚ ਕਿਸਾਨਾਂ ਵਲੋਂ ਭਾਕਿਯੂ ਦੇ ਆਗੂ ਜਰਨੈਲ ਸਿੰਘ ਭਟੇੜੀ ਅਤੇ ਬਲਵਿੰਦਰ ਸਿੰਘ ਚੀਮਾ ਗੁਣੀਆਂ ਮਾਜਰੀ ਦੀ ਅਗਵਾਈ 'ਚ ਮੋਮਬੱਤੀ ਮਾਰਚ ਕੀਤਾ ਗਿਆ | ਇਸ ਮੌਕੇ ਚੀਮਾ ਨੇ ਕਿਹਾ ਕਿ ਇਕ ਨਾ ਇਕ ਦਿਨ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਅਤੇ ਇਹ ਅਟੱਲ ਹੈ ਕਿ ਕਿਸਾਨ ਕਾਨੂੰਨਾਂ ਦੀ ਵਾਪਸੀ ਬਿਨਾਂ ਆਪਣੇ ਘਰ ਨਹੀਂ ਜਾਣਗੇ |

ਸਰਕਾਰੀ ਸਮਾਰਟ ਸਕੂਲਾਂ 'ਚ ਸਾਰੀਆਂ ਸੁਵਿਧਾਵਾਂ ਮਿਲਣਗੀਆਂ-ਡਾ. ਪ੍ਰਭਸਿਮਰਨ ਕੌਰ

ਜਖਵਾਲੀ, 25 ਫਰਵਰੀ (ਨਿਰਭੈ ਸਿੰਘ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ | ਜਿਸ ਤਹਿਤ ਬਲਾਕ ਤਰਖਾਣ ਮਾਜਰਾ ਦੇ ਪਿੰਡ ਹਰਬੰਸਪੁਰਾ ਵਿਖੇ ਇਕ ਪ੍ਰੋਗਰਾਮ ਕੀਤਾ ਗਿਆ, ਜਿਸ 'ਚ 26 ਸਕੂਲਾਂ ਦੇ ਮੁਖੀਆਂ ਨੇ ...

ਪੂਰੀ ਖ਼ਬਰ »

ਪੰਜੋਲੀ ਵਲੋਂ ਹਰਬੰਸਪੁਰਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਸ਼੍ਰੋ. ਅ. ਦਲ ਦੇ ਵਰਕਰਾਂ ਵਲੋਂ ਐਸ.ਸੀ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਦੇ ਨਵ ਨਿਯੁਕਤ ਪ੍ਰਧਾਨ ਡਾ. ਗੁਰਚਰਨ ਸਿੰਘ ...

ਪੂਰੀ ਖ਼ਬਰ »

ਕੌਂਸਲਰ ਟੁਲਾਨੀ ਦੇ ਸਹਿਯੋਗ ਨਾਲ ਟੀਮ ਨੇ ਕੀਤਾ ਸਿਹਤ ਸਰਵੇਖਣ

ਬਸੀ ਪਠਾਣਾਂ, 25 ਫਰਵਰੀ (ਗੁਰਬਚਨ ਸਿੰਘ ਰੁਪਾਲ)-ਜ਼ਿਲ੍ਹੇ 'ਚ 25 ਤੋਂ 28 ਫਰਵਰੀ ਤੱਕ ਸਰਕਾਰ ਵਲੋਂ ਨੈਸ਼ਨਲ ਫੈਮਲੀ ਹੈਲਥ ਸਰਵੇਖਣ ਕਰਵਾਇਆ ਜਾ ਰਿਹਾ ਹੈ | ਬਸੀ ਪਠਾਣਾਂ ਦੀ ਫੇਰ ਤੋਂ ਚੁਣੀ ਗਈ ਕੌਂਸਲਰ ਰਜਨੀ ਬਾਲਾ ਟੁਲਾਨੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਤੂਰਾਂ 'ਚ ਕਬਾੜੀਆਂ ਦੇ ਗੋਦਾਮ 'ਚ ਲੱਗੀ ਰਬੜ ਨੂੰ ਅੱਗ ਕਈ ਕਿੱਲੋਮੀਟਰ ਤੱਕ ਫੈਲੀ

ਮੰਡੀ ਗੋਬਿੰਦਗੜ੍ਹ, 25 ਫਰਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨੇੜਲੇ ਪਿੰਡ ਤੁਰ੍ਹਾਂ ਵਿਖੇ ਇਕ ਕਬਾੜੀਏ ਦੇ ਗੁਦਾਮ 'ਚ ਰਬੜ ਨੂੰ ਲੱਗੀ ਅੱਗ ਕਾਰਨ, ਕਾਲਾ ਧੂੰਆਂ ਸ਼ਹਿਰ ਦੇ ਆਲੇ ਦੁਆਲੇ ਕਈ ਕਿੱਲੋਮੀਟਰ ਤੱਕ ਫੈਲਦਾ ਨਜ਼ਰ ਆਇਆ | ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਸਮਾਜਿਕ ਕਾਰਜਾਂ 'ਚ ਸਾਨੂੰ ਸਭ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ -ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਮੂਲੇਪੁਰ ਵਿਖੇ ਪੰਡਤ ਨਰਿੰਦਰ ਕੁਮਾਰ ਕਾਲਾ ਵਲੋਂ 5 ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਗਮ ਕਰਵਾਏ ਗਏ, ਜਿਸ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਫ਼ਤਹਿ ਫਾੳਾੂਡੇਸ਼ਨ ਨੇ ਕੌਂਸਲਰ ਬੌਬੀ ਤੇ ਬੀਬੀ ਪ੍ਰਵੀਨ ਕੌਰ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਫ਼ਤਹਿ ਫਾਊਡੇਂਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਚੌਥੀ ਵਾਰੀ ਕੌਂਸਲਰ ਚੁਣੇ ਗਏ ਗੁਲਸ਼ਨ ਰਾਏ ਬੌਬੀ ਅਤੇ ਵਾਰਡ ਨੰ-11 ਤੋਂ ਕੌਂਸਲਰ ਚੁਣੀ ਗਈ ਉਨ੍ਹਾਂ ਦੀ ਧਰਮ ਪਤਨੀ ਪ੍ਰਵੀਨ ...

ਪੂਰੀ ਖ਼ਬਰ »

ਦਿਵਿਆਂਗ ਆਸ਼ਰਮ ਧੁੰਦਾ ਵਿਖੇ 3 ਲੋੜਵੰਦਾਂ ਨੂੰ ਟ੍ਰਾਈਸਾਈਕਲ ਕੀਤੇ ਭੇਟ

ਨੰਦਪੁਰ ਕਲੌੜ, 25 ਫਰਵਰੀ (ਜਰਨੈਲ ਸਿੰਘ ਧੁੰਦਾ)-ਪੰਜਾਬ ਸਪਾਈਨਲ ਕੇਅਰ ਹੋਮ (ਦਿਵਿਆਂਗ ਆਸ਼ਰਮ) ਧੁੰਦਾ ਵਿਖੇ ਸਰਵ ਹਿਊਮਨਟੀ ਸਰਵ ਗੌਡ ਚੈਰੀਟੇਬਲ ਟਰੱਸਟ ਖਰੜ ਵਲੋਂ ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਨਾਮਜ਼ਦ ਕੀਤੇ 3 ...

ਪੂਰੀ ਖ਼ਬਰ »

ਪਿੰਡ ਲਟੌਰ ਤੋਂ ਦਿੱਲੀ ਅੰਦੋਲਨ ਲਈ ਭਾਈਆਂ ਅਤੇ ਬੀਬੀਆਂ ਦਾ ਜਥਾ ਰਵਾਨਾ

ਜਖਵਾਲੀ, 25 ਫਰਵਰੀ (ਨਿਰਭੈ ਸਿੰਘ)-ਪਿੰਡ ਲਟੌਰ ਤੋਂ 5ਵਾਂ ਜਥਾ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਗਿਆਨੀ ਸੁਖਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਨ੍ਹਾਂ ...

ਪੂਰੀ ਖ਼ਬਰ »

ਸ਼ਿਕਸ਼ਾ ਅਕੈਡਮੀ ਵਲੋਂ ਖਮਾਣੋਂ ਦੇ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ

ਖਮਾਣੋਂ, 25 ਫ਼ਰਵਰੀ (ਜੋਗਿੰਦਰ ਪਾਲ)-ਬੀਤੇ ਦਿਨੀਂ ਹੋਈਆ ਨਗਰ ਪੰਚਾਇਤੀ ਚੋਣਾਂ 'ਚ ਨਵੇਂ ਚੁਣੇ ਗਏ ਖਮਾਣੋਂ ਦੇ ਕੌਂਸਲਰਾਂ ਨੂੰ ਖੰਨਾ ਭੜੀ ਰੋਡ 'ਤੇ ਸਥਿਤ ਸ਼ਿਕਸਾ ਅਕੈਡਮੀ ਦੇ ਮਾਲਕ ਗੌਰਵ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਨਵ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ ਵਿਧਾਨ ਸਭਾ ਦਾ ਘਿਰਾਓ ਕਰਾਂਗੇ-ਚੀਮਾ, ਗੁਰ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਸ਼੍ਰੋ.ਅ.ਦਲ ਦੀ ਕੋਰ ਕਮੇਟੀ 'ਚ ਲਏ ਫ਼ੈਸਲੇ ਮੁਤਾਬਿਕ ਪਾਰਟੀ ...

ਪੂਰੀ ਖ਼ਬਰ »

ਹਰਬੰਸਪੁਰਾ ਦਾ ਰਾਜੂ ਖੰਨਾ ਨੇ ਸਾਥੀਆਂ ਸਮੇਤ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 25 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤੀਜੀ ਵਾਰ ਪ੍ਰਧਾਨ ਥਾਪੇ ਡਾ. ਗੁਰਚਰਨ ਸਿੰਘ ਹਰਬੰਸਪੁਰਾ ਦਾ ਮੰਡੀ ਗੋਬਿੰਦਗੜ੍ਹ 'ਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਨੂੰ 'ਬਿਊਟੀ' ਸਿਟੀ ਬਣਾਉਣ 'ਚ ਅਹਿਮ ਯੋਗਦਾਨ ਪਾਉਣਗੇ ਨਵੇਂ ਚੁਣੇ ਕੌ ਾਸਲਰ-ਹਸੀਜਾ

ਮੰਡੀ ਗੋਬਿੰਦਗੜ੍ਹ, 25 ਫਰਵਰੀ (ਮੁਕੇਸ਼ ਘਈ)-ਨਗਰ ਕੌਂਸਲ ਮੰਡੀ ਗੋਬਿੰਦਗਡ੍ਹ ਦੇ ਕਾਂਗਰਸ ਪਾਰਟੀ ਦੇ ਚੁਣੇ ਗਏ ਕੌਂਸਲਰਾਂ ਦੇ ਸਨਮਾਨ ਲਈ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਕਿ੍ਸ਼ਨ ਹਸੀਜਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਥਾਨਕ ਅਨਾਜ ਮੰਡੀ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ 'ਨੈਨੋਮੈਟੀਰੀਅਲਜ਼ ਤੇ ਵਰਤੋਂ' ਵਿਸ਼ੇ 'ਤੇ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਨੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਮੰਤਰਾਲੇ ਦੀ ਸਟਾਰ ਕਾਲਜ ਯੋਜਨਾ ਤਹਿਤ 'ਨੈਨੋਮੈਟੀਰੀਅਲਜ਼ ਅਤੇ ਉਨ੍ਹਾਂ ਦੀ ਵਰਤੋਂ' ਵਿਸ਼ੇ 'ਤੇ ਦੋ ਰੋਜ਼ਾ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਮੰਡੀ ਗੋਬਿੰਦਗੜ੍ਹ, 25 ਫਰਵਰੀ (ਮੁਕੇਸ਼ ਘਈ)-ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਦੇਵੀ ਦਿਆਲ ਪ੍ਰਾਸ਼ਰ ਨੇ ਕਿਹਾ ਕਿ ਆਉਣ ਵਾਲੀ ਮਹਾਂ ਸ਼ਿਵਰਾਤਰੀ ਬੜੀ ਧੂਮ ਧਾਮ ਨਾਲ ਮਨਾਈ ਜਾਵੇਗੀ | ਇਹ ਪ੍ਰਗਟਾਵਾ ਪ੍ਰਾਸ਼ਰ ਨੇ ਅੱਜ ਭਗਵਾਨ ਪਰਸ਼ੂਰਾਮ ਮੰਦਰ ਵਿਖੇ ਰੱਖੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਨਿਰਮਲ ਮਾਵੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸਰਹਿੰਦ ਮੰਡੀ ਦੇ ਆੜ੍ਹਤੀ ਨਿਰਮਲ ਸਿੰਘ ਮਾਵੀ ਨੂੰ ਜ਼ਿਲੇ੍ਹ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪਰ) ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 25 ਫਰਵਰੀ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪਰ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੰਘੋਲ ਵਿਖੇ ਮੂਰਤੀ ਸਥਾਪਨਾ ਸਮਾਗਮ ਕਰਵਾਇਆ

ਸੰਘੋਲ, 25 ਫਰਵਰੀ (ਗੁਰਨਾਮ ਸਿੰਘ ਚੀਨਾ)-ਸਥਾਨਕ ਕਸਬੇ ਅੰਦਰ ਮੁੱਖ ਬਾਜ਼ਾਰ ਨਜ਼ਦੀਕ ਸ਼ਿਵ ਪੰਜ ਭਵਨ ਚੌਂਕ ਵਿਖੇ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਮੂਰਤੀ ਸਥਾਪਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਪੰਡਤ ਸ਼ਿਵ ਕੁਮਾਰ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ

ਨੰਦਪੁਰ ਕਲੌੜ, 25 ਫਰਵਰੀ (ਜਰਨੈਲ ਸਿੰਘ ਧੁੰਦਾ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਬੁੱਧਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ ਹਨ | ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ...

ਪੂਰੀ ਖ਼ਬਰ »

ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੇ ਤੁਰ ਜਾਣ ਨਾਲ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ-ਡਾ. ਚੀਮਾ, ਰਾਜੂ ਖੰਨਾ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਪ੍ਰੱਤਰ ਪ੍ਰੇਰਕ)-ਸੁਰਾਂ ਦੇ ਬਾਦਸ਼ਾਹ ਅੰਤਰਰਾਸ਼ਟਰੀ ਲੋਕ ਗਾਇਕ ਸਰਦੂਲ ਸਿਕੰਦਰ ਦੇ ਇਸ ਦੁਨੀਆ ਤੋਂ ਚਲੇ ਜਾਣ ਨਾਲ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਗਾਇਕੀ ਦੇ ਖੇਤਰ 'ਚ ਸਰਦੂਲ ਸਿਕੰਦਰ ਵੱਡੀ ਛਾਪ ਆਪਣੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪੂਰੀ ਤਰ੍ਹਾਂ ਚੜ੍ਹਦੀ ਕਲਾ 'ਚ-ਕਲੌੜ

ਨੰਦਪੁਰ ਕਲੌੜ, 25 ਫਰਵਰੀ (ਜਰਨੈਲ ਸਿੰਘ ਧੁੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪੂਰੀ ਤਰ੍ਹਾਂ ਚੜ੍ਹਦੀ ਕਲਾ 'ਚ ਹਨ ਅਤੇ ਕਿਸਾਨ ਮੋਰਚੇ ਦੀ ਫ਼ਤਹਿ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਬਲਾਕ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਸਰਦੂਲ ਸਿਕੰਦਰ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਮੰਡੀ ਗੋਬਿੰਦਗੜ੍ਹ, 25 ਫਰਵਰੀ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਸੁਰਾਂ ਦੇ ਸਿਰਤਾਜ ਸਰਦੂਲ ਸਿਕੰਦਰ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਸਮੇਂ ਪੰਜਾਬੀ ਵਿਭਾਗ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਰੈਲੀ ਸਬੰਧੀ ਖਮਾਣੋਂ ਦੇ ਸ੍ਰੋ.ਅ.ਦਲ ਦੇ ਵਰਕਰਾਂ ਦੀ ਮੀਟਿੰਗ ਅੱਜ

ਖਮਾਣੋਂ, 25 ਫਰਵਰੀ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ, ਇਕ ਮੀਟਿੰਗ ਸ਼ੋ੍ਰ.ਅ.ਲੀ ਦਲ ਤਹਿਸੀਲ ਖਮਾਣੋਂ 26 ਫਰਵਰੀ ਦਿਨ ਸ਼ੁੱਕਰਵਾਰ ਬਾਅਦ ਦੁਪਹਿਰ 3 ਵਜੇ ਰਾਣਵਾਂ ਵਿਖੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਨਵੇਂ ਚੁਣੇ ਗਏ ਕੌ ਾਸਲਰਾਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਨਿੱਪੀ, ਠੇਕੇਦਾਰ ਅਵਤਾਰ ਸਿੰਘ ਚਨਾਰਥਲ ਤੇ ਭੁਪਿੰਦਰ ਸਿੰਘ ਨੰਬਰਦਾਰ ਦੀ ...

ਪੂਰੀ ਖ਼ਬਰ »

ਜਨਤਾ ਕੋਰੋਨਾ ਦੇ ਫਿਰ ਤੋਂ ਫੈਲਾਓ ਨੂੰ ਰੋਕਣ 'ਚ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰੇ-ਜਸਪ੍ਰੀਤ ਸਿੰਘ

ਬਸੀ ਪਠਾਣਾਂ, 25 ਫਰਵਰੀ (ਗੁਰਬਚਨ ਸਿੰਘ ਰੁਪਾਲ)-'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਦੇ ਫਿਰ ਤੋਂ ਸਿਰ ਚੁੱਕਣ ਦੀਆਂ ਇਤਲਾਹਾਂ ਕਾਰਨ ਸਰਕਾਰ ਚਿੰਤਾ 'ਚ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ...

ਪੂਰੀ ਖ਼ਬਰ »

ਕੌ ਾਸਲ ਚੋਣਾਂ 'ਚ ਲੋਕਾਂ ਦੇ ਵਿਸ਼ਵਾਸ ਪ੍ਰਗਟਾਵੇ ਮਗਰੋਂ ਕਾਂਗਰਸ ਸਰਕਾਰ ਦੀ ਜ਼ਿੰਮੇਵਾਰੀ ਵਧੀ-ਜੀ.ਪੀ

ਬਸੀ ਪਠਾਣਾਂ, 25 ਫਰਵਰੀ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ਦੇ ਵਿਕਾਸ ਏਜੰਡੇ ਨੂੰ ਪਸੰਦ ਕਰਦੇ ਹੋਏ ਹਾਲ 'ਚ ਹੀ ਹੋਈਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ 7 ਮਾਰਚ ਨੂੰ ਲਗਾਏਗੀ ਖ਼ੂਨਦਾਨ ਕੈਂਪ-ਨਿਤਿਨ ਸੂਦ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ ਨਿਤਿਨ ਸੂਦ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ 'ਚ 7 ਮਾਰਚ 2021 ਦਿਨ ਐਤਵਾਰ ਨੂੰ ਖ਼ੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਫ਼ਤਹਿਗੜ੍ਹ ਸਾਹਿਬ ਦੀ ਦਾਖ਼ਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਨਵੀਂ ਦਾਖਲਾ ਮੁਹਿੰਮ ਤਹਿਤ ਅੱਜ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਬਲਾਕ ਪੱਧਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡੀ.ਬੀ.ਯੂ ਦੇ ਵਿਦਿਆਰਥੀਆਂ ਨੇ ਜ਼ਿਲੇ੍ਹ ਦੇ ਪਿੰਡਾਂ 'ਚ ਕਾਨੂੰਨੀ ਜਾਗਰੂਕਤਾ ਅਭਿਆਨ ਚਲਾਇਆ

ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਕਾਨੂੰਨੀ ਅਧਿਐਨ ਫੈਕਲਟੀ ਦੇ ਵਿਦਿਆਰਥੀਆਂ ਵਲੋਂ ਉੱਨਤ ਭਾਰਤ ਅਭਿਆਨ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕਾਨੂੰਨੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ | ਜਿਸ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਨਗਰ ਪੰਚਾਇਤ ਖਮਾਣੋਂ ਦੇ ਨਵੇਂ ਚੁਣੇ ਕੌ ਾਸਲਰਾਂ ਨੂੰ ਕੀਤਾ ਸਨਮਾਨਿਤ

ਖਮਾਣੋਂ, 25 ਫਰਵਰੀ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਨੇ ਅੱਜ ਨਗਰ ਪੰਚਾਇਤ ਖਮਾਣੋਂ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਜਿੱਤ 'ਤੇ ਵਧਾਈ ਦਿੱਤੀ | ਹਲਕਾ ਵਿਧਾਇਕ ਨੇ ਕੌਂਸਲਰਾਂ ਗੁਰਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX