ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  20 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  26 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  38 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  44 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  59 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  about 1 hour ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 2 hours ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਰਨਾਲਾ

ਕੇਂਦਰ ਨੇ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਆਗੂ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਸਾਂਝੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਚੱਲ ਰਿਹਾ ਪੱਕਾ ਮੋਰਚਾ ਅੱਜ 148ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਬੋਲਦਿਆਂ ਮਲਕੀਤ ਸਿੰਘ ਈਨਾ, ਅਮਰਜੀਤ ਕੁੱਕੂ, ਕੇਵਲ ਸਿੰਘ ਸਹੌਰ, ਗੋਬਿੰਦਰ ਸਿੰਘ ਸਿੱਧੂ, ਮਾ: ਸੋਹਣ ਸਿੰਘ, ਮੰਗਤ ਸਿੰਘ ਸਿੱਧੂ, ਸੁਖਮਿੰਦਰ ਸਿੰਘ, ਜਗਤਾਰ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਭਾਵੇਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੋਕ ਸੰਘਰਸ਼ ਨੇ ਤਿੰਨ ਮਹੀਨਿਆਂ ਦਾ ਸਫ਼ਰ ਪੂਰਾ ਕਰ ਲਿਆ ਹੈ, ਪਰ ਕੇਂਦਰ ਹਕੂਮਤ ਨੇ ਇਸ ਲੋਕ ਸੰਘਰਸ਼ ਨੂੰ ਫ਼ੇਲ੍ਹ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ | ਸੰਘਰਸ਼ਸ਼ੀਲ ਕਿਸਾਨਾਂ, ਨੌਜਵਾਨਾਂ ਨੂੰ ਜੇਲ੍ਹੀ ਡੱਕਣ, ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੇ ਰਾਵੀ ਦਿਸ਼ਾ ਵਰਗੇ ਕਾਰਕੁਨਾਂ ਖ਼ਿਲਾਫ਼ ਦੇਸ਼ ਧਰੋਹ ਵਰਗੇ ਪਰਚੇ ਦਰਜ ਕਰਨ ਵਿਰੁੱਧ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਬਣੀ ਹੋਈ ਹੈ | ਆਗੂਆਂ ਨੇ ਦੱਸਿਆ ਕਿ ਲੋਕ ਸੰਘਰਸ਼ ਬਹੁਤ ਸਾਰੇ ਅਹਿਮ ਪੜਾਅ ਸਰ ਕਰਦਾ ਹੋਇਆ 26 ਫਰਵਰੀ ਤੋਂ ਚੌਥੇ ਮਹੀਨੇ ਵਿਚ ਦਾਖ਼ਲ ਹੋ ਰਿਹਾ ਹੈ | ਇਸ ਦਿਨ ਵੱਡੀ ਗਿਣਤੀ ਚ ਨੌਜਵਾਨ, ਕਿਸਾਨ ਦਿੱਲੀ ਦੀਆਂ ਹੱਦਾਂ ਤੇ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਮੋਰਚਿਆਂ 'ਚ ਸ਼ਾਮਿਲ ਹੋਣਗੇ | ਸਮੁੱਚੀਆਂ ਸਟੇਜਾਂ ਵੀ ਉਸ ਦਿਨ ਨੌਜਵਾਨਾਂ ਵਲੋਂ ਚਲਾਈਆਂ ਜਾਣਗੀਆਂ |

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ

ਬਰਨਾਲਾ, 25 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵਲੋਂ ਅੱਜ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਿਹਾ ਕਿਸਾਨ ਮੋਰਚਾ ਅੱਜ 148ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ...

ਪੂਰੀ ਖ਼ਬਰ »

-ਮਾਮਲਾ ਲੜਕੀ ਨੂੰ ਵੱਖ-ਵੱਖ ਥਾਵਾਂ 'ਤੇ ਲੁਕੋ ਕੇ ਰੱਖਣ ਦਾ-

ਸਮੂਹਿਕ ਜਬਰ ਜਨਾਹ ਸਮੇਤ ਹੋਰ ਧਾਰਾਵਾਂ 'ਚ ਵਾਧਾ ਕਰਦਿਆਂ ਤਿੰਨ ਹੋਰ ਖਿਲਾਫ਼ ਪਰਚਾ ਦਰਜ

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਤਿੰਨ ਪੁਲਿਸ ਮੁਲਾਜ਼ਮ ਮੁਅੱਤਲ ਬਰਨਾਲਾ, 25 ਫਰਵਰੀ (ਰਾਜ ਪਨੇਸਰ)-ਕੁਝ ਮਹੀਨੇ ਪਹਿਲਾਂ ਸ਼ਹਿਰ ਬਰਨਾਲਾ ਦੇ ਪੱਤੀ ਰੋਡ ਦੀ ਰਹਿਣ ਵਾਲੀ ਲੜਕੀ ਨੂੰ ਲੁਕੋ ਕੇ ਰੱਖਣ ਦੇ ਮਾਮਲੇ 'ਚ ਪੁਲਿਸ ਵਲੋਂ ਇਕ ਔਰਤ ਖਿਲਾਫ਼ ਪਰਚਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਤੋਂ ਮੋਬਾਈਲ ਖੋਹ ਕੇ ਫ਼ਰਾਰ

ਤਪਾ ਮੰਡੀ, 25 ਫਰਵਰੀ (ਪ੍ਰਵੀਨ ਗਰਗ)-ਸ਼ਹਿਰ ਦੀ ਪੁਲਿਸ ਨੇ ਭਾਵੇਂ ਲੁਟੇਰਾ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਪਰ ਸ਼ਹਿਰ ਅੰਦਰ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਅਜੇ ਵੀ ਬੁਲੰਦ ਹਨ | ਬੀਤੀ ਸ਼ਾਮ ਇਕ ਹੋਰ ਲੁੱਟ ਖੋਹ ਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਤਹਿਸੀਲ ਬਰਨਾਲਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਨੇ ਪੰਜਾਬ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰਦਾਸ ਉਪਰੰਤ ਆਰੰਭ ਹੋਏ ਨਗਰ ...

ਪੂਰੀ ਖ਼ਬਰ »

ਵਕੀਲ ਆਗੂਆਂ ਨੇ ਰਸੋਈ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਦਾ ਲਿਆ ਨੋਟਿਸ

ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ) - ਪਿਛਲੇ ਤਿੰਨ ਹਫ਼ਤਿਆਂ 'ਚ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਪ੍ਰਤੀ ਸਿਲੰਡਰ ਕੀਤੇ ਵਾਧੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਬਲਵੰਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲੱਗਣਗੀਆਂ 10 ਨੂੰ ਲੋਕ ਅਦਾਲਤਾਂ-ਨੀਤਿਕਾ ਵਰਮਾ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਸ੍ਰੀਮਤੀ ਨੀਤਿਕਾ ਵਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ ਵਿਖੇ ਖ਼ੂਨਦਾਨ ਕੈਂਪ

ਚੀਮਾ ਮੰਡੀ, 25 ਫਰਵਰੀ (ਦਲਜੀਤ ਸਿੰਘ ਮੱਕੜ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ (ਮਾਨਸਾ) ਵਿਖੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਅਤੇ ਐਸ.ਐਸ. ਗਰੁੱਪ ਆਫ਼ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ...

ਪੂਰੀ ਖ਼ਬਰ »

ਰੋਲਰ ਹਾਕੀ ਚੈਂਪੀਅਨਸ਼ਿਪ ਦਾ ਐਸ.ਐਸ.ਪੀ. ਵਲੋਂ ਉਦਘਾਟਨ

ਸੰਗਰੂਰ, 25 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-32ਵੀਂ ਪੰਜਾਬ ਓਪਨ ਰੋਲਰ ਹਾਕੀ ਕੁਆਡ ਅਤੇ ਇਨਲਾਈਨ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਦਾ ਉਦਘਾਟਨ ਸ਼੍ਰੀ ਵਿਵੇਕਸ਼ੀਲ ਸੋਨੀ ਐਸ.ਐਸ.ਪੀ. ਸੰਗਰੂਰ ਨੇ ਗੁਬਾਰੇ ਉਡਾ ਕੇ ਕੀਤਾ | ਉਨ੍ਹਾਂ ਸਾਰੇ ਜ਼ਿਲਿ੍ਹਆਂ ਤੋਂ ਆਏ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਇਕ ਵਿਅਕਤੀ ਹੋਇਆ ਜ਼ਖ਼ਮੀ

ਬਰਨਾਲਾ, 25 ਫਰਵਰੀ (ਰਾਜ ਪਨੇਸਰ)-ਸਥਾਨਕ ਕਚਹਿਰੀ ਚੌਕ ਪਾਸ ਇਕ ਵਿਅਕਤੀ ਚਾਈਨਾ ਡੋਰ ਨਾਲ ਜ਼ਖ਼ਮੀ ਹੋ ਗਿਆ | ਜਿਸ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ...

ਪੂਰੀ ਖ਼ਬਰ »

ਫਲਾਈਾਗ ਫੈਦਰਜ਼ ਵਲੋਂ 'ਕੈਨੇਡਾ ਐਜੂਕੇਸ਼ਨ ਫੇਅਰ' ਪਹਿਲੀ ਤੋਂ

ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਲਵੇ ਦੀ ਨਾਮੀ ਇਮੀਗੇ੍ਰਸ਼ਨ ਤੇ ਆਇਲਟਸ ਸੰਸਥਾ ਫਲਾਈਾਗ ਫੈਦਰਜ਼ ਵਲੋਂ ਕੈਨੇਡਾ ਪੜ੍ਹਨ ਜਾਣ ਦੇ ਚਾਹਵਾਨਾਂ ਲਈ ਇਕ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ | ਸੰਸਥਾ ਵਲੋਂ 1 ਮਾਰਚ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਛੇ ਮਹੀਨਿਆਂ ਤੋਂ ਕੰਮ ਨਾ ਮਿਲਣ ਕਾਰਨ ਅੱਕੇ ਮਨਰੇਗਾ ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਪਿਛਲੇ 6 ਮਹੀਨਿਆਂ ਤੋਂ ਰੁਜ਼ਗਾਰ ਨਾ ਮਿਲਣ ਕਰ ਕੇ ਅੱਕੇ ਹੋਏ ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਮਜ਼ਦੂਰ ਆਗੂ ...

ਪੂਰੀ ਖ਼ਬਰ »

ਸਿਮਰਨ ਢੀਂਡਸਾ ਨੇ ਸੰਭਾਲਿਆ ਈ.ਓ. ਨਗਰ ਕੌਂਸਲ ਧਨੌਲਾ ਦਾ ਚਾਰਜ

ਧਨੌਲਾ, 25 ਫਰਵਰੀ (ਚੰਗਾਲ)-ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ਨੇ ਆਪਣਾ ਰੈਗੂਲਰ ਚਾਰਜ ਸੰਭਾਲ ਲਿਆ ਹੈ | ਅੱਜ ਸਮੂਹ ਨਗਰ ਕੌਂਸਲ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਸ਼ਹਿਰ 'ਚ ਸਫ਼ਾਈ ਪ੍ਰਬੰਧਾਂ ਤੇ ਹੋਰ ਸਮੱਸਿਆਵਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਕਮਲਜੀਤ ਸਿੰਘ ਗਿੱਲ ਥਾਣਾ ਮੁਖੀ ਦਾ ਵਪਾਰੀਆਂ ਨੇ ਕੀਤਾ ਸਨਮਾਨ

ਸ਼ਹਿਣਾ, 25 ਫਰਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਦੇ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਦਾ ਚਾਰਜ ਸੰਭਾਲਣ 'ਤੇ ਵਪਾਰੀ ਵਰਗ ਅਤੇ ਪੰਚਾਇਤਾਂ ਨੇ ਨਿੱਘਾ ਸਵਾਗਤ ਕੀਤਾ | ਵਪਾਰੀ ਆਗੂ ਸੁਰਿੰਦਰਪਾਲ ਗਰਗ ਦੇ ਬੇਟੇ ਪੁਨੀਤ ਗਰਗ, ਨਰਿੰਦਰ ਟੋਨੀ, ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਸ਼ੁਰੂ ਕੀਤੇ ਕਿਸਾਨ ਭਵਨ ਦਾ ਲੈਂਟਰ ਪਾਇਆ

ਸ਼ਹਿਣਾ, 25 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪੰਚਾਇਤ ਘਰ ਵਿਚ ਬਣਾਏ ਜਾ ਰਹੇ ਕਿਸਾਨ ਭਵਨ ਦਾ ਲੈਂਟਰ ਪਾਇਆ ਗਿਆ | ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਕਿਸਾਨ ਭਵਨ ਦੇ ਹੇਠਾਂ ਬਣਾਈਆਂ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੰਦਰ ਸ਼ਹਿਣਾ ਵਿਖੇ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 25 ਫਰਵਰੀ (ਸੁਰੇਸ਼ ਗੋਗੀ)-ਮੰਦਰ ਬੀਬੜੀਆਂ ਮਾਈਆਂ ਸ਼ਹਿਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਮੈਡਮ ਦਵਿੰਦਰ ਕੌਰ ਕੋਵਿਡ-19 ਵਿਰੋਧੀ ਪ੍ਰਚਾਰਕ ਨੇ ਦੱਸਿਆ ਕਿ ਐਸ.ਐਸ.ਪੀ ਸ੍ਰੀ ਸੰਦੀਪ ਗੋਇਲ ਵਲੋਂ ਲੋੜਵੰਦ ਪਰਿਵਾਰਾਂ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਦਿਹਾਤੀ ਬਰਨਾਲਾ ਦੀ ਹੋਈ ਚੋਣ

ਭੁਪਿੰਦਰ ਸਿੰਘ ਪ੍ਰਧਾਨ ਅਤੇ ਗਗਨਦੀਪ ਸਿੰਘ ਜਨਰਲ ਸਕੱਤਰ ਚੁਣੇ ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਕਿਸਾਨ ਯੂਨੀਅਨ ਏਕਤਾ ਡਕੌਂਦਾ ਦਿਹਾਤੀ ਬਰਨਾਲਾ ਇਕਾਈ ਦੀ ਚੋਣ ਹੋਈ | ਜਿਸ ਭੁਪਿੰਦਰ ਸਿੰਘ ਨੂੰ ਪ੍ਰਧਾਨ ਅਤੇ ਗਗਨਦੀਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ ...

ਪੂਰੀ ਖ਼ਬਰ »

ਪਹਿਲੀ ਦੇ ਪੰਜਾਬ ਵਿਧਾਨ ਸਭਾ ਘਿਰਾਓ ਸਬੰਧੀ ਅਕਾਲੀ ਆਗੂਆਂ ਵਲੋਂ ਮੀਟਿੰਗ

ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਕੀਤੇ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਸਬੰਧੀ ਅੱਜ ਜ਼ਿਲ੍ਹਾ ਬਰਨਾਲਾ ਦੇ ਅਕਾਲੀ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ...

ਪੂਰੀ ਖ਼ਬਰ »

ਪਿੰਡ ਰਾਏਸਰ ਵਿਖੇ ਰੌਸ਼ਨੀ ਮੇਲਾ ਕਰਵਾਇਆ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੌਸ਼ਨੀ ਮੇਲਾ ਤੇ ਭੰਡਾਰਾ ਪੀਰ ਬਾਬਾ ਢੇਰਾਂ ਵਾਲਿਆਂ ਦੀ ਦਰਗਾਹ 'ਤੇ ਕਰਵਾਇਆ ਗਿਆ | ਇਸ ਮੌਕੇ ਪੀਰਾਂ ਦੀ ਦਰਗਾਹ 'ਤੇ ਫੁੱਲਾਂ ਦੀ ਵਰਖਾ ਨਾਲ ਚਾਦਰ ਚੜ੍ਹਾਉਣ ...

ਪੂਰੀ ਖ਼ਬਰ »

ਹਮੀਦੀ ਵਾਸੀਆਂ ਨੇ ਕਿਸਾਨ ਸੰਘਰਸ਼ ਸਬੰਧੀ ਕੀਤੀਆਂ ਅਹਿਮ ਵਿਚਾਰਾਂ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਕਿਯੂ ਡਕੌਂਦਾ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ | ਇਸ ਮੌਕੇ ਵਿਚਾਰ ਵਿਟਾਦਰਾਂ ਕਰਨ ਉਪਰੰਤ ਦਿੱਲੀ ਕਿਸਾਨ ਮੋਰਚੇ 'ਚ ਭਰਵੀਂ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ 1350 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਗਿ੍ਫ਼ਤਾਰ

ਮਹਿਲ ਕਲਾਂ, 25 ਫਰਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਥਾਵਾਂ 'ਤੋਂ 1350 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਪੰਜ ...

ਪੂਰੀ ਖ਼ਬਰ »

ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਪਿੰਡ ਕੱਟੂ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 25 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 18 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਮਨੀਸ਼ ਗਰਗ ਆੜ੍ਹਤੀਆ ਸਾਥੀ ਕੌਂਸਲਰਾਂ ਨਾਲ ਕਾਂਗਰਸ ਪਾਰਟੀ 'ਚ ਸ਼ਾਮਿਲ

ਭਦੌੜ, 25 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਚੋਣਾਂ 'ਚ ਕਸਬਾ ਭਦੌੜ ਦੇ ਵਾਰਡ ਨੰਬਰ 8 'ਚੋਂ ਆਜ਼ਾਦ ਉਮੀਦਵਾਰ ਵਜੋਂ ਵੱਡੇ ਬਹੁਮਤ ਨਾਲ ਚੋਣ ਜਿੱਤੇ ਮਨੀਸ਼ ਗਰਗ ਆੜ੍ਹਤੀਆ ਆਪਣੇ ਆਜ਼ਾਦ ਕੌਂਸਲਰਾਂ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਇੱਥੇ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਸ਼ਹਿਣਾ ਵਿਖੇ ਸਪਤਾਹ ਯੱਗ ਸਮਾਪਤ

ਸ਼ਹਿਣਾ, 25 ਫਰਵਰੀ (ਸੁਰੇਸ਼ ਗੋਗੀ)-ਸ੍ਰੀ ਗੀਤਾ ਭਵਨ ਕਮੇਟੀ ਸ਼ਹਿਣਾ ਵਲੋਂ ਕਰਵਾਏ ਗਏ ਸਪਤਾਹ ਯੱਗ ਦੇ ਅੱਜ ਭੋਗ ਪਾਏ ਗਏ | ਪੰਡਤ ਗੋਪਾਲ ਦਾਸ ਬਰਿੰਦਾਵਨ ਵਾਲਿਆਂ ਵਲੋਂ ਸੱਤ ਦਿਨ ਧਾਰਮਿਕ ਕਥਾ ਕਰਦਿਆਂ ਹਿੰਦੂ ਧਰਮ ਵਿਚ ਪੁੰਨ ਅਤੇ ਪਾਪ ਦੀ ਵਿਆਖਿਆ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ਨ ਸਿੰਘ ਸਿੱਧੂ ਨੇ ਟੱਲੇਵਾਲ ਥਾਣੇ ਦਾ ਚਾਰਜ ਸੰਭਾਲਿਆ

ਟੱਲੇਵਾਲ, 25 ਫਰਵਰੀ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਵਿਖੇ ਥਾਣਾ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਜਸਵਿੰਦਰ ਸਿੰਘ ਦੀ ਬਦਲੀ ਥਾਣਾ ਸਦਰ ਬਰਨਾਲਾ ਵਿਖੇ ਹੋਣ ਉਪਰੰਤ ਜ਼ਿਲ੍ਹਾ ਬਠਿੰਡਾ ਤੋਂ ਬਦਲ ਕੇ ਆਏ ਕਿ੍ਸ਼ਨ ਸਿੰਘ ਸਿੱਧੂ ਨੇ ਉਨ੍ਹਾਂ ਦੀ ਥਾਂ 'ਤੇ ਥਾਣੇ ਦਾ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਰਾਣੂੰ ਨਮਿਤ ਸ਼ਰਧਾਂਜਲੀ ਸਮਾਗਮ

ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਸੈਕਟਰੀ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਦੇ ਛੋਟੇ ਭਰਾ ਗੁਰਿੰਦਰਪਾਲ ਸਿੰਘ ਰਾਣੂੰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਹਮੀਦੀ ਵਿਖੇ ਹੋਇਆ | ਜਿਸ ਵਿਚ ਰਾਗੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੇ ਰਾਮਗੜ੍ਹ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਟੱਲੇਵਾਲ, 25 ਫਰਵਰੀ (ਸੋਨੀ ਚੀਮਾ)-ਬਲਾਕ ਸ਼ਹਿਣਾ ਦੇ ਬੀ.ਡੀ.ਪੀ.ਓ. ਗੁਰਮੇਲ ਸਿੰਘ ਵਲੋਂ ਪਿੰਡ ਰਾਮਗੜ੍ਹ ਵਿਖੇ ਸਰਪੰਚ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਬੀ.ਡੀ.ਪੀ.ਓ. ਗੁਰਮੇਲ ...

ਪੂਰੀ ਖ਼ਬਰ »

-ਮਾਮਲਾ ਸਰਕਾਰੀ ਗਲੀ 'ਤੇ ਐਂਗਲ ਤੇ ਸੰਗਲ ਲਗਾ ਕੇ ਰਸਤਾ ਬੰਦ ਕਰਨ ਦਾ-

ਕਾਲੋਨੀ ਵਾਸੀਆਂ ਨੇ ਪ੍ਰਸ਼ਾਸਨ ਅਤੇ ਕਾਲੋਨੀ ਪ੍ਰਬੰਧਕਾਂ ਖ਼ਿਲਾਫ਼ ਲਗਾਇਆ ਧਰਨਾ

ਬਰਨਾਲਾ, 25 ਫਰਵਰੀ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ 'ਤੇ ਸਥਿਤ ਇਕ ਕਾਲੋਨੀ ਪ੍ਰਬੰਧਕਾਂ ਵਲੋਂ ਸਰਕਾਰੀ ਗਲੀ ਉੱਪਰ ਐਂਗਲ ਤੇ ਸੰਗਲ਼ ਲਗਾ ਰਸਤਾ ਬੰਦ ਕਰਨ ਕਾਰਨ ਗ਼ੁੱਸੇ 'ਚ ਆਏ ਕਾਲੋਨੀ ਵਾਸੀਆਂ ਵਲੋਂ ਧਰਨਾ ਲਗਾ ਕੇ ਕਾਲੋਨੀ ਪ੍ਰਬੰਧਕਾਂ ਅਤੇ ਪ੍ਰਸ਼ਾਸ਼ਨ ਖਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ 1023 ਵਿਅਕਤੀ ਲਗਵਾ ਚੁੱਕੇ ਹਨ ਕੋਰੋਨਾ ਦਾ ਟੀਕਾ-ਡਿਪਟੀ ਕਮਿਸ਼ਨਰ

ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਟੀਕੇ ਲਗਵਾਉਣ ਦਾ ਕੰਮ ਜਾਰੀ ਅਤੇ ਜ਼ਿਲ੍ਹੇ ਵਿਚ ਹੁਣ ਤੱਕ 1023 ਲੋਕ ਕੋਰੋਨਾ ਦੇ ਟੀਕੇ ਲਗਵਾ ਚੁੱਕੇ ਹਨ | ਇਸ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇਜ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰਜਿਸਟੇ੍ਰਸ਼ਨ ਅੱਜ ਤੱਕ ਕਰਵਾ ਸਕਦੇ ਹਨ-ਫੂਲਕਾ

ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਲਈ ਮੁਫ਼ਤ ਕੌਂਸਲਿੰਗ ਕੀਤੀ ਜਾਣੀ ਹੈ, ਜਿਸ ਸਬੰਧੀ ਨੌਜਵਾਨ ਆਪਣਾ ਰਜਿਸਟੇ੍ਰਸ਼ਨ 26 ਫਰਵਰੀ ਤੱਕ ਕਰਵਾ ਸਕਦੇ ਹਨ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰਨ ਕਾਰ ਪਲਟੀ, ਚਾਲਕ ਦਾ ਬਚਾਅ

ਤਪਾ ਮੰਡੀ, 25 ਫਰਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਵਧ ਰਹੀ ਤਾਦਾਦ ਨੂੰ ਲੈ ਕੇ ਜਿੱਥੇ ਲੋਕ ਅਤੇ ਪੰਜਾਬ ਦਾ ਅੰਨਦਾਤਾ ਦੁਖੀ ਹੈ, ਉੱਥੇ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਗੁਜ਼ਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਅਵਤਾਰ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 25 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਮੰਜੀ ਸਾਹਿਬ ਪਿੰਡ ਖੱੁਡੀ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ

ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਬਾਜਵਾ ਪੱਤੀ ਬਰਨਾਲਾ ਵਿਖੇ ਅੱਗ ਲੱਗਣ ਕਾਰਨ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅੱਜ ਵਾਹਿਗੁਰੂ ਜਾਪ ਅਤੇ ਅਰਦਾਸ ਉਪਰੰਤ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜਿਆ ਗਿਆ | ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਇਆ

ਧਨੌਲਾ, 25 ਫਰਵਰੀ (ਚੰਗਾਲ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਮਾਂਤਰੀ ਮਾਂ-ਬੋਲੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਇਸ ਦਿਨ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX