ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  3 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  9 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  21 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  27 minutes ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  42 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  54 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ੍ਰੀ ਮੁਕਤਸਰ ਸਾਹਿਬ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਬਿਜਲੀ ਮੀਟਰ ਪੁੱਟਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਵਿਚ ਮਜ਼ਦੂਰਾਂ ਦੇ ਜਬਰੀ ਪੱੁਟੇ ਜਾ ਰਹੇ ਬਿਜਲੀ ਮੀਟਰਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਬਿਜਲੀ ਵਿਭਾਗ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਅਤੇ ਇਕਾਈ ਪ੍ਰਧਾਨ ਨਿਸ਼ਾ ਕੌਰ ਨੇ ਆਖਿਆ ਕਿ ਕਾਂਗਰਸ ਦੀ ਕੈਪਟਨ ਸਰਕਾਰ ਨੇ ਪਹਿਲਾਂ ਵਾਲੀਆਂ ਸਰਕਾਰਾਂ ਨਾਲੋਂ ਵੱਧ ਸਹੂਲਤਾਂ ਦੇਣ ਦੇ ਚੋਣਾਂ ਮੌਕੇ ਵਾਅਦੇ ਕੀਤੇ ਸਨ, ਪਰ ਹੁਣ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਮਸ਼ੀਨਰੀ ਅਤੇ ਨਵੀਂ ਤਕਨੀਕ ਰਾਹੀਂ ਪਹਿਲਾਂ ਹੀ ਵੱਡੀ ਪੱਧਰ 'ਤੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਉਜਾੜਾ ਹੋ ਚੁੱਕਿਆ ਹੈ | ਕੋਰੋਨਾ ਮਹਾਂਮਾਰੀ ਦੌਰਾਨ ਲਾਏ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਹੋਰ ਵੀ ਤੰਗੀਆਂ ਤੁਰਸ਼ੀਆਂ ਭਰੀ ਜਿੰਦਗੀ ਜਿਉਣ ਲਈ ਮਜਬੂਰ ਕਰ ਦਿੱਤਾ | ਅੱਜ ਰੁਜ਼ਗਾਰ ਵਿਹੂਣੇ ਲੋਕਾਂ ਨੂੰ ਵੱਡੇ ਪੱਧਰ 'ਤੇ ਬਿਜਲੀ ਦੇ ਬਿੱਲ ਆਏ ਹੋਏ ਹਨ | ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਐਕਟ 2020 ਨੂੰ ਲਾਗੂ ਕਰਨ ਦੇ ਮਨਸੂਬੇ ਨੂੰ ਪੂਰਾ ਕਰਨ ਲਈ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵੱਡੀ ਪੱਧਰ 'ਤੇ ਮਜ਼ਦੂਰਾਂ ਦੇ ਘਰਾਂ 'ਚੋਂ ਜ਼ਿਆਦਾ ਬਿੱਲ ਆਉਣ ਕਾਰਨ ਮੀਟਰ ਪੁੱਟੇ ਜਾ ਰਹੇ ਹਨ | ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰ ਘਰਾਂ 'ਚੋਂ ਮੀਟਰ ਕੱਟਣ 'ਤੇ ਰੋਕ ਲਾਉਣ ਅਤੇ ਵਾਧੂ ਆਏ ਬਿਜਲੀ ਦੇ ਬਿੱਲ ਮੁਆਫ਼ ਕਰਵਾਉਣ ਲਈ 5 ਮਾਰਚ ਨੂੰ ਐਕਸੀਅਨ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨੇ ਦੀ ਤਿਆਰੀ ਲਈ ਜ਼ਿਲ੍ਹਾ ਭਰ ਦੇ ਪਿੰਡਾਂ ਵਿਚ ਮੀਟਿੰਗਾਂ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ | ਇਸ ਸਮੇਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਦੇ ਮਜ਼ਦੂਰਾਂ ਦੀ ਜ਼ਿੰਦਗੀ 'ਤੇ ਪੈਣ ਵਾਲੇ ਮਾਰੂ ਅਸਰਾਂ ਖ਼ਿਲਾਫ਼ ਮਜ਼ਦੂਰਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਘੋਲ ਵਿਚ ਵੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ |

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਕਾਇਆ ਪਏ ਲਾਭਪਾਤਰੀਆਂ ਦੇ ਕਾਰਡ ਛੇਤੀ ਬਣਾਏ ਜਾਣ -ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਪਏ ਕਾਰਡਾਂ ਦਾ ਜਲਦੀ ਨਿਪਟਾਰਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਅੰਜੂ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਪ੍ਰਭਜੋਤ ਕੌਰ ਵਲੋਂ ਵਲੋਂ ਸ. ਸ. ਸ. ਸਕੂਲ. ਕਾਉਣੀ, ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ...

ਪੂਰੀ ਖ਼ਬਰ »

ਦਿਓਰ-ਭਰਜਾਈ ਨੇ ਜਿੱਤੇ ਤਿੰਨ ਸੋਨ ਤਗਮੇ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪਿੰਡ ਸਰਾਵਾਂ ਬੋਦਲਾਂ ਦੇ ਕੁਲਵੰਤ ਸਿੰਘ ਨੇ 41ਵੀਂ ਪੰਜਾਬ ਮਾਸਟਰਸ ਅਥਲੈਟਿਕਸ ਚੈਂਪੀਅਨਸ਼ਿਪ 'ਚ ਇਕ ਸੋਨ ਤਗਮਾ, ਕਾਂਸੀ ਤਗਮਾ ਅਤੇ ਉਨ੍ਹਾਂ ਦੀ ਭਰਜਾਈ ਮਨਜੀਤ ਕੌਰ ਪਤਨੀ ਬਲਵੰਤ ਸਿੰਘ ਨੇ ਦੋ ਸੋਨ ਤਗਮੇ ਜਿੱਤ ਕੇ ਮਲੋਟ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਮਲੋਟ ਦੇ 2 ਅਤੇ ਪਿੰਡ ਬਾਦਲ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ਇਲਾਵਾ 419 ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ 'ਚ ਵਧਦਾ ਰੋਸ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਤਿੰਨ ਕਾਲੇ ਕਾਨੂੰਨਾਂ ਨੂੰ ਆਪਣੀ ਹੋਂਦ ਹਸਤੀ ਲਈ ਖ਼ਤਰਾ ਮੰਨਦੇ ਹੋਏ ਸੰਘਰਸ਼ ਕਰ ਰਹੇ ਕਿਸਾਨਾਂ ਦਾ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਰੋਹ ਦਿਨੋਂ-ਦਿਨ ਹੋਰ ਪ੍ਰਚੰਡ ਹੋ ਰਿਹਾ ਹੈ, ਜਿਸਦੇ ਪ੍ਰਤੀਕਰਮ ਵਜੋਂ ਕਿਸਾਨ ...

ਪੂਰੀ ਖ਼ਬਰ »

ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੀ ਦੂਸਰੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਸਾਂਝੀਵਾਲਤਾ ਦੇ ਪ੍ਰਤੀਕ ਅਤੇ ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੀ ਦੂਸਰੀ ਬਰਸੀ ਅੱਜ ਗਊਸ਼ਾਲਾ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਰੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਕਥਿਤ ਦੋਸ਼ ਲਾਇਆ ਗਿਆ ਕਿ ਪਹਿਲਾਂ ਜ਼ਿਲ੍ਹਾ ਸਿੱਖਿਆ ਦਫ਼ਤਰ (ਐ.ਸਿੱ.) ਅਤੇ ਹੁਣ ਡੀ.ਪੀ.ਆਈ. (ਐ.ਸਿੱ.) ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਲਟਕਾ ਦਿੱਤਾ ...

ਪੂਰੀ ਖ਼ਬਰ »

ਕਦੇ ਵੀ ਕਿਸੇ ਦੀ ਨਿੰਦਾ ਜਾਂ ਚੁਗ਼ਲੀ ਨਹੀਂ ਕਰਨੀ ਚਾਹੀਦੀ-ਸਵਾਮੀ ਦਿਵਿਆਨੰਦ ਗਿਰੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਚੱਲ ਰਹੀ ਮਾਘ ਮਹਾਤਮ ਕਥਾ ਦੌਰਾਨ ਪ੍ਰਵਚਨ ਕਰਦੇ ਹੋਏ ਹਰਿਦੁਆਰ ਦੇ ਮਹਾਂਮੰਡਲੇਸ਼ਵਰ ਸਵਾਮੀ ਦਿਵਿਆਨੰਦ ਗਿਰੀ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੀ.ਐੱਸ.ਪੀ.ਸੀ.ਐੱਲ. ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਮੋਨੂੰ ਕੱਕੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕਬਾਲ ਸਿੰਘ, ਜੱਗੀ ਚਾਹਲ, ਰਮਨ ਕੁਮਾਰ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ .ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣੇ ਬਾਬਾ ਦਲੀਪ ਸਿੰਘ ਮਾਂਗਟਕੇਰ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਬਾਬਾ ਦਲੀਪ ਸਿੰਘ ਮਾਂਗਟਕੇਰ ਨੂੰ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣਾਇਆ ਗਿਆ ਹੈ | ਅੱਜ 'ਅਜੀਤ' ਉੱਪ-ਦਫ਼ਤਰ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਬਲਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਏ.ਐਸ.ਆਈ. ਭੁਪਿੰਦਰ ਸਿੰਘ ਮਾਨ ਤੇ ਸਾਬਕਾ ਰਾਸ਼ਟਰੀ ਕ੍ਰਿਕਟ ਖਿਡਾਰੀ ਪਰਮਵੀਰ ਸਿੰਘ ਮਾਨ ਦੀ ਮਾਤਾ ਬਲਵੰਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਪਤਨੀ ਮਾਸਟਰ ਹਰਬੰਸ ਸਿੰਘ ਮਾਨ ਵਾਸੀ ਗਿੱਦੜਬਾਹਾ ਦਾ ਦਿਹਾਂਤ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਬਲਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਏ.ਐਸ.ਆਈ. ਭੁਪਿੰਦਰ ਸਿੰਘ ਮਾਨ ਤੇ ਸਾਬਕਾ ਰਾਸ਼ਟਰੀ ਕ੍ਰਿਕਟ ਖਿਡਾਰੀ ਪਰਮਵੀਰ ਸਿੰਘ ਮਾਨ ਦੀ ਮਾਤਾ ਬਲਵੰਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਪਤਨੀ ਮਾਸਟਰ ਹਰਬੰਸ ਸਿੰਘ ਮਾਨ ਵਾਸੀ ਗਿੱਦੜਬਾਹਾ ਦਾ ਦਿਹਾਂਤ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਗਊਸ਼ਾਲਾ ਵਿਖੇ ਡਿਪਟੀ ਡਾਇਰੈਕਟਰ ਡਾ: ਜਗਸੀਰ ਸਿੰਘ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਗੁਰਦਿੱਤ ਸਿੰਘ ਔਲਖ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਵਿਖੇ ਲਾਭਪਾਤਰੀਆਂ ਨੂੰ ਕਾਰਡ ਤਕਸੀਮ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਾਰਕਿਟ ਕਮੇਟੀ ਦਫ਼ਤਰ ਵਿਖੇ ਕਰੀਬ 30 ਲਾਭਪਾਤਰੀਆਂ ਨੂੰ ਕਾਰਡ ਤਕਸੀਮ ਕਰਨ ਦੀ ਰਸਮ ਮਾਰਕਿਟ ਕਮੇਟੀ ਦੇ ਵਾਇਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਜਸਵਿੰਦਰ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਥਾਂਦੇਵਾਲਾ ਅਤੇ ਜਗਸੀਰ ...

ਪੂਰੀ ਖ਼ਬਰ »

ਸੁਰਿੰਦਰ ਗਿਰਧਰ ਅਲਾਇੰਸ ਕਲੱਬ ਮੁਕਤਸਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਖੋਖਰ ਦੀ ਰਹਿਨੁਮਾਈ ਹੇਠ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਸਮੇਂ ਇੰਟਰਨੈਸ਼ਨਲ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਐਸ. ਡੀ. ਐਮ. ਮਲੋਟ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮਲੋਟ, 25 ਫਰਵਰੀ (ਪਾਟਿਲ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਅੱਜ ਐਸ.ਡੀ.ਐਮ. ਮਲੋਟ ਗੋਪਾਲ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਇਸ ਸਕੀਮ ਤਹਿਤ ਜੋ ...

ਪੂਰੀ ਖ਼ਬਰ »

ਰੱਤਾ ਖੇੜਾ ਦੇ 90 ਵਰਿ੍ਹਆਂ ਦੇ ਇੰਦਰ ਸਿੰਘ ਨੇ ਮਾਸਟਰ ਅਥਲੈਟਿਕਸ 'ਚ ਜਿੱਤੇ ਤਿੰਨ ਸੋਨ ਤਗਮੇ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪਿੰਡ ਰੱਤਾ ਖੇੜਾ ਦੇ ਕਰੀਬ 90 ਵਰਿ੍ਹਆਂ ਦੇ ਬਜ਼ੁਰਗ ਇੰਦਰ ਸਿੰਘ ਪੁੱਤਰ ਜੰਗਾ ਸਿੰਘ ਨੇ 41ਵੀਂ ਪੰਜਾਬ ਮਾਸਟਰਸ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਿੰਨ ਗੋਲਡ ਮੈਡਲ ਹਾਸਲ ਕਰਕੇ ਮਲੋਟ ਸ਼ਹਿਰ ਅਤੇ ਆਪਣੇ ਪਿੰਡ ਦਾ ਨਾਂਅ ਵੱਡੇ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰੋਬੇਸ਼ਨਾਂ ਤੇ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਪ੍ਰਭਜੋਤ ਕੌਰ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਨੇ ਇਸਤਰੀ ਵਿੰਗ ਦੀ ਕੌਮੀ ਸਰਪ੍ਰਸਤ ਬੀਬੀ ਗੁਰਦਿਆਲ ਕੌਰ ਮੱਲਣ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX