ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  34 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  23 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਜਗਰਾਓਂ

ਕਿਸਾਨ ਸੰਘਰਸ਼ ਦੌਰਾਨ ਮਨਾਏ ਗਏ ਨੌਜਵਾਨ ਦਿਵਸ 'ਚ ਜੁੜੇ ਸੈਂਕੜੇ ਨੌਜਵਾਨ


ਜਗਰਾਉਂ, 26 ਫਰਵਰੀ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਰੇਲ ਪਾਰਕ 'ਚ 149ਵੇਂ ਦਿਨ 'ਚ ਪਹੁੰਚੇ ਸੰਘਰਸ਼ ਮੋਰਚੇ 'ਚ ਇਲਾਕੇ ਭਰ 'ਚੋਂ ਸੈਂਕੜੇ ਨੌਜਵਾਨ ਕਿਸਾਨ ਮਜ਼ਦੂਰ ਜੁੜੇ | ਇਸ ਸਮੇਂ ਬੀਤੇ ਦਿਨੀਂ ਤਿਹਾੜ ਜੇਲ੍ਹ ਤੋਂ ਜ਼ਮਾਨਤ ਤੇ ਰਿਹਾਅ ਹੋ ਕੇ ਆਏ ਪਿੰਡ ਬੰਗਸੀਪੁਰਾ ਦੇ ਨੌਜਵਾਨ ਪ੍ਰਦੀਪ ਸਿੰਘ ਦਾ ਮੋਰਚੇ 'ਚ ਪੁੱਜਣ 'ਤੇ ਨਾਅਰਿਆਂ ਦੀ ਗੂੰਜ 'ਚ ਹਾਰਾਂ ਨਾਲ ਲੱਦ ਕੇ ਸਵਾਗਤ ਕੀਤਾ ਗਿਆ | ਇਸ ਸਮੇਂ ਹੁਣ ਤੱਕ ਕਿਸਾਨ ਮਜ਼ਦੂਰ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਸਮੇਂ ਨੌਜਵਾਨ ਦਿਵਸ 'ਤੇ ਸਭ ਤੋਂ ਪਹਿਲਾਂ ਦਲਜੀਤ ਕੌਰ ਹਠੂਰ ਵਲੋਂ ਗੁਰੂ ਰਵਿਦਾਸ ਮਹਾਰਾਜ ਦਾ ਸ਼ਬਦ ਗਾਇਨ ਕੀਤਾ ਗਿਆ | ਨੌਜਵਾਨ ਆਗੂ ਸਰਬਜੀਤ ਕੌਰ ਅਖਾੜਾ, ਗੁਰਪ੍ਰੀਤ ਸਿੰਘ ਸਿੱਧਵਾਂ, ਰਣਜੀਤ ਸਿੰਘ ਗਾਲਿਬ ਨੇ ਕਿਹਾ ਅਨੁਸਾਸ਼ਨ, ਅਮਨ ਜਥੇਬੰਦਕ ਸ਼ਕਤੀ ਹੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਇਕੋ ਇਕ ਰਸਤਾ ਹੈ | ਉਨ੍ਹਾਂ ਨੌਜਵਾਨ ਵਰਗ ਨੂੰ ਸੱਦਾ ਦਿੱਤਾ ਕਿ ਕਿਸਾਨ ਮਜ਼ਦੂਰ ਸੰਘਰਸ਼ ਦੀ ਜਿੱਤ ਦੇਸ਼ ਦੀ ਜਵਾਨੀ ਦੇ ਜੋਸ਼ ਤੇ ਹੋਸ ਨਾਲ ਬੱਝਾ ਹੈ | ਇਸ ਸਮੇਂ ਕਿਸਾਨ ਅਤੇ ਜਨਤਕ ਜਥੇਬੰਦੀਆਂ ਵਲੋਂ ਤਿਹਾੜ ਜੇਲ੍ਹ ਤੋਂ ਪਰਤੇ ਪ੍ਰਦੀਪ ਸਿੰਘ ਬੰਗਸੀਪੁਰਾ ਅਤੇ ਕਿਸਾਨ ਸੰਘਰਸ਼ ਦੇ ਨਾਲ ਪਹਿਲੇ ਦਿਨ ਤੋਂ ਜੁੜੇ ਪਿਤਾ ਮੋਹਨ ਸਿੰਘ ਬੰਗਸੀਪੁਰਾ ਦਾ ਸਿਰੋਪਾਓ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਭੇਟ ਕੀਤੀ | ਇਸ ਸਮੇਂ ਨਾਟਕ ਟੀਮ ਲਾਈਫ ਆਨ ਸਟੇਜ ਦੇ ਕਲਾਕਾਰਾਂ ਨੇ ਪ੍ਰਸਿੱਧ ਨਾਟਕ 'ਡਰਨਾ' ਪੇਸ਼ ਕਰਕੇ ਕਿਸਾਨ ਸੰਘਰਸ਼ ਨੂੰ ਮੰਚ 'ਤੇ ਜਿਊਾਦਾ ਕੀਤਾ | ਅੱਜ ਦੀ ਭੁੱਖ ਹੜਤਾਲ 'ਚ ਪਿੰਡ ਅਖਾੜਾ ਦੇ ਕਿਸਾਨ ਮਜ਼ਦੂਰ ਸ਼ਾਮਿਲ ਹੋਏ | ਜਿੰਨ੍ਹਾਂ ਵਿਚ ਬਿੱਕਰ ਸਿੰਘ ਮੈਂਬਰ, ਨਿਰਮਲ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ ਸੋਹੀ, ਹਰਨੇਕ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ ਸ਼ਾਮਿਲ ਸਨ | ਇਸ ਸਮੇਂ ਰਾਮਸ਼ਰਨ ਸਿੰਘ ਰਸੂਲਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਕਿਸਾਨ ਮਜ਼ਦੂਰ ਸੰਘਰਸ਼ ਮੋਦੀ ਦੀਆਂ ਹਰ ਤਰ੍ਹਾਂ ਦੀਆਂ ਚਾਲਾਂ ਨੂੰ ਫੇਲ੍ਹ ਕਰਕੇ ਸਿਖਰ ਵੱਲ ਨੂੰ ਬੇਖੌਫ ਵਧ ਰਿਹਾ ਹੈ | ਇਸ ਗੱਲ ਨੇ ਮੋਦੀ ਦੀਆਂ ਰਾਤਾਂ ਦੀ ਨੀਂਦ ਉੱਡਾ ਦਿੱਤੀ ਹੈ | ਜਗਰਾਉਂ 'ਚ ਸੰਘਰਸ਼ ਮੋਰਚੇ 'ਚ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਗਟ ਦਿਵਸ ਅਤੇ ਸ਼ਹੀਦ ਚੰਦਰ ਸ਼ੇਖਰ ਅਜ਼ਾਦ ਦਾ ਸ਼ਹੀਦੀ ਦਿਵਸ ਮਨਾਉਣ ਲਈ 12 ਵਜੇ ਪਹੁੰਚਣ ਦਾ ਸੱਦਾ ਦਿੱਤਾ |

ਹਸਪਤਾਲ 'ਚ ਜ਼ੇਰੇ ਇਲਾਜ ਪਤੀ-ਪਤਨੀ ਵਲੋਂ ਨਜ਼ਦੀਕੀ ਰਿਸ਼ਤੇਦਾਰਾਂ 'ਤੇ ਕੁੱਟਮਾਰ ਕਰਨ ਦੇ ਦੋਸ਼

ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਚ ਪੈਂਦੇ ਪਿੰਡ ਵਿਰਕਾਂ ਦੀ ਵਸਨੀਕ ਅਤੇ ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਜੇਰੇ ਇਲਾਜ ਹਰਜੀਤ ਕੌਰ ਪਤਨੀ ਹਰਜਿੰਦਰ ਸਿੰਘ ਨੇ ਆਪਣੇ ਨਜ਼ਦੀਕੀ ...

ਪੂਰੀ ਖ਼ਬਰ »

ਡਾਂਗੋਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਲੋਹਟਬੱਦੀ, 26 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਯੁੱਗ ਪੁਰਸ਼, ਕ੍ਰਾਂਤੀਕਾਰੀ ਰਹਿਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪਵਿੱਤਰ ਆਗਮਨ ਪੁਰਬ ਸਬੰਧੀ ਅੱਜ ਪਿੰਡ ਡਾਂਗੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਤੇ ਦੇਸ਼-ਵਿਦੇਸ਼ਾਂ ...

ਪੂਰੀ ਖ਼ਬਰ »

5 ਕਿਲੋਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਕਾਬੂ

ਖੰਨਾ, 26 ਫਰਵਰੀ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਨੇ 5 ਕਿੱਲੋ ਗਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਸਮਰਾਲਾ ਰੋਡ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਹਰ ਵਰਗ ਨੂੰ ਮਿਲ-ਜੁਲ ਕੇ ਮਨਾਉਣੇ ਚਾਹੀਦੇ-ਗਰੇਵਾਲ

ਜਗਰਾਉਂ, 26 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਪੀਰ ਬਾਬਾ ਮਹਿੰਦੀ ਸ਼ਾਹ ਜਗਰਾਉਂ ਵਿਖੇ ਸਮਾਗਮ ਹੋਇਆ | ਇਸ ਸਮਾਗਮ ਵਿਖੇ ਉੱਘੇ ਸਮਾਜ ਸੇਵੀ ਗੁਰਸਿਮਰਨਜੀਤ ਸਿੰਘ ਗਰੇਵਾਲ ਦੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਜ ਸੇਵੀ ਗਰੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਭਾਰਤ ਬੰਦ ਨੂੰ ਰਲਵਾ ਮਿਲਵਾਂ ਹੁੰਗਾਰਾ

ਮੁੱਲਾਂਪੁਰ-ਦਾਖਾ, 26 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਅਤੇ ਜੀ.ਐੱਸ.ਟੀ ਦੀਆਂ ਖਾਮੀਆਂ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਅੱਜ ਭਾਰਤ ਬੰਦ ਨੂੰ ਮੰਡੀ ਮੁੱਲਾਂਪੁਰ ਦਾਖਾ 'ਚ ਰਲਵਾ ਮਿਲਵਾਂ ਹੁੰਗਾਰਾ ਮਿਲਿਆ | ਆਲ ...

ਪੂਰੀ ਖ਼ਬਰ »

ਚੇਅਰਮੈਨ ਸਿੱਧਵਾਂ ਨੇ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰਾਂ ਨੂੰ ਕਾਰਡ ਵੰਡੇ

ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਵਿਚ ਸਥਿਤ ਮਾਰਕਿਟ ਦਫ਼ਤਰ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦਾ ਕੰੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਕਰੀਬ 300 ਲਾਭਪਾਤਰੀ ਕਾਰਡ ਬਣਾ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਦੀ ਅਣਗਹਿਲੀ ਦਾ ਖਮਿਆਜ਼ਾ ਕਰਜ਼ਾਧਾਰਕ ਨੂੰ ਘਰ ਗੁਆ ਕੇ ਚੁਕਾਉਣਾ ਪਿਆ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬੈਂਕਾਂ ਵਲੋਂ ਖਾਤੇਧਾਰਕਾਂ ਦੀ ਖੱਜਲ-ਖੁਆਰੀ ਕਰਨ ਦੇ ਮਾਮਲੇ ਆਮ ਤੌਰ 'ਤੇ ਸਾਹਮਣੇ ਆਉਂਦੇ ਰਹਿੰਦੇ ਹਨ ਅਜਿਹਾ ਹੀ ਇੱਕ ਮਾਮਲਾ ਰਾਏਕੋਟ ਸ਼ਹਿਰ ਵਿਚ ਦੇਖਣ ਨੂੰ ਮਿਲਿਆ | ਇਸ ਮੌਕੇ ਸੁਨੀਲ ਕੁਮਾਰ ਅੱਗਰਵਾਲ ਪੁੱਤਰ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਸਿੱਧਵਾਂ ਬੇਟ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਆਲ ਇੰਡੀਆ ਪੰਜਾਬ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਦਿਸ਼ਾ-ਨਿਰਦੇਸ਼ 'ਤੇ ਬਲਾਕ ਸਿੱਧਵਾਂ ਬੇਟ ਨਾਲ ਸਬੰਧਿਤ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਅੰਮਿ੍ਤ ਕੌਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਮੀਟਿੰਗ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ

ਜਗਰਾਉਂ/ਹਠੂਰ, 26 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 28 ਫਰਵਰੀ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਝੋਰੜਾਂ ਵਿਖੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਠੂਰ, 26 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਸੂਲਪੁਰ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਕੁਹਾੜਾ, 26 ਫਰਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੰੂ ਕਲਾਂ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕੂੰੰਮ ਕਲਾਂ ਨੇੜੇ ਦਾਣਾ ਮੰਡੀ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਰੋਹ

ਮੁੱਲਾਂਪੁਰ-ਦਾਖਾ, 26 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪਿੰਡ ਮੰਡਿਆਣੀ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਰਵਿੰਦਰ ਸਿੰਘ ਸਿੱਧੂ ਸਪੁੱਤਰ ਸਾਬਕਾ ਸਰਪੰਚ ਨਿਰਮਲ ਸਿੰਘ ਨਮਿਤ ਸਿੱਧੂ ਪਰਿਵਾਰ ਵਲੋਂ ਅਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ...

ਪੂਰੀ ਖ਼ਬਰ »

ਆਕਸਫ਼ੋਰਡਸ ਆਈਲੈਟਸ ਜੋਧਾਂ ਦੇ ਨਤੀਜੇ ਰਹੇ ਸ਼ਾਨਦਾਰ

ਜੋਧਾਂ, 26 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸੰਸਥਾ ਆਕਸਫ਼ੋਰਡਸ ਆਈਲੈਟਸ ਜੋਧਾਂ ਵਿਖੇ ਪਿਛਲੇ ਨਤੀਜਿਆਂ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਦੇ ਨਤੀਜੇ ਸ਼ਾਨਦਾਰ ਆਏ | ਸੰਸਥਾ ਦੇ ਐੱਮ. ਡੀ. ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਨਮੋਲਪ੍ਰੀਤ ਕੌਰ ਦੋਲੋਂ 6.5 ਬੈਂਡ, ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੀ ਘਪਲੇਬਾਜ਼ੀ ਦਾ ਜਵਾਬ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ-ਮਨਜੀਤ ਰਾਏਕੋਟ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਸਰਕਾਰ ਨੇ ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿਚ ਲੋਕਤੰਤਰ ਦਾ ਘਾਣ ਕਰਕੇ ਸ਼ਰਮਨਾਕ ਕਾਰਾ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਹਲਕਾ ਇੰਚਾਰਜ ਰਾਏਕੋਟ ਮਨਜੀਤ ਸਿੰਘ ...

ਪੂਰੀ ਖ਼ਬਰ »

ਚੌਂਕੀਮਾਨ ਵਿਖੇ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ 'ਨੌਜਵਾਨ ਦਿਵਸ' ਮਨਾਇਆ

ਚੌਂਕੀਮਾਨ, 26 ਫਰਵਰੀ (ਤੇਜਿੰਦਰ ਸਿੰਘ ਚੱਢਾ)- ਚੌਂਕੀਮਾਨ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵੱਲੋਂ 147ਵੇਂ ਦਿਨ ਨੌਜਵਾਨ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਵੀਰਾਂ ਨੇ ਸ਼ਮੁੂਲੀਅਤ ਕੀਤੀ | ਇਸ ਮੌਕੇ ਕਿਸਾਨ ਆਗੂ ਪਰਵੇਜ ਸਿੰਘ ਔਲਖ, ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜਗਰਾਉਂ, 26 ਫਰਵਰੀ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਹਮੇਸ਼ਾ ਹੀ ਗੁਰੂਆਂ, ਭਗਤਾਂ ਦੇ ਪੁਰਬ ਮਨਾਏ ਜਾਂਦੇ ਰਹੇ ਹਨ | ਇਸ ਮੌਕੇ 'ਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਭਾਸ਼ਣ ਰਾਹੀਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ...

ਪੂਰੀ ਖ਼ਬਰ »

1 ਮਾਰਚ ਦੇ ਵਿਧਾਨ ਸਭਾ ਦੇ ਘਿਰਾਓ ਦੀ ਤਿਆਰੀ ਲਈ ਭਾਈ ਗਰੇਵਾਲ ਨੇ ਕੀਤੀ ਮੀਟਿੰਗ

ਹਠੂਰ, 26 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਲ ਮੱਲ੍ਹਾ ਰਸੂਲਪੁਰ ਦੀ ਅਹਿਮ ਮੀਟਿੰਗ ਸਕਰਲ ਪ੍ਰਧਾਨ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਸ਼ਮਸ਼ੇਰ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਰਾਏਕੋਟ, 26 ਫ਼ਰਵਰੀ (ਸੁਸ਼ੀਲ)-ਬੀਤੇ ਦਿਨੀਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਰੀਬੀ ਪਿੰਡ ਜੌਹਲਾਂ ਦੇ ਕਿਸਾਨ ਸ਼ਮਸ਼ੇਰ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੌਹਲਾਂ ਵਿਖੇ ਸਥਿਤ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਵਿਖੇ ਜੋਗਿੰਦਰ ਸਿੰਘ ਮਰਾਹੜ੍ਹ ਅੰਤਿਮ ਸ਼ਰਧਾਂਜਲੀ ਸਮਾਗਮ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਦੇ ਸਮਾਜ ਸੇਵੀ ਜੋਗਿੰਦਰ ਸਿੰਘ ਮਰਾਹੜ੍ਹ (52) ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ | ਜਿਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਨੇ ਕੋਰੋਨਾ ਤੋਂ ਬਚਣ ਦੇ ਪੁਖਤਾ ਪ੍ਰਬੰਧ ਕਰਵਾਏ

ਜਗਰਾਉਂ, 26 ਫਰਵਰੀ (ਜੋਗਿੰਦਰ ਸਿੰਘ)-ਸਰਕਾਰ ਦੀਆਂ ਦਿੱਤੀਆਂ ਹੋਈਆਂ ਹਦਾਇਤਾਂ ਅਤੇ ਆਲੇ-ਦੁਆਲੇ ਦੇ ਪ੍ਰਾਤਾਂ ਤੋਂ ਮਿਲ ਰਹੀਆਂ ਖ਼ਬਰਾਂ ਤੋਂ ਜਾਗਰੂਕ ਹੁੰਦੇ ਹੋਏ ਬਲੌਜ਼ਮ ਕਾਨਵੈਂਟ ਸਕੂਲ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਤੋਂ ਬਚਣ ਦੇ ਪੁਖਤਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਡਿਸਕਵਰੀ ਚੈੱਨਲ ਪ੍ਰਤੀਯੋਗਤਾ 'ਚ ਪਹਿਲਾ ਰਾਊਾਡ ਜਿੱਤਿਆ

ਚੌਂਕੀਮਾਨ, 26 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਚੈੱਨਲ ਡਿਸਕਵਰੀ ਦੁਆਰਾ ਡਿਸਕਵਰੀ ਸਕੂਲ ਸੁਪਰ ਲੀਗ ਐਪ ਦੁਆਰਾ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿਚ ਭਾਗ ਲਿਆ | ਦੇਸ਼ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX