ਤਾਜਾ ਖ਼ਬਰਾਂ


ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  1 minute ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  37 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  48 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ 'ਚ ਭਾਰਤ ਬੰਦ ਨੂੰ ਨਹੀਂ ਮਿਲਿਆ ਹੁੰਗਾਰਾ, ਆਮ ਵਾਂਗ ਖੁੱਲ੍ਹੇ ਰਹੇ ਬਾਜ਼ਾਰ

ਬਟਾਲਾ, 26 ਫਰਵਰੀ (ਕਾਹਲੋਂ)-ਦੇਸ਼ ਦੇ ਵਪਾਰੀ ਸੰਗਠਨ ਵਲੋਂ ਜੀ.ਐਸ.ਟੀ. ਦੀਆਂ ਖਾਮੀਆਂ, ਈ-ਵੇਅ ਬਿੱਲਾਂ ਅਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ | ਪਰ ਬਟਾਲਾ ਦੇ ਕਾਰੋਬਾਰੀਆਂ ਵਲੋਂ ਇਸ ਬੰਦ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ | ਬਟਾਲਾ ਦੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ ਤੇ ਲੋਕ ਖਰੀਦੋ-ਫਿਰੋਖਤ ਕਰਦੇ ਰਹੇ | ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਉਨ੍ਹਾਂ ਦੀਆਂ ਦੁਕਾਨਾਂ ਲੰਮਾ ਸਮਾ ਬੰਦ ਰਹੀਆਂ, ਜਿਸ ਕਰ ਕੇ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ ਤੇ ਹੁਣ ਵੀ ਮਹੀਨੇ 'ਚ 2-3 ਵਾਰ ਬੰਦ ਦੇ ਸੱਦੇ ਆ ਜਾਂਦੇ ਹਨ, ਇਸ ਕਰ ਕੇ ਅਸੀਂ ਅੱਜ ਦੁਕਾਨਾਂ ਬੰਦ ਨਹੀਂ ਕੀਤੀਆਂ |
ਭਾਰਤ ਬੰਦ ਦੇ ਸੱਦੇ ਨੂੰ ਫਤਹਿਗੜ੍ਹ ਚੂੜੀਆਂ 'ਚ ਨਹੀਂ ਮਿਲਿਆ ਹੁੰਗਾਰਾ
ਫਤਹਿਗੜ੍ਹ ਚੂੜੀਆਂ, (ਧਰਮਿੰਦਰ ਸਿੰਘ ਬਾਠ)-ਕਾਰੋਬਾਰੀਆਂ ਵਲੋਂ ਜੀ.ਐਸ.ਟੀ. ਦੀਆਂ ਖਾਮੀਆਂ ਤੇ ਈ-ਵੇਅ ਬਿੱਲਾਂ ਅਤੇ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁਧ ਦਿੱਤੇ ਗਏ ਭਾਰਤ ਬੰਦੇ ਦੇ ਸੱਦੇ ਨੂੰ ਫਤਹਿਗੜ੍ਹ ਚੂੜੀਆਂ 'ਚ ਬਹੁਤਾ ਹੁੰਗਾਰਾ ਨਹੀਂ ਮਿਲਿਆ ਅਤੇ ਕਸਬੇ ਦੇ ਬਾਜ਼ਾਰ ਅਤੇ ਦੁਕਾਨਾਂ ਆਮ ਵਾਂਗ ਖੁੱਲੀਆਂ ਰਹੀਆਂ | ਦੁਕਾਨਾਂ ਦੇ ਕਾਰੋਬਾਰ ਵੀ ਆਮ ਵਾਂਗ ਚਲਦੇ ਰਹੇ ਅਤੇ ਲੋਕਾਂ ਵਲੋਂ ਬਾਜ਼ਾਰ 'ਚ ਪਹਿਲਾਂ ਦੀ ਤਰ੍ਹਾਂ ਹੀ ਚਹਿਲ-ਪਹਿਲ ਦੇਖੀ ਗਈ | ਇਸ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਉਹ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਸਖਤ ਖਿਲਾਫ ਹਨ, ਪਰ ਉਹ ਰੋਜ਼-ਰੋਜ਼ ਦੇ ਬੰਦ ਤੋਂ ਵੀ ਅੱਕ ਚੁੱਕੇ ਹਨ ਅਤੇ ਦੁਕਾਨਾਂ ਬੰਦ ਹੋਣ ਨਾਲ ਦਾ ਹੋਰ ਵੀ ਨੁਕਸਾਨ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਦੁਕਾਨਾਂ ਬੰਦ ਨਹੀਂ ਕੀਤੀਆਂ |
ਗੁਰਦਾਸਪੁਰ, (ਆਰਿਫ਼)-ਦਿਨੋਂ ਦਿਨ ਵੱਧ ਰਹੀ ਮਹਿੰਗਾਈ, ਜੀ.ਐਸ.ਟੀ ਦੀਆਂ ਤਰੁੱਟੀਆਂ, ਈ.ਵੇਅ ਬਿੱਲਾਂ ਅਤੇ ਤੇਲ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਵਿਰੋਧ ਵਿਚ ਵਪਾਰੀਆਂ ਦੀ ਸਰਬੋਤਮ ਸੰਸਥਾ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਵਲੋਂ ਅੱਜ ਭਾਰਤ ਬੰਦ ਦੇ ਸੱਦੇ ਦਾ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਈ ਅਸਰ ਦੇਖਣ ਨੰੂ ਨਹੀਂ ਮਿਲਿਆ | ਜਿਸ ਦੇ ਚੱਲਦਿਆਂ ਸ਼ਹਿਰ ਅੰਦਰ ਆਮ ਵਾਂਗ ਹੀ ਬਾਜ਼ਾਰ ਖੁੱਲ੍ਹੇ ਰਹੇ ਅਤੇ ਲੋਕ ਬਾਜ਼ਾਰਾਂ ਅੰਦਰ ਖ਼ਰੀਦਦਾਰੀ ਕਰਦੇ ਨਜ਼ਰ ਆਏ | ਜ਼ਿਕਰਯੋਗ ਹੈ ਕਿ ਅੱਜ 26 ਫਰਵਰੀ ਨੰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਵੀ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢੀ ਗਈ ਸੀ | ਜਿਸ ਦੇ ਚੱਲਦਿਆਂ ਸ਼ਹਿਰ ਅੰਦਰ ਪੂਰੀ ਚਹਿਲ ਪਹਿਲ ਰਹੀ | ਕੁੱਲ ਮਿਲਾ ਕੇ ਗੁਰਦਾਸਪੁਰ ਸ਼ਹਿਰ ਅੰਦਰ ਬੰਦ ਦਾ ਕੋਈ ਅਸਰ ਨਹੀਂ ਦੇਖਿਆ ਅਤੇ ਹਾਲਾਤ ਆਮ ਵਾਂਗ ਹੀ ਰਹੇ |

9 ਮਹੀਨੇ ਪਹਿਲਾਂ ਮਰੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਗੱਡੀ ਰੋਕ ਕੇ ਕੀਤਾ ਪਿੱਟ-ਸਿਆਪਾ

ਹਰਚੋਵਾਲ, 26 ਫਰਵਰੀ (ਰਣਜੋਧ ਸਿੰਘ ਭਾਮ)-ਪਿੰਡ ਔਲਖ ਖੁਰਦ ਦੇ ਵਿਅਕਤੀ ਅਮਰਜੀਤ ਸਿੰਘ ਪੁੱਤਰ ਬਲਕਾਰ ਸਿੰਘ ਸਾ: ਸਰਪੰਚ ਨੂੰ ਗੁਆਂਢੀਆਂ ਵਲੋਂ ਮੋਟਰ 'ਤੇ ਬਿਜਲੀ ਦੀਆਂ ਤਾਰਾਂ ਵਿਛਾ ਕੇ 9 ਮਹੀਨੇ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ ਅਤੇ ਮਿ੍ਤਕ ਵਿਅਕਤੀ ਦੇ ਪਰਿਵਾਰਕ ...

ਪੂਰੀ ਖ਼ਬਰ »

ਬਦਲੀਆਂ ਲਈ ਸਾਰੇ ਖ਼ਾਲੀ ਸਟੇਸ਼ਨ ਨਾ ਦਿਖਾਉਣਾ ਸਿੱਖਿਆ ਵਿਭਾਗ ਦੀ ਕੋਝੀ ਚਾਲ-ਡੀ. ਟੀ. ਐੱਫ.

ਬਟਾਲਾ, 26 ਫਰਵਰੀ (ਕਾਹਲੋਂ)-ਸਿੱਖਿਆ ਵਿਭਾਗ ਵਲੋਂ ਈ ਪੰਜਾਬ ਉਤੇ ਬਹੁਤ ਥੋੜ੍ਹੇ ਸਟੇਸ਼ਨਾਂ ਦੀਆਂ ਅਸਾਮੀਆਂ ਨੂੰ ਖਾਲੀ ਦਿਖਾਉਣ 'ਤੇ ਇਤਰਾਜ਼ ਪ੍ਰਗਟ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰੰਘ, ਜਨਰਲ ਸਕੱਤਰ ਮੁਕੇਸ਼ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ 'ਫੁਲਵਾੜੀ ਉਤਸਵ' ਕਰਵਾਇਆ

ਬਟਾਲਾ, 26 ਫਰਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਈਕੋ ਕਲੱਬ ਵਲੋਂ ਵਿਸ਼ਾਲ ਫੁਲਵਾੜੀ ਉਤਸਵ ਕਰਵਾਇਆ ਗਿਆ | ਇਸ ਮੌਕੇ ਨਰਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 'ਫੁੱਲਾਂ ਦਾ ਸ਼ੋਅ' ਮੁਕਾਬਲਿਆਂ ਲਈ 95 ਤੋਂ ਵੱਧ ...

ਪੂਰੀ ਖ਼ਬਰ »

ਕਿਸਾਨ ਆਗੂ ਤੋਂ ਲੁਟੇਰਾ ਨਕਦੀ ਖੋਹ ਕੇ ਫ਼ਰਾਰ

ਬਟਾਲਾ, 26 ਫਰਵਰੀ (ਬੁੱਟਰ)-ਕਿਸਾਨ ਆਗੂ ਕੋਲੋਂ ਬੈਂਕ ਤੋਂ ਆਉਂਦੇ ਸਮੇਂ ਲੁਟੇਰਾ ਕੁੜਤਾ ਪਾੜ ਕੇ ਨਕਦੀ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ 'ਤੇ ਨਗਰ ਕੀਰਤਨ ਸਜਾਇਆ

ਬਟਾਲਾ, 26 ਫਰਵਰੀ (ਕਾਹਲੋਂ)-ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਬਟਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਜ਼ਖ਼ਮੀ

ਗੁਰਦਾਸਪੁਰ, 26 ਫਰਵਰੀ (ਪੰਕਜ ਸ਼ਰਮਾ)-ਅੱਜ ਦੁਪਹਿਰ ਪਠਾਨਕੋਟ ਤੋਂ ਅੰਮਿ੍ਤਸਰ ਜਾ ਰਹੀ ਰੇਲ ਗੱਡੀ ਦੇ ਇੰਜਣ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਨਿਰਮਲਾ ਕੁਮਾਰੀ ਪਤਨੀ ਅਜੀਤ ਸਿੰਘ ਨਿਵਾਸੀ ਤਿੱਬੜੀ ...

ਪੂਰੀ ਖ਼ਬਰ »

ਭਰਤੀ ਲਈ ਜਾਅਲੀ ਜਨਮ ਸਰਟੀਫ਼ਿਕੇਟ ਲਗਾਉਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 26 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਸਰਕਾਰੀ ਨੌਕਰੀ ਲਈ ਭਰਤੀ ਹੋਣ ਸਬੰਧੀ ਜਾਅਲੀ ਜਨਮ ਸਰਟੀਫ਼ਿਕੇਟ ਲਗਾਉਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ...

ਪੂਰੀ ਖ਼ਬਰ »

815 ਗਰਾਮ ਹੈਰੋਇਨ ਸਮੇਤ ਵਿਦੇਸ਼ੀ ਸਮੱਗਲਰ ਗਿ੍ਫ਼ਤਾਰ

ਗੁਰਦਾਸਪੁਰ, 26 ਫਰਵਰੀ (ਆਰਿਫ਼)-ਗੁਰਦਾਸਪੁਰ ਪੁਲਿਸ ਵਲੋਂ 815 ਗਰਾਮ ਹੈਰੋਇਨ ਸਮੇਤ ਵਿਦੇਸ਼ੀ ਸਮੱਗਲਰ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਡਾ: ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮਾਣਯੋਗ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਦੋਰਾਂਗਲਾ, 26 ਫਰਵਰੀ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਏ.ਐੱਸ.ਆਈ ਕਸ਼ਮੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੂੰ ਨਹਿਰ ਦੀ ਖਲਾਈ ਕਰਦੇ ਸਮੇਂ ਅਣਚੱਲੇ ਖ਼ਸਤਾ ਹਾਲਤ 'ਚ ਤਿੰਨ ਗ੍ਰਨੇਡ ਮਿਲੇ

ਤਲਵੰਡੀ ਰਾਮਾਂ/ਡੇਰਾ ਬਾਬਾ ਨਾਨਕ, 26 ਫਰਵਰੀ (ਹਰਜਿੰਦਰ ਸਿੰਘ ਖਹਿਰਾ, ਅਵਤਾਰ ਸਿੰਘ ਰੰਧਾਵਾ)-ਮਾਲੇਵਾਲ ਤੋਂ ਹਰਦੋਰਵਾਲ ਨੂੰ ਜਾਂਦੀ ਨਹਿਰ ਦੀ ਖਲਾਈ ਕਰਦੇ ਪਿੰਡ ਸਮਰਾਏ ਦੇ ਮਨਰੇਗਾ ਮਜ਼ਦੂਰਾਂ ਨੂੰ ਪਰਾਚਾ ਟੀ ਪੁਆਇੰਟ ਦੇ ਨੇੜਿਓ ਤਿੰਨ ਅਣਚੱਲੇ ਗ੍ਰਨੇਡ ਮਿਲੇ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੰਗਾਂ ਨੂੰ ਲੈ ਕੇ ਭਾਰਤ ਬੰਦ ਦੇ ਸੱਦੇ ਦੌਰਾਨ ਪ੍ਰਦਰਸ਼ਨ

ਪਠਾਨਕੋਟ, 26 ਫਰਵਰੀ (ਸੰਧੂ)-ਅੱਜ ਭਾਰਤ ਬੰਦ ਦੇ ਸੱਦੇ ਦਾ ਵਪਾਰ ਮੰਡਲ ਪਠਾਨਕੋਟ ਨੇ ਸਮਰਥਨ ਕਰਦੇ ਹੋਏ ਪ੍ਰਧਾਨ ਨਰੇਸ਼ ਅਰੋੜਾ ਦੀ ਅਗਵਾਈ ਵਿਚ ਪਠਾਨਕੋਟ ਦੇ ਗਾਂਧੀ ਚੌਂਕ ਵਿਖੇ ਪ੍ਰਦਰਸ਼ਨ ਕੀਤਾ | ਇਸ ਮੌਕੇ ਕੌਮੀ ਸੰਗਠਨ ਮੰਤਰੀ ਐਲ.ਆਰ ਸੋਢੀ, ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਬੂਲੇਵਾਲ ਵਿਖੇ ਦੂਸਰਾ ਜੱਗਾ, ਹਿੰਦਾ ਅਤੇ ਦਰਸ਼ਨ ਯਾਦਗਾਰੀ ਖੇਡ ਟੂਰਨਾਮੈਂਟ ਕੱਲ੍ਹ ਤੋਂ

ਨਿੱਕੇ ਘੁੰਮਣ, 26 ਫਰਵਰੀ (ਸਤਬੀਰ ਸਿੰਘ ਘੁੰਮਣ)-ਇੱਥੋਂ ਨਜ਼ਦੀਕੀ ਪਿੰਡ ਬੂਲੇਵਾਲ ਵਿਖੇ ਪਿੰਡ ਦੇ ਰਹੇ ਅੰਤਰਰਾਸ਼ਟਰੀ ਖਿਡਾਰੀ ਜੱਗਾ, ਹਿੰਦਾ ਅਤੇ ਦਰਸ਼ਨ ਦੀ ਯਾਦ ਵਿਚ ਦੂਸਰਾ ਫੁੱਟਬਾਲ ਖੇਡ ਟੂਰਨਾਮੈਂਟ 28 ਫਰਵਰੀ ਤੋਂ ਸ਼ੁਰੂ ਹੋਵੇਗਾ | ਇਸ ਸੰਬੰਧੀ ਟੂਰਨਾਮੈਂਟ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੰੂ ਮਿਸ਼ਨ ਰੈੱਡ ਸਕਾਈ ਤਹਿਤ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ-ਏ. ਡੀ. ਸੀ.

ਪਠਾਨਕੋਟ, 26 ਫਰਵਰੀ (ਚੌਹਾਨ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੰੂ ਨਸ਼ਾ ਮੁਕਤ ਕਰਕੇ ਉਨ੍ਹਾਂ ਨੰੂ ਰੁਜ਼ਗਾਰ ਦਿਵਾਉਣ ਲਈ ਮਿਸ਼ਨ ਰੋਡ ਸਕਾਈ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ) ...

ਪੂਰੀ ਖ਼ਬਰ »

ਸੋਨੂੰ ਲੰਗਾਹ ਤੇ ਬਾਬਾ ਅਗਵਾਨ ਦੀ ਅਗਵਾਈ 'ਚ ਸੰਗ ਦਾ ਹੋਵੇਗਾ ਭਰਵਾਂ ਸਵਾਗਤ-ਮੈਨੇਜਰ ਕਲਿਆਣਪੁਰ

ਡੇਰਾ ਬਾਬਾ ਨਾਨਕ, 26 ਫਰਵਰੀ (ਵਿਜੇ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਜੋ 3 ਮਾਰਚ ਤੋਂ 5 ਮਾਰਚ ਤੱਕ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਨੇ ਭਾਰਤ ਬੰਦ ਦੇ ਸੱਦੇ 'ਤੇ ਕੀਤਾ ਪ੍ਰਦਰਸ਼ਨ

ਪਠਾਨਕੋਟ, 26 ਫਰਵਰੀ (ਸੰਧੂ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ ਵਲੋਂ ਜੀ.ਐੱਸ.ਟੀ ਦੀ ਸਮੀਖਿਆ ਦੀ ਮੰਗ, ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅੱਜ ਭਾਰਤ ਬੰਦ ਦੇ ਸੱਦੇ ਤੇ ਜ਼ਿਲ੍ਹਾ ਪਠਾਨਕੋਟ ਵਪਾਰ ਮੰਡਲ ਵਲੋਂ ਸਮਰਥਨ ਦਿੰਦੇ ਹੋਏ ਜ਼ਿਲ੍ਹਾ ਵਪਾਰ ...

ਪੂਰੀ ਖ਼ਬਰ »

ਸਤਨਾਮ ਸਿੰਘ ਸਹਾਇਕ ਲਾਈਨਮੈਨ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਪੁਰਾਣਾ ਸ਼ਾਲਾ, 26 ਫਰਵਰੀ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਵਿਚ ਕੰਮ ਕਰਦੇ ਸਹਾਇਕ ਲਾਈਨਮੈਨ ਸਤਨਾਮ ਸਿੰਘ ਜੋ 58 ਸਾਲ ਦੀ ਉਮਰ ਵਿਚ ਸੇਵਾ-ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਅੱਜ ਪੁਰਾਣਾ ਸ਼ਾਲਾ ਦਫ਼ਤਰ ਦੇ ਸਮੂਹ ਟੈਕਨੀਕਲ ਤੇ ਕਲੈਰੀਕਲ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਬਿ੍ਟਿਸ਼ ਕਾਊਾਸਲ ਵਲੋਂ ਬਰੇਨਵੇਵਜ਼ ਇੰਸਟੀਚਿਊਟ ਵਿਚ ਸੈਮੀਨਾਰ ਕਰਵਾਇਆ ਮਾਰਕ ਸਟੋਨ ਇੰਮੀਗ੍ਰੇਸ਼ਨ ਵਿਚ ਬੱਚਿਆਂ ਵਲੋਂ ਦਿਖਾਇਆ ਜਾ ਰਿਹਾ ਭਾਰੀ ਉਤਸ਼ਾਹ

ਗੁਰਦਾਸਪੁਰ, 26 ਫਰਵਰੀ (ਆਰਿਫ਼)-ਸਥਾਨਿਕ ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਬਰੇਨਵੇਵਜ਼ ਇੰਸਟੀਚਿਊਟ ਵਿਚ ਬਿ੍ਟਿਸ਼ ਕਾਊਾਸਲ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਰੇਨਵੇਵਜ਼ ਦੇ ਐਮ.ਡੀ. ਸੁਰਿੰਦਰ ਪਾਲ ਸਿੰਘ ਕੌਂਟਾ ਨੇ ਦੱਸਿਆ ਕਿ ਉਨ੍ਹਾਂ ਦੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਘਟਾਵੇ ਟੈਕਸ-ਅਕਾਲੀ ਆਗੂ

ਬਹਿਰਾਮਪੁਰ, 26 ਫਰਵਰੀ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਬਹਿਰਾਮਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਪੰਜਾਬ 'ਚ ਵੱਧ ਰਹੀ ਮਹਿੰਗਾਈ ਨੰੂ ਨੱਥ ਪਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ | ਜਸਵਿੰਦਰ ਸਿੰਘ ਬਹਿਰਾਮਪੁਰ ਨੇ ...

ਪੂਰੀ ਖ਼ਬਰ »

ਸਰਬੱਤ ਖਾਲਸਾ ਸੰਸਥਾ ਵਲੋਂ ਕੱਲ੍ਹ ਨੰੂ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ

ਪਠਾਨਕੋਟ, 26 ਫਰਵਰੀ (ਸੰਧੂ)-ਸਰਬੱਤ ਖਾਲਸਾ ਸੰਸਥਾ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 28 ਫਰਵਰੀ ਦਿਨ ਐਤਵਾਰ ਨੰੂ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਅਤੇ ...

ਪੂਰੀ ਖ਼ਬਰ »

ਪਿੰਡ ਖੰਨਾ ਵਿਖੇ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ-ਸਰਪੰਚ ਬਾਜਵਾ

ਡੇਰਾ ਬਾਬਾ ਨਾਨਕ, 26 ਫਰਵਰੀ (ਵਿਜ ਸ਼ਰਮਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੀ ਤਰੱਕੀ ਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਲਈ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਮਾਨਦਾਰੀ ਨਾਲ ਪੂਰਿਆਂ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੰੂ ਅੱਖੋਂ ਪਰੋਖੇ ਕਰਕੇ ਸਰਕਾਰ ਕਰ ਰਹੀ ਹੈ ਹੈਾਕੜਪੁਣਾ-ਨਰੇਸ਼ ਕੁਮਾਰ

ਪਠਾਨਕੋਟ, 26 ਫਰਵਰੀ (ਚੌਹਾਨ)-ਸਟੇਟ ਪੈਨਸ਼ਨਰ ਜਾਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਕਾਰਜਕਾਰਨੀ ਦੀ ਮੀਟਿੰਗ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੇਵਾ ਮੁਕਤ ਡਾ: ਪ੍ਰੋਫੈਸਰ ਸੁਖਵਿੰਦਰ ਸਿੰਘ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਤੇ ਨੌਜਵਾਨ ਦਿਵਸ ਮਨਾਇਆ

ਗੁਰਦਾਸਪੁਰ, 26 ਫਰਵਰੀ (ਆਰਿਫ਼)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਿਥੇ ਦੇਸ਼ ਭਰ ਅੰਦਰ ਨਾਏ ਗਏ ਨੌਜਵਾਨ ਦਿਵਸ ਦੇ ਤਹਿਤ ਅੱਜ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੌਰਾਨ ਨੌਜਵਾਨ ਦਿਵਸ ਮਨਾਇਆ ਗਿਆ | ਜਿਸ ਦੀ ਅਗਵਾਈ ਮਨੀ ਭੱਟੀ, ...

ਪੂਰੀ ਖ਼ਬਰ »

ਜਾਅਲੀ ਜਨਮ ਸਰਟੀਫ਼ਿਕੇਟ ਲਗਾਉਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 26 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਸਰਕਾਰੀ ਨੌਕਰੀ ਲਈ ਭਰਤੀ ਹੋਣ ਸਬੰਧੀ ਜਾਅਲੀ ਜਨਮ ਸਰਟੀਫ਼ਿਕੇਟ ਲਗਾਉਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸਿਹਤ ਬੀਮਾ ਕਾਰਡ ਬਣਾਉਣ ਲਈ ਐੱਸ. ਡੀ. ਐੱਮ. ਵਲੋਂ ਡੀਪੂ ਹੋਲਡਰਾਂ ਨਾਲ ਮੀਟਿੰਗ

ਪਠਾਨਕੋਟ, 26 ਫਰਵਰੀ (ਚੌਹਾਨ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਨੰੂ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੰੂ ਅਪੀਲ ਹੈ ਕਿ ਉਹ ਸਿਹਤ ਬੀਮਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਸ਼ੋਭਾ ਯਾਤਰਾ ਸਜਾਈ

ਸੁਜਾਨਪੁਰ, 26 ਫਰਵਰੀ (ਜਗਦੀਪ ਸਿੰਘ)-ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੰੂ ਸਮਰਪਿਤ ਇਕ ਸ਼ੋਭਾ ਯਾਤਰਾ ਦਾ ਆਯੋਜਨ ਰਵਿਦਾਸ ਮੰਦਰ ਸ਼ਾਹਪੁਰੀ ਗੇਟ ਸੁਜਾਨਪੁਰ ਅਤੇ ਰਵਿਦਾਸ ਭਵਨ ਕਮੇਟੀ ਮੁਹੱਲਾ ਸ਼ੇਖਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਹ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਧਰਨਾ 38ਵੇਂ ਦਿਨ 'ਚ ਦਾਖ਼ਲ

ਸ਼ਾਹਪੁਰ ਕੰਢੀ, 26 ਫਰਵਰੀ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਦਿੱਤਾ ਜਾ ਧਰਨਾ ਅੱਜ 38ਵੇਂ ਦਿਨ ...

ਪੂਰੀ ਖ਼ਬਰ »

ਵਣ ਮੰਡਲ ਵਿਭਾਗ ਵਲੋਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਕਾਰਬਨ ਕ੍ਰੈਡਿਟ ਬਾਰੇ ਕੀਤਾ ਜਾਗਰੂਕ

ਪਠਾਨਕੋਟ, 26 ਫਰਵਰੀ (ਸੰਧੂ)-ਜੰਗਲਾਤ ਵਿਭਾਗ ਪੰਜਾਬ ਅਤੇ ਟੀ. ਈ. ਆਰ. ਆਈ. , ਵੀ. ਐਨ. ਵੀ. ਐਡਵਾਈਜ਼ਰੀ ਸਰਵਿਸਿਜ਼ ਦੇ ਨਾਲ ਮਿਲ ਕੇ ਇੱਕ ਪ੍ਰੋਜੈਕਟ ਗਤੀਵਿਧੀ ਨੂੰ ਲਾਗੂ ਕਰ ਰਿਹਾ ਹੈ ਪੰਜਾਬ ਦੇ 6 ਚੁਣੇ ਗਏ (ਹੁਸ਼ਿਆਰਪੁਰ, ਪਠਾਨਕੋਟ, ਦਸੂਹਾ, ਨਵਾਂ ਸ਼ਹਿਰ, ਰੂਪਨਗਰ ਅਤੇ ...

ਪੂਰੀ ਖ਼ਬਰ »

ਜਲਦ ਡੈਮ ਮੁਕੰਮਲ ਹੋਣ ਦੀ ਉਮੀਦ

ਸ਼ਾਹਪੁਰ ਕੰਢੀ, 26 ਫਰਵਰੀ (ਰਣਜੀਤ ਸਿੰਘ)-ਪੰਜਾਬ ਅਤੇ ਜੰਮੂ-ਕਸ਼ਮੀਰ ਵਿਚ ਸ਼ਾਹਪੁਰ ਕੰਢੀ ਡੈਮ ਨੰੂ ਲੈ ਕੇ ਹੋਏ ਨਵੇਂ ਸਮਝੌਤੇ ਤੋਂ ਬਾਅਦ ਸ਼ਾਹਪੁਰ ਕੰਢੀ ਡੈਮ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ | ਇਸ ਡੈਮ ਦਾ ਨਿਰਮਾਣ ਸੋਮਾ ਕੰਪਨੀ ਵਲੋਂ 13 ਮਾਰਚ 2013 ਨੰੂ ...

ਪੂਰੀ ਖ਼ਬਰ »

ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਕੱਢੀ

ਪਠਾਨਕੋਟ, 26 ਫਰਵਰੀ (ਚੌਹਾਨ)-ਬੁੰਗਲ ਪਠਾਨਕੋਟ ਵਿਖੇ ਸ੍ਰੀ ਗੁਰੂ ਰਵੀਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਸੋਨੰੂ ਭੀਮ ਪ੍ਰਧਾਨ ਅਤੇ ਸੰਨੀ ਭੀਮ ਹਰਿਦਾਸ ਪਾਲੀ ਵਲੋਂ ਸ਼ੋਭਾ ਯਾਤਰਾ ਕੱਢੀ | ਮੁੱਖ ਮਹਿਮਾਨ ਵਜੋਂ ਐਡਵੋਕੇਟ ਜੋਤੀ ਪਾਲ ਭੀਮ ਅਤੇ ਮਾਮੂਨ ਦੇ ...

ਪੂਰੀ ਖ਼ਬਰ »

ਕੈਨੇਡਾ ਅਪਲਾਈ ਕਰੋ-ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ-ਗੈਵੀ ਕਲੇਰ

ਗੁਰਦਾਸਪੁਰ, 26 ਫਰਵਰੀ (ਆਰਿਫ਼)-ਜਿਹੜੇ ਵੀ ਵਿਦਿਆਰਥੀ ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹਨ, ਉਨ੍ਹਾਂ ਲਈ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਸੁਨਹਿਰੀ ਮੌਕਾ ਲੈ ਕੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ਸੈਂਕੜੇ ...

ਪੂਰੀ ਖ਼ਬਰ »

ਅੱਜ 23 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ-ਤਿੰਨ ਦੀ ਹੋਈ ਮੌਤ

ਗੁਰਦਾਸਪੁਰ, 26 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ | ਜਿਸ ਦੇ ਚੱਲਦਿਆਂ ਰੋਜ਼ਾਨਾ ਪਾਜ਼ੀਟਿਵ ਆ ਰਹੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ...

ਪੂਰੀ ਖ਼ਬਰ »

ਹਲਕਾ ਇੰਚਾਰਜ ਨਾ ਹੋਣ ਕਾਰਨ ਅਕਾਲੀ ਦਲ ਨੂੰ ਵੋਟ ਪਾਉਣ ਵਾਲੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰੇ ਰਹੇ-ਰਮਨ ਵਰਸਾਲਚੱਕ

ਸ੍ਰੀ ਹਰਿਗੋਬਿੰਦਪੁਰ, 26 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲਚੱਕ ਤੋਂ ਅਕਾਲੀ ਆਗੂ ਰਮਨ ਸਿੰਘ ਵਰਸਾਲਚੱਕ ਨੇ ਆਪਣੀ ਆਵਾਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਹਾਈਕਮਾਨ ਤੱਕ ਪਹੁੰਚਾਉਣ ਦੇ ਮਕਸਦ ਨਾਲ ਜਾਣਕਾਰੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ-ਐਡਵੋਕੇਟ ਪੰਡਿਤ

ਡੇਰਾ ਬਾਬਾ ਨਾਨਕ, 26 ਫਰਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲੀਅਤ ਲਈ ਖੋਲ੍ਹੇ ਗਏ ਸੇਵਾ ਕੇਂਦਰਾਂ ਅੰਦਰ ਭਾਵੇਂ ਇਕ ਹੀ ਛੱਤ ਥੱਲੇ 270 ਤੋਂ ਵੱਧ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਬੁਨਿਆਦੀ ਸੇਵਾਵਾਂ ਦੀ ਘਾਟ ਦੇ ਚਲਦਿਆਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਹੈਲਪਰ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਬਟਾਲਾ, 26 ਫਰਵਰੀ (ਬੁੱਟਰ)-ਸਥਾਨਕ ਵੀਰ ਹਕੀਕਤ ਰਾਏ ਦੀ ਸਮਾਧ ਪਾਰਕ ਬਟਾਲਾ ਵਿਖੇ ਯੂ.ਟੀ. ਮੁਲਾਜ਼ਮ ਮੋਰਚੇ ਦੇ ਸੱਦੇ 'ਤੇ ਆਸ਼ਾ ਵਰਕਰਾਂ ਤੇ ਹੈਲਪਰ ਯੂਨੀਅਨ ਪੰਜਾਬ (ਡੀ.ਐਮ.ਐਫ.) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ, ਭੁੱਲਰ, ਭਾਮ ਬਲਾਕ ਦੀਆਂ ਸਰਗਰਮ ਵਰਕਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX