ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  22 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  33 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  52 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਅੰਮ੍ਰਿਤਸਰ

ਅੰਮਿ੍ਤਸਰ 'ਚ ਬੰਦ ਨੂੰ ਨਹੀਂ ਮਿਲਿਆ ਹੁੰਗਾਰਾ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਵਪਾਰੀਆਂ ਤੇ ਕਾਰੋਬਾਰੀਆਂ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੰਮਿ੍ਤਸਰ 'ਚ ਕੋਈ ਹੁੰਗਾਰਾ ਨਹੀਂ ਮਿਲ ਸਕਿਆ ਤੇ ਵਪਾਰਕ ਅਦਾਰੇ ਤੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਤੇ ਬਾਜ਼ਾਰਾਂ 'ਚ ਵੀ ਆਮ ਦਿਨਾਂ ਵਾਂਗ ਹੀ ਰੌਣਕਾਂ ਗੁਲਜ਼ਾਰ ਰਹੀਆਂ | ਇਸ ਦੌਰਾਨ ਪੰਜਾਬ ਪ੍ਰਦੇਸ਼ ਵਪਾਰ ਮੰਡਲ, ਟਰੇਡ ਐਂਡ ਇੰਡਸਟਰੀ ਐਸੋਸੀਏਸ਼ਨ-ਬਾਰਡਰ ਜ਼ੋਨ, ਅੰਮਿ੍ਤਸਰ ਡਿਸਟ੍ਰੀਬਿਊਟਰ ਐਸੋਸੀਏਸ਼ਨ, ਅੰਮਿ੍ਤਸਰ ਡਿਸਟਿ੍ਕਟ ਵਪਾਰ ਮੰਡਲ ਸਮੇਤ ਲਗਭਗ ਇਕ ਦਰਜਨ ਵਪਾਰਕ ਜਥੇਬੰਦੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਜੀ. ਐਸ. ਟੀ. ਨਿਯਮਾ 'ਚ ਤਬਦੀਲੀਆਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੋਂ ਇਸ ਬਾਰੇ ਤੁਰੰਤ ਨੋਟਿਸ ਲੈਣ ਦੀ ਮੰਗ ਕੀਤੀ ਹੈ | ਕਾਰੋਬਾਰੀ ਆਗੂਆਂ ਰੰਜਨ ਅਗਰਵਾਲ ਤੇ ਐਸ. ਕੇ. ਵਧਵਾ ਨੇ ਕਿਹਾ ਕਿ ਜੀ. ਐਸ. ਟੀ. ਦੇ ਨਵੇਂ ਨਿਯਮਾ ਦੇ ਚੱਲਦਿਆਂ ਇਕ ਮਹੀਨੇ 'ਚ 50 ਲੱਖ ਤੋਂ ਵਧੇਰੇ ਟਰਨਓਵਰ ਕਰਨ ਵਾਲੇ ਵਪਾਰਕ ਅਦਾਰੇ ਹੁਣ 100 ਫ਼ੀਸਦੀ ਆਈ. ਟੀ. ਸੀ. ਨਹੀਂ ਲੈ ਸਕਣਗੇ | ਅੰਮਿ੍ਤਸਰ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕਪੂਰ ਅਤੇ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਚਾਵਲਾ ਨੇ ਕਿਹਾ ਕਿ ਜੀ. ਐਸ. ਟੀ. 'ਚ ਸਰਕਾਰ ਵਲੋਂ 1185 ਵਾਰ ਸੋਧ ਕੀਤੀ ਗਈ ਹੈ, ਜਦਕਿ ਵਪਾਰੀਆਂ ਨੂੰ ਇਕ ਵਾਰ ਵੀ ਰਿਟਰਨ 'ਚ ਸੋਧ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ | ਟਰੇਡ ਐਂਡ ਇੰਡਸਟਰੀ ਐਸੋਸੀਏਸ਼ਨ-ਬਾਰਡਰ ਜ਼ੋਨ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਜੀ. ਐਸ. ਟੀ. ਨੂੰ ਲਾਗੂ ਹੋਇਆਂ ਲਗਭਗ 4 ਸਾਲ ਹੋ ਗਏ ਹਨ ਅਤੇ ਕੇਂਦਰ ਸਰਕਾਰ ਦਾ ਇਸ ਨੂੰ ਆਸਾਨ ਕਰਨ ਦਾ ਵਾਅਦਾ ਨੇਪਰੇ ਨਹੀਂ ਚੜ੍ਹ ਸਕਿਆ ਹੈ | ਅੰਮਿ੍ਤਸਰ ਡਿਸਟਿ੍ਕਟ ਵਪਾਰ ਮੰਡਲ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਸਰਕਾਰ ਸਿਰਫ਼ ਆਮ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਆਨ-ਲਾਇਨ ਕੰਪਨੀਆਂ ਦੇ ਲਈ ਹੁਣ ਤਕ ਕੋਈ ਨੀਤੀ ਜਾਂ ਕਾਨੂੰਨ ਨਹੀਂ ਬਣਾਇਆ ਗਿਆ ਹੈ | ਵਪਾਰ ਤੇ ਉਦਯੋਗ ਵਿੰਗ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਐਡਵੋਕੇਟ ਗੁਰਪ੍ਰੀਤ ਸਿੰਘ ਗਰੋਵਰ, ਅਮਰਜੀਤ ਸਿੰਘ ਨਾਰੰਗ ਅਤੇ ਚਰਨਜੀਤ ਸਿੰਘ ਪੂਜੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਪ੍ਰੇਸ਼ਾਨ ਹੈ |

ਨਸ਼ੀਲੇ ਕੈਪਸੁੂਲਾਂ ਸਮੇਤ ਕਾਬੂ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)-ਥਾਣਾ ਮਕਬੂਲਪੁਰਾ ਦੀ ਚੌਂਕੀ ਗੁਰੂ ਤੇਗ ਬਹਾਦਰ ਨਗਰ ਦੀ ਪੁਲਿਸ ਵਲੋਂ 1000 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸ: ਪੰਨਾ ਲਾਲ ਨੇ ਦੱਸਿਆ ਕਿ ਵਿਸੇਸ਼ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨੌਜਵਾਨ ਦਿਵਸ ਮਨਾਉਂਦਿਆਂ ਅੱਜ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਮਨਜੀਤ ਸਿੰਘ ਬਾਠ, ਕਾਬਲ ਸਿੰਘ ਸ਼ਾਹਪੁਰ ਤੇ ਅਜੀਤ ਸਿੰਘ ਮੋਹਣ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਲੇਬਰ ਕੋਰਟ ਦਫ਼ਤਰ ਦੇ ਬਾਹਰ ਮਜ਼ਦੂਰ ਯੂਨੀਅਨਾਂ ਵਲੋਂ ਧਰਨਾ

ਸੁਲਤਾਨਵਿੰਡ, 26 ਫਰਵਰੀ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ.ਟੀ ਰੋਡ ਸਥਿਤ ਨਿਊ ਅੰਮਿ੍ਤਸਰ ਲੇਬਰ ਕੋਰਟ ਦਫ਼ਤਰ ਦੇ ਬਾਹਰ ਮੰਗਾਂ ਨੂੰ ਲੈ ਕੇ ਮਜ਼ਦੂਰ ਯੁੂਨੀਅਨਾਂ ਵਲੋਂ ਕਾਮਰੇਡ ਸੁੱਚਾ ਸਿੰਘ ਅਜਨਾਲਾ ਦੀ ਅਗਵਾਈ 'ਚ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ 48 ਮਾਮਲੇ- ਇਕ ਔਰਤ ਦੀ ਮੌਤ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 48 ਨਵੇਂ ਮਾਮਲੇ ਮਿਲੇ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਈ ਹੈ | ਮਿ੍ਤਕ ਮਰੀਜ਼ ਦੀ ਸ਼ਨਾਖਤ ਸ੍ਰੀਮਤੀ ਜੀਵਨ ਮਹਾਜ਼ਨ (63) ਵਾਸੀ ਨਿਊ ਪ੍ਰਤਾਪ ਨਗਰ ਬਟਾਲਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ ...

ਪੂਰੀ ਖ਼ਬਰ »

50 ਲੱਖ ਦੀ ਹੈਰੋਇਨ ਸਮੇਤ ਸੱਸ ਜਵਾਈ ਕਾਬੂ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)-ਸ਼ਹਿਰੀ ਇਲਾਕਿਆਂ 'ਚ ਨਸ਼ੀਲੇ ਪਦਾਰਥ ਹੈਰੋਇਨ ਵੇਚ ਰਹੇ ਇਕ ਔਰਤ ਤੇ ਉਸਦੇ ਜਵਾਈ ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 100 ਗ੍ਰਾਮ ਹੈਰੋਇਨ, ਵੇਚੀ ਗਈ ਹੈਰੋਇਨ ਦੀ ਵਟਕ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਵਲੋਂ ਸੱਤਵੇਂ ਪੇ-ਕਮਿਸ਼ਨ ਲਈ ਰੋਸ ਰੈਲੀ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)-ਪੰਜਾਬ ਐਂਡ ਚੰਡੀਗੜ ਕਾਲਜ ਟੀਚਰ ਯੂਨੀਅਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸਸੀਏਸ਼ਨ ਤੇ ਸਰਕਾਰੀ ਕਾਲਜ ਅਧਿਆਪਕਾਂ ਦੁਆਰਾ ਇੱਕ ਸਾਂਝੀ ਰੈਲੀ ਪੰਜਾਬ ਫੈਡਰਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਰਗੇਨਾਈਜੇਸ਼ਨ ਦੇ ...

ਪੂਰੀ ਖ਼ਬਰ »

ਅਮਰੀਕਾ ਤੋਂ ਜੱਦੀ ਪਿੰਡ ਪਹੁੰਚੇ ਐਨ. ਆਰ. ਆਈ. ਦੀ ਮੌਤ

ਮੱਤੇਵਾਲ, 26 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿਛਲੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਪਿੰਡ ਮੱਤੇਵਾਲ ਤੋਂ ਨਿਊਯਾਰਕ ਅਮਰੀਕਾ ਵਿਚ ਜਾ ਵੱਸੇ ਐਨ. ਆਰ. ਆਈ. ਪਰਮਜੀਤ ਸਿੰਘ ਜੋ ਕਿ ਕੁਝ ਮਹੀਨੇ ਪਹਿਲਾਂ ਆਪਣੇ ਜੱਦੀ ਪਿੰਡ ਮੱਤੇਵਾਲ ਆਪਣੀ ਪਤਨੀ ਨਾਲ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੱਕ ਨਗਰ ਕੀਰਤਨ ਕੱਲ੍ਹ

ਅੰਮਿ੍ਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਪੰਜਾਬ ਦੇ ਅਹੁਦੇਦਾਰਾਂ ਦੀ ਬੈਠਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ ਲੁੱਟਣ ਦੀ ਤਾਕ 'ਚ ਘੁੰਮ ਰਿਹਾ ਲੁਟੇਰਾ ਕਾਬੂ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)-ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਇਕ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਦੀ ਯੋਜਨਾ ਚੌਂਕੀ ਫ਼ੈਜਪੁਰਾ ਦੀ ਪੁਲਿਸ ਨੇ ਨਾਕਾਮ ਕਰ ਦਿੱਤੀ ਹੈ ਤੇ ਲੁਟੇਰੇ ਨੂੰ ਵਾਰਦਾਤ ਤੋਂ ਪਹਿਲਾਂ ਹੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਵੇਰਕਾ, 26 ਫਰਵਰੀ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਦੁਆਰਾ ਪੈਟਰੋਲ, ਡੀਜ਼ਲ ਤੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਹਲਕਾ ਪੂਰਬੀ ਦੇ ਅਕਾਲੀ ਵਰਕਰਾਂ ਵਲੋਂ ਵੇਰਕਾ ਵਿਖੇ ਸੜਕੀ ਆਵਾਜਾਈ ...

ਪੂਰੀ ਖ਼ਬਰ »

ਇਨਫੋਰਸਮੈਂਟ ਟੀਮ ਵਲੋਂ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਤੇ ਮੋਟਰ ਏਜੰਸੀਆਂ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੀ. ਐਸ. ਪੀ. ਸੀ. ਐਲ. ਦੇ ਸੀ. ਐਮ. ਡੀ. ਏ ਵੇਨੂ ਪ੍ਰਸ਼ਾਦ ਤੇ ਇੰਜੀ: ਜਸਬੀਰ ਸਿੰਘ ਮੁੱਖ ਇੰਜੀ:/ਈ. ਏ. ਅਤੇ ਇਨਫੋਰਸਮੈਂਟ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਚੀਫ ਇੰਜੀਨੀਅਰ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਥੇਦਾਰ ਦੁਆਰਾ ਕੌਮ ਦੇ ਨਾਂਅ ਜਾਰੀ ਸੰਦੇਸ਼ 'ਤੇ ਸਿੱਖ ਜਥੇਬੰਦੀਆਂ ਤੋਂ ਅਮਲ ਕਰਾਉਣ ਦੀ ਕਵਾਇਦ ਸ਼ੁਰੂ

ਅੰਮਿ੍ਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸ਼ਤਾਬਦੀ ਮੌਕੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ 'ਚ ਪਾਕਿਸਤਾਨ ਜਾ ਰਹੇ ਸਿੱਖ ਜਥੇ 'ਤੇ ਰੋਕ ਲਗਾਏ ਜਾਣ ਬਾਅਦ ਕਾਰਜਕਾਰੀ ਜਥੇਦਾਰ ...

ਪੂਰੀ ਖ਼ਬਰ »

ਕੈਨੇਡਾ ਅਪਲਾਈ ਕਰੋ, ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ-ਗੈਵੀ ਕਲੇਰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜਿਹੜੇ ਵੀ ਵਿਦਿਆਰਥੀ ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹਨ, ਉਨ੍ਹਾਂ ਲਈ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਸੁਨਹਿਰੀ ਮੌਕਾ ਲੈ ਕੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ...

ਪੂਰੀ ਖ਼ਬਰ »

ਕੰਨਿਆ ਕੁਮਾਰੀ ਤੋਂ ਦੌੜ ਕੇ ਸ੍ਰੀਨਗਰ ਜਾ ਰਹੇ ਨੌਜਵਾਨ ਦੌੜਾਕ ਸੰਜੇ ਕੁਮਾਰ ਤੇ ਰਾਮ ਰਤਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ 'ਚ ਨਾਂਅ ਦਰਜ ਕਰਾਉ ਣ ਤੇ ਫਿੱਟ ਇੰਡੀਆ ਮੁਹਿੰਮ ਤਹਿਤ ਦੇਸ਼ ਦੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੰਨਿਆਂ ਕੁਮਾਰੀ ਤੋਂ ਸ੍ਰੀਨਗਰ ਤੱਕ ਦਾ ਸਫਰ ਦੌੜ ਕੇ ...

ਪੂਰੀ ਖ਼ਬਰ »

'ਖੇਡਾਂ ਉਦੋ-ਨੰਗਲ ਦੀਆਂ' ਮੁਲਤਵੀ

ਚੌਕ ਮਹਿਤਾ, 26 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਮਾਝੇ ਦੀਆਂ ਮਸ਼ਹੂਰ 'ਖੇਡਾਂ ਉਦੋ-ਨੰਗਲ ਦੀਆਂ' ਜੋ ਹਰ ਸਾਲ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋ-ਨੰਗਲ ਵਿਖੇ ਵੱਡੇ ਪੱਧਰ 'ਤੇ ਕਰਵਾਈਆਂ ਜਾਂਦੀਆਂ ਸਨ | ਉਹ ਖੇਡ ਮੇਲਾ ਪ੍ਰਬੰਧਕਾਂ ਦੀ ਜਾਣਕਾਰੀ ...

ਪੂਰੀ ਖ਼ਬਰ »

'ਵਰਸਿਟੀ ਦੇ ਸਾਹਮਣੇ ਵਾਲੀ ਯੂ. ਟੀ. ਮਾਰਕੀਟ 'ਚ ਨਿੱਤ ਦਿਨ ਹੁੰਦਾ ਹੈ ਗੁੰਡਾਗਰਦੀ ਦਾ ਨੰਗਾ ਨਾਚ

ਛੇਹਰਟਾ, 26 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਕਬੀਰ ਪਾਰਕ ਦੇ ਅਧੀਨ ਖੇਤਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਵਾਲੀ ਯੂਟੀ ਮਾਰਕੀਟ 'ਚ ਆਏ ਦਿਨ ਕੋਈ ਨਾ ਕੋਈ ਗੁੰਡਾਗਰਦੀ ਦਾ ਸਮਾਚਾਰ ਸਾਹਮਣੇ ਆਉਂਦਾ ਰਹਿੰਦਾ ਹੈ | ਜਿਥੇ ਸ਼ਾਮ ਦੇ ਵੇਲੇ ...

ਪੂਰੀ ਖ਼ਬਰ »

ਪਾਕਿ ਐਫ. ਏ. ਟੀ. ਐਫ. ਦੀ ਗਰੇਅ ਸੂਚੀ 'ਚ ਰਹੇਗਾ ਬਰਕਰਾਰ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਵਲੋਂ ਪਾਕਿਸਤਾਨ ਨੂੰ ਆਪਣੀ ਗਰੇਅ ਸੂਚੀ 'ਚ ਜੂਨ ਤੱਕ ਬਰਕਰਾਰ ਰੱਖਿਆ ਗਿਆ ਹੈ | ਐਫ. ਏ. ਟੀ. ਐਫ. ਦਾ ਕਹਿਣਾ ਹੈ ਕਿ ਪਾਕਿ ਲਈ ਬਣਾਈ ਗਈ 27 ਸੂਤਰੀ ਕਾਰਜ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪ੍ਰਸਿੱਧੀ ਨੂੰ ਪ੍ਰਾਪਤ ਹੈ ਕਸਬਾ 'ਚੌਕ ਮਹਿਤਾ'

ਜਗਦੀਸ਼ ਸਿੰਘ ਬਮਰਾਹ 98151 98204 ਮਹਿਤਾ ਚੌਕ¸ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਤੇ ਦਮਦਮੀ ਟਕਸਾਲ ਦਾ ਹੈੱਡ-ਕੁਆਟਰ ਹੋਣ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵਿਲੱਖਣ ਪਛਾਣ ਰੱਖਣ ਵਾਲਾ ਇਹ ਕਸਬਾ ਮਹਿਤਾ ਚੌਕ, ਅੰਮਿ੍ਤਸਰ ਤੋਂ ਘੁਮਾਣ, ਸ੍ਰੀ ...

ਪੂਰੀ ਖ਼ਬਰ »

ਡਾਕਟਰ ਸਤਿੰਦਰਜੀਤ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਜੰਡਿਆਲਾ ਗੁਰੂ, 22 ਫਰਵਰੀ-(ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਸਮਾਜ ਸੇਵਕ ਡਾਕਟਰ ਹਰਜਿੰਦਰ ਸਿੰਘ ਧੰਜਲ ਦੇ ਧਰਮ ਪਤਨੀ ਡਾਕਟਰ ਸਤਿੰਦਰਜੀਤ ਕੌਰ ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਮਿਤੀ 28 ਫਰਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX