ਤਾਜਾ ਖ਼ਬਰਾਂ


ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  11 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  30 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  57 minutes ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  58 minutes ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ 49ਵਾਂ ਗੁਲਾਬ ਮੇਲਾ ਸ਼ੁਰੂ

ਚੰਡੀਗੜ੍ਹ, 26 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਅੱਜ ਤੋਂ 49ਵਾਂ ਗੁਲਾਬ ਮੇਲਾ ਸ਼ੁਰੂ ਹੋ ਗਿਆ ਹੈ | ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਗੁਲਾਬ ਮੇਲੇ ਦਾ ਉਦਘਾਟਨ ਕੀਤਾ | ਇਸ ਵਾਰ 829 ਕਿਸਮਾਂ ਦੇ ਗੁਲਾਬ ਮੇਲੇ ਦੀ ਸ਼ਾਨ ਵਧਾ ਰਹੇ ਹਨ, ਹਾਲਾਂ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਗੁਲਾਬ ਮੇਲੇ ਵਿਚ ਲੋਕਾਂ ਦੀ ਗਿਣਤੀ ਘੱਟ ਰਹੀ | ਇਸ ਵਾਰ ਗੁਲਾਬ ਮੇਲਾ ਕੋਰੋਨਾ ਯੋਧਿਆਂ ਨੂੰ ਸਮਰਪਿਤ ਕੀਤਾ ਗਿਆ ਹੈ | ਚਾਰ ਦਿਨਾਂ ਇਹ ਮੇਲਾ 1 ਮਾਰਚ ਤੱਕ ਚੱਲੇਗਾ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਲੇਜ਼ਰ ਵੈਲੀ ਵਿਚ ਕੋਈ ਪ੍ਰੋਗਰਾਮ ਨਹੀਂ ਕਰਵਾਇਆ ਜਾ ਰਿਹਾ ਅਤੇ ਨਾ ਹੀ ਸਟਾਲ ਲਗਾਏ ਗਏ ਹਨ | ਗੁਲਾਬ ਮੇਲੇ ਵਿਚ ਲਾਈਟ ਅਤੇ ਸਾੳਾੂਡ ਸ਼ੋਅ ਰਾਹੀਂ ਸ਼ਾਮ ਨੂੰ ਆਰਟ ਐਂਡ ਮਿਊਜ਼ੀਅਮ ਗੈਲਰੀ ਸੈਕਟਰ-10 ਵਿਖੇ ਕੋਰੋਨਾ ਯੋਧਿਆਂ ਦੀ ਕਹਾਣੀ ਦਿਖਾਈ ਜਾਏਗੀ | ਇਸ ਨੂੰ ਲੈ ਕੇ ਨਗਰ ਨਿਗਮ ਅਤੇ ਹੋਰ ਵਿਭਾਗਾਂ ਤੋਂ ਸੈਰ ਸਪਾਟਾ ਵਿਭਾਗ ਨੇ ਵੀਡੀਓ ਲਈ ਹੈ,ਜਿਸ ਨੂੰ ਸ਼ੋਅ ਦੌਰਾਨ ਦਿਖਾਇਆ ਜਾਏਗਾ | ਗੁਲਾਬ ਮੇਲਾ ਕੋਰੋਨਾ ਪੋ੍ਰਟੋਕਾਲ ਤਹਿਤ ਕਰਵਾਇਆ ਜਾ ਰਿਹਾ ਹੈ |

ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਹਾਈਕੋਰਟ ਨੇ ਲਾਈ 1 ਲੱਖ `ਰੁਪਏ ਦੀ ਕੋਸਟ

ਚੰਡੀਗੜ੍ਹ, 26 ਫਰਵਰੀ (ਬਿ੍ਜੇਂਦਰ ਗੌੜ)- ਦੋ ਭਰਾਵਾਂ ਵਿਚ ਇਕ ਜਾਇਦਾਦ ਦੇ ਵਿਵਾਦ ਨਾਲ ਜੁੜੇ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਤੌਰ 'ਤੇ ਸਿਵਲ ਅਦਾਲਤ ਦੀਆਂ ਸ਼ਕਤੀਆਂ ਤੱਕ ਪੁੱਜਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਕਰੜੀ ਝਾੜ ਪਾਉਂਦੇ ...

ਪੂਰੀ ਖ਼ਬਰ »

ਕੈਪਟਨ ਦੇ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ 'ਚ ਘਪਲਾ ਕਰਕੇ ਆਪਣੀ ਜੇਬ ਭਰੀ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)- ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜ਼ੀਫ਼ਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਨਿਸ਼ਾਨਾ ਬਣਾਇਆ | 'ਆਪ' ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ. ਹਰਪਾਲ ਸਿੰਘ ...

ਪੂਰੀ ਖ਼ਬਰ »

ਕਰੈਸ਼ਰ ਐਸੋਸੀਏਸ਼ਨ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ 'ਤੇ ਗੁੰਡਾ ਟੈਕਸ ਮੰਗਣ ਵਾਲਿਆਂ ਦਾ ਪੱਖ ਪੂਰਨ ਦਾ ਲਾਇਆ ਦੋਸ਼

ਡੇਰਾਬੱਸੀ, 26 ਫਰਵਰੀ (ਗੁਰਮੀਤ ਸਿੰਘ)-ਮੁਬਾਰਿਕਪੁਰ ਕਰੈਸ਼ਰ ਐਸੋਸੀਏਸ਼ਨ ਨੇ ਮਾਈਨਿੰਗ ਮਾਫ਼ੀਆ ਵਲੋਂ ਕੱਚੇ ਮਾਲ 'ਤੇ ਜਬਰਨ ਮੰਗੇ ਜਾਂਦੇ ਗੁੰਡਾ ਟੈਕਸ ਖ਼ਿਲਾਫ਼ ਮੁੜ ਤੋਂ ਮੋਰਚਾ ਖੋਲ੍ਹਦਿਆਂ ਦੋਸ਼ ਲਗਾਇਆ ਕਿ ਗੁੰਡਾ ਟੈਕਸ ਵਸੂਲਣ ਲਈ ਮਾਈਨਿੰਗ ਵਿਭਾਗ ਦੇ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਤ ਕਰਨ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ 'ਡਿਜੀਟਲ ਭਾਰਤ' ਤਹਿਤ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਣ ਕਰਨ ਲਈ ਕੇਂਦਰੀ ਪਾਰਲੀਮਾਨੀ ਮਾਮਲਿਆਂ ਦੇ ਸਕੱਤਰ ਡਾ. ਰਾਜਿੰਦਰ ਐਸ. ਸ਼ੁਕਲਾ ਅਤੇ ਜਾਇੰਟ ਸਕੱਤਰ ਡਾ. ...

ਪੂਰੀ ਖ਼ਬਰ »

ਹਾਈਕੋਰਟ ਨੇ ਮਹਿਲਾ ਜੁਡੀਸ਼ੀਅਲ਼ ਅਫ਼ਸਰ ਦੀਆਂ ਸੇਵਾਵਾਂ ਨੂੰ ਕੀਤਾ ਬਹਾਲ

ਚੰਡੀਗੜ੍ਹ, 26 ਫਰਵਰੀ (ਬਿ੍ਜੇਂਦਰ ਗੌੜ)- ਇਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ ਸੇਵਾਵਾਂ ਨੂੰ 10 ਸਾਲ ਪਹਿਲਾਂ ਖ਼ਤਮ ਕਰਨ ਦੇ ਆਪਣੇ ਹੀ ਆਦੇਸ਼ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੱਖਪਾਤੀ ਦੱਸਦੇ ਹੋਏ ਪਲਟ ਦਿੱਤਾ ਹੈ | ਹਾਈਕੋਰਟ ਦੀ ਪ੍ਰਸ਼ਾਸਨਿਕ ਇਕਾਈ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 69 ਨਵੇਂ ਮਾਮਲੇ- 26 ਮਰੀਜ਼ ਠੀਕ ਹੋਏ

ਚੰਡੀਗੜ੍ਹ, 26 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਸੰਖਿਆ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ | ਸ਼ਹਿਰ ਵਿਚ ਅੱਜ ਕੋਰੋਨਾ ਤੋਂ 69 ਹੋਰ ਮਰੀਜ਼ਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਉਪਰੰਤ ਚੰਡੀਗੜ੍ਹ ਵਿਖੇ ਕੋਰੋਨਾ ...

ਪੂਰੀ ਖ਼ਬਰ »

'ਡਿਜੀਟਲ ਪੰਜਾਬ' ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪਹਿਲਕਦਮੀ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਿਤਵੇ ਡਿਜੀਟਲ ਪੰਜਾਬ ਪ੍ਰਾਜੈਕਟ ਰਾਹੀਂ ਸੂਬੇ ਨੂੰ ਡਿਜੀਟਲ ਤੌਰ 'ਤੇ ਸਮਰੱਥ ਬਣਾਉਣ ਅਤੇ ਸਰਕਾਰੀ ਕੰਮਕਾਜ ਵਿਚ ਪ੍ਰਚਲਿਤ ਪੁਰਾਣੇ ਢਾਂਚੇ ਦੀ ...

ਪੂਰੀ ਖ਼ਬਰ »

ਸੈਕਟਰ-44 ਦੀ ਮਾਰਕਿਟ 'ਚੋਂ 17 ਏ.ਸੀ. ਦੀਆਂ ਕਾਪਰ ਤਾਰਾਂ ਚੋਰੀ

ਚੰਡੀਗੜ੍ਹ, 26 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-44/ਡੀ ਦੀ ਮਾਰਕਿਟ ਵਿਚ ਲੱਗੇ 17 ਏਅਰ ਕੰਡੀਸ਼ਨਰਾਂ ਦੀਆਂ ਕਾਪਰ ਤਾਰਾਂ ਚੋਰੀ ਹੋਣ ਦਾ ਮਾਮਲਾ ਪੁਲਿਸ ਨੇ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-44 ਦੀ ਦੁਕਾਨ ਨੰਬਰ 344 ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਵਧ ਰਹੀ ਸੰਖਿਆ ਨੇ ਵਧਾਈ ਚੰਡੀਗੜ੍ਹ ਪ੍ਰਸ਼ਾਸਨ ਦੀ ਚਿੰਤਾ

ਚੰਡੀਗੜ੍ਹ, 26 ਫਰਵਰੀ (ਮਨਜੋਤ ਸਿੰਘ ਜੋਤ)- ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਸੰਖਿਆ ਵਿਚ ਹੋ ਰਹੇ ਵਾਧੇ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ, ਜਿਸ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ, ਬਾਜ਼ਾਰਾਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਪੁਲਿਸ ਕਰਮਚਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਸਭ ਤੋਂ ਪਹਿਲੀ ਤਰਜੀਹ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵਲੋਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਸਮੇਤ ਤਿੰਨ ਪੁਲਿਸ ਕਮਿਸ਼ਨਰੇਟਜ਼ (ਸੀ.ਪੀਜ਼) ਵਿਚ ਪੁਲਿਸ ਲਈ ਸਿਹਤ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਬਦਲਿਆ ਮੌਸਮ- ਤਾਪਮਾਨ 32.7 ਪੁੱਜਾ

ਚੰਡੀਗੜ੍ਹ, 26 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਬੀਤੇ ਕੁਝ ਦਿਨਾਂ ਤੋਂ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਹੇਠਲਾ ਤਾਪਮਾਨ 13.6 ...

ਪੂਰੀ ਖ਼ਬਰ »

ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਰਿਪੋਰਟ ਤਲਬ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ ਸਬੰਧੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਗਏ ਬੇਲੋੜੇ ਵਾਧੇ ਨੂੰ ਵਾਪਸ ਲਵੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅੱਛੇ ਦਿਨਾਂ ਦੀ ਗੱਲ ਕਰਨ ਵਾਲੀ ਭਾਜਪਾ ਸਰਕਾਰ ਵਲੋਂ ਪੈਟਰੋਲ/ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦੇ ਘਰਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਹਰੇਕ ...

ਪੂਰੀ ਖ਼ਬਰ »

ਪੰਜਾਬ 'ਚ ਮੌਜੂਦਾ ਸਮੇਂ ਕੋਈ ਬਰਡ ਫਲੂ ਦਾ ਕੇਸ ਨਹੀਂ- ਵਿਜੈ ਕੁਮਾਰ ਜੰਜੂਆ

ਚੰਡੀਗੜ੍ਹ, 26 ਫ਼ਰਵਰੀ (ਅਜੀਤ ਬਿਊਰੋ)- ਸ੍ਰੀ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ 19 ਫ਼ਰਵਰੀ 2021 ਤੋਂ ਅੱਜ ਦੀ ਤਾਰੀਖ਼ ਤੱਕ ਪੰਜਾਬ ਰਾਜ ਵਿੱਚੋਂ ਬਰਡ ਫਲੂ ਦੀ ਜਾਂਚ ਲਈ ਕੋਈ ਵੀ ...

ਪੂਰੀ ਖ਼ਬਰ »

ਐਮ.ਸੀ.ਐਮ. ਕਾਲਜ ਵਲੋਂ ਵਰਕਸ਼ਾਪ

ਚੰਡੀਗੜ੍ਹ, 26 ਫਰਵਰੀ (ਮਨਜੋਤ ਸਿੰਘ ਜੋਤ)- ਐਮ.ਸੀ.ਐਮ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਸੈਕਟਰ-36 ਏ ਦੇ ਹੋਮ ਸਾਇੰਸ ਵਿਭਾਗ ਵਲੋਂ ਤਿੰਨ ਦਿਨਾਂ ਕਲਾ ਉਤਸਵ ਵਰਕਸ਼ਾਪ ਲਗਾਈ ਗਈ | ਇਸ ਆਨਲਾਈਨ ਵਰਕਸ਼ਾਪ ਵਿਚ ਲਗਪਗ 45 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਹੋਲਡਰ, ਨੇਮ ਪਲੇਟ, ਵਾਲ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਕੇਸਾਂ ਦੇ ਜਲਦ ਸੁਣਵਾਈ ਲਈ ਹਾਈਕੋਰਟ ਵਲੋਂ ਆਦੇਸ਼

ਚੰਡੀਗੜ੍ਹ, 26 ਫਰਵਰੀ (ਬਿ੍ਜੇਂਦਰ ਗੌੜ)-ਸੰਸਦਾਂ ਮੈਂਬਰਾਂ ਅਤੇ ਵਿਧਾਇਕਾਂ ਦੇ ਖ਼ਿਲਾਫ਼ ਚੱਲ ਰਹੇ ਕੇਸਾਂ ਵਿਚ ਡਿਵੈਲਪਮੈਂਟ ਨੂੰ ਲੈ ਕੇ ਨਿਗਰਾਨੀ ਕਰਨ ਲਈ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਸਬੰਧੀ ਅਹਿਮ ਮਾਮਲੇ ਵਿਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ 63 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ) -ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਦੇ ਲਾਗੂ ਕਰਨ ਵਿਚ ਊਣਤਾਈਆਂ ਪਾਏ ਜਾਣ ਦੀਆਂ ਰਿਪੋਰਟਾਂ ਅਤੇ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ (ਐਸ.ਏ.ਐਫ.ਯੂ.) ਨੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜ਼ਾ 'ਤੇ ਨੌਜਵਾਨ ਕਿਸਾਨ ਦਿਵਸ ਮਨਾਇਆ

ਲਾਲੜੂ, 26 ਫਰਵਰੀ (ਰਾਜਬੀਰ ਸਿੰਘ)-ਕਿਸਾਨ ਜਥੇਬੰਦੀਆਂ ਦੇ ਸੱਦੇ ਦੇ ਚਲਦਿਆਂ ਦੱਪਰ ਟੋਲ ਪਲਾਜਾ 'ਤੇ ਨੌਜਵਾਨ ਕਿਸਾਨ ਦਿਵਸ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਵਲੋਂ ਅੱਜ ਦੇ ਦਿਨ ਟੋਲ ਪਲਾਜਾ ਵਾਲੇ ਸਮੁੱਚੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਸਾਬਕਾ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਸੁਣਵਾਈ ਹੋਈ

ਪੰਚਕੂਲਾ, 26 ਫਰਵਰੀ (ਕਪਿਲ)-ਜਾਟ ਅੰਦੋਲਨ ਦੌਰਾਨ ਹਰਿਆਣਾ ਸਾਬਕਾ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਰੋਹਤਕ ਸਥਿਤ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਕੁਝ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੇ ਕੰਮ ਦਾ ਚੇਅਰਮੈਨ ਨੇ ਲਿਆ ਜਾਇਜ਼ਾ

ਖਰੜ, 26 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੀ ਸਰਬੱਤ ਦਾ ਭਲਾ ਸਿਹਤ ਬੀਮਾ ਯੋਜਨਾ ਤਹਿਤ ਮਾਰਕੀਟ ਕਮੇਟੀ ਖਰੜ ਵਲੋਂ ਬਣਾਏ ਜਾ ਰਹੇ ਕਾਰਡਾਂ ਦੇ ਕੰਮ ਦਾ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਜਾਇਜ਼ਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਆਤਮਾ ਸਕੀਮ ਅਧੀਨ ਸਾਲ 2020-21 ਦੌਰਾਨ ਕੀਤੇ ਗਏ ਕੰਮਾਂ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਆਤਮਾ ਗਵਰਨਿੰਗ ਬੋਰਡ ਦੀ 15ਵੀਂ ਮੀਟਿੰਗ ਮੁਹਾਲੀ ਵਿਖੇ ਹੋਈ | ਇਸ ਮੌਕੇ ਏ. ਡੀ. ਸੀ. ਗੁਪਤਾ ਵਲੋਂ ਜਿਥੇ ਜ਼ਿਲ੍ਹਾ ਮੁਹਾਲੀ ਅੰਦਰ ਆਤਮਾ ਸਕੀਮ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਡੇਰਾਬੱਸੀ, 26 ਫਰਵਰੀ (ਗੁਰਮੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਾਰ ਖੋਹ ਕੇ ਲਿਜਾਣ ਵਾਲੇ ਲੁਟੇਰੇ ਨੂੰ ਪੁਲਿਸ ਨੇ ਕੀਤਾ ਕਾਬੂ, ਇਕ ਸਾਥੀ ਫ਼ਰਾਰ

ਡੇਰਾਬੱਸੀ, 26 ਫਰਵਰੀ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਤੋਂ ਬੀਤੀ 7 ਜਨਵਰੀ ਨੂੰ ਪਤੀ-ਪਤਨੀ ਤੋਂ ਕਾਰ ਖੋਹ ਕੇ ਲਿਜਾਉਣ ਵਾਲੇ ਦੋ ਲੁਟੇਰਿਆਂ ਵਿਚੋਂ ਪੁਲਿਸ ਨੇ ਇਕ ਲੁਟੇਰੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਜੁਗਲ ਸਿੰਘ ...

ਪੂਰੀ ਖ਼ਬਰ »

ਕੁਰਾਲੀ ਨਗਰ ਕੌ ਾਸਲ ਦੀ ਪ੍ਰਧਾਨਗੀ ਲਈ ਸਥਿਤੀ ਹੋਈ ਗੁੰਝਲਦਾਰ

ਕੁਰਾਲੀ, 26 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਵਾ. ਨੰ. 17 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਕੌਂਸਲਰ ਸਿਮਰਨ ਕੌਰ ਦੇ ਪਤੀ ਮਨਜਿੰਦਰ ਸਿੰਘ ਸਾਬੀ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਇਕ ਧੜੇ ਨੇ ਸਿਰੋਪਾਓ ਪਾ ਕੇ ਆਪਣੇ ਧੜੇ ਵਿਚ ਸ਼ਾਮਿਲ ਕਰਨ ਦਾਅਵਾ ਕੀਤਾ ਸੀ, ...

ਪੂਰੀ ਖ਼ਬਰ »

ਬੈਸਟੈੱਕ ਮਾਲ ਦੇ ਸਾਹਮਣੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਵਲੋਂ ਮਨਾਇਆ ਗਿਆ ਨੌਜਵਾਨ ਦਿਵਸ

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਫੇਜ਼-11 ਵਿਚਲੇ ਬੈਸਟੈੱਕ ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿਚ ਜਾਰੀ ਪੱਕੇ ਕਿਸਾਨ ਧਰਨੇ ਦੌਰਾਨ ਅੱਜ ਨੌਜਵਾਨ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਕੱਲ੍ਹ ਨੂੰ ਅੱਜ ਨਾਲੋਂ ਬਿਹਤਰ ਬਣਾਉਂਦਾ ਹੈ ਟਾਟਾ ਸਕਾਈ-ਅਨੁਰਾਗ ਕੁਮਾਰ

ਮੁੰਬਈ, 26 ਫਰਵਰੀ (ਅ.ਬ.)-ਭਾਰਤ ਦਾ ਇਕ ਪ੍ਰਮੁੱਖ ਡੀ ਟੀ ਐਚ ਆਪ੍ਰੇਟਰ ਅਤੇ ਪੇ ਟੀ ਵੀ ਪਲੇਟਫਾਰਮ ਓਗੀਲਵੀ ਇੰਡੀਆ ਦੁਆਰਾ ਸੰਕਲਪਿਤ ਅਤੇ ਬਣਾਈ ਗਈ ਇਕ ਨਵੀਂ ਬਰਾਂਡ ਮੁਹਿੰਮ 'ਇਸ ਖਿੜਕੀ ਕੋ ਖੋਲ੍ਹ ਡਾਲੋ ਤੋਂ ਜ਼ਿੰਦਗੀ ਜਿੰਗਾਲਾਲਾ' ਨਾਲ ਬਰਾਂਡ ਦੇ ਆਪਣੇ ਨਵੇਂ ਮਕਸਦ ...

ਪੂਰੀ ਖ਼ਬਰ »

ਫ਼ੌਜੀ ਜਵਾਨਾਂ ਲਈ ਖ਼ੂਨਦਾਨ ਕੈਂਪ ਲਗਾਇਆ

ਖਰੜ, 26 ਫਰਵਰੀ (ਜੰਡਪੁਰੀ)-ਮਿਊਾਸੀਪਲ ਇੰਪਲਾਈਜ਼ ਯੂਨੀਅਨ ਵਲੋਂ ਦੇਸ਼ ਦੇ ਰਾਖੇ ਫ਼ੌਜੀ ਜਵਾਨਾਂ ਲਈ ਕਮਾਂਡ ਹਸਪਤਾਲ ਚੰਡੀਮੰਦਰ ਦੇ ਆਰਮੀ ਡਾਕਟਰਾਂ 'ਤੇ ਆਧਾਰਿਤ ਟੀਮ ਦੇ ਸਹਿਯੋਗ ਨਾਲ ਨਗਰ ਕੌਂਸਲ ਖਰੜ ਦੇ ਦਫ਼ਤਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ 500 ਮਾਸਕ, 80 ਸੈਨੇਟਾਈਜ਼ਰ ਤੇ 150 ਸਾਬਣ ਦੀਆਂ ਟਿੱਕੀਆਂ ਵੰਡੀਆਂ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

463 ਵਰਕਰਾਂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਸਿਹਤ ਅਤੇ ਫਰੰਟ ਲਾਈਨ ਕਾਮਿਆਂ ਨੂੰ ਕੋਵੀਸ਼ੀਲਡ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਮੌਤ

ਪੰਚਕੂਲਾ, 26 ਫਰਵਰੀ (ਕਪਿਲ)-ਸਥਾਨਕ ਸੈਕਟਰ 20-21 ਦੇ ਫਲਾਈ ਓਵਰ 'ਤੇ ਦੇਰ ਰਾਤ ਇਕ ਦੋਸਤ ਦਾ ਜਨਮ ਦਿਨ ਮਨਾ ਕੇ ਆਪਣੇ ਹੋਰਨਾਂ ਦੋਸਤਾਂ ਨਾਲ ਆ ਰਹੇ 24 ਸਾਲਾ ਗੁਰਪ੍ਰੀਤ ਦੀ ਕਾਰ ਦਾ ਪੈਂਚਰ ਹੋਣ ਕਰਕੇ ਜਿਵੇਂ ਹੀ ਉਹ ਕਾਰ ਸਾਈਡ 'ਤੇ ਲਗਾ ਕੇ ਹੇਠ ਉਤਰਿਆ ਤਾਂ ਪਿੱਛੋਂ ਆ ਰਹੇ ...

ਪੂਰੀ ਖ਼ਬਰ »

ਪੀਰਾਂ ਬਾਬਾ ਨੱਥਣ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਉਰਸ ਅੱਜ ਤੋਂ ਸ਼ੁਰੂ

ਮਾਜਰੀ, 26 ਫਰਵਰੀ (ਧੀਮਾਨ)-ਪਿੰਡ ਸਿਆਲਬਾ ਵਿਖੇ ਪੀਰ ਬਾਬਾ ਨੱਥਣ ਸ਼ਾਹ ਜੀ ਦਾ 48ਵਾਂ ਸਾਲਾਨਾ ਉਰਸ 27 ਫਰਵਰੀ ਤੋਂ ਲੈ ਕੇ 1 ਮਾਰਚ ਤੱਕ ਜ਼ਿਲ੍ਹਾ ਮੁਸਲਿਮ ਵੈੱਲਫ਼ੇਅਰ ਐਂਡ ਰੋਜਾ ਕਮੇਟੀ ਮਾਣਕਪੁਰ ਸ਼ਰੀਫ ਦੀ ਅਗਵਾਈ ਹੇਠ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਪਤੀ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ 'ਚ ਰਹਿਣ ਵਾਲੀ ਮੰਜੂ ਨਾਂਅ ਦੀ ਔਰਤ ਦਾ ਕਤਲ ਕਰਨ ਵਾਲੇ ਉਸ ਦੇ ਪਤੀ ਕਮਲ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਫੇਜ਼-11 ਦੇ ਮੁਖੀ ਜਗਦੀਪ ਸਿੰਘ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਦੇ ਮਾਮਲੇ 'ਚ ਦੋ ਮੁਲਜ਼ਮ ਕਾਬੂ

ਪੰਚਕੂਲਾ, 26 ਫਰਵਰੀ (ਕਪਿਲ)-ਕ੍ਰਾਈਮ ਬ੍ਰਾਂਚ ਪੰਚਕੂਲਾ ਨੇ ਵਾਹਨ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਕੋਲੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਕਾਬੂ ਮੁਲਜ਼ਮਾਂ 'ਚੋਂ ਇਕ ਨੂੰ ਜੇਲ੍ਹ ਭੇਜ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਰੰਗੀ ਨੂੰ ਨਿਗਮ ਦਾ ਸੀਨੀਅਰ ਜਾਂ ਡਿਪਟੀ ਮੇਅਰ ਨਿਯੁਕਤ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਅਤੇ ਬਾਰ ਐਸੋਸੀਏਸ਼ਨ ਖਰੜ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੁਹਾਲੀ ਵਿਖੇ ਹੋਈ | ਇਸ ਮੀਟਿੰਗ 'ਚ ਬਾਰ ਦੇ ਦੋ ਮੈਂਬਰਾਂ ਐਡਵੋਕੇਟ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਾ ਕਾਬੂ

ਜ਼ੀਰਕਪੁਰ, 26 ਫਰਵਰੀ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਪੀਰਮੁਛੱਲਾ ਖੇਤਰ ਤੋਂ ਇਕ ਕਰੀਬ 12 ਸਾਲਾ ਲੜਕੀ ਨੂੰ ਕਥਿਤ ਰੂਪ ਵਿਚ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਲੜਕੀ ਨੂੰ ਬਰਾਮਦ ਕਰਕੇ ...

ਪੂਰੀ ਖ਼ਬਰ »

ਪਿੰਡ ਈਸਾਪੁਰ ਵਿਖੇ ਗੁਰਦੁਆਰਾ ਸਾਹਿਬ ਸਮੇਤ 3 ਥਾਵਾਂ 'ਤੇ ਚੋਰੀ

ਡੇਰਾਬੱਸੀ, 26 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਈਸਾਪੁਰ ਵਿਖੇ ਬੀਤੀ ਰਾਤ ਚੋਰ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ ਕਰਕੇ ਲੈ ਗਏ | ਇਸ ਤੋਂ ਇਕ ਦਿਨ ਪਹਿਲਾਂ ਚੋਰਾਂ ਵਲੋਂ ਦੋ ਘਰਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਰੁ. ਦੀ ਨਕਦੀ ਅਤੇ ਗਹਿਣੇ ...

ਪੂਰੀ ਖ਼ਬਰ »

ਦਿਲਬਾਗ ਸਿੰਘ ਮੀਆਂਪੁਰ ਚੰਗਰ ਐਸ. ਸੀ. ਵਿੰਗ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਜਰੀ, 26 ਫਰਵਰੀ (ਧੀਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਲਿਸਟ 'ਚ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੂੰ ਤੀਜੀ ਵਾਰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX