ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  47 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  36 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 4 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  1 minute ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਪੰਜਾਬ / ਜਨਰਲ

ਅਲੌਕਿਕ ਦਰਸ਼ਨ....

....

ਕਿਸਾਨੀ ਸੰਘਰਸ਼ ਦੀ ਆੜ 'ਚ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2021 ਲਿਆਉਣ ਦੀ ਤਿਆਰੀ 'ਚ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 26 ਫਰਵਰੀ-ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਜਿੱਥੇ ਰੋਟੀ, ਕੱਪੜਾ, ਮਕਾਨ ਵਰਗੀਆਂ ਜ਼ਰੂਰੀ ਲੋੜਾਂ ਦੇਣ ਦੇ ਨਾਂਅ ਹੇਠ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਮਨੁੱਖ ਦੀ ਚੋਥੀ ਜ਼ਰੂਰੀ ਲੋੜ ਬਣੀ ਬਿਜਲੀ 'ਤੇ ...

ਪੂਰੀ ਖ਼ਬਰ »

ਦੋਸਤ ਦਾ ਕਿਰਚ ਮਾਰ ਕੇ ਕਤਲ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਪਿੰਡ ਪੱਖੋਕੇ ਵਿਖੇ ਦੇਰ ਸ਼ਾਮ ਨਸ਼ੇ ਦੀ ਹਾਲਤ 'ਚ ਕਿਸੇ ਗੱਲੋਂ ਆਪਸੀ ਤਕਰਾਰ ਤੋਂ ਬਾਅਦ ਇਕ ਦੋਸਤ ਵਲੋਂ ਆਪਣੇ ਦੂਸਰੇ ਦੋਸਤ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਦਰ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪੁਲਿਸ ਅਫ਼ਸਰਾਂ ਦੇ ਰੀਅਲ ਅਸਟੇਟ ਮਾਫੀਆ ਨਾਲ ਜੁੜੇ ਹੋਣ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ

ਚੰਡੀਗੜ੍ਹ, 26 ਫਰਵਰੀ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਵੱਡੇ ਅਫ਼ਸਰਾਂ ਦੀ ਰੀਅਲ ਅਸਟੇਟ ਮਾਫੀਆ 'ਚ ਸ਼ਮੂਲੀਅਤ ਅਤੇ ਉਨ੍ਹਾਂ ਵਲੋਂ ਆਪਣੀ ਕਾਲੀ ਕਮਾਈ ਨੂੰ ਵਾਈਟ ਕਰਨ ਦੇ ਦੋਸ਼ ਲਾਉਂਦੀ ਇਕ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ, ...

ਪੂਰੀ ਖ਼ਬਰ »

ਕਿਸਾਨਾਂ ਨੇ ਬੌਬੀ ਦਿਓਲ ਦੀ ਫ਼ਿਲਮ 'ਲਵ ਹੋਸਟਲ' ਦੀ ਸ਼ੂਟਿੰਗ ਫਿਰ ਬੰਦ ਕਰਵਾਈ

ਡਕਾਲਾ, 26 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੇ ਭਰਾ ਅਤੇ ਬਾਲੀਵੁੱਡ ਅਭਿਨੇਤਾ ਬੌਬੀ ਦਿਓਲ ਦੀ ਨਵੀਂ ਆਉਣ ਵਾਲੀ ਫ਼ਿਲਮ 'ਲਵ ਹੋਸਟਲ' ਦੀ ਹੋ ਰਹੀ ਸ਼ੂਟਿੰਗ ਨੂੰ ਕਿਸਾਨਾਂ ਦੇ ਵਿਰੋਧ ਕਰਕੇ ਬੰਦ ਕਰ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪਾਕਿ 'ਚ ਇਕ ਹੋਰ ਹਿੰਦੂ ਲੜਕੀ ਦਾ ਧਰਮ ਪਰਿਵਰਤਨ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਨਾਬਾਲਗ ਲੜਕੀਆਂ ਦੇ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਜੋਰ ਫੜਦੇ ਜਾ ਰਹੇ ਹਨ | ਤਾਜ਼ਾ ਮਾਮਲਾ ਸੂਬਾ ਸਿੰਧ 'ਚ ਹਿੰਦੂ ਭਾਈਚਾਰੇ ਦੀ ਰੀਨਾ ਮੇਘਵਾਰ (14 ਸਾਲ) ਦੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਨੌਜਵਾਨ ਦੀ ਮੌਤ

ਭਾਦਸੋਂ, 26 ਫਰਵਰੀ (ਪ੍ਰਦੀਪ ਦੰਦਰਾਲਾ)-ਦਿੱਲੀ ਚੱਲ ਰਹੇ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੇ ਬਲਾਕ ਭਾਦਸੋਂ ਦੇ ਪਿੰਡ ਖੇੜੀ ਜੱਟਾਂ ਦੇ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦੀ ਸਿੰਘੂ ਬਾਰਡਰ ਦਿੱਲੀ ਵਿਖੇ ਸਵੇਰੇ 5 ...

ਪੂਰੀ ਖ਼ਬਰ »

ਮਕਾਨ ਮਾਲਕ ਵਲੋਂ ਕਿਰਾਏਦਾਰ ਦਾ ਕਤਲ

ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨ ਨਗਰ ਵਿਚ ਮਕਾਨ ਮਾਲਕ ਵਲੋਂ ਕਿਰਾਏਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਵਿਜੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚੋਂ ਪਰਤੇ ਨੌਜਵਾਨ ਵਲੋਂ ਖ਼ੁਦਕੁਸ਼ੀ

ਤਪਾ ਮੰਡੀ, 26 ਫਰਵਰੀ (ਵਿਜੇ ਸ਼ਰਮਾ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਵਾਪਸ ਪਰਤਿਆ ਨੇੜਲੇ ਪਿੰਡ ਜੈਮਲ ਸਿੰਘ ਵਾਲਾ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਤਫ਼ਤੀਸ਼ੀ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਟਵਾਰੀਆਂ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 2 ਮਈ ਨੂੰ -ਬਹਿਲ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਲਿਹਾਜ਼ਾ ਹੁਣ ਐਸ. ਐਸ. ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 2 ਮਈ ਦਿਨ ਐਤਵਾਰ ਲਿਖਤੀ ...

ਪੂਰੀ ਖ਼ਬਰ »

ਤੇਜਵਿੰਦਰ ਸਿੰਘ ਔਲਖ ਕੱਲਰ ਖੇੜਾ ਨਮਿਤ ਸ਼ਰਧਾਂਜਲੀ ਸਮਾਗਮ

ਅਬੋਹਰ, 26 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)-ਇਲਾਕੇ ਦੇ ਨਾਮਵਰ ਬਾਗ਼ਬਾਨ ਅਤੇ ਉੱਘੀ ਸ਼ਖ਼ਸੀਅਤ ਸ.ਤੇਜਵਿੰਦਰ ਸਿੰਘ ਔਲਖ ਕੱਲਰ ਖੇੜਾ ਸਾਬਕਾ ਸਰਪੰਚ ਨਮਿੱਤ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਕੱਲਰ ਖੇੜਾ ਵਿਖੇ ਸ਼ਰਧਾਂਜਲੀ ਸਮਾਰੋਹ ਹੋਇਆ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਸੁਖਦੇਵ ਸਿੰਘ ਧਾਲੀਵਾਲ ਖ਼ੂਨਣ ਕਲਾਂ

ਫ਼ਾਜ਼ਿਲਕਾ-ਸ. ਸੁਖਦੇਵ ਸਿੰਘ ਧਾਲੀਵਾਲ ਦਾ ਜਨਮ ਸ. ਬਖ਼ਸ਼ੀ ਸਿੰਘ ਧਾਲੀਵਾਲ ਦੇ ਘਰ ਪਿੰਡ ਖ਼ੂਨਣ ਕਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਘਰਾਣੇ ਵਿਚ ਹੋਇਆ | ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕਰਨ ਉਪਰੰਤ ਮੈਟਿ੍ਕ ਪਿੰਡ ਸ਼ੇਰੇ ਵਾਲਾ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ 31 ਮਾਰਚ ਤੱਕ ਜਾਰੀ ਰਹਿਣਗੇ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 26 ਫਰਵਰੀ (ਏਜੰਸੀ)-ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਮੌਜੂਦਾ ਕੋਵਿਡ-19 ਦਿਸ਼ਾ-ਨਿਰਦੇਸ਼ 31 ਮਾਰਚ ਤੱਕ ਜਾਰੀ ਰਹਿਣਗੇ | ਮੰਤਰਾਲੇ ਨੇ ਕਿਹਾ ਕਿ ਹਾਲਾਂਕਿ ਸਰਗਰਮ ਤੇ ਨਵੇਂ ਕੋਰੋਨਾ ਵਾਇਰਸ ਮਾਮਲਿਆਂ 'ਚ ਕਾਫੀ ਗਿਰਾਵਟ ਆਈ ਹੈ | ਇਸ ਲਈ ਨਿਗਰਾਨੀ, ਰੋਕਥਾਮ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਅਹੁਦੇ ਤੋਂ ਤੁਰੰਤ ਲਾਂਭੇ ਕਰਨ ਦੀ ਮੰਗ

ਚੰਡੀਗੜ੍ਹ, 26 ਫਰਵਰੀ (ਵਿਕਰਮਜੀਤ ਸਿੰਘ ਮਾਨ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਅੱਜ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਪੰਜਾਬ ਦੇ ਸਕੂਲਾਂ 'ਚ ਮੁੜ ਫੈਲ ਰਹੇ ਕੋਰੋਨਾ ਲਈ ਜ਼ਿੰਮੇਵਾਰ ਦੱਸਦੇ ਹੋਏ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਗਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਜਾ ਰਹੀ ਹੈ-ਮਜੀਠਆ

ਅੰਮਿ੍ਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂੁ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਜਾ ਰਹੀ ਹੈ | ਜਿਸ ਕਾਰਨ ਪੰਜਾਬ ਵਿਚ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਨੌਜਵਾਨ ਨੂੰ ਜਿਉਂਦਾ ਸਾੜਿਆ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਇਕ ਹਿੰਦੂ ਨੌਜਵਾਨ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਜਿਉਂਦੇ ਸਾੜਨ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੈਕਬਾਬਾਦ ਦੇ ਮੁਹੱਲਾ ਡਾਂਗਰ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਸਰਕਾਰ ਨੂੰ ਪੱਤਰ-ਮੋਹਨ ਭਾਗਵਤ ਦੀ ਸੁਰੱਖਿਆ ਦੀ ਕੀਤੀ ਜਾਵੇ ਸਮੀਖਿਆ

ਚੰਡੀਗੜ੍ਹ, 26 ਫਰਵਰੀ (ਵਿਕਰਮਜੀਤ ਸਿੰਘ ਮਾਨ)-ਭਾਜਪਾ ਦੀ ਕੇਂਦਰ ਸਰਕਾਰ ਨੂੰ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੀ ਸੁਰੱਖਿਆ ਦਾ ਫ਼ਿਕਰ ਸਤਾਉਣ ਲੱਗਾ ਹੈ, ਜਿਸ ਦੇ ਚਲਦੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਰ. ਐਸ. ਐਸ. ...

ਪੂਰੀ ਖ਼ਬਰ »

ਗੁਦਾਮਾਂ 'ਚ ਜਗ੍ਹਾ ਨਾ ਹੋਣ ਕਾਰਨ ਕਰੋੜਾਂ ਦੇ ਝੋਨੇ ਦੀ ਮਿਿਲੰਗ ਰੁਕੀ

ਜਲੰਧਰ, 26 ਫਰਵਰੀ (ਸ਼ਿਵ ਸ਼ਰਮਾ)-ਖੇਤੀ ਕਾਨੂੰਨਾਂ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਵਿਚਕਾਰ ਪਹਿਲਾਂ ਹੀ ਖੜਕੀ ਹੋਈ ਹੈ ਤੇ ਹੁਣ ਇਸ ਦਾ ਅਸਰ ਰਾਜ ਦੇ ਹਜ਼ਾਰਾਂ ਕਰੋੜ ਦੇ ਚੌਲ ਉਦਯੋਗ 'ਤੇ ਪੈਣਾ ਸ਼ੁਰੂ ਹੋ ਗਿਆ ਹੈ ਕਿ ਬਾਰਦਾਨਾ ਅਤੇ ਗੁਦਾਮਾਂ ਵਿਚ ਜਗ੍ਹਾ ਨਾ ਹੋਣ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਐੱਸ. ਏ. ਐੱਸ. ਨਗਰ, 26 ਫਰਵਰੀ (ਕੇ. ਐੱਸ. ਰਾਣਾ)-ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 26 ਤੋਂ ਲੈ ਕੇ 2 ਮਾਰਚ ਤੱਕ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ ਲੜਕੀਆਂ) ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਚਮਕੌਰ ਸਾਹਿਬ, 26 ਫਰਵਰੀ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਪੁੱਜੀਆਂ ਸ਼ਖ਼ਸੀਅਤਾਂ ਨੇ ਬੀਬੀ ਸੰਧੂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਗੁਰਲਾਲ ਸਿੰਘ ਭਲਵਾਨ

ਫ਼ਰੀਦਕੋਟ : ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦਾ ਜਨਮ 17 ਜੁਲਾਈ 1986 ਨੂੰ ਪਿਤਾ ਸੁਖਚੈਨ ਸਿੰਘ ਭੁੱਲਰ ਦੇ ਗ੍ਰਹਿ ਮਾਤਾ ਮਹਿੰਦਰ ਕੌਰ ਦੀ ਕੁੱਖੋਂ ਨਾਨਕੇ ਪਰਿਵਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਨੱਥਲਵਾਲਾ ਵਿਖੇ ਹੋਇਆ | ਦੇਸ਼ ਦੀ ਵੰਡ ਤੋਂ ਬਾਅਦ ਸੰਨ ...

ਪੂਰੀ ਖ਼ਬਰ »

171 ਸਕੂਲਾਂ 'ਚ ਕਾਮਰਸ ਤੇ 76 'ਚ ਸਾਇੰਸ ਗਰੁੱਪ ਚਲਾਉਣ ਨੂੰ ਮਨਜ਼ੂਰੀ

ਪੋਜੇਵਾਲ ਸਰਾਂ, 26 ਫਰਵਰੀ (ਨਵਾਂਗਰਾਈਾ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ ਰੇਖ ਵਿਚ ਸਿੱਖਿਆ ਵਿਭਾਗ ਦਿਨ-ਬ-ਦਿਨ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਉਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਰਾਜ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਪਾਕਿ 'ਚ ਫਸੇ 22 ਭਾਰਤੀ ਨਾਗਰਿਕ ਵਤਨ ਪਰਤੇ

ਅਟਾਰੀ, 26 ਫਰਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੌਰਾਨ ਭਾਰਤ ਤੋਂ ਪਾਕਿਸਤਾਨ ਆਪਣੇ ਰਿਸ਼ਤੇਦਾਰਾਂ ਕੋਲ ਹੀ ਫਸੇ 22 ਭਾਰਤੀ ਨਾਗਰਿਕ ਅੱਜ ਕੌਮਾਂਤਰੀ ਵਾਹਗਾ-ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਰਤੇ | ਭਾਰਤ ਪਰਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਨਾਂਅ ਬਦਲ ਕੇ ਕੀਤਾ ਐੱਲ. ਕੇ. ਜੀ. ਤੇ ਯੂ. ਕੇ. ਜੀ.

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ 'ਚੋਂ ਪ੍ਰੀ-ਪ੍ਰਾਇਮਰੀ-1 ਦਾ ਨਾਂਅ ਬਦਲ ਕੇ ਐੱਲ. ਕੇ. ਜੀ. ਅਤੇ ਪ੍ਰੀ-ਪ੍ਰਾਇਮਰੀ-2 ਦਾ ਨਾਂਅ ਬਦਲ ਕੇ ਯੂ. ...

ਪੂਰੀ ਖ਼ਬਰ »

ਹੁਣ 60 ਸਾਲ ਤੋਂ ਵੱਧ ਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ ਵਧੇਰੇ ਉਮਰ ਵਾਲਿਆਂ ਦਾ ਕੀਤਾ ਜਾਵੇਗਾ ਟੀਕਾਕਰਨ- ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਕੋਵਿਡ -19 ਟੀਕਾਕਰਨ ਸਬੰਧੀ ਕੌਮੀ ਮਾਹਿਰ ਸਮੂਹ ਵਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਪਾਕਿ ਸੰਸਦ ਮੈਂਬਰ ਵਲੋਂ ਹਿੰਦੂ ਦੇਵੀ ਬਾਰੇ ਵਿਵਾਦਪੂਰਨ ਟਵੀਟ ਕੀਤੇ ਜਾਣ ਦਾ ਮਾਮਲਾ ਭਖਿਆ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਟੈਲੀਵਿਜ਼ਨ ਐਂਕਰ ਤੋਂ ਸਿਆਸਤਦਾਨ ਬਣੇ ਆਮਿਰ ਲਿਆਕਤ ਹੁਸੈਨ ਵਲੋਂ ਵਿਰੋਧੀ ਧਿਰ ਪਾਕਿਸਤਾਨ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਪਾਰਟੀ ਦੀ ਉਪ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਲਈ ਪੁਲਿਸ ਪ੍ਰਸ਼ਾਸਨ ਨੇ ਕੱਸੀ ਕਮਰ

ਚੰਡੀਗੜ੍ਹ, 26 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ ਮੁੜ ਉਛਾਲ ਦੇਖਣ ਨੂੰ ਮਿਲ ਰਿਹਾ ਹੈ | ਸੂਬੇ 'ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਫਿਰ ਤੋਂ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਢੀਂਡਸਾ ਤੇ ਧੁੱਗਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ

ਦਸੂਹਾ, 26 ਫਰਵਰੀ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕੇਂਦਰੀ ਸਕੀਮਾਂ ਦੀ ਵਰਤੋਂ ਨਾ ਹੋਣ ਕਾਰਨ ਪੰਜਾਬ ਦੇ ਅਰਬਾਂ ਰੁਪਏ ਜਾ ਰਹੇ ਹਨ ਅਣਵਰਤੇ

ਮੇਜਰ ਸਿੰਘ ਜਲੰਧਰ, 26 ਫਰਵਰੀ-ਪੰਜਾਬ ਸਰਕਾਰ ਇਕ ਪਾਸੇ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾ ਕੇ ਚਾਰ ਸਾਲ ਵਿਕਾਸ ਕਾਰਜਾਂ ਤੋਂ ਹੱਥ ਘੁੱਟੀ ਬੈਠੀ ਰਹੀ ਤੇ ਨਵੇਂ-ਨਵੇਂ ਟੈਕਸ ਲਗਾ ਕੇ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਵੀ ਲੋਕਾਂ ਸਿਰ ਆਰਥਿਕ ਬੋਝ ਪਾਉਣ 'ਚ ਕਦੇ ਪਿੱਛੇ ...

ਪੂਰੀ ਖ਼ਬਰ »

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਰੱਖਿਆ ਮੰਤਰਾਲੇ ਨੂੰ ਨੋਟਿਸ

ਨਵੀਂ ਦਿੱਲੀ, 26 ਫਰਵਰੀ (ਏਜੰਸੀ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਵਲੋਂ ਜੂਨ 2017 'ਚ ਨਕਸਲੀਆਂ ਵਿਰੋਧੀ ਮੁਹਿੰਮ ਦੌਰਾਨ ਫ਼ੌਜ ਦੀ ਗੋਲੀ ਲੱਗਣ ਨਾਲ ਮਾਰੇ ਗਏ ਬੇਕਸੂਰ ਨਾਗਰਿਕ ਦੇ ਪਰਿਵਾਰ ਨੂੰ 5 ਲੱਖ ਰੁਪਏ ਅਦਾ ਨਾ ਕਰਨ ਦੇ ਮਾਮਲੇ 'ਚ ਰੱਖਿਆ ਮੰਤਰਾਲੇ ...

ਪੂਰੀ ਖ਼ਬਰ »

'ਉਮੀਦ ਹੈ ਭਾਰਤ ਸਰਕਾਰ ਕਿਸਾਨ ਅੰਦੋਲਨ ਦਾ ਤਰਕਸੰਗਤ ਹੱਲ ਕੱਢੇਗੀ'

ਜਨੇਵਾ, 26 ਫਰਵਰੀ (ਏਜੰਸੀ)- ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਦੀ ਮੁਖੀ ਮਿਸ਼ੇਲ ਬਾਸ਼ਲੇਟ ਨੇ ਸ਼ੁੱਕਰਵਾਰ ਨੂੰ ਉਮੀਦ ਪ੍ਰਗਟਾਈ ਕਿ ਭਾਰਤ ਸਰਕਾਰ ਅਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਰਮਿਆਨ ਚੱਲ ਰਹੀ ਗੱਲਬਾਤ ...

ਪੂਰੀ ਖ਼ਬਰ »

ਪੰਜਾਬ ਸਟੇਟ ਡੀਅਰ 20 ਮੰਥਲੀ ਦਾ ਪਹਿਲਾ ਇਨਾਮ ਰਾਮਪੁਰ ਫੂਲ ਦੇ ਨਾਂਅ

ਲੁਧਿਆਣਾ, 26 ਫਰਵਰੀ (ਅ.ਬ.)- ਪੰਜਾਬ ਸਟੇਟ ਡੀਅਰ 20 ਮੰਥਲੀ ਦਾ ਡਰਾਅ ਲੁਧਿਆਣਾ 'ਚ ਸਮਾਪਤ ਹੋਇਆ, ਜਿਸ 'ਚ ਪਹਿਲਾ ਪੁਰਸਕਾਰ ਟਿਕਟ ਨੰਬਰ ਡੀ-30299 'ਤੇ ਨਿਕਲਿਆ ਹੈ | ਇਸ ਦੀ ਇਨਾਮੀ ਰਾਸ਼ੀ 20 ਲੱਖ ਰੁਪਏ ਹੈ | ਇਹ ਟਿਕਟ ਵਿਸ਼ੇਸ਼ ਡਿਸਟਰੀਬਿਊਟਰਜ਼ ਦੇ ਬਠਿੰਡਾ ਸਥਿਤ ਸਟਾਕਿਸਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX