ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  1 minute ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  4 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  46 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  57 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਮੋਗਾ

ਮੋਗਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਕੋਈ ਹੁੰਗਾਰਾ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜੀ. ਐਸ. ਟੀ. ਦੀਆਂ ਖ਼ਾਮੀਆਂ, ਈ.ਵੇਅ ਬਿੱਲਾਂ ਅਤੇ ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਖ਼ਿਲਾਫ਼ ਵਪਾਰੀ ਸੰਗਠਨ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਮੋਗਾ ਵਿਚ ਬੰਦ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀ ਮਿਲਿਆ ਤੇ ਮੋਗਾ ਸ਼ਹਿਰ ਦੇ ਬਾਜ਼ਾਰ ਤੇ ਅਦਾਰੇ ਆਮ ਵਾਂਗ ਖੁੱਲੇ੍ਹ ਰਹੇ ਤੇ ਜਿੱਥੇ ਆਸ ਪਾਸ ਦੇ ਇਲਾਕਿਆਂ ਵਿਚ ਬੰਦ ਦਾ ਅਸਰ ਵੇਖਣ ਨੂੰ ਨਹੀ ਮਿਲਿਆ ਤੇ ਉੱਥੇ ਬੱਸ ਅੱਡੇ ਤੋਂ ਵੀ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਆਮ ਵਾਂਗ ਚੱਲਦੀਆਂ ਰਹੀਆਂ ਪਰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਯਾਤਰੂ ਘੱਟ ਸਨ | ਸ਼ਹਿਰ ਬਾਜ਼ਾਰ ਵਿਚ ਲੋਕ ਆਮ ਵਾਂਗ ਖ਼ਰੀਦਦਾਰੀ ਕਰਦੇ ਨਜ਼ਰ ਆ ਰਹੇ ਸਨ |

ਅੱਜ ਕੋਟ ਈਸੇ ਖਾਂ ਬਲਾਕ ਦੇ 8 ਪਿੰਡਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੀ ਵੈਨ ਜਾਵੇਗੀ- ਡੀ. ਸੀ.

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਵੱਧ ਰਹੇ ਕੋਵਿਡ ਕੇਸਾਂ ਨੂੰ ਠੱਲ੍ਹ ਪਾਉਣ ਲਈ ਰੋਜ਼ਾਨਾ ਕੀਤੇ ਜਾਣ 1000 ਤੋਂ ਵਧੇਰੇ ਟੈੱਸਟ-ਡਿਪਟੀ ਕਮਿਸ਼ਨਰ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)–ਪ੍ਰਭਾਵਸ਼ਾਲੀ ਕੋਰੋਨਾ ਟੈਸਟਿੰਗ ਨੂੰ ਯਕੀਨੀ ਬਣਾ ਕੇ ਕੋਵਿਡ-19 ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਟੀਮਾਂ ਦਾ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕੋਵਿਡ-19 ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ 16 ਜਨਵਰੀ ਤੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਦੇ ਤਹਿਤ ਐਸ.ਐਮ.ਓ. ਸੰਜੇ ਪਵਾਰ ਅਤੇ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਅੱਜ

ਮੋਗਾ, 26 ਫਰਵਰੀ (ਅਸ਼ੋਕ ਬਾਂਸਲ)-ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਫਰਵਰੀ ਨੂੰ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਪ੍ਰਧਾਨ ਮੰਤਰੀ ਸਵੈ ਨਿਧੀ ਆਤਮ ਨਿਰਭਰ ਸਕੀਮ ਤਹਿਤ ਰੇਹੜੀ ਫੜ੍ਹੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਚੋਣ ਹਾਰੇ ਕਾਂਗਰਸੀ ਉਮੀਦਵਾਰ 'ਤੇ ਲੱਗੇ ਧਮਕੀਆਂ ਦੇਣ ਦੇ ਦੋਸ਼

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਬੀਤੇ ਦਿਨੀਂ 17 ਫਰਵਰੀ ਨੂੰ ਨਗਰ ਨਿਗਮ ਮੋਗਾ ਦੇ ਆਏ ਚੋਣ ਨਤੀਜਿਆਂ ਵਿਚ ਭਾਵੇਂ ਕਾਂਗਰਸ ਪਾਰਟੀ ਦੇ 20 ਕੌਂਸਲਰ ਜਿੱਤ ਗਏ ਸਨ ਪਰ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਕਾਂਗਰਸ ਪਾਰਟੀ ਨੂੰ ਸਖ਼ਤ ਟੱਕਰ ਦਿੰਦਿਆਂ ਆਪਣੇ 15 ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਜਾਰੀ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਲੋਕ ਵਿਰੋਧੀ ਅਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਨਵੇਂ ਕਾਨੂੰਨਾਂ ਖ਼ਿਲਾਫ਼ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਬਰੀ ਚੁੱਕ ਕੇ ਜੇਲ੍ਹਾਂ ਵਿਚ ਸੁੱਟਣ 'ਤੇ ਔਰਤਾਂ ਨੇ ਕੱਢਿਆ ਮਸ਼ਾਲ ਮਾਰਚ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਡਰ ਤੋਂ ਕੱਢੀ ਗਈ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਏ ਸੈਂਕੜੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਕੁਮਾਰ (33 ਸਾਲ) ਪੁੱਤਰ ਰਵਿੰਦਰ ਕੁਮਾਰ ਵਾਸੀ ਰਣੀਆਂ ਜੋ ਮਿਹਨਤ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ 1 ਮਾਰਚ ਨੂੰ

ਨਿਹਾਲ ਸਿੰਘ ਵਾਲਾ, 26 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ 1 ਮਾਰਚ ਦਿਨ ਸੋਮਵਾਰ ਨੂੰ ਕਾਮਰੇਡ ਸੱਘੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦੇ ਤਿੰਨ ਹੋਰ ਮਰੀਜ਼ਾਂ ਦੀ ਪੁਸਟੀ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 3 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ ਵਿਚ ਕੁੱਲ ਗਿਣਤੀ 2874 ਅਤੇ 53 ਐਕਟਿਵ ਕੇਸ ਹੋ ਗਏ ਹਨ | ਇਸ ਤੋਂ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਠੱਗੇ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਦੌਲਤਪੁਰਾ ਨੀਵਾਂ ਨਿਵਾਸੀ ਵਿਅਕਤੀ ਦੇ ਲੜਕੇ ਨੂੰ ਲੜਕੀ ਵਲੋਂ ਵਿਆਹ ਕਰਵਾ ਕੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਿਆਣਾ ਅਤੇ ਅਮਨ ਮਿਆਣਾ ਨੇ ਵੋਟਰਾਂ, ਸਮਰਥਕਾਂ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

ਬੱਧਨੀ ਕਲਾਂ, 26 ਫਰਵਰੀ (ਸੰਜੀਵ ਕੋਛੜ)-ਬੀਤੇ ਦਿਨੀਂ ਨਗਰ ਪੰਚਾਇਤ ਬੱਧਨੀ ਕਲਾਂ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਵਾਰਡ ਨੰਬਰ 6 ਤੋਂ ਉਮੀਦਵਾਰ ਕੁਲਦੀਪ ਸਿੰਘ ਮਿਆਣਾ ਜੋ ਕਿ 311 ਵੋਟਾਂ ਦੇ ਬਹੁਤ ਵੱਡੇ ਫ਼ਰਕ ਨਾਲ ਆਪਣੇ ਵਿਰੋਧੀ ਉਮੀਦਵਾਰ ਤੋਂ ਜੇਤੂ ਰਹੇ | ...

ਪੂਰੀ ਖ਼ਬਰ »

ਬੱਚਿਆਂ ਦੇ ਹੌਸਲੇ ਬੁਲੰਦ ਕਰਨ ਦੀ ਲੋੜ-ਡਾ. ਨਾਜ਼

ਕਿਸ਼ਨਪੁਰਾ ਕਲਾਂ, 26 ਫਰਵਰੀ (ਅਮੋਲਕ ਸਿੰਘ ਕਲਸੀ)-ਕੋਵਿਡ-19 ਦੇ ਚੱਲੇ ਦੌਰ ਵਿਚ ਪੂਰੀ ਦੁਨੀਆ ਨੇ ਪਰੇਸ਼ਾਨੀਆਂ ਦਾ ਸਾਹਮਣਾ ਕੀਤਾ ਪਰ ਇਸ ਦੌਰਾਨ ਸਭ ਤੋਂ ਵੱਧ ਦਿੱਕਤ ਬੱਚਿਆਂ ਨੂੰ ਆਈ ਕਿਉਂਕਿ ਲਾਕਡਾਊਨ ਦੌਰਾਨ ਘਰ ਉਨ੍ਹਾਂ ਲਈ ਇਕ ਖ਼ਲਾਅ ਬਣ ਕੇ ਰਹਿ ਗਿਆ ਸੀ | ਉਹ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੱਧਨੀ ਕਲਾਂ, 26 ਫਰਵਰੀ (ਸੰਜੀਵ ਕੋਛੜ)-ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਭਗਤ ਰਵਿਦਾਸ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਹਰ ਸਾਲ ਦੀ ਤਰਾਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਤੇ ਚੰਦਰ ਸ਼ੇਖਰ ਆਜ਼ਾਦ ਦੀ ਯਾਦ ਵਿਚ ਸਮਾਗਮ ਅੱਜ

ਮੋਗਾ, 26 ਫ਼ਰਵਰੀ (ਅਸ਼ੋਕ ਬਾਂਸਲ)-ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ 27 ਫ਼ਰਵਰੀ ਨੂੰ ਭਗਤ ਰਵਿਦਾਸ ਜੀ ਅਤੇ ਆਜ਼ਾਦੀ ਘੁਲਾਈਏ ਚੰਦਰ ਸ਼ੇਖਰ ਆਜ਼ਾਦ ਨੂੰ ਪੂਰੇ ਦੇਸ਼ ਵਿਚ ਯਾਦ ਕਰਨ ਦਾ ਸੱਦਾ ਦਿੱਤਾ ਹੈ | ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ ...

ਪੂਰੀ ਖ਼ਬਰ »

'ਮਿਸ਼ਨ ਰੈੱਡ ਸਕਾਈ' ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਦਿਵਾਏਗਾ ਰੁਜ਼ਗਾਰ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਤਾਂ ਕੀਤੇ ਜਾ ਹੀ ਰਹੇ ਹਨ ਇਸ ਦੇ ਨਾਲ ਹੀ ਸਰਕਾਰ ਵਲੋਂ ਆਪਣੇ ਮਿਸ਼ਨ ...

ਪੂਰੀ ਖ਼ਬਰ »

ਪੰਜਾਬ ਦੇ ਜੁਝਾਰੂ ਕਿਸਾਨ ਕੇਂਦਰੀ ਹਕੂਮਤ ਦੀਆਂ ਚਾਲਾਂ ਕਾਮਯਾਬ ਨਹੀ ਾ ਹੋਣ ਦੇਣਗੇ-ਕਿਸਾਨ ਆਗੂ

ਠੱਠੀ ਭਾਈ, 26 ਫਰਵਰੀ (ਜਗਰੂਪ ਸਿੰਘ ਮਠਾੜੂ)-ਪੰਜਾਬ ਦੇ ਲੋਕ ਅਤੇ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਜੁਝਾਰੂ ਕਿਸਾਨ ਕੇਂਦਰੀ ਹਕੂਮਤ ਦੀਆਂ ਤਮਾਮ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ | ਹੁਣ ਤੱਕ ਮੋਦੀ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਫ਼ੇਲ੍ਹ ਕਰਨ ਦੇ ...

ਪੂਰੀ ਖ਼ਬਰ »

ਔਰਤ ਦਿਵਸ ਵਿਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ

ਅਜੀਤਵਾਲ, 26 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਗੁਰਸ਼ਰਨ ਸਿੰਘ ਅਤੇ ਆਗੂ ਟਹਿਲ ਸਿੰਘ ਦੀ ਅਗਵਾਈ ਹੇਠ ਢੁੱਡੀਕੇ ਨਗਰ ਮੀਟਿੰਗ ਹੋਈ | ਜਿਸ ਵਿਚ 28 ਫਰਵਰੀ ਨੂੰ ਬਾਘਾ ਪੁਰਾਣਾ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਡੀ. ਟੀ. ਐਫ. ਮੋਗਾ ਵਲੋਂ ਪਟਿਆਲਾ ਰੈਲੀ ਲਈ ਲਾਮਬੰਦੀ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ ...

ਪੂਰੀ ਖ਼ਬਰ »

ਫ਼ਰੰਟ ਲਾਈਨ 'ਤੇ ਡਿਊਟੀ ਨਿਭਾਉਣ ਵਾਲੇ ਪੁਲਿਸ ਕਰਮਚਾਰੀਆਂ ਨੂੰ ਕੋਵਾਸ਼ੀਲਡ ਵੈਕਸੀਨ ਲਗਾਈ

ਕੋਟ ਈਸੇ ਖਾਂ, 26 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਿਹਤ ਵਿਭਾਗ, ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰਕੇਸ਼ ਬਾਲੀ ਸੀ. ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਕੋਟ ਈਸੇ ਖਾਂ ਦੇ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਬਲੌਜ਼ਮਜ਼ ਨੇ ਕੀਤੇ ਕੋਰੋਨਾ ਤੋਂ ਬਚਣ ਦੇ ਪੁਖ਼ਤਾ ਪ੍ਰਬੰਧ

ਕਿਸ਼ਨਪੁਰਾ ਕਲਾਂ, 26 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰ ਦੀਆਂ ਦਿੱਤੀਆਂ ਹੋਈਆਂ ਹਦਾਇਤਾਂ 'ਤੇ ਬਲੌਜ਼ਮਜ਼ ਕਾਨਵੈਂਟ ਸਕੂਲ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਤੋਂ ਬਚਣ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ | ਆਪਸੀ ਦੂਰੀ, ਮਾਸਿਕ ਪਾਉਣਾ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜ ਨੂੰ ਬੀਮਾ ਗਰਾਮ ਸਕੀਮ ਤਹਿਤ ਸਵਾ ਲੱਖ ਰੁਪਏ ਦੀ ਗਰਾਂਟ ਜਾਰੀ

ਠੱਠੀ ਭਾਈ, 26 ਫਰਵਰੀ (ਜਗਰੂਪ ਸਿੰਘ ਮਠਾੜੂ)-ਭਾਰਤੀ ਜੀਵਨ ਬੀਮਾ ਨਿਗਮ ਕੰਪਨੀ ਐਲ.ਆਈ.ਸੀ. ਜੋ ਮਨੁੱਖ ਦੇ ਜਿਊਾਦੇ ਜੀਵਨ ਅਤੇ ਉਸ ਦੇ ਚਲੇ ਜਾਣ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਪਾਲਣ ਦਾ ਜ਼ਿੰਮਾ ਆਪਣੇ ਸਿਰ ਲੈ ਕੇ ਆਪਣੇ ਫ਼ਰਜ਼ਾਂ ਦੀ ਪੂਰਤੀ ਕਰਦੀ ਰਹੀ ਹੈ ਅਤੇ ਕਰਦੀ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਐਡੀਸਨ ਇੰਸਟੀਚਿਊਟ ਸੰਸਥਾ ਆਈਲਟਸ ਦੇ ਖੇਤਰ ਵਿਚ ਲਗਾਤਾਰ ਵਧੀਆ ਨਤੀਜੇ ਦੇ ਰਹੀ ਹੈ | ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਇਸ ਸੰਸਥਾ ਦੀ ਵਿਦਿਆਰਥਣ ਕਿਰਨਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਵਾਸੀ ਨੱਥੂਵਾਲਾ ਗਰਬੀ ਨੇ ...

ਪੂਰੀ ਖ਼ਬਰ »

ਯੂ. ਕੇ. ਇੰਟਰਨੈਸ਼ਨਲ ਸਕੂਲ ਦੀ 12ਵੀਂ ਜਮਾਤ ਨੂੰ ਵੀ ਮਿਲੀ ਆਈ. ਸੀ. ਐਸ. ਈ. ਬੋਰਡ ਦੀ ਮਾਨਤਾ

ਧਰਮਕੋਟ, 26 ਫਰਵਰੀ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਨੂੰ ਆਈ.ਸੀ.ਐਸ.ਈ. ਨਵੀਂ ਦਿੱਲੀ ਵਲੋਂ 10ਵੀਂ ਤੋਂ ਬਾਅਦ 12ਵੀਂ ਕਲਾਸ ਨੂੰ ਆਈ.ਸੀ.ਐਸ.ਈ. ਬੋਰਡ ਵਲੋਂ ਮਾਨਤਾ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮੋਗਾ ਨੇ 31 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਦੁੱਨੇਕੇ (ਮੋਗਾ) ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਲੋਂ ਡਾਇਰੈਕਟਰ ਵਿਕਾਸ ਡੱਡਵਾਲ, ਜਗਦੀਪ ਸਿੰਘ, ਬੇਅੰਤ ਕੌਰ, ਰੀਚਾ ਅਗਰਵਾਲ, ਟਰੇਨਰ ਡਾ. ਕਰਮਜੀਤ ਸਿੰਘ ਦੀ ...

ਪੂਰੀ ਖ਼ਬਰ »

ਵੀਜਨ ਐਜੂਕੇਸ਼ਨ ਦੀ ਵਿਦਿਆਰਥਣ ਵਲੋਂ ਸ਼ਾਨਦਾਰ ਬੈਂਡ ਹਾਸਲ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਦੇ ਸੰਸਥਾਪਕ ਨੰਦ ਸਿੰਘ ਬਰਾੜ ਸਾਬਕਾ ਐਮ.ਸੀ. ਬਾਘਾ ਪੁਰਾਣਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਸੁਖਵਿੰਦਰ ਕੌਰ ਵਾਸੀ ਰਾਮੂੰਵਾਲਾ ਨੇ ਪੀ.ਟੀ.ਈ. ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਪਾਉਣ ਵਾਲੇ ਬਖਸੇ ਨਹੀ ਜਾਣਗੇ-ਇੰਸਪੈਕਟਰ ਬਲਜਿੰਦਰ ਸਿੰਘ

ਮੋਗਾ, 26 ਫਰਵਰੀ (ਅਸ਼ੋਕ ਬਾਂਸਲ)-ਐਸ.ਐਸ.ਪੀ. ਮੋਗਾ ਹਰਮਨਬੀਰ ਸਿੰਘ ਗਿੱਲ ਵਲੋਂ ਜਾਰੀ ਹਦਾਇਤਾਂ 'ਤੇ ਇੰਦਰਪਾਲ ਸਿੰਘ ਡੀ.ਐਸ.ਪੀ. ਟ੍ਰੈਫਿਕ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ 'ਤੇ ਕਾਰਵਾਈ ਕਰਦਿਆਂ ਟ੍ਰੈਫਿਕ ਇੰਚਾਰਜ ਬਲਜਿੰਦਰ ਸਿੰਘ ਨੇ ਸੈਕਰਡ ਹਾਰਡ ਸਕੂਲ ਨੇੜੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਮੋਗਾ ਸਿਟੀ ਦੀ ਮੀਟਿੰਗ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਸਿਟੀ ਦੀ ਮੀਟਿੰਗ ਪ੍ਰਧਾਨ ਰਜਿੰਦਰ ਕੌਰ ਬਾਵਾ ਅਤੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਰਿੰਦਰਪਾਲ ਕੌਰ ਖੀਵਾ ਨੂੰ ...

ਪੂਰੀ ਖ਼ਬਰ »

ਡਗਰੂ ਸਥਿਤ ਅਡਾਨੀ ਸਾਇਲੋ ਪਲਾਂਟ ਅੱਗੇ ਰੋਸ ਧਰਨਾ 149ਵੇਂ ਦਿਨ ਵੀ ਜਾਰੀ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਤਿੰਨ ਮਹੀਨਿਆਂ ਤੋਂ ਦੇਸ਼ ਦੇ ਹੋਰ ਕਿਸਾਨਾਂ ਨਾਲ ਦਿੱਲੀ ਦੇ ਬਾਡਰਾਂ 'ਤੇ ਇਹ ਕਾਨੂੰਨ ਰੱਦ ਕਰਵਾਉਣ ਲਈ ਸ਼ਾਂਤਮਈ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਸੰਗੀਤ ਜਗਤ ਦਾ ਸਿਕੰਦਰ ਸੀ-ਵਿਵੇਕ

ਕੋਟ ਈਸੇ ਖਾਂ, 26 ਫਰਵਰੀ (ਨਿਰਮਲ ਸਿੰਘ ਕਾਲੜਾ)-ਸਰਦੂਲ ਸਿਕੰਦਰ ਦਾ ਵਿਛੋੜਾ ਪੰਜਾਬੀ ਸਰੋਤਿਆ ਲਈ ਵੱਡਾ ਘਾਟਾ ਹੈ | ਸਰਦੂਲ ਸਿਕੰਦਰ ਨੇ ਮਾਂ ਬੋਲੀ ਪੰਜਾਬੀ ਨੂੰ ਆਪਣੇ ਗੀਤਾਂ ਨਾਲ ਵਿਸ਼ਵ ਪੱਧਰ 'ਤੇ ਮਾਨਤਾ ਦੁਆਈ | ਸਿਕੰਦਰ ਤਾਂ ਸੰਗੀਤ ਜਗਤ ਦਾ ਸਿਕੰਦਰ ਸੀ ਜਿਸ ਨੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਜਲ ਵਿਭਾਗ ਖੋਟੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਚੋਣ ਵਿਚ ਤਿੰਨੇ ਬਰਾਂਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਹ ਚੋਣ ਜਗਰੂਪ ਸਿੰਘ ਸਲਹਾਣੀ ਪ੍ਰਧਾਨ ਦੀ ਮੌਤ ਹੋ ਜਾਣ ਕਾਰਨ ਕੀਤੀ ਗਈ ਜਿਸ ਵਿਚ ਪਰਮਜੀਤ ਸਿੰਘ ਜਲ ਵਿਭਾਗ ਖੋਟੇ ਨੂੰ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਜ਼ਿਲ੍ਹਾ ਪ੍ਰਧਾਨ ਮਾਹਲਾ ਵਲੋਂ ਵਰਕਰਾਂ ਨਾਲ ਅਹਿਮ ਮੀਟਿੰਗ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਬਜਟ ਇਜਲਾਸ ਦੇ ਪਹਿਲੇ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੀਆਂ ਸਕੀਮਾਂ ਤੋਂ ਖੇਤੀ ਪੀੜਤ ਕਿਸਾਨ ਪਰਿਵਾਰਾਂ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਪਰਮਪਾਲ ਤਖ਼ਤੂਪੁਰਾ

ਨਿਹਾਲ ਸਿੰਘ ਵਾਲਾ, 26 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਖੇਤੀਬਾੜੀ ਹਾਦਸਿਆਂ ਦੇ ਪੀੜਤ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਮਾਸਟਰ ਪਾਲਾ ਸਿੰਘ ਗਿੱਲ ਕੜਿਆਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 26 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਉੱਘੇ ਕਬੱਡੀ ਕੋਚ, ਖਿਡਾਰੀ ਅਤੇ ਸਮਾਜ ਸੇਵੀ ਆਗੂ ਪਾਲਾ ਸਿੰਘ ਗਿੱਲ, ਮਾਸਟਰ ਜੀ, ਜੋ ਕਿ ਪਿਛਲੇ ਦਿਨੀਂ ਸਰੀ (ਕੈਨੇਡਾ) ਵਿਖੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਮੱਦੋਕੇ ਦੇ ਦਿਹਾਂਤ 'ਤੇ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, ਨਿਹਾਲ ਸਿੰਘ ਵਾਲਾ, 26 ਫਰਵਰੀ (ਹਰਦੇਵ ਸਿੰਘ ਮਾਨ/ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਮੰਦਰ ਸਿੰਘ ਸਰਾਂ ਅਤੇ ਬਲਦੇਵ ਸਿੰਘ ਸਰਾਂ ਮੱਦੋਕੇ ਦੇ ਸਤਿਕਾਰਯੋਗ ਮਾਤਾ ਗੁਰਨਾਮ ...

ਪੂਰੀ ਖ਼ਬਰ »

ਐਮ. ਡੀ. ਸੁਭਾਸ਼ ਪਲਤਾ ਤੇ ਡਾਇਰੈਕਟਰ ਸੰਨੀ ਢੰਡ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲਜ਼ ਐਡਵਾਈਜ਼ਰ ਦੇ ਡਾਇਰੈਕਟਰ ਸੰਦੀਪ ਕੁਮਾਰ ਸੰਨੀ ਢੰਡ ਦੇ ਸਤਿਕਾਰਯੋਗ ਪਿਤਾ ਸਤਿੰਦਰਪਾਲ ਸਿੰਘ ਬਿੱਟੂ ਫੈਕਸ ਵਾਲੇ ਜੋ ਬੀਤੇ ਦਿਨ ਕੁਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ, ਉਹ 58 ਵਰਿ੍ਹਆ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਤੇ ਖੇਡ ਪ੍ਰਮੋਟਰ ਭਿੰਦਾ ਰਾਊਕੇ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 26 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ, ਸਰਕਲ ਰਣੀਆ ਦੇ ਪ੍ਰਧਾਨ ਅਤੇ ਮਾਲਵੇ ਦੇ ਕਬੱਡੀ ਖੇਡ ਮੇਲਿਆਂ ਦੇ ਉੱਘੇ ਪ੍ਰਮੋਟਰ ਭੁਪਿੰਦਰ ਸਿੰਘ ਭਿੰਦਾ ਰਾਊਕੇ ਕਲਾਂ ਦਾ ...

ਪੂਰੀ ਖ਼ਬਰ »

ਲਵਲੀ ਘੋਲੀਆ ਨਾਲ ਸਮੂਹ ਵਕੀਲਾਂ ਨੇ ਕੀਤਾ ਸ਼ੋਕ ਵਿਅਕਤ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਸਮਾਜ ਸੇਵੀ ਤੇ ਆਗੂ ਲਵਲੀ ਘੋਲੀਆ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਨਵਪ੍ਰੀਤ ਸਿੰਘ ਕੈਨੇਡਾ ਵਿਖੇ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਇਸ ਬੇਵਕਤੀ ਮੌਤ 'ਤੇ ਬਾਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX