ਤਾਜਾ ਖ਼ਬਰਾਂ


ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  4 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  40 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  51 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਸੰਗਰੂਰ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ

ਚੀਮਾ ਮੰਡੀ, 26 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ) -ਸਥਾਨਕ ਕਸਬਾ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਵਾਰਡਾਂ ਦੀਆਂ ਸੰਗਤਾਂ ਨੇ ਨਿੱਘਾ ਸੁਆਗਤ ਕੀਤਾ | ਇਸ ਤੋਂ ਪਹਿਲਾ ਗੁ: ਭਗਤ ਰਵਿਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 27 ਫਰਵਰੀ ਨੂੰ ਪਾਏ ਜਾਣਗੇ | ਇਸ ਮੌਕੇ ਇਸ ਮੌਕੇ ਦਰਸ਼ਨ ਸਿੰਘ ਐਮ.ਸੀ, ਬਹਾਦਰ ਸਿੰਘ ਐਮ.ਸੀ., ਸਿਮਰਜੀਤ ਸਿੰਘ, ਡਾ. ਭੀਮ ਸਿੰਘ ਭੂਕਲ, ਚੰਦ ਸਿੰਘ ਐਮ.ਸੀ., ਨਿਰਭੈ ਸਿੰਘ ਐਮ.ਸੀ. ਆਦਿ ਹਾਜ਼ਰ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜ੍ਹੇ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ 'ਤੇ ਸੁਵਾਗਤ ਕੀਤਾ ਗਿਆ | ਇਸ ਮੌਕੇ 'ਤੇ ਨਗਰ ਕੀਰਤਨ ਦੀ ਸੁਰੂਆਤ ਗੁਰੂ ਘਰ ਦੇ ਗ੍ਰੰਥੀ ਚਰਨਜੀਤ ਸਿੰਘ ਚੰਨੀ ਨੇ ਅਰਦਾਸ ਉਪਰੰਤ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ 'ਤੇ ਕੌਂਸਲਰ ਹਰਵਿੰਦਰ ਕੌਰ, ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਹਨ ਸਿੰਘ, ਹਰਮੇਸ਼ ਸਿੰਘ ਜੀਤੀ ਬਾਬਾ, ਗੋਰਾ ਸਿੰਘ ਆਦਿ ਮੌਜੂਦ ਸਨ |
ਲੌਂਗੋਵਾਲ, (ਵਿਨੋਦ) - ਸ੍ਰੀ ਗੁਰੂ ਰਵਿਦਾਸ ਕਮੇਟੀਆਂ ਅਤੇ ਸ਼ੇਰੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸ਼ੇਰੋਂ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬਿੱਕਰ ਸਿੰਘ ਸਰਪੰਚ, ਜਸਪਾਲ ਸਿੰਘ ਫ਼ੌਜੀ, ਕੁਲਦੀਪ ਸਿੰਘ, ਨਿਰਭੈ ਸਿੰਘ, ਅਮਰੀਕ ਸਿੰਘ ਨੰਬਰਦਾਰ, ਜਸਵੰਤ ਸਿੰਘ ਫ਼ੌਜੀ, ਬਿੰਦਰ ਸਿੰਘ ਪ੍ਰਧਾਨ, ਸਤਿਨਾਮ ਸਿੰਘ ਪੱਕਾ, ਜਥੇ. ਸੁਖਚੈਨ ਸਿੰਘ, ਜਗਮਿੰਦਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਛਾਜਲੀ, (ਕੁਲਵਿੰਦਰ ਸਿੰਘ ਰਿੰਕਾ) - ਸ੍ਰੀ ਗੁਰੂ ਰਵਿਦਾਸ ਧਰਮਸਾਲਾ, ਰੋਜ਼ਾ ਪੱਤੀ ਛਾਜਲੀ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ 'ਤੇ ਸ਼ਰਧਾ ਪੂਰਵਕ ਨਗਰ ਕੀਰਤਨ ਸਜਾਇਆ | ਇਸ ਮੌਕੇ ਸੇਵਾਦਾਰ ਡਾਕਟਰ ਸਤਗੁਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਗਦੇਵ ਸਿੰਘ ਪ੍ਰਧਾਨ, ਪਾਲੀ ਸਿੰਘ ਪ੍ਰਧਾਨ, ਗਗਨ ਸੈਕਟਰੀ, ਕੇਵਲ ਮੀਤ ਪ੍ਰਧਾਨ, ਰਵੀ ਸਿੰਘ ਸੈਕਟਰੀ, ਗੁਰਜੰਟ ਸਿੰਘ ਅਤੇ ਹੋਰ ਸੰਗਤਾਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਸੇਵਾ ਨਿਭਾਈ |
ਅਮਰਗੜ੍ਹ, (ਮੰਨਵੀ, ਝੱਲ) - ਸ੍ਰੀਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਨੌਜਵਾਨ ਕਲੱਬ ਅਮਰਗੜ੍ਹ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਜੋ ਅੰਬੇਦਕਰ ਭਵਨ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਸੰਗਤਸਰ ਗਿਆਨ ਸਿੰਘ ਕਾਲੋਨੀ ਵਿਖੇ ਸੰਪੰਨ ਹੋਇਆ |
ਮੂਣਕ,(ਭਾਰਦਵਾਜ/ਸਿੰਗਲਾ) - ਭਗਤ ਸ਼ੋ੍ਰਮਣੀ ਗੁਰੂ ਰਵਿਦਾਸ ਭਗਤ ਜੀ ਦੇ ਪਵਿੱਤਰ ਦਿਹਾੜੇ ਮੌਕੇ ਰਵਿਦਾਸ ਮੰਦਰ ਕਮੇਟੀ ਮੂਣਕ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਅਤੇ ਸ਼ੋਭਾ ਯਾਤਰਾ ਕੱਢੀ ਗਈ ਜਿਸ 'ਚ ਮਰਦ, ਬੱਚੇ ਅਤੇ ਔਰਤਾਂ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਅਨਾਜ ਮੰਡੀ ਵਿਖੇ ਸਹਾਰਾ ਯੂਥ ਕਲੱਬ ਦੇ ਪ੍ਰਧਾਨ ਜੈ ਪਾਲ ਸੈਣੀ ਵਲੋਂ ਸੰਗਤਾਂ ਲਈ ਫਰੂਟ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਰਵਿਦਾਸ ਮੰਦਰ ਕਮੇਟੀ ਦੇ ਪ੍ਰਧਾਨ ਜੈ ਪਾਲ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਪ੍ਰੇਮ ਸਿੰਘ, ਸਰੂਪ ਸਿੰਘ ਫ਼ੌਜੀ, ਜੋਗਾ ਸਿੰਘ, ਕਿ੍ਸ਼ਨ ਸਿੰਘ ਆਦਿ ਮੌਜੂਦ ਸਨ |
ਮਲੇਰਕੋਟਲਾ, (ਕੁਠਾਲਾ) - ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਮਲੇਰਕੋਟਲਾ ਸ਼ਹਿਰ ਅਤੇ ਆਲੇ ਦੁਆਲੇ ਪਿੰਡਾਂ ਅੰਦਰ ਸੰਗਤਾਂ ਵਲੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ਸਥਾਨਕ ਕਿਲਾ ਰਹਿਮਤਗੜ੍ਹ ਤੋਂ ਸਜਾਏ ਗਏ ਨਗਰ ਕੀਰਤਨ ਦਾ ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪ੍ਰਧਾਨ ਭਾਈ ਬਹਾਦਰ ਸਿੰਘ, ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਅਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ ਸਮੇਤ ਸਿੱਖ ਆਗੂਆਂ ਨੇ ਪੰਜ ਪਿਆਰਿਆਂ ਅਤੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉੱਧਰ ਨੇੜਲੇ ਪਿੰਡ ਹਥਨ ਵਿਖੇ ਵੀ ਸੰਗਤਾਂ ਵਲੋਂ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਦੇ ਪ੍ਰਬੰਧਕਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਨਾਹਰ ਸਿੰਘ ਹਥਨ ਆਦਿ ਮੌਜੂਦ ਸਨ |

ਲੰਬੀ ਜੱਦੋ-ਜਹਿਦ ਅਤੇ ਰੇੜਕੇ ਦੇ ਚੱਲਦਿਆਂ ਪੂਰ ਚੜਿ੍ਹਆ ਟਰੱਕ ਯੂਨੀਅਨ ਦੀ ਪ੍ਰਧਾਨਗੀ ਦਾ ਮੁੱਦਾ

ਸੰਗਰੂਰ, 26 ਫਰਵਰੀ (ਦਮਨਜੀਤ ਸਿੰਘ) - ਦੀ ਦਸਮੇਸ਼ ਟਰੱਕ ਯੂਨੀਅਨ/ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਨੰੂ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਆਪਸੀ ਸਹਿਮਤੀ ਨਾਲ ਸਮਾਪਤ ਹੋ ਗਿਆ | ਜ਼ਿਕਰਯੋਗ ਹੈ ਕਿ ਪ੍ਰਧਾਨ ...

ਪੂਰੀ ਖ਼ਬਰ »

ਐਮ.ਐਲ.ਜੀ. 'ਚ ਸਕਾਲਰਸ਼ਿਪ ਟੈਸਟ ਕੱਲ੍ਹ

ਚੀਮਾ ਮੰਡੀ, 26 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਸਬੰਧੀ ਟੈੱਸਟ 28 ਫਰਵਰੀ ਨੂੰ ਲਿਆ ਜਾਵੇਗਾ | ਸਕੂਲ ਦੇ ਪਿ੍ੰਸੀਪਲ ਵਿਕਾਸ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਣਹਾਰ ਵਿਦਿਆਰਥੀ ...

ਪੂਰੀ ਖ਼ਬਰ »

ਭਲਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਬੇਰੁਜ਼ਗਾਰਾਂ ਨੇ ਹਲਕੇ ਦੇ ਪਿੰਡਾਂ 'ਚ ਕੀਤੀ ਲਾਮਬੰਦੀ

ਸੰਗਰੂਰ, 26 ਫਰਵਰੀ (ਧੀਰਜ ਪਸ਼ੋਰੀਆ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ 28 ਫਰਵਰੀ ਨੂੰ ਕੀਤੇ ਜਾਣ ਵਾਲੇ ਘਿਰਾਓ ਨੂੰ ਲੈ ਕੇ ਬੇਰੁਜ਼ਗਾਰਾਂ ਨੇ ਹਲਕੇ ਦੇ 30 ਪਿੰਡਾਂ ਵਿਚ ਇਨਸਾਫ਼ ਪਸੰਦ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਹੋਇਆ ਚੋਣ ਇਜਲਾਸ

ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਸਾਲਾਨਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਸ਼੍ਰੀ ਪ੍ਰੀਤਮ ਸਿੰਘ ਧੁਰਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਲਈ ਰਾਹ ਪੱਧਰਾ ਕਰਨ ਦੀ ਤਿਆਰੀ

ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਦੇ ਤਬਾਦਲਿਆਂ ਨੂੰ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ ਰਹਿਤ ਬਣਾਉਣ ਲਈ ਜੂਨ 2019 ਵਿਚ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਅਨੁਸਾਰ ਵਿਭਾਗ ਨੇ ਹਰ ਇੱਕ ਸਾਲ ਅਧਿਆਪਕਾਂ ਦੇ ਤਬਾਦਲੇ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ 7 ਅਧਿਆਪਕਾਂ ਸਮੇਤ 8 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਧੂਰੀ, 26 ਫਰਵਰੀ (ਲਹਿਰੀ, ਭੁੱਲਰ, ਦੀਪਕ)-ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਕੋਰੋਨਾ ਮਹਾਂਮਾਰੀ ਨੇ ਮੁੜ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਜ਼ਿਲ੍ਹਾ ਸੰਗਰੂਰ ਦੇ ਧੂਰੀ ਸ਼ਹਿਰ ਨੇੜੇ ਚੱਲ ਰਹੇ ਇਕ ਨਿੱਜੀ ਸਕੂਲ 'ਚ 7 ਅਧਿਆਪਕਾਂ ਅਤੇ ਸ਼ਹਿਰ ਦੀ ਇੱਕ ...

ਪੂਰੀ ਖ਼ਬਰ »

ਦਿਨ-ਦਿਹਾੜੇ ਬਜ਼ੁਰਗ ਦੀਆਂ ਲੁੱਟੀਆਂ ਵਾਲੀਆਂ

ਅਮਰਗੜ੍ਹ, 26 ਫਰਵਰੀ (ਮੰਨਵੀ)-ਨੇੜਲੇ ਪਿੰਡ ਰਾਏਪੁਰ ਦੀ ਬਜ਼ੁਰਗ ਔਰਤ ਮਨਜੀਤ ਕੌਰ ਪਾਸੋਂ ਇਕ ਮੋਟਰਸਾਈਕਲ ਸਵਾਰ ਦਿਨ-ਦਿਹਾੜੇ ਤੇਜ਼ਧਾਰ ਹਥਿਆਰ ਦਿਖਾ ਕੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਬਜ਼ੁਰਗ ਔਰਤ ਦੇ ਪੁੱਤਰ ਜਗਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਧੂਰੀ, 26 ਫਰਵਰੀ (ਸੁਖਵੰਤ ਸਿੰਘ ਭੁੱਲਰ) - ਬੀ.ਡੀ.ਪੀ.ਓ. ਦਫ਼ਤਰ ਧੂਰੀ 'ਚ ਬਲਾਕ ਦੀਆਂ ਪੰਚਾਇਤਾਂ 'ਚ ਚੁਣੀਆਂ ਮਹਿਲਾਂ ਪੰਚ, ਸਰਪੰਚਾਂ ਦਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਅਤੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ...

ਪੂਰੀ ਖ਼ਬਰ »

ਆਜ਼ਾਦ ਕਬੱਡੀ ਕਲੱਬ ਵਲੋਂ ਐਂਬੂਲੈਂਸ ਭੇਟ

ਅਮਰਗੜ੍ਹ, 26 ਫਰਵਰੀ (ਸੁਖਜਿੰਦਰ ਸਿੰਘ ਝੱਲ) - ਮਨੁੱਖਤਾ ਦੀ ਭਲਾਈ ਹਿਤ ਵਿਸ਼ੇਸ਼ ਉਪਲ ਉਪਰਾਲਾ ਕਰਦਿਆਂ ਆਜ਼ਾਦ ਕਬੱਡੀ ਕਲੱਬ ਬਨਭੌਰਾ ਵਲੋਂ ਪਿੰਡ ਵਾਸੀਆਂ ਨੂੰ ਐਂਬੂਲੈਂਸ ਭੇਟ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਵੀਰ ਸਿੰਘ ਸੀਰਾ ਬਨਭੌਰਾ ਨੇ ਦੱਸਿਆ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਸੁਨਾਮ (ਮੇਨ) ਨੇ ਪਰਿਵਾਰਕ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਧਾਲੀਵਾਲ, ਭੁੱਲਰ)-ਰੋਟਰੈਕਟ ਕਲੱਬ ਸੁਨਾਮ (ਮੇਨ) ਵਲੋਂ ਪ੍ਰਧਾਨ ਪੰਕਜ ਜਿੰਦਲ ਅਤੇ ਚੇਅਰਮੈਨ ਪੰਕਜ ਅਰੋੜਾ ਦੀ ਅਗਵਾਈ ਵਿਚ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ ਗਿਆ ਜਿਸ 'ਚ ਕਲੱਬ ਮੈਂਬਰ ਆਪੋ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਮੂਣਕ, 26 ਫਰਵਰੀ (ਭਾਰਦਵਾਜ, ਸਿੰਗਲਾ, ਧਾਲੀਵਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਰਾਂ ਦੀਆਂ ਇੰਗਲਿਸ਼ ਬੂਸਟਰ ਕਲੱਬ ਵਿਚ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਪੰਜਾਬੀ ਅਧਿਆਪਕ ...

ਪੂਰੀ ਖ਼ਬਰ »

ਇਫ਼ਤਖਾਰ ਖਾਂ ਇੰਚਾਰਜ ਨਿਯੁਕਤ

ਮਲੇਰਕੋਟਲਾ, 26 ਫਰਵਰੀ (ਪਾਰਸ ਜੈਨ) - ਜੈ ਜਵਾਨ ਜੈ ਕਿਸਾਨ ਪਾਰਟੀ ਵਲੋਂ ਇਫਤਖਾਰ ਖਾਂ ਨੂੰ ਮਲੇਰਕੋਟਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ਇੰਚਾਰਜ ਇਫਤਖਾਰ ਖਾਂ ਬੱਗਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦਾ ਮੁੱਖ ਮਕਸਦ ਕਿਸਾਨਾਂ ਦੀਆਂ ਭਲਾਈ ਲਈ ਕਦਮ ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਨੂੰ ਉਦਮਤਾ ਵਿਕਾਸ ਪ੍ਰੋਗਰਾਮ ਲਈ ਮਨਜ਼ੂਰੀ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਕੀਤਾ ਉਦਘਾਟਨ

ਲੌਂਗੋਵਾਲ, 26 ਫਰਵਰੀ (ਵਿਨੋਦ, ਖੰਨਾ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਂਗੋਵਾਲ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਮੁਖੀ ਪ੍ਰੋ. ਆਰ. ਕੇ. ਮਿਸ਼ਰਾ ਵਲੋਂ ਪੇਸ਼ ਕੀਤੀ ਯੋਜਨਾ ਦੇ ਆਧਾਰ 'ਤੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੌਲਜੀ ਮੰਤਰਾਲੇ ਵਲੋਂ ਪੰਜਾਬ ...

ਪੂਰੀ ਖ਼ਬਰ »

ਸਿਲੰਡਰ ਦੀ ਕੀਮਤ 'ਚ ਤਿੰਨ ਹਫ਼ਤਿਆਂ 'ਚ 100 ਰੁਪਏ ਦਾ ਵਾਧਾ ਹੋਣ ਨਾਲ ਲੋਕਾਂ 'ਚ ਮਚੀ ਹਾਹਾਕਾਰ

ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ)-ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਪਿਛਲੇ ਤਿੰਨ ਮਹੀਨਿਆਂ ਵਿਚ ਹੀ 100 ਰੁਪਏ ਦੇ ਕੀਤੇ ਵਾਧੇ ਨਾਲ ਲੋਕਾਂ 'ਚ ਹਾਹਾਕਾਰ ਮੱਚ ਗਈ ਹੈ | ਅੱਜ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕਰਨ ਨਾਲ ਇਸ ਦੀ ਕੀਮਤ 815 ਰੁਪਏ ਹੋ ਗਈ ਹੈ, ਜਿਸ 'ਤੇ ...

ਪੂਰੀ ਖ਼ਬਰ »

ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ

ਜਖੇਪਲ, 26 ਫਰਵਰੀ (ਮੇਜਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ (ਮਾਨ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਨਾਸਰ ਬਾਗ ਸੰਗਰੂਰ ਵਿਖੇ 28 ਫਰਵਰੀ ਨੂੰ ਸਵੇਰੇ 10 ਵਜੇ ਰੱਖੀ ਗਈ ਹੈ | ਪੰਜਾਬ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੇ ਵਰਕਿੰਗ ਪ੍ਰਧਾਨ ਮਲਕੀਤ ...

ਪੂਰੀ ਖ਼ਬਰ »

ਕੋਰੋਨਾ ਸੈਂਪਿਲੰਗ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਆਦੇਸ਼

ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਜ਼ਿਲ੍ਹੇ ਅੰਦਰ ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਵੈਕਸੀਨ ਲਾਉਣ ਦਾ ਦੂਜਾ ਪੜਾਅ ਜਾਰੀ ਹੈ, ਜਿਸ ਤਹਿਤ ਮੁੱਢਲੀ ਕਾਤਾਰ 'ਚ ਕੰਮ ਕਰਨ ਵਾਲੇ ਵਰਕਰਾਂ' ਨੂੰ ਕਵਰ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਸਿਹਤ ਬੀਮਾ ਕਾਰਡ ਬਣਾਉਣ ਲਈ ਵਸੂਲੇ ਜਾ ਰਹੇ ਨੇ 30 ਦੀ ਜਗ੍ਹਾ 50 ਰੁਪਏ

ਅਮਰਗੜ੍ਹ, 26 ਫਰਵਰੀ (ਜਤਿੰਦਰ ਮੰਨਵੀ) - ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਭਰ 'ਚ ਵੱਖ-ਵੱਖ ਥਾਈਾ ਕੈਂਪ ਲਗਾ ਕੇ ਈ. ਕਾਰਡ ਬਣਾਏ ਜਾ ਰਹੇ ਹਨ ਜਿਨ੍ਹਾਂ ਦੀ ਫ਼ੀਸ ਸਰਕਾਰ ਵੱਲੋਂ ਪ੍ਰਤੀ ਕਾਰਡ ਤੀਹ ਰੁਪਏ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਬੀਬੀ ਭੱਠਲ ਨੂੰ ਅਗਵਾਈ ਦੇਣ ਦੀ ਮੰਗ

ਲਹਿਰਾਗਾਗਾ, 26 ਫਰਵਰੀ (ਸੂਰਜ ਭਾਨ ਗੋਇਲ) - ਆਲ ਇੰਡੀਆ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਰਤੀਯ ਖਾਧ ਨਿਗਮ ਦੇ ਡਾਇਰੈਕਟਰ ਬਾਬੂ ਬਿ੍ਜ ਲਾਲ ਗਰਗ ਨੇ ਅੱਜ ਇੱਥੇ ਪੈੱ੍ਰਸ ਮਿਲਣੀ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤਾ ਗਿਆ ਸਨਮਾਨ ਸਮਾਗਮ

ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ਼ਗਨ ਰਿਜ਼ੋਰਟ ਧੂਰੀ ਰੋਡ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ, ਧਾਰਮਿਕ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਦਾ ਆਯੋਜਨ ਸ੍ਰੀ ਦੁਰਗਾ ਸੇਵਾ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਅੱਗੇ 5 ਨੂੰ ਮੁਜ਼ਾਹਰਾ ਕਰਨ ਦਾ ਐਲਾਨ

ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ) - ਤਿੰਨ ਵਿਦਿਆਰਥੀ ਜਥੇਬੰਦੀਆਂ ਜਿਸ ਦੇ 'ਚ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਮੀਟਿੰਗ ਕਰ ਕੇ ਤਹਿ ਕੀਤਾ ਗਿਆ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲਾਂ 'ਚੋਂ ਪੀ.ਟੀ.ਆਈ. ਦੀਆਂ ਪੋਸਟਾਂ ਖ਼ਤਮ ਕਰਨ ਦੀ ਨਿਖੇਧੀ

ਸ਼ੇਰਪੁਰ, 26 ਫਰਵਰੀ (ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਵਲੋਂ ਚੁੱਪ ਚੁਪੀਤੇ ਪੰਜਾਬ ਦੇ ਸਰਕਾਰੀ ਮਿਡਲ ਸਕੂਲਾਂ ਵਿਚੋਂ ਪੀ.ਟੀ.ਆਈ. ਦੀਆਂ ਪੋਸਟਾਂ ਖ਼ਤਮ ਕਰਨ ਦੇ ਆਦੇਸ਼ ਦਿੱਤੇ ਹਨ ਜੋ ਕਿ ਮਿਡਲ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨਾਲ ਸਰਾਸਰ ਧੱਕਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸੰਗਰੂਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 26 ਫਰਵਰੀ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ 149ਵੇਂ ਦਿਨ, ਕਿਸਾਨ ਕਾਰਕੁਨਾਂ ਦਾ ਧਰਨਾ ਅੱਜ 'ਨੌਜਵਾਨ ਕਿਸਾਨ ਦਿਵਸ' ਵਜੋਂ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦਾ ਧਰਨਾ ਡੀ.ਸੀ. ਦਫ਼ਤਰ 'ਚ ਸਾਰੀ ਰਾਤ ਰਿਹਾ ਜਾਰੀ

ਸੰਗਰੂਰ, 26 ਫਰਵਰੀ (ਅਮਨਦੀਪ ਸਿੰਘ ਬਿੱਟਾ)-ਰੋਡ ਸੰਘਰਸ਼ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਬੀਤੇ ਦਿਨੀਂ ਆਰੰਭ ਹੋਇਆ ਟਕਰਾਅ ਅਜੇ ਵੀ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ ਹੈ | ਜ਼ਿਕਰਯੋਗ ਹੈ ਕਿ ਕੱਲ੍ਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ...

ਪੂਰੀ ਖ਼ਬਰ »

ਕਿਸਾਨ ਫ਼ਤਹਿ ਪ੍ਰਾਪਤ ਕੀਤੇ ਬਗੈਰ ਦਿੱਲੀ ਤੋਂ ਨਹੀਂ ਪਰਤਣਗੇ-ਭਾਈ ਲੌਂਗੋਵਾਲ

ਸੰਗਰੂਰ, 26 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੰੂ ਕਿਸਾਨੀ ਮੁੱਦੇ ਉੱਤੇ ਆਪਣੀ ਹਠੀ ਤਿਆਗ ਕੇ ਇਹ ਮਸਲਾ ਹੱਲ ਕਰਨਾ ਚਾਹੀਦਾ ਹੈ | ਅੱਜ ...

ਪੂਰੀ ਖ਼ਬਰ »

ਤਰਨਪ੍ਰੀਤ ਕੌਰ ਨੂੰ ਸੋਨ ਤਗਮਾ ਪ੍ਰਾਪਤ ਕਰਨ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 26 ਫਰਵਰੀ (ਦਮਦਮੀ) - ਸਰਕਾਰੀ ਪ੍ਰਾਇਮਰੀ ਸਕੂਲ ਦੁੱਗਾਂ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਬੀਤੇ ਦਿਨੀਂ ਕਰਵਾਈ ਗਈ 22ਵੀਂ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਹਾਕੀ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਤੇ ਜਿੱਥੇ ਆਪਣੇ ...

ਪੂਰੀ ਖ਼ਬਰ »

ਜੀ.ਐਸ.ਟੀ. ਕਾਨੰੂਨ ਖ਼ਿਲਾਫ਼ ਵਪਾਰੀਆਂ ਨੇ ਦਿੱਤੀ ਚਿਤਾਵਨੀ

ਸੰਗਰੂਰ, 26 ਫਰਵਰੀ (ਦਮਨਜੀਤ ਸਿੰਘ) - ਵਪਾਰੀ ਦੇ ਇਕ ਵਫ਼ਦ ਵਲੋਂ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦੇ ਸ਼ਾਮਲ ਕੀਤੇ ਨਵੇਂ ਕਾਨੂੰਨਾਂ ਦੇ ਖ਼ਿਲਾਫ਼ ਇਕ ਮੰਗ ਪੱਤਰ ਡੀ.ਟੀ.ਸੀ. ਸ. ਉਪਕਾਰ ਸਿੰਘ ...

ਪੂਰੀ ਖ਼ਬਰ »

ਕਿਸਾਨ ਫ਼ਤਹਿ ਪ੍ਰਾਪਤ ਕੀਤੇ ਬਗੈਰ ਦਿੱਲੀ ਤੋਂ ਨਹੀਂ ਪਰਤਣਗੇ-ਭਾਈ ਲੌਂਗੋਵਾਲ

ਸੰਗਰੂਰ, 26 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੰੂ ਕਿਸਾਨੀ ਮੁੱਦੇ ਉੱਤੇ ਆਪਣੀ ਹਠੀ ਤਿਆਗ ਕੇ ਇਹ ਮਸਲਾ ਹੱਲ ਕਰਨਾ ਚਾਹੀਦਾ ਹੈ | ਅੱਜ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਕਰਮਭੂਮੀ ਤੋਂ ਆਪਣਾ ਕਾਰਜਕਾਲ ਪੂਰਾ ਕਰਕੇ ਹੋਏ ਸੇਵਾ-ਮੁਕਤ

ਧੂਰੀ, 26 ਫਰਵਰੀ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜ੍ਹਵਾਲ ਟਰੱਸਟ ਧੂਰੀ ਡਿਗਰੀ ਕਾਲਜ ਦੇ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਆਪਣਾ ਕਾਰਜਕਾਲ ਪੂਰਾ ਕਰਕੇ ਸੇਵਾ ਮੁਕਤ ਹੋਏ | ਸੇਵਾ ਮੁਕਤੀ ਸਮੇਂ ਕਾਲਜ ਟਰੱਸਟ ਵਲੋਂ ਅਤੇ ਸਟਾਫ਼ ਵੱਲੋਂ ਇੱਕ ਵਿਦਾਇਗੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੇਵਾਵਾਂ ਦੇਣ ਵਾਲੇ 10 ਬਿਹਤਰੀਨ ਹਸਪਤਾਲਾਂ ਦੀ ਸੂਚੀ 'ਚ 7 ਸਰਕਾਰੀ ਸਿਹਤ ਸੰਸਥਾਵਾਂ ਸ਼ਾਮਿਲ

ਸੰਗਰੂਰ, 26 ਫ਼ਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਸੰਗਰੂਰ ਅੰਦਰ ਹਜ਼ਾਰਾਂ ਮਰੀਜ਼ ਨਗਦੀ ਰਹਿਤ ਮੁਫ਼ਤ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲੈਣ ਦੀ ਮੁਹਿੰਮ ਸ਼ੁਰੂ

ਧਰਮਗੜ੍ਹ, 26 ਫਰਵਰੀ (ਗੁਰਜੀਤ ਸਿੰਘ ਚਹਿਲ) - ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ ਅਤੇ ਉਪ ਪੁਲਿਸ ਕਪਤਾਨ ਦਿੜ੍ਹਬਾ ਸ੍ਰੀ ਮੋਹਿਤ ਕੁਮਾਰ ਦੀਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਦੂਲੋ ਨੇ ਡਾ. ਅੰਬੇਡਕਰ ਹਾਲ ਦਾ ਕੀਤਾ ਉਦਘਾਟਨ

ਕੁੱਪ ਕਲਾਂ, 26 ਫਰਵਰੀ (ਮਨਜਿੰਦਰ ਸਿੰਘ ਸਰੌਦ)-ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਨੇ ਹਮੇਸ਼ਾ ਦੱਬੇ ਕੁਚਲੇ ਲੋਕਾਂ ਦਾ ਮਸੀਹਾ ਬਣ ਕੇ ਉਨ੍ਹਾਂ ਲਈ ਨਿਰਸਵਾਰਥ ਕੰਮ ਕੀਤਾ ਤੇ ਸਮਾਜ ਅੰਦਰ ਰੀਂਗ ਕੇ ਜ਼ਿੰਦਗੀ ਜਿਉਂ ਰਹੇ ਲੋਕਾਂ ਨੂੰ ਸਹੀ ਜੀਵਨ ਜਾਚ ...

ਪੂਰੀ ਖ਼ਬਰ »

ਸ਼ਹੀਦ ਮਨਪ੍ਰੀਤ ਸਿੰਘ ਲੌ ਾਗੋਵਾਲ ਦੇ ਬੁੱਤ ਦਾ ਉਦਘਾਟਨ

ਲੌਂਗੋਵਾਲ, 26 ਫਰਵਰੀ (ਵਿਨੋਦ, ਖੰਨਾ) - ਨਵੰਬਰ 2019 'ਚ ਜੰਮੂ-ਕਸ਼ਮੀਰ ਵਿਖੇ ਸਰਹੱਦਾਂ ਦੀ ਰਾਖੇ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਲੌਂਗੋਵਾਲ ਦੇ ਫ਼ੌਜੀ ਜਵਾਨ ਮਨਪ੍ਰੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ...

ਪੂਰੀ ਖ਼ਬਰ »

ਸ਼ੀਤਲ ਦੇ ਮਿਸ਼ਨ ਹਰਿਆਲੀ ਨੂੰ ਅੱਗੇ ਵਧਾਉਣ ਦਾ ਅਹਿਦ

ਸ਼ੇਰਪੁਰ, 26 ਫ਼ਰਵਰੀ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਇਲਾਕਾ ਸ਼ੇਰਪੁਰ ਦੀ ਇਕ ਵਿਸ਼ੇਸ਼ ਮੀਟਿੰਗ ਤੇਜਾ ਸਿੰਘ ਆਜ਼ਾਦ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਹਾਜ਼ਰ ਮੈਂਬਰਾਂ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਦਾ ਕੀਤਾ ਉਦਘਾਟਨ

ਸੰਗਰੂਰ, 26 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪਿ੍ੰਸੀਪਲ ਸ੍ਰੀ ਸੁਖਬੀਰ ਸਿੰਘ ਦੀ ਰਹਿਨੁਮਾਈ ਵਿਚ ਅਤੇ ਐਨ.ਐਸ.ਐਸ. ਯੂਨਿਟ-1 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰੁਪਿੰਦਰ ਸ਼ਰਮਾ ਅਤੇ ਐਨ.ਐਸ.ਐਸ. ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ...

ਪੂਰੀ ਖ਼ਬਰ »

ਪੰਜਾਬ ਰੈਡੀਕਲ ਸਟੂਡੈਂਟ ਯੂਨੀਅਨ ਵਲੋਂ ਖੇਤੀ ਕਾਨੰੂਨਾਂ ਵਿਰੁੱਧ ਸੈਮੀਨਾਰ

ਧੂਰੀ, 26 ਫਰਵਰੀ (ਸੁਖਵੰਤ ਸਿੰਘ ਭੁੱਲਰ) - ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਯੂਨੀਵਰਸਿਟੀ ਕਾਲਜ ਬੇਨੜਾ ਵਿਚ ਖੇਤੀ ਕਾਨੰੂਨਾਂ ਦੇ ਵਿਰੁੱਧ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰਮੁੱਖ ਤੌਰ 'ਤੇ ਸੀਨੀਅਰ ਪੱਤਰ ਸ. ਹਮੀਰ ਸਿੰਘ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਬਾਰੇ ਲਗਾਈ ਚਿੱਤਰ ਪ੍ਰਦਰਸ਼ਨੀ

ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ)-ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸਰਕਾਰੀ ਰਣਬੀਰ ਕਾਲਜ ਵਿਚ ਚਿੱਤਰ ਪ੍ਰਦਰਸ਼ਨੀ ਲਗਾਈ ਗਈ | ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ, ਕਾਲਜ ਇਕਾਈ ਦੇ ...

ਪੂਰੀ ਖ਼ਬਰ »

ਚਾਰਟ ਤੇ ਲੇਖ ਮੁਕਾਬਲੇ ਕਰਵਾਏ

ਲਹਿਰਾਗਾਗਾ, 26 ਫਰਵਰੀ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਅਤੇ ਸਿਰਜਣਾਤਮਿਕ ਸ਼ਕਤੀ ਵਧਾਉਣ ਲਈ ਚਾਰਟ ਤੇ ਲੇਖ ਮੁਕਾਬਲੇ ਕਰਵਾਏ ਗਏ | ਕਾਲਜ ਵਾਇਸ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

12ਵਾਂ ਐਨ.ਐਸ.ਐਸ. ਕੈਂਪ ਲਗਾਇਆ

ਲਹਿਰਾਗਾਗਾ, 26 ਫਰਵਰੀ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਦੇ ਵਿਦਿਆਰਥੀਆਂ ਨੇ ਪਿੰਡ ਬੱਲਰਾਂ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਬਾਰ੍ਹਵਾਂ ਐਨ.ਐਸ.ਐਸ ਕੈਂਪ ਲਗਾਇਆ ਜਿਸ ਤਹਿਤ ਵਿਦਿਆਰਥੀਆਂ ਨੇ ਪਿੰਡ ਦੀਆਂ ਜਨਤਕ ...

ਪੂਰੀ ਖ਼ਬਰ »

ਨਵੇਂ ਅਹੁਦੇਦਾਰ ਚੁਣੇ

ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਐਨ.ਆਈ.ਆਰ.ਸੀ. ਦੀ ਚਾਰਟਡ ਅਕਾਊਾਟੈਂਟ ਸੰਗਰੂਰ ਬਰਾਂਚ ਦੀ ਚੋਣ ਵਿਚ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ | ਨਵੀਂ ਟੀਮ ਵਿਚ ਪ੍ਰਦੀਪ ਮਿੱਤਲ ਚੇਅਰਮੈਨ, ਸਾਹਿਲ ਮਹੇਸ਼ਵਰੀ ਉਪ ਚੇਅਰਮੈਨ, ਨਰੇਸ਼ ਕੁਮਾਰ ਗਰਗ ਸਕੱਤਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX