ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  35 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  46 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਨਹੀਂ ਦਿਸਿਆ ਕੋਈ ਅਸਰ, ਆਮ ਵਾਂਗ ਖੁੱਲ੍ਹੇ ਰਹੇ ਬਾਜ਼ਾਰ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਜੀ. ਐੱਸ. ਟੀ. ਦੀਆਂ ਤਰੁੱਟੀਆਂ, ਈ-ਵੇਅ ਬਿੱਲਾਂ ਤੇ ਰਸੋਈ ਗੈਸ ਤੇ ਤੇਲ ਕੀਮਤਾਂ ਵਿਚ ਲਗਾਤਾਰ ਵਾਧੇ ਦੇ ਵਿਰੋਧ ਵਿਚ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਂਟ) ਵਲੋਂ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਫ਼ਿਰੋਜ਼ਪੁਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ | ਬੰਦ ਦੇ ਸੱਦੇ ਦੇ ਬਾਵਜੂਦ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਦੇ ਬਾਜ਼ਾਰ ਤੇ ਵਪਾਰਕ ਅਦਾਰੇ ਰੋਜ਼ਾਨਾ ਵਾਂਗ ਖੁੱਲ੍ਹੇ ਰਹੇ ਤੇ ਲੋਕ ਆਮ ਵਾਂਗ ਖ਼ਰੀਦਦਾਰੀ ਕਰਦੇ ਨਜ਼ਰ ਆਏ | ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਭਾਰਤ ਬੰਦ ਦੇ ਸੱਦੇ ਨੂੰ ਹੁੰਗਾਰਾ ਨਾ ਮਿਲਣ ਸਬੰਧੀ ਛੋਟੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਜਥੇਬੰਦੀ ਵਲੋਂ ਜਾਂ ਵਪਾਰਕ ਸੰਗਠਨ ਵਲੋਂ ਇਸ ਸਬੰਧੀ ਕੋਈ ਸੁਨੇਹਾ ਨਹੀਂ ਦਿੱਤਾ ਗਿਆ, ਜਦਕਿ ਬਹੁਤੇ ਦੁਕਾਨਦਾਰਾਂ ਨੇ ਸੋਸ਼ਲ ਮੀਡੀਆ ਰਾਹੀਂ ਮਿਲੀ ਬੰਦ ਦੀ ਇਸ ਕਾਲ ਨੂੰ ਹਲਕੇ ਵਿਚ ਲੈਂਦਿਆਂ ਬਹੁਤੀ ਤਵੱਜੋ ਨਹੀਂ ਦਿੱਤੀ | ਉੱਧਰ ਵਪਾਰ ਮੰਡਲ ਫ਼ਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਚੰਦਰ ਮੋਹਨ ਹਾਂਡਾ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਪਹਿਲਾਂ ਹੀ ਵਪਾਰ ਠੱਪ ਹੋ ਕੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਇਹ ਨਹੀਂ ਕਿ ਉਹ ਕੌਮੀ ਵਪਾਰਕ ਸੰਗਠਨਾਂ ਵਲੋਂ ਦਿੱਤੇ ਬੰਦ ਦੇ ਵਿਰੋਧੀ ਹਨ, ਫ਼ਿਰੋਜ਼ਪੁਰ ਦਾ ਸਮੁੱਚਾ ਵਪਾਰੀ ਵਰਗ ਅੱਜ ਵੀ ਵਪਾਰਕ ਸੰਗਠਨਾਂ ਨਾਲ ਖੜ੍ਹਾ ਹੈ ਤੇ ਜੀ. ਐੱਸ. ਟੀ. ਵਿਚਲੀਆਂ ਖ਼ਾਮੀਆਂ, ਈ-ਵੇਅ ਬਿੱਲ, ਰੋਜ਼ਾਨਾ ਵੱਧ ਰਹੀਆਂ ਰਸੋਈ ਗੈਸ, ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਕਾਰਨ ਬੇਹੱਦ ਪ੍ਰੇਸ਼ਾਨ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਭਾਰਤ ਬੰਦ ਦੇ ਸੱਦੇ ਸਬੰਧੀ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਦੇ ਹੋਲਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਪਹਿਲਾਂ ਤੋਂ ਹੀ ਵਿੱਤੀ ਮਾਰ ਝੱਲ ਰਹੇ ਛੋਟੇ ਤੇ ਦਰਮਿਆਨੇ ਦੁਕਾਨਦਾਰਾਂ ਦੇ ਹਿੱਤਾਂ ਖ਼ਾਤਰ ਬੰਦ ਦੇ ਸੱਦੇ ਨੂੰ ਹਲਕੇ 'ਚ ਲਿਆ ਗਿਆ ਹੈ, ਜਦਕਿ ਫ਼ਿਰੋਜ਼ਪੁਰ ਦਾ ਸਮੁੱਚਾ ਵਪਾਰੀ ਵਰਗ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦੇਸ਼ ਭਰ ਦੇ ਸੰਗਠਨਾਂ ਨਾਲ ਖੜ੍ਹਾ ਹੈ |

45 ਸਾਲਾ ਵਿਅਕਤੀ ਦੀ ਛੱਪੜ 'ਚੋਂ ਮਿਲੀ ਲਾਸ਼

ਗੁਰੂਹਰਸਹਾਏ, 26 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਬੁੱਲ੍ਹਾ ਰਾਏ ਹਿਠਾੜ ਵਿਚ ਰਹਿੰਦੇ 45 ਸਾਲਾ ਵਿਅਕਤੀ ਦਰਸ਼ਨ ਸਿੰਘ ਪੁੱਤਰ ਮੀਰ ਸਿੰਘ ਜੋ ਕਿ ਪਿੰਡ ਗੋਲੂ ਕਾ ਮੋੜ ਵਿਖੇ ਇਕ ਹੋਟਲ 'ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ 17 ਫਰਵਰੀ ...

ਪੂਰੀ ਖ਼ਬਰ »

ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਫੇਟ, ਮੌਤ

ਜ਼ੀਰਾ, 26 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਤੋਂ ਅੰਮਿ੍ਤਸਰ ਹਾਈਵੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਫੇਟ ਮਾਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਇਕੱਤਰ ਵੇਰਵਿਆਂ ਅਨੁਸਾਰ ਫ਼ਕੀਰ (52) ਪੁੱਤਰ ਸੱਲੂ, ਪਿੰਡ ਬਹਿਕ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਛਾਪੇਮਾਰੀ ਕਰ ਕੇ ਲੋਕਾਂ ਨੂੰ ਕੀਤਾ ਜੁਰਮਾਨਾ

ਗੁਰੂਹਰਸਹਾਏ, 26 ਫਰਵਰੀ (ਕਪਿਲ ਕੰਧਾਰੀ)-ਸੀ. ਐੱਫ. ਡੀ. ਵੀਨੂ ਪ੍ਰਸਾਦ ਅਤੇ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਗਰੇਵਾਲ ਅਤੇ ਮੁੱਖ ਇੰਜੀਨੀਅਰ ਬਠਿੰਡਾ ਜੀਵਨ ਕਾਂਸਲ ਦੀ ਹਦਾਇਤਾਂ ਮੁਤਾਬਿਕ ਨਿਗਰਾਨ ਇੰਜੀਨੀਅਰ ਫ਼ਿਰੋਜ਼ਪੁਰ ਦਮਨਜੀਤ ਸਿੰਘ ਤੂਰ ਦੀ ...

ਪੂਰੀ ਖ਼ਬਰ »

ਕੋਰੋਨਾ ਦੇ 5 ਹੋਰ ਮਾਮਲੇ ਮਿਲੇ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਫੈਲੀ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ ਹੋਰ 5 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ 2 ਕੋਰੋਨਾ ਮਰੀਜ਼ ਸਿਹਤਯਾਬ ਹੋ ਕੇ ਆਪੋ-ਆਪਣੇ ਘਰੇ ਚਲੇ ...

ਪੂਰੀ ਖ਼ਬਰ »

ਕੈਪਟਨ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਲੈਣ ਲਈ ਚੰਡੀਗੜ੍ਹ ਵਿਖੇ ਰੈਲੀ 1 ਨੂੰ - ਜ਼ੀਰਾ

ਜ਼ੀਰਾ, 26 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਦਾ ਹਿਸਾਬ ਲੈਣ ਲਈ ...

ਪੂਰੀ ਖ਼ਬਰ »

ਵਕੀਲ ਨੇ ਲਗਾਏ ਸੇਵਾ ਕੇਂਦਰ ਦੇ ਆਪਰੇਟਰ 'ਤੇ ਦੁਰਵਿਹਾਰ ਕਰਨ ਦੇ ਦੋਸ਼

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਸਬ ਤਹਿਸੀਲ ਕੰਪਲੈਕਸ ਤਲਵੰਡੀ ਭਾਈ ਦੇ ਇਕ ਵਕੀਲ ਵਲੋਂ ਸੇਵਾ ਕੇਂਦਰ ਦੇ ਇਕ ਮੁਲਾਜ਼ਮ 'ਤੇ ਦੁਰਵਿਹਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਇਸ ਸਬੰਧੀ ਐਡਵੋਕੇਟ ਰਾਜਨ ਬਜਾਜ ਨੇ ਦੱਸਿਆ ਕਿ ਉਹ ਆਪਣੀ ਬੇਟੀ ਨੂੰ ਨਾਲ ਲੈ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਿਰੋਜ਼ਪੁਰ ਤੇ ਘੱਲ ਖ਼ੁਰਦ ਦੀ ਹੋਈ ਚੋਣ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਵਿਚ ਬਲਾਕ ਪੱਧਰੀ ਚੋਣਾਂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ਬਲਾਕ ਫ਼ਿਰੋਜ਼ਪੁਰ ਅਤੇ ਬਲਾਕ ਘੱਲ ਖ਼ੁਰਦ ਦੀਆਂ ਚੋਣਾਂ ਸਰਬਸੰਮਤੀ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤਾ ਯਾਦ ਪੱਤਰ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਜ਼ਮੀਨੇ, ਦਲਿਤਾਂ, ਗ਼ਰੀਬਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ 'ਤੇ ਰੋਸ ਜਿਤਾਉਂਦੇ ਹੋਏ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਇੰਚਾਰਜ ਜ਼ਿਲ੍ਹਾ ਜੱਜ ਸਚਿਨ ਸ਼ਰਮਾ ਵਲੋਂ ਸਮੂਹ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 26 ਫਰਵਰੀ (ਰਾਕੇਸ਼ ਚਾਵਲਾ)-ਕੋਰੋਨਾ ਮਹਾਂਮਾਰੀ ਤੋਂ ਬਾਅਦ ਪਿਛਲੇ ਸਾਲ ਮਾਰਚ ਮਹੀਨੇ ਵਿਚ ਬੰਦ ਹੋਈਆਂ ਅਦਾਲਤਾਂ ਨੂੰ ਖੋਲ੍ਹ ਕੇ ਲੋਕਾਂ ਨੂੰ ਨਿਆਂ ਪ੍ਰਾਪਤੀ ਲਈ ਹਰ ਇਕ ਜੁਡੀਸ਼ੀਅਲ ਅਫ਼ਸਰ ਆਪਣੇ ਅਦਾਲਤੀ ਕੇਸ ਵਿਚ ਤੇਜ਼ੀ ਲਿਆਵੇ ਤਾਂਕਿ ਲੰਬਿਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਗੁਰਬਾਣੀ ਦੇ ਜਾਪ ਸ਼ੁਰੂ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਦੀ ...

ਪੂਰੀ ਖ਼ਬਰ »

ਰਾਹੁਲ ਭੰਡਾਰੀ ਨੇ ਡਵੀਜ਼ਨਲ ਕਮਿਸ਼ਨਰ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਪੰਜਾਬ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਹੁਲ ਭੰਡਾਰੀ ਨੇ ਅੱਜ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਦਾ ਅਹੁਦਾ ਸੰਭਾਲ ਲਿਆ ਹੈ | ਫ਼ਿਰੋਜ਼ਪੁਰ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ...

ਪੂਰੀ ਖ਼ਬਰ »

ਮਨੀਸ਼ ਸ਼ਰਮਾ ਨੇ ਕੂੜੇ ਦੇ ਢੇਰ ਨੂੰ ਚੁਕਵਾ ਕੇ ਕਰਵਾਈ ਸਫ਼ਾਈ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੂੰ 27 ਤੋਂ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਮਹਿਲਾ ਕੌਂਸਲਰ ਯਾਮਿਨੀ ਸ਼ਰਮਾ ਦੇ ਪਰਿਵਾਰ ਵਲੋਂ ਵੋਟਰਾਂ ਦੇ ਕਰਜ਼ ਨੂੰ ਉਤਾਰਨ ਲਈ ਲੋਕ ਸੇਵਾ ਆਰੰਭ ਕਰ ਦਿੱਤੀ ਗਈ ਹੈ | ਅੱਜ ਕੌਂਸਲਰ ...

ਪੂਰੀ ਖ਼ਬਰ »

ਪੀ. ਟੀ. ਆਈ. ਅਧਿਆਪਕਾਂ ਦੀ ਨਵੀਂ ਭਰਤੀ ਕਰਨ ਦੀ ਮੰਗ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਨੂੰ ਸਕੂਲਾਂ ਵਿਚ ਪੀ.ਟੀ.ਆਈ. ਅਧਿਆਪਕਾਂ ਦੀ ਆਸਾਮੀ ਪੱਕੀ ਕਰਨੀ ਚਾਹੀਦੀ ਹੈ | ਪੀ.ਟੀ.ਆਈ. ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਅਸ਼ੋਕ ਕੰਬੋਜ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਅੰਦਰੂਨੀ ਇਕੱਤਰਤਾ 100 ਤੇ ਬਾਹਰੀ 200 ਵਿਅਕਤੀਆਂ ਤੋਂ ਘੱਟ ਰੱਖਣ ਦੇ ਹੁਕਮ ਜਾਰੀ

ਫਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ 1 ਮਾਰਚ ਤੋਂ ਸਮਾਜਿਕ, ਧਾਰਮਿਕ, ਖੇਡਾਂ, ਮਨੋਰੰਜਨ, ਅਕਾਦਮਿਕ, ਸਭਿਆਚਾਰਕ ਤੇ ਧਾਰਮਿਕ ਸਮਾਗਮਾਂ 'ਤੇ ਅੰਦਰੂਨੀ ਇਕੱਤਰਤਾ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਲਾਡੀ ਗਹਿਰੀ ਨੇ ਸਮਾਰਟ ਰਾਸ਼ਨ ਕਾਰਡ ਵੰਡੇ

ਮੁੱਦਕੀ, 26 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਪਿੰਡ ਗਿੱਲ ਵਿਖੇ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ 323 ਸਮਾਰਟ ਰਾਸ਼ਨ ਕਾਰਡ ਵੰਡੇ | ਜਸਮੇਲ ਸਿੰਘ ਲਾਡੀ ਗਹਿਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਗਿੱਲ ਦੇ ...

ਪੂਰੀ ਖ਼ਬਰ »

'ਫਿੱਟ ਦੇਵ ਸਮਾਜ ਕਾਲਜ ਫ਼ਾਰ ਵੂਮੈਨ' ਪ੍ਰੋਗਰਾਮ 'ਚ ਉਤਸ਼ਾਹ ਨਾਲ ਭਾਗ ਲੈ ਰਹੀਆਂ ਹਨ ਵਿਦਿਆਰਥਣਾਂ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਪਿ੍ੰਸੀਪਲ ਡਾ. ਰਮਣੀਤਾ ਸ਼ਾਰਦਾ ਦੀ ਅਗਵਾਈ ਹੇਠ ਚੱਲ ਰਹੇ 'ਫਿੱਟ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਪ੍ਰੋਗਰਾਮ' ਅਧੀਨ ਕਾਲਜ ਗਰਾਊਾਡ ਵਿਚ ਰੋਜ਼ਾਨਾ ਵੱਖ-ਵੱਖ ਸਰੀਰਕ ਗਤੀਵਿਧੀਆਂ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਠੱਠਾ ਕਿਸ਼ਨ ਸਿੰਘ ਨੂੰ ਸਹਾਇਤਾ ਰਾਸ਼ੀ ਕੀਤੀ ਦਾਨ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ 'ਚ ਸਕੂਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਮਰਜੀਤ ਸਿੰਘ ਸਿੰਘ, ਨਰਿੰਦਰ ਸਿੰਘ ਭੱਠੇ ਵਾਲਿਆਂ ਨੇ ਸਕੂਲ ਨੂੰ 10 ਹਜ਼ਾਰ ਰੁਪਏ ਤੇ ਮੈਡਮ ਗੀਤਾ ਸੇਵਾ ਮੁਕਤ ...

ਪੂਰੀ ਖ਼ਬਰ »

ਰੇਲ ਵਿਭਾਗ ਨੇ ਸ਼ੁਰੂ ਕੀਤੀ 'ਯੂ. ਟੀ. ਐਸ. ਆਨ ਮੋਬਾਈਲ ਐਪ'

ਫ਼ਿਰੋਜ਼ਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)-ਭਾਰਤੀ ਰੇਲਵੇ ਦੁਆਰਾ 22 ਫਰਵਰੀ ਤੋਂ ਅਣ-ਰਾਖਵੀਂ ਮੇਲ ਐਕਸਪ੍ਰੈੱਸ ਰੇਲ ਸੇਵਾ ਸ਼ੁਰੂ ਕੀਤੀ ਗਈ ਸੀ, ਜਿਸ ਦੇ ਚੱਲਦੇ ਯਾਤਰੀਆਂ ਨੂੰ ਰੇਲਵੇ ਕਾਉਂਟਰਾਂ ਤੋਂ ਅਣ-ਰਾਖਵੀਆਂ ਟਿਕਟਾਂ ਖ਼ਰੀਦਣ ਲਈ ਪੇ੍ਰਸ਼ਾਨੀ ਦਾ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਅੱਜ ਤੋਂ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਰਬਾਬੀ ਮਰਦਾਨਾ, ਸੱਤਾ, ਰਾਇ ਬਲਵੰਡ ਤੇ ਭਾਈ ਬਾਬਕ ਦੀ ਯਾਦ ਵਿਚ ਕੀਰਤਨ ਦਰਬਾਰ 27 ਫਰਵਰੀ ਤੋਂ ਸ਼ਾਮ 6 ਤੋਂ 10 ਵਜੇ ਤੱਕ ਭਾਈ ਮਰਦਾਨਾ ਯਾਦਗਾਰ ਹਾਲ ਫ਼ਿਰੋਜ਼ਪੁਰ ਵਿਖੇ ਆਰੰਭ ਹੋਵੇਗਾ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ...

ਪੂਰੀ ਖ਼ਬਰ »

ਸਾਈਕਲ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮਨੁੱਖਤਾ ਨੂੰ ਰੋਗਾਂ ਦੀ ਮਾਰ ਤੋਂ ਬਚਾਉਣ ਤੇ ਤੰਦਰੁਸਤੀ ਕਾਇਮ ਰੱਖਣ ਦਾ ਸੱਦਾ ਦਿੰਦੇ ਹੋਏ ਸਿਹਤ ਵਿਭਾਗ ਵਲੋਂ ਅੱਜ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਹੁਸੈਨੀਵਾਲਾ ਰਾਈਡਰਜ਼ ਗਰੁੱਪ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹੁਣ ਰਿਲਾਇੰਸ ਕੱਢਣ ਲੱਗੀ ਕਿਸਾਨਾਂ ਦਾ ਗੁੱਸਾ ਇੰਸ਼ੋਰੈਂਸ ਕਰਵਾਉਣ ਵਾਲਿਆਂ 'ਤੇ- ਮਨੋਹਰ ਲਾਲ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਦੇ ਚੇਅਰਮੈਨ ਮਨੋਹਰ ਲਾਲ ਨੇ ਰਿਲਾਇੰਸ ਇੰਸ਼ੋਰੈਂਸ ਕੰਪਨੀ 'ਤੇ ਦੋਸ਼ ਲਗਾਏ ਹਨ ਕਿ ਕੰਪਨੀ ਕਿਸਾਨਾਂ ਦਾ ਗ਼ੁੱਸਾ ਪਾਲਿਸੀ ਧਾਰਕਾਂ 'ਤੇ ਕੱਢਣ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ 'ਚ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਜਿੰਦੂ ਦੀ ਅਗਵਾਈ 'ਚ ਸ਼ਮੂਲੀਅਤ ਕਰਨਗੇ ਅਕਾਲੀ ਆਗੂ ਤੇ ਵਰਕਰ

ਫ਼ਿਰੋਜ਼ਪੁਰ, 26 ਫਰਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋਣ ਦੇ ਵਿਰੋਧ ਵਿਚ 1 ਮਾਰਚ ਨੂੰ ਕੀਤੇ ਜਾ ਰਹੇ ਵਿਧਾਨ ਸਭਾ ਘਿਰਾਓ ਵਿਚ ਫ਼ਿਰੋਜ਼ਪੁਰ ਦਿਹਾਤੀ ਹਲਕੇ ...

ਪੂਰੀ ਖ਼ਬਰ »

ਅੱਗ ਨਾਲ ਸੜੇ ਸਾਮਾਨ ਦੀ ਪੂਰਤੀ ਲਈ ਰਾਣਾ ਸੋਢੀ ਨੇ ਦਿੱਤਾ ਪਰਿਵਾਰ ਨੂੰ ਇਕ ਲੱਖ ਦਾ ਚੈੱਕ

ਗੁਰੂਹਰਸਹਾਏ, 26 ਫਰਵਰੀ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਆਪਣੇ ਹਲਕੇ ਦੇ ਲੋਕਾਂ ਦੀ ਆਰਥਿਕ ਤੌਰ 'ਤੇ ਮਦਦ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਪਿੰਡ ਨਿਧਾਨਾ ਦੇ ਇਕ ਪਰਿਵਾਰ ਨੂੰ ਹੋਏ ਨੁਕਸਾਨ ...

ਪੂਰੀ ਖ਼ਬਰ »

ਤਿੰਨ ਰੋਜ਼ਾ ਖ਼ਾਲਸਾਈ ਸਮਾਗਮ 4 ਤੋਂ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਰਾਗੀ-ਢਾਡੀ ਜਥਿਆਂ, ਪਾਠੀ ਸਿੰਘਾਂ ਅਤੇ ਪ੍ਰਚਾਰਕਾਂ ਦੀ ਸਿਹਤ ਨੂੰ ਕਾਇਮ ਰੱਖਣ ਲਈ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਟਹਿਲ ਸਿੰਘ ਕੁੱਲਗੜ੍ਹੀ ਨਹੀਂ ਰਹੇ

ਕੁੱਲਗੜ੍ਹੀ, 26 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸਾਬਕਾ ਸਰਪੰਚ ਕੁੱਲਗੜ੍ਹੀ ਟਹਿਲ ਸਿੰਘ ਸੰਧੂ ਕੁਝ ਦਿਨ ਬਿਮਾਰ ਰਹਿਣ ਉਪਰੰਤ ਇਸ ਸੰਸਾਰ ਨੂੰ ਛੱਡ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੇ ਦਿਹਾਂਤ 'ਤੇ ਉਨ੍ਹਾਂ ਭਰਾ ਮਹਿੰਦਰ ਸਿੰਘ ਸੰਧੂ, ਭਤੀਜੇ ਸੁਖਦੇਵ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ 90 ਲੱਖ ਦੀਆਂ ਗ੍ਰਾਂਟਾਂ ਨਾਲ ਬਦਲੀ ਪਿੰਡ ਗਿੱਲ ਦੀ ਨੁਹਾਰ- ਲਾਡੀ ਗਹਿਰੀ

ਮੁੱਦਕੀ, 26 ਫਰਵਰੀ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਗਿੱਲ ਵਿਖੇ ਕਾਂਗਰਸ ਦੇ ਰਾਜ ਵਿਚ 90 ਲੱਖ ਦੀਆਂ ਗਰਾਂਟਾਂ ਦੇ ਕੇ ਪਿੰਡ ਗਿੱਲ ਦੇ ਸਰਪੰਚ ਜਸਪ੍ਰੀਤ ਕੌਰ ਗਿੱਲ ਦੇ ਪਤੀ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਘਿਰਾਓ 'ਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ

ਫ਼ਿਰੋਜ਼ਪੁਰ, 26 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀ ਖਾਧੀ ਸਹੁੰ ਦਾ ਹਿਸਾਬ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿਚ ਮਹਾਂ ਰੈਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਐੱਸ. ਐੱਮ. ਸੀ. ਨੂੰ ਦਿੱਤੀ ਸਿਖ਼ਲਾਈ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਦੀ ਸਕੂਲ ਪ੍ਰਬੰਧਨ ਕਮੇਟੀ ਨੂੰ ਇਕ ਰੋਜ਼ਾ ਸਿਖ਼ਲਾਈ ਵਿਭਾਗੀ ਹਦਾਇਤਾਂ ਅਨੁਸਾਰ ਸਕੱਤਰ-ਕਮ-ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ | ...

ਪੂਰੀ ਖ਼ਬਰ »

ਦੂਨ ਵੈਲੀ ਸਕੂਲ ਵਿਖੇ ਐੱਲ. ਪੀ. ਯੂ. ਨੇ ਕੋਰਸਾਂ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਦੂਨ ਵੈਲੀ ਕੈਂਬਰਿਜ ਸਕੂਲ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਕੋਰਸਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸਕੂਲ ਦੇ ਚੇਅਰਮੈਨ ਡਾ. ਸੁਭਾਸ਼ ਉੱਪਲ ਅਤੇ ...

ਪੂਰੀ ਖ਼ਬਰ »

ਹੁਣ ਰਸਾਇਣਿਕ ਖ਼ਾਦਾਂ ਦੀ ਵੀ ਕਿਸਾਨਾਂ ਨੂੰ ਪੂਰੀ ਭਰਨੀ ਪਿਆ ਕਰੇਗੀ ਕੀਮਤ

ਫ਼ਿਰੋਜ਼ਪੁਰ, 26 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੀ ਪੈਦਾਵਾਰ ਕਰਨ ਲਈ ਕਿਸਾਨਾਂ ਨੂੰ ਖੇਤਾਂ 'ਚ ਲੋੜੀਂਦੀਆਂ ਖ਼ਾਦਾਂ ਅਤੇ ਰਸਾਇਣਿਕ ਦਵਾਈਆਂ ਖ਼ਰੀਦਣ ਦਾ ਮੁੱਲ ਮੌਕੇ 'ਤੇ ਪੂਰਾ ਭਰਨਾ ਪਿਆ ਕਰੇਗਾ, ਕਿਉਂਕਿ ਭਾਰਤ ਸਰਕਾਰ ਹੁਣ ਸਬਸਿਡੀ ਰਸਾਇਣਿਕ ਖ਼ਾਦਾਂ ...

ਪੂਰੀ ਖ਼ਬਰ »

ਸਤਨਾਮ ਸਿੰਘ ਢਿੱਲੋਂ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ

ਮਮਦੋਟ, 26 ਫਰਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਮਾਰਕੀਟ ਕਮੇਟੀ ਵਿਖੇ ਬਤੌਰ ਸਕੱਤਰ ਦੀ ਸੇਵਾ ਨਿਭਾ ਰਹੇ ਸਤਨਾਮ ਸਿੰਘ ਢਿੱਲੋਂ (ਫਰੀਦੇ ਵਾਲਾ) ਦੀ ਸੇਵਾ-ਮੁਕਤੀ ਮੌਕੇ ਦਫ਼ਤਰ ਮਾਰਕੀਟ ਕਮੇਟੀ ਦੇ ਵਿਹੜੇ ਵਿਚ ਰੱਖੇ ਗਏ ਸਮਾਗਮ ਦੌਰਾਨ ਵਿਦਾਇਗੀ ਦਿੱਤੀ ਗਈ, ਜਿਸ ...

ਪੂਰੀ ਖ਼ਬਰ »

ਗੋਲੂ ਕਾ ਮੋੜ ਤੋਂ ਕੋਰੋਨਾ ਦੇ ਲਏ ਸੈਂਪਲ

ਗੋਲੂ ਕਾ ਮੋੜ, 26 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਕੋਰੋਨਾ ਦਾ ਦੂਜਾ ਪੜਾਅ ਸ਼ੁਰੂ ਹੋਣ 'ਤੇ ਕੋਰੋਨਾ ਤੋਂ ਸੁਰੱਖਿਆ ਲਈ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਵਲ ਹਸਪਤਾਲ ਗੁਰੂਹਰਸਹਾਏ ਡਾ. ਬਲਬੀਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਦੇ ਸੈਂਪਲ ਲੈਣ ਦਾ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਤੇ ਸੁਖਰਾਜ ਸਿੰਘ ਦਾ ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਪਿੰਡ ਪੱੁਜਣ 'ਤੇ ਨਿੱਘਾ ਸਵਾਗਤ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਵਿਰੁੱਧ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰੈਲੀ ਕਰਨ ਸਬੰਧੀ ਦਿੱਤੇ ਗਏ ਸੱਦੇ 'ਤੇ ਰੈਲੀ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਆਇਆ ਹਰਕਤ 'ਚ, ਨਾਜਾਇਜ਼ ਮਾਈਨਿੰਗ 'ਤੇ ਕੱਸਿਆ ਸ਼ਿਕੰਜਾ

ਕੁੱਲਗੜ੍ਹੀ, 26 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਮਾਈਨਿੰਗ ਵਿਭਾਗ ਵਲੋਂ ਥਾਣਾ ਕੁੱਲਗੜ੍ਹੀ ਅਧੀਨ ਡਿਫੈਂਸ ਕਾਲੋਨੀ ਸਤੀਏ ਵਾਲਾ ਤੋਂ ਨਾਜਾਇਜ਼ ਰੇਤ ਦੀ ਭਰੀ ਟਰਾਲੀ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਕੁੱਲਗੜ੍ਹੀ ਵਿਖੇ ਮੁਕੱਦਮਾ ਦਰਜ ਕੀਤਾ ਹੈ | ਮਾਈਨਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX