ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  21 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  32 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  51 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਬਠਿੰਡਾ

ਬਠਿੰਡਾ 'ਚ ਨਹੀਂ ਦਿਸਿਆ ਕਾਰੋਬਾਰੀਆਂ ਵਲੋਂ ਭਾਰਤ ਬੰਦ ਦਾ ਕੋਈ ਅਸਰ-ਦੁਕਾਨਾਂ ਅਤੇ ਹੋਰ ਕਾਰੋਬਾਰ ਰਹੇ ਖੁੱਲ੍ਹੇ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਜੀ. ਐਸ. ਟੀ. ਦੀਆਂ ਖ਼ਾਮੀਆਂ, ਈ-ਵੇ ਬਿੱਲਾਂ ਅਤੇ ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਵਪਾਰੀ ਸੰਗਠਨ ਕੰਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਬਠਿੰਡਾ 'ਚ ਕੋਈ ਵੀ ਅਸਰ ਵੇਖਣ ਨੂੰ ਨਹੀਂ ਮਿਲਿਆ | ਇਸ ਨਾਲ ਨਾ ਤਾਂ ਕਿਤੇ ਕੋਈ ਵਪਾਰੀ ਸੰਗਠਨ ਵਲੋਂ ਬੰਦ ਦੇ ਸੱਦੇ ਦੀ ਕਾਲ ਮਿਲਣ ਦੀ ਪੁਸ਼ਟੀ ਕੀਤੀ ਗਈ ਅਤੇ ਨਾ ਹੀ ਕੋਈ ਅਜਿਹੀ ਹੋਰ ਮੀਟਿੰਗ ਇਸ ਤੋਂ ਪਹਿਲਾਂ ਕਰਨ ਸਬੰਧੀ ਉਨ੍ਹਾਂ ਨੂੰ ਕੋਈ ਸੱਦਾ ਦਿੱਤਾ ਗਿਆ | ਜਿਸ ਦੇ ਚਲਦਿਆਂ ਇਸ ਬੰਦ ਦਾ ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੰਦ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ, ਦੁਕਾਨਾਂ ਤੇ ਕਾਰੋਬਾਰ ਆਮ ਵਾਂਗ ਖੁੱਲ੍ਹੇ ਰਹੇ | ਇਸ ਸਬੰਧੀ ਜ਼ਿਆਦਾਤਰ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅਜਿਹੇ ਸੱਦੇ ਸਬੰਧੀ ਕੋਈ ਅਗਾਊਾ ਜਾਣਕਾਰੀ ਨਹੀਂ ਮਿਲੀ ਹੈ ਜਦਕਿ ਦੂਸਰੇ ਪਾਸੇ ਕੌਮੀ ਪੱਧਰ 'ਤੇ ਵਪਾਰੀ ਸੰਗਠਨ ਕੈਟ ਵਲੋਂ ਅਤੇ ਹੋਰ ਵਪਾਰਕ ਸੰਗਠਨਾਂ ਵਲੋਂ ਇਸ ਬੰਦ ਦਾ ਸੱਦਾ ਦਿੱਤਾ ਗਿਆ ਸੀ, ਉਨ੍ਹਾਂ ਇਸ ਸੱਦੇ ਤਹਿਤ ਦੇਸ਼ ਭਰ ਵਿਚ ਬੰਦ ਦੌਰਾਨ 1500 ਥਾਵਾਂ 'ਤੇ ਧਰਨਾ ਪ੍ਰਦਰਸ਼ਨ ਅਤੇ ਚੱਕਾ ਜਾਮ ਕਰਨ ਦਾ ਅਤੇ ਸਾਰੇ ਬਾਜ਼ਾਰਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਸੀ ਅਤੇ ਵਾਹਨ ਐਸੋਸੀਏਸ਼ਨਾਂ ਵਲੋਂ ਵੀ ਸਵੇਰੇ 6 ਤੋਂ ਰਾਤ 8 ਵਜੇ ਤੱਕ ਵਜੇ ਤੱਕ ਵਾਹਨ ਨਾ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਅਤੇ ਟਰਾਂਸਪੋਰਟਰਾਂ ਵਲੋਂ ਆਪਣੇ ਦਫ਼ਤਰਾਂ ਨੂੰ ਬੰਦ ਰੱਖਣ ਦਾ ਵੀ ਸੱਦਾ ਸੀ, ਪਰ ਅਜਿਹੇ ਕਿਸੇ ਵੀ ਸੱਦੇ ਦਾ ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ | ਦੁਕਾਨਾਂ ਅਤੇ ਵਪਾਰਕ ਕਾਰੋਬਾਰੀ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ, ਜਿੱਥੇ ਆਮ ਵਾਂਗ ਕੰਮਕਾਰ ਵੀ ਹੋਇਆ |

ਸੂਬੇ 'ਚ ਕਾਂਗਰਸ ਸਰਕਾਰ ਦੀ 4 ਸਾਲਾਂ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ-ਮਲੂਕਾ

ਚਾਉਕੇ, 26 ਫਰਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਹਲਕਾ ਮੌੜ ਅਧੀਨ ਆਉਂਦੇ ਪਿੰਡ ਗਿੱਲ ਕਲਾਂ, ਬੱਲ੍ਹੋ ਆਦਿ 'ਚ ਵਰਕਰ ਮੀਟਿੰਗਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਅਤੇ ਰੰਜਿਸ਼ ਨੂੰ ਲੈ ਕੇ ਕੀਤੇ ਹਮਲੇ 'ਚ ਪਿਓ-ਪੁੱਤ ਨਾਮਜ਼ਦ

ਗੋਨਿਆਣਾ, 26 ਫ਼ਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਮਹਿਮਾ ਸਵਾਈ ਵਿਖੇ ਇਕ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਕਿਸ਼ੋਰ ਚੰਦ ਵਾਸੀ ਮਹਿਮਾ ਸਵਾਈ 'ਤੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਬੀਤੇ ਦਿਨੀਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਕਾਰ ਸਵਾਰ ਦੋ ਵਿਅਕਤੀ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਇਕ ਕਾਰ 'ਚ ਸਵਾਰ ਦੋ ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਐਸ.ਆਈ. ਬਲਤੇਜ ਸਿੰਘ ਮੁਤਾਬਿਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ...

ਪੂਰੀ ਖ਼ਬਰ »

ਰਾਈਸ ਮਿੱਲ ਮੁਲਾਜ਼ਮ ਦੇ ਤਿੰਨ ਮੋਬਾਈਲ ਚੋਰੀ

ਗੋਨਿਆਣਾ, 26 ਫਰਵਰੀ (ਲਛਮਣ ਦਾਸ ਗਰਗ)-ਇਲਾਕੇ ਵਿਚ ਵਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਹਰੇਕ ਇਨਸ਼ਾਨ ਪ੍ਰੇਸ਼ਾਨ ਹੈ ਜਦਕਿ ਪੁਲਿਸ ਚੁੱਪੀ ਧਾਰੀ ਬੈਠੀ ਹੈ | ਬੀਤੀ ਰਾਤ ਇਕ ਸ਼ੈਲਰ ਦੇ ਮੁਲਾਜ਼ਮ ਦੇ ਤਿੰਨ ਮੋਬਾਇਲ ਚੋਰੀ ਹੋ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਹੋ ਰਹੀ ਹੈ-ਵਿਜੈ ਇੰਦਰ ਸਿੰਗਲਾ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸ ...

ਪੂਰੀ ਖ਼ਬਰ »

'ਸਰਬੱਤ ਸਿਹਤ ਬੀਮਾ ਯੋਜਨਾ' ਈ-ਕਾਰਡ ਬਣਾਉਣ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਝਾਂ ਨਾ ਰਹਿਣ ਦਿੱਤਾ ਜਾਵੇ, ਈ-ਕਾਰਡ ਬਣਾਉਣ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ | ਇਹ ਹਦਾਇਤ ਵਧੀਕ ਡਿਪਟੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਭੇਜੇ ਨੋਟਿਸਾਂ ਖ਼ਿਲਾਫ਼ ਰੇਲ ਮੋਰਚੇ ਅੰਦਰ ਭੜਕਿਆ ਰੋਹ

ਰਾਮਪੁਰਾ ਫੂਲ, 26 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਵਿਰਦੀ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਹੇ ਰੇਲ ਮੋਰਚੇ ਅੰਦਰ ਅੱਜ ਇਸ ਗੱਲੋਂ ਭਾਰੀ ਰੋਸ ਸੀ ਕਿ ਦਿੱਲੀ ਪੁਲਿਸ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਆਗੂਆਂ ਨੂੰ ਆਨੇ-ਬਹਾਨੇ ਨੋਟਿਸ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਵਾਪਸੀ ਤੇ ਮੰਗਾਂ ਨੂੰ ਲੈ ਕੇ ਖੇਤ ਮਜ਼ਦੂਰਾਂ ਵਲੋਂ 15 ਮਾਰਚ ਨੂੰ ਬਠਿੰਡਾ 'ਚ ਰੈਲੀ ਤੇ ਮੁਜ਼ਾਹਰੇ ਦਾ ਐਲਾਨ

ਬਠਿੰਡਾ, 26 ਫਰਵਰੀ (ਅਵਤਾਰ ਸਿੰਘ)-ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਮਜ਼ਦੂਰਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 15 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ | ਇਹ ਐਲਾਨ ਅੱਜ ਇੱਥੇ ਟੀਚਰ ਹੋਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਬਠਿੰਡਾ, 26 ਫਰਵਰੀ (ਅਵਤਾਰ ਸਿੰਘ)- ਸ੍ਰੀ ਗੁਰੂ ਰਵੀਦਾਸ ਜੀ ਦੇ 644ਵੇਂ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਬਠਿੰਡਾ ਦੀ ਪ੍ਰਬੰਧਕੀ ਕਮੇਟੀ ਸ੍ਰੀ ਗੁਰੂ ਰਵੀਦਾਸ ਮਹਾਂਸਭਾ ਸ਼ਹਿਰੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੀ ਗਈ | ਸੋਭਾ ਯਾਤਰਾ ਵਿਚ ਸ਼ਾਮਿਲ ਭਾਰੀ ...

ਪੂਰੀ ਖ਼ਬਰ »

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 26 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ 'ਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਕੰਮਾਂ ਦਾ ਰਿਵਿਊ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਨੇ ਫ਼ਿਰ ਡਰਾਏ ਲੋਕ-ਇਨਡੋਰ ਤੇ ਆਊਟਡੋਰ ਪ੍ਰੋਗਰਾਮਾਂ ਦੀ ਤੈਅ ਕੀਤੀ ਗਿਣਤੀ ਨੇ ਫ਼ਿਕਰਾਂ 'ਚ ਪਾਏ ਪੈਲੇਸ ਸੰਚਾਲਕ

ਬਠਿੰਡਾ, 26 ਫਰਵਰੀ (ਸਟਾਫ਼ ਰਿਪੋਰਟਰ)-ਕੋਰੋਨਾ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਕੀਤੀ ਗਈ ਸਖ਼ਤੀ ਨਾਲ ਆਉਂਦੇ ਦਿਨਾਂ ਵਿਚ ਕਾਫ਼ੀ ਕੁਝ 'ਤੇ ਇਸ ਦਾ ਅਸਰ ਪੈਣ ਵਾਲਾ ਹੈ | ਗੱਲ ਵਿਆਹ ਸ਼ਾਦੀ ਸਮਾਗਮਾਂ ਦੀ ਕੀਤੀ ਜਾਵੇ ਤਾਂ ਹੋਟਲ ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰਨ ਯਤਨਸ਼ੀਲ-ਸਾਬਕਾ ਵਿਧਾਇਕ ਬਾਂਸਲ

ਚਾਉਕੇ, 26 ਫਰਵਰੀ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਕਾਂਗਰਸ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਅੱਜ ਪਿੰਡ ਚੋਟੀਆਂ ਵਿਖੇ ਸਸਤੇ ਰਾਸ਼ਨ ਦੇ ਸਮਾਰਟ ਕਾਰਡਾਂ ਦੀ ਵੰਡ ਕਰਨ ਸਮੇਂ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ ਦੀ ...

ਪੂਰੀ ਖ਼ਬਰ »

ਮਿਸ਼ਨ ਰੈੱਡ ਸਕਾਈ ਕੀਤਾ ਸ਼ੁਰੂ ਨਸ਼ੇ ਦੀ ਦਲ-ਦਲ 'ਚ ਫਸ ਚੁੱਕੇ ਨੌਜਵਾਨਾਂ ਨੂੰ ਜ਼ਿੰਦਗੀ 'ਚ ਮੁੜ ਸੇਧ ਦੇਣਾ ਅਹਿਮ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 26 ਫਰਵਰੀ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜਗਾਰ ਮਿਸ਼ਨ ਤਹਿਤ ਪ੍ਰਦੇਸ਼ ਵਿਚ ਜ਼ਿਲ੍ਹਾ ਪੱਧਰ 'ਤੇ ਚੱਲ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਅਗਵਾਈ ਸਦਕਾ ਨਸ਼ੇ ਦੀ ਦਲ-ਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀ ਦਲ-ਦਲ 'ਚ ਫਸ ਚੁੱਕੇ ਨੌਜਵਾਨਾਂ ਨੂੰ ਜ਼ਿੰਦਗੀ 'ਚ ਮੁੜ ਸੇਧ ਦੇਣਾ ਅਹਿਮ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 26 ਫਰਵਰੀ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜਗਾਰ ਮਿਸ਼ਨ ਤਹਿਤ ਪ੍ਰਦੇਸ਼ ਵਿਚ ਜ਼ਿਲ੍ਹਾ ਪੱਧਰ 'ਤੇ ਚੱਲ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਅਗਵਾਈ ਸਦਕਾ ਨਸ਼ੇ ਦੀ ਦਲ-ਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਸਰਬਸੰਮਤੀ ਨਾਲ ਕੋਆਪ੍ਰੇਟਿਵ ਸੁਸਾਇਟੀ ਜੋਧਪੁਰ ਦੇ ਪ੍ਰਧਾਨ ਚੁਣੇ

ਮੌੜ ਮੰਡੀ, 26 ਫਰਵਰੀ (ਗੁਰਜੀਤ ਸਿੰਘ ਕਮਾਲੂ)- ਦੀ ਕੋਆਪ੍ਰੇਟਿਵ ਬਹੁਮੰਤਵੀ ਸੁਸਾਇਟੀ ਜੋਧਪੁਰ ਪਾਖਰ ਦੀ ਹੋਈ ਚੋਣ ਦੌਰਾਨ ਸੁਖਮੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜੋਧਪੁਰ ,ਬੁਰਜ ਸੇਮਾ ਤੇ ਬਘੇਰ ਮੁਹੱਬਤ ਦੇ ...

ਪੂਰੀ ਖ਼ਬਰ »

55ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੌਰਾਨ 10 ਮੀਟਰ 'ਚ ਸ਼ੁਭਮ ਸ਼ਰਮਾ ਰਿਹਾ ਦੂਸਰੇ ਸਥਾਨ 'ਤੇ

ਬਠਿੰਡਾ, 26 ਫਰਵਰੀ (ਸਟਾਫ਼ ਰਿਪੋਰਟਰ)-ਪੰਜਾਬ ਸਟੇਟ ਰਾਈਫ਼ਲ ਐਸੋਸੀਏਸ਼ਨ ਵਲੋਂ ਮੋਹਾਲੀ ਵਿਖੇ ਕਰਵਾਈ ਗਈ 55ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 2020-21 ਵਿਚ ਬਠਿੰਡਾ ਸ਼ਹਿਰ ਦੇ 10 ਮੀਟਰ ਪਿਸਟਲ ਚੈਂਪੀਅਨਸ਼ਿਪ ਇੰਡੀਵਿਜੂਅਲ ਈਵੈਂਟ ਵਿਚ ਸ਼ੁਭਮ ਸ਼ਰਮਾ ਨੇ ...

ਪੂਰੀ ਖ਼ਬਰ »

ਗੁਰਤੇਜ ਕੋਹਾਰਵਾਲਾ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਤਲਵੰਡੀ ਸਾਬੋ, 26 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਜਾਰੀ ਰਹਿੰਦੀਆਂ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਸਿਲਵਰ ਮੈਡਲ ਅਤੇ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਖਿਡਾਰਨ ਦਾ ਪਿੰਡ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਗੋਨਿਆਣਾ, 26 ਫਰਵਰੀ (ਲਛਮਣ ਦਾਸ ਗਰਗ)-ਸੂਬੇ ਤਾਨਿਲਨਾਡੂ ਵਿਖੇ ਸਮਾਪਤ ਹੋਈਆਂ ਖੇਡਾਂ ਵਿਚ ਸਿਲਵਰ ਦੇ ਤਿੰਨ ਤਗ਼ਮੇ ਪ੍ਰਾਪਤ ਕਰਨ ਵਾਲੀਆਂ ਪੰਜਾਬ ਦੀਆ ਹੋਣਹਾਰ ਬੇਟੀਆਂ ਨੇ ਰਿਕਾਰਡ ਪੈਦਾ ਕਰਕੇ ਸੂਬਾ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਵਿਚੋਂ ਇਕ ...

ਪੂਰੀ ਖ਼ਬਰ »

ਅੰਤਰ ਕਾਲਜ ਯੁਵਕ ਮੇਲੇ 'ਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਤਲਵੰਡੀ ਸਾਬੋ, 26 ਫਰਵਰੀ (ਰਵਜੋਤ ਸਿੰਘ ਰਾਹੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਜ਼ੋਨ ਵਲੋਂ ਪੰਜਾਬੀ ਮਾਂ ਬੋਲੀ ਨੰੂ ਸਮਰਪਿਤ ਅੰਤਰ ਕਾਲਜ ਯੁਵਕ ਮੇਲਾ 2021 ਬਾਬਾ ਫ਼ਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਡਾਕਟਰੀ ਸੇਵਾਵਾਂ ਨਿਭਾਉਣ ਵਾਲੀ ਟੀਮ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਪੁੱਜੀ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੰਘੂ ਬਾਰਡਰ 'ਤੇ ਨਿਸ਼ਕਾਮ ਸੇਵਾ ਨਿਭਾਅ ਰਹੀ ਡਾਕਟਰਾਂ ਦੀ ਇਕ ਟੀਮ ਇੱਥੇ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਪਹੁੰਚੀ | ਟੀਮ ਮੈਂਬਰਾਂ ਨੇ ਕਾਲਜ ਵਿਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸੁਰਾਂ ਦਾ ਸਿਕੰਦਰ ਤੇ ਯਾਰਾਂ ਦਾ ਯਾਰ ਸੀ ਸਰਦੂਲ ਸਿਕੰਦਰ- ਗਿੱਲ ਕਵੀਸ਼ਰ

ਬਠਿੰਡਾ, 26 ਫਰਵਰੀ (ਅਵਤਾਰ ਸਿੰਘ)- ਯਾਰਾਂ ਦਾ ਯਾਰ, ਸੁਰਾਂ ਦਾ ਸਿਕੰਦਰ ਪੰਜਾਬ ਦੇ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ 60 ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ | ਲੋਕ ਲਿਖਾਰੀ ਕਵੀਸ਼ਰ ਸਭਾ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ...

ਪੂਰੀ ਖ਼ਬਰ »

ਐਨ. ਐਫ. ਐਲ. ਪਲਾਂਟ ਦੇ ਏਰੀਏ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ

ਬਠਿੰਡਾ, 26 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜਦੀਪ ਸਿੰਘ ਬਰਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਪਲਾਂਟ ਬਠਿੰਡਾ ਦੀ ਸੁਰੱਖਿਆ ਦੇ ...

ਪੂਰੀ ਖ਼ਬਰ »

ਰੁਜ਼ਗਾਰ ਯੋਗਤਾ ਵਧਾਉਣ ਲਈ ਇਕ ਹਫ਼ਤੇ ਦੀ ਵਰਕਸ਼ਾਪ ਕਰਵਾਈ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਪਲੇਸਮੈਂਟ ਕਮੇਟੀ ਵੱਲੋਂ ਐਮ. ਬੀ. ਏ. ਦੂਜਾ ਸਾਲ (ਬੈਚ 2019-21) ਦੇ ਵਿਦਿਆਰਥੀਆਂ ਲਈ ਮਾਈਕਰੋਸਾਫ਼ਟ ਟੀਮਜ਼ ਰਾਹੀਂ ਰੁਜ਼ਗਾਰ ਯੋਗਤਾ ਵਧਾਉਣ ਲਈ ਇਕ ਹਫ਼ਤੇ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਮਨਪ੍ਰੀਤ ਸਿੰਘ ਨਾਲ ਰੂ-ਬਰੂ ਪ੍ਰੋਗਰਾਮ ਆਯੋਜਿਤ

ਤਲਵੰਡੀ ਸਾਬੋ, 26 ਫਰਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਕਾਲਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਪੰਜਾਬੀ ਅਤੇ ਇਕਨੌਮਿਕਸ ਵਿਭਾਗ ਵਲੋਂ ਬੀਤੇ ਦਿਨੀਂ ਸੁਰਾਂ ਦੇ ਸਰਤਾਜ ਮਨਪ੍ਰੀਤ ਸਿੰਘ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਮੁੜ ਵਧ ਰਹੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੀ ਸੈਨੀਟਾਈਜ਼ਰ ਦੇ ਛਿੜਕਾਅ ਦੀ ਸ਼ੁਰੂਆਤ

ਰਾਮਾਂ ਮੰਡੀ, 26 ਫਰਵਰੀ (ਤਰਸੇਮ ਸਿੰਗਲਾ)- ਕੋਰੋਨਾ ਵਾਇਰਸ ਦੇ ਦੁਬਾਰਾ ਸ਼ੁਰੂ ਹੋ ਚੁੱਕੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪਹਿਲ ਕਰਦਿਆਂ ਸ਼ਹਿਰ ਦੀ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵੱਲੋਂ ਇਲਾਕੇ ਦੇ ਮੋਹਰੀ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿਚ ...

ਪੂਰੀ ਖ਼ਬਰ »

ਰਾਮਕ੍ਰਿਸ਼ਨ ਕਾਂਗੜਾ ਲਗਾਤਾਰ ਤੀਜੀ ਵਾਰ ਦਲਿਤ ਵੈੱਲਫੇਅਰ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਬਣੇ

ਰਾਮਾਂ ਮੰਡੀ, 26 ਫਰਵਰੀ (ਤਰਸੇਮ ਸਿੰਗਲਾ)-ਬੀਤੇ ਦਿਨ ਪੰਜਾਬ ਦੀ ਪ੍ਰਸਿੱਧ ਸਮਾਜਿਕ ਸੰਸਥਾ ਦਲਿੱਤ ਵੈੱਲਫੇਅਰ ਸੰਗਠਨ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਰਾਮਕ੍ਰਿਸ਼ਨ ਕਾਂਗੜਾ ਰਾਮਾਂ ਦੀਆਂ ਸੰਗਠਨ ਪ੍ਰਤੀ ਸ਼ਾਨਦਾਰ ਸੇਵਾਵਾਂ ਅਤੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ

ਨਥਾਣਾ, 26 ਫਰਵਰੀ (ਗੁਰਦਰਸ਼ਨ ਲੁੱਧੜ)- ਦੁੱਧ ਉਤਪਾਦਕ ਸਹਿਕਾਰੀ ਸਭਾ ਨਥਾਣਾ ਵਲੋਂ ਦੁੱਧ ਖ਼ਰੀਦ ਕੇਂਦਰ ਚੌਂਕ ਵਿਖੇ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹੁੰਚੇ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਡਿਪਟੀ ਮੈਨੇਜਰ ਚਸ਼ਨਦੀਪ ਸਿੰਘ ਨੇ ਦੁੱਧ ਉਤਪਾਦਕਾਂ ਨੰੂ ...

ਪੂਰੀ ਖ਼ਬਰ »

ਮਨੋਜ ਬਾਲਾ ਨੇ ਆਟਾ-ਦਾਲ ਸਕੀਮ ਦੇ ਸਮਾਰਟ ਕਾਰਡ ਵੰਡੇ

ਮੌੜ ਮੰਡੀ, 26 ਫਰਵਰੀ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਕਾਂਗਰਸ ਦੀ ਮੁੱਖ ਸੇਵਾਦਾਰ ਸ੍ਰੀਮਤੀ ਮਨੋਜ ਬਾਲਾ ਵਲੋਂ ਅੱਜ ਪਿੰਡ ਬੁਰਜ ਸੇਮਾ ਵਿਖੇ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ ਗਏ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਇੰਜ: ਬਲਵਿੰਦਰ ਸਿੰਘ ਬੀ. ਡੀ. ਏ ਤੋਂ ਉਪ ਮੰਡਲ ਇੰਜੀਨੀਅਰ ਵਜੋਂ ਹੋਏ ਸੇਵਾ ਮੁਕਤ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਤਿੰਨ ਦਹਾਕੇ ਤੋਂ ਵੀ ਵਧੇਰੇ ਸਮੇਂ ਲਈ ਬਠਿੰਡਾ ਵਿਕਾਸ ਅਥਾਰਿਟੀ (ਬੀਡੀਏ) ਅਤੇ ਹੋਰਨਾਂ ਮਹੱਤਵਪੂਰਨ ਵਿਭਾਗਾਂ ਵਿਚ ਸੇਵਾਵਾਂ ਦੇਣ ਉਪਰੰਤ ਇੰਜ: ਬਲਵਿੰਦਰ ਸਿੰਘ ਬਤੌਰ ਉਪ ਮੰਡਲ ਇੰਜੀਨੀਅਰ ਵਜੋਂ ਸੇਵਾਮੁਕਤ ਹੋ ਗਏ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮਹਿਮਾ ਸਰਜਾ, 26 ਫਰਵਰੀ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਲੱਖੀਜੰਗਲ ਵਿਖੇ ਹੋਈ | ਮੀਟਿੰਗ ਵਿਚ ਜਿਲਾ ਪ੍ਰਧਾਨ ਜਗਸੀਰ ਸਿੰਘ ਜੀਦਾ, ਸੁਖਦਰਸ਼ਨ ਸਿੰਘ ਖੇਮੂਆਣਾ, ਜਨਰਲ ਸਕੱਤਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਨੂੰ ਸਦਮਾ, ਦਾਦੀ ਦਾ ਦਿਹਾਂਤ

ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਕੌਂਸਲਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਦਾਦੀ ਜੀ ਨਛੱਤਰ ਕੌਰ (ਮਾਤਾ ਸਵ.ਪਰਮਜੀਤ ਸਿੰਘ ਮਾਨਸ਼ਾਹੀਆ ਸਾਬਕਾ ਸਰਪੰਚ ...

ਪੂਰੀ ਖ਼ਬਰ »

ਰੁਪਏ ਖੋਹ ਕੇ ਭੱਜਣ ਵਾਲੇ ਗਿ੍ਫ਼ਤਾਰ, ਨਕਦੀ ਤੇ ਮੋਟਰ ਸਾਈਕਲ ਬਰਾਮਦ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੈਂਟ ਪੁਲਿਸ ਨੇ ਇਕ ਵਿਅਕਤੀ ਤੋਂ ਰੁਪਏ ਖੋਹ ਕੇ ਭੱਜਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ ਸਾਢੇ 4 ਲੱਖ ਰੁਪਏ ਨਕਦ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਸਵਰਾਜ ਸਿੰਘ ਵਾਸੀ ਭਾਗੂ ਨੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪ੍ਰਬੰਧਕਾਂ ਖ਼ਿਲਾਫ਼ ਧਰਨੇ ਦੌਰਾਨ 20ਵੇਂ ਦਿਨ ਵੀ ਘਿਰਾਓ

ਲਹਿਰਾ ਮੁਹੱਬਤ, 26 ਫਰਵਰੀ (ਸੁਖਪਾਲ ਸਿੰਘ ਸੁੱਖੀ)-ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ ਟੋਲ ਪ੍ਰਬੰਧਕਾਂ ਖ਼ਿਲਾਫ਼ ਤਨਖ਼ਾਹਾਂ ਨਾ ਦੇਣ ਤੇ ਨੌਕਰੀ ਬਹਾਲੀ ਲਈ 38ਵੇਂ ਦਿਨ ਦੀ ਹੜਤਾਲ ਤੇ 20ਵੇਂ ਦਿਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਬਾਰੇ ਟੋਲ ...

ਪੂਰੀ ਖ਼ਬਰ »

ਜੱਸੀ ਪੌ ਵਾਲੀ ਵਿਖੇ ਮੀਟਰ ਪੁੱਟਣ ਗਏ ਬਿਜਲੀ ਮੁਲਾਜ਼ਮਾਂ ਦਾ ਕੀਤਾ ਘਿਰਾਓ

ਕੋਟਫੱਤਾ, 26 ਜਨਵਰੀ (ਰਣਜੀਤ ਸਿੰਘ ਬੁੱਟਰ)-ਗਹਿਰੀ ਭਾਗੀ ਤੋਂ ਬਾਅਦ ਜੱਸੀ ਪੌ ਵਾਲੀ ਵਿਖੇ ਬਿਜਲੀ ਬਕਾਏ ਦੇ ਚੱਲਦਿਆਂ ਮੀਟਰ ਪੁੱਟਣ ਗਈ ਟੀਮ ਦਾ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਪਿੰਡ ਇਕਾਈ ਪ੍ਰਧਾਨ ਸੁਖਜੀਤ ਸਿੰਘ ਨੰਬਰਦਾਰ, ਸੀਰਾ ਸਿੰਘ, ਵੀਰਦਵਿੰਦਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਜੇਲ੍ਹ ਕੱਟਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ-ਸਾਬਕਾ ਡੀ.ਆਈ.ਜੀ ਚਾਹਲ

ਸ਼ੀਗੋ ਮੰਡੀ, 26 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਜੰਮਪਲ ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ ਨੇ ਕਿਸਾਨੀ ਸੰਘਰਸ਼ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਸਰਕਾਰੀ ਜਬਰ ਕਾਰਨ ਲੋਕ ਆਪਣੇ ਅਧਿਕਾਰਾਂ ਤੋਂ ਅੱਜ ਵੀ ਵਾਂਝੇ- ਲੋਕ ਅਧਿਕਾਰ ਲਹਿਰ

ਰਾਮਾਂ ਮੰਡੀ, 26 ਫਰਵਰੀ (ਤਰਸੇਮ ਸਿੰਗਲਾ)-ਭਾਵੇਂ ਭਾਰਤ ਦੇਸ਼ ਨੂੰ ਅਜਾਦ ਹੋਏ 73 ਵਰ੍ਹੇ ਲੰਘ ਚੁੱਕੇ ਹਨ ਪਰ ਸਰਕਾਰੀ ਜਬਰ ਕਾਰਨ ਲੋਕ ਆਪਣੇ ਅਧਿਕਾਰਾਂ ਤੋਂ ਅੱਜ ਵੀ ਵਾਂਝੇ ਹਨ | ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਲੋਕ ਅਧਿਕਾਰ ਲਹਿਰ ਦੀ ...

ਪੂਰੀ ਖ਼ਬਰ »

ਡੀ.ਟੀ.ਐਫ਼. ਨੇ ਸਿੱਖਿਆ ਸਕੱਤਰ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕਰੈਟਿਕ ਟੀਚਰਜ਼ ਫ਼ਰੰਟ, ਇਕਾਈ ਬਠਿੰਡਾ ਦਾ ਵਫ਼ਦ ਅੱਜ ਸ. ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਨੂੰ ਮਿਲਿਆ | ਵਫ਼ਦ ਨੇ ਮਿਡਲ ਸਕੂਲਾਂ ਵਿਚੋਂ ਵਿਦਿਆਰਥੀਆਂ ਦੀ ਘੱਟ ਗਿਣਤੀ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਮਜ਼ਦੂਰ ਮੰਗਾਂ ਹੱਲ ਕਰਵਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ-

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਜ਼ਦੂਰ ਮੁਕਤੀ ਮੋਰਚਾ, ਪੰਜਾਬ ਨੇ ਪੰਜਾਬ ਸਰਕਾਰ ਦੁਆਰਾ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇ-ਜ਼ਮੀਨੇ ਦਲਿਤਾਂ ਗ਼ਰੀਬਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ, ਇਕ ਮਾਰਚ ਤੋਂ ਸ਼ੁਰੂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਮਹਾਂ-ਰੈਲੀ ਦੀ ...

ਪੂਰੀ ਖ਼ਬਰ »

ਅੰਤਰ ਕਾਲਜ ਐਨ.ਸੀ.ਸੀ., ਏ.ਟੀ.ਸੀ. ਕੈਂਪ ਸਮਾਪਤ

ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਚੱਲ ਰਿਹਾ ਅੰਤਰ ਕਾਲਜ ਪੰਜ ਰੋਜ਼ਾ ਐਨ.ਸੀ.ਸੀ. ਏ.ਟੀ.ਸੀ. 98 ਕੈਂਪ ਸਮਾਪਤ ਹੋ ਗਿਆ | 20 ਪੰਜਾਬ ਬਟਾਲੀਅਨ ਦੇ ਮਾਰਗ ਦਰਸ਼ਨ ਵਿਚ ਹੋਏ ਸਮਾਪਤੀ ਸਮਾਰੋਹ ਮੌਕੇ ਕਾਲਜ ਦੇ ਕਾਰਜਕਾਰੀ ...

ਪੂਰੀ ਖ਼ਬਰ »

ਗਿਆਨੀ ਬਲਵੰਤ ਸਿੰਘ ਕੋਠਾਗੁਰੂ

ਭਗਤਾ ਭਾਈਕਾ - ਉਘੇ ਸਿੱਖ ਵਿਦਵਾਨ, ਖੋਜੀ ਇਤਿਹਾਸਕਾਰ ਤੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪੁਰਸਕਾਰ ਪ੍ਰਾਪਤ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦਾ ਜਨਮ 25 ਜੂਨ 1933 ਨੂੰ ਪਿਤਾ ਸ: ਬੁੱਘਾ ਸਿੰਘ ਮਾਨ ਦੇ ਘਰ ਮਾਤਾ ਸ੍ਰੀਮਤੀ ਵੀਰ ਕੌਰ ਦੀ ਕੁੱਖੋਂ ਪਿੰਡ ਕੋਠਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX