ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  6 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  17 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  36 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਬਰਨਾਲਾ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਵਿਖੇ ਰਮਦਾਸੀਆ ਭਾਈਚਾਰੇ ਅਤੇ ਪੰਚਾਇਤ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਚ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਨਗਰ ਕੀਰਤਨ ਮੌਕੇ ਢਾਡੀ ਜਥਿਆਂ ਨੇ ਗੁਰੂ ਸਾਹਿਬਾਨ ਦੀ ਬਾਣੀ ਦਾ ਪ੍ਰਚਾਰ ਕਰ ਕੇ ਸੰਗਤਾਂ ਨੂੰ ਗੁਰੂਆਂ ਵਲੋਂ ਦਿਖਾਏ ਗਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਮਦਾਸੀਏ ਭਾਈਚਾਰੇ ਵਲੋਂ ਐਡਵੋਕੇਟ ਰਾਹੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਗੋਲੀ ਕੌਰ, ਜਗਤਾਰ ਸਿੰਘ, ਨਾਜ਼ਰ ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ, ਸਾਬਕਾ ਸਰਪੰਚ ਬੇਅੰਤ ਸਿੰਘ ਬੰਤੀ, ਡੋਗਰ ਸਿੰਘ, ਮੱਖਣ ਸਿੰਘ ਆਦਿ ਮੌਜੂਦ ਸਨ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਪਿੰਡ ਚੁਹਾਣਕੇ ਖ਼ੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਦੀਆਂ ਵੱਖ-ਵੱਖ ਥਾਵਾ 'ਤੇ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਸਵਾਗਤ ਕੀਤਾ ਗਿਆ ਤੇ ਲੰਗਰ ਵੀ ਲਾਏ ਗਏ | ਇਸ ਸਮੇਂ ਉੱਘੇ ਕਵੀਸ਼ਰ ਭਾਈ ਹਾਕਮ ਸਿੰਘ ਦੀਵਾਨਾ, ਬੂਟਾ ਸਿੰਘ ਬੁਰਜ ਅਤੇ ਦਰਸ਼ਨ ਸਿੰਘ ਭੂਰਾ ਸਮੇਤ ਕੇਸਰ ਸਿੰਘ ਦੇ ਜਥੇ ਵਲੋਂ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਸਤਾਨ ਸਿੰਘ ਅਤੇ ਕਮੇਟੀ ਪ੍ਰਧਾਨ ਹਮੀਰ ਸਿੰਘ ਨੇ ਸੰਬੋਧਨ ਹੁੰਦਿਆਂ ਸਮੂਹ ਸੰਗਤਾਂ ਨੂੰ ਗੁਰਸਿੱਖੀ ਜੀਵਨ ਅਤੇ ਜਾਤਪਾਤ ਦਾ ਭੇਦਭਾਵ ਖਤਮ ਕਰ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅੰਮਿ੍ਤ ਮਈ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ | ਇਸ ਸਮੇਂ ਸਾਬਕਾ ਸਰਪੰਚ ਮਹਿੰਦਰ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਬਾਰਾ ਸਿੰਘ, ਪਵਿੱਤਰ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਪਿੰਡ ਮਹਿਲ ਖ਼ੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਸਮੇਂ ਪ੍ਰਸਿੱਧ ਕਵੀਸ਼ਰ ਪ੍ਰੀਤ ਹੁੰਦਲ ਦੇ ਜਥੇ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਸਮੂਹ ਸੰਗਤਾਂ ਨੂੰ ਕੀਤੀ | ਗ੍ਰਾਮ ਪੰਚਾਇਤ ਦੇ ਸਰਪੰਚ ਬਲਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦਾ ਸਮੁੱਚਾ ਜੀਵਨ ਕਿਰਤੀ ਲੋਕਾਂ ਅਤੇ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਰਿਹਾ ਹੈ, ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਗੁਰਸਿੱਖੀ ਵਿਚ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਚਰਨ ਸਿੰਘ, ਖ਼ਜ਼ਾਨਚੀ ਸਾਧੂ ਸਿੰਘ ਅਤੇ ਸਕੱਤਰ ਪਿਆਰਾ ਸਿੰਘ ਅਤੇ ਗ੍ਰਾਮ ਪੰਚਾਇਤ ਦੇ ਸਰਪੰਚ ਬਲਦੀਪ ਸਿੰਘ ਦੀ ਅਗਵਾਈ ਹੇਠ ਪੰਜਾਂ ਪਿਆਰਿਆਂ ਅਤੇ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ, ਨਸੀਬ ਸਿੰਘ, ਆਤਮਾ ਸਿੰਘ, ਬਲਰਾਜ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਬਾਲੀ ਕੈਨੇਡਾ, ਬੱਬੂ ਸਿੰਘ, ਜਸਵੰਤ ਸਿੰਘ ਲਾਲੀ ਪੱਤਰਕਾਰ ਆਦਿ ਤੋਂ ਇਲਾਵਾ ਹੋਰ ਵੀ ਧਾਰਮਿਕ ਆਗੂਆਂ ਵਲੋਂ ਨਗਰ ਕੀਰਤਨ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪਿੰਡ ਬਾਹਮਣੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਜਿਸ ਦਾ ਹਰ ਪੜਾਅ ਉੱਪਰ ਸ਼ਰਧਾਲੂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਭਾਈ ਗੁਰਜੰਟ ਸਿੰਘ ਨਿਹਾਲੂਵਾਲ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ: ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਦੇ ਸੂਬਾ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ, ਪ੍ਰਧਾਨ ਬਲਦੇਵ ਸਿੰਘ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਕਲੱਬ ਪ੍ਰਧਾਨ ਰਛਪਾਲ ਸਿੰਘ ਪਾਲੀ ਨੇ ਸਮੂਹ ਸੰਗਤਾਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨੌਜਵਾਨ ਪੀੜੀ ਨੂੰ ਸਮਾਜਕ ਕੁਰੀਤੀਆਂ ਤੋਂ ਬਚ ਕੇ ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਉੱਘੇ ਢਾਡੀ ਗੁਰਮੇਲ ਸਿੰਘ ਕਾਲੇ ਕੇ, ਸੁਖਮਿੰਦਰ ਸਿੰਘ ਕਿ੍ਪਾਲੇਵਾਲ ਦੇ ਜਥੇ ਨੇ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤੇ | ਇਸ ਮੌਕੇ ਨੰਬਰਦਾਰ ਅਮਰਜੀਤ ਸਿੰਘ ਬੈਨੀਪਾਲ, ਪ੍ਰਧਾਨ ਅਮਰਿੰਦਰਪਾਲ ਸਿੰਘ ਲਾਲੀ, ਜਰਨੈਲ ਸਿੰਘ, ਹਰਪਾਲ ਸਿੰਘ, ਗੁਲਸ਼ਨ ਸਿੰਘ, ਬੇਅੰਤ ਸਿੰਘ, ਗੱਜਣ ਸਿੰਘ, ਭਗਵੰਤ ਸਿੰਘ, ਪਿਆਰਾ ਸਿੰਘ, ਕੁਲਵੰਤ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |

ਪਿੰਡ ਬਖਤਗੜ੍ਹ ਵਿਖੇ ਧਾਰਮਿਕ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਣ ਕਾਰਨ ਤਣਾਅ

ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਪਿੰਡ ਬਖਤਗੜ੍ਹ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਵਿਦਾਸ ਭਗਤ ਧਰਮਸ਼ਾਲਾ ਵਿਖੇ ਪ੍ਰਕਾਸ਼ ਕਰਵਾਏ ਅਖੰਡ ਪਾਠ ਸਾਹਿਬ ਮੌਕੇ ਇੱਕੋ ਬਰਾਦਰੀ ਦੀਆਂ ਦੋ ਧਿਰਾਂ 'ਚ ਤਣਾਅ ਪੈਦਾ ਹੋਣ ਉਪਰੰਤ ਚੱਲ ਰਹੇ ਸ੍ਰੀ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਮੋਰਚਾ 149ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਹੇਠ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਹੇ ਮੋਰਚੇ ਦੇ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਕਾਂਗਰਸ ਪਾਰਟੀ ਵਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗਰੀਬ ਅਤੇ ਦਲਿਤ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਅੱਜ ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਬਾਜ਼ੀਗਰ ਬਸਤੀ 'ਚ ਚਲਾਇਆ ਸਰਚ ਅਭਿਆਨ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਤਪਾ ਦੀ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ 'ਤੇ ਤਪਾ 'ਚ ਪੈਸਟੀਸਾਈਡ ਦੀਆਂ ਦੁਕਾਨਾਂ ਰਹੀਆਂ ਬੰਦ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਵਪਾਰੀ ਸੰਗਠਨ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਵਲੋਂ ਭਾਰਤ ਬੰਦ ਦੇ ਸੱਦੇ 'ਤੇ ਅੱਜ ਤਪਾ ਸ਼ਹਿਰ ਅੰਦਰ ਪੈਸਟੀਸਾਈਡ, ਖਾਦ, ਬੀਜ, ਸਪਰੇਅ ਦੀਆਂ ਦੁਕਾਨਾਂ ਪੂਰਨ ਤੌਰ 'ਤੇ ਬੰਦ ਰੱਖੀਆਂ ਗਈਆਂ | ਜਿਸ ਦਾ ਮੁਖ ਕਾਰਨ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨਗੇ ਨਹਿਰੂ ਯੁਵਾ ਕੇਂਦਰ ਵਲੰਟੀਅਰ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮੀਂਹ ਦੇ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨ ਸਬੰਧੀ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਡਿਪਟੀ ਕਮਿਸ਼ਨਰ ਬਰਨਾਲਾ ...

ਪੂਰੀ ਖ਼ਬਰ »

ਸੀ.ਏ.ਆਈ. ਸਟਾਫ਼ ਵਲੋਂ ਨਸ਼ੀਲੀਆਂ ਗੋਲੀਆਂ, ਲੱਖਾਂ ਦੀ ਨਕਦੀ ਤੇ ਇਕ ਟਰੱਕ ਬਰਾਮਦ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਪੁਲਿਸ ਵਲੋਂ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ, ਇਕ ਲੱਖ 50 ਹਜ਼ਾਰ ਰੁਪਏ ਦੀ ਨਗਦੀ ਅਤੇ ਇੱਕ ਟਰੱਕ ਬਰਾਮਦ ਕਰ ਕੇ ਦੋ ਔਰਤਾਂ ਸਮੇਤ 6 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ਼ ਕੀਤਾ ਹੈ | | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਝੁੱਗੀਆਂ ਝੌਂਪੜੀਆਂ ਦੇ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਭਲਕੇ

ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਪੰਜਾਬ ਵਲੋਂ 2007 ਤੋਂ ਬਰਨਾਲਾ ਦੀ ਅਨਾਜ ਮੰਡੀ ਵਿਚਲੀਆਂ ਝੁੱਗੀਆਂ-ਝੌਂਪੜੀਆਂ ਵਿਚ ਲਗਭਗ 150 ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਦੀ ਸੇਵਾ ਚਲਾਈ ਜਾ ਰਹੀ ਹੈ | ਇਨ੍ਹਾਂ ਬੱਚਿਆਂ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਭਲਕੇ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ, ਛੀਨੀਵਾਲ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਅੱਖਾਂ ਦਾ 11ਵਾਂ ਮੁਫ਼ਤ ਆਪ੍ਰੇਸ਼ਨ ਕੈਂਪ 28 ਫ਼ਰਵਰੀ ਨੂੰ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਹੁਣ ਲੋਕ ਸੰਘਰਸ਼ 'ਚ ਹੋਇਆ ਤਬਦੀਲ-ਕਿਸਾਨ ਆਗੂ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰ ਦੇ ਨਾਂਅ ਹੇਠ ਬਣਾਏ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਚੱਲ ਰਹੇ ਪੱਕੇ ਮੋਰਚੇ 'ਚ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਡੀ.ਐਸ.ਪੀ. ਕੁਲਦੀਪ ਸਿੰਘ ਨੇ ਕੀਤੀ ਪੁਲਿਸ ਪਬਲਿਕ ਮੀਟਿੰਗ

ਕੋਰੋਨਾ ਦੇ ਨਵੇਂ ਸਟ੍ਰੇਨ ਅਤੇ ਨਸ਼ਿਆਂ ਸਬੰਧੀ ਕੀਤਾ ਜਾਗਰੂਕ ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਐਸ.ਐਸ.ਪੀ. ਸ੍ਰੀ ਸੰਦੀਪ ਗੋਇਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਜਿੱਥੇ ਇਲਾਕੇ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਉੱਥੇ ਸਮਾਜ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਾਈਕਲ ਰੈਲੀ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਕੈਂਸਰ ਦਿਵਸ ਸਬੰਧੀ 'ਮੈਂ ਹਾਂ ਅਤੇ ਮੈਂ ਕਰਾਂਗਾ' ਥੀਮ ਅਧੀਨ ਸਾਈਕਲ ਰੈਲੀ ਕਰਵਾਈ ਗਈ | ਇਸ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਲਖਬੀਰ ਕੌਰ ਅਤੇ ...

ਪੂਰੀ ਖ਼ਬਰ »

ਪੁਲਿਸ ਨੇ ਦੋ ਔਰਤਾਂ ਸਮੇਤ ਸੱਤ ਜਣਿਆਂ ਨੂੰ ਕੀਤਾ ਨਾਮਜ਼ਦ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸ਼ਹਿਰ ਦੀ ਇੱਕ 22 ਸਾਲਾ ਲੜਕੀ ਨੂੰ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਦੋ ਔਰਤਾਂ ਸਮੇਤ ਸੱਤ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜ੍ਹਤ ਲੜਕੀ ਦੀ ਮਾਂ ਦੇ ਬਿਆਨ ...

ਪੂਰੀ ਖ਼ਬਰ »

ਸ੍ਰੀ ਕਾਂਸ਼ੀ ਰਾਮ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੀ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜਨਮ ਦਿਹਾੜਾ ਸੂਬਾ ਪੱਧਰ 'ਤੇ ਮਨਾਉਣ ...

ਪੂਰੀ ਖ਼ਬਰ »

ਗੁਰੂ ਨਾਨਕ ਚੈਰੀਟੇਬਲ ਸੁਸਾਇਟੀ ਵਲੋਂ ਤਿੰਨ ਨਵੇਂ ਚੁਣੇ ਕੌਂਸਲਰ ਸਨਮਾਨਿਤ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਗੁਰੂ ਨਾਨਕ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਏ ਗਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਿੰਨ ਨਵੇਂ ਚੁਣੇ ਗਏ ਕੌਂਸਲਰਾਂ ਡਾ: ਸੋਨਿਕਾ ਬਾਂਸਲ, ਹਰਦੀਪ ਸਿੰਘ ਉਰਫ਼ ਪੋਪਲ ਅਤੇ ਡਾ: ਲਾਭ ਸਿੰਘ ਚਹਿਲ ਨੂੰ ਸੁਸਾਇਟੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਗੁਰਮੀਤ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਪ੍ਰਦੇਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਬਲਾਕ ਪ੍ਰਧਾਨ ਮਨਦੀਪ ...

ਪੂਰੀ ਖ਼ਬਰ »

ਆਕਸਫੋਰਡ ਇੰਸਟੀਚਿਊਟ ਮਹਿਲ ਕਲਾਂ ਦੇ ਵਿਦਿਆਰਥੀ ਨੇ ਹਾਸਲ ਕੀਤੇ 8.5 ਬੈਂਡ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸੰਸਥਾ ਆਕਸਫੋਰਡ ਇਮੀਗ੍ਰੇਸ਼ਨ ਐਂਡ ਆਈਲੈਟਸ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀ ਸ਼ੁਭਮ ਬਾਂਸਲ ਨੇ ਆਈਲੈਟਸ ਚੋਂ 8.5 ਬੈਂਡ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਵਿਦਿਆਰਥੀ ਨੂੰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਭਜਨ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਲੰਮਾ ਸਮਾਂ ਸਮਾਜ ਸੇਵਾ ਨੂੰ ਸਮਰਪਿਤ ਰਹੇ ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਹਰਭਜਨ ਸਿੰਘ ਮਹਿਲ ਖ਼ੁਰਦ (90) ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਅਕਾਲ ਚਲਾਣੇ ਤੇ ਵੱਖ-ਵੱਖ ਪੰਚਾਇਤਾਂ, ਯੂਥ ਕਲੱਬਾਂ, ਗੁਰਦੁਆਰਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੇਵਾਵਾਂ ਦੇਣ ਵਾਲੇ 10 ਬਿਹਤਰੀਨ ਹਸਪਤਾਲਾਂ ਦੀ ਸੂਚੀ 'ਚ 7 ਸਰਕਾਰੀ ਸਿਹਤ ਸੰਸਥਾਵਾਂ ਸ਼ਾਮਿਲ

ਸੰਗਰੂਰ, 26 ਫ਼ਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਸੰਗਰੂਰ ਅੰਦਰ ਹਜ਼ਾਰਾਂ ਮਰੀਜ਼ ਨਗਦੀ ਰਹਿਤ ਮੁਫ਼ਤ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਸਕੂਟਰੀ ਸਮੇਤ ਇਕ ਕਾਬੂ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਨਸ਼ੀਲੇ ਪਾਊਡਰ ਅਤੇ ਐਕਟਿਵਾ ਸਕੂਟਰੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਸ਼ਹੀਦ ਮਨਪ੍ਰੀਤ ਸਿੰਘ ਲੌ ਾਗੋਵਾਲ ਦੇ ਬੁੱਤ ਦਾ ਉਦਘਾਟਨ

ਲੌਂਗੋਵਾਲ, 26 ਫਰਵਰੀ (ਵਿਨੋਦ, ਖੰਨਾ) - ਨਵੰਬਰ 2019 'ਚ ਜੰਮੂ-ਕਸ਼ਮੀਰ ਵਿਖੇ ਸਰਹੱਦਾਂ ਦੀ ਰਾਖੇ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਲੌਂਗੋਵਾਲ ਦੇ ਫ਼ੌਜੀ ਜਵਾਨ ਮਨਪ੍ਰੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ...

ਪੂਰੀ ਖ਼ਬਰ »

ਐਕਸੀਡੈਂਟ ਦੇ ਕੇਸ 'ਚੋਂ ਮੋਟਰਸਾਈਕਲ ਚਾਲਕ ਬਾਇੱਜ਼ਤ ਬਰੀ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਐਕਸੀਡੈਂਟ ਦੇ ਕੇਸ ਵਿਚ ਨਾਮਜ਼ਦ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਸਹਿਜੜਾ ਨੂੰ ਬਚਾਓ ਪੱਖ ਦੇ ਵਕੀਲ ਰਣਜੀਤ ਸਿੰਘ ਦੀਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 28 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਵੱਡਾ ਇਕੱਠ

ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 31 ਦਸੰਬਰ 2020 ਤੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਪ੍ਰਾਪਤੀ ਲਈ ਕੈਬਨਿਟ ਅਤੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੰਗੇ ਪੱਕਾ ਮੋਰਚਾ ਚੱਲ ਰਿਹਾ ਹੈ | ਇਸ ਦੇ ਨਾਲ-ਨਾਲ ਹੀ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ 'ਤੇ ਬਰਨਾਲਾ 'ਚ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਰਹੀਆਂ ਬੰਦ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਦੁਆਰਾ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਬਰਨਾਲਾ ਸ਼ਹਿਰ ਵਿਚ ਸਮੂਹ ਕੀਟਨਾਸ਼ਕ, ਖਾਦ, ਬੀਜ ਅਤੇ ਸਪਰੇਹਾਂ ਦੀਆਂ ਦੁਕਾਨਾਂ ਬੰਦ ਰਹੀਆਂ | ਐਗਰੋ ਇਨਪੁਟਸ ਡੀਲਰਜ਼ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਨੌਜਵਾਨ ਬਾਇੱਜ਼ਤ ਬਰੀ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਗੁਰਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਮੇਜਰ ਸਿੰਘ ਵਾਸੀ ਅਲਕੜਾ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਦੀਵਾਨਾ ਸਹਿਕਾਰੀ ਸਭਾ ਵਿਖੇ ਮੀਟਿੰਗ ਦੌਰਾਨ ਮਤੇ ਪਾਸ

ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਦੀਵਾਨਾ ਸਹਿਕਾਰੀ ਸਭਾ ਵਿਖੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਹਰਿੰਦਰ ਸਿੰਘ ਨੀਟਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਕਿਸਾਨ ਮੋਰਚੇ 'ਚ ਮਾਰੇ ਗਏ ਕਿਸਾਨਾਂ-ਮਜ਼ਦੂਰਾਂ ਨੂੰ ਦਿੱਤੀ ਸ਼ਰਧਾਂਜਲੀ ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਨਾਨਕਸਰ ਠਾਠ ਵਿਖੇ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮਾ. ਮਹਿੰਦਰ ਸਿੰਘ ਨੇ ਮਾਸਟਰ ਖੇਡਾਂ 'ਚ 3 ਚਾਂਦੀ ਦੇ ਤਗਮੇ ਜਿੱਤੇ

ਹੰਡਿਆਇਆ, 26 ਫਰਵਰੀ (ਗੁਰਜੀਤ ਸਿੰਘ ਖੁੱਡੀ)-ਸਪੋਰਟਸ ਕੰਪਲੈਕਸ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈਆਂ 41ਵੀਆਂ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 20-21 ਵਿਚ ਹੰਡਿਆਇਆ ਦੇ ਮਾਸਟਰ ਮਹਿੰਦਰ ਸਿੰਘ ਨੇ ਹਿੱਸਾ ਲਿਆ ਅਤੇ ਤਿੰਨ ਚਾਂਦੀ ਦੇ ਤਗਮੇ ...

ਪੂਰੀ ਖ਼ਬਰ »

ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਮੀਟਿੰਗ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਮਜਦੂਰ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਸਾਥੀ ਭੋਲਾ ਸਿੰਘ ਕਲਾਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਜ਼ਦੂਰਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਸੀ.ਪੀ.ਆਈ. ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਤਿਉਹਾਰ ਦੇ ਮੱਦੇਨਜ਼ਰ ਤਪਾ ਦੇ ਸਮੂਹ ਕਾਂਵੜੀਆਂ ਨੇ ਕੀਤੀ ਮੀਟਿੰਗ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦਾ ਤਿਉਹਾਰ ਜੋ ਪੂਰੇ ਵਿਸ਼ਵ 'ਚ 11 ਮਾਰਚ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ, ਦੇ ਸਬੰਧ 'ਚ ਤਪਾ ਦੇ ਸਮੂਹ ਕਾਂਵੜੀਆਂ ਦੀ ਇਕ ਮੀਟਿੰਗ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX