ਤਾਜਾ ਖ਼ਬਰਾਂ


ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  10 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  29 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  56 minutes ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  57 minutes ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 2 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਦਿੱਲੀ / ਹਰਿਆਣਾ

ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਹੋਈਆ ਸਰਗਰਮ

ਏਲਨਾਬਾਦ, 26 ਫਰਵਰੀ (ਜਗਤਾਰ ਸਮਾਲਸਰ)-ਏਲਨਾਬਾਦ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਨੇ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਭਲੇ ਹੀ ਇਸ ਜ਼ਿਮਨੀ ਚੋਣ ਲਈ ਅਜੇ ਤੱਕ ਚੋਣ ਕਮਿਸ਼ਨ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ, ਪਰ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪਣੇ-ਆਪਣੇ ਪੱਧਰ 'ਤੇ ਆਪਣੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਕੜੀ ਦੇ ਤਹਿਤ ਅੱਜ ਹਰਿਆਣਾ ਜਨਚੇਤਨਾ ਪਾਰਟੀ ਦੇ ਵਰਕਰਾਂ ਨੇ ਵੀ ਪਾਰਟੀ ਦੇ ਸੂਬਾਈ ਉਪ-ਪ੍ਰਧਾਨ ਸਤਿਆ ਨਰਾਇਣ ਪਾਂਡੀਆ ਦੀ ਅਗਵਾਈ ਵਿੱਚ ਪਿੰਡ ਤਲਵਾੜਾ ਖੁਰਦ,ਨੀਮਲਾ ਅਤੇ ਧੌਲਪਾਲੀਆ ਵਿੱਚ ਆਪਣੀ ਜਨ ਸੰਪਰਕ ਮੁਹਿੰਮ ਚਲਾਈ | ਇਸ ਮÏਕੇ ਲੋਕਾਂ ਨਾਲ ਗੱਲਬਾਤ ਕਰਦਿਆ ਪਾਂਡੀਆ ਨੇ ਕਿਹਾ ਕਿ ਪ੍ਰਦੇਸ਼ ਵਿਚ ਭਾਜਪਾ-ਜਜਪਾ ਦਾ ਸੱਤਾਧਾਰੀ ਗਠਜੋੜ ਸਰਕਾਰ ਦੀਆ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਹਰਿਆਣਾ ਪ੍ਰਦੇਸ਼ ਵਿਚ ਪੂਰੀ ਤਰ੍ਹਾਂ ਬੈਕਫੁੱਟ 'ਤੇ ਜਾ ਚੁੱਕਾ ਹੈ | ਸੱਤਾਧਾਰੀ ਪਾਰਟੀਆਂ ਦੇ ਨੇਤਾਵਾਂ ਦਾ ਹੁਣ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਚੁੱਕਾ ਹੈ | ਇਸ ਲੋਕ ਵਿਰੋਧ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪ੍ਰਦੇਸ਼ ਦੀ ਜਨਤਾ ਇਨ੍ਹਾਂ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ ਅਤੇ ਸੂਬੇ ਦੇ ਲੋਕ ਹੁਣ ਸੱਤਾ ਤਬਦੀਲੀ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਤਾਊ ਦੇਵੀ ਲਾਲ ਦੇ ਨਾਂਅ 'ਤੇ ਰਾਜਨੀਤੀ ਕਰਨ ਵਾਲੀ ਪ੍ਰਦੇਸ਼ ਦੀ ਜਜਪਾ ਪਾਰਟੀ ਤੋਂ ਲੋਕਾਂ ਨੂੰ ਉਮੀਦ ਸੀ ਕਿ ਉਹ ਤਾਊ ਦੇਵੀ ਲਾਲ ਦੀਆਂ ਨੀਤੀਆਂ 'ਤੇ ਚਲਦੇ ਹੋਏ ਪ੍ਰਦੇਸ਼ ਵਿਚ ਜਨਹਿਤ ਨੀਤੀਆਂ ਲਈ ਕੰਮ ਕਰੇਗੀ ਅਤੇ ਹਮੇਸ਼ਾ ਕਿਸਾਨਾਂ ਦੇ ਨਾਲ ਇਹ ਪਾਰਟੀ ਖੜੀ ਰਹੇਗੀ ਪਰ ਹੁਣ ਕਿਸਾਨ ਅੰਦੋਲਨ ਦÏਰਾਨ ਜਿੱਥੇ ਜਜਪਾ ਪਾਰਟੀ ਕੁਰਸੀ ਦਾ ਤਿਆਗ ਨਹੀਂ ਕਰਨਾ ਚਾਹੁੰਦੀ ਉੱਥੇ ਹੀ ਪ੍ਰਦੇਸ਼ ਦੇ ਜੇਲ੍ਹ ਤੇ ਬਿਜਲੀ ਮੰਤਰੀ ਵੀ ਇਸ ਮਾਮਲੇ ਤੇ ਪੂਰੀ ਤਰ੍ਹਾਂ ਚੁੱਪ ਹਨ | ਪਾਂਡੀਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਰੋਜ਼ਾਨਾ ਪਟਰੌਲ,ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਆਪਣੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਆਉਣ ਵਾਲੀ ਏਲਨਾਬਾਦ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ | ਇਸ ਮੌਕੇ ਅਨੇਕ ਪਾਰਟੀ ਵਰਕਰ ਉਨ੍ਹਾਂ ਨਾਲ ਮੌਜੂਦ ਸਨ |

ਡਿਵਾਈਡਰ ਕੱਟ ਨੂੰ ਲੈ ਕੇ ਦੁਕਾਨਦਾਰਾਂ ਨੇ ਐੱਸ. ਡੀ. ਐੱਮ. ਨੂੰ ਸੌ ਾਪਿਆ ਮੰਗ ਪੱਤਰ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਡਾਕਟਰ ਮਾਰਕੀਟ ਦੇ ਦੁਕਾਨਦਾਰਾਂ ਨੇ ਐੱਸ. ਡੀ. ਐੱਮ. ਕਾਲਾਂਵਾਲੀ ਦੇ ਨਾਂ ਮੰਗ ਪੱਤਰ ਸੌਂਪ ਕੇ ਪੁਰਾਣਾ ਪੰਜ ਰਤਨ ਸਿਨੇਮਾ ਰੋਡ 'ਤੇ ਡਾਕਟਰ ਮਾਰਕੀਟ ਦੇ ਕੋਲ ਸਥਿਤ ਡਿਵਾਈਡਰ ਨੂੰ ਠੀਕ ...

ਪੂਰੀ ਖ਼ਬਰ »

ਕੈਟ ਵਲੋਂ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਭਾਰਤ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਕਨਫੈਡਰੇਸ਼ਨ ਆਫ਼ ਇੰਡੀਆਂ ਟਰੇਡਰਜ (ਕੈਟ) ਵਲੋਂ ਤੇਲ ਕੀਮਤਾਂ ਵਿਚ ਵਾਧੇ, ਨਵੇਂ ਈ-ਵੇ ਬਿੱਲ ਤੇ ਜੀ.ਐੱਸ.ਟੀ. ਦੇ ਵਿਰੋਧ 'ਚ ਦਿੱਤੇ ਗਏ ਭਾਰਤ ਬੰਦ ਨੂੰ ਸਿਰਸਾ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ¢ ਟਰੱਕਾਂ ਦਾ ਚੱਕਾ ਜਾਮ ਰਿਹਾ ਪਰ ...

ਪੂਰੀ ਖ਼ਬਰ »

ਨੌਦੀਪ ਕੌਰ ਨੂੰ ਜ਼ਮਾਨਤ ਮਿਲਣ ਦਾ 'ਜਾਗੋ ਪਾਰਟੀ' ਨੇ ਕੀਤਾ ਸਵਾਗਤ

ਨਵੀਂ ਦਿੱਲੀ,26 ਫਰਵਰੀ (ਜਗਤਾਰ ਸਿੰਘ)- ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ਦੇਣ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ | ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਨੌਦੀਪ ਕੌਰ ਦਾ ਮਾਮਲਾ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਔਰਤਾਂ ਲਈ ਕੈਂਸਰ ਦੀ ਬਿਮਾਰੀ ਦੀ ਜਾਂਚ ਸਬੰਧੀ ਕੈਂਪ ਲਗਾਇਆ

ਸ਼ਾਹਬਾਦ ਮਾਰਕੰਡਾ, 26 ਫਰਵਰੀ (ਅਵਤਾਰ ਸਿੰਘ)-ਰੋਟਰੀ ਕਲੱਬ ਵਲੋਂ ਸਥਾਨਕ ਸਿਧਾਰਥ ਹਸਪਤਾਲ ਵਿਖੇ ਔਰਤਾਂ ਲਈ ਕੈਂਸਰ ਡਿਟੈਕਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਅੰਜਲੀ ਸ਼ਰਮਾ ਤੇ ਡਾ. ਨੇਹਾ ਸੂਦ ਦੁਆਰਾ 130 ਔਰਤਾਂ ਦੀ ਕੈਂਸਰ ਡਿਟੈਕਸ਼ਨ ਅਤੇ ਰੀਪ੍ਰੋਡਕਟਿਵ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਬਾਬਾ ਭੂਮਣ ਸ਼ਾਹ ਚੌਕ 'ਤੇ ਰੋਕ ਲਿਆ | ਕਿਸਾਨਾਂ ਨੇ ਕਈ ...

ਪੂਰੀ ਖ਼ਬਰ »

ਚਰਚਾ ਬਿਨਾਂ ਕੋਈ ਅੰਦੋਲਨ ਸਮਾਪਤ ਨਹੀਂ ਹੁੰਦਾ- ਦੁਸ਼ਿਅੰਤ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨਾਂ ਦੀ ਚਾਲੀ ਮੈਂਬਰੀ ਕਮੇਟੀ ਅੰਦੋਲਨ ਖ਼ਤਮ ਨਹੀਂ ਹੋਣ ਦਿੰਦੀ | ਕੋਈ ਵੀ ਅੰਦੋਲਨ ਗੱਲਬਾਤ ਬਿਨਾਂ ਖ਼ਤਮ ਨਹੀਂ ਹੁੰਦਾ | ਕਿਸਾਨ ਆਗੂਆਂ ਨੂੰ ਜਿੱਦ ਛੱਡ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸੀਆਂ ਨੇ ਦਿੱਤਾ ਧਰਨਾ

ਫ਼ਤਿਹਾਬਾਦ, 26 ਫਰਵਰੀ (ਹਰਬੰਸ ਸਿੰਘ ਮੰਡੇਰ)-ਤੇਲ ਤੇ ਐੱਲ. ਪੀ. ਜੀ. ਗੈਸ ਦੀਆਂ ਕੀਮਤਾਂ, ਖੇਤੀਬਾੜੀ ਕਾਨੂੰਨਾਂ ਵਿਰੁੱਧ ਕਾਂਗਰਸ ਨੇ ਫ਼ਤਿਹਾਬਾਦ ਵਿਚ ਧਰਨਾ ਦਿੱਤਾ | ਕਾਂਗਰਸੀ ਆਗੂ ਤੇ ਕਾਰਕੁਨਾਂ ਨੇ ਲਾਲ ਬੱਤੀ ਚੌਕ ਵਿਖੇ ਇਕੱਠੇ ਹੋ ਕੇ ਪਾਰਕ ਵਿਚ ਧਰਨਾ ਦਿੱਤਾ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਹਰ ਘਰ 'ਚ ਪ੍ਰਤੀ ਦਿਨ ਪ੍ਰਤੀ ਵਿਅਕਤੀ ਮਿਲ ਰਿਹੈ ਸ਼ੁੱਧ 55 ਲਿਟਰ ਪਾਣੀ- ਮੁਕੁਲ ਕੁਮਾਰ

ਸ਼ਾਹਬਾਦ ਮਾਰਕੰਡਾ, 26 ਫਰਵਰੀ (ਅਵਤਾਰ ਸਿੰਘ)-'ਪਾਣੀ ਜੀਵਨ ਮਿਸ਼ਨ' ਤਹਿਤ ਕੁਰੂਕਸ਼ੇਤਰ ਦੇ ਪੇਂਡੂ ਖੇਤਰ ਦੇ ਹਰ ਘਰ ਵਿਚ ਪ੍ਰਤੀ ਵਿਅਕਤੀ 55 ਲਿਟਰ ਸ਼ੁਧ ਪਾਣੀ ਦਿੱਤਾ ਜਾ ਰਿਹਾ ਹੈ | ਇਸ ਦੇ ਲਈ ਕੁਰੂਕਸ਼ੇਤਰ ਦੀਆਂ 304 ਗ੍ਰਾਮ ਪੰਚਾਇਤਾਂ ਦੇ 1 ਲੱਖ 37 ਹਜ਼ਾਰ 278 ਘਰਾਂ ਤੱਕ ...

ਪੂਰੀ ਖ਼ਬਰ »

ਪਟੇਲ ਨਗਰ ਇਲਾਕੇ ਦੀਆਂ ਔਰਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ 'ਚ ਹੋਈਆਂ ਸ਼ਾਮਿਲ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਪਾਰਟੀ ਮੈਂਬਰਸ਼ਿਪ ਮੁਹਿੰਮ ਤਹਿਤ ਵੱਡੀ ਗਿਣਤੀ 'ਚ ਪਟੇਲ ਨਗਰ ਇਲਾਕੇ ਦੀਆਂ ਮਹਿਲਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਮੈਂਬਰਸ਼ਿਪ ਹਾਸਲ ਕੀਤੀ | ਇਸ ਮੈਂਬਰਸ਼ਿਪ ਮੁਹਿੰਮ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਮਾਗਮ ਅੱਜ

ਫ਼ਤਿਹਾਬਾਦ, 26 ਫਰਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਨਰਹਰੀ ਸਿੰਘ ਬੰਗੜ ਨੇ ਦੱਸਿਆ ਕਿ ਇਹ ਪ੍ਰੋਗਰਾਮ 27 ਫਰਵਰੀ ਨੂੰ ਦੁਪਹਿਰ 12:30 ਵਜੇ ਸੰਤ ਸ਼ੋ੍ਰਮਣੀ ਗੁਰੂ ਰਵਿਦਾਸ ਦੇ ਜਨਮ ਦਿਵਸ ਮੌਕੇ ਆਯੋਜਿਤ ਕੀਤਾ ਜਾਵੇਗਾ | ਇਹ ਸਮਾਗਮ ਸੰਤ ਸ਼ੋ੍ਰਮਣੀ ਗੁਰੂ ...

ਪੂਰੀ ਖ਼ਬਰ »

ਕਿਸਾਨਾਂ ਦੇ ਮਸਲੇ 'ਚ ਨਰਮਦਿਲੀ ਵਿਖਾਏ ਕੇਂਦਰ ਸਰਕਾਰ- ਰਾਠੌਰ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:) ਦੇ ਮੁਖੀ ਰਾਮ ਸਿੰਘ ਰਾਠੌਰ ਨੇ ਕੇਂਦਰ Uਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਮੌਜੂਦਾ ਪਰਸਥਿਤੀਆਂ ਦੇ ਮੱਦੇਨਜ਼ਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਅੰਦੋਲਨ ਨੂੰ ਤੁਰੰਤ ਖਤਮ ...

ਪੂਰੀ ਖ਼ਬਰ »

ਭੱਜ-ਦੌੜ ਦੀ ਜ਼ਿੰਦਗੀ ਵਿਚ ਅਸੀਂ ਆਪਣੀ ਸਿਹਤ ਦਾ ਧਿਆਨ ਰੱਖਣਾ ਛੱਡ ਰਹੇ ਹਾਂ-ਬਾਬਾ ਇਕਬਾਲ ਸਿੰਘ

ਨਵੀਂ ਦਿੱਲੀ, 26 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸੰਤੁਲਿਤ ਭੋਜਨ ਇਕ ਸਿਹਤਮੰਦ ਜੀਵਨ ਜਿਊਣ ਦਾ ਸਭ ਤੋਂ ਪਹਿਲਾ ਕਦਮ ਹੈ ਅਤੇ ਅੱਜ ਦੀ ਭੱਜ-ਦੌੜ ਦੀ ਜ਼ਿੰਦਗੀ ਵਿਚ ਅਸੀਂ ਆਪਣੀ ਸਿਹਤ ਦਾ ਧਿਆਨ ਰੱਖਣਾ ਛੱਡਣ ਦੇ ਨਾਲ ਜ਼ਰੂਰੀ ਕੰਮਾਂ ਨੂੂੰ ਨਿਪਟਾਉਣ ਵਿਚ ਅਸੀਂ ਭੁੱਲ ...

ਪੂਰੀ ਖ਼ਬਰ »

ਮੈਟਰੋ ਰੇਲ ਵਿਚ ਖਰਾਬੀ ਆਉਣ 'ਤੇ ਯਾਤਰੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 26 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਲਈ ਟਰਾਂਸਪੋਰਟ ਦੇ ਮਾਮਲੇ ਵਿਚ ਲਾਈਫ ਲਾਈਨ ਮੈਟਰੋ ਰੇਲ ਨੇ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕੀਤਾ ਹੈ, ਜਿਸ ਦੇ ਕਾਰਨ ਲੋਕ ਆਪਣੇ ਦਫ਼ਤਰਾਂ, ਡਿਊਟੀ ਅਤੇ ਹੋਰ ਥਾਵਾਂ 'ਤੇ ਸਮੇਂ ਸਿਰ ਨਹੀਂ ...

ਪੂਰੀ ਖ਼ਬਰ »

ਸਰਨਾ ਧੜੇ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਭਜਨ ਸਿੰਘ ਵਾਲੀਆ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸਰਨਾ ਧੜੇ ਨੂੰ ਅਲਵਿਦਾ ਆਖ ਕੇ ਭਜਨ ਸਿੰਘ ਵਾਲੀਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਰਦਾਰ ...

ਪੂਰੀ ਖ਼ਬਰ »

ਫਿਰਕੂ ਤਣਾਅ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਹੋਰਨਾਂ ਖਿਲਾਫ਼ ਕਾਰਵਾਈ ਹੋਣ ਦਾ ਰਾਹ ਪੱਧਰਾ- ਜੀ. ਕੇ.

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਦਾਅਵਾ ਕੀਤਾ ਹੈ ਕਿ ਟਰੈਕਟਰ ਪਰੇਡ ਤੋਂ ਬਾਅਦ ਦਿੱਲੀ 'ਚ ਕਥਿਤ ਤੌਰ 'ਤੇ ਫਿਰਕੂ ਤਨਾਅ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਇਨ੍ਹਾਂ ਨੂੰ ਨੱਪਣ 'ਚ ਨਾਕਾਮ ਰਹੇ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲੇ ਨੂੰ ਵੇਖਦੇ ਹੋਏ ਬੱਚਿਆਂ ਦੇ ਮਾਪੇ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 26 ਫਰਵਰੀ (ਬਲਵਿੰਦਰ ਸਿੰਘ ਸੋਢੀ) ਕੋਰੋਨਾ ਦੇ ਮਾਮਲੇ ਫਿਰ ਆਉਣੇ ਸ਼ੁਰੂ ਹੋ ਗਏ ਹਨ ਜਦ ਕਿ ਪਿਛਲੇ ਕੁਝ ਮਹੀਨਿਆਂ ਦੇ ਵਿਚ ਦਿੱਲੀ ਦੇ ਅੰਦਰ ਕੋਰੋਨਾ ਦੇ ਮਾਮਲੇ ਬਹੁਤ ਹੀ ਘੱਟ ਵੇਖਣ ਨੂੰ ਮਿਲੇ ਸਨ | ਇਨ੍ਹਾਂ ਮਾਮਲਿਆਂ ਦੇ ਪ੍ਰਤੀ ਬੱਚਿਆਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਰੇਲਵੇ ਹੌਲੀ-ਹੌਲੀ ਚਲਾ ਰਿਹਾ ਹੈ ਲੋਕਲ ਰੇਲ ਗੱਡੀਆਂ

ਨਵੀਂ ਦਿੱਲੀ, 26 ਫਰਵਰੀ (ਬਲਵਿੰਦਰ ਸਿੰਘ ਸੋਢੀ)-ਰੇਲਵੇ ਦੇ ਵਲੋਂ ਹੌਲੀ-ਹੌਲੀ ਲੋਕਲ ਰੇਲ ਗੱਡੀਆਂ ਚਲਾਉਣ ਦੀ ਸ਼ੁਰੂਆਤ ਕਰ ਰਿਹਾ ਹੈ ਕਿਉਂਕਿ ਇਨ੍ਹਾਂ ਦੀ ਰੜਕਦੀ ਘਾਟ ਦੇ ਨਾਲ ਯਾਤਰੀ ਬਹੁਤ ਪ੍ਰੇਸ਼ਾਨ ਹੋ ਰਹੇ ਸਨ | ਉਨ੍ਹਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਇਕ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਕਾਰੀ ਗਰੇਵਾਲ ਨੇ ਦਿੱਤੀ ਵਿਦਿਆਰਥਣ ਦੀ ਫ਼ੀਸ

ਜਲੰਧਰ, 26 ਫਰਵਰੀ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਪਿਛਲੇ ਲੰਬੇ ਸਮੇਂ ਤੋਂ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਦੀ ਹੋਈ ਉਨ੍ਹਾਂ ਨੂੰ ਵਿੱਦਿਆ ਦਾ ਚਾਨਣ ਵੰਡਣ 'ਚ ਅਹਿਮ ਰੋਲ ਅਦਾ ਕਰਦੀ ਆ ਰਹੀ ਹੈ ਤੇ ਸੰਸਥਾ ਦੇ ਅਹੁਦੇਦਾਰਾਂ ਦੀ ਪ੍ਰੇਰਨਾ ਤੋਂ ...

ਪੂਰੀ ਖ਼ਬਰ »

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 1 ਮਾਰਚ ਤੋਂ

ਜਲੰਧਰ, 26 ਫਰਵਰੀ (ਐੱਮ. ਐੱਸ. ਲੋਹੀਆ)-ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸ਼ਤਰੀ ਮਾਰਕੀਟ, ਜਲੰਧਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ ਮਿਤੀ 1 ਮਾਰਚ 2021 ...

ਪੂਰੀ ਖ਼ਬਰ »

ਕੇ. ਵਾਈ. ਐਸ. ਨੇ ਟਿਕਰੀ ਬਾਰਡਰ 'ਤੇ ਕਿਸਾਨਾਂ ਦੇ ਸਮਰਥਨ 'ਚ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 26 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਦੇ ਮੈਂਬਰ ਕਿਸਾਨ ਸੰਗਠਨਾਂ ਵਲੋਂ 26 ਫਰਵਰੀ ਨੂੰ ਯੁਵਾ ਕਿਸਾਨ ਦਿਵਸ ਦਾ ਸਮਰਥਨ ਕਰਨ ਲਈ ਟਿਕਰੀ ਬਾਰਡਰ 'ਤੇ ਪੁੱਜੇ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਜ਼ਿਲੇ੍ਹ ਦੀ ਟੀਮ ਹਰਿਆਣਾ ਰਾਜ ਕਰਾਟੇ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਰਵਾਨਾ ਹੋਈ

ਫ਼ਤਿਹਾਬਾਦ, 26 ਫਰਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲੇ੍ਹ ਦੇ ਕਰਾਟੇ ਖਿਡਾਰੀ ਕੈਥਲ ਦੇ ਪੁੰਡਰੀ ਵਿਖੇ ਹੋਣ ਜਾ ਰਹੇ ਰਾਜ ਕਰਾਟੇ ਚੈਂਪੀਅਨਸ਼ਿਪ ਮੁਕਾਬਲੇ ਵਿਚ ਹਿੱਸਾ ਲੈਣਗੇ | ਜ਼ਿਲ੍ਹਾ ਪੱਧਰੀ ਟੀਮ ਨੂੰ ਵਧੀਕ ਡਿਪਟੀ ਕਮਿਸ਼ਨਰ ਸੰਵਰਤਕ ਸਿੰਘ ਦੁਆਰਾ ਰਾਜ ਪੱਧਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 9 ਕਰੋੜ ਦੀ ਰਕਮ ਕੀਤੀ ਜਾਰੀ- ਅਮਨਦੀਪ ਸ਼ਰਮਾ

ਗੂਹਲਾ ਚੀਕਾ, 26 ਫਰਵਰੀ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 32 ਪਰਿਵਾਰਾਂ ਨੂੰ ਪਹਿਲੀ ਕਿਸ਼ਤ ਜਾਰੀ ਕਰਦਿਆਂ ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਸਾਰੇ ਪਰਿਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਬੜਾਗੁੜਾ ਬਲਾਕ 'ਚ ਗਰਾਮ ਪੰਚਾਇਤਾਂ ਦਾ ਕਾਰਜਕਾਲ ਖਤਮ, ਰਿਕਾਰਡ ਕਰਵਾਇਆ ਜਮਾਂ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਜ਼ਿਲ੍ਹਾ ਦੇ ਬਲਾਕ ਬੜਾਗੁੜਾ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ | ਸੂਬਾ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਨਾ ਕਰਦੇ ਹੋਏ ਗਰਾਮ ਸਕੱਤਰਾਂ ਵਲੋਂ ਆਪਣੇ-ਆਪਣੇ ਕਾਰਜ ਖੇਤਰ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਬੀ. ਐੱਸ. ਐੱਨ. ਐੱਲ. ਦੇ ਸੇਵਾ ਮੁਕਤ ਕਰਮਚਾਰੀਆਂ ਨੇ ਆਲ ਇੰਡਿਆ ਬੀ.ਐੱਸ.ਐੱਨ.ਐੱਲ. ਡੀਓਟੀ ਪੈਂਸ਼ਨਰਸ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਟੈਲੀਫੋਨ ਕੇਂਦਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਧਰਨੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ 'ਚ ਜਲ ਸੰਭਾਲ ਜਾਗਰੂਕਤਾ ਮੁਹਿੰਮ ਚਲਾਈ

ਫ਼ਤਿਹਾਬਾਦ, 26 ਫਰਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਨਰਹਰੀ ਸਿੰਘ ਬੰਗੜ ਦੀਆਂ ਹਦਾਇਤਾਂ ਅਨੁਸਾਰ ਜਲ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਫ਼ਤਿਹਾਬਾਦ ਦੇ ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਯੂਥ ਅਫ਼ਸਰ ਪੂਨਮ ਕੁਮਾਰੀ ਵਲੋਂ ਕੀਤੀ ...

ਪੂਰੀ ਖ਼ਬਰ »

ਐੱਮ.ਐੱਮ. ਕਾਲਜ 'ਚ ਆਰਟ ਐਂਡ ਕਰਾਫ਼ਟ ਐਂਡ ਸਾਇੰਸ ਦੀ ਪ੍ਰਦਰਸ਼ਨੀ ਲਗਾਈ

ਫ਼ਤਿਹਾਬਾਦ, 26 ਫਰਵਰੀ (ਹਰਬੰਸ ਸਿੰਘ ਮੰਡੇਰ)-ਮਨੋਹਰ ਮੈਮੋਰੀਅਲ ਕਾਲਜ ਫ਼ਤਿਹਾਬਾਦ ਵਿਚ ਮਨੋਹਰ ਵਿਵੇਸ 2021 ਵਿਗਿਆਨ ਦਿਵਸ ਸਮਾਰੋਹ ਦੇ ਉਦਘਾਟਨ ਮੌਕੇ ਆਰਟ ਐਂਡ ਕਰਾਫ਼ਟ ਐਂਡ ਸਾਇੰਸ ਦੀ ਪ੍ਰਦਰਸ਼ਨੀ ਕਾਲਜ ਆਫ਼ ਐਜੂਕੇਸ਼ਨ ਵਲੋਂ ਲਗਾਈ ਗਈ | ਇਸ ਮੌਕੇ ਚੌਧਰੀ ਦੇਵੀ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ 'ਚ ਸਫ਼ਾਈ ਸਬੰਧੀ ਸਮਾਗਮ ਕਰਵਾਇਆ

ਸਿਰਸਾ, 26 ਫਰਵਰੀ (ਪਰਦੀਪ ਸਚਦੇਵਾ)-ਸਰਕਾਰੀ ਗਰਲਜ਼ ਕਾਲਜ ਕਾਲਾਂਵਾਲੀ 'ਚ ਕਾਰਜਕਾਰੀ ਪਿ੍ੰਸੀਪਲ ਡਾ. ਰਵਿੰਦਰ ਕੁਮਾਰ ਦੀ ਪ੍ਰਧਾਨਗੀ ਅਤੇ ਐੱਨ. ਐੱਸ. ਐੱਸ. ਦੇ ਮੁਖੀ ਸੁਸ਼ਮਾ ਦੇਵੀ ਦੀ ਦੇਖ-ਰੇਖ ਹੇਠ ਸਫ਼ਾਈ ਦੇ ਮਹੱਤਵ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX