ਤਾਜਾ ਖ਼ਬਰਾਂ


ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  14 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  41 minutes ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  42 minutes ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 2 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕਿਸੇ ਨੂੰ ਨਹੀਂ ਪਤਾ ਕਿ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਦੇਸ਼ ਅਤੇ ਰਾਜ ਨੂੰ ਪ੍ਰਭਾਵਿਤ ਕਰਨਗੀਆਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਕੋਰੋਨਾ ਕੇਸਾਂ ਦੁਆਰਾ ਪੈਦਾ ਹੋਏ ਆਕਸੀਜਨ ਸੰਕਟ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਉਤਪਾਦਾਂ ਦੀਆਂ ਸਾਰੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਸ੍ਰੀ ਮੁਕਤਸਰ ਸਾਹਿਬ

ਕਿਸਾਨ ਆਗੂ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਲੰਬੀ ਮੂਹਰੇ ਰੋਸ ਧਰਨਾ

ਲੰਬੀ, 26 ਫਰਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਮਿੱਠੜੀ ਬੁੱਧਗਿਰ ਦੇ ਸਰਪੰਚ ਵਰਿੰਦਰ ਸਿੰਘ ਪੱਪੀ ਅਤੇ ਇਸੇ ਪਿੰਡ ਦੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਆਗੂ ਦਲਜੀਤ ਸਿੰਘ ਵਿਚਕਾਰ ਬੀਤੀ 24 ਫਰਵਰੀ ਨੂੰ ਹੋਏ ਝਗੜੇ ਸਬੰਧੀ ਕਿਸਾਨ ਆਗੂ ਵਲੋਂ ਥਾਣਾ ਲੰਬੀ ਵਿਖੇ ਸਰਪੰਚ ਦੀ ਕੀਤੀ ਸ਼ਿਕਾਇਤ 'ਤੇ ਸੁਣਵਾਈ ਨਾ ਹੋਣ ਕਾਰਨ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਥਾਣਾ ਲੰਬੀ ਮੂਹਰੇ ਰੋਸ ਧਰਨਾ ਲਾਇਆ ਗਿਆ | ਡੀ.ਐਸ.ਪੀ. (ਡੀ) ਜਸਮੀਤ ਸਿੰਘ ਅਤੇ ਐਸ.ਐਚ.ਓ. ਥਾਣਾ ਲੰਬੀ ਚੰਦਰ ਸ਼ੇਖਰ ਵਲੋਂ ਸਾਰੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਨੇ ਰੋਸ ਧਰਨਾ ਸਮਾਪਤ ਕੀਤਾ | ਇਸ ਤੋਂ ਪਹਿਲਾਂ ਥਾਣਾ ਲੰਬੀ ਮੂਹਰੇ ਲਾਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਨੇ ਦੱਸਿਆ ਕਿ ਯੂਨੀਅਨ ਦੇ ਆਗੂ ਦਲਜੀਤ ਸਿੰਘ ਨੇ ਸਰਪੰਚ ਵਲੋਂ ਉਸ ਨਾਲ ਕੀਤੀ ਕੁੱਟਮਾਰ ਦੀ ਸ਼ਿਕਾਇਤ ਥਾਣਾ ਲੰਬੀ ਪੁਲਿਸ ਨੂੰ ਕੀਤੀ, ਜਿਸ ਤੇ ਪੁਲਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ, ਕਿਉਂਕਿ ਮਿੱਠੜੀ ਦਾ ਸਰਪੰਚ ਸੱਤਾਧਿਰ ਕਾਂਗਰਸ ਦਾ ਹੈ, ਜਿਸ ਕਰਕੇ ਪੁਲਿਸ ਉਸ 'ਤੇ ਕਾਰਵਾਈ ਨਹੀਂ ਕਰਨਾ ਚਾਹੁੰਦੀ | ਜਿਸ ਕਰਕੇ ਮਜ਼ਬੂਰੀਵੱਸ ਯੂਨੀਅਨ ਨੇ ਦਲਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਥਾਣੇ ਮੂਹਰੇ ਰੋਸ ਧਰਨਾ ਲਾਇਆ | ਜਦੋਂ ਕਿ ਦੂਸਰੇ ਪਾਸੇ ਸਰਪੰਚ ਵਰਿੰਦਰ ਸਿੰਘ ਪੱਪੀ ਨੇ ਦਲਜੀਤ ਸਿੰਘ ਵਲੋਂ ਉਸ 'ਤੇ ਲਗਾਏ ਕੁੱਟਮਾਰ ਦੇ ਸਾਰੇ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਿਆ | ਪੋਲਟਰੀ ਫਾਰਮ ਨੂੰ ਲੈ ਕੇ ਹੋਏ ਝਗੜੇ ਸਬੰਧੀ ਜਦ ਨਾਇਬ-ਤਹਿਸੀਲਦਾਰ ਲੰਬੀ ਅਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੋਲਟਰੀ ਫਾਰਮ ਬਾਰੇ ਕੀਤੀ ਪੜਤਾਲ ਵਿਚ ਪਾਇਆ ਕਿ ਦਲਜੀਤ ਸਿੰਘ ਦੀ ਜ਼ਮੀਨ ਵਿਚ ਪੋਲਟਰੀ ਫਾਰਮ ਦੇ 2 ਸ਼ੈੱਡ ਬਣੇ ਹੋਏ ਹਨ, ਇਕ ਸ਼ੈੱਡ ਤਾਂ ਖਾਲੀ ਪਿਆ ਹੈ, ਜਦੋਂ ਕਿ ਦੂਸਰੇ ਸ਼ੈੱਡ ਵਿਚ ਕੁਝ ਚੂਚੇ ਵਗੈਰਾ ਜਰੂਰ ਹਨ | ਨਾਇਬ ਤਹਿਸੀਲਦਾਰ ਨੇ ਕਿਹਾ ਉਨ੍ਹਾਂ ਪੋਲਟਰੀ ਫਾਰਮ ਬਾਰੇ ਕੀਤੀ ਸਾਰੀ ਪੜਤਾਲ ਦੀ ਰਿਪੋਰਟ ਐਸ.ਡੀ.ਐਮ. ਅਦਾਲਤ ਨੂੰ ਭੇਜ ਦਿੱਤੀ ਹੈ |

ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਮਾਸਕ ਦੀ ਵਰਤੋਂ ਜ਼ਰੂਰ ਕਰਨ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਬਿਮਾਰੀ ਦੇ ਦੁਬਾਰਾ ਤੋਂ ਵੱਧ ਰਹੇ ਕੇਸਾਂ ਕਾਰਨ ਜਿਥੇ ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਦੀ ਅਪੀਲ ਕੀਤੀ ਹੈ, ...

ਪੂਰੀ ਖ਼ਬਰ »

ਪੁਲਿਸ ਨੇ ਭਗੌੜਾ ਕੀਤਾ ਕਾਬੂ

ਫ਼ਰੀਦਕੋਟ, 26 ਫ਼ਰੀਦਕੋਟ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਗੱਡੀਆਂ, ਬੱਕਰੀਆਂ, ਇੰਜਣ ਆਦਿ ਚੋਰੀ ਸਬੰਧੀ ਵੱਖ-ਵੱਖ ਥਾਣਿਆਂ ਦਰਜ ਮਾਮਲਿਆਂ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਭਗੌੜੇ ਨੂੰ ...

ਪੂਰੀ ਖ਼ਬਰ »

ਸਾਂਝਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਧਰਨੇ ਸਬੰਧੀ ਸਾਂਝੀ ਕਨਵੈਨਸ਼ਨ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਾਂਝਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 12 ਮਾਰਚ ਦੇ ਸੂਬਾ ਪੱਧਰੀ ਧਰਨੇ ਸਬੰਧੀ ਸਾਂਝੀ ਕਨਵੈੱਨਸ਼ਨ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਬਲਜੀਤ ਸਿੰਘ ਭੱਟੀ ਜ਼ਿਲ੍ਹਾ ਪ੍ਰਧਾਨ ਜਲ ਸਪਲਾਈ ਤੇ ...

ਪੂਰੀ ਖ਼ਬਰ »

ਹੁਣ ਮਾਪੇ ਸੌ ਣਗੇ ਅਤੇ ਅਧਿਆਪਕ ਬੱਚਿਆਂ ਨੂੰ ਸਵੇਰੇ ਜਗਾਉਣਗੇ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਲਏ ਗਏ ਬੇਤੁਕੇ ਫ਼ੈਸਲਿਆਂ ਨਾਲ ਅਧਿਆਪਕ ਵਰਗ ਵਿਚ ਫ਼ੈਲ ਰਹੇ ਰੋਸ ਨੂੰ ਦੇਖਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਸਿਹਤ ਜਾਂਚ ਕੈਂਪ ਲਾਇਆ

ਗਿੱਦੜਬਾਹਾ, 26 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਭਗਤ ਰਵਿਦਾਸ ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਫ਼ਕਰਸਰ ਵਲੋਂ ਪੰਥ ਮਾਤਾ ਸਾਹਿਬ ਦੇਵਾ ਕੌਰ ਗੁਰਦੁਆਰਾ ਸਾਹਿਬ ਵਿਖੇ ਡਾ:ਕੁਲਬੀਰ ਸਿੰਘ ਜਿਲ੍ਹਾ ਹੋਮਿਊਪੈਥਿਕ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 26 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕਮ ਚੇਅਰਮੈਨ ਦੀ ਪ੍ਰਧਾਨਗੀ ਹੇਠ ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕੈਸ਼ਲੈੱਸ ਇਲਾਜ ਕਰਵਾਉਣ ਲਈ ਜ਼ਿਲ੍ਹੇ ਦੇ 10 ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ-ਸੇਤੀਆ

ਫ਼ਰੀਦਕੋਟ, 26 ਫਰਵਰੀ (ਜਸਵੰਤ ਸਿੰਘ ਪੁਰਬਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਕਾਰਡ ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਦਫ਼ਤਰ ਖੁੱਲੇ੍ਹ ਰਹਿਣਗੇ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਆਰੰਭੀ ਮੁਹਿੰਮ ਤਹਿਤ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ, ਕਾਮਨ ਸਰਵਿਸ ਕੇਂਦਰ ਅਤੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਫ਼ਰੀਦਕੋਟ, 26 ਫ਼ਰੀਦਕੋਟ (ਸਰਬਜੀਤ ਸਿੰਘ)-ਪੁਲਿਸ ਦੇ ਐਂਟੀਨਾਰਕੋਟਿੱਕ ਸੈਲ ਵਲੋਂ ਪਿੰਡ ਨਵਾਂ ਕਿਲਾ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਡੀ ਮਾਤਰਾ 'ਚ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 3 ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 3 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 41 ਹੋ ਗਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼, ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਹਰਮਹਿੰਦਰ ਪਾਲ)-ਨਾਬਾਲਗ ਲੜਕੀ ਨੂੰ ਭਾਂਡੇ ਧੋਣ ਦੇ ਬਹਾਨੇ ਘਰ ਬੁਲਾ ਕੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 5 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ ਸ੍ਰੀ ਮੁਕਤਸਰ ਸਾਹਿਬ ਦਾ 1, ਗਿੱਦੜਬਾਹਾ 1, ਮਲੋਟ 2 ਅਤੇ ਪਿੰਡ ਚੰਨੂੰ ਦਾ 1 ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ 'ਤੇ ਗੋਲੀਆਂ ਸਮੇਤ ਦੋ ਕਾਬੂ

ਗਿੱਦੜਬਾਹਾ, 26 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਔਰਤ ਤੇ ਇਕ ਮਰਦ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਹੈ ਤੇ ਇਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ | ਥਾਣਾ ਗਿੱਦੜਬਾਹਾ ਪੁਲਿਸ ਦੇ ਥਾਣੇਦਾਰ ਗੁਰਦੀਪ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 670 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਬਾਈਲਾਂ ਸਣੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਦੋ ਮੋਬਾਈਲਾਂ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਵਾਸੀ ਪਿੰਡ ਚੱਕ ਤਾਮਕੋਟ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 150ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 26 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਲੋਟ, 26 ਫਰਵਰੀ (ਪਾਟਿਲ)-ਵਾਰਡ ਨੰਬਰ 4 'ਚ ਗਲੀ ਇੰਦਰ ਭਾਨ ਤਨੇਜਾ ਵਾਲੀ ਮਲੋਟ ਵਿਖੇ ਮੁਹੱਲਾ ਵਾਸੀਆਂ ਵਲੋਂ ਬੀਤੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੜਕ ਬਣਾਉਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਉਦਘਾਟਨ ਕਰਕੇ ਸ਼ੁਰੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂਅ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਮਲੋਟ, 26 ਫ਼ਰਵਰੀ (ਅਜਮੇਰ ਸਿੰਘ ਬਰਾੜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਮਲੋਟ ਵਲੋਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਦੁੱਧ ਦਾ ਲੰਗਰ ਲਾਇਆ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਦੁੱਧ ਦਾ ਲੰਗਰ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਯਪ ਰਾਜਪੂਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਬੁਲਾਰੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਪੰਜ ਰੋਜ਼ਾ ਐਨ.ਸੀ.ਸੀ. ਕੈਂਪ ਸਮਾਪਤ

ਮਲੋਟ, 26 ਫਰਵਰੀ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਚ ਚੱਲ ਰਹੇ ਐਨ.ਸੀ.ਸੀ. ਦੇ ਪੰਜ ਰੋਜ਼ਾ ਸਲਾਨਾ ਟਰੇਨਿੰਗ ਕੈਂਪ ਉਤਸ਼ਾਹਪੂਰਨ ਅਤੇ ਅਨੁਸ਼ਾਸਨਬੱਧ ਤਰੀਕੇ ਨਾਲ ਸਮਾਪਤ ਹੋ ਗਿਆ | ਕੈਂਪ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਕੈਡਿਟਾਂ ਨੂੰ ਵੱਖਰੇ ਵਿਸ਼ਿਆਂ ਜਿਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼ੋਭਾ ਯਾਤਰਾ ਕੱਢੀ

ਮਲੋਟ, 26 ਫਰਵਰੀ (ਪਾਟਿਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰੂ ਰਵਿਦਾਸ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਮਲੋਟ ਵਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਸ਼ਰਧਾਲੂਆਂ ਨੇ ਵੱਡੀ ਸੰਖਿਆ ਵਿਚ ਸ਼ਾਮਿਲ ਹੋ ਕੇ ਸ਼ੋਭਾ ਯਾਤਰਾ ਦੀ ਰੌਣਕ ਵਧਾਈ | ...

ਪੂਰੀ ਖ਼ਬਰ »

ਰੁਪਾਣਾ 'ਚ ਇਤਿਹਾਸਕ ਜੋੜ ਮੇਲਾ 1 ਮਾਰਚ ਤੋਂ

ਰੁਪਾਣਾ, 26 ਫ਼ਰਵਰੀ (ਜਗਜੀਤ ਸਿੰਘ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਤੋਂ ਬਾਅਦ ਪਿੰਡ ਰੁਪਾਣਾ 'ਚ ਘੋਗੜ ਦੀ ਮੁਕਤੀ ਕੀਤੀ | ਇਸ ਸਬੰਧ 'ਚ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਹਰ ਸਾਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਰਾ ਕਲੱਬ ਗੱਗੜ ਦੇ ਸਹਿਯੋਗ ਨਾਲ ਜਲ ਸ਼ਕਤੀ ਅਭਿਆਨ ਦੌਰਾਨ ਮੀਂਹ ਦੇ ਪਾਣੀ ਦੀ ਸੰਭਾਲ ਸਬੰਧੀ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਲਈ ਸਟਾਫ਼ ਨਾਲ ਮੀਟਿੰਗ

ਮਲੋਟ, 26 ਫਰਵਰੀ (ਪਾਟਿਲ)-ਡਾ.ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਦੀ ਅਗਵਾਈ ਵਿਚ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਜੋ ਵਿਅਕਤੀ ਇਸ ਸਕੀਮ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕੀਤੀ ਸ਼ਮੂਲੀਅਤ
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼ੋਭਾ ਯਾਤਰਾ ਕੱਢੀ

ਮਲੋਟ, 26 ਫਰਵਰੀ (ਪਾਟਿਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰੂ ਰਵਿਦਾਸ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਮਲੋਟ ਵਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਸ਼ਰਧਾਲੂਆਂ ਨੇ ਵੱਡੀ ਸੰਖਿਆ ਵਿਚ ਸ਼ਾਮਿਲ ਹੋ ਕੇ ਸ਼ੋਭਾ ਯਾਤਰਾ ਦੀ ਰੌਣਕ ਵਧਾਈ | ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੇਅਰ ਹੈਲਥ ਇੰਸ਼ੋਰੈਂਸ ਲਿਮਟਿਡ ਸ੍ਰੀ ਮੁਕਤਸਰ ਸਾਹਿਬ ਬਰਾਂਚ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਲੱਗੇ ਲਾਕਡਾਊਨ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਬਣਾਏ ਕੋਵਿਡ ਕੰਟਰੋਲ ਰੂਮ 'ਚ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਮੋਟੇਰਾ ਸਟੇਡੀਅਮ ਦਾ ਨਾਂਅ ਮੋਦੀ ਸਟੇਡੀਅਮ ਰੱਖਣ 'ਤੇ ਕਾਂਗਰਸੀਆਂ ਨੇ ਕੀਤਾ ਵਿਰੋਧ

ਮਲੋਟ, 26 ਫ਼ਰਵਰੀ (ਅਜਮੇਰ ਸਿੰਘ ਬਰਾੜ)-ਅਹਿਮਦਾਬਾਦ ਮਟੇਰਾ 'ਚ ਬਣੇ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਨਾਂਅ ਬਦਲਣ ਦੀ ਚਰਚਾ ਜ਼ੋਰਾਂ 'ਤੇ ਹੈ | ਸਰਦਾਰ ਵੱਲਭ ਭਾਈ ਪਟੇਲ ਤੋਂ ਸਟੇਡੀਅਮ ਦਾ ਨਾਂਅ ਬਦਲ ਕੇ ਨਰਿੰਦਰ ਮੋਦੀ ਸਟੇਡੀਅਮ ਰੱਖਣ 'ਤੇ ਵਿਰੋਧੀ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਪਿ੍ੰਸੀਪਲ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਨੂੰ ਪੀ.ਟੀ.ਏ ਫ਼ੰਡ ਐਚ.ਈ.ਆਈ.ਐਸ ਤੋਂ ਪ੍ਰਾਪਤ ਵਿਆਜ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਨਾ ਕਰਵਾਉਣ ਸਬੰਧੀ ਮੰਗ ਪੱਤਰ ...

ਪੂਰੀ ਖ਼ਬਰ »

ਪਿੰਡ ਥਾਂਦੇਵਾਲੇ ਦੇ ਆਂਗਣਵਾੜੀ ਸੈਂਟਰ ਤੇ ਸਕੂਲ 'ਚ ਦੁਬਾਰਾ ਚੋਰੀ ਹੋਣ ਕਰਕੇ ਲੋਕਾਂ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਮੌਕੇ 'ਤੇ ਪੁਲਿਸ ਦੇ ਮੁੱਖ ਅਫ਼ਸਰਾਂ ਨੂੰ ਆਉਣਾ ਪਿਆ | ਆਂਗਣਵਾੜੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਪਾਰਕ ਵਿਖੇ ਲੈਕਚਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਮਾਰਟ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਈਨਿੰਗ ਸਟਾਰਜ਼ (90 ਪ੍ਰਤੀਸ਼ਤ ਤੋਂ ਵੱਧ ਅੰਕ ਵਾਲੇ ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਮੀਟਿੰਗ

ਲੰਬੀ, 26 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਨਾਗਰਿਕ ਦੇ ਕਾਰਡ ਬਣਾਉਣ ਲਈ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਡਾ: ਜਗਦੀਪ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਬਲਾਕ ਮਲੋਟ ਦੀ ਜਥੇਬੰਦੀ ਦਾ ਵਿਸਥਾਰ

ਮਲੋਟ, 26 ਫਰਵਰੀ (ਪਾਟਿਲ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਮਰੀਕ ਸਿੰਘ ਕਾਲੜਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਸਕੂਲ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਭਾਗ ਲੈਂਦਿਆਂ ਹੋਇਆ ਗੌਰਮਿੰਟ ਟੀਚਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮਦਰੱਸਾ ਵਿਖੇ ਕਾਨਫ਼ਰੰਸ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਤਹਿਸੀਲ ਮੰਡੀ ਲੱਖੇਵਾਲੀ ਦੀ ਅਗਵਾਈ ਹੇਠ ਪਿੰਡ ਮਦਰੱਸਾ ਵਿਖੇ ਮਜ਼ਦੂਰ ਕਾਨਫ਼ਰੰਸ ਕੀਤੀ ਗਈ, ਜਿਸਦੀ ਪ੍ਰਧਾਨਗੀ ਕਰਮ ਸਿੰਘ ਮਦਰੱਸਾ, ਸੁਰਜੀਤ ਸਿੰਘ ਅਤੇ ਬਾਬਾ ਬਲਕਾਰ ਸਿੰਘ ...

ਪੂਰੀ ਖ਼ਬਰ »

ਪਿੰਡ ਹਰਾਜ ਵਿਖੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰਾਜ ਵਿਖੇ ਅੱਜ ਚਾਰ ਰੋਜ਼ਾ 12ਵੇਂ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਸਪੋਰਟਸ ਐਂਡ ਵੈਲੇਫਅਰ ਕਲੱਬ ਵਲੋਂ ਕੀਤੀ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਅਤੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਸਭਾ 5995 ਦੀ ਮੀਟਿੰਗ ਪ੍ਰਾਚੀਨ ਸ਼ਨੀ ਦੇਵ ਮੰਦਰ ਸ੍ਰੀ ਮੁਕਤਸਰ ਸਾਹਿਬ ਵਿਖੇ 28 ਫ਼ਰਵਰੀ ਨੂੰ ਸਵੇਰੇ 10 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦੀਪਕਪਾਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਕਰ ਸੰਮਤੀ ਮੁਲਾਜ਼ਮਾਂ ਦੀਆਂ ਤਨਖਾਹਾਂ ਜਲਦ ਜਾਰੀ ਨਾ ਹੋਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਢਿੱਲੋਂ

ਫ਼ਰੀਦਕੋਟ, 26 ਫਰਵਰੀ (ਸਤੀਸ਼ ਬਾਗ਼ੀ)-ਬਲਾਕ ਫ਼ਰੀਦਕੋਟ ਦੇ ਸਮੂਹ ਸੰਮਤੀ ਕਰਮਚਾਰੀਆਂ ਦੀਆਂ ਪਿਛਲੇ ਕਈ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਭੱਤੇ ਸਰਕਾਰ ਵਲੋਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਜਾਰੀ ਰੋਸ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਭਾਗੀ ਤਰੱਕੀਆਂ ਕਰਨ ਲਈ ਐਸੋਸੀਏਸ਼ਨ ਵਲੋਂ ਉਪ ਕੁਲਪਤੀ ਦਾ ਸਨਮਾਨ

ਫ਼ਰੀਦਕੋਟ, 26 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋੋਟ ਦੇ ਉਪ ਕੁਲਪਤੀ ਪ੍ਰੋ: (ਡਾ.) ਰਾਜ ਬਹਾਦਰ ਵਲੋਂ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਕਰਮਚਾਰੀਆਂ ਦੀਆਂ ਵਿਭਾਗੀ ਤਰੱਕੀਆਂ ਕੀਤੀਆਂ ਗਈਆਂ | ਅਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵਲੋਂ ਇਕੱਤਰਤਾ

ਫ਼ਰੀਦਕੋਟ, 26 ਫ਼ਰੀਦਕੋਟ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਚ ਹੋਈ | ਇਸ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਸਾਲਾਨਾ ਸਮਾਗਮ ਅੱਜ

ਫ਼ਰੀਦਕੋਟ, 26 ਫਰਵਰੀ (ਸਤੀਸ਼ ਬਾਗ਼ੀ)-ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦਰਸ਼ਨ ਲਾਲ ਗੇਰਾ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪ੍ਰੇਮ ਗੇਰਾ ਨੇ ਦੱਸਿਆ ਕਿ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਯੁਵਕ ਮੇਲੇ 'ਚ ਮੱਲਾਂ ਮਾਰੀਆਂ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਕਰਵਾਏ ਗਏ ਅੰਤਰ ਕਾਲਜ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਬਾਜਾਖਾਨਾ, 26 ਫਰਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਵਾੜਾ ਭਾਈਕਾ ਵਿਖੇ ਪਿੰਡ ਦੇ ਵਿਚਕਾਰ ਬਣੇ ਗੁਰਦੁਆਰਾ ਸਾਹਿਬ ਦੇ ਰਸਤੇ 'ਤੇ ਸੜਕ ਨਿਰਮਾਣ ਦੇ ਕਾਰਜ ਸ਼ੁਰੂੁ ਕੀਤੇ ਗਏ ਹਨ | ਪਿੰਡ ਦੀ ਸਰਪੰਚ ਰਮਨਦੀਪ ਕੌਰ ਭਾਈ ਕੇ ਨੇ ਦੱਸਿਆ ਕਿ ਪਿੰਡ ਦੇ ਬਿੱਲਕੁਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX