ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552

ਪੰਜਾਬ / ਜਨਰਲ

ਕਰਤਾਰਪੁਰ ਸਾਹਿਬ 'ਚ 7 ਏਕੜ ਭੂਮੀ 'ਤੇ ਸਥਾਪਤ ਕੀਤਾ ਜਾਵੇਗਾ ਮਨੋਰੰਜਨ ਪਾਰਕ- ਸਰਦਾਰ ਜਾਫ਼ਰ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਤੇ ਅੰਤਰ-ਵਿਸ਼ਵਾਸ ਸਦਭਾਵਨਾ ਮੰਤਰਾਲੇ ਦੀ ਕਰਤਾਰਪੁਰ ਗਵਰਨਿੰਗ ਕੌਂਸਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਲਗਦੀ 7 ਏਕੜ ਭੂਮੀ 'ਤੇ ਮਨੋਰੰਜਨ ਪਾਰਕ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਯਾਤਰੂਆਂ ਲਈ ਹੋਟਲ ਤੇ ਬੱਚਿਆਂ ਦੇ ਖੇਡਣ ਤੇ ਮਨੋਰੰਜਨ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਇਸਲਾਮਾਬਾਦ ਵਿਖੇ ਕਰਤਾਰਪੁਰ ਗਵਰਨਿੰਗ ਕੌਂਸਲ ਦੀ ਹੋਈ ਚੌਥੀ ਬੈਠਕ 'ਚ ਇਹ ਜਾਣਕਾਰੀ ਦਿੰਦਿਆਂ ਧਾਰਮਿਕ ਮਾਮਲਿਆਂ ਦੇ ਸਕੱਤਰ ਸਰਦਾਰ ਇਜਾਜ਼ ਅਹਿਮਦ ਖ਼ਾਨ ਜਾਫ਼ਰ ਨੇ ਕਿਹਾ ਕਿ ਕੌਂਸਲ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਰਹਿੰਦੇ ਸਟਾਫ਼ ਨੂੰ ਸਥਾਈ ਰਿਹਾਇਸ਼ ਦੀ ਸਹੂਲਤ ਦੇਣ ਹਿਤ ਰਿਹਾਇਸ਼ੀ ਢਾਂਚਾ ਬਣਾਉਣ ਦੇ ਮਾਸਟਰ ਪਲਾਨ ਨੂੰ ਮਾਰਚ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਪਾਕਿ ਯਾਤਰੀਆਂ ਦੀ ਸਹੂਲਤ ਲਈ ਬੁੱਢੇ ਰਾਵੀ ਦਰਿਆ 'ਤੇ ਇਕ ਪੁਲ ਵੀ ਬਣਾਇਆ ਜਾਵੇਗਾ | ਸਕੱਤਰ ਜਾਫ਼ਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਵੀ ਹਾਜ਼ਰ ਸਨ | ਉਨ੍ਹਾਂ ਰਾਵਲਪਿੰਡੀ ਤੋਂ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੌਂਸਲ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਵਿਖੇ 'ਗਾਈਡਜ਼ ਟੂਰਿਜ਼ਮ ਸਿਸਟਮ' ਸ਼ੁਰੂ ਕਰਨ ਦੇ ਪ੍ਰਸਤਾਵ 'ਤੇ ਵੀ ਵਿਚਾਰ ਕਰ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ 'ਗਾਈਡਜ਼ ਟੂਰਿਜ਼ਮ ਸਿਸਟਮ'ਦੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ਗੈਰ-ਸੱਖ ਪਾਕਿਸਤਾਨੀ ਯਾਤਰੀਆਂ ਲਈ ਕੀਤੀ ਜਾ ਰਹੀ ਹੈ ਤੇ ਇਸ ਦਾ ਮੁੱਢਲਾ ਉਦੇਸ਼ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪਵਿੱਤਰਤਾ ਅਤੇ ਧਾਰਮਿਕ ਮਰਿਆਦਾ ਨੂੰ ਸੁਰੱਖਿਅਤ ਕਰਨਾ ਹੈ |

ਡੀ.ਏ.ਪੀ. ਖਾਦ ਦੇ 250 ਤੋਂ 300 ਰੁਪਏ ਪ੍ਰਤੀ ਥੈਲਾ ਭਾਅ ਵਧ

ਕਿਸਾਨਾਂ 'ਤੇ ਪਵੇਗਾ 850 ਕਰੋੜ ਦਾ ਵਾਧੂ ਬੋਝੇ

ਮੂਣਕ, 27 ਫਰਵਰੀ (ਕੇਵਲ ਸਿੰਗਲਾ)- ਕੇਂਦਰ ਸਰਕਾਰ ਨੇ 2024 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਟੀਚਾ ਤਾਂ ਮਿੱਥ ਲਿਆ ਹੈ ਪਰ ਜਿਸ ਅਨੁਪਾਤ ਨਾਲ ਡੀਜ਼ਲ ਤੇ ਖਾਦਾਂ ਦੇ ਭਾਅ ਵੱਧ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਖੇਤੀ ਖ਼ਰਚੇ ਆਉਣ ਵਾਲੇ ਦਿਨਾਂ ਫਸਲਾਂ ਦੀ ਕੀਮਤ ਤੋਂ ਵੀ ...

ਪੂਰੀ ਖ਼ਬਰ »

ਆਪਣੇ ਹੀ ਸਕੂਲ ਦੀ ਵੈਨ ਹੇਠ ਆਉਣ ਕਾਰਨ ਇਕ ਬੱਚੇ ਦੀ ਮੌਤ, ਦੂਜਾ ਜ਼ਖ਼ਮੀ

ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਦੁਪਹਿਰ ਨੂੰ ਸਕੂਲ ਤੋਂ ਵਾਪਸੀ 'ਤੇ ਇਕ ਸਕੂਲ ਦੀ ਵੈਨ 'ਚੋਂ ਉਤਰਦੇ ਸਮੇਂ ਹੇਠਾਂ ਆਉਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ, ਜਿਹੜਾ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ, ਜਦਕਿ ਇਕ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵਲੋਂ ਖੁਦਕੁਸ਼ੀ

ਮੀਆਂਵਿੰਡ, 27 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਦਾਰਾਪੁਰ ਵੈਰੋਵਾਲ ਦੇ ਕਿਸਾਨ ਸਰਬਜੀਤ ਸਿੰਘ (55) ਪੁੱਤਰ ਨਰਿੰਦਰ ਸਿੰਘ ਵਲੋਂ ਕਰਜੇ ਦੇ ਬੋਝ ਨੂੰ ਨਾ ਸਹਾਰਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਦੇ ਭਰਾ ...

ਪੂਰੀ ਖ਼ਬਰ »

ਵੈਟ ਦਰਾਂ 'ਚ ਰਾਹਤ ਲਈ ਪੈਟਰੋਲ ਪੰਪ ਕਾਰੋਬਾਰੀਆਂ ਦੀਆਂ ਨਜ਼ਰਾਂ ਹੁਣ ਪੰਜਾਬ ਬਜਟ 'ਤੇ

ਸ਼ਿਵ ਜਲੰਧਰ, 27 ਫਰਵਰੀ- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮੰਦੀ ਕਰਕੇ ਪਏ ਘਾਟੇ ਨੂੰ ਐਕਸਾਈਜ਼ ਡਿਊਟੀ ਤੇ ਵੈਟ ਦਰਾਂ 'ਚ ਵਾਧਾ ਕਰਕੇ ਪੂਰਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਤੇਲ ਮਹਿੰਗਾ ਹੋਣ ਕਰਕੇ ਲੋਕਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ

ਕਲਾਨੌਰ, 27 ਫਰਵਰੀ (ਪੁਰੇਵਾਲ)- ਪਿੰਡ ਚੰਦੂਵਡਾਲਾ ਵਿਖੇ ਆਪਣੇ ਸਿਰ ਚੜੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵਲੋਂ ਜ਼ਹਰੀਲੀ ਵਸਤੂ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਮਲੂਕ ਸਿੰਘ ਦੇ ਲੜਕੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਲਟਕ ਕੇ ਰਹਿ ਗਿਆ ਥੈਲੀਸੀਮੀਆ ਪੀੜਤ ਬੱਚਿਆਂ ਦਾ ਆਯੁਰਵੈਦਿਕ ਪ੍ਰਣਾਲੀ ਨਾਲ ਇਲਾਜ ਦਾ ਪ੍ਰਾਜੈਕਟ

ਕੇਂਦਰ ਵਲੋਂ ਲੱਖਾਂ ਰੁਪਏ ਭੇਜਣ ਦੇ ਬਾਵਜੂਦ ਲੁਧਿਆਣਾ 'ਚ ਪ੍ਰਾਜੈਕਟ ਸ਼ੁਰੂ ਕਰਨ 'ਚ ਕੀਤੀ ਗਈ ਦੇਰੀ

ਸ਼ਿਵ ਸ਼ਰਮਾ ਜਲੰਧਰ, 27 ਫਰਵਰੀ- ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਦੇ ਅਕਸਰ ਦਾਅਵੇ ਕੀਤੇ ਜਾਂਦੇ ਹਨ ਪਰ ਕਈ ਵਾਰ ਅਹਿਮ ਪ੍ਰਾਜੈਕਟ ਵੀ ਲਾਪਰਵਾਹੀ ਦੀ ਭੇਟ ਚੜ ਜਾਂਦੇ ਹਨ | ਅਹਿਮਦਾਬਾਦ ਦੇ ਅਖੰਡਾਨੰਦ ਆਯੁਰਵੈਦ ਹਸਪਤਾਲ ਦੀ ਤਰਜ਼ 'ਤੇ ਪੰਜਾਬ 'ਚ ਬੱਕਰੇ ਦੇ ...

ਪੂਰੀ ਖ਼ਬਰ »

ਸੂਬੇ 'ਚ ਸਹਾਇਕ ਪੋ੍ਰਫੈਸਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ

ਪਟਿਆਲਾ, 27 ਫਰਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪੋ੍ਰਫੈਸਰਾਂ ਤੇ ਕਾਲਜ ਲਾਇਬ੍ਰੇਰੀਅਨਜ ਦੀ ਭਰਤੀ ਕਰਨ ਦੀ ਪ੍ਰਕਿ੍ਆ ਸਬੰਧੀ ਫ਼ਿਲਹਾਲ ਵਿਭਾਗੀ ਸ਼ਰਤਾਂ ਹੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਪੰਜਾਬ ਦੇ 38 ਆਈ.ਏ.ਐਸ. ਤੇ 16 ਆਈ.ਪੀ.ਐਸ. ਅਧਿਕਾਰੀ ਪੰਜ ਰਾਜਾਂ 'ਚ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ- ਡਾ: ਰਾਜੂ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਭਾਰਤ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ 38 ਆਈ.ਏ.ਐਸ. ਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਪੰਜ ਰਾਜਾਂ (ਅਸਾਮ, ਕੇਰਲਾ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ) 'ਚ ਹੋਣ ਵਾਲੀਆਂ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਘਰ-ਘਰ ਨੌਕਰੀ ਮੁਹਿੰਮ 'ਚ ਮਹੱਤਵਪੂਰਨ ਯੋਗਦਾਨ ਪਾ ਰਿਹਾ- ਵੇਣੂੰ ਪ੍ਰਸਾਦ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ. ਸੀ.ਐਲ.) ਸੂਬੇ 'ਚ ਵਿਕਾਸ ਦੇ ਪਹੀਏ ਨੂੰ ਚੱਲਦਾ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਲਈ ਕੁਰਾਨ ਦੇ ਪਾਠ ਤੇ ਕੁਲਾਂ ਦੀ ਰਸਮ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)- ਪਿੰਡ ਬੂਲੇਪੁਰ ਵਿਖੇ ਸਾਗਰ ਨਿਵਾਸ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਸੁਰਾਂ ਦੇ ਸਿਕੰਦਰ ਮਹਰੂਮ ਸਰਦੂਲ ਸਿਕੰਦਰ ਦੀ ਰੂਹ ਦੇ ਸਕੂਨ ਲਈ ਉਨ੍ਹਾਂ ਦੇ ਘਰ ਇਮਾਮ ਮੁਹੰਮਦ ਇਸ਼ਾਦ ਨੇ ਕੁਲਾਂ ਦੀ ਦੁਆ ਕਰਵਾਈ | ਇਸ ...

ਪੂਰੀ ਖ਼ਬਰ »

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਨੂੰ ਐਫ.ਏ.ਟੀ.ਐਫ. ਤੋਂ ਬਲੈਕਲਿਸਟ ਕੀਤੇ ਜਾਣ ਦਾ ਕੋਈ ਖ਼ਤਰਾ ਨਹੀਂ- ਅਜ਼ਹਰ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਸਰਕਾਰ ਦੇ ਉਦਯੋਗ ਮੰਤਰੀ ਹੱਮਦ ਅਜ਼ਹਰ ਨੇ ਦਾਅਵਾ ਕੀਤਾ ਹੈ ਕਿ ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਵਲੋਂ ਪਾਕਿ ਨੂੰ ਕਾਲੀ ਸੂਚੀ 'ਚ ਪਾਏ ਜਾਣ ਦਾ ਕੋਈ ਖ਼ਤਰਾ ਨਹੀਂ ਹੈ | ਮੰਤਰੀ ਨੇ ...

ਪੂਰੀ ਖ਼ਬਰ »

ਪੰਜਾਬ ਭਰ ਦੇ ਬੇਰੁਜ਼ਗਾਰ ਅੱਜ ਘੇਰਨਗੇ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦੀ ਸਥਾਨਕ ਰਿਹਾਇਸ਼ ਅੱਗੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਚੱਲ ਰਿਹਾ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਦਾ ਲੜੀਵਾਰ ਧਰਨਾ 59ਵੇਂ ਦਿਨ ਵਿਚ ਦਾਖ਼ਲ ਹੋ ਗਿਆ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਨੂੰ ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ, ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਟਰੇਡ ਯੂਨੀਅਨ ਆਗੂ ਮਾਸਟਰ ਦਾਤਾਰ ਸਿੰਘ ਜੋ ਬੀਤੀ 21 ਫਰਵਰੀ ਨੂੰ ਅੰਮਿ੍ਤਸਰ ਵਿਖੇ ਇੱਕ ਸੈਮੀਨਾਰ ਦੌਰਾਨ ਆਪਣੇ ਭਾਸ਼ਣ 'ਚ ਕਿਸਾਨ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਵਲੋਂ ਗੁਰਲਾਲ ਭਲਵਾਨ ਨੂੰ ਸ਼ਰਧਾਂਜਲੀ ਭੇਟ

ਗੁਰਲਾਲ ਸਿੰਘ ਭਲਵਾਨ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ- ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਵਰਗੀ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ, ਜਿਨਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਵਿਧਾਨ ਸਭਾ ਇਜਲਾਸ 'ਚ ਉੱਠੇਗਾ ਗੈੱਸਟ ਫੈਕਲਟੀ ਅਧਿਆਪਕਾਂ ਦਾ ਮੁੱਦਾ

ਸੰਗਰੂਰ, 27 ਫਰਵਰੀ (ਧੀਰਜ ਪਸ਼ੌਰੀਆ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੇਂਡੂ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਦੇਣ ਦੇ ਮੰਤਵ ਨਾਲ ਮਾਲਵੇ ਦੇ ਕਈ ਪਿੰਡਾਂ 'ਚ ਖੋਲੇ੍ਹ ਗਏ ਕਾਂਸਟੀਚਿਊਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰਿਜਨਲ ਸੈਂਟਰਾਂ 'ਚ ਕੰਮ ਕਰ ਰਹੇ 100 ...

ਪੂਰੀ ਖ਼ਬਰ »

ਬਜਟ ਇਜਲਾਸ 'ਚ 'ਆਪ' ਚੁੱਕੇਗੀ ਐਮ.ਐਸ.ਪੀ., ਪੋਸਟ ਮੈਟਿ੍ਕ ਸਕਾਲਰਸ਼ਿਪ, ਖੇਤੀਬਾੜੀ ਕਰਜ਼ਾ ਮੁਆਫ਼ੀ ਤੇ ਬਿਜਲੀ ਦੇ ਮੁੱਦੇ- ਚੀਮਾ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਢੇਰ ਸਾਰੇ ਮੁੱਦਿਆਂ ਨਾਲ ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹੈ | ਆਉਣ ਵਾਲੇ ਬਜਟ ਸੈਸ਼ਨ 'ਚ ਪਾਰਟੀ ਨੇ ਐਮ.ਐਸ.ਪੀ., ਪੋਸਟ ਮੈਟਿ੍ਕ ਵਜ਼ੀਫ਼ਾ, ਖੇਤੀਬਾੜੀ ਕਰਜ਼ਾ ਮੁਆਫ਼ੀ ਤੇ ਬਿਜਲੀ ਦੇ ...

ਪੂਰੀ ਖ਼ਬਰ »

ਪੰਜਾਬੀ ਵੈੱਬ ਸੀਰੀਜ਼ 'ਵਾਹ ਜੁਗਨੀ ਵਾਹ' ਨੂੰ ਮਿਲਿਆ ਭਰਵਾਂ ਹੁੰਗਾਰਾ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਬਾਲੀਵੁੱਡ ਦੇ ਨਾਲ-ਨਾਲ ਹੁਣ ਪਾਲੀਵੁੱਡ ਭਾਵ ਪੰਜਾਬੀ ਵੈੱਬ ਸੀਰੀਜ਼ ਪ੍ਰਤੀ ਵੀ ਦਰਸ਼ਕਾਂ ਦਾ ਰੁਝਾਨ ਵਧ ਰਿਹਾ ਹੈ | ਹਾਲ ਹੀ 'ਚ ਰਿਲੀਜ਼ ਹੋਈ ਹੀਰੋਜ਼ ਪੰਜਾਬੀ ਓ. ਟੀ. ਟੀ. ਦੀ ਪੇਸ਼ਕਸ਼ 'ਵਾਹ ਜੁਗਨੀ ਵਾਹ' ਇਕ ਮੂਲ ਪੰਜਾਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX