ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  4 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  24 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  18 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  56 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਜਗਰਾਓਂ

ਗੁਰੂ ਰਵਿਦਾਸ ਨੇ ਗ਼ਰੀਬਾਂ ਪ੍ਰਤੀ ਦਰਦ ਮਹਿਸੂਸ ਕੀਤਾ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਲੋਹਟਬੱਦੀ, 28 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਯੁੱਗ ਪੁਰਸ਼, ਕ੍ਰਾਂਤੀਕਾਰੀ ਰਹਿਬਰ ਸ੍ਰੀ ਗੁਰੂ ਰਵਿਦਾਸ ਦੇ 644ਵੇਂ ਆਗਮਨ ਪੁਰਬ ਸਬੰਧੀ ਪਿੰਡ ਬੜੂੰਦੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਵਾਮੀ ਸੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਲਾਨਾ ਸਮਾਗਮ ਕਰਵਾਏ ਗਏ | ਭੋਗ ਉਪਰੰਤ ਸਵਾਮੀ ਸੰਕਰਾ ਨੰਦ ਭੂਰੀ ਵਾਲਿਆਂ ਨੇ ਕੀਰਤਨ ਦੀਵਾਨ ਦੌਰਾਨ ਸ਼ਾਮਲ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ 14ਵੀਂ ਸਦੀ ਦੇ ਧਰਮ ਦੇ ਅਖੌਤੀ ਠੇਕੇਦਾਰ, ਮਸੰਦਾਂ ਨੇ ਸ਼ੂਦਰਾਂ ਅਤੇ ਅਛੂਤਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਸੀ ਤਾਂ ਉਸ ਸਮੇਂ ਗੁਰੂ ਰਵਿਦਾਸ ਨੇ ਅਵਤਾਰ ਧਾਰ ਕੇ ਅਨਿਆਂ ਭਰੀ ਸਮਾਜਿਕ ਵਿਵਸਥਾ ਦੀਆਂ ਚੂਲਾਂ ਹਿਲਾਉਣ ਲਈ ਭਗਤੀ ਅੰਦੋਲਨ ਸ਼ੁਰੂ ਕੀਤਾ, ਜਿਸ ਨਾਲ ਹਰ ਜੀਵ ਨੂੰ ਭਗਤੀ ਕਰਨ ਦਾ ਅਧਿਕਾਰ ਮਿਲਿਆ | ਉਨ੍ਹਾਂ ਦੇ ਦਿਲ ਅੰਦਰ ਗਰੀਬਾਂ ਅਤੇ ਸੋਸਿਤਾਂ ਪ੍ਰਤੀ ਗਹਿਰਾ ਦਰਦ ਹੋਣ ਕਾਰਨ ਅਜਿਹੇ ਵਰਗ ਨੂੰ ਬਣਦੇ ਹੱਕ ਦੁਆਉਣ ਲਈ ਆਵਾਜ਼ ਚੁੱਕਣ ਦੇ ਨਤੀਜੇ ਵਜੋਂ ਸਮੇਂ ਦੇ ਹਾਕਮਾਂ ਨੇ ਜੇਲ੍ਹ 'ਚ ਵੀ ਬੰਦ ਕੀਤਾ ਪ੍ਰੰਤੂ ਸ੍ਰੀ ਗੁਰੂ ਰਵਿਦਾਸ ਜੀ ਨੇ ਲਿਤਾੜੇ ਸਮਾਜ ਨੂੰ ਬਣਦੇ ਹੱਕ ਲੈ ਕੇ ਦਿੱਤੇ | ਦੂਜੇ ਪਾਸੇ ਕਾਂਗਰਸ ਵਲੋਂ ਹਲਕਾ ਰਾਏਕੋਟ ਇੰਚਾਰਜ ਕਾਮਿਲ ਸਿੰਘ ਬੋਪਰਾਏ ਨੇ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਵਲੋਂ ਪਿਆਰ, ਆਪਸੀ ਸਾਂਝ, ਏਕਤਾ, ਪਰਉਪਕਾਰ, ਸੇਵਾ, ਬਰਾਬਰੀ ਅਤੇ ਭਾਈਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਕੀਤੀ ਬੰਦਗੀ ਕਾਰਨ ਊਚ-ਨੀਚ ਦਾ ਪਾੜਾ ਖਤਮ ਹੋਇਆ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਵਾਮੀ ਸੰਕਰਾ ਨੰਦ ਭੂਰੀ ਵਾਲੇ, ਕਾਮਿਲ ਸਿੰਘ ਬੋਪਾਰਾਏ, ਪ੍ਰਭਦੀਪ ਸਿੰਘ ਨਾਰੰਗਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹੋਰਨਾਂ ਸ਼ਖਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਸਵਾਮੀ ਓਮਾ ਨੰਦ, ਭਾਈ ਬਲਜਿੰਦਰ ਸਿੰਘ ਲਿੱਤਰ, ਸੁਖਦੇਵ ਸਿੰਘ ਚੇਅਰਮੈਨ ਸ੍ਰੀ ਹਰਕਿ੍ਸ਼ਨ ਵਿਦਿਅਕ ਸੰਸਥਾਵਾਂ, ਭੂਪ ਸਿੰਘ, ਹਾਕਮ ਸਿੰਘ ਧਾਲੀਵਾਲ, ਸੇਵਾਦਾਰ ਗੁਰਮੁਖ ਸਿੰਘ, ਮੇਜਰ ਬਹਾਦਰ ਸਿੰਘ ਪੰਨੂ, ਬਲਵੀਰ ਸਿੰਘ, ਡਾ: ਅਵਤਾਰ ਸਿੰਘ ਭੱਟੀ, ਸੋਹਣ ਸਿੰਘ ਰੇਲਵੇ, ਗੁਰਦਿਆਲ ਸਿੰਘ, ਬਸੰਤ ਸਿੰਘ, ਜਗਪਾਲ ਸਿੰਘ ਜੱਗੂ, ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ |

ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਂਕੀਮਾਨ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਜੌਹਲਾਂ ਵਿਖੇ ਕਿਸਾਨ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 1 ਲੱਖ ਦਾ ਚੈੱਕ ਭੇਟ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਟਿਕਰੀ ਬਾਰਡਰ 'ਤੇ ਜਾਨ ਗੁਆਉਣ ਵਾਲੇ ਕਿਸਾਨ ਸ਼ਮਸ਼ੇਰ ਸਿੰਘ ਗਿੱਲ ਦੇ ਪੁੱਤਰ ਗੁਰਵਿੰਦਰ ਸਿੰਘ ਗਿੱਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫ਼ੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਰੇਲ ਪਾਰਕ 'ਚ ਚੱਲ ਰਿਹਾ ਮੋਰਚਾ ਪੰਜ ਮਹੀਨੇ ਦਾ ਹੋਇਆ

ਜਗਰਾਉਂ, 28 ਫਰਵਰੀ (ਜੋਗਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲ ਪਾਰਕ 'ਚ ਚੱਲ ਰਿਹਾ ਸੰਘਰਸ਼ ਮੋਰਚਾ ਅੱਜ ਪੰਜ ਮਹੀਨੇ ਦਾ ਹੋਇਆ | ਪੰਜ ਮਹੀਨੇ ਤੋਂ ਚੱਲ ਰਿਹਾ ਕਿਸਾਨ ਮਜ਼ਦੂਰ ਸੰਘਰਸ਼ ਨਿਰੰਤਰ ਜਾਰੀ ਹੈ | ਅੱਜ ਦੇ ਇਸ ਧਰਨੇ 'ਚ ਪਿੰਡ ਦੇਹੜਕਾ ਤੋਂ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਜਥੇ. ਜਗਜੀਤ ਸਿੰਘ ਤਲਵੰਡੀ ਵਲੋਂ ਗੁਰਦੁਆਰਾ ਭਗਤ ਰਵਿਦਾਸ ਨੂੰ 11 ਹਜ਼ਾਰ ਦੀ ਰਾਸ਼ੀ ਭੇਟ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਭਗਤ ਰਵਿਦਾਸ ਜੀ ਨੂੰ 11 ਹਜ਼ਾਰ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਲੰਗਰ ਲਗਾਇਆ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਨਗਰ ਕੀਰਤਨ ਦੀ ਸੰਗਤ ਲਈ ਤਾਜਪੁਰ ਚੌਂਕ ਰਾਏਕੋਟ ਵਿਖੇ ਡਾਇਰੈਕਟਰ ਗੁਰਜੀਤ ਸਿੰਘ ਗਿੱਲ ਦੀ ਇੰਜਣ ਵਰਕਸ਼ਾਪ ਤੇ ਕੇਬਲ ਢਾਬੇ ਉੱਪਰ ਵਿਸ਼ਾਲ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਦਾਣਾ ਮੰਡੀ ਰਾਏਕੋਟ ਤੋਂ 100 ਕਾਰਾਂ ਦਾ ਕਾਫ਼ਲਾ ਅੱਜ 7 ਵਜੇ ਰਵਾਨਾ ਹੋਵੇਗਾ-ਸੰਧੂ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦਾ ਘਿਰਾਓ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਮਾਰਚ ਨੂੰ ਕੀਤਾ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਵਿਧਾਨ ਸਭਾ ਹਲਕਾ ਰਾਏਕੋਟ ਤੋਂ 100 ...

ਪੂਰੀ ਖ਼ਬਰ »

ਖੰਡੂਰ 'ਚ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਜੋਧਾਂ, 28 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਖ਼ਾਲਸਾ ਪਬਲਿਕ ਲਾਇਬ੍ਰੇਰੀ ਖੰਡੂਰ ਵਲੋਂ ਬਾਪੂ ਅਮਰ ਸਿੰਘ ਦਿਉਲ, ਮਾਤਾ ਰਛਪਾਲ ਕੌਰ, ਮਨਦੀਪ ਸਿੰਘ ਯੂ.ਐੱਸ.ਏ., ਕਾਕਾ ਅਜੀਤ ਸਿੰਘ ਯੂ.ਐੱਸ.ਏ ਤੇ ਮਿਹਰ ਕੌਰ ਯੂ.ਐਸ.ਏ ਦੀ ਯਾਦ ਵਿਚ ਸਰਦੂਲ ਸਿੰਘ ਦਿਊਲ ਤੇ ਹਰਜੀਤ ਸਿੰਘ ਬੱਬੂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਦੇ ਨਜਦੀਕ ਬਣੇ ਟੋਲ ਪਲਾਜਾ ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਦੀ ਮੋਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ 1 ਨੂੰ ਘਿਰਾਓ ਕੀਤਾ ਜਵੇਗਾ- ਕਲੇਰ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਪਿੰਡ ਮਾਣੂੰਕੇ ਵਿਖੇ ਚੇਅਰਮੈਨ ਨਿਰਮਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਪਾਰਟੀ ਦੇ ਸੱਦੇ 'ਤੇ 1 ਮਾਰਚ ਨੂੰ ਵਿਧਾਨ ਸਭਾ ਦੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਤੇ ਸਵੱਦੀ ਪੱਛਮੀ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਪਿੰਡ ਨੂਰਪੁਰਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ ਨਤੀਜੇ 'ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਜਲਾਲਦੀਵਾਲ (ਰਾਏਕੋਟ) ਦੇ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਪ੍ਰੋਫ਼ੈਸਰ ਬਲਰਾਜ ਸਿੰਘ ਨੇ ਦੱਸਿਆ ਕਿ ਬੀ.ਐੱਡ ਦੇ ਨਤੀਜੇ ਦੌਰਾਨ ਸਾਰੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨੇ ਲਿਤਾੜੇ ਸਮਾਜ ਨੂੰ ਭਗਤੀ ਦਾ ਅਧਿਕਾਰ ਦਿੱਤਾ-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 28 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਲੋਹਟਬੱਦੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਸਬੰਧੀ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਸਮਾਗਮਾਂ ਦੇ ਦੂਜੇ ਦਿਨ ਵਿਸ਼ਾਲ ਨਗਰ ...

ਪੂਰੀ ਖ਼ਬਰ »

ਡਾਂਗੋਂ 'ਚ ਗੁਰੂ ਰਵਿਦਾਸ ਆਗਮਨ ਪੁਰਬ ਸਬੰਧੀ 45 ਦਿਨਾਂ ਸਮਾਗਮ ਸਮਾਪਤ

ਲੋਹਟਬੱਦੀ, 28 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਡਾਂਗੋਂ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਦੇ 644 ਵੇਂ ਆਗਮਨ ਪੁਰਬ ਸੰਬੰਧੀ ਜਾਰੀ 45 ਦਿਨਾਂ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਸਮਾਪਤ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਰਾਏਕੋਟ ਸੰਸਥਾ ਵਲੋਂ ਆਈਲਟਸ ਅਤੇ ਪੀ.ਟੀ.ਈ. ਲਈ ਦਾਖ਼ਲਾ ਸ਼ੁਰੂ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ ਸੰਸਥਾ ਵਿਦਿਆਰਥੀਆਂ ਨੂੰ ਆਪਣਾ ਲੈਵਲ ਚੈੱਕ ਕਰਨ ਲਈ ਅਤੇ ਆਈਲੈਟਸ ਅਤੇ ਪੀ.ਟੀ.ਈ. ਦੇ ਟਿੱਪਸ ਦੇਣ ਲਈ ਫਰੀ ਆਈਲੈਟਸ ਅਤੇ ਪੀ.ਟੀ.ਈ ਦੀ ਕਲਾਸਾਂ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੀ ਬਾਣੀ ਮਨੁੱਖਤਾ ਲਈ ਰਾਹ ਦਸੇਰਾ-ਜਥੇਦਾਰ ਤਲਵੰਡੀ

ਗੁਰੂਸਰ ਸੁਧਾਰ, 28 ਫਰਵਰੀ (ਜਸਵਿੰਦਰ ਸਿੰਘ ਗਰੇਵਾਲ)-ਦਸਮੇ ਪਾਤਿਸ਼ਾਹ ਦੇ ਇਤਿਹਾਸ ਨਾਲ ਸਬੰਧਤ ਪਿੰਡ ਹੇਰਾਂ ਵਿਖੇ ਗੁਰਦੁਆਰਾ ਭਗਤ ਰਵਿਦਾਸ ਵਲੋਂ ਭਗਤ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸਟੇਟ ਐਵਾਰਡੀ ਖੂਨਦਾਨੀ ਸੰਸਥਾ ਕਿਸਾਨ ਮੋਰਚੇ ਦੇ ਸ਼ਹੀਦ ਪਰਿਵਾਰਾਂ ਨੂੰ ਕਰੇਗੀ ਸਨਮਾਨਿਤ

ਅਹਿਮਦਗੜ੍ਹ, 28 ਫਰਵਰੀ (ਪੁਰੀ)-ਪੰਜਾਬ ਦੀ ਪ੍ਰਸਿੱਧ ਸਟੇਟ ਅਵਾਰਡੀ ਖੂਨਦਾਨੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵਲੋਂ ਅੱਜ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਯੋਧਿਆ ਦੇ ਪਰਿਵਾਰਾਂ ...

ਪੂਰੀ ਖ਼ਬਰ »

ਸੂਹੀ ਸਵੇਰ ਮੀਡੀਆ ਦੀ ਨੌਵੀਂ ਵਰ੍ਹੇਗੰਢ ਸਬੰਧੀ ਸਮਾਗਮ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਸੂਹੀ ਸਵੇਰ ਮੀਡੀਆ ਦੀ ਨੌਵੀਂ ਵਰੇ੍ਹਗੰਢ ਮੌਕੇ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਸਾਲਾਨਾ ਸਮਾਗਮ 'ਚ ਮੀਡੀਆ ਵਿਚ ਜਨ ਅੰਦੋਲਨਾਂ ਦੀ ਪੇਸ਼ਕਾਰੀ ਵਿਸ਼ੇ ਉੱਪਰ ਬਹੁਤ ਹੀ ਮਹੱਤਵਪੂਰਨ ਚਰਚਾ ਕਰਵਾਈ ਗਈ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ-ਥਾਣਾ ਮੁਖੀ

ਰਾਏਕੋਟ, 28 ਫਰਵਰੀ (ਸੁਸ਼ੀਲ)-ਕੋਵਿਡ-19 ਮਹਾਂਮਾਰੀ ਦੇ ਦੁਬਾਰਾ ਤੋਂ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ | ਇਨ੍ਹਾਂ ਪ੍ਰਗਟਾਵਾ ਥਾਣਾ ਸਿਟੀ ਦੇ ਇੰਚਾਰਜ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਲੁਧਿਆਣਾ 'ਚ 1.76 ਕਰੋੜ ਰੁਪਏ ਦਾ ਕਰਵਾਇਆ ਮੁਫ਼ਤ ਇਲਾਜ-ਡੀ.ਸੀ.

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਉੱਚ ਕੋਟੀ ਦਾ ਇਲਾਜ ਮੁਹੱਈਆ ਕਰਵਾਉਣ ਵਾਲੀ ਸਿਹਤ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਵਿਚ ਆਯੁਸ਼ਮਾਨ ਭਾਰਤ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਜੋਧਾਂ, 28 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਗੁੱਜਰਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਰੈਲੀ ਨੂੰ ਲੈ ਕੇ ਭਾਈ ਗਰੇਵਾਲ ਵਲੋਂ ਸਰਕਲ ਗਿੱਦੜਵਿੰਡੀ ਦੇ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 28 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰਾਜ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਮਹਾਂਰੈਲੀ ਦੀ ਲਾਮਬੰਦੀ ਲਈ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਭਾਈ ਗੁਰਚਰਨ ...

ਪੂਰੀ ਖ਼ਬਰ »

ਪਿੰਡ ਆਂਡਲੂ ਵਿਖੇ ਸ਼ੋ੍ਰਮਣੀ ਭਗਤ ਰਵਿਦਾਸ ਦੇ ਸਜਾਏ ਨਗਰ ਕੀਰਤਨ ਦੌਰਾਨ ਬਲਵਿੰਦਰ ਸਿੰਘ ਸੰਧੂ ਨੇ ਭਰੀ ਹਾਜ਼ਰੀ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਹਾਜ਼ਰੀ ਭਰੀ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਦਾ ਧਰੁ-ਤਾਰਾ ਸੀ ਸਰਦੂਰ ਸਿਕੰਦਰ-ਰਵੀ ਪੱੁਬੀਆਂ/ਦੀਪ ਕੈਨੇਡਾ

ਭੂੰਦੜੀ, 28 ਫਰਵਰੀ (ਕੁਲਦੀਪ ਸਿੰਘ ਮਾਨ)-ਪੰਜਾਬੀ ਗਾਇਕੀ ਦਾ ਇਤਿਹਾਸ-ਹਮੇਸ਼ਾ ਉਤਰਾਅ ਚੜਾਅ ਵਾਲਾ ਰਿਹਾ ਹੈ | ਫਿਰ ਵੀ ਪੰਜਾਬੀ ਗਾਇਕੀ ਦੇ ਅੰਦਰ ਸਰਦੂਰ ਸਿਕੰਦਰ ਨੇ ਹਮੇਸ਼ਾ ਆਪਣੀ ਸੁਰੀਲੇ ਸੁਰਾਂ ਭਰੀ ਆਵਾਜ਼ ਨਾਲ ਪੰਜਾਬੀ ਗਾਇਕੀ ਨੂੰ ਦੁਨੀਆਂ ਅੰਦਰ ਇਕ ਵੱਖਰਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਸਬੰਧੀ ਹਲਕਾ ਇੰਚਾਰਜ ਸੰਧੂ ਵਲੋਂ ਮੀਟਿੰਗ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਆਂਡਲੂ ਦੀ ਮੀਟਿੰਗ ਸਰਕਲ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਆਈ.ਟੀ.ਆਈ. ਮਾਣੂੰਕੇ ਵਿਖੇ ਬਾਬਾ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਲਵੀਰ ਸਿੰਘ ਸੰਧੂ ਨੇ ਬਾਬਾ ਰਵਿਦਾਸ ਭਗਤ ਜੀ ਦੇ ਜੀਵਨ ਉਦੇਸ਼ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਚੀਮਾ ਵਿਖੇ ਕਾਰਡ ਬਣਾਏ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਇਲਾਜ ਵਾਸਤੇ ਰਾਹਤ ਦੇਣ ਲਈ ਚਲਾਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਪਿੰਡਾਂ ਵਿਚ ਲੋਕਾਂ ਦੇ ਕਾਰਡ ਬਣਾਏ ਗਏ | ਅੱਜ ਪਿੰਡ ਚੀਮਾ ਵਿਖੇ ਹੈਲਥ ਕਾਰਡ ਬਣਾਉਣ ਲਈ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੁਗਲ ਦੇ ਪਰਿਵਾਰ ਵਲੋਂ ਕਿਸਾਨੀ ਸੰਘਰਸ਼ ਲਈ 31,000 ਰੁਪਏ ਭੇਟ

ਗੁਰੂਸਰ ਸੁਧਾਰ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮਦਦ ਲਈ ਸਾਬਕਾ ਸਰਪੰਚ ਬਲਵੀਰ ਸਿੰਘ ਤੁਗਲ ਦੇ ਪਰਿਵਾਰ ਵਲੋਂ 31,000 ਰੁਪਏ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਗੁਰੂਸਰ ਸੁਧਾਰ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਸਾਲਾਨਾ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈ ਗਈ ਵਿਦਾਇਗੀ ਪਾਰਟੀ ਅੰਦਰ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਟੁੱਟ ਚੁੱਕੀ ਸੜਕ ਦੁਬਾਰਾ ਬਣਾਉਣ ਦੀ ਮੰਗ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੰਮਾ-ਜੱਟਪੁਰਾ ਤੋਂ ਵਾਇਆ ਮਾਣੂੰਕੇ, ਲੱਖਾ, ਚਕਰ ਤੋਂ ਅੱਗੇ ਰਾਮਾਂ ਪਿੰਡ ਨੂੰ ਜਾਂਦੇ ਗੁਰੂ ਗੋਬਿੰਦ ਸਿੰਘ ਮਾਰਗ ਵਾਲੀ ਸੜਕ ਬੁਰੀ੍ਹ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਕਰਕੇ ਆਵਾਜਾਈ ਵਿਚ ਰੁਕਾਵਟ ਆ ਰਹੀ ਹੈ | ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ 457 ਲਾਭਪਾਤਰੀਆਂ ਨੇ ਕਾਰਡ ਬਣਵਾਏ

ਜਗਰਾਉਂ, 28 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਗਰਾਉਂ ਸ਼ਹਿਰ ਦੇ 23 ਵਾਰਡਾਂ ਵਿਖੇ 9 ਥਾਵਾਂ 'ਤੇ ਲਗਾਏ ਕੈਂਪਾਂ 'ਚ 457 ਲਾਭਪਾਤਰੀਆਂ ਨੇ ਆਪਣੇ ਕਾਰਡ ਬਣਵਾਏ | ਸਰਕਾਰੀ ਸਰਵਰ 'ਚ ...

ਪੂਰੀ ਖ਼ਬਰ »

ਪਿੰਡ ਗੁੱਜਰਵਾਲ ਤੇ ਨਾਰੰਗਵਾਲ ਵਿਚ ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਯੂਨਿਟ ਦਾ ਗਠਨ

ਜੋਧਾਂ, 28 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਪਿੰਡਾਂ ਵਿਚ ਔਰਤਾਂ ਨੂੰ ਜਥੇਬੰਦ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿੰਡ ਗੁੱਜਰਵਾਲ ਤੇ ਪਿੰਡ ਨਾਰੰਗਵਾਲ ਵਿਚ ਵੀ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਯੂਨਿਟਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ 'ਚ ਪੰਜਾਬੀ ਮਾਂ ਬੋਲੀ 'ਤੇ ਸਰਕਾਰੀ ਹਮਲਿਆਂ ਦੀ ਆਲੋਚਨਾ

ਜਗਰਾਉਂ, 28 ਫਰਵਰੀ (ਜੋਗਿੰਦਰ ਸਿੰਘ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਦੌਰਾਨ ਜੱਗੀ ਬਰਾੜ ਦੀ ਪੁਸਤਕ 'ਸਮਾਲਸਰ ਮੇਰਾ ਪਿੰਡ' ਲੋਕ ਅਰਪਣ ਕੀਤੀ ਗਈ | ਸਾਹਿਤ ਸਭਾ ਵਲੋਂ ਇਸ ਵਾਰ ਦਿੱਤੇ ਜਾਣ ਵਾਲੇ ਪਿੰ੍ਰਸੀਪਲ ਤਖ਼ਤ ਸਿੰਘ ਗਜ਼ਲ ਪੁਰਸਕਾਰ ਤੇ ਮਾਤਾ ...

ਪੂਰੀ ਖ਼ਬਰ »

ਆਈ. ਟੀ. ਆਈ. ਬੂਲੇਪੁਰ ਦੀਆਂ ਲੜਕੀਆਂ ਨੇ 32ਵਾਂ ਸੜਕ ਸੁਰੱਖਿਆ ਮਹੀਨਾ ਮਨਾਇਆ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸਰਕਾਰੀ ਆਈ. ਟੀ. ਆਈ. (ਇਸਤਰੀਆਂ) ਖੰਨਾ ਨੇ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ | ਇਸ ਮੌਕੇ ਆਈ. ਟੀ. ਆਈ. ਬੂਲੇਪੁਰ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਅੰਦੋਲਨਕਾਰੀ ਕਿਸਾਨ, ਮਜ਼ਦੂਰਾਂ ਨੂੰ ਕੇਂਦਰੀ ਖੇਤੀ ਮੰਤਰੀ ਵਲੋਂ ਭੀੜ ਕਹਿਣਾ ਮੰਦਭਾਗਾ-ਦਾਖਾ/ਹੰਬੜਾਂ

ਮੁੱਲਾਂਪੁਰ-ਦਾਖਾ, 28 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਉਪਭੋਗਤਾ ਨੂੰ ਰਾਹਤ ਦੀ ਥਾਂ ਕੇਂਦਰ ਦੀ ਭਾਜਪਾ ਸਰਕਾਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਕੀਮਤਾਂ 'ਚ ਲਗਾਤਾਰ ਵਾਧਾ ਨਿੰਦਣਯੋਗ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ਸਿੰਘ ...

ਪੂਰੀ ਖ਼ਬਰ »

ਜੀ.ਐੱਚ.ਜੀ ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 26 ਫ਼ਰਵਰੀ (ਸੁਸ਼ੀਲ)-ਸੰਸਥਾ ਗੁਰੂ ਹਰਗੋਬਿੰਦ ਕਾਲਜ ਆਫ਼ ਐਜ਼ੂਕੇਸ਼ਨ ਦਾ ਬੀ.ਐੱਡ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮੈਡਮ ਗੁਰਬਿੰਦਰ ਕੌਰ ਨੇ ਦੱਸਿਆ ਕਿ ਬੀ.ਐੱਡ (ਸਮੈਸਟਰ ਦੂਜਾ) ਦੀ ...

ਪੂਰੀ ਖ਼ਬਰ »

ਚੀਮਾ ਵਿਖੇ ਕਿਸਾਨ ਜਾਗਰੂਕ ਕੈਂਪ ਲਾਇਆ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾਂ ਵਿਖੇ ਪੰਜਾਬ ਐਗਰੀਕਲਚਰ ਯੁਨੀਵਰਸਿਟੀ ਲੁਧਿਆਣਾ ਵਲੋਂ ਗ੍ਰਾਮ ਪੰਚਾਇਤ ਚੀਮਾ ਦੇ ਸਹਿਯੋਗ ਨਾਲ ਪਿੰਡ ਵਿਚ ਕਿਸਾਨ ਜਾਗਰੂਕ ਕਾੈਪ ਲਾਇਆ ਗਿਆ | ਜਿਸ ਵਿਚ ਵੱਖ-ਵੱਖ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਕਿਸਾਨਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਇਕੱਤਰਤਾ

ਜਗਰਾਉਂ, 28 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਤਰਕਸ਼ੀਲ ਸੁਸਾਇਟੀ ਇਕਾਈ ਜਗਰਾਉਂ ਦੀ ਇਕੱਤਰਤਾ ਪ੍ਰਧਾਨ ਕਰਤਾਰ ਸਿੰਘ ਵੀਰਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ 'ਚ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਇਸ ਅੰਦੋਲਨ ਨੂੰ ਨਿਜ਼ਾਮ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX