ਤਾਜਾ ਖ਼ਬਰਾਂ


ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  1 minute ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  55 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਸ਼ਰਾਬ ਫ਼ੈਕਟਰੀ ਖ਼ਿਲਾਫ਼ ਔਰਤਾਂ, ਮਰਦਾਂ ਦੇ ਨਾਲ ਬੱਚਿਆਂ ਨੇ ਵੀ ਸੰਭਾਲਿਆ ਮੋਰਚਾ

ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਹੀਰਾਂ ਵਾਲੀ ਨੇੜੇ ਬਣ ਰਹੀ ਸ਼ਰਾਬ ਫ਼ੈਕਟਰੀ ਦੇ ਵਿਰੋਧ ਵਿਚ ਔਰਤਾਂ, ਮਰਦਾਂ ਤੋਂ ਬਾਅਦ ਹੁਣ ਬੱਚਿਆਂ ਨੇ ਵੀ ਨੈਸ਼ਨਲ ਹਾਈਵੇ 'ਤੇ ਮੋਰਚਾ ਸੰਭਾਲ ਲਿਆ ਹੈ | ਅੱਜ ਹੀਰਾਂ ਵਾਲੀ ਤੇ ਆਸਪਾਸ ਦੇ ਪਿੰਡਾਂ ਦੇ ਬੱਚੇ ਵੀ ਭੁੱਖ ਹੜਤਾਲ 'ਤੇ ਬੈਠੇ | ਇਸ ਤੋਂ ਇਲਾਵਾ 85 ਸਾਲ ਦੀ ਔਰਤ ਸੇਰਾ ਦੇਵੀ ਕਰੋੜੀ ਵਾਲਾ ਬੇਗਾਂਵਾਲੀ ਵੀ ਭੁੱਖ ਹੜਤਾਲ 'ਤੇ ਬੈਠੀ | ਇਸ ਦੌਰਾਨ ਉਨ੍ਹਾਂ ਸ਼ਰਾਬ ਫ਼ੈਕਟਰੀ ਦਾ ਨਿਰਮਾਣ ਕਰਵਾ ਰਹੇ ਮਾਲਕਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਫ਼ੈਕਟਰੀ ਬੰਦ ਕਰਨ ਦੀ ਮੰਗ ਕੀਤੀ | ਇਸ ਦੌਰਾਨ ਬੱਚਿਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਬੱਚਿਆਂ ਨੂੰ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਸ਼ਰਾਬ ਦੀ ਨਹੀਂ, ਬਲਕਿ ਖੇਡਾਂ ਅਤੇ ਪੜ੍ਹਨ ਲਈ ਕਿਤਾਬਾਂ ਦੀ ਲੋੜ ਹੈ | ਜੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਤੇ ਖੇਡਾਂ ਦਾ ਸਮਾਨ ਅਤੇ ਬੱਚਿਆਂ ਨੂੰ ਪੜ੍ਹਨ ਲਈ ਵਧੀਆ ਸਕੂਲ ਤੇ ਕਿਤਾਬਾਂ ਦਿੱਤੀਆਂ ਜਾਣ ਤਾਂ ਪੰਜਾਬ ਦੀ ਜਵਾਨੀ ਤੇ ਬਚਪਨ ਦੇਸ਼ ਵਿਦੇਸ਼ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨਗੇ | ਭੁੱਖ ਹੜਤਾਲ ਤੇ ਬੈਠੇ ਪਿੰਡ ਹੀਰਾਂ ਵਾਲੀ ਦੀ ਬੱਚੇ ਸਨੇਹਾ, ਸਲੋਨੀ, ਨਵੀਸਾ, ਸਾਕਸ਼ੀ, ਮਾਨਵੀ, ਅਨਮੋਲ, ਖ਼ੁਸ਼ਹਾਲ ਜਾਗੂ ਤੇ ਹੰਸ ਜਾਗੂ ਨੇ ਕਿਹਾ ਕਿ ਜਿੱਥੇ ਸ਼ਰਾਬ ਫ਼ੈਕਟਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉੱਥੇ ਸਟੇਡੀਅਮ ਜਾਂ ਡਿਗਰੀ ਕਾਲਜ ਬਣਾਉਣਾ ਸਰਕਾਰ ਲਈ ਕੋਈ ਔਖਾ ਨਹੀਂ ਹੈ | ਸਟੇਡੀਅਮ ਬਣਨ ਨਾਲ ਉਨ੍ਹਾਂ ਨੂੰ ਖੇਡਣ ਦਾ ਮੌਕਾ ਮਿਲੇਗਾ ਤੇ ਡਿਗਰੀ ਕਾਲਜ ਵਿਚ ਪੜਾਈ ਲਈ ਉਨ੍ਹਾਂ ਨੂੰ ਮਹਾ ਨਗਰਾਂ ਵੱਲ ਮੂੰਹ ਨਹੀਂ ਕਰਨਾ ਪਵੇਗਾ | ਇਸ ਨਾਲ ਜਿੱਥੇ ਉਹ ਤੰਦਰੁਸਤ ਰਹਿ ਕੇ ਨਸ਼ਿਆਂ ਤੋਂ ਦੂਰ ਰਹਿਣਗੇ, ਉੱਥੇ ਹੀ ਡਿਗਰੀ ਕਾਲਜ ਹੋਣ ਨਾਲ ਉਨ੍ਹਾਂ ਦਾ ਪੈਸਾ ਅਤੇ ਸਮਾਂ ਬਚੇਗਾ, ਜੇਕਰ ਇਹੋ ਜਿਹੇ ਸਟੇਡੀਅਮ ਜਾਂ ਕਾਲਜ ਬਣਾਏ ਜਾਣ ਤਾਂ ਪਿੰਡਾਂ ਦੇ ਬੱਚੇ ਆਪਣੇ ਪਿੰਡਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਦੀ ਹਿੰਮਤ ਰੱਖਦੇ ਹਨ | ਇਸ ਧਰਨੇ ਵਿਚ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਐਡਵੋਕੇਟ ਸਤਿੰਦਰ ਸਿੰਘ ਸਵੀ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਐਡਵੋਕੇਟ ਸਵੀ ਨੇ ਕਿਹਾ ਕਿ ਕਾਂਗਰਸ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਦਾ ਨਾਅਰਾ ਲੈ ਕੇ ਪੰਜਾਬ ਵਿਚ ਆਈ ਸੀ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਨੇ ਆਪਣੇ ਵਾਅਦਿਆਂ ਨੂੰ ਤਾਂ ਪੂਰਾ ਕੀ ਕਰਨਾ ਸੀ, ਸਗੋਂ ਫ਼ਾਜ਼ਿਲਕਾ ਇਲਾਕੇ 'ਚ ਸ਼ਰਾਬ ਫ਼ੈਕਟਰੀ ਲਗਾਉਣ ਦੀ ਮਨਜ਼ੂਰੀ ਦੇ ਕੇ ਨੌਜਵਾਨਾਂ ਅਤੇ ਜ਼ਮੀਨਾਂ ਨੂੰ ਬਰਬਾਦ ਕਰਨ ਦੀ ਰਾਹ ਖੋਲ੍ਹ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਰਾਬ ਫ਼ੈਕਟਰੀ ਨਿਰਮਾਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਤੇ ਕਿਸਾਨਾਂ ਵਲੋਂ ਉਨ੍ਹਾਂ ਦੀ ਜੋ ਵੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਦੌਰਾਨ ਹੀਰਾਂ ਵਾਲੀ ਪਿੰਡ ਤੋਂ ਪ੍ਰਮੇਸ਼ਵਰੀ, ਸੰਤੋਸ਼, ਮੰਜੂ, ਪੁਸ਼ਪਾ, ਬਿਮਲਾ ਦੇਵੀ ਤੇ ਕ੍ਰਿਸ਼ਨ ਲਾਲ, ਬਸਤੀ ਰਾਮ ਭਾਟੀਆ, ਭਾਦਰ ਰਾਮ, ਦਲੀਪ ਰਾਮ ਨੇ ਭੁੱਖ ਹੜਤਾਲ 'ਤੇ ਬੈਠਦਿਆਂ ਕਿਹਾ ਕਿ ਜਦੋਂ ਤੱਕ ਸ਼ਰਾਬ ਫ਼ੈਕਟਰੀ ਦੀ ਮਨਜ਼ੂਰੀ ਰੱਦ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨੇ, ਪ੍ਰਦਰਸ਼ਨ ਦਾ ਦੌਰ ਜਾਰੀ ਰਹੇਗਾ |

ਪਿੰਡ ਭੋਡੀਪੁਰ 'ਚ ਕਿਸਾਨ ਇਕਾਈ ਦਾ ਹੋਇਆ ਗਠਨ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ 'ਤੇ ਕਿਸਾਨਾਂ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤਾਂਕਿ ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਅੰਦੋਲਨ ਹੋਰ ਮਜ਼ਬੂਤ ਬਣ ਸਕੇ | ਇਸੇ ਕੜੀ ਦੇ ਤਹਿਤ ਅੱਜ ਦਿੱਲੀ ਮੋਰਚਾ ...

ਪੂਰੀ ਖ਼ਬਰ »

ਮਹਿੰਗਾਈ ਦੇ ਖ਼ਿਲਾਫ਼ ਸੀ. ਪੀ. ਆਈ. ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸੀ. ਪੀ.ਆਈ. (ਐੱਮ.) ਦੇ ਸੱਦੇ 'ਤੇ ਪੈਟਰੋਲ, ਡੀਜ਼ਲ, ਰਸੋਈ ਗੈੱਸ ਤੇ ਰੋਜ਼ਾਨਾ ਵਧਦੀਆਂ ਕੀਮਤਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਇਕਾਈ ਵਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਸੀ.ਪੀ.ਆਈ. ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 27ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜੋਨੀ ਆਵਲਾ, ਸੁਮਿਤ ਆਵਲਾ, ਕੇਵਲ ਕ੍ਰਿਸ਼ਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਾਂਝੀ ਕਨਵੈਨਸ਼ਨ

ਜਲਾਲਾਬਾਦ, 28ਫਰਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਸੁਤੰਤਰ ਭਵਨ ਵਿਖੇ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਲਿਆਂਦੇ ਗਏ ਲੇਬਰ ਅਤੇ ਖੇਤੀ ਕਾਨੂੰਨਾਂ ਵਿਰੁੱਧ 12 ਮਾਰਚ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਕਨਵੈੱਨਸ਼ਨ ਕੀਤੀ ਗਈ | ਇਸ ਵਿਚ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਮੀਟਿੰਗ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਸਭਾ ਰਜਿ. ਜਲਾਲਾਬਾਦ ਦੀ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਸੂਬਾ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਜਰਨਲ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੀ. ਟੀ. ਆਈ. ਅਸਾਮੀਆਂ ਸ਼ਿਫ਼ਟ ਕਰਨ ਦਾ ਡੀ. ਟੀ. ਐੱਫ. ਵਲੋਂ ਵਿਰੋਧ

ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਹਰੇਕ ਬਲਾਕ ਵਿਚ ਮਿਡਲ ਸਕੂਲ ਵਿਚੋਂ ਪੀ.ਟੀ.ਆਈ. ਦੀ ਇਕ ਅਸਾਮੀ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਿਖੇ ਸ਼ਿਫ਼ਟ ਕਰਨ ਦੇ ਫ਼ੈਸਲੇ ਅਨੁਸਾਰ 228 ...

ਪੂਰੀ ਖ਼ਬਰ »

ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ

ਮੰਡੀ ਲਾਧੂਕਾ, 28 ਫਰਵਰੀ (ਰਾਕੇਸ਼ ਛਾਬੜਾ)-ਕਾਰਪੋਰੇਟ ਘਰਾਣਿਆਂ ਦਾ ਕਰੋੜਾ ਰੁਪਏ ਦਾ ਮੁਆਫ਼ ਕੀਤੇ ਕਰਜ਼ ਦੀ ਤਰਜ਼ 'ਤੇ ਗ਼ਰੀਬ ਔਰਤਾਂ ਦਾ ਕਰਜ਼ ਵੀ ਮੁਆਫ਼ ਕੀਤਾ ਜਾਵੇ | ਇਹ ਮੰਗ ਧਾਨਕ ਸਮਾਜ ਸਭਾ ਦੇ ਸੀਨੀਅਰ ਆਗੂ ਭਗਵਾਨ ਦਾਸ ਇਟਕਾਨ ਤੇ ਅਸ਼ੋਕ ਕਿਰਾੜ ਨੇ ਕੀਤੀ ਹੈ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਕੁੱਲਗੜ੍ਹੀ, 28 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੇ ਮੁਖੀ ਨਵਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਸੋਨੂੰ ਪੁੱਤਰ ਬਲਦੇਵ ਵਾਸੀ ਬਾਜੀਦਪੁਰ ਨੂੰ 200 ...

ਪੂਰੀ ਖ਼ਬਰ »

ਪੁਲਿਸ ਵਲੋਂ ਗੱਡੀ ਸਮੇਤ 13 ਬੋਰੀਆਂ ਪੋਸਤ ਬਰਾਮਦ

ਮੰਡੀ ਰੋੜਾਂਵਾਲੀ 28 ਫਰਵਰੀ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਇੱਥੋਂ ਨਾਲ ਲੱਗਦੇ ਪਿੰਡ ਜੰਡਵਾਲਾ ਭੀਮੇਸ਼ਾਹ ਢਾਣੀ ਨਿਵਾਸੀ ਇਕ ਵਿਅਕਤੀ ਘਰੋਂ ਰੇਡ ਕਰਕੇ ਫਾਰਚੂਨਰ ਗੱਡੀ ਸਮੇਤ 13 ਬੋਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ 4 ਮਾਮਲੇ ਆਏ

ਫ਼ਾਜ਼ਿਲਕਾ, 28 ਫ਼ਰਵਰੀ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਵਾਈਰਸ ਨਾਲ ਅੱਜ 4 ਵਿਅਕਤੀ ਪੀੜਤ ਹੋਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਅੱਜ ਤੱਕ 3943 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 3854 ਵਿਅਕਤੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ 3 ਕਾਬੂ

ਅਬੋਹਰ, 28 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 3 ਜਣਿਆਂ ਨੂੰ ਪੋਸਤ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਨਗਰ ਥਾਣਾ ਨੰਬਰ-1 ਦੀ ਪੁਲਸ ਨੇ ਇਕ ਜਣੇ ਨੂੰ ਪੰਜ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਥਾਣਾ ਵੈਰੋ ਕਾ ਦੀ ਪੁਲਿਸ ਨੇ ਇਕ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਥਾਣਾ ਵੈਰੋ ਕਾ ਤਫ਼ਤੀਸ਼ੀ ਅਧਿਕਾਰੀ ਐੱਸ. ਆਈ. ਜਸਬੀਰ ਕੌਰ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਧਰਮ ਚੰਦ ਉਰਫ਼ ਧੰਮੀ ਪੁੱਤਰ ਵੇਦ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਗਿ੍ਫ਼ਤਾਰ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਟੀ ਤੇ ਸਦਰ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਨ੍ਹਾਂ ਨੂੰ 900 ਨਸ਼ੀਲੀ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਿਟੀ ਥਾਣਾ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਸ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੰਜੂ ਪੁੱਤਰ ਦਯਾ ਰਾਮ ਵਾਸੀ ਰਾਧਾ ਸੁਆਮੀ ਕਾਲੋਨੀ ਗਲੀ ਨੰਬਰ ...

ਪੂਰੀ ਖ਼ਬਰ »

ਟਰੈਕਟਰ ਟਰਾਲਾ ਚੋਰੀ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਰਾਮ ਨਗਰ ਉਰਫ਼ ਜੱਟ ਵਾਲੀ ਕੋਲ ਖੜ੍ਹਾ ਇਕ ਟਰੈਕਟਰ ਟਰਾਲਾ ਚੋਰੀ ਹੋ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕ੍ਰਿਸ਼ਨ ਸਿੰਘ ਪੁੱਤਰ ਖ਼ੁਸ਼ਹਾਲ ਸਿੰਘ ਵਾਸੀ ਪਿੰਡ ਗੰਜੂਆਣਾ ਹਸਤਾ ਨੇ ਦੱਸਿਆ ਕਿ 9 ਫ਼ਰਵਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਨੇ ਇਕ ਵਿਅਕਤੀ ਨੂੰ 170 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਦੇ ਮੁਲਾਜ਼ਮ ਸਬ ਇੰਸਪੈਕਟਰ ਜੋਗਿੰਦਰ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡਾਂ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਨਗਦੀ, ਮੋਬਾਈਲ ਤੇ ਪਰਸ ਖੋਹਿਆ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਫਾਈਨਾਂਸ ਕੰਪਨੀ 'ਚ ਕੰਮ ਕਰਦੇ ਮੁਲਾਜ਼ਮ ਕੋਲੋਂ 4 ਅਣਪਛਾਤੇ ਵਿਅਕਤੀਆਂ ਨੇ ਅੱਖਾਂ ਵਿਚ ਮਿਰਚਾਂ ਪਾ ਕੇ ਤਕਰੀਬਨ 27 ਹਜ਼ਾਰ ਰੁਪਏ, ਮੋਬਾਈਲ ਤੇ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਵਿਚ ਪੀੜਤ ਜਸਕਰਨ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਨੇ ਦੋ ਵਿਅਕਤੀਆਂ ਨੂੰ 610 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਅਮੀਰ ਖ਼ਾਸ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਵਿਦਿਆਰਥੀ ਦੀ ਮੌਤ ਤੋਂ ਬਾਅਦ ਲੜਕੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਦਰਿਆ ਦੇ ਪੁਲ ਥੱਲੇ ਮਿਲੀ ਵਿਦਿਆਰਥੀ ਦੀ ਲਾਸ਼ ਦੇ ਸਬੰਧ ਵਿਚ ਸਦਰ ਥਾਣਾ ਪੁਲਿਸ ਨੇ ਇਕ ਲੜਕੀ ਸਮੇਤ ਤਿੰਨ ਜਣਿਆਂ ਖ਼ਿਲਾਫ਼ ਧਾਰਾ 302, 201,34 ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 28 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਰੀਪੁਰਾ ਨੇੜੇ ਇਕ ਅਗਿਆਤ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਨਰ ਸੇਵਾ ਨਰਾਇਣ ਸੇਵਾ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਕੋਇਲ ਖੇੜਾ ਤੇ ਹਰੀਪੁਰਾ ਦੇ ਵਿਚ ਨਹਿਰ 'ਚੋਂ ਕਿਸੇ ਦੀ ਲਾਸ਼ ਮਿਲੀ ਹੈ | ਜਦੋਂ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜ਼ਿ ਵਿਖੇ ਬੀਤੀ ਰਾਤ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਚੱਲ ਰਹੇ ਸਮਾਗਮ ਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ਼ਰਧਾ ਪੂਰਵਕ ਸੰਪੰਨ ਹੋ ਗਏ | ...

ਪੂਰੀ ਖ਼ਬਰ »

ਪੱਕਾ ਚਿਸ਼ਤੀ 'ਚ ਸ਼ਹੀਦ ਭਗਤ ਸਿੰਘ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਪੱਕਾ ਚਿਸ਼ਤੀ ਦੇ ਖੇਡ ਗਰਾਊਾਡ 'ਚ ਪੀਰ ਬਾਬਾ ਨੌਂਗਜ ਸੇਵਾ ਸੁਸਾਇਟੀ, ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਤੇ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ ਤੇ ਸੱਤਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ...

ਪੂਰੀ ਖ਼ਬਰ »

ਮੋਹਿਤ ਸ਼ਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 28 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਫ਼ੀਲਡ ਆਰਚਰੀ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਅੰਮਿ੍ਤਸਰ ਵਿਖੇ ਕਰਵਾਈ ਗਈ ਦਸਵੀਂ ਰਾਸ਼ਟਰੀ ਇੰਡੋਰ ਫ਼ੀਲਡ ਆਰਚਰੀ ਚੈਂਪੀਅਨਸ਼ਿਪ 'ਚ ਮੋਹਿਤ ਸ਼ਰਮਾ ਪੁੱਤਰ ਸਤੀਸ਼ ਸ਼ਰਮਾ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ਰਾਜੇਸ਼ ਪਰੂਥੀ ਦੀ ਅਗਵਾਈ ਵਿਚ ਲੱਗੇ ਇਸ ਕੈਂਪ ਵਿਚ 50 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX