ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  44 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਾਣੀ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਫਰਵਰੀ (ਮਨਜੋਤ ਸਿੰਘ ਜੋਤ)- ਪਾਣੀ ਦੀਆਂ ਕੀਮਤਾਂ ਵਿਚ ਵਾਧੇ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਸੈਕਟਰ-37 ਵਿਖੇ ਕਾਂਗਰਸ ਅਤੇ ਭਾਜਪਾ ਦੇ ਵਰਕਰ ਆਹਮੋ-ਸਾਹਮਣੇ ਹੋ ਗਏ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਪੁਲਿਸ ਨੂੰ ਬੈਰੀਕੇਡ ਲਗਾ ਦੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਰੋਕਣਾ ਪਿਆ | ਜ਼ਿਕਰਯੋਗ ਹੈ ਕਿ ਪਾਣੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵਲੋਂ ਭਾਜਪਾ ਪ੍ਰਦੇਸ਼ ਪ੍ਰਧਾਨ ਨੂੰ ਮੰਗ-ਪੱਤਰ ਦੇਣ ਲਈ ਟਾਈਮ ਦਿੱਤਾ ਗਿਆ ਸੀ | ਇਸ ਦੌਰਾਨ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਘਰ ਬਾਹਰ ਭਾਜਪਾ ਵਰਕਰ ਵੀ ਪਹੁੰਚ ਗਏ | ਜਦੋਂ ਦੋਨਾਂ ਪਾਰਟੀਆਂ ਦੇ ਵਰਕਰ ਇਕੱਠੇ ਹੋ ਗਏ ਤਾਂ ਉਨ੍ਹਾਂ ਨੇ ਇਕ-ਦੂਜੇ ਦੇ ਸਾਹਮਣੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਚਲਦਿਆਂ ਮਾਹੌਲ ਗਰਮਾ ਗਿਆ | ਪੁਲਿਸ ਨੇ ਭਾਜਪਾ ਪ੍ਰਦੇਸ਼ ਪ੍ਰਧਾਨ ਦੇ ਘਰ ਵਲ ਜਾਂਦੇ ਰਸਤੇ ਦੇ ਸਾਹਮਣੇ ਬੈਰੀਕੇਡ ਲਗਾ ਕੇ ਪੁਲਿਸ ਨੂੰ ਤੈਨਾਤ ਕਰ ਦਿੱਤਾ ਗਿਆ | ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਸ਼ਾਂਤੀਪੂਰਵਕ ਤਰੀਕੇ ਨਾਲ ਗੁਲਾਬ ਦਾ ਫੁੱਲ ਅਤੇ ਮੰਗ-ਪੱਤਰ ਕੌਂਸਲਰ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਨੂੰ ਦੇਣਾ ਚਾਹੁੰਦੇ ਸਨ ਪਰ ਭਾਜਪਾ ਨੇਤਾਵਾਂ ਨੇ ਉੱਥੇ ਆਪਣੇ ਵਰਕਰਾਂ ਨੂੰ ਬੁਲਾ ਕੇ ਮਾਹੌਲ ਖ਼ਰਾਬ ਕਰ ਦਿੱਤਾ |

ਜ਼ਿਲ੍ਹੇ ਅੰਦਰ 67 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 1 ਮੌਤ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜੀਟਿਵ ਕੁੱਲ ਕੇਸ 20315 ਮਿਲੇ ਹਨ, ਜਿਨ੍ਹਾਂ ਵਿਚੋਂ 19338 ਮਰੀਜ਼ ਠੀਕ ਹੋ ਗਏ ਅਤੇ 592 ਕੇਸ ਐਕਟਿਵ ਹਨ ਜਦਕਿ 385 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ 'ਆਪ' ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਚ 'ਆਪ' ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ 'ਆਪ' ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਨੌਜਵਾਨਾਂ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ- ਸਰਕਾਰ ਦਾ ਪੁਤਲਾ ਫੂਕਿਆ

ਚੰਡੀਗੜ੍ਹ, 28 ਫਰਵਰੀ (ਮਨਜੋਤ ਸਿੰਘ ਜੋਤ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਆਰ.ਵਾਈ.ਏ ਅਤੇ ਪੰਜਾਬ ਕਿਸਾਨ ਯੂਨੀਅਨ ਮੋਹਾਲੀ ਇਕਾਈ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਫ਼ਰੀਦਾਬਾਦ 'ਚ ਸਥਾਨਕ ਡੀਲਕਸ ਸਿਟੀ ਬੱਸ ਸੇਵਾ ਸ਼ੁਰੂ ਹੋਣ ਨਾਲ ਰੋਜ਼ਾਨਾਂ ਹਜ਼ਾਰਾਂ ਲੋਕਾਂ ਨੂੰ ਫ਼ਾਇਦਾ ਹੋਵੇਗਾ - ਸ਼ਰਮਾ

ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)- ਹਰਿਆਣਾ ਦੇ ਟਰਾਂਸਪੋਰਟ ਅਤੇ ਖ਼ਾਨ ਤੇ ਭੂ-ਵਿਗਿਆਨ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਫ਼ਰੀਦਾਬਾਦ ਸ਼ਹਿਰ ਵਿਚ ਸਥਾਨਕ ਡੀਲਕਸ ਸਿਟੀ ਬੱਸ ਸੇਵਾ ਸ਼ੁਰੂ ਹੋਣ ਨਾਲ ਰੋਜ਼ਾਨਾਂ ਹਜ਼ਾਰਾਂ ਲੋਕਾਂ ਨੂੰ ਆਪਣੇ ਡੇਸਟੀਨੇਸ਼ਨ ਤਕ ...

ਪੂਰੀ ਖ਼ਬਰ »

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੁਹਾਲੀ ਵਿਖੇ ਪ੍ਰਸਿੱਧ ਗਜਲ-ਗੋ ਉਸਤਾਦ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ | ਗੁਰਚਰਨ ਸਿੰਘ ਬੋਪਾਰਾਏ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੀਟਿੰਗ ...

ਪੂਰੀ ਖ਼ਬਰ »

ਕੈਂਟਰ ਚਾਲਕ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਵੇਂ ਬੱਸ ਅੱਡੇ ਫੇਜ਼-6 ਕੋਲੋਂ ਇਕ ਕੈਂਟਰ ਚਾਲਕ ਨੂੰ ਭੁੱਕੀ ਚੂਰਾ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਵਾਸੀ ਸੈਕਟਰ-41 ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਦੋਸਤ ਨੇ ਗਰਦਨ 'ਚ ਮਾਰਿਆ ਚਾਕੂ, ਹਸਪਤਾਲ 'ਚ ਹੋਈ ਮੌਤ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਸੈਕਟਰ-82 ਮੁਹਾਲੀ ਵਿਖੇ ਹੋਏ ਇਕ ਨੌਜਵਾਨ ਦੇ ਕਤਲ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ-302 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮਿ੍ਤਕ ਦੀ ਪਛਾਣ ਰਾਜੇਸ਼ ਪਾਂਡੇ (36) ਵਾਸੀ ਯੂ. ਪੀ. ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਪਹਿਲਾ ਇਜਲਾਸ

ਚੰਡੀਗੜ੍ਹ, 28 ਫਰਵਰੀ (ਮਨਜੋਤ ਸਿੰਘ ਜੋਤ)-ਨੌਜਵਾਨ ਭਾਰਤ ਸਭਾ ਵਲ਼ੋਂ ਹੱਲੋਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਆਪਣਾ ਪਹਿਲਾ ਇਜਲਾਸ ਸਫਲਤਾ ਨਾਲ਼ ਨੇਪਰੇ ਚਾੜਿ੍ਹਆ ਗਿਆ | ਇਜਲਾਸ ਬਾਰੇ ਦੱਸਦਿਆਂ ਨੌਜਵਾਨ ਭਾਰਤ ਸਭਾ ਦੇ ਜਰਨਲ ਸਕੱਤਰ ਮਾਨਵਜੋਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 51 ਨਵੇਂ ਮਾਮਲੇ, 1 ਮੌਤ- 26 ਮਰੀਜ਼ ਠੀਕ ਹੋਏ

ਚੰਡੀਗੜ੍ਹ, 28 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ 51 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ, ਜਦ ਕਿ ਇਕ 60 ਸਾਲਾ ਔਰਤ ਦੀ ਮੌਤ ਹੋਣ ਦੀ ਵੀ ਖ਼ਬਰ ਹੈ ਜੋ ਕਿ ਸੈਕਟਰ-38 ਦੀ ਵਸਨੀਕ ਸੀ | ਇਹ ਔਰਤ ਕੋਰੋਨਾ ਤੋਂ ਇਲਾਵਾ ਹੋਰ ਵੀ ਕਈ ਬਿਮਾਰੀਆਂ ਤੋਂ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਧੁੱਤ ਫਾਰਚੂਨਰ ਕਾਰ ਸਵਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌਤ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਸ਼ਰਾਬ ਦੇ ਨਸ਼ੇ 'ਚ ਧੁੱਤ ਫਾਰਚੂਨਰ ਕਾਰ ਸਵਾਰਾਂ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ ਦੇ ਮਾਮਲੇ 'ਚ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਪ੍ਰਣਬ ਸ਼ਰਮਾਂ (24) ਵਾਸੀ ਪਿੰਡ ...

ਪੂਰੀ ਖ਼ਬਰ »

ਹਰਿਆਣਾ ਪੁਲਿਸ 'ਚ ਸਬ-ਇੰਸਪੈਕਟਰ ਨੂੰ ਹੁਣ ਸਮੇਂ 'ਤੇ ਮਿਲੇਗੀ ਪਦਉਨਤੀ

ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)- ਹਰਿਆਣਾ ਵਿਚ ਹੁਣ ਸਬ-ਇੰਸਪੈਕਟਰ (ਐਸ.ਆਈ) ਰੈਂਕ ਦੇ ਪੁਲਿਸ ਅਧਿਕਾਰੀਆਂ ਨੰੂ ਪਦਉਨਤੀ ਪਾਉਣ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ | ਯੋਗ ਬਣਦੇ ਹੀ ਉਨ੍ਹਾਂ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਪਦਉਨਤੀ ਮਿਲ ਜਾਵੇਗੀ | ਹਰਿਆਣਾ ਦੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਕਰਵਾਈ ਮਾਸਿਕ ਇਕੱਤਰਤਾ

ਕੁਰਾਲੀ, 28 ਫਰਵਰੀ (ਬਿੱਲਾ ਅਕਾਲਗੜ੍ਹੀਆ)-ਪੰਜਾਬੀ ਲਿਖਾਰੀ ਸਭਾ (ਰਜਿ.) ਕੁਰਾਲੀ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਹੋਈ | ਸਭਾ ਦੇ ਜਨਰਲ ਸਕੱਤਰ ਭਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ-19 ਟੀਕਾਕਰਣ ਦਾ ਤੀਜਾ ਗੇੜ ਪਹਿਲੀ ਤੋਂ ਹੋਵੇਗਾ ਸ਼ੁਰੂ- ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਕੋਵਿਡ-19 ਲਈ ਟੀਕਾ ਲਗਵਾਉਣ ਸਬੰਧੀ ਨੈਸ਼ਨਲ ਐਕਸਪਰਟ ਗਰੁੱਪ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਰਜੀਹੀ ਆਧਾਰ 'ਤੇ ਟੀਕਾਕਰਨ ਦਾ ਤੀਜਾ ਗੇੜ 1 ਮਾਰਚ ਤੋਂ ਸ਼ੁਰੂ ਹੋਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਗੁਰਦੁਆਰਾ ਮਾਤਾ ਗੁਜਰੀ ਜੀ ਖਰੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖਰੜ, 28 ਫਰਵਰੀ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਸਮੂਹ ਸੰਗਤਾਂ ਵਲੋਂ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਗਮਾਡਾ ਵਲੋਂ ਪਿੰਡ ਲੰਬਿਆਂ 'ਚ ਮਕਾਨ ਤੇ ਦੁਕਾਨਾਂ ਢਾਹੁਣ ਦੀ ਕਾਰਵਾਈ ਦੂਜੇ ਦਿਨ ਵੀ ਰਹੀ ਜਾਰੀ

ਐੱਸ. ਏ. ਐੱਸ. ਨਗਰ, 28 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਲੰਬਿਆਂ ਵਿਚ ਬਣੇ ਮਕਾਨਾਂ/ਦੁਕਾਨਾਂ ਤੇ ਗਮਾਡਾ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੇ ਸਟਾਫ਼ ਦੀ ਕਾਰਵਾਈ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਦੂਜੇ ਦਿਨ ਵੀ ਜਾਰੀ ਰਹੀ | ਗਮਾਡਾ ਵਲੋਂ ਬਣੀਆਂ ਗੁਰੂ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਬੀਜ ਕਾਰੋਬਾਰ 'ਚ ਅਵਸਰ ਵਿਸ਼ੇ 'ਤੇ ਐਕਸਪਰਟ ਟਾਕ ਕਰਵਾਈ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਐਗਰੀਕਲਚਰ ਸਾਇੰਸਜ਼ ਵਲੋਂ ਬੀਜ ਕਾਰੋਬਾਰ ਵਿਚ ਅਵਸਰ ਵਿਸ਼ੇ 'ਤੇ ਇਕ ਐਕਸਪਰਟ ਟਾਕ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਡਾ. ਪ੍ਰੀਆਰੰਜਨ ਪਿ੍ੰਸੀਪਲ ਸਾਇੰਟਿਸਟ ਇੰਡੀਅਨ ਐਗਰੀਕਲਚਰ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲਾ ਨਾਬਾਲਗ ਗਿ੍ਫਤਾਰ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨਾਬਾਲਿਗ ਲੜਕੇ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ | ਉਕਤ ਨਾਬਾਲਿਗ ਲੜਕਾ ਯੂ. ਪੀ. ...

ਪੂਰੀ ਖ਼ਬਰ »

ਪੀ. ਐਚ. ਸੀ. ਘੜੂੰਆਂ ਦੀ ਐਸ. ਐਮ. ਓ. ਡਾ. ਕੁਲਜੀਤ ਕੌਰ ਨੂੰ ਸੇਵਾਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਖਰੜ, 28 ਫਰਵਰੀ (ਗੁਰਮੁੱਖ ਸਿੰਘ ਮਾਨ)-ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਡਾ. ਕੁਲਜੀਤ ਕੌਰ ਦੀ ਸੇਵਾਮੁਕਤੀ 'ਤੇ ਸਟਾਫ਼ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਡਾ. ਕੁਲਜੀਤ ਕੌਰ ਨੇ ਵੀ ਕਈ ਸਾਲ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਨੇ ਮਹਿਲਾ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਅਹੁਦੇਦਾਰ ਥਾਪੇ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਸੂਬਾ ਪ੍ਰਧਾਨ ਚੌਧਰੀ ਗੁਰਮੇਲ ਸਿੰਘ ਵਲੋਂ ਸ੍ਰੀਮਤੀ ਪੂਨਮ ਨੂੰ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੁਹਾਲੀ) ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ | ...

ਪੂਰੀ ਖ਼ਬਰ »

ਪ੍ਰੋ. ਨੀਲਮ ਵਰਮਾ ਸੇਵਾ ਮੁਕਤ ਹੋਏ

ਚੰਡੀਗੜ੍ਹ, 28 ਫਰਵਰੀ (ਮਨਜੋਤ ਸਿੰਘ ਜੋਤ)-ਲਗਪਗ 32 ਸਾਲਾਂ ਦੇ ਸਫ਼ਲ ਕਰੀਅਰ ਤੋਂ ਬਾਅਦ ਪੀ.ਜੀ.ਆਈ. ਦੇ ਹੇਮੇਟੋਲਾਜੀ ਵਿਭਾਗ ਦੀ ਮੁਖੀ ਪ੍ਰੋ. ਨੀਲਮ ਵਰਮਾ ਸੇਵਾ ਮੁਕਤ ਹੋ ਗਏ | ਉਹ 1989 ਵਿਚ ਸਹਾਇਕ ਪ੍ਰੋਫੈਸਰ ਦੇ ਤੌਰ 'ਤੇ ਹੇਮੇਟੋਲਾਜੀ ਵਿਭਾਗ ਵਿਚ ਸ਼ਾਮਿਲ ਹੋਏ ਅਤੇ 2006 ...

ਪੂਰੀ ਖ਼ਬਰ »

ਹੈਰੋਇਨ ਸਮੇਤ ਟੈਕਸੀ ਡਰਾਇਵਰ ਕਾਬੂ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ 1 ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 67 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 1 ਮੌਤ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜੀਟਿਵ ਕੁੱਲ ਕੇਸ 20315 ਮਿਲੇ ਹਨ, ਜਿਨ੍ਹਾਂ ਵਿਚੋਂ 19338 ਮਰੀਜ਼ ਠੀਕ ਹੋ ਗਏ ਅਤੇ 592 ਕੇਸ ਐਕਟਿਵ ਹਨ ਜਦਕਿ 385 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਬੀ. ਪੀ. ਐਚ. ਨੂੰ ਨਜ਼ਰਅੰਦਾਜ਼ ਨਾ ਕਰੋ-ਡਾ. ਰਾਜੇਸ਼ ਗੁਲਿਆ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਬੀ. ਪੀ. ਐਚ. ਯਾਨੀ ਬਿਨਾਇਨ ਪ੍ਰੋਸਟੇਟਿਕ ਹਾਇਪਰਪਲਾਸਿਆ ਪ੍ਰੋਸਟੇਟ ਉਮਰ ਦੇ ਵੱਧਦੇ ਪ੍ਰਭਾਵ ਦੇ ਕਾਰਨ ਵਧੇ ਸਰੂਪ ਦੀ ਗੈਰ-ਕੈਂਸਰ ਵਾਲੀ ਗਲੈਂਡ ਹੈ ਜੋ ਪਿਸ਼ਾਬ ਦੇ ਨਿਕਾਸ ਵਿਚ ਰੁਕਾਵਟ ਅਤੇ ਪ੍ਰੇਸ਼ਾਨ ਕਰ ਸਕਦੀ ਹੈ | ...

ਪੂਰੀ ਖ਼ਬਰ »

ਚਾਇਨਾ ਡੋਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਜ਼ਖਮੀ

ਕੁਰਾਲੀ, 28 ਫਰਵਰੀ (ਹਰਪ੍ਰੀਤ ਸਿੰਘ)-ਐਕਟਿਵਾ ਸਵਾਰ ਸਤੀਸ਼ ਕੁਮਾਰ ਪੁੱਤਰ ਮਹਿੰਦਰ ਲਾਲ ਵਾਸੀ ਮਾਡਲ ਟਾਊਨ ਵੀ ਚਾਇਨਾ ਡੋਰ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਹਿਰ ਵਿਚਲੇ ਕੌਮੀ ਮਾਰਗ 'ਤੇ ਉਸ ਸਮੇਂ ਵਾਪਰਿਆ ਜਦੋਂ ...

ਪੂਰੀ ਖ਼ਬਰ »

ਸਕੂਲ ਦੇ ਅੰਦਰ ਚੋਰੀ ਕਰਨ ਵੜਿਆ ਇਕ ਪ੍ਰਵਾਸੀ ਕਾਬੂ, 2 ਫਰਾਰ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ ਵਿਚਲੇ ਇਕ ਪ੍ਰਾਈਵੇਟ ਸਕੂਲ ਦੇ ਮਾਲਕਾਂ ਵਲੋਂ ਇਕ ਪ੍ਰਵਾਸੀ ਨੂੰ ਜੋ ਕਿ ਚੋਰੀ ਕਰਨ ਦੀ ਨੀਅਤ ਨਾਲ ਘਰ 'ਚ ਵੜਿਆ ਅਤੇ ਘਰ ਦਾ ਸਾਮਾਨ ਚੋਰੀ ਕਰਕੇ ਜਦੋਂ ਜਾ ਰਿਹਾ ਸੀ ਤਾਂ ਉਸ ...

ਪੂਰੀ ਖ਼ਬਰ »

ਸ੍ਰੀ ਰਾਮ ਈਟੈਕਨੋ ਸਕੂਲ ਨਿਊ ਚੰਡੀਗੜ੍ਹ ਨਵੀਂ ਲੈਬ ਦੀ ਸ਼ੁਰੂਆਤ

ਮਾਜਰੀ, 28 ਫਰਵਰੀ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਸ੍ਰੀ ਰਾਮ ਈਟੈਕਨੋ ਸਕੂਲ ਦੇ ਮੁੱਖ ਪ੍ਰਬੰਧਕ ਐਸ. ਆਰ. ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪਿ੍ੰਸੀਪਲ ਮੈਡਮ ਸੋਨੀਆ ਗੁਲੀਆ ਵਲੋਂ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਕੂਲ ਬੱਚਿਆਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੀ ਮੀਟਿੰਗ

ਐੱਸ. ਏ. ਐੱਸ. ਨਗਰ, 28 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਐਨ. ਡੀ. ਤਿਵਾੜੀ ਨੇ ਦੱਸਿਆ ਕਿ ਸਾਂਝਾ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਕਿਸਾਨੀ ਅੰਦੋਲਨ ਹੱਕ 'ਚ ਰੈਲੀ

ਮਾਜਰੀ, 28 ਫਰਵਰੀ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜੀ ਭੌਰਖਾ ਸਾਹਿਬ ਤੋਂ ਪੰਜਾਬ ਨੌਜਵਾਨ ਸਭਾ ਦੇ ਮੈਂਬਰਾਂ ਨੇ ਲੋਕ ਹਿੱਤ ਮਿਸ਼ਨ ਦੇ ਸਹਿਯੋਗ ਨਾਲ ਮੋਟਰਸਾਇਕਲ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਬਲਾਕ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਪਿੰਡ ਕੰਡਾਲਾ 'ਚ ਸੀਵਰੇਜ ਲਾਈਨ ਲਈ 24 ਲੱਖ ਰੁਪਏ ਦੀ ਗ੍ਰਾਂਟ ਹੋਰ ਦਿੱਤੀ

ਐੱਸ. ਏ. ਐੱਸ. ਨਗਰ, 28 ਫਰਵਰੀ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਪਿੰਡ ਕੰਡਾਲਾ ਵਿਚ ਸੀਵਰੇਜ ਲਾਈਨ ਪਾਉਣ ਲਈ ਪਿੰਡ ਦੀ ਪੰਚਾਇਤ ਨੂੰ 24 ਲੱਖ ਰੁਪਏ ਦੀ ਗ੍ਰਾਂਟ ਸੌਂਪੀ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਜੰਡਪੁਰ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਖਰੜ, 28 ਫਰਵਰੀ (ਜੰਡਪੁਰੀ)-ਗੁਰਦੁਆਰਾ ਸਿੰਘ ਸਭਾ ਪਿੰਡ ਜੰਡਪੁਰ ਵਲੋਂ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗਿਆਨੀ ਜਸਮੇਰ ਸਿੰਘ ਬਾਠ ਮੋਰਿੰਡਾ ਵਾਲੇ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਦਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 2022 'ਚ ਮੁੜ ਤੋਂ ਸਰਕਾਰ ਬਣਾਏਗੀ-ਹਰਿੰਦਰ ਸਿੰਘ ਮੰਡੇਰ

ਖਰੜ, 28 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਇਹ ਸਾਫ ਹੋ ਗਿਆ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰਕੇ ਮੁੜ ਤੋਂ ਸਰਕਾਰ ਬਣਾਉਣ ਜਾ ਰਹੀ ਹੈ ...

ਪੂਰੀ ਖ਼ਬਰ »

ਸੜਕ ਕਿਨਾਰੇ ਤੋਂ ਲੱਭੀ 24 ਹਜ਼ਾਰ ਦੀ ਰਕਮ ਵਾਪਸ ਕਰਕੇ ਇਮਾਨਦਾਰੀ ਦਿਖਾਈ

ਮੁੱਲਾਂਪੁਰ ਗਰੀਬਦਾਸ, 28 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਸੁਲਤਾਨਪੁਰ ਵਿਖੇ ਸਿਸਵਾਂ-ਬੱਦੀ ਮਾਰਗ 'ਤੇ ਜੰਗਾ ਜੂਸ ਬਾਰ ਦੇ ਮਾਲਕ ਜੰਗਾ ਸਿਸੋਦੀਆ ਨੇ ਇਮਨਾਦਰੀ ਦੀ ਮਿਸਾਲ ਕਾਇਮ ਕਰਦਿਆਂ ਮਾਜਰਾ ਨਿਵਾਸੀ ਦੀ ਸੜਕ ਕਿਨਾਰੇ ਡਿੱਗੀ 24 ਹਜ਼ਾਰ ਦੀ ਨਕਦੀ ਸਮੇਤ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਾ ਕੇ ਲੈ ਜਾਣ ਵਾਲਾ ਭਗੌੜਾ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 28 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਾ ਕੇ ਲੈ ਜਾਣ ਵਾਲੇ ਸੁਰਿੰਦਰ ਸਿੰਘ ਵਾਸੀ ਪਿੰਡ ਲਕਾ ਗੂੜਜੀਆ ਜ਼ਿਲ੍ਹਾ ਮੁਰਾਦਾਬਾਦ (ਯੂ. ਪੀ.) ਹਾਲ ਵਾਸੀ ਪਿੰਡ ਮਟੌਰ ਜ਼ਿਲ੍ਹਾ ਐੱਸ. ਏ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX