ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  28 minutes ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  46 minutes ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  49 minutes ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  50 minutes ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  52 minutes ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  52 minutes ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  39 minutes ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 1 hour ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 1 hour ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 2 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 3 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 4 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  1 minute ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਪੈਸਾ ਕਾਂਗਰਸ ਦੇ ਚੋਣ ਪ੍ਰਚਾਰ ਲਈ ਵਰਤਣ ਦੀ ਤਿਆਰੀ 'ਚ-ਗੁਰੂ

ਖਮਾਣੋਂ, 1 ਮਾਰਚ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਸ਼ਾਂਤ ਕਿਸ਼ੋਰ ਦੀ ਬਤੌਰ ਪਿੰ੍ਰਸੀਪਲ ਸਲਾਹਕਾਰ ਮੁੱਖ ਮੰਤਰੀ ਪੰਜਾਬ ਵਜੋਂ ਸੰਵਿਧਾਨਿਕ ਨਿਯੁਕਤੀ ਕਰਕੇ ਸੂਬੇ ਦਾ ਲੋਕਾਂ ਦਾ ਪੈਸਾ ਪਾਰਟੀ ਦੇ ਚੋਣ ਪ੍ਰਚਾਰ ਲਈ ਵਰਤਣ ਦੀ ਤਿਆਰੀ ਕਰ ਲਈ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ | ਇਸ ਨਿਯੁਕਤੀ 'ਤੇ ਆਪਣੀ ਪਾਰਟੀ ਵਲੋਂ ਪ੍ਰਤੀਕਿਰਿਆ ਦੇ ਦਿੰਦੇ ਹੋਏ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਲਈ ਸਾਲ 2017 ਵਿਧਾਨ ਸਭਾ ਚੋਣ ਲਈ ਆਪਣੀ ਕੰਪਨੀ ਵਲੋਂ ਚੋਣ ਮੁਹਿੰਮ ਚਲਾ ਚੁੱਕੇ ਹਨ, ਤੇ ਹੁਣ ਵੀ ਉਨ੍ਹਾਂ ਦੀ ਨਿਯੁਕਤੀ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਵਲੋਂ ਪੰਜਾਬ ਦੀ ਜਨਤਾ ਨਾਲ ਕੈਪਟਨ ਅਮਰਿੰਦਰ ਸਿੰਘ ਤੋਂ ਧੋਖਾ ਕਰਵਾਉਂਦੇ ਹੋਏ ਝੂਠੇ ਵਾਅਦੇ ਕਰਵਾਏ ਗਏ ਤੇ ਇਕ ਵੀ ਕੀਤਾ ਹੋਇਆ ਵਾਅਦਾ ਆਪਣੇ 4 ਸਾਲ ਦੇ ਕਾਰਜਕਾਲ 'ਚ ਪੂਰਾ ਨਹੀ ਕਰਵਾ ਸਕੇ | ਇਸ ਲਈ ਅੱਜ ਦੇ ਦਿਨ ਜਦੋਂ ਸ਼ੋ੍ਰਮਣੀ ਅਕਾਲੀ ਦਲ ਇਨ੍ਹਾਂ ਝੂਠੇ ਵਾਅਦਿਆਂ ਨੂੰ ਪੂਰੇ ਕਰਵਾਉਣ ਅਤੇ ਇਨ੍ਹਾਂ ਦਾ ਹਿਸਾਬ ਲੈਣ ਲਈ ਚੰਡੀਗੜ੍ਹ ਵਿਖੇ ਰੈਲੀ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਗਿ੍ਫ਼ਤਾਰੀਆਂ ਦੇ ਰਹੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਅਜਿਹੇ ਵਿਅਕਤੀ ਦੀ ਨਿਯੁਕਤੀ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹਕੁਨ ਐਲਾਨ ਅਤੇ ਵਾਅਦੇ ਕਰਵਾਉਣ ਲਈ ਸਰਕਾਰੀ ਖਜਾਨੇ ਦਾ ਮੂੰਹ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਲਈ ਖ਼ੋਲ੍ਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕੀਤਾ ਹੈ ਅਤੇ ਅੱਗੇ ਵੀ ਇਨ੍ਹਾਂ ਤੋਂ ਕੋਈ ਉਮੀਦ ਨਹੀ ਰੱਖੀ ਜਾ ਸਕਦੀ | ਇਸ ਮੌਕੇ ਜਗਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ, ਡਾ. ਜਗਦੀਪ ਰਾਣਾ ਸਟੇਟ ਡੈਲੀਗੇਟ, ਰਾਜੀਵ ਆਹੂਜਾ, ਹਰਬੰਸ ਸਿੰਘ ਧਾਰਨੀ, ਰਾਜਵੰਤ ਸਿੰਘ ਰਾਜੂ ਆਦਿ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ |

ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਅਕਾਲੀ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਉਲੀਕੇ ਪੋ੍ਰਗਰਾਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਇੰਟਰ ਡਿਪਾਰਟਮੈਂਟ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਫਾਈਨ ਆਰਟਸ ਵਿਭਾਗ ਤੇ ਪਲਾਸਟਿਕ ਬੈਨ ਕਮੇਟੀ ਵਲੋਂ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਮੰਤਰਾਲਾ ਦੇ ਡਿਪਾਰਟਮੈਂਟ ਆਫ਼ ਬਾਇਓ ਟੈਕਨਾਲੋਜੀ ਦੀ ਸਟਾਰ ਕਾਲਜ ਸਕੀਮ ...

ਪੂਰੀ ਖ਼ਬਰ »

ਮਿੱਟੀ ਦੇ ਤੇਲ ਦੀ ਦੁਕਾਨ 'ਚ ਲੱਗੀ ਅੱਗ ਨੂੰ ਬੁਝਾਉਣ ਸਮੇਂ ਇੱਕ ਵਿਅਕਤੀ ਦੀ ਸੜੀ ਲੱਤ,

ਮੰਡੀ ਗੋਬਿੰਦਗੜ੍ਹ, 1 ਮਾਰਚ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ ਸੂਆ ਰੋਡ 'ਤੇ ਸਥਿਤ ਕਲਪਨਾ ਚਾਵਲਾ ਮਾਰਕੀਟ ਵਿਚ ਉਸ ਸਮੇਂ ਲੋਕਾਂ ਦੀਆਂ ਭਾਜੜਾਂ ਪੈ ਗਈਆਂ ਜਦੋਂ ਮਿੱਟੀ ਦਾ ਤੇਲ ਵੇਚਣ ਵਾਲੀ ਇਕ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ | ਮਿਲੀ ...

ਪੂਰੀ ਖ਼ਬਰ »

ਤੰਦਾਬੱਧਾ, ਰਾਏਪੁਰ ਚੋਭਦਾਰਾਂ ਅਤੇ ਪਹੇੜੀ ਸਕੂਲਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦੌਰਾ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਰਾਜਿੰਦਰ ਸਿੰਘ)-ਸਕੂਲਾਂ ਦੇ ਪ੍ਰਬੰਧ ਨੰੂ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਕੀਤਾ ਜਾ ਰਿਹਾ ਹੈ | ਇਸੇ ਅਧੀਨ ਉਨ੍ਹਾਂ ਵਲੋਂ ਸਰਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਗਾਵਾਂ ਨਾਲ ਭਰੇ ਟਰੱਕ ਸਮੇਤ 2 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਥਾਣਾ ਮੂਲੇਪੁਰ ਪੁਲਿਸ ਨੇ ਗਾਵਾਂ ਨਾਲ ਭਰੇ ਟਰੱਕ ਨਾਲ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਕੁਮਾਰ ਸਿੰਗਲਾ ਪ੍ਰਧਾਨ ਗਊਰਕਸ਼ਾ ਦਲ ਪਟਿਆਲਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਧਰਨਾ ਕੱਲ੍ਹ

ਖਮਾਣੋਂ, 1 ਮਾਰਚ (ਜੋਗਿੰਦਰ ਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਅਤੇ ਜੀ.ਟੀ.ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਸਿੱਖਿਆ ਵਿਭਾਗ ਨੇ ਆਪ ਮੁਹਾਰੇ ਫ਼ੈਸਲੇ ਲੈ ਕੇ ...

ਪੂਰੀ ਖ਼ਬਰ »

ਐਡਵੋਕੇਟ ਇੰਦਰਜੀਤ ਚੀਮਾ ਬਾਰ ਕੌਂਸਲ ਪੰਜਾਬ-ਹਰਿਆਣਾ ਦੇ ਮੈਂਬਰ ਨਾਮਜ਼ਦ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲ ਭਾਈਚਾਰੇ ਵਲੋਂ ਐਡਵੋਕੇਟ ਇੰਦਰਜੀਤ ਸਿੰਘ ਚੀਮਾ ਨੂੰ ਬਾਰ ਕੌਂਸਲ ਪੰਜਾਬ-ਹਰਿਆਣਾ ਚੰਡੀਗੜ੍ਹ ਦਾ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਕਾਲਜ ਚੁੰਨ੍ਹੀ ਕਲਾਂ ਵਿਖੇ ਮੂਟ ਕੋਰਟ ਮੁਕਾਬਲੇ ਕਰਵਾਏ

ਚੁੰਨ੍ਹੀ, 1 ਮਾਰਚ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਕਾਲਜ ਆਫ਼ ਲਾਅ ਪਿੰਡ ਸਰਕੱਪੜਾ (ਚੁੰਨ੍ਹੀ ਕਲਾਂ) ਵਿਖੇ ਪ੍ਰੋ: ਸ਼ੈਲਜਾ ਲੁਟਾਵਾ ਦੀ ਦੇਖ-ਰੇਖ ਹੇਠ ਮੂਟ ਕੋਰਟ ਮੁਕਾਬਲੇ ਕਰਵਾਏ ਗਏ | ਜਿਸ ਦਾ ਮੁੱਖ ਵਿਸ਼ਾ 'ਕੁੜੀਆਂ 'ਤੇ ਹੋ ਰਹੇ ਐਸਿਡ ਅਟੈਕ' ਰਿਹਾ | ਇਸ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਹਲਕਾ ਅਮਲੋਹ ਤੋਂ ਕਾਫ਼ਲਾ ਹੋਇਆ ਰਵਾਨਾ

ਅਮਲੋਹ, 1 ਮਾਰਚ (ਰਿਸ਼ੂ ਗੋਇਲ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਰਾਜ ਭਾਗ ਤਾਂ ਹਾਸਲ ਕਰ ਲਿਆ ਗਿਆ ਪਰ ਸਰਕਾਰ ਦੇ ਲਗਪਗ ਚਾਰ ਸਾਲ ਲੰਘਣ 'ਤੇ ਇਕ ਵੀ ਵਾਅਦਾ ਪੰਜਾਬ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਰਮਿੰਦਰ ਸਿੰਘ ਉਰਫ਼ ਕੈਪਟਨ ਰੋਜ਼ਾਨਾ 50 ਕਿੱਲੋਮੀਟਰ ਦੌੜ ਲਗਾ ਕੇ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਵੇਗਾ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿਚ ਜਿੱਥੇ ਹਰ ਵਰਗ ਦੇ ਲੋਕਾਂ ਵਲੋਂ ਵੱਖੋ-ਵੱਖਰੇ ਤਰੀਕੇ ਨਾਲ ਆਪਣੀ ਯੋਗਦਾਨ ਪਾਇਆ ਜਾ ਰਿਹਾ ਹੈ ਉੱਥੇ ਹੀ ਇਕ ਨੌਜਵਾਨ ਰਮਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਨੇ ਪਰਿਵਾਰ ਸਮੇਤ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਬਿਮਾਰੀ ਦੁਬਾਰਾ ਵਧਣ ਲੱਗੀ ਹੈ, ਇਸ ਲਈ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਤੋਂ ਬਚਾਅ ਲਈ ਕੋਰੋਨਾ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਨਗਰ ਕੀਰਤਨ ਸਜਾਇਆ

ਖਮਾਣੋਂ, 1 ਮਾਰਚ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਿੰਘ ਬਿਰਾਜਮਾਨ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਹੈਲਥੀ ਬੇਬੀ ਸ਼ੋਅ ਕਰਵਾਇਆ

ਮੰਡੀ ਗੋਬਿੰਦਗੜ੍ਹ, 1 ਮਾਰਚ (ਬਲਜਿੰਦਰ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ 'ਚ ਬੇਬੀ ਸ਼ੋਅ ਕਰਵਾਇਆ ਗਿਆ, ਜਿਸ ਵਿਚ 150 ਮਾਪਿਆਂ ਅਤੇ ਛੋਟੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਸੈਕਟਰੀ ਡਾ. ਤੇਜਿੰਦਰ ਕੌਰ ਨੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਲੋੜਵੰਦਾਂ ਲਈ ਲਾਭਦਾਇਕ ਸਿੱਧ ਹੋਵੇਗਾ-ਨਾਗਰਾ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜਨਤਕ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਇਨਕਲਾਬੀ ਕਦਮ ਚੁੱਕੇ ਗਏ ਹਨ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਸੌਖ ਹੋਈ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਦੇ ਦੂਜੇ ਗੇੜ 'ਚ ਪੱਤਰਕਾਰ ਅਤੇ ਕੌਂਸਲ ਅਧਿਕਾਰੀਆਂ ਨੇ ਕਰਵਾਇਆ ਕੋਵਿਡ ਟੀਕਾਕਰਨ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਮੁਕੰਮਲ ਖ਼ਾਤਮੇ ਲਈ ਕੋਰੋਨਾ ਟੀਕਾਕਰਨ ਦੇ ਦੂਜੇ ਗੇੜ ਦੀ ਸ਼ੁਰੂਆਤ ਦੌਰਾਨ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਪਹਿਲੀ ਕਤਾਰ ਵਿਚ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੇ ਵੀ ਟੀਕਾਕਰਨ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ-ਵਿਧਾਇਕ ਨਾਗਰਾ

ਜਖਵਾਲੀ, 1 ਮਾਰਚ (ਨਿਰਭੈ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਮੂਲੇਪੁਰ ਦੇ ਖੇਡ ਮੈਦਾਨ ਦਾ ...

ਪੂਰੀ ਖ਼ਬਰ »

ਅਰਵਿੰਦਰ ਬਿੱਟੂ ਨੇ ਜਿੱਤ ਉਪਰੰਤ ਗੌਰੀ ਸ਼ੰਕਰ ਮੰਦਿਰ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਸਾਨੂੰ ਸਾਰਿਆਂ ਨੂੰ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢ ਧਾਰਮਿਕ ਕਾਰਜਾਂ ਤੇ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਾਰਮਿਕ ਰੂਹ ਰੀਤਾਂ ਨਾਲ ਜੋੜਿਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਰਾਜਿੰਦਰ ਸਿੰਘ)-ਪਟਿਆਲਾ ਵਿਖੇ 9 ਤੋਂ 20 ਫਰਵਰੀ ਤੱਕ ਹੋਈ ਫ਼ੌਜ ਦੀ ਭਰਤੀ ਵਿਚ ਜਿਹੜੇ ਨੌਜਵਾਨ ਮੈਡੀਕਲ ਫਿੱਟ ਹੋ ਗਏ ਹਨ ਉਨ੍ਹਾਂ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ ਸ਼ਹੀਦਗੜ੍ਹ ਵਿਖੇ ਕਲਾਸਾਂ ਸ਼ੁਰੂ ਹੋ ਗਈਆਂ ਹਨ | ਇਹ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਇਕਾਈ ਦੀ ਕਾਰਜਕਾਰਨੀ ਦੀ ਅੱਜ ਇੱਥੇ ਹੋਈ ਹੰਗਾਮੀ ਮੀਟਿੰਗ ਦੌਰਾਨ ਮੁਲਾਜ਼ਮ ਦੀਆਂ ਲੰਮੇ ਸਮੇਂ ਤੋਂ ਲਟਕ ...

ਪੂਰੀ ਖ਼ਬਰ »

ਗੰਢੂਆਂ ਕਲਾਂ ਤੋਂ ਸਿੰਘੂ ਬਾਰਡਰ ਲਈ ਲਗਾਤਾਰ 18ਵਾਂ ਜਥਾ ਰਵਾਨਾ

ਬਸੀ ਪਠਾਣਾਂ, 1 ਮਾਰਚ (ਰਵਿੰਦਰ ਮੌਦਗਿਲ)-ਕਿਸਾਨ ਮਜ਼ਦੂਰ ਸੰਯੁਕਤ ਮੋਰਚੇ ਦੇ ਸੱਦੇ ਤੇ ਪਿੰਡ ਗੰਢੂਆਂ ਕਲਾਂ ਤੋਂ 18ਵਾਂ ਜਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ | ਕਿਸਾਨ ਆਗੂ ਗੁਰਮੀਤ ਸਿੰਘ ਨੇ ਕਿਸਾਨੀ ਸੰਘਰਸ਼ ਨੂੰ ਸਫਲ ਬਣਾਉਣ ਲਈ ਆਰਥਕ ਸਹਿਯੋਗ ਦੇ ਰਹੇ ਐਨ.ਆਰ.ਆਈ. ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਮੰਦਬੁੱਧੀ ਨੌਜਵਾਨ ਨਾਲ ਕੁਕਰਮ ਦੇ ਦੋਸ਼ੀ ਨੂੰ 6 ਸਾਲ ਕੈਦ

ਬਸੀ ਪਠਾਣਾਂ, 1 ਮਾਰਚ (ਰਵਿੰਦਰ ਮੌਦਗਿਲ)-ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮੰਦਬੁੱਧੀ ਨੌਜਵਾਨ ਨਾਲ ਕੁਕਰਮ ਦੇ ਦੋਸ਼ ਦਾ ਸਾਹਮਣਾ ਕਰ ਰਹੇ ਮੁਲਜ਼ਮ ਪ੍ਰਵਾਸੀ ਮਜ਼ਦੂਰ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਵਲੋਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਸੋਸ਼ਲ ਵੈੱਲਫੇਅਰ ਸੋਸਾਇਟੀ ਵਲੋਂ ਕੌਂਸਲਰ ਬਿੰਦੂ ਦਾ ਸਨਮਾਨ

ਬਸੀ ਪਠਾਣਾਂ, 1 ਮਾਰਚ (ਰਵਿੰਦਰ ਮੌਦਗਿਲ)-ਡਾ. ਅੰਬੇਡਕਰ ਸੋਸ਼ਲ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ ਸੁਖਮੀਤ ਸੁੱਖੀ ਕੈਸ਼ੀਅਰ ਤੇ ਦਫ਼ਤਰ ਇੰਚਾਰਜ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੰਸਥਾ ਦੇ ਸਰਪ੍ਰਸਤ ਤੇ ਆਲ ਇੰਡੀਆ ਇਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ ਦੇ ਜਰਨਲ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਰਾਇਲੋਂ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਨੰਦਪੁਰ ਕਲੌੜ, 1 ਮਾਰਚ (ਜਰਨੈਲ ਸਿੰਘ ਧੁੰਦਾ)-ਸਿੱਖਿਆ ਬਲਾਕ ਬਸੀ ਪਠਾਣਾਂ-2 ਅਧੀਨ ਜੀ.ਟੀ.ਬੀ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਰਾਇਲੋਂ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰ ਜੀ! ਇਕ ਨਜ਼ਰ ਇੱਧਰ ਵੀ.. ਸਾਧੂਗੜ੍ਹ ਦੇ ਮੁੱਖ ਬਾਜ਼ਾਰ ਦੀ ਸੜਕ 'ਤੇ ਪਏ ਖੱਡਿਆਂ ਦਾ ਖ਼ਮਿਆਜ਼ਾ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਸ਼ੀਸ਼ੇ ਤੁੜਵਾ ਕੇ ਭੁਗਤ ਰਹੇ ਨੇ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਪੱਤਰ ਪ੍ਰੇਰਕ)-ਬਲਾਕ ਸਰਹਿੰਦ ਦੇ ਲਾਗਲੇ ਪਿੰਡ ਸਾਧੂਗੜ੍ਹ ਮੁੱਖ ਬਾਜ਼ਾਰ ਦੀ ਸੜਕ ਬਣਨ ਤੋਂ ਕੁਝ ਚਿਰ ਬਾਅਦ ਥਾਂ-ਥਾਂ 'ਤੇ ਖੱਡੇ ਪੈ ਚੁੱਕੇ ਹਨ ਜਿਸ ਦਾ ਖ਼ਮਿਆਜ਼ਾ ਉੱਥੋਂ ਦੇ ਦੁਕਾਨਦਾਰਾਂ ਨੂੰ ਆਪਣੀ ਦੁਕਾਨਾਂ ਦੇ ਸ਼ੀਸ਼ੇ ਤੁੜਵਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੇ ਬਾਇਓ ਟੈਕਨਾਲੋਜੀ ਵਿਭਾਗ ਦੀ ਸਟਾਰ ਕਾਲਜ ਯੋਜਨਾ ਤਹਿਤ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਵਿਸ਼ਵ ਦੇ ਉੱਘੇ ਵਿਗਿਆਨੀ ਡਾ. ਸੀ.ਵੀ. ਰਮਨ ਦੇ ਸਨਮਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX