ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਲੁਧਿਆਣਾ

ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸ਼ਹਿਰ 'ਚ ਸਫਾਈ ਰੱਖਣ ਲਈ ਦਿੱਤੀਆਂ ਹਦਾਇਤਾਂ

ਲੁਧਿਆਣਾ, 1 ਫਰਵਰੀ (ਅਮਰੀਕ ਸਿੰਘ ਬੱਤਰਾ)-ਸਵੱਛਤਾ ਸਰਵੇਖਣ 2021 ਤਹਿਤ ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਸਰਵੇ ਦਾ ਕੰਮ ਪਹਿਲੀ ਮਾਰਚ ਸੋਮਵਾਰ ਤੋਂ ਹੋ ਚੁੱਕਾ ਹੈ, ਲੁਧਿਆਣਾ ਦੀ ਰੈਕਿੰਗ 'ਚ ਸੁਧਾਰ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਸੋਮਵਾਰ ਸ਼ਾਮ ਨੂੰ ਸੱਦੀ ਮੀਟਿੰਗ 'ਚ ਜ਼ੋਨਲ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ, ਕੁਲਪ੍ਰੀਤ ਸਿੰਘ, ਤਜਿੰਦਰ ਸਿੰਘ ਪੰਛੀ, ਨੀਰਜ ਜੈਨ, ਨੋਡਲ ਅਫਸਰ ਅਸ਼ਵਨੀ ਸਹੋਤਾ, ਸਮੂਹ ਨਿਗਰਾਨ ਇੰਜੀਨੀਅਰਜ਼, ਮੁੱਖ ਸਫਾਈ ਨਿਰੀਖਕ ਸ਼ਾਮਿਲ ਸਨ, ਦੌਰਾਨ ਕਮਿਸ਼ਨਰ ਵਲੋਂ ਘਰ ਘਰ ਤੋਂ ਕੂੜਾ ਚੁੱਕਣ, ਗਿਲਾ ਸੁੱਕਾ ਕੂੜਾ ਵੱਖ-ਵੱਖ ਕਰਨ, ਸੜਕਾਂ, ਪਾਰਕਾਂ ਦੀ ਸਫ਼ਾਈ ਰੱਖਣ ਤੇ ਸੜਕਾਂ, ਗਲੀਆਂ 'ਚੋਂ ਕੂੜਾ/ਮਲਬਾ ਚੁੱਕਣ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਦਿੱਤੀ | ਖਾਸਕਰ ਸਫਾਈ ਕਰਮਚਾਰੀ/ਸੀਵਰਮੈਨਾਂ ਦੀ ਹਾਜ਼ਰੀ ਚੈੱਕ ਕਰਨ ਪ੍ਰਤੀ ਅਧਿਕਾਰੀਆਂ ਨੂੰ ਸੁਚੇਤ ਕੀਤਾ | ਉਨ੍ਹਾਂ ਸਿਟੀਜਨ ਫੀਡਬੈਕ ਜੋ ਕਿ ਸਵੱਛਤਾ ਸਰਵੇਖਣ 2021 ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਦਾ ਟੀਚਾ ਪੂਰਾ ਕਰਨ ਲਈ ਧਾਰਮਿਕ, ਸਮਾਜਿਕ, ਰੈਜ਼ੀਡੈਂਟ ਸੁਸਾਇਟੀਆਂ, ਐਨ. ਜੀ. ਓ. ਜੀ ਦਾ ਸਹਿਯੋਗ ਲੈਣ ਤੇ ਸਵੱਛਤਾ ਮੁਕਾਬਲੇ ਕਰਾਉਣ ਦੀ ਤਿਆਰੀ ਕਰਨ ਦੀ ਹਦਾਇਤ ਵੀ ਦਿੱਤੀ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ 'ਸਵੱਛਤਾ ਸੰਕਲਪ ਦੇਸ਼ ਕਾ ਹਰ ਐਤਵਾਰ ਵਿਸ਼ੇਸ਼ ਸਾ' ਤੇ 'ਸਵੱਛਤਾ ਕਾ ਜਾਦੂ' ਮੁਹਿੰਮ ਚਲਾਈ ਜਾਵੇਗੀ |

ਸਾਬਕਾ ਕੌ ਾਸਲਰ ਦੇ ਘਰ 'ਚ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਵਲੋਂ ਛਾਉਣੀ ਮੁਹੱਲਾ ਸਥਿਤ ਸਾਬਕਾ ਕੌਂਸਲਰ ਦੇ ਘਰ 'ਚ ਕੀਤੀ ਗਈ ਛਾਪਾਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਟੀਕੇ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਪਾਸੋਂ 6 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਬੰਦੀਆਂ ਪਾਸੋਂ 6 ਮੋਬਾਇਲ ਤੇ ਦੋ ਸਿੰਮ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਬੰਦੀਆ ਖ਼ਿਲਾਫ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ 'ਚ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਮਿ੍ਤਕ ਦੀ ਸ਼ਨਾਖਤ ਨਹੀਂ ਹੋ ਸਕੀ ਸੀ | ਮਿ੍ਤਕ ਨੌਜਵਾਨ ਮੋਟਰਸਾਈਕਲ 'ਤੇ ਸੀ ਤੇ ਓਵਰਟੇਕ ਕਰਨ ਲੱਗਿਆ, ਉਸ ਦਾ ...

ਪੂਰੀ ਖ਼ਬਰ »

ਮਾਮਲਾ ਪ੍ਰਾਪਰਟੀ ਟੈਕਸ ਵਸੂਲੀ ਦਾ ਨਗਰ ਨਿਗਮ ਪ੍ਰਸ਼ਾਸਨ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਨੂੰ ਭੇਜਿਆ 2 ਕਰੋੜ 12 ਲੱਖ 80 ਹਜ਼ਾਰ ਦਾ ਨੋਟਿਸ

ਲੁਧਿਆਣਾ, 1 ਮਾਰਚ (ਅਮਰੀਕ ਸਿੰਘ ਬੱਤਰਾ)-ਸੈਕਰਡ ਹਾਰਟ ਕੌਨਵੈਂਟ ਸਕੂਲ ਦੇ ਪ੍ਰਬੰਧਕਾਂ ਵਲੋਂ ਕਥਿਤ ਤੌਰ 'ਤੇ ਨਿਯਮਾਂ ਅਨੁਸਾਰ ਪ੍ਰਾਪਰਟੀ ਟੈਕਸ ਰਿਟਰਨ ਨਾ ਦਾਖ਼ਲ ਕੀਤੇ ਜਾਣ ਵਿਰੁੱਧ ਕਾਰਵਾਈ ਕਰਦੇ ਹੋਏ ਨਗਰ ਨਿਗਮ ਪ੍ਰਾਪਰਟੀ ਟੈਕਸ ਸ਼ਾਖਾ ਵਲੋਂ 2013+14-15-15-16-19-20 ...

ਪੂਰੀ ਖ਼ਬਰ »

ਵੈਟਰਨਰੀ ਵਿਗਿਆਨੀ ਡਾ. ਪੀ.ਐਨ. ਦਿਵੇਦੀ ਵੈਟਰਨਰੀ ਯੂਨੀਵਰਸਿਟੀ ਤੋਂ ਹੋਏ ਸੇਵਾ ਮੁਕਤ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਚ ਸੇਵਾਵਾਂ ਨਿਭਾਉਣ ਵਾਲੇ ਤੇ ਪਿਛਲੇ 34 ਸਾਲ ਤੋਂ ਵੈਟਰਨਰੀ ਵਿਗਿਆਨ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਡਾ. ਪਦਮਾ ਨਾਥ ਦਿਵੇਦੀ ਅੱਜ ਸੇਵਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1 ਕਰੋੜ ਦੀ ਸਬਸਿਡੀ ਜਾਰੀ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋੋਰੇਸ਼ਨ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ...

ਪੂਰੀ ਖ਼ਬਰ »

ਕੁਲੈਕਟਰ ਰੇਟਾਂ 'ਚ 250 ਤੋਂ 300 ਗੁਣਾਂ ਵਾਧਾ ਹੋਣ ਤੋਂ ਬਾਅਦ ਵਿਧਾਇਕ ਤਲਵਾੜ ਨੇ ਪ੍ਰਸ਼ਾਸਨ ਕੋਲ ਚੁੱਕਿਆ ਮੁੱਦਾ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਜਾਇਦਾਦਾਂ ਦੇ ਕੁਲੈਕਟਰ ਰੇਟਾਂ 'ਚ ਭਾਰੀ ਵਾਧਾ ਹੋਣ ਕਰਕੇ ਪ੍ਰੇਸ਼ਾਨ ਆਮ ਲੋਕਾਂ ਤੇ ਪ੍ਰਾਪਰਟੀ ਡੀਲਰਾਂ ਵਲੋਂ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਦੇ ਨਾਲ ਮੁਲਾਕਾਤ ਕੀਤੀ ਗਈ ਤੇ ਵਫ਼ਦ ਨੇ ਹਲਕਾ ਲੁਧਿਆਣਾ ...

ਪੂਰੀ ਖ਼ਬਰ »

ਵਾਰਡ ਨੰਬਰ 58 'ਚ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਖੇ ਹਲਕਾ ਵਿਧਾਇਕ ਸੁਰਿੰਦਰ ਡਾਵਰ ਵਲੋਂ ਵਿਕਾਸ ਕਾਰਜਾਂ ਦੀ ਜੰਗੀ ਪੱਧਰ 'ਤੇ ਸ਼ੁਰੂਆਤ ਕੀਤੀ ਗਈ ਹੈ ਤੇ ਰੋਜ਼ਾਨਾਂ ਲੱਖਾਂ ਰੁਪਏ ਦੇ ਵਿਕਾਸ ਕਾਰਜ ਆਰੰਭ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਪੰਜਾਬੀ ਭਵਨ ਵਿਖੇ ਕਿਸਾਨ ਅੰਦੋਲਨ ਤੇ ਕਿਸਾਨੀ ਸਮੱਸਿਆਵਾਂ ਦੇ ਹਲ ਸਬੰਧੀ ਸੈਮੀਨਾਰ ਕਰਵਾਇਆ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਆਤਮ ਨਿਰਭਰ ਪੰਜਾਬ ਵਲੋਂ ਪੰਜਾਬੀ ਭਵਨ ਵਿਖੇ ਕਿਸਾਨ ਅੰਦੋਲਨ ਤੇ ਕਿਸਾਨੀ ਸਮਸਿਆਵਾਂ ਦੇ ਹਲ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਟੀਮ ਦੇ ਅਹਿਮ ਮੈਂਬਰ ਬਲਦੇਵ ਸਿੰਘ ਸਿਰਸਾ ...

ਪੂਰੀ ਖ਼ਬਰ »

ਰੰਗਰੇਟਾ ਦਲ ਦੀ ਕੌਮੀ ਪੱਧਰੀ ਮੀਟਿੰਗ

ਆਲਮਗੀਰ, 1 ਮਾਰਚ (ਜਰਨੈਲ ਸਿੰਘ ਪੱਟੀ)-ਰੰਘਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਹਾਸਲ ਕਰਨ ਵਾਲੀ ਰੰਗਰੇਟਾ ਕੌਮ ਨਾਲ ਸਬੰਧਤ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਸਿੰਘ ਬਾਰਡਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 433ਵਾਂ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 10 ਅਪ੍ਰੈਲ ਨੂੰ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ 10 ਅਪ੍ਰੈਲ ਦਿਨ ਸਨਿਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਜ਼ਿਲ੍ਹਾ ਪੱਧਰ 'ਤੇ ਮਨਾਉਣ ਦਾ ਫ਼ੈਸਲਾ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਐੱਨ ਆਰ ਐੱਮ ਯੂ ਦੇ ਦਫ਼ਤਰ ਲੁਧਿਆਣਾ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਅਵਤਾਰ ਕੌਰ ...

ਪੂਰੀ ਖ਼ਬਰ »

ਸਿੱਖ ਇਤਿਹਾਸਕ ਨਾਵਲ ਦੇ ਰਚੇਤਾ ਗੁਰਨਾਮ ਸਿੰਘ ਅਕੀਦਾ ਦਾ ਸਨਮਾਨ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਪੰਜਾਬੀ ਭਵਨ ਵਿਖੇ ਸਿਰਜਣਧਾਰਾ ਤੇ ਸ਼ਹੀਦ ਬਾਬਾ ਜੈ ਸਿੰਘ ਖਲਕਟ ਇੰਟਰਨੈਸ਼ਨਲ ਸੁਸਾਇਟੀ ਵਲੋਂ ਲੇਖਕ ਗੁਰਨਾਮ ਸਿੰਘ ਅਕੀਦਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਨਾਮ ਸਿੰਘ ਅਕੀਦਾ ਨੇ ਹੁਣੇ ਹੀ ਸ਼ਹੀਦ ਬਾਬਾ ਜੈ ਸਿੰਘ ਖਲਕਟ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸੇਵਕ ਸੁਸਾਇਟੀ ਵਲੋਂ ਕੀਰਤਨ ਦਰਬਾਰ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਬਾਬਾ ਨਾਮਦੇਵ ਸੇਵਕ ਸੁਸਾਇਟੀ ਸ਼ਿਵਪੁਰੀ ਵਲੋਂ ਕਰਵਾਏ ਗਏ 28ਵੇਂ ਕੀਰਤਨ ਦਰਬਾਰ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸੰਤ ਬਾਬਾ ਅਮਰਜੀਤ ਸਿੰਘ ਗਾਲਬ ਖੁਰਦ ਵਾਲਿਆਂ ਨੇ ਭਗਤ ਨਾਮਦੇਵ ਜੀ ਦੇ ਜੀਵਨ ਕਰਮ 'ਚੋਂ ਉਦਾਹਰਣਾਂ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਵਾਸੀ ਪਿੰਡ ਨੂਰਵਾਲਾ ਵਜੋਂ ...

ਪੂਰੀ ਖ਼ਬਰ »

ਦਰੱਖਤ ਦੀਆਂ ਜੜ੍ਹਾਂ 'ਤੇ ਸੜਕ ਨਿਰਮਾਣ ਸਮੱਗਰੀ ਰੱਖ ਦੇਣ ਵਿਰੁੱਧ ਕੀਤੀ ਸ਼ਿਕਾਇਤ

ਲੁਧਿਆਣਾ, 1 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਠੇਕੇਦਾਰਾਂ ਵਲੋਂ ਸੜਕਾਂ ਬਣਾਉਣ ਸਮੇਂ ਹਰੇ ਭਰੇ ਦਰੱਖਤਾਂ ਦੇ ਆਸ ਪਾਸ ਸੀਮੈਂਟ/ਬੱਜਰੀ ਦੀਆਂ ਸੜਕਾਂ ਬਣਾਉਣ ਵਿਰੁੱਧ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਆਰਤੀ ਚੌਂਕ ਵਿਖੇ ਅੱਜ ਹੱਥਾਂ ਵਿਚ ਕਿਸਾਨਾਂ ਦੇ ਹੱਕ 'ਚ ਤੇ ਕੇਂਦਰ ਸਰਕਾਰ ਦੇ ਵਿਰੋਧ 'ਚ ਤਖ਼ਤੀਆਂ ਫੜ੍ਹਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਨੌਜਵਾਨਾਂ ਨੇ ਕੇਂਦਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸਤਨਾਮ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਸਮਾਜ ਸੇਵਿਕਾ ਸ੍ਰੀਮਤੀ ਸ਼ੇਰ ਕੌਰ ਦੀ ਯਾਦ 'ਚ ਪਿੰਡ ਜੀਰਖ ਵਿਚ ਤੀਜਾ ਯਾਦਗਾਰੀ ਮੁਫਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 250 ਤੋਂ ਵੱਧ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰਦਾਂ, ਔਰਤਾਂ ਤੇ ਬੱਚਿਆਂ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਕੈਪਟਨ ਸਰਕਾਰ ਦਾ ਅਹਿਮ ਉਪਰਾਲਾ- ਮੋਹਨ, ਬਿੰਦਰ, ਗੋਇਲ

ਫੁੱਲਾਂਵਾਲ, 1 ਮਾਰਚ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਭਰ 'ਚ ਬੀਤੇ ਹਫ਼ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਹਲਾ ਹੁਕਮਾਂ 'ਤੇ ਅਮਲ ਕਰਦਿਆਂ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਜੀ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ 100 ਸਾਲਾ ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਮ ਲੋਕਾਂ ਲਈ ਕੋਵਿਡ ਵੈਕਸੀਨ ਦੇ ਤੀਜੇ ਪੜਾਅ ਦੀ ਸ਼ੁਰੂਆਤ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਕੋਵਿਡ ਮਹਾਂਮਾਰੀ ਦੇ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ 60 ਸਾਲ ਤੋਂ ਵੱਧ ਉਮਰ ਤੇ 45-59 ਸਾਲ ਵਾਲੇ ਗੰਭੀਰ ਰੋਗਾਂ ਨਾਲ ਪੀੜਤ ਵਿਅਕਤੀਆਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਵਰਕਰਾਂ ਦਾ ਕਾਫ਼ਲਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰਵਾਨਾ

ਇਯਾਲੀ/ਥਰੀਕੇ, 1 ਮਾਰਚ (ਮਨਜੀਤ ਸਿੰਘ ਦੁੱਗਰੀ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਾ ਕਰਨ 'ਤੇ ਅੱਜ ਹਲਕਾ ਗਿੱਲ ਤੋਂ ਸਾਬਕਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਅਣਐਲਾਨੀ ਰੈਸਨੇਲਾਈਜੇਸ਼ਨ ਕਰਕੇ ਸੈਂਕੜੇ ਅਸਾਮੀਆਂ ਖਤਮ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 1 ਮਾਰਚ (ਅਮਰੀਕ ਸਿੰਘ ਬੱਤਰਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਬਦਲੀਆਂ ਕਰਨ ਦੀ ਆੜ ਹੇਠ ਅਣਐਲਾਨੀ ਰੈਸ਼ਨੇਲਾਈਜੇਸ਼ਨ ਕਰਕੇ ਅਧਿਆਪਕਾਂ ਦੀਆਂ ਸੈਂਕੜੇ ਅਸਾਮੀਆਂ ਖਤਮ ਕਰਨ ਦੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਿੰਡ ਸਰੀਂਹ ਵਿਖੇ ਰਾਜੇਵਾਲ ਯੂਨੀਅਨ ਵਲੋਂ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

ਡੇਹਲੋਂ, 1 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਰਾਜੇਵਾਲ, ਸੁਖਵਿੰਦਰ ਸਿੰਘ, ਸੁਖਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਸਰੀਂਹ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਪਿੰਡ ਦੀ ...

ਪੂਰੀ ਖ਼ਬਰ »

ਲੁਧਿਆਣਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਤੇਜਾ ਸਿੰਘ ਸੁਤੰਤਰ ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਗੁਰੂੁ ਰਵਿਦਾਸ ਜੀ ਦਾ ਜਨਮ ਦਿਹਾੜਾ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦਾ 'ਪੋਸਟਰ ਮੇਕਿੰਗ' ਦਾ ...

ਪੂਰੀ ਖ਼ਬਰ »

ਭਾਵਾਧਸ ਅਤੇ ਹਾਈਟੈੱਕ ਮੀਡੀਆ ਵੈਲਫੇਅਰ ਸੁਸਾਇਟੀ ਵਲੋਂ 24ਵਾਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਅਤੇ ਮੀਡੀਆ ਹਾਈਟੈਕ ਵੈਲਫੇਅਰ ਸੁਸਾਇਟੀ ਵਲੋਂ 24ਵਾਂ ਰਾਸ਼ਨ ਵੰਡ ਸਮਾਗਮ ਸਿਵਲ ਲਾਈਨ ਪਿੰਡੀ ਦਿਆਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਜ਼ਰੂਰਤਮੰਦ ਔਰਤਾਂ ਨੂੰ ਰਾਸ਼ਨ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਵਲੋਂ ਦੋਸ਼ੀ ਸ਼ੰਕਰ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਸਥਾਪਤ ਕੀਤੇ ਸਲਾਟਰ ਹਾਊਸ ਵਿਚ ਸ਼ੁਰੂ ਹੋਇਆ ਬੱਕਰੇ/ਮੁਰਗੇ ਦੀ ਸਲਾਟਰਿੰਗ ਦਾ ਕੰਮ

ਲੁਧਿਆਣਾ, 1 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਹੈਬੋਵਾਲ ਵਿਖੇ ਕਰੀਬ 19 ਕਰੋੜ ਦੀ ਲਾਗਤ ਨਾਲ ਸਥਾਪਤ ਆਧੁਨਿਕ ਸਲਾਟਰ ਹਾਊਸ ਵਿਚ ਮੀਟ/ਮੁਰਗੇ ਦੀ ਕਟਿੰਗ (ਸਲਾਟਰਿੰਗ) ਦਾ ਕੰਮ ਸ਼ੁਰੂ ਹੋ ਗਿਆ, ਸ਼ਹਿਰ 'ਚ ਗੈਰ ਕਨੂੰਨੀ ਬੱਕਰਾ/ਸੂਰ/ਮੁਰਗੇ ਦੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਵਿਡ ਟੀਕਾਕਰਨ ਕੇਂਦਰਾਂ 'ਚ ਵਾਧਾ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੋਵਿਡ ਟੀਕਾਕਰਨ ਕੇਂਦਰਾਂ ਦੀ ਲੜੀ 'ਚ ਹੋਰ ਵਾਧਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 2 ਮਾਰਚ ਤੋਂ 28 ...

ਪੂਰੀ ਖ਼ਬਰ »

ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹੈ- ਗਿੱਲ

ਲੁਧਿਆਣਾ, 1 ਮਾਰਚ (ਜੁਗਿੰਦਰ ਸਿੰਘ ਅਰੋੜਾ)-ਪਖਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਵੰਡ ਪ੍ਰਣਾਲੀ ਉਪਰ ਪੂਰੀ ਨਿਗਰਾਨੀ ਰਖੀ ਜਾਂਦੀ ਹੈ ਤਾਂਕਿ ਖਪਤਕਾਰਾਂ ਨੂੰ ਕਿਸੇ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਕ ਗਲਬਾਤ ਦੌਰਾਨ ਡੀ.ਐਫ.ਸੀ. ਪੱਛਮੀ ...

ਪੂਰੀ ਖ਼ਬਰ »

ਰਸੋਈ ਗੈਸ ਦੀ ਵਰਤੋਂ ਸਮੇਂ ਖਪਤਕਾਰਾਂ ਦਾ ਚੌਕਸ ਰਹਿਣਾ ਜ਼ਰੂਰੀ- ਅਧਿਕਾਰੀ

ਲੁਧਿਆਣਾ, 1 ਮਾਰਚ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਤੇ ਰਸੋਈ ਗੈਸ ਦੀ ਵਰਤੋਂ ਸਬੰਧੀ ਸਮੇਂ ਸਮੇਂ 'ਤੇ ਸਬੰਧਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੀ ਆਮਦਨ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ-ਚੇਅਰਮੈਨ ਬਵੇਜਾ

ਲੁਧਿਆਣਾ, 1 ਮਾਰਚ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਪ੍ਰਸ਼ਾਸਨ ਵਲੋਂ ਨਵੀਂ ਸਬਜ਼ੀ ਮੰਡੀ 'ਚੋਂ ਨਾਜਾਇਜ਼ ਕਬਜੇ ਹਟਾਉਣ, ਮਾਰਕੀਟ ਫੀਸ ਵਧਾਉਣ ਤੇ ਆੜ੍ਹਤੀਆਂ/ਕਾਰੋਬਾਰੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਚੇਅਰਮੈਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਫੁੱਲਾਂਵਾਲ, 1 ਮਾਰਚ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਠੱਕਰਵਾਲ ਸਥਿਤ ਮੰਦਰ ਬਾਵਾ ਕਾਬਰ ਦਾਸ ਵਿਖੇ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਕਰਵਾਇਆ ਜਾਂਦਾ ਧਾਰਮਿਕ ਸਮਾਗਮ ਇਸ ਵਾਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕੌਂਸਲਰ ਅਟਵਾਲ ਦਾ ਸਨਮਾਨ

ਲੁਧਿਆਣਾ, 1 ਮਾਰਚ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਵਲੋਂ ਨਗਰ ਨਿਗਮ ਦੇ ਵਾਰਡ ਨੰ: 84 ਦੇ ਕੌਂਸਲਰ ਸੁਰਿੰਦਰ ਅਟਵਾਲ ਨੂੰ ਸਨਮਾਨਿਤ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਕੋਵਿਡ-19 ਦੀ ਰੋਕਥਾਮ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਉੱਪਰ ਅਮਲ ਜ਼ਰੂਰੀ-ਬੋਬੀ

ਲੁਧਿਆਣਾ, 1 ਮਾਰਚ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਅਮਰੀਕ ਸਿੰਘ ਬੋਬੀ ਨੇ ਇੱਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ 19 ਦੀ ਚੇਨ ਨੂੰ ਤੋੜਨ ਲਈ ...

ਪੂਰੀ ਖ਼ਬਰ »

ਰਨਵੇਅ ਦਾ ਵਿਸਥਾਰ ਹੋਣ ਨਾਲ ਏਅਰ ਪੋਰਟ 'ਤੇ ਮਿਲਣਗੀਆਂ ਕਾਰਗੋ ਸੇਵਾਵਾਂ-ਸਟੇਸ਼ਨ ਮੈਨੇਜਰ

ਢੰਡਾਰੀ ਕਲਾਂ, 1 ਮਾਰਚ (ਪਰਮਜੀਤ ਸਿੰਘ ਮਠਾੜੂ)-ਲੁਧਿਆਣੇ ਤੋਂ ਦਿੱਲੀ ਜਾਣ ਵਾਸਤੇ ਹਵਾਈ ਜਹਾਜ਼ ਰਾਹੀਂ ਜਾਣਾ ਵਕਤ ਦੀ ਚੋਖੀ ਬੱਚਤ ਤੇ ਸੁਰੱਖਿਅਤ ਸਾਧਨ ਹੈ | ਦਿੱਲੀ ਜਾਣ ਵਾਸਤੇ ਹਵਾਈ ਉਡਾਣਾਂ ਸੋਮਵਾਰ, ਮੰਗਲਵਾਰ, ਵੀਰਵਾਰ ਤੇ ਸਨਿਚਰਵਾਰ ਨੂੰ ਦੁਪਹਿਰ ਬਾਅਦ 3.45 ...

ਪੂਰੀ ਖ਼ਬਰ »

ਵਿਧਾਇਕ ਬੈਂਸ ਹਰ ਕੰਮ ਨੂੰ ਆਪਣੇ ਕੋਟੇ ਦਾ ਕਹਿ ਕੇ ਲੋਕਾ ਨੂੰ ਗੁੰਮਰਾਹ ਕਰ ਰਿਹੈ-ਠੁਕਰਾਲ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਵਾਰਡ ਨੰਬਰ 3 ਦੀ ਕੌਂਸਲਰ ਜਸਪ੍ਰੀਤ ਕੌਰ ਠੁਕਰਾਲ ਦੇ ਪਤੀ ਤੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਇਹ ਗੱਲ ਸਾਰਿਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਵਿਧਾਇਕ ਦਾ ਕੋਈ ਵੀ ਕੋਟਾ ਨਹੀਂ ਹੁੰਦਾ, ਸਗੋਂ ਨਗਰ ਨਿਗਮ ਵਿਚ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ, ਲਾਇਸੰਸ, ਸਮਰਸੀਬਲ ਬਿੱਲਾਂ ਦੇ ਸਬੰਧ ਵਿਚ ਨਿਗਮ ਵਲੋਂ ਕੈਂਪ 5 ਨੂੰ

ਢੰਡਾਰੀ ਕਲਾਂ, 1 ਮਾਰਚ (ਪਰਮਜੀਤ ਸਿੰਘ ਮਠਾੜੂ)-ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਹਰੀਸ਼ ਢਾਂਡਾ, ਵਾਈਸ ਪ੍ਰਧਾਨ ਗੁਰਨੈਬ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਪ੍ਰਾਪਰਟੀ ਟੈਕਸ, ਪਾਣੀ ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਬਲਜੋਤ ਸਿੰਘ ਨੇ 6.5 ਬੈਂਡ ਪ੍ਰਾਪਤ ਕੀਤੇ

ਮੁੱਲਾਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਤੇ ਇੰਮੀਗ੍ਰੇਸ਼ਨ ਸਰਵਿਸ 'ਚ ਮੋਹਰੀ ਮੈਕਰੋ ਗਲੋਬਲ ਮੋਗਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਅੰਦਰ ਆਈਲੈਟਸ ਦੀ ਕੋਚਿੰਗ ਲੈ ਕੇ ਬਲਜੋਤ ਸਿੰਘ ਵਲੋਂ ਲਿਸਨਿੰਗ 6.5, ਰੀਡਿੰਗ-6.5, ਰਾਈਟਿੰਗ-6.0, ...

ਪੂਰੀ ਖ਼ਬਰ »

ਤੀਜੇ ਪੜ੍ਹਾਅ ਦੇ ਪਹਿਲੇ ਦਿਨ 479 ਆਮ ਲੋਕਾਂ ਨੇ ਲਗਾਇਆ ਕੋਵਿਡ ਟੀਕਾਕਰਨ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਕੋਰੋਨਾ ਤੋਂ ਬਚਾਅ ਲਈ ਅੱਜ ਤੀਜੇ ਪੜ੍ਹਾਅ ਤਹਿਤ ਲੁਧਿਆਣਾ ਵਿਚ ਵੀ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਅੱਜ ਸਮੁੱਚੇ ...

ਪੂਰੀ ਖ਼ਬਰ »

ਜਲਦ ਹੀ ਹਰੇਕ ਕਾਲਜ 'ਚ ਸਟੂਡੈਂਟਸ ਇਨਸਾਫ ਮੋਰਚਾ ਦੇ ਯੂਨਿਟ ਕਾਇਮ ਕੀਤੇ ਜਾਣਗੇ-ਹਰਜਾਪ ਗਿੱਲ

ਲੁਧਿਆਣਾ, 1 ਮਾਰਚ (ਕਵਿਤਾ ਖੱੁਲਰ)-ਲੋਕ ਇਨਸਾਫ ਪਾਰਟੀ ਵਿਦਿਆਰਥੀ ਵਿੰਗ ''ਸਟੂਡੈਂਟਸ ਇਨਸਾਫ ਮੋਰਚਾ'' ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਲਾਨ ਕੀਤਾ ਕਿ ਜਲਦ ਹੀ ਮੋਰਚੇ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਪਤੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਤੀ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਔਰਤ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਹਿਮਾਂਸ਼ੂ ਦੀ ਮਾਤਾ ਨੀਨਾ ਬੇਦੀ ਦੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 81 ਹੋਰ ਮਰੀਜ਼ ਸਾਹਮਣੇ ਆਏ, 4 ਮਰੀਜ਼ਾਂ ਦੀ ਮੌਤ ਹੋਈ

ਲੁਧਿਆਣਾ, 1 ਮਾਰਚ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੱੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜ੍ਹਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਪਿਛਲੇ ਇਕ ਹਫ਼ਤੇ ...

ਪੂਰੀ ਖ਼ਬਰ »

ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ 'ਚ ਆਟੋ ਵਰਕਸ਼ਾਪ ਦਾ ਮਾਲਕ ਜ਼ਖ਼ਮੀ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਮਾਲਪੁਰ 'ਚ ਅੱਜ ਸਵੇਰੇ ਦੋ ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ 'ਚ ਆਟੋ ਵਰਕਸ਼ਾਪ ਦਾ ਮਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 28 ਫਰਵਰੀ (ਕਵਿਤਾ ਖੁੱਲਰ)-ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਅਤੇ ਕਾਂਗਰਸੀ ਵਰਕਰਾਂ ਵਲੋਂ ਸਤਿਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸੁਸਾਇਟੀ ਦੇ ਪ੍ਰਧਾਨ ਸ੍ਰੀ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਸ਼ਰਧਾ ਨਾਲ ਕੋਚਰ ਮਾਰਕੀਟ ਵਿਖੇ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਕੂੜੇ ਦੀ ਸੰਭਾਲ ਦਾ ਜਲਦੀ ਪ੍ਰਬੰਧ ਨਾ ਕੀਤਾ ਤਾਂ ਭਾਜਪਾ ਅੰਦਲੋਨ ਕਰੇਗੀ-ਸਿੰਘਲ, ਅਗਰਵਾਲ

ਲੁਧਿਆਣਾ, 28 ਫਰਵਰੀ (ਬੱਤਰਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਸੈਂਕੜੇ ਟਨ ਕੂੜੇ ਦੀ ਸਾਂਭ ਸੰਭਾਲ ਦਾ ਪੁਖਤਾ ਪ੍ਰਬੰਧ ਜਲਦੀ ਨਾ ਕੀਤਾ ਤਾਂ ਸੰਘਰਸ਼ ਕੀਤਾ ...

ਪੂਰੀ ਖ਼ਬਰ »

ਦੂਸਰੀ ਕੌਮਾਂਤਰੀ ਰਾਈਡ ਏਸ਼ੀਆ ਪ੍ਰਦਰਸ਼ਨੀ 'ਗ੍ਰੀਨ ਇੰਡੀਆ' ਨੂੰ ਕਰੇਗੀ ਉਤਸ਼ਾਹਿਤ

ਲੁਧਿਆਣਾ, 1 ਮਾਰਚ (ਪੁਨੀਤ ਬਾਵਾ)-ਉਡਾਣ ਮੀਡੀਆ ਐਂਡ ਕਮਿਉਨੀਕੇਸ਼ਨਸ ਪ੍ਰਾਈਵੇਟ ਲਿਮਟਿਡ ਵਲੋਂ ਦੂਸਰੀ ਕੌਮਾਂਤਰੀ ਪੱਧਰ ਦੀ ਰਾਈਡ ਏਸ਼ੀਆ ਪ੍ਰਦਰਸ਼ਨੀ 19 ਤੋਂ 21 ਮਾਰਚ 2021 ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਕਰਵਾਈ ਜਾਵੇਗੀ | ਜਿਸ ਦਾ ਮੁੱਖ ਮਕਸਦ 'ਗ੍ਰੀਨ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 1 ਮਾਰਚ (ਕਵਿਤਾ ਖੁੱਲਰ)-ਭਗਤ ਰਵਿਦਾਸ ਜੀ ਨੇ ਊਚ ਨੀਚ, ਜਾਤ-ਪਾਤ ਦੇ ਬੰਧਨਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਹਰ ਇਕ ਨੂੰ ਅਕਾਲਪੁਰਖ ਦੀ ਵਰਨੋਂ ਬਾਹਰੀ ਹਸਤੀ ਨਾਲ ਜੁੜਨ ਦਾ ਪਵਿੱਤਰ ਪੈਗਾਮ ਦਿੱਤਾ ਅਤੇ ਪ੍ਰਭੂ ਵਿਚ ਪਰਪੱਕ ਨਿਸ਼ਚੇ ਕਾਰਨ ਹੀ ਭਗਤ ਰਵਿਦਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX