ਤਾਜਾ ਖ਼ਬਰਾਂ


ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  1 minute ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  43 minutes ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  54 minutes ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 1 hour ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  14 minutes ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 1 hour ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਖੰਨਾ / ਸਮਰਾਲਾ / ਜਗਰਾਉਂ

ਰੌਸ਼ਨੀ ਦਿਵਸ ਤੇ ਸਰਬ ਧਰਮ ਸੰਮੇਲਨ ਮੌਕੇ ਵਿਧਾਇਕ ਗੁਰਕੀਰਤ, ਸਾਬਕ ਮੰਤਰੀ ਅਲੀ ਖਾਨ ਪੁੱਜੇ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਮਲੇਰਕੋਟਲਾ ਰੋਡ ਵਿਖੇ ਲੱਖ ਦਾਤਾ ਪੀਰ ਦੀ ਦਰਗਾਹ ਤੇ ਗੁੱਗਾ ਮਾੜੀ 'ਤੇ 28ਵਾਂ ਰੌਸ਼ਨੀ ਦਿਵਸ ਤੇ ਸਰਬ ਧਰਮ ਸੰਮੇਲਨ ਹੋਇਆ | ਇਸ ਮੌਕੇ ਬੀਬੀ ਫਾਤਿਮਾ ਚੇਅਰਪਰਸਨ ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਤੌਰ 'ਤੇ ਵਿਧਾਇਕ ਗੁਰਕੀਰਤ ਸਿੰਘ, ਸਾਬਕਾ ਕੈਬਨਿਟ ਮੰਤਰੀ ਨੁਸਰਤ ਅਲੀ ਖਾਂ, ਯਾਦਵਿੰਦਰ ਸਿੰਘ ਯਾਦੂ, ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਵਿਧਾਇਕ ਦੇ ਓ. ਐੱਸ. ਡੀ. ਗੁਰਮੁਖ ਸਿੰਘ ਚਾਹਲ, ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ, ਚੇਅਰਮੈਨ ਦਿਲਾਵਰ ਖਾਂ ਆਦਿ ਪੁੱਜੇ | ਰੌਸ਼ਨੀ ਦਿਵਸ ਅਤੇ ਸਰਬ ਧਰਮ ਸੰਮੇਲਨ ਸਮੇਂ ਕੀਤੇ ਗਰੀਬ ਲੜਕੀਆਂ ਦੇ ਵਿਆਹਾਂ ਮੌਕੇ ਕਈ ਤਰ੍ਹਾਂ ਦੇ ਤੋਹਫ਼ੇ ਦਿੱਤੇ ਗਏ ਸ਼ੌਕਤ ਅਲੀ ਦੀਵਾਨਾ ਵੱਲੋਂ ਕੱਵਾਲੀਆਂ ਨਾਲ ਸੰਗਤਾਂ ਨੂੰ ਪੀਰਾਂ ਦੇ ਦਰਬਾਰ ਨਾਲ ਜੁੜਿਆ ਬਾਈ ਮੇਹਰਦੀਨ ਗਿੱਲ ਨੇ ਦੱਸਿਆ ਕਿ ਸਭਿਆਚਾਰਕ ਮੇਲੇ ਵਿੱਚ ਗਾਇਕ ਬਲਰਾਜ ਬਿਲਗਾ, ਜੀ ਗੁਰੀ, ਬਲਵੀਰ ਰਾਏ ਸ਼ਬਨਮ ਰਾਏ, ਸਾਗਰ ਵਾਰਨ ਹਰਜੀਤ ਰਾਣੋਂ, ਹੈਰੀ ਸੇਖੋਂ, ਹੁਸ਼ਿਆਰ ਮਾਹੀ ਰਮਨ ਸੱਗੂ, ਅਨਵਰ ਪਾਲੀ, ਹਾਰਟ ਸਿੰਘ ਫਤਹਿਜੀਤ, ਕੇੈਰੀ ਬਰਾੜ, ਪ੍ਰਮਿੰਦਰ ਪਾਰਸ, ਸੁਰਮਨ ਮਾਨ, ਬੀਬਾ ਹੂਰ ਕੌਰ, ਬੀ ਸੰਧੂ, ਮਨਜੀਤ ਕੌਰ, ਵਿਮਲ ਕੁਮਾਰ, ਏਕਨੂਰ ਸਿੱਧੂ, ਕਰਨ ਵਗਰ, ਬਿੱਟੂ ਖੰਨੇਵਾਲਾ, ਸੁਰਮਨੀ, ਜੋਗਿੰਦਰ ਸਿੰਘ ਆਜ਼ਾਦ ਇਨਾਂ ਪ੍ਰਸਿੱਧ ਕਲਾਕਾਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲੀ ਰੱਖਿਆ | ਇਸ ਮੌਕੇ ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ ਪ੍ਰਧਾਨ ਜਤਿੰਦਰ ਪਾਠਕ ਹਰਿੰਦਰ ਕਨੇਚ, ਰਾਸ਼ਿਦ ਖ਼ਾਨ, ਪ੍ਰਧਾਨ ਸੋਨੀ ਗਿੱਲ, ਸੀਨੀਅਰ ਮੀਤ ਪ੍ਰਧਾਨ ਸਾਵਰ ਗਿੱਲ, ਰੋਜੀ ਖਾਨਮ, ਕੌਂਸਲਰ ਸਿਮਰਨ ਦੇਵੀ, ਰਜਨੀ ਫੈਲੀ, ਮੰਜੂ ਰਾਣੀ, ਮਧੂ ਰਾਣੀ, ਰਾਸ਼ਿਦ ਖ਼ਾਨ, ਪੀ. ਏ. ਰਕੇਸ਼ ਕੁਮਾਰ, ਹਰਿੰਦਰ ਕਨੇਚ, ਬਾਬਾ ਪ੍ਰੀਤਮ ਸਿੰਘ, ਬਾਬਾ ਬਹਾਦਰ ਸਿੰਘ, ਕਿਸਾਨ ਆਗੂ ਰਜਿੰਦਰ ਸਿੰਘ ਬੈਨੀਪਾਲ, ਮਨਜੀਤ ਸਿੰਘ ਸਤਬੀਰ ਸਿੰਘ, ਸ਼ਾਹਨਵਾਜ਼ ਬਿੱਲੀ, ਪ੍ਰਧਾਨ ਵਿਕੀ ਬਾਲੂ, ਸ਼ੈਂਕੀ ਸਹੋਤਾ ਰਾਜਬੀਰ ਸਿੰਘ, ਐਡਵੋਕੇਟ ਰਵੀ ਕੁਮਾਰ, ਅਰਮਾਨ ਗਿੱਲ, ਭੁਪਿੰਦਰ ਸਿੰਘ ਸ਼ਕੀਲ ਅਹਿਮਦ, ਅਬਦੁਲ ਲਤੀਫ, ਫ਼ਿਰੋਜ਼ ਆਲਮ, ਅਰਸ਼ਦ ਅਲੀ, ਤਿਲਕ ਰਾਜ ਮੌਲਿਕ ਗਿੱਲ, ਸਹਿਜਾਦ ਗਿੱਲ ਆਦਿ ਹਾਜ਼ਰ ਸਨ |

ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਵਾਉਣ ਲਈ ਨੌਜਵਾਨਾਂ ਵਲੋਂ ਟਰੈਕਟਰ ਮਾਰਚ

ਸਮਰਾਲਾ, 1 ਮਾਰਚ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਵਾਪਸ ਕਰਾਉਣ ਵਾਸਤੇ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਨੌਜਵਾਨਾਂ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਨੇ ਕੁਟਾਲਾ ਤੇ ਖ਼ਾਨਪੁਰ ਇਕਾਈ ਦਾ ਕੀਤਾ ਗਠਨ

ਮਾਛੀਵਾੜਾ ਸਾਹਿਬ, 1 ਮਾਰਚ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਲਖਵੀਰ ਸਿੰਘ ਨਾਨੋਵਾਲ ਦੀ ਅਗਵਾਈ ਹੇਠ ਪਿੰਡ ਕੁਟਾਲਾ ਬੇਟ ਵਿਖੇ ਦਿੱਲੀ ਮੋਰਚੇ 'ਚ ਸ਼ਮੂਲੀਅਤ ਲਈ ਮੀਟਿੰਗ ਕੀਤੀ ਗਈ, ਜਿਸ ਵਿਚ ਜਥੇਬੰਦੀ ਦੇ ਸੀਨੀਅਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਨੇ ਰਾਸ਼ਨ ਵੰਡਿਆ

ਅਹਿਮਦਗੜ੍ਹ, 1 ਮਾਰਚ (ਪੁਰੀ)-ਸ਼ਹੀਦ ਭਗਤ ਸਿੰਘ ਯੂਥ ਵੈੱਲਫੇਅਰ ਕਲੱਬ ਨਾਨਕਪੁਰ ਜਗੇੜਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ 17ਵਾਂ ਰਾਸ਼ਨ ਵੰਡ ਸਮਾਗਮ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ 'ਚ ਪਿੰਡ ਦੇ ਕਮਿਊਨਿਟੀ ਹਾਲ ਵਿਚ ...

ਪੂਰੀ ਖ਼ਬਰ »

ਨਸਰਾਲੀ ਵਿਖੇ ਨਗਰ ਕੀਰਤਨ ਸਜਾਇਆ

ਈਸੜੂ, 1 ਮਾਰਚ (ਬਲਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨਸਰਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਅਤੇ ਭਾਈ ਜਤਿੰਦਰ ਪਾਲ ਸਿੰਘ ਜੰਡਾਲੀ ਵਲੋਂ ਕੀਰਤਨ ਰਾਹੀਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੀ ਇਕ ਅਹਿਮ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਅੰਬੇਡਕਰ ਭਵਨ ਵਿਖੇ ਹੋਈ ¢ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਡਾ. ਭੀਮ ਰਾਓ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਅੱਜ ਵੀ ਸਮਾਜ 'ਚ ਪ੍ਰੇਰਨਾਸਰੋਤ- ਜ਼ਿਲ੍ਹਾ ਸੈਸ਼ਨ ਜੱਜ

ਮਲੌਦ, 1 ਮਾਰਚ (ਸਹਾਰਨ ਮਾਜਰਾ)- ਗੁਰੂ ਰਵਿਦਾਸ ਜੀ ਮਹਾਰਾਜ ਨੇ ਸਿੱਧੇ ਰੂਪ 'ਚ ਪ੍ਰਮਾਤਮਾ ਨਾਲ ਜੁੜ ਕੇ ਆਪਣੀ ਪਵਿੱਤਰ ਗੁਰਬਾਣੀ ਰਾਹੀਂ ਜੋ ਸਿੱਖਿਆਵਾਂ ਸਦੀਆਂ ਪਹਿਲਾਂ ਸਮੁੱਚੀ ਮਨੁੱਖਤਾ ਨੂੰ ਦਿੱਤੀਆਂ, ਉਹ ਅੱਜ ਵੀ ਸਾਡੇ ਲਈ ਉਨ੍ਹੀਆਂ ਹੀ ਮਹਾਨ, ਮਹੱਤਵਪੂਰਨ ਤੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਦੀ ਗਿਣਤੀ 'ਚ ਵਾਧਾ

ਮਾਛੀਵਾੜਾ ਸਾਹਿਬ, 1 ਮਾਰਚ (ਮਨੋਜ ਕੁਮਾਰ)-ਰੋਜ਼ਾਨਾ ਹੋ ਰਹੀ ਕੋਰੋਨਾ ਟੈਸਟਿੰਗ ਦੀ ਰਫ਼ਤਾਰ ਨੂੰ ਪਹਿਲਾਂ ਨਾਲੋ ਕੁੱਝ ਵਧਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਇਲਾਕੇ ਦੇ ਸਕੂਲਾਂ 'ਚ ਵੀ ਵਿਸ਼ੇਸ਼ ਟੈਸਟਿੰਗ ਕੀਤੀ ਜਾ ਰਹੀ ਹੈ | ਹਾਲਾਂਕਿ ਕੋਰੋਨਾ ਦੀ ਦੂਸਰੀ ਵੇਵ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੀਜਾ, 1 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਕੋਟ ਸੇਖੋਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ¢ ਇਹ ਵਿਸ਼ਾਲ ਨਗਰ ...

ਪੂਰੀ ਖ਼ਬਰ »

ਕੌਂਸਲ ਚੋਣਾਂ 'ਚ ਜਿੱਤ ਨੂੰ ਅਨਿਲ ਸ਼ੁਕਲਾ ਦੀ ਅਗਵਾਈ 'ਚ ਵਿਜੈ ਦਿਵਸ ਵਜੋਂ ਮਨਾਇਆ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਕਿਸਾਨ ਇੰਨਕਲੇਵ ਵਿਖੇ ਹਲਕਾ ਖੰਨਾ ਕਾਂਗਰਸ ਦੇ ਅਬਜ਼ਰਵਰ ਅਨਿਲ ਸ਼ੁਕਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਕੌਂਸਲ ਚੋਣਾਂ 'ਚ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ ਨੂੰ ਵਿਜੈ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੀ. ਕੇ. ਯੂ. ਵਲੋਂ ਖਾਦਾਂ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਦਾ ਵਿਰੋਧ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਖੰਨਾ ਵਿਚ ਦਿੱਤਾ ਜਾ ਰਿਹਾ ਧਰਨਾ 100 ਦਿਨ ਦੇ ਕਰੀਬ ਪਹੁੰਚ ਗਿਆ | ਅੱਜ ਕਿਸਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਖੰਨਾ ਦੇ ਰੇਲਵੇ ਸਟੇਸ਼ਨ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਸਮਰਾਲੇ ਤੋਂ ਅਕਾਲੀ ਵਰਕਰਾਂ ਦਾ ਜਥਾ ਰਵਾਨਾ ਹੋਇਆ

ਸਮਰਾਲਾ, 1 ਮਾਰਚ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚਾਰ ਸਾਲ ਪਹਿਲਾਂ ਕੀਤੇ ਲੋਕਾਂ ਨਾਲ ਵਾਅਦੇ ਪੂਰੇ ਨਾ ਕਰਨ ਅਤੇ ਲੋਕ ਭਲਾਈ ਸਕੀਮਾਂ ਬੰਦ ਕਰਨ ਵਿਰੁੱਧ ਅਕਾਲੀ ਦਲ ਵਲੋਂ ਅੱਜ ਚੰਡੀਗੜ੍ਹ 'ਚ ਪੰਜਾਬ ਵਿਧਾਨ ਸਭਾ ਦੇ ਘਿਰਾਓ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬੀਜਾ, 1 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਸੇਖੋਂ ਦੇ ਨੇੜਲੇ ਪਿੰਡ ਕੋਟ ਸੇਖੋਂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ¢ ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਹਲਕਾ ਖੰਨਾ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਖੰਨਾ, 1 ਮਾਰਚ (ਮਨਜੀਤ ਸਿੰਘ ਧੀਮਾਨ)-16 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇਕ ਵਿਅਕਤੀ ਨੂੰ ੂ ਕਾਬੂ ਕੀਤਾ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ 1 ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਨੀਰਜ ਕੁਮਾਰ ਨੌਜਵਾਨ ਖੁਖਰੈਣ ਕਾਲੋਨੀ ...

ਪੂਰੀ ਖ਼ਬਰ »

ਡਾ. ਦਵਿੰਦਰ ਕੌਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਦਾ ਸੇਵਾ ਮੁਕਤੀ 'ਤੇ ਸਨਮਾਨ

ਦੋਰਾਹਾ, 1 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਡਾ. ਦਵਿੰਦਰ ਕੌਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਘੁਲਾਲ (ਲੁਧਿਆਣਾ) ਤੋਂ ਸੇਵਾ ਮੁਕਤ ਹੋਏ | ਸੇਵਾ ਮੁਕਤੀ 'ਤੇ ਕੀਤੇ ਗਏ ਇੱਕ ਸਮਾਗਮ ਸਮੇਂ ਜ਼ਿਲ੍ਹਾ ਹੋਮਿਓਪੈਥਿਕ ਮੈਡੀਕਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1634 ਵਿਅਕਤੀਆਂ ਦਾ 1.19 ਕਰੋੜ ਰੁਪਏ ਦਾ ਮੁਫ਼ਤ ਇਲਾਜ ਕੀਤਾ

ਮਲੌਦ/ਰਾੜਾ ਸਾਹਿਬ, 1 ਮਾਰਚ (ਸਹਾਰਨ ਮਾਜਰਾ/ਬੋਪਾਰਾਏ)-ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ (ਏ. ਬੀ. ਐੱਸ. ਐੱਸ. ਬੀ. ਵਾਈ.) ਸਕੀਮ ਅਧੀਨ ਸ੍ਰੀ ਗੁਰੂ ਨਾਨਕ ਹਸਪਤਾਲ ਭੀਖੀ ਰਾੜਾ ਸਾਹਿਬ ਵਲੋਂ 1634 ਲਾਭਪਾਤਰੀਆਂ ਨੂੰ ਕਰੀਬ 1.19 ਕਰੋੜ ਰੁਪਏ ਦਾ ਇਲਾਜ ਮੁਹੱਈਆ ਕਰਵਾ ...

ਪੂਰੀ ਖ਼ਬਰ »

ਪਿੰਡ ਰਾਮਪੁਰ 'ਚ 800 ਦੇ ਕਰੀਬ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਦੋਰਾਹਾ, 1 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਹਲਕਾ ਪਾਇਲ ਦੇ ਵੱਡੇ ਤੇ ਇਤਿਹਾਸਕ ਪਿੰਡ ਰਾਮਪੁਰ 'ਚ ਸਰਪੰਚ ਕੁਲਦੀਪ ਸਿੰਘ ਰਾਮਪੁਰ ਦੀ ਅਗਵਾਈ 'ਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ ਗਏ | ਕਾਰਡ ਵੰਡਣ ਦੀ ਰਸਮੀ ਸ਼ੁਰੂਆਤ ਸਰਪੰਚ ਕੁਲਦੀਪ ਸਿੰਘ ਰਾਮਪੁਰ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ- ਰਾਣਾ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਖੰਨਾ ਸਰਕਲ ਦੀ ਮੀਟਿੰਗ ਪ੍ਰੇਮ ਭੰਡਾਰੀ ਪਾਰਕ ਵਿਖੇ ਕਾਰਜਕਾਰੀ ਪ੍ਰਧਾਨ ਜਗਦੀਸ਼ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖਿਲਾਫ ਪੰਜਾਬ, ਯੂਟੀ ਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਘੁਡਾਣੀ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਬਣੇ

ਪਾਇਲ, 1 ਮਾਰਚ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰ ਯੂਨੀਅਨ ਪਾਇਲ (ਸਮਰਾ 643) ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਜੰਗ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਸਿਰੇ ਤੋਂ ਅਹੁਦੇਦਾਰੀਆਂ ਦੀ ਚੋਣ ਹੋਈ | ਜਿਸ ਵਿਚ ਬਲਦੇਵ ਸਿੰਘ ਘੁਡਾਣੀ ਖ਼ੁਰਦ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦਾ ਡੈਲੀਗੇਟ ਇਜਲਾਸ

ਡੇਹਲੋਂ, 1 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਜਨਵਾਦੀ ਇਸਤਰੀ ਸਭਾ ਪੰਜਾਬ ਦਾ ਡੈਲੀਗੇਟ ਇਜਲਾਸ ਸਰਪੰਚ ਕੁਲਜਿੰਦਰ ਕੌਰ ਜੜਤੌਲੀ, ਸੁਰਿੰਦਰ ਕੌਰ ਗੁੱਜਰਵਾਲ, ਰਜਿੰਦਰ ਕੌਰ ਜੜਤੌਲੀ, ਜਰਨੈਲ ਕੌਰ ਕਿਲ੍ਹਾ ਰਾਏਪੁਰ, ਜੀਵਨ ਮਾਂਗਟ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਲੈਕਚਰਾਰ ਮੁਹੰਮਦ ਅਨਵਾਰ ਅੰਜ਼ੁਮ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਮਲੌਦ, 1 ਮਾਰਚ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ. ਸੈ. ਸਕੂਲ ਮਲੌਦ (ਲੜਕੇ) ਵਿਖੇ ਅੰਗਰੇਜ਼ੀ ਲੈਕਚਰਾਰ ਮੁਹੰਮਦ ਅਨਵਾਰ ਅੰਜ਼ੁਮ ਆਪਣੀਆਂ 33 ਸਾਲ ਸੇਵਾਵਾਂ ਦੇਣ ਉਪਰੰਤ ਸੇਵਾਮੁਕਤ ਹੋ ਗਏ ਹਨ¢ ਉਨ੍ਹਾਂ ਦੇ ਸਨਮਾਨ ਲਈ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਡੇਹਲੋਂ, 1 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਗੁਰੂ ਰਵਿਦਾਸ ਭਗਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਸਮੇਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਚੰਡੀਗੜ੍ਹ ਰੈਲੀ 'ਚ ਯਾਦੂ ਅਤੇ ਚੰਨੀ ਦੀ ਅਗਵਾਈ ਵਿਚ ਰਵਾਨਾ ਹੋਏ ਜਥੇ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਚ ਕੀਤੀ ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ 'ਤੇ ਖੰਨਾ ਅਕਾਲੀ ਦਲ ਦੇ ਦੋ ਧੜਿਆਂ ਵਲੋਂ ਵੱਖ-ਵੱਖ ਜਥੇ ਲੈ ਕੇ ਸ਼ਮੂਲੀਅਤ ਕੀਤੀ ਗਈ | ਇਕ ਜਥੇ ਦੀ ...

ਪੂਰੀ ਖ਼ਬਰ »

ਨਾਈਟਿੰਗੇਲ ਕਾਲਜ ਨਾਰੰਗਵਾਲ ਦਾ ਬੀ. ਐੱਡ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ

ਜੋਧਾਂ, 1 ਮਾਰਚ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ ਐਂਡ ਸਮੈਸਟਰ ਦੂਜੇ ਦੇ ਨਤੀਜੇ 'ਚੋਂ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਯੂਨੀਵਰਸਿਟੀ ਪ੍ਰੀਖਿਆ 'ਚ ਬੈਠੇ ਸਾਰੇ ਵਿਦਿਆਰਥੀ ਪਹਿਲੇ ...

ਪੂਰੀ ਖ਼ਬਰ »

ਡਾ. ਕੰਵਲਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਸੇਵਾ ਮੁਕਤ ਹੋਏ

ਦੋਰਾਹਾ, 1 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਡਾ. ਕੰਵਲਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਾਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਤਰਿੰਦਰ ਕੌਰ ਬੀਜ ਨਿਰੀਖਣ ਅਫ਼ਸਰ ...

ਪੂਰੀ ਖ਼ਬਰ »

ਰਾਮਪੁਰ ਸਭਾ ਵਲੋਂ 'ਕਿਸਾਨ ਅੰਦੋਲਨ' ਨੂੰ ਸਮਰਪਿਤ' ਸਾਲਾਨਾ ਸਮਾਗਮ 7 ਨੂੰ

ਦੋਰਾਹਾ, 1 ਮਾਰਚ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਸਭਾ ਦੇ ਪ੍ਰਧਾਨ ਜਸਵੀਰ ਝੱਜ, ਜਨਰਲ ਸਕੱਤਰ ਬਲਵੰਤ ਮਾਂਗਟ, ਮੀਤ ਪ੍ਰਧਾਨ ਲਾਭ ਸਿੰਘ ਬੇਗੋਵਾਲ਼, ਸਕੱਤਰ ਨੀਤੂ ਰਾਮਪੁਰ, ਕਾਰਜਕਾਰਨੀ ਮੈਂਬਰ ਸੁਖਮਿੰਦਰ ਰਾਮਪੁਰੀ ਸਾਬਕਾ ਪ੍ਰਧਾਨ (ਕੈਨੇਡਾ), ...

ਪੂਰੀ ਖ਼ਬਰ »

ਰਾਜੇਵਾਲ ਤੇ ਰੋਹਣੋਂ ਤੋਂ 8 ਮੱਝਾਂ ਚੋਰੀ

ਈਸੜੂ/ ਜੌੜੇਪੁਲ ਜਰਗ, 1 ਮਾਰਚ (ਬਲਵਿੰਦਰ ਸਿੰਘ/ਪਾਲਾ ਰਾਜੇਵਾਲੀਆ)-ਖੰਨਾ ਤੇ ਫ਼ਤਿਹਗ ੜ੍ਹ ਸਾਹਿਬ ਵਿਚ ਪਸ਼ੂ ਚੋਰਾਂ ਦਾ ਗਿਰੋਹ ਸਰਗਰਮ ਹੈ | ਬੀਤੀ ਰਾਤ ਨਜ਼ਦੀਕੀ ਪਿੰਡ ਰੋਹਣੋਂ ਅਤੇ ਰਾਜੇਵਾਲ ਤੋਂ 8 ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਜੀ ਨੂੰ ਸੋਲਰ ਸਿਸਟਮ ਭੇਟ

ਅਹਿਮਦਗੜ੍ਹ, 1 ਮਾਰਚ (ਰਣਧੀਰ ਸਿੰਘ ਮਹੋਲੀ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਛਪਾਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਪਿੰਡ ਦੇ ਐਨ. ਆਰ. ਆਈ. ਪਰਵਿੰਦਰ ਸਿੰਘ ਪੱਪੀ ਗਿੱਲ ਅਮਰੀਕਾ ਨੇ ਆਪਣੇ ...

ਪੂਰੀ ਖ਼ਬਰ »

ਐੱਸ. ਐੱਚ. ਓ. ਦੀ ਅਗਵਾਈ 'ਚ ਕੋਰੋਨਾ ਤੋਂ ਬਚਾਅ ਲਈ ਕੀਤਾ ਜਾਗਰੂਕ

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਥਾਣਾ ਸਦਰ ਦੇ ਐੱਸ. ਐੱਚ. ਓ. ਹੇਮੰਤ ਕੁਮਾਰ ਮਲਹੋਤਰਾ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਦੇ ਕੇ ਜਾਗਰੂਕ ਕੀਤਾ ਗਿਆ | ਥਾਣੇਦਾਰ ਮਲਹੋਤਰਾ ਵਲੋਂ ਜੱਟ ...

ਪੂਰੀ ਖ਼ਬਰ »

ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ

ਮਾਛੀਵਾੜਾ ਸਾਹਿਬ, 1 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਵਿਚ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਲੋਕ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਬਲਜੋਤ ਸਿੰਘ ਨੇ 6.5 ਬੈਂਡ ਪ੍ਰਾਪਤ ਕੀਤੇ

ਮੁੱਲਾਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਤੇ ਇੰਮੀਗ੍ਰੇਸ਼ਨ ਸਰਵਿਸ 'ਚ ਮੋਹਰੀ ਮੈਕਰੋ ਗਲੋਬਲ ਮੋਗਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਅੰਦਰ ਆਈਲੈਟਸ ਦੀ ਕੋਚਿੰਗ ਲੈ ਕੇ ਬਲਜੋਤ ਸਿੰਘ ਵਲੋਂ ਲਿਸਨਿੰਗ 6.5, ਰੀਡਿੰਗ-6.5, ਰਾਈਟਿੰਗ-6.0, ...

ਪੂਰੀ ਖ਼ਬਰ »

ਦਿੱਲੀ ਧਰਨੇ ਲਈ ਜਥਾ ਰਵਾਨਾ

ਚੌਂਕੀਮਾਨ, 1 ਮਾਰਚ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਚੌਂਕੀਮਾਨ ਦੇ ਅਹੁਦੇਦਾਰ ਬਲਾਕ ਸੰਮਤੀ ਮੈਂਬਰ ਹਰਜਾਪ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ

ਅਹਿਮਦਗੜ੍ਹ, 1 ਮਾਰਚ (ਰਵਿੰਦਰ ਪੁਰੀ)-ਗੁਰੂੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਘੁੰਗਰਾਣਾ ਤੇ ਧੂਲਕੋਟ ਵਿਖੇ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਧੂਲਕੋਟ ਤੇ ਘੁਗਰਾਣਾ ਵਿਖੇ ਸਮਾਗਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਬੱਲੋਵਾਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੋਧਾਂ, 1 ਮਾਰਚ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਬੱਲੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਗੁਰਮੁੱਖ ਸਿੰਘ ਬੱਲੋਵਾਲ ਨੇ ਆਪਣੇ ਸਾਥੀਆਂ ਪੰਚ ਜਸਵਿੰਦਰ ਸਿੰਘ ਬਬਲੂ, ਪੰਚ ਰੁਪਿੰਦਰ ਸਿੰਘ, ਮਨਜੀਤ ਸਿੰਘ, ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਲੋਧੀਵਾਲ ਦੇ ਸੈਕਟਰੀ ਰਜਿੰਦਰਪਾਲ ਸਿੰਘ ਨੂੰ ਵਿਦਾਇਗੀ ਪਾਰਟੀ

ਸਿੱਧਵਾਂ ਬੇਟ, 1 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਹਿਕਾਰੀ ਖੇਤੀਬਾੜੀ ਸਭਾ ਲੋਧੀਵਾਲ ਵਿਖੇ ਲੰਬਾ ਸਮਾਂ ਬਤੌਰ ਸਕੱਤਰ ਵਜੋਂ ਸੇਵਾ ਨਿਭਾਅ ਕੇ ਸੇਵਾਮੁਕਤ ਹੋਏ ਰਜਿੰਦਰਪਾਲ ਸਿੰਘ ਨੂੰ ਸਾਥੀ ਮੁਲਾਜ਼ਮਾਂ ਤੇ ਸਨੇਹੀਆਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਮੂੰਗੀ, ਯੰਤਰ ਬੀਜ, ਜੈਪਸ਼ਨ ਖਾਦ 'ਤੇ ਸਬਸਿਡੀ ਦੇ ਰਿਹਾ-ਡਾ. ਬੈਨੀਪਾਲ

ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਲਾਂਪੁਰ-ਦਾਖਾ, 1 ਮਾਰਚ (ਨਿਰਮਲ ਸਿੰਘ ਧਾਲੀਵਾਲ)-ਖੇਤੀਬਾੜੀ ਵਿਭਾਗ ਲੁਧਿਆਣਾ ਦੇ ਮੁੱਖ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਫਰਵਰੀ ਦੇ ਆਖਰੀ ਹਫ਼ਤੇ ਮੌਸਮ ਵਿਚ ਇਕੋ ਦਮ ਤਬਦੀਲੀ ਗਰਮਾਇਸ਼ ਵੱਧਣ 'ਤੇ ਚਿੰਤਾ ਜਾਹਿਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹੋਮਿਓਪੈਥੀ ਅਫ਼ਸਰ ਡਾ. ਦਵਿੰਦਰ ਕੌਰ ਦਾ ਸੇਵਾ ਮੁਕਤੀ 'ਤੇ ਸਮਾਗਮ

ਜਗਰਾਉਂ, 1 ਮਾਰਚ (ਗੁਰਦੀਪ ਸਿੰਘ ਮਲਕ)-ਡਾ. ਦਵਿੰਦਰ ਕੌਰ ਐਚ.ਐਮ.ਓ. ਸਰਕਾਰੀ ਹੋਮਿਉਪੈਂਸਰੀ ਅਫ਼ਸਰ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਨੂੰ ਜੁਆਇੰਟ ਡਾਇਰੈਕਟਰ ਹੋਮਿਉਮਪੈਥਿਕ ਵਿਭਾਗ ਪੰਜਾਬ ਚੰਡੀਗੜ੍ਹ ਡਾ. ਬਲਹਾਰ ਸਿੰਘ ਰੰਗੀ ਨੇ ਆਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX