ਤਾਜਾ ਖ਼ਬਰਾਂ


ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  1 minute ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  6 minutes ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  15 minutes ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  21 minutes ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  30 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 1 hour ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 1 hour ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 1 hour ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 1 hour ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 2 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 2 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 1 hour ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 2 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਖੇਡ ਸੰਸਾਰ

ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ ਪਟਿਆਲਾ ਦੇ ਗੱਭਰੂ ਤੇ ਸੰਗਰੂਰ ਦੀਆਂ ਮੁਟਿਆਰਾਂ ਬਣੀਆਂ ਚੈਂਪੀਅਨ

ਪਟਿਆਲਾ, 1 ਮਾਰਚ (ਚਹਿਲ)-ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਅੱਜ ਸੰਪੰਨ ਹੋਈ ਪੰਜਾਬ ਅਥਲੈਟਿਕਸ ਚੈਪੀਅਨਸ਼ਿਪ ਦੇ ਪੁਰਸ਼ ਵਰਗ 'ਚ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਨੇ ਤੇ ਔਰਤਾਂ ਦੇ ਵਰਗ 'ਚ ਸੰਗਰੂਰ ਜ਼ਿਲੇ੍ਹ ਨੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ | ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਏ.ਕੇ. ਸ਼ਰਮਾ ਤੇ ਜਨਰਲ ਸਕੱਤਰ ਕੇ.ਪੀ.ਐਸ. ਬਰਾੜ ਦੀ ਅਗਵਾਈ 'ਚ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਜ਼ਿਲ੍ਹਾ ਪਟਿਆਲਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਪ੍ਰਧਾਨ ਆਰ. ਐਸ,. ਰੰਧਾਵਾ ਤੇ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਹੋਰਾਂ ਦੀ ਟੀਮ ਵਲੋਂ ਕੀਤੀ ਗਈ | ਜੇਤੂ ਅਥਲੀਟਾਂ ਨੂੰ ਇਨਾਮ ਤਕਸੀਮ ਕਰਨ ਲਈ ਮੇਅਰ ਨਗਰ ਨਿਗਮ ਪਟਿਆਲਾ ਸੰਜੀਵ ਬਿੱਟੂ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਨਿਰਦੇਸ਼ਕ ਡਾ. ਰਾਜ ਕੁਮਾਰ ਸ਼ਰਮਾ, ਅਰਜੁਨਾ ਐਵਾਰਡੀ ਬਗੀਚਾ ਸਿੰਘ, ਦਰੋਣਾਚਾਰੀਆ ਮਹਿੰਦਰ ਸਿੰਘ ਢਿੱਲੋਂ ਤੇ ਸੁਖਦੇਵ ਸਿੰਘ ਪੰਨੂੰ, ਐਚ.ਐਸ. ਸ਼ਹੀਦ, ਅਮਨਦੀਪ ਸਿੰਘ ਮਾਹਿਲਪੁਰ, ਅਰਜੁਨਾ ਐਵਾਰਡੀ ਮਾਧੁਰੀ ਬੈਂਸ, ਓਮ ਪ੍ਰਕਾਸ਼, ਸੁਖਚਰਨ ਸਿੰਘ ਬਰਾੜ, ਸੰਯੁਕਤ ਸਕੱਤਰ ਗੁਰਦੇਵ ਸਿੰਘ ਨਾਗਰਾ, ਮੀਤ ਪ੍ਰਧਾਨ ਜਗਜੀਤ ਸਿੰਘ ਕੌਲੀ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਤੇ ਪ੍ਰੋ. ਮਨਦੀਪ ਕੌਰ ਹਾਜ਼ਰ ਸਨ | ਅੱਜ ਹੋਏ ਮੁਕਾਬਲਿਆਂ ਤਹਿਤ ਪੁਰਸ਼ਾਂ ਦੀ 200 ਮੀਟਰ ਦੌੜ 'ਚ ਸਤਨਾਮ ਸਿੰਘ ਜਲੰਧਰ ਪਹਿਲੇ, ਤਰੁਨਦੀਪ ਸਿੰਘ ਸੰਗਰੂਰ ਦੂਸਰੇ ਤੇ ਅਮਨਦੀਪ ਸਿੰਘ ਪਟਿਆਲਾ ਤੀਸਰੇ, 400 ਮੀਟਰ ਅੜਿੱਕਾ ਦੌੜ 'ਚ ਹਰਦੀਪ ਕੁਮਾਰ ਸੰਗਰੂਰ ਪਹਿਲੇ, ਜ਼ੋਰਾਵਰ ਸਿੰਘ ਜਲੰਧਰ ਦੂਸਰੇ ਤੇ ਜੁਗਰਾਜ ਸਿੰਘ ਪੰਜਾਬ ਪੁਲਿਸ ਤੀਸਰੇ, ਔਰਤਾਂ ਦੀ 400 ਮੀਟਰ ਅੜਿੱਕਾ ਦੌੜ 'ਚ ਖੁਸ਼ਦੀਪ ਕੌਰ ਸੰਗਰੂਰ ਪਹਿਲੇ, ਰਮਨਦੀਪ ਕੌਰ ਬਠਿੰਡਾ ਦੂਸਰੇ ਤੇ ਰਣਜੀਤ ਲੱਡਾ ਸੰਗਰੂਰ ਤੀਸਰੇ, ਉੱਚੀ ਛਾਲ 'ਚ ਪ੍ਰਭਜੀਤ ਕੌਰ ਅੰਮਿ੍ਤਸਰ ਪਹਿਲੇ, ਹਰਪ੍ਰੀਤ ਕੌਰ ਸੰਗਰੂਰ ਦੂਸਰੇ ਤੇ ਮਾਨਸੀ ਮੋਰਵਾਲ ਤੀਸਰੇ ਸਥਾਨ 'ਤੇ ਰਹੀ |

ਪਾਕਿ ਦਾ ਪਹਿਲਾ ਸਿੱਖ ਕਿ੍ਕਟਰ ਮਹਿੰਦਰਪਾਲ ਸਿੰਘ ਪਿਸ਼ਾਵਰ ਜ਼ਲਮੀ 'ਚ ਸ਼ਾਮਿਲ

ਅੰਮਿ੍ਤਸਰ, 1 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਕਿ੍ਕੇਟ ਬੋਰਡ ਅਤੇ ਨੈਸ਼ਨਲ ਕਿ੍ਕੇਟ ਅਕੈਡਮੀ ਵਲੋਂ ਕਰਵਾਏ ਜਾਣ ਵਾਲੇ ਕਿ੍ਕਟ ਕੋਚਿੰਗ ਕੋਰਸ 'ਚ ਸਫਲ ਪ੍ਰਦਰਸ਼ਨ ਕਰ ਚੁੱਕੇ ਪਾਕਿ ਦੇ ਪਹਿਲੇ ਸਿੱਖ ਕਿ੍ਕਟਰ ਅਤੇ ਤੇਜ਼ ਗੇਂਦਬਾਜ਼ ਸ: ਮਹਿੰਦਰਪਾਲ ਸਿੰਘ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਦੇ ਚੋਣ ਟਰਾਇਲ ਮੁਕੰਮਲ-ਪੱਡਾ

ਜਲੰਧਰ, 1 ਮਾਰਚ (ਸਾਬੀ)-ਸ਼੍ਰੋਮਣੀ ਕਮੇਟੀ ਵਲੋਂ ਤਿੰਨ ਹਾਕੀ ਅਕੈਡਮੀਆਂ ਅੰਡਰ 14, 17 ਤੇ 19 ਸਾਲ ਵਰਗ ਦੀਆਂ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ਦੇ ਮੁੱਖ ਸਕੱਤਰ ਸ: ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈਆਂ ਜਾ ਰਹੀਆਂ ਦੇ ਚੋਣ ਟਰਾਇਲ ਮੁਕੰਮਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX