ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  22 minutes ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  41 minutes ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 2 hours ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 2 hours ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 2 hours ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 2 hours ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 2 hours ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 2 hours ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 3 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 4 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 4 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 5 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 5 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 6 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 6 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸ੍ਰੀ ਮੁਕਤਸਰ ਸਾਹਿਬ

ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਨੇ ਵਧਦੀ ਮਹਿੰਗਾਈ 'ਤੇ ਪ੍ਰਗਟਾਈ ਚਿੰਤਾ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)- ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਡਾ.ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਹੋਈ | ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਹੋਈ ਮੀਟਿੰਗ 'ਚ ਸੰਸਥਾ ਵਲੋਂ ਵਧਦੀ ਮਹਿੰਗਾਈ 'ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਵਧਦੀ ਮਹਿੰਗਾਈ ਦੇ ਰੋਸ ਵਜੋਂ 3 ਮਾਰਚ ਨੂੰ ਸ਼ਹਿਰ 'ਚ ਰੋਸ ਮਾਰਚ ਕੱਢਿਆ ਜਾਵੇਗਾ | ਡਾ.ਗਿੱਲ ਤੋਂ ਇਲਾਵਾ ਸੰਸਥਾ ਦੇ ਅਹੁਦੇਦਾਰਾਂ ਸਵਰਨ ਸਿੰਘ, ਦੇਸ ਰਾਜ ਸਿੰਘ, ਹਰਭਜਨ ਸਿੰਘ, ਸਰੂਪ ਸਿੰਘ, ਰਾਮ ਸਿੰਘ, ਪਰਮਜੀਤ ਸਿੰਘ, ਮਹਿੰਗਾ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਵਾਲੀਆ, ਬਲਦੇਵ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤ ਕੀਮਤਾਂ 'ਤੇ ਕੰਟਰੋਲ ਕੀਤਾ ਜਾਵੇ ਨਹੀਂ ਤਾਂ ਲੋਕਾਂ ਨੂੰ ਮਜ਼ਬੂਰਨ ਸੜਕਾਂ 'ਤੇ ਉਤਰਣਾ ਪਵੇਗਾ | ਡਾ:ਗਿੱਲ ਨੇ ਦੱਸਿਆ ਕਿ 3 ਮਾਰਚ ਨੂੰ ਕੱਢਿਆ ਜਾਣ ਵਾਲਾ ਰੋਸ ਮਾਰਚ ਟੈਲੀਫ਼ੋਨ ਐਕਸਚੇਂਜ ਤੋਂ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਵਧਦੀ ਮਹਿੰਗਾਈ ਖਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ |

ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ:ਕਰਨਜੀਤ ਸਿੰਘ ਪੀ.ਡੀ (ਆਤਮਾ) ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ...

ਪੂਰੀ ਖ਼ਬਰ »

ਗੁ: ਚਰਨ ਕਮਲ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ 10 ਨੂੰ - ਬਾਬਾ ਬਲਜੀਤ ਸਿੰਘ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਹੋਣ ਜਾ ਰਹੀ ਹੈ | 10 ਮਾਰਚ ਦਿਨ ਬੁੱਧਵਾਰ ਨੂੰ ਸ਼ੁਰੂ ਹੋ ਜਾ ਰਹੀ ਅਖੰਡ ...

ਪੂਰੀ ਖ਼ਬਰ »

ਲੱਖੇਵਾਲੀ ਸਰਕਲ ਦੇ ਅਕਾਲੀ ਵਰਕਰਾਂ ਦਾ ਜਥਾ ਚੰਡੀਗੜ੍ਹ ਰਵਾਨਾ

ਮੰਡੀ ਲੱਖੇਵਾਲੀ, 1 ਮਾਰਚ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਲੱਖੇਵਾਲੀ ਸਰਕਲ ਦੇ ਅਕਾਲੀ ਵਰਕਰਾਂ ਦਾ ਜਥਾ ਰਵਾਨਾ ਹੋਇਆ | ਜਥੇ ਦੀ ਅਗਵਾਈ ਕਰ ਰਹੇ ਸਰਕਲ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਆਖਿਆ ਕਿ ਪੰਜਾਬ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ 5 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 2, ਪਿੰਡ ਆਲਮਵਾਲਾ ਦੇ 2 ਅਤੇ ਕੋਠੇ ਦਸਮੇਸ਼ ਦਾ 1 ਮਰੀਜ਼ ...

ਪੂਰੀ ਖ਼ਬਰ »

ਦਿੱਲੀ 'ਚ ਚੱਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਮੰਡੀ ਬਰੀਵਾਲਾ, 1 ਮਾਰਚ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸਵੰਤ ਸਿੰਘ ਬਾਹਲਾ ਹਰੀਕੇ ਕਲਾਂ, ਬਲਦੇਵ ਸਿੰਘ ਪ੍ਰੈੱਸ ਸਕੱਤਰ, ਮਨਜੀਤ ਰਾਮ ਸ਼ਰਮਾ ਆਦਿ ਆਗੂਆਂ ਨੇ ਜਾਣਕਾਰੀ ਦੱਸਿਆ ਕਿ ਦਿੱਲੀ ਵਿਚ ਚੱਲ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਹਰਮਹਿੰਦਰ ਪਾਲ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜੰਗ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ...

ਪੂਰੀ ਖ਼ਬਰ »

ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਪ੍ਰਾਇਮਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਅੱਜ

ਮਲੋਟ, 1 ਮਾਰਚ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਫਰਵਰੀ 2021 ਦੌਰਾਨ ਕੀਤੇ ਗਏ ਵਿਸ਼ਾਵਾਰ ਪ੍ਰੀ ਬੋਰਡ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵਲੋਂ 2 ਮਾਰਚ ਨੂੰ ਸਮੂਹ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਚੰਡੀਗੜ੍ਹ ਰੈਲੀ ਲਈ ਰਵਾਨਾ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਜ ਮਲੋਟ ਤੋਂ ਸਾਬਕਾ ਵਿਧਾਇਕ ਸ:ਹਰਪ੍ਰੀਤ ਸਿੰਘ ਦੀ ਅਗਵਾਈ 'ਚ ਅਕਾਲੀ ਦਲ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਅੱਜ ਚੰਡੀਗੜ੍ਹ ਰੈਲੀ ਲਈ ਰਵਾਨਾ ...

ਪੂਰੀ ਖ਼ਬਰ »

ਪਿੰਡ ਖਿਉਵਾਲੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਾਇਆ

ਲੰਬੀ, 1 ਮਾਰਚ (ਮੇਵਾ ਸਿੰਘ)-ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਅਤੇ ਨਾਬਾਰਡ ਦੇ ਸਹਿਯੋਗ ਨਾਲ ਬਲਾਕ ਲੰਬੀ ਦੇ ਪਿੰਡ ਖਿਉਵਾਲੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਾਇਆ ਗਿਆ | ਇਸ ਮੌਕੇ ਰਾਜ ਬਹਾਦਰ ਸਿੰਘ ਮੈਨੇਜਰ ਨੇ ਬੈਂਕ ਦੀਆਂ ਵੱਖ-ਵੱਖ ਨਵੀਆਂ ਸਕੀਮਾਂ ਅਟੱਲ ...

ਪੂਰੀ ਖ਼ਬਰ »

ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਮਹੀਨਾਵਾਰ ਸਮਾਗਮ ਕਰਵਾਇਆ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)-ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਮਹੀਨਾਵਾਰ ਸਮਾਗਮ ਗੁਰਦੁਆਰਾ ਗੁਰੂ ਨਾਨਕ ਦੇਵ ਗੁਰੂ ਨਾਨਕ ਨਗਰੀ ਮਲੋਟ ਵਿਖੇ ਹੋਇਆ | ਇਸ ਸਮਾਗਮ ਵਿਚ ਵੱਖ-ਵੱਖ ਜਥਿਆਂ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ | ਰਾਗੀ ਸਭਾ ਦੇ ...

ਪੂਰੀ ਖ਼ਬਰ »

'ਆਪ' ਆਗੂ ਜਗਦੀਪ ਸਿੰਘ ਸੰਧੂ ਨੇ ਵਾਰਡ ਨੰਬਰ 14 ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 14 ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ 'ਚ ਪੇਂਟਿੰਗ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਸ਼ੁਰੂ ਹੋ ਗਏ ਹਨ | ਇਹ ਜਾਣਕਾਰੀ ਸ੍ਰੀਮਤੀ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਇਕਾਈ ਕੋਟਲੀ ਦੇਵਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਨਾ ਦੀ ਅਗਵਾਈ ਅਤੇ ਚਮਕੌਰ ਸਿੰਘ ਥਾਂਦੇਵਾਲਾ, ਸੂਬਾ ਸਿੰਘ ਅਤੇ ਇਕਾਈ ਪ੍ਰਧਾਨ ਵਿਜੇ ਸਿੰਘ ਥਾਂਦੇਵਾਲਾ ਦੀ ਨਿਗਰਾਨੀ ਹੇਠ ਪਿੰਡ ਕੋਟਲੀ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ 'ਚ ਦੋ ਨਵੇਂ ਮੈਂਬਰਾਂ ਦਾ ਹੋਇਆ ਵਾਧਾ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਸੁਰਿੰਦਰ ਗਿਰਧਰ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ | ਇਸ ਸਮੇਂ ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦੇ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ, ਜ਼ਿਲ੍ਹਾ ਕੈਬਨਿਟ ...

ਪੂਰੀ ਖ਼ਬਰ »

ਆਰਮਡ ਫੋਰਸਿਸ ਵੈਟਰਨਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਆਰਮਡ ਫੋਰਸਿਸ ਵੈਟਰਨਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਅਤੇ ਜੰਗੀ ਵਿਧਵਾਵਾਂ ...

ਪੂਰੀ ਖ਼ਬਰ »

ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਦੋਦਾ, 1 ਮਾਰਚ (ਰਵੀਪਾਲ)- ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਪਿੰਡ ਕੋਟਲੀ ਅਬਲੂ ਵਿਖੇ ਸਾਰੇ ਨਗਰ ਵਾਸੀਆਂ ਅਤੇ ਆਸ-ਪਾਸ ਦੀਆਂ ਢਾਣੀਆਂ ਦੇ ਸਹਿਯੋਗ ਨਾਲ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ...

ਪੂਰੀ ਖ਼ਬਰ »

ਪਿੰਡ ਰੁਪਾਣਾ 'ਚ ਨਗਰ ਕੀਰਤਨ ਸਜਾਇਆ

ਰੁਪਾਣਾ, 1 ਮਾਰਚ (ਜਗਜੀਤ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿੰਡ ਰੁਪਾਣਾ 'ਚ ਘੋਗੜ ਦੀ ਮੁਕਤੀ ਕੀਤੀ ਸੀ | ਇਸ ਸਬੰਧ ਵਿਚ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਤਰ੍ਹਾਂ ਅੱਜ ਵੀ ਪਿੰਡ 'ਚ ਨਗਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਭਲਕੇ ਸਿੱਖਿਆ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ

ਫ਼ਰੀਦਕੋਟ, 1 ਮਾਰਚ (ਸਰਬਜੀਤ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਆਨਲਾਈਨ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ | ਸੂਬਾਈ ਆਗੂ ਪ੍ਰੇਮ ਚਾਵਲਾ ਨੇ ਕਿਹਾ ਕਿ ਸਿੱਖਿਆ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਕਾਬੂ

ਮੰਡੀ ਬਰੀਵਾਲਾ, 1 ਮਾਰਚ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਰਣਜੋਧ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੰਗਰਾਣਾ ਨੂੰ 20 ਲੀਟਰ ਲਾਹਣ ਸਮੇਤ ਕਾਬੂ ਕਰਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਇਕਬਾਲ ਸਿੰਘ ਹੌਲਦਾਰ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸਾਲਾਨਾ ਗੁਰਮਿਤ ਸਮਾਗਮ 4 ਨੂੰ

ਸਾਦਿਕ, 1 ਮਾਰਚ (ਆਰ.ਐਸ.ਧੁੰਨਾ)- ਨੇੜਲੇ ਪਿੰਡ ਚੰਨੀਆਂ/ਗੁੱਜਰ ਵਿਖੇ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ 2 ਮਾਰਚ ਤੋਂ 4 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਲਖਬੀਰ ਸਿੰਘ ਚੰਨੀਆਂ ਨੇ ਦੱਸਿਆ ਕਿ 4 ਮਾਰਚ ਨੂੰ ਸ੍ਰੀ ...

ਪੂਰੀ ਖ਼ਬਰ »

ਸਿਰਸੜੀ ਸਕੂਲ 'ਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)- ਭਾਰਤ ਦੇ ਨੋਬਲ ਪੁਰਸਕਾਰ ਵਿਜੇਤਾ ਡਾ. ਸੀ. ਵੀ. ਰਮਨ ਵਲੋਂ ਵਿਗਿਆਨ ਜਗਤ ਅੰਦਰ ਪਾਏ ਵਿਲੱਖਣ ਯੋਗਦਾਨ ਨੂੰ ਯਾਦ ਕਰਦਿਆਂ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ਰਾਸ਼ਟਰੀ ਵਿਗਿਆਨ ...

ਪੂਰੀ ਖ਼ਬਰ »

ਪਿੰਡ ਕੰਮੇਆਣਾ 'ਚ ਬਾਬਾ ਸ਼ੈਦੂ ਸ਼ਾਹ ਮੇਲੇ ਦੀ ਸ਼ੁਰੂਆਤ ਅੱਜ ਤੋਂ

ਫ਼ਰੀਦਕੋਟ, 1 ਮਾਰਚ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਸ਼ੈਦੂ ਸ਼ਾਹ ਸਪੋਰਟਸ ਵੈਲਫ਼ੇਅਰ ਤੇ ਸੱਭਿਆਚਾਰਕ ਕਲੱਬ ਪਿੰਡ ਕੰਮੇਆਣਾ ਵਲੋਂ ਬਾਬਾ ਸ਼ੈਦੂ ਸ਼ਾਹ ਜੀ ਦਾ ਮੇਲਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਬਾਬਾ ਸ਼ੈਦੂ ਸ਼ਾਹ ਸਪੋਰਟਸ, ਵੈਲਫ਼ੇਅਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ

Êਪੰਜਗਰਾਈਾ ਕਲਾਂ, 1 ਮਾਰਚ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾਣ ਵਾਲੇ ਕਾਰਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 22 ਫ਼ਰਵਰੀ ਤੋਂ 28 ਫ਼ਰਵਰੀ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ...

ਪੂਰੀ ਖ਼ਬਰ »

ਗੁਰਦਾਸ ਗਿਰਧਰ ਵਲੋਂ ਹਰੀਸ਼ ਰਾਵਤ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ 'ਤੇ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਗੁਰਦਾਸ ਗਿਰਧਰ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)-ਅੱਜ ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਉਦੇਕਰਨ ਵਿਖੇ ਹੋਈ, ਜਿਸ ਵਿਚ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਦੀ ਅਗਵਾਈ ਹੇਠ ਸਥਾਨਕ ਪਾਰਕ ਵਿਚ ਮੀਟਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਦੋ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਪ੍ਰਧਾਨ ਸੰਤਾ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਇਹ ਜਥੇਬੰਦੀ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਪੰਜਾਬ ਵਲੋਂ ਸਾਂਝਾ ਅਧਿਆਪਕ ਮੋਰਚਾ ਦੇ ਸੰਘਰਸ਼ ਦਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਪੰਜਾਬ ਵਲੋਂ ਸਾਂਝਾ ਅਧਿਆਪਕ ਮੋਰਚਾ ਦੇ ਸੰਘਰਸ਼ ਦਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਪੰਜਾਬ ਵਲੋਂ ਸਾਂਝਾ ਅਧਿਆਪਕ ਮੋਰਚਾ ਦੇ ਸੰਘਰਸ਼ ਦਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ...

ਪੂਰੀ ਖ਼ਬਰ »

ਪਿੰਡਾਂ 'ਚੋਂ ਦੁੱਧ ਬਾਹਰ ਨਾ ਭੇਜਣ ਬਾਰੇ ਅਫ਼ਵਾਹ ਨਿਕਲੀ ਝੂਠੀ

ਲੰਬੀ, 1 ਮਾਰਚ (ਮੇਵਾ ਸਿੰਘ)- ਪਿੰਡਾਂ ਵਿਚੋਂ ਸ਼ਹਿਰਾਂ ਨੂੰ ਦੋਧੀਆਂ ਰਾਹੀਂ ਜਾਂਦੇ ਦੁੱਧ ਨੂੰ 1 ਮਾਰਚ ਤੋਂ 5 ਮਾਰਚ ਤੱਕ ਨਾ ਭੇਜਣ ਅਤੇ ਦੋਧੀਆਂ ਨੂੰ ਦੁੱਧ ਨਾ ਪਾਉਣ ਦੇ ਆਏ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਤੋਂ ਇਲਾਕਾ ਤੇ ਸ਼ਹਿਰ ਵਾਸੀ ਹੈਰਾਨ ਤੇ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX