ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  8 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  15 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  22 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  31 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  50 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

- ਬਟਾਲਾ ਪੁਲਿਸ ਦੀ ਵੱਡੀ ਸਫ਼ਲਤਾ - 2 ਰਿਵਾਲਵਰ, 1 ਦੇਸੀ ਪਿਸਤੌਲ, 19 ਮੋਟਰਸਾਈਕਲ, ਮੋਬਾਈਲ, ਲੈਪਟਾਪ ਤੇ ਨਸ਼ੀਲੀਆਂ ਗੋਲੀਆਂ ਸਮੇਤ 7 ਕਾਬੂ

ਬਟਾਲਾ, 2 ਮਾਰਚ (ਹਰਦੇਵ ਸਿੰਘ ਸੰਧੂ)- ਬਟਾਲਾ ਪੁਲਿਸ ਵਲੋਂ 2 ਰਿਵਾਲਵਰ, 1 ਦੇਸੀ ਪਿਸਤੌਲ, 19 ਮੋਟਰਸਾਈਕਲ, 21 ਮੋਬਾਈਲ, 1 ਲੈਪਟਾਪ, ਇਕ ਮਾਸਟਰ ਚਾਬੀ, 8 ਕਾਰਤੂਸਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਨੇ ਪੁਲਿਸ ਲਾਇਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਸਿਟੀ ਬਟਾਲਾ ਅਧੀਨ ਚੌਕੀ ਬੱਸ ਸਟੈਂਡ ਇੰਚਾਰਜ ਹਰਜੀਤ ਸਿੰਘ ਨੇ ਸਮੇਤ ਪੁਲਿਸ ਸਥਾਨਕ ਬੈਂਕ ਕਾਲੋਨੀ ਹੰਸਲੀ ਪੁਲ ਵਿਖੇ ਨਾਕੇ ਦੌਰਾਨ ਵਿੱਕੀ ਪੁੱਤਰ ਕਾਲੂ ਵਾਸੀ ਚੌਧਰੀਵਾਲ ਨੂੰ ਕਾਬੂ ਕੀਤਾ, ਜਿਸ ਪਾਸੋਂ 1 ਦੇਸੀ ਪਿਸਤੌਲ 315 ਬੋਰ ਸਮੇਤ 2 ਕਾਰਤੂਸ, ਇਕ ਮਾਸਟਰ ਚਾਬੀ ਤੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰ ਕੇ ਦੋਸ਼ੀ ਦੀ ਨਿਸ਼ਾਨਦੇਹੀ 'ਤੇ 14 ਹੋਰ ਚੋਰੀਸ਼ੁਦਾ ਮੋਟਰਸਾਈਕਲ, ਜੋ ਆਪਣੇ ਸਾਥੀਆਂ ਮੁਖਤਾਰ ਸਿੰਘ ਵਾਸੀ ਭੰਬੋਈ ਤੇ ਲਵਪ੍ਰੀਤ ਸਿੰਘ ਪਿੰਡ ਚੁੰਘ ਨਾਲ ਰਲ ਕੇ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਚੋਰੀ ਕੀਤੇ ਸਨ, ਬਰਾਮਦ ਕੀਤੇ | ਇਨ੍ਹਾਂ 'ਚੋਂ ਦੋਸ਼ੀ ਮੁਖ਼ਤਾਰ ਸਿੰਘ ਤੇ ਲਵਪ੍ਰੀਤ ਭਗੌੜੇ ਹੋ ਚੁੱਕੇ ਹਨ | ਇਸੇ ਤਰ੍ਹਾਂ ਸੀ.ਆਈ.ਏ. ਬਟਾਲਾ ਇੰਚਾਰਜ ਵਲੋਂ ਨਾਕੇਬੰਦੀ ਦੌਰਾਨ ਗੁਰਭਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਰਸੂਲਪੁਰ ਤੇ ਹਰਪ੍ਰੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਬਹਾਦਰ ਹੁਸੈਨ ਕਾਬੂ ਕੀਤਾ | ਇਨ੍ਹਾਂ ਕੋਲੋਂ 1 ਦੇਸੀ ਕੱਟਾ ਸਮੇਤ 3 ਕਾਰਤੂਸ ਜ਼ਿੰਦਾ ਤੇ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਇੰਚਾਰਜ ਨੋਰਟਿਕ ਸੈੱਲ ਬਟਾਲਾ ਨੇ ਵੀ ਨਾਕੇਬੰਦੀ ਦੌਰਾਨ ਰਣਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਫ਼ਤਹਿਗੜ੍ਹ ਸ਼ੁਕਰਚੱਕ ਨੂੰ ਕਾਬੂ ਕਰ ਕੇ ਉਸ ਪਾਸੋਂ 1 ਰਿਵਾਲਵਰ 32 ਬੋਰ, 3 ਜ਼ਿੰਦਾ ਕਾਰਤੂਸ, 1920 ਨਸ਼ੀਲੀਆਂ ਗੋਲੀਆਂ, 1 ਮੋਟਰਸਾਈਕਲ 1 ਮੋਬਾਈਲ ਸਮੇਤ ਕਾਬੂ ਕੀਤਾ | ਇਸੇ ਤਰ੍ਹਾਂ ਪਿਛਲੇ ਦਿਨੀਂ ਝਪਟਮਾਰਾਂ ਦਾ ਸ਼ਿਕਾਰ ਹੋਈ ਮਾਂ-ਧੀ, 'ਚੋਂ ਮਾਂ ਦੀ ਮੌਤ ਹੋਣ 'ਤੇ ਥਾਣਾ ਘੁਮਾਣ ਦੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੇ 2 ਦਾਤਰ, 1 ਮੋਟਰਸਾਈਕਲ ਤੇ ਖੋਹਿਆ ਪਰਸ ਬਰਾਮਦ ਕੀਤਾ | ਫੜ੍ਹੇ ਗਏ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸੱਲੋਵਾਲ ਤੇ ਗੁਰਵਿੰਦਰ ਸਿੰਘ ਪੁੱਤਰ ਸਲਵੰਤ ਸਿੰਘ ਵਾਸੀ ਛੈਲੋਵਾਲ ਵਜੋਂ ਪਹਿਚਾਣ ਹੋਈ | ਇਸੇ ਤਰ੍ਹਾਂ ਥਾਣਾ ਸਿਵਲ ਲਾਇਨ ਬਟਾਲਾ ਅਧੀਨ ਚੌਕੀ ਇੰਚਾਰਜ ਨੇ ਵਿਜੇ ਮਸੀਹ ਪੁੱਤਰ ਮੰਗਾ ਮਸੀਹ ਵਾਸੀ ਕਪੂਰੀ ਗੇਟ ਬਟਾਲਾ ਨੂੰ 20 ਮੋਬਾਈਲ ਤੇ ਇਕ ਲੈਪਟਾਪ ਜਿਹੜੇ ਉਸ ਨੇ ਸਾਫ਼ਟਵੇਅਰ ਕੇਂਦਰ ਤੋਂ ਚੋਰੀ ਕੀਤੇ ਸਨ, ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ |

ਸ਼ਹਿਰ ਦਾ ਨਾਮੀ ਦੁਕਾਨਦਾਰ 5 ਕਿੱਲੋ 100 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ

ਗੁਰਦਾਸਪੁਰ, 2 ਮਾਰਚ (ਗੁਰਪ੍ਰਤਾਪ ਸਿੰਘ)- ਨਸ਼ਾ ਤਸਕਰਾਂ ਅਤੇ ਹੋਰ ਗੁੰਡਾ ਅਨਸਰਾਂ 'ਤੇ ਪੁਲਿਸ ਲਗਾਤਾਰ ਸ਼ਿਕੰਜਾ ਕਸਦੀ ਨਜ਼ਰ ਆ ਰਹੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਦੀ ਪੁਲਿਸ ਨੰੂ ਉਸ ਸਮੇਂ ਸਫਲਤਾ ਮਿਲੀ ਜਦੋਂ ਬੀਤੇ ਕੱਲ੍ਹ ਉਨ੍ਹਾਂ ਵਲੋਂ ਸ਼ਹਿਰ ਦੇ ਇਕ ਨਾਮੀ ...

ਪੂਰੀ ਖ਼ਬਰ »

ਗੁਰੂ ਨਾਨਕ ਨਾਮ ਸੇਵਾ ਮਿਸ਼ਨ ਵਲੋਂ ਬਾਲ ਗੁਰਮਤਿ ਸਮਾਗਮ

ਡੇਰਾ ਬਾਬਾ ਨਾਨਕ, 2 ਮਾਰਚ (ਵਿਜੇ ਸ਼ਰਮਾ)- ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਮਤਿ ਆਊਟ ਰੀਚ ਪ੍ਰਾਜੈਕਟ ਯੂ.ਕੇ. ਦੇ ਸਹਿਯੋਗ ਨਾਲ ਮਹੀਨਾਵਾਰ ਬਾਲ ਗੁਰਮਤਿ ਸਮਾਗਮ ਪਿੰਡ ਰੱਤਾ ਵਿਖੇ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਵਡਾਲਾ ਗ੍ਰੰਥੀਆਂ, 2 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਇੱਥੇ ਬਟਾਲਾ-ਕਾਦੀਆਂ ਰੋਡ 'ਤੇ ਵਡਾਲਾ ਗ੍ਰੰਥੀਆਂ ਵਿਖੇ ਹੋਏ ਸੜਕ ਹਾਦਸੇ ਵਿਚ 2 ਨÏਜਵਾਨਾਂ ਦੀ ਮÏਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਕੁਲਵਿੰਦਰ ਸਿੰਘ ਤੋਂ ਪ੍ਰਾਪਤ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵਲੋਂ ਟਰੈਕਟਰ ਮਾਰਚ

ਬਟਾਲਾ, 2 ਮਾਰਚ (ਕਾਹਲੋਂ)- ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ, ਬੇਗੁਨਾਹ ਗਿ੍ਫ਼ਤਾਰ ਕੀਤੇ ਗਏ ਨÏਜਵਾਨਾਂ, ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ ਲਈ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵਲੋਂ ਵਿਸ਼ਾਲ ਟਰੈਕਟਰ ਮਾਰਚ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਆਪਕ ਤੋਂ ਲੁਟੇਰਿਆਂ ਨੇ ਖੋਹੇ 20 ਹਜ਼ਾਰ ਰੁਪਏ

ਘੱਲੂਘਾਰਾ ਸਾਹਿਬ, 2 ਮਾਰਚ (ਮਿਨਹਾਸ)- ਅੱਜ ਦਿਨ-ਦਿਹਾੜੇ ਥਾਣਾ ਤਿੱਬੜ ਤੇ ਥਾਣਾ ਕਾਹਨੂੰਵਾਨ ਦੀ ਹੱਦ 'ਤੇ ਪੈਂਦੇ ਪਿੰਡ ਡੱਲਾ ਗੋਰੀਆ ਕੋਲੋਂ ਇਕ ਸੇਵਾ-ਮੁਕਤ ਅਧਿਆਪਕ ਤੋਂ ਲੁਟੇਰੇ 20 ਹਜ਼ਾਰ ਰੁ: ਤੇ ਹੋਰ ਕੀਮਤੀ ਸਾਮਾਨ ਖੋਹ ਕੇ ਲੈ ਗਏ | ਪੀੜਤ ਅਧਿਆਪਕ ਤੇ ਪੁਲਿਸ ...

ਪੂਰੀ ਖ਼ਬਰ »

ਲੁਟੇਰੇ ਵਿਦਿਆਰਥਣ ਤੋਂ ਮੋਬਾਈਲ ਖੋਹ ਕੇ ਫ਼ਰਾਰ

ਵਡਾਲਾ ਬਾਂਗਰ, 2 ਮਾਰਚ (ਭੁੰਬਲੀ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਚੱਕ ਦੀਪੇਵਾਲ ਦੀ ਲੜਕੀ ਮੀਨਾਕਸ਼ੀ ਪੁੱਤਰੀ ਬਲਵਿੰਦਰ ਕੁਮਾਰ ਤੇ ਪੂਜਾ ਜੋ +2 ਕਲਾਸ ਸ.ਸ.ਸ. ਸਕੂਲ ਕਲੇਰ ਕਲਾਂ ਦੀਆਂ ਵਿਦਿਆਰਥਣਾਂ ਹਨ, ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਕਰੀਬ 3:30 ਵਜੇ ਸਕੂਲ ...

ਪੂਰੀ ਖ਼ਬਰ »

ਬਰਾੜ ਵਲੋਂ ਇੰਡੀਅਨ ਗਾਰਡੀਅਨ ਨਾਂਅ ਦੀ ਇਮੀਗ੍ਰੇਸ਼ਨ ਕੰਪਨੀ ਖੋਲ੍ਹਣ ਨਾਲ ਸਾਡੇ ਇਲਾਕੇ ਦੇ ਬੱਚਿਆਂ ਨੂੰ ਵੀ ਵੱਡੀ ਸਹੂਲਤ ਮਿਲੇਗੀ-ਅੰਮੂ ਚੀਮਾ

ਬਟਾਲਾ, 2 ਮਾਰਚ (ਕਾਹਲੋਂ)- ਚੀਮਾ ਕਾਲਜ ਅਤੇ ਚੀਮਾ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਦੇ ਕਰੀਬੀ ਦੋਸਤ ਪਰਮਿੰਦਰ ਸਿੰਘ ਬਰਾੜ ਵਲੋਂ ਚੰਡੀਗੜ੍ਹ ਵਿਖੇ ਇਕ ਇੰਡੀਅਨ ਗਾਰਡੀਅਨ ਨਾਂਅ ਦੀ ਇਮੀਗ੍ਰੇਸ਼ਨ ਕੰਪਨੀ ਖੋਲ੍ਹੀ ਹੈ | ਇਸ ਇਮੀਗ੍ਰੇਸ਼ਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੁਰਾਣਾ ਸ਼ਾਲਾ, 2 ਮਾਰਚ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਡਾਲਾ ਪੁਲ 'ਤੇ ਪੁਲਿਸ ਪਾਰਟੀ ਨੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੰੂ 7 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਸਬ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਹਾਰਾ ਕਲੱਬ ਦੇ ਮਹੀਨਾਵਾਰ ਸਮਾਗਮ 'ਚ ਸ਼ਿਵ ਲਾਲ ਸ਼ਰਮਾ ਨੇ ਵੰਡੀਆਂ ਪੈਨਸ਼ਨਾਂ

ਬਟਾਲਾ, 2 ਮਾਰਚ (ਕਾਹਲੋਂ)- ਸਹਾਰਾ ਕਲੱਬ ਵਲੋਂ ਕਰਵਾਏ ਗਏ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ 'ਚ ਸਮਾਜ ਸੇਵਕ ਸ਼ਿਵ ਲਾਲ ਸ਼ਰਮਾ ਨੇ ਪਰਿਵਾਰ ਸਮੇਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨਾਲ ਸ੍ਰੀਮਤੀ ਸਵਿਤਰੀ ਦੇਵੀ, ਗੌਰਵ ਸ਼ਰਮਾ, ਨੇਹਾ ਸ਼ਰਮਾ ਸ਼ਾਮਲ ਸਨ | ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 2 ਮਾਰਚ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਨੰੂ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਇਕ ਨੌਜਵਾਨ ਨੰੂ 645 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਐਸ.ਐਸ.ਪੀ. ਡਾ: ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਸੰਗ ਦਾ ਅੱਜ ਹੋਵੇਗਾ ਸਵਾਗਤ-ਲਾਡੀ

ਪੁਰਾਣਾ ਸ਼ਾਲਾ, 2 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਡੇਰਾ ਬਾਬਾ ਨਾਨਕ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੰੂ ਜਾਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਚੱਲਣ ਵਾਲੇ ਪੈਦਲ ਯਾਤਰਾ ਸੰਗ ਦੀਆਂ ਸੰਗਤਾਂ ਦੀ ਆਮਦ 'ਤੇ ਅੱਜ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਖੰਡਿਆਲਾ ਸੈਣੀਆਂ ਤੋਂ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ 'ਚ ਚੱਲੇ ਸੰਗ ਦਾ ਥਾਂ-ਥਾਂ ਭਰਵਾਂ ਸਵਾਗਤ

ਬਟਾਲਾ, 2 ਮਾਰਚ (ਕਾਹਲੋਂ)- ਪਿੰਡ ਖੰਡਿਆਲਾ ਸੈਣੀਆਂ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਚੋਲਾ ਸਾਹਿਬ (ਡੇਰਾ ਬਾਬਾ ਨਾਨਕ) ਜੀ ਦੇ ਦਰਸ਼ਨਾਂ ਲਈ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ 'ਚ ਚੱਲੇ ਪੈਦਲ ਸੰਗ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਭਰਵਾਂ ਸਗਾਤਕ ਤੀਾ ਗਿਆ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਮੌਕੇ ਹੋਏ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਬਟਾਲਾ, 2 ਮਾਰਚ (ਕਾਹਲੋਂ)- ਬੀਤੇ ਦਿਨੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਭਾਈ ਲਛਮਣ ਸਿੰਘ ਜੀ ਧਾਰੋਵਾਲੀ ਅਤੇ ਸਾਕਾ ਨਨਕਾਣਾ ਸਾਹਿਬ ਜੀ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 100 ਸਾਲਾ ਸ਼ਤਾਬਦੀ ਸਮਾਗਮ ਪਿੰਡ ਗੋਧਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਤੋਂ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵਲੋਂ ਵਿਸ਼ਾਲ ਟਰੈਕਟਰ ਮਾਰਚ

ਫਤਹਿਗੜ੍ਹ ਚੂੜੀਆਂ, 2 ਮਾਰਚ (ਧਰਮਿੰਦਰ ਸਿੰਘ ਬਾਠ)- ਫ਼ਤਹਿਗੜ੍ਹ ਚੂੜੀਆਂ ਦਾਣਾ ਮੰਡੀ ਤੋਂ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵਲੋਂ ਪ੍ਰਧਾਨ ਗੁਰਮੱਖ ਸਿੰਘ ਬਾਜਵਾ, ਸੁਖਜੀਤ ਸਿੰਘ ਅਤੇ ਗੁਰਬਿੰਦਰ ਸਿੰਘ ਜੌਲੀ ਦੀ ਅਗਵਾਈ ਵਿਚ ਵਿਸ਼ਾਲ ਟਰੈਕਟਰ ਰੋਸ ਮਾਰਚ ਵੱਖ-ਵੱਖ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਪਣੀ ਕਾਬਲੀਅਤ ਦਾ ਫਿਰ ਮਨਵਾਇਆ ਲੋਹਾ

ਗੁਰਦਾਸਪੁਰ, 2 ਮਾਰਚ (ਆਰਿਫ਼)- ਪੰਜਾਬ ਦੇ ਸਭ ਤੋਂ ਸਫਲ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦੇ ਹੋਏ ਕੈਨੇਡਾ ਦੇ ਸਟੱਡੀ ਵੀਜ਼ਿਆਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਟੀਮ ...

ਪੂਰੀ ਖ਼ਬਰ »

ਚੋਲੇ ਦੇ ਮੇਲੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੰਗਤਾਂ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ-ਇੰਦਰਜੀਤ ਰੰਧਾਵਾ

ਡੇਰਾ ਬਾਬਾ ਨਾਨਕ, 2 ਮਾਰਚ (ਅਵਤਾਰ ਸਿੰਘ ਰੰਧਾਵਾ)- ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ©ੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਸ੍ਰੀ ਚੋਲਾ ਸਾਹਿਬ ਨਾਲ ਸਬੰਧਿਤ ਜੋੜ ਮੇਲੇ ਤੇ ਨਤਮਸਤਕ ਹੋਣ ਵਾਲੀਆਂ ਲੱਖਾਂ ਸੰਗਤਾਂ ਦਾ ਭਰਵਾਂ ਸਵਾਗਤ ਕਰਾਂਗੇ | ਇਹ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਤੇ ਰਾਜਨਬੀਰ ਸਿੰਘ ਘੁਮਾਣ ਵੱਡਾ ਜਥਾ ਲੈ ਕੇ ਚੰਡੀਗੜ੍ਹ ਪਹੁੰਚੇ

ਬਟਾਲਾ, 2 ਮਾਰਚ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਾ: ਮੰਤਰੀ ਦੇ ਨਿਰਦੇਸ਼ਾਂ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਖ਼ਿਲਾਫ਼ ਵਿਧਾਨ ਸਭਾ ਦੇ ਕੀਤੇ ਘਿਰਾਓ ਦੇ ਸਬੰਧ ਵਿਚ ਹਲਕਾ ਸ੍ਰੀ ...

ਪੂਰੀ ਖ਼ਬਰ »

ਗੁ: ਬਾਰਠ ਸਾਹਿਬ ਤੋਂ ਆਈ ਸੰਗਤ ਦਾ ਮਰਾੜਾ ਪਹੁੰਚਣ 'ਤੇ ਸਵਾਗਤ

ਬਹਿਰਾਮਪੁਰ, 2 ਮਾਰਚ (ਬਲਬੀਰ ਸਿੰਘ ਕੋਲਾ)-ਡੇਰਾ ਬਾਬਾ ਨਾਨਕ ਵਿਖੇ ਚੋਲੇ ਦੇ ਮੇਲੇ ਦੇ ਦਰਸ਼ਨਾਂ ਲਈ ਗੁਰਦੁਆਰਾ ਬਾਰਠ ਸਾਹਿਬ ਤੋਂ ਪੈਦਲ ਚੱਲ ਕੇ ਆਈ ਸੰਗਤ ਦਾ ਪਿੰਡ ਮਰਾੜਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਮਰਾੜਾ ਪਹੁੰਚਣ 'ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੰਗ ਦਾ ਗੁਰਦਾਸਪੁਰ ਪਹੁੰਚਣ 'ਤੇ ਅੱਜ ਹੋਵੇਗਾ ਭਰਵਾਂ ਸਵਾਗਤ-ਬਾਬਾ ਮਹਿੰਗਾ ਸਿੰਘ

ਗੁਰਦਾਸਪੁਰ, 2 ਮਾਰਚ (ਭਾਗਦੀਪ ਸਿੰਘ ਗੋਰਾਇਆ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਖਡਿਆਲਾ ਸੈਣੀਆਂ ਤੋਂ ਚੱਲੇ ਪੈਦਲ ਸੰਗ ਦਾ ਗੁਰਦੁਆਰਾ ਤਿੱਬੜੀ ਰੋਡ ਬਾਈਪਾਸ ਚੌਕ ਗੁਰਦਾਸਪੁਰ ਵਿਖੇ ਸੰਤ ਬਾਬਾ ਮਹਿੰਗਾ ਸਿੰਘ ਦੀ ਰਹਿਨੁਮਾਈ ਹੇਠ ਸੰਗਤਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਦਿੱਲੀ ਲਈ ਰਵਾਨਾ

ਪੁਰਾਣਾ ਸ਼ਾਲਾ, 2 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਕਸਬਾ ਪੁਰਾਣਾ ਸ਼ਾਲਾ ਤੋਂ ਚੌਥੇ ਗੇੜੇ ਤਹਿਤ ਕਿਸਾਨਾਂ ਦਾ ਇਕ ਹੋਰ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਦੌਰਾਨ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਆਗੂ ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਅੱਜ ਜਿਥੇ ਕਿਸਾਨਾਂ ...

ਪੂਰੀ ਖ਼ਬਰ »

ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ

ਗੁਰਦਾਸਪੁਰ, 2 ਮਾਰਚ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਪੁਲਿਸ ਵਾਇਰਲੈੱਸ ਵਿਭਾਗ ਵਿਚ ਸਬ ਇੰਸਪੈਕਟਰ ਲਖਵਿੰਦਰ ਸਿੰਘ ਧਾਲੀਵਾਲ ਜੋ ਆਪਣੀਆਂ 32 ਸਾਲ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ ਉਪਰੰਤ ਜ਼ਿਲ੍ਹਾ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਜਾਰੀ ਰੱਖਿਆ ਤਾਂ ਫੈਲ ਸਕਦੀ ਹੈ ਭੁੱਖਮਾਰੀ-ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਸਰਵਣ ਸਿੰਘ

ਬਟਾਲਾ, 2 ਮਾਰਚ (ਕਾਹਲੋਂ)- ਕੇਂਦਰ ਦੀ ਮੋਦੀ ਸਰਕਾਰ ਨੇ ਨਵੇਂ ਬਣਾਏ ਖੇਤੀ ਕਾਨੂੰਨ ਨਾਲ ਜਿੱਥੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਨਿਸ਼ਚਾ ਕਰ ਲਿਆ ਹੈ, ਉੱਥੇ ਹੁਣ ਆਏ ਦਿਨ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਸਮੁੱਚੇ ਦੇਸ਼ ਦੇ ਗ਼ਰੀਬ ਅਤੇ ਆਮ ਲੋਕਾਂ ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ

ਗੁਰਦਾਸਪੁਰ, 2 ਮਾਰਚ (ਆਰਿਫ਼)- ਪੀ.ਟੀ.ਈ. ਤੇ ਆਈਲੈਟਸ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਕਰਕੇ ਦਿ ਬਿ੍ਟਿਸ਼ ਲਾਇਬ੍ਰੇਰੀ ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਤੇ ਪੀ.ਟੀ.ਈ. 'ਚੋਂ ਵਧੀਆ ਬੈਂਡ ਹਾਸਲ ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ

ਗੁਰਦਾਸਪੁਰ, 2 ਮਾਰਚ (ਆਰਿਫ਼)- ਪੀ.ਟੀ.ਈ. ਤੇ ਆਈਲੈਟਸ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਕਰਕੇ ਦਿ ਬਿ੍ਟਿਸ਼ ਲਾਇਬ੍ਰੇਰੀ ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਤੇ ਪੀ.ਟੀ.ਈ. 'ਚੋਂ ਵਧੀਆ ਬੈਂਡ ਹਾਸਲ ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇ ਡੇਰਾ ਰੋਡ 'ਤੇ ਪੁਲ ਥੱਲ੍ਹੇ ਲਾਂਘਾ ਕੀਤਾ ਬੰਦ, ਦੁਕਾਨਦਾਰਾਂ ਵਲੋਂ ਧਰਨਾ

ਬਟਾਲਾ, 2 ਮਾਰਚ (ਕਾਹਲੋਂ)- ਰੇਲਵੇ ਵਿਭਾਗ ਵਲੋਂ ਡੇਰਾ ਬਾਬਾ ਨਾਨਕ ਰੋਡ 'ਤੇ ਫਲਾਈਓਵਰ ਪੁਲ ਦੇ ਹੇਠਾਂ ਰਸਤਾ ਬੰਦ ਕਰਨ 'ਤੇ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਗਿਆ, ਜਿਸ ਕਰ ਕੇ ਦੁਕਾਨਦਾਰਾਂ ਨੇ ਬੰਦ ਰਸਤੇ ਵਾਲੀ ਜਗ੍ਹਾ 'ਤੇ ਰੋਸ ਧਰਨਾ ਦਿੱਤਾ ਅਤੇ ਬਾਅਦ ਵਿਚ ਰੇਲਵੇ ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇ ਡੇਰਾ ਰੋਡ 'ਤੇ ਪੁਲ ਥੱਲ੍ਹੇ ਲਾਂਘਾ ਕੀਤਾ ਬੰਦ, ਦੁਕਾਨਦਾਰਾਂ ਵਲੋਂ ਧਰਨਾ

ਬਟਾਲਾ, 2 ਮਾਰਚ (ਕਾਹਲੋਂ)- ਰੇਲਵੇ ਵਿਭਾਗ ਵਲੋਂ ਡੇਰਾ ਬਾਬਾ ਨਾਨਕ ਰੋਡ 'ਤੇ ਫਲਾਈਓਵਰ ਪੁਲ ਦੇ ਹੇਠਾਂ ਰਸਤਾ ਬੰਦ ਕਰਨ 'ਤੇ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਗਿਆ, ਜਿਸ ਕਰ ਕੇ ਦੁਕਾਨਦਾਰਾਂ ਨੇ ਬੰਦ ਰਸਤੇ ਵਾਲੀ ਜਗ੍ਹਾ 'ਤੇ ਰੋਸ ਧਰਨਾ ਦਿੱਤਾ ਅਤੇ ਬਾਅਦ ਵਿਚ ਰੇਲਵੇ ...

ਪੂਰੀ ਖ਼ਬਰ »

ਦੋ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ 18 ਨਵੇਂ ਮਾਮਲੇ

ਗੁਰਦਾਸਪੁਰ, 2 ਮਾਰਚ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ 'ਚ ਅੱਜ ਕੋਰੋਨਾ ਪਾਜ਼ੀਟਿਵ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਏ.ਸੀ.ਐਸ. ਡਾ: ਭਾਰਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 3,86,838 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰ-ਵਟਾਂਦਰਾ

ਬਟਾਲਾ, 2 ਮਾਰਚ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ 1 ਮਈ ਨੂੰ ਗੁਰੂ ਕੇ ਮਹੱਲ ਅੰਮਿ੍ਤਸਰ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮ ਸਬੰਧੀ ...

ਪੂਰੀ ਖ਼ਬਰ »

220 ਕੇ.ਵੀ. ਬਿਜਲੀ ਘਰ ਤਿੱਬੜ ਵਿਖੇ ਧਾਰਮਿਕ ਸਮਾਗਮ

ਤਿੱਬੜ, 2 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਦੇ 220 ਕੇ.ਵੀ. ਸਬ ਸਟੇਸ਼ਨ ਬਿਜਲੀ ਘਰ ਤਿੱਬੜ ਦੇ ਸਮੂਹ ਸਟਾਫ਼ ਵਲੋਂ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ | ਭੋਗ ਉਪਰੰਤ ਭਾਈ ਧਰਮਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ 153ਵੇਂ ਦਿਨ 70ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 2 ਮਾਰਚ (ਆਰਿਫ਼)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ 'ਤੇ ਪਹਿਲੀ ਅਕਤੂਬਰ ਤੋਂ ਚੱਲ ਰਹੇ ਲਗਾਤਾਰ ਪੱਕੇ ਕਿਸਾਨ ਮੋਰਚੇ ਨੰੂ ਪੰਜ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ | ਜਦੋਂ ਕਿ ਦਿੱਲੀ ਬਾਰਡਰਾਂ 'ਤੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ 153ਵੇਂ ਦਿਨ 70ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 2 ਮਾਰਚ (ਆਰਿਫ਼)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ 'ਤੇ ਪਹਿਲੀ ਅਕਤੂਬਰ ਤੋਂ ਚੱਲ ਰਹੇ ਲਗਾਤਾਰ ਪੱਕੇ ਕਿਸਾਨ ਮੋਰਚੇ ਨੰੂ ਪੰਜ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ | ਜਦੋਂ ਕਿ ਦਿੱਲੀ ਬਾਰਡਰਾਂ 'ਤੇ ...

ਪੂਰੀ ਖ਼ਬਰ »

ਕੌ ਾਸਲਰ ਹੀਰਾ ਵਾਲੀਆ ਨੇ ਕਾਲੋਨੀ ਵਾਸੀਆਂ ਸਮੇਤ ਪੁਲਿਸ ਪ੍ਰਸ਼ਾਸਨ 'ਤੇ ਰੋਸ ਪ੍ਰਗਟਾਇਆ

ਬਟਾਲਾ, 2 ਮਾਰਚ (ਬੁੱਟਰ)- ਬਟਾਲਾ ਦੀ ਪ੍ਰਸਿੱਧ ਕਾਲੋਨੀ ਅਰਬਨ ਅਸਟੇਟ ਵਿਖੇ ਆਏ ਦਿਨ ਹੋ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਲੈ ਕੇ ਕੌਂਸਲਰ ਹੀਰਾ ਵਾਲੀਆ ਤੇ ਕਾਲੋਨੀ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ 'ਤੇ ਰੋਸ ਪ੍ਰਗਟ ਕੀਤਾ ਹੈ | ਕਾਲੋਨੀ ਵਾਸੀ ਹਰਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਹਰਭਿੰਦਰ ਕੌਰ ਨੰੂ ਸੇਵਾ-ਮੁਕਤੀ 'ਤੇ ਕੀਤਾ ਸਨਮਾਨਿਤ

ਪਠਾਨਕੋਟ, 2 ਮਾਰਚ (ਸੰਧੂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੀਰਾ ਪਠਾਨਕੋਟ ਦੀ ਮੁੱਖ ਅਧਿਆਪਕਾ ਹਰਭਿੰਦਰ ਕੌਰ ਦੀ ਸੇਵਾ-ਮੁਕਤੀ 'ਤੇ ਸਕੂਲ ਵਿਖੇ ਸੈਂਟਰ ਹੈੱਡ ਟੀਚਰ ਰਵੀ ਕਾਂਤ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਪਿੰਡ ਢੇਰ ਸਕੇਰਨੀ 'ਚ ਪ੍ਰਾਇਮਰੀ ਸਕੂਲ ਖੋਲ੍ਹਣ ਲਈ ਸਾਬਕਾ ਕਾਨੰੂਨ ਮੰਤਰੀ ਵਲੋਂ ਸਿੱਖਿਆ ਮੰਤਰੀ ਨੰੂ ਪੱਤਰ

ਧਾਰਕਲਾਂ, 2 ਮਾਰਚ (ਨਰੇਸ਼ ਪਠਾਨੀਆ)-ਵੈਸੇ ਤਾਂ ਪਿਛਲੇ ਦਿਨੀਂ ਸਾਬਕਾ ਕੇਂਦਰੀ ਕਾਨੰੂਨ ਮੰਤਰੀ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦੇ ਬੇਟੇ ਅਸ਼ੀਸ਼ ਕੁਮਾਰ ਵਲੋਂ ਧਾਰ ਬਲਾਕ ਦੇ ਸਭ ਤੋਂ ਪਿੱਛੜੇ ਪਿੰਡ ਢੇਰ ਸਕੇਰਨੀ ਦੇ ਕੀਤੇ ਦੌਰੇ ਤੋਂ ਬਾਅਦ ਹਰ ਵਿਭਾਗ ਹਰਕਤ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਆਨਲਾਈਨ ਪੇਂਟਿੰਗ ਮੁਕਾਬਲੇ ਸ਼ੁਰੂ

ਪਠਾਨਕੋਟ, 2 ਮਾਰਚ (ਆਸ਼ੀਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸਮਗਾਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਅੱਜ ਤੋਂ ਜ਼ਿਲ੍ਹਾ ਪਠਾਨਕੋਟ ਵਿਚ ਸ਼ੁਰੂ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 9 ਨਵੇਂ ਮਾਮਲੇ

ਪਠਾਨਕੋਟ, 2 ਮਾਰਚ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 9 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਅਨੰਤ ਗੁਰੂਕੁਲ ਸੰਸਥਾਨ ਜੁਗਿਆਲ 'ਚ ਵਿਦਾਇਗੀ ਪਾਰਟੀ

ਪਠਾਨਕੋਟ, 2 ਮਾਰਚ (ਸੰਧੂ)- ਅਨੰਤ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਪਿ੍ੰ. ਆਸ਼ੂ ਸ਼ਰਮਾ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁ: ਸ੍ਰੀ ਬਾਰਠ ਸਾਹਿਬ ਤੋਂ 11ਵਾਂ ਧਾਰਮਿਕ ਪੈਦਲ ਸੰਗ ਆਰੰਭ

ਨਰੋਟ ਮਹਿਰਾ, 2 ਮਾਰਚ (ਰਾਜ ਕੁਮਾਰੀ)- 11ਵਾਂ ਮਹਾਨ ਧਾਰਮਿਕ ਪੈਦਲ ਸੰਗ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ | ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਹੈੱਡ ਗ੍ਰੰਥੀ ਸੁਖਰਾਜ ਸਿੰਘ ਵਲੋਂ ਅਰਦਾਸ ਕਰਨ ਤੋਂ ਬਾਅਦ ਸੰਗ ਦਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਮਾਧੋਪੁਰ, 2 ਮਾਰਚ (ਨਰੇਸ਼ ਮਹਿਰਾ)- ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਧੋਪੁਰ ਵਿਖੇ ਕਰਵਾਇਆ ਗਿਆ | ਗਿਆਨੀ ਜੁਝਾਰ ਸਿੰਘ ਵਲੋਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਸੁਸਾਇਟੀ ਚੇਅਰਮੈਨ ...

ਪੂਰੀ ਖ਼ਬਰ »

ਪੰਚਾਇਤ ਫਾਗਲੀ ਵਿਖੇ ਲਗਾਇਆ ਜਾਗਰੂਕਤਾ ਕੈਂਪ

ਧਾਰਕਲਾਂ, 2 ਮਾਰਚ (ਨਰੇਸ਼ ਪਠਾਨੀਆ)- ਖੇਤੀ ਵਿਗਿਆਨ ਕੇਂਦਰ ਪਠਾਨਕੋਟ ਵਲੋਂ ਬਲਾਕ ਪੱਧਰੀ ਕੈਂਪ ਪੰਚਾਇਤ ਫਾਗਲੀ ਵਿਖੇ ਲਗਾਇਆ ਗਿਆ | ਕੈਂਪ ਵਿਚ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ: ਸਤਪਾਲ ਸਿੰਘ ਨੇ ਦੱਸਿਆ ਕਿ ਲਾਭ ਪ੍ਰਾਪਤ ਕਰਨ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਕਾਰਡੀਅਲ ਦੀ ਲੜਕੀ ਹੋਈ 71 ਹਜ਼ਾਰ ਦੀ ਧੋਖਾਧੜੀ ਦਾ ਸ਼ਿਕਾਰ

ਡਮਟਾਲ, 2 ਮਾਰਚ (ਰਾਕੇਸ਼ ਕੁਮਾਰ)- ਥਾਣਾ ਜਵਾਲੀ ਦੇ ਅਧੀਨ ਆਉਂਦੇ ਪਿੰਡ ਕਾਰਡੀਅਲ ਦੀ ਇਕ ਲੜਕੀ ਦੇ ਬੈਂਕ ਖਾਤੇ 'ਚੋਂ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਾਰਡੀਅਲ ਦੀ ਵਸਨੀਕ ਪਿ੍ਆ ਕੌਂਡਲ ਨੇ ਜਵਾਲੀ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਧਰਨਾ 42ਵੇਂ ਦਿਨ 'ਚ

ਸ਼ਾਹਪੁਰ ਕੰਢੀ, 2 ਮਾਰਚ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਪ੍ਰਧਾਨ ਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਸ਼ੁਰੂ ਕੀਤਾ ਗਿਆ ਧਰਨਾ ...

ਪੂਰੀ ਖ਼ਬਰ »

ਇੰਜੀਨੀਅਰ ਸੁਖਦਰਸ਼ਨ ਸਿੰਘ ਨੰੂ ਦਿੱਤੀ ਨਿੱਘੀ ਵਿਦਾਇਗੀ

ਸ਼ਾਹਪੁਰ ਕੰਢੀ, 2 ਮਾਰਚ (ਰਣਜੀਤ ਸਿੰਘ)-ਰਣਜੀਤ ਸਾਗਰ ਦੇ ਇੰਜੀਨੀਅਰ ਸੁਖਦਰਸ਼ਨ ਸਿੰਘ ਸੇਖਵਾਂ ਨੰੂ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਣ 'ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX