ਤਾਜਾ ਖ਼ਬਰਾਂ


ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  6 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  13 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  22 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  41 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  53 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਅੰਮ੍ਰਿਤਸਰ

ਸ਼ਹਿਰ 'ਚ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ ਮੁਹਿੰਮ ਨੂੰ ਮਿਲੀ ਸਫਲਤਾ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਸ਼ਹਿਰ 'ਚ ਵੱਡੀ ਪੱਧਰ 'ਤੇ ਵਿੱਕ ਰਹੀ ਹੈਰੋਇਨ ਖਿਲਾਫ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਕਿ 852 ਗਾ੍ਰਮ ਹੈਰੋਇਨ ਸਮੇਤ 12 ਤਸਕਰਾਂ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ ਸਵਾ 4 ਕਰੋੜ ਰੁਪਏ ਤੋਂ ਵੀ ਵਧੇਰੇ ਦੱਸੀ ਗਈ ਹੈ | ਏ.ਸੀ.ਪੀ. ਪ੍ਰਵੇਸ਼ ਚੋਪੜਾ ਨੇ ਦਸਿਆ ਕਿ ਥਾਣਾ ਗੇਟ ਹਕੀਮਾਂ ਦੇ ਮੁਖੀ ਇੰਸ: ਰਣਜੀਤ ਸਿੰਘ ਧਾਲੀਵਾਲ ਅਤੇ ਏ.ਐਸ.ਆਈ. ਸਲਵੰਤ ਸਿੰਘ ਚੌਂਕੀ ਇੰਚਾਰਜ਼ ਗੁਰਬਖਸ਼ ਨਗਰ ਵਲੋਂ ਇਕ ਤਸਕਰ ਨੂੰ 370 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਜਿਸ ਦੀ ਸ਼ਨਾਖਤ ਲਵਪ੍ਰੀਤ ਸਿੰਘ ਉਰਫ ਗੰਜਾ ਵਾਸੀ ਗੁਰੂ ਨਾਨਕ ਨਗਰ ਤਰਨ ਤਾਰਨ ਰੋਡ ਵਜੋਂ ਹੋਈ ਹੈ | ਥਾਣਾ ਸੀ. ਡਵੀਜ਼ਨ ਦੇ ਸਬ ਇੰਸ: ਸਮਸ਼ੇਰ ਸਿੰਘ ਵਲੋਂ ਕੀਤੀ ਕਾਰਵਾਈ ਤਹਿਤ ਸਿਮਰਨ ਸਿੰਘ ਵਾਸੀ ਪਿੰਡ ਫੁਲੱਰ ਭੈਣੀ ਮੀਆਂ ਖਾਂ ਜ਼ਿਲ੍ਹਾ ਗੁਰਦਾਸਪੁਰ, ਹਰਪ੍ਰੀਤ ਸਿੰਘ ਵਾਸੀ ਪਿੰਡ ਹਰਚੋਵਾਲ ਸ੍ਰੀ ਹਰਿਗੋਬਿੰਦਪੁਰ ਨੂੰ ਗਿ੍ਫਤਾਰ ਕੀਤਾ ਗਿਆ ਹੈ ਇਨ੍ਹਾਂ ਪਾਸੋਂ ਪੁਲਿਸ ਨੇ 250 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਵਲੋਂ ਸਬ ਇੰਸ: ਕੁਲਵਿੰਦਰ ਸਿੰਘ ਤੇ ਟੀਮ ਵਲੋਂ ਬਲਵਿੰਦਰ ਸਿੰਘ ਵਾਸੀ ਹਾਊਸਿੰਗ ਬੋਰਡ ਕਲੌਨੀ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਸ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਥਾਣਾ ਮਜੀਠਾ ਰੋਡ ਦੀ ਪੁਲਿਸ ਚੌਕੀ ਫ਼ੈਜਪੁਰਾ ਦੇ ਇੰਚਾਰਜ਼ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਿੰਨ ਨੌਜਵਾਨਾਂ ਨੂੰ ੂ ਗਿ੍ਫਤਾਰ ਕੀਤਾ ਗਿਆ ਹੈ ਜੋ ਕਿ ਹੈਰੋਇਨ ਸੇਵਨ ਕਰਦੇ ਸਨ ਅਤੇ ਇਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ, ਸਿਲਵਰ ਪੇਪਰ, 10 ਦਾ ਨੋਟ ਅਤੇ ਲਾਈਟਰ ਵੀ ਬਰਾਮਦ ਕੀਤਾ ਗਿਆ ਹੈ | ਗਿ੍ਫਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਕਾਲੀ ਮਹਿੰਦੀ ਵਾਸੀ ਮਜੀਠਾ ਰੋਡ, ਸੁਮਿਤ ਵਾਸੀ ਗਲੀ ਮੀਆਂ ਵਾਲੀ ਅਤੇ ਬੌਬੀ ਵਾਸੀ ਨਵੀਂ ਆਬਾਦੀ ਫ਼ੈਜਪੁਰਾ ਵਜੋਂ ਹੋਈ ਹੈ | ਥਾਣਾ ਡੀ. ਡਵੀਜ਼ਨ ਦੇ ਮੁਖੀ ਇੰਸ: ਹਰਿੰਦਰ ਸਿੰਘ ਨੇ ਦਸਿਆ ਕਿ ਸੁਖਵੰਤ ਸਿੰਘ ਵਾਸੀ ਹਰਿਕਿ੍ਸ਼ਨ ਨਗਰ ਛੇਹਰਟਾ ਨੂੰ 45 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਮਕਬੂਲਪੁਰਾ ਦੀ ਐਟੀਨਾਰਕੋਟਿਸ ਸੈੱਲ ਵਲੋਂ ਵਿਸ਼ਾਲਦੀਪ ਸਿੰਘ ਤੇ ਲਵਪ੍ਰੀਤ ਸਿੰਘ ਵਾਸੀ ਨਵੀਂ ਆਬਾਦੀ ਜੰਡਿਆਲਾ ਗੁਰੂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ ਹਰਜੀਤ ਸਿੰਘ ਉਰਫ ਸੋਨੂੰ ਵਾਸੀ ਗੁਮਾਨਪੁਰਾ ਘਰਿੰਡਾ ਨੂੰ 45 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਬੌਬੀ ਵਾਸੀ ਮੂਲੇਚੱਕ ਪਾਸੋਂ 505 ਗ੍ਰਾਮ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਗਿ੍ਫਤਾਰ ਕੀਤਾ ਗਿਆ ਹੈ | ਇਨ੍ਹਾਂ ਸਾਰੇ ਵਿਅਕਤੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਹਥਿਆਰਬੰਦ ਲੁਟੇਰਿਆਂ ਨੇ ਸੁਨਿਆਰੇ ਦੀ ਲੁੱਟੀ ਦੁਕਾਨ, ਪਿਸਟਲ ਦੇ ਫਾਇਰ ਤੋਂ ਵਾਲ-ਵਾਲ ਹੋਇਆ ਬਚਾਅ

ਲੋਪੋਕੇ, 2 ਮਾਰਚ (ਗੁਰਵਿੰਦਰ ਸਿੰਘ ਕਲਸੀ)- ਸਥਾਨਕ ਕਸਬਾ ਲੋਪੋਕੇ ਵਿਖੇ ਚਾਰ ਹਥਿਆਰਬੰਦ ਲੁਟੇਰਿਆ ਵਲੋਂ ਸੁਨਿਆਰੇ ਦੀ ਦੁਕਾਨ 'ਚ ਦਾਖਲ ਹੋ ਕੇ ਚਾਂਦੀ ਤੇ ਸੋਨੇ ਦੇ ਗਹਿਣੇ ਸਮੇਤ ਨਕਦੀ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਈ-ਸੇਵਾ ਰਾਹੀਂ ਜਨਮ ਮੌਤ ਦੀ ਰਜਿਸਟ੍ਰੇਸ਼ਨ ਹੋਈ ਆਸਾਨ- ਸਿਵਲ ਸਰਜਨ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਨਮ ਮੌਤ ਸਰਟੀਫਿਕੇਟ ਹਾਸਿਲ ਕਰਨ ਲਈ ਈ ਸੇਵਾ ਸ਼ੁਰੂ ਕੀਤੀ ਹੈ, ਜਿਸ ਰਾਹੀਂ ਜਨਮ/ਮੌਤ ਦੇ ਸਰਟੀਫਿਕੇਟਾਂ ਦੀ ਰਜਿਸਟ੍ਰੇਸ਼ਨ, ਦੇਰੀ ਨਾਲ ਇੰਦਰਾਜ, ਸੋਧ, ਨਾਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ. ਐਫ. ਯੂ. ਸੀ. ਟੀ. ਓ.) ਵਲੋਂ 4 ਮਾਰਚ ਨੂੰ ਸਮੂਹਿਕ ਇਤਫਾਕੀਆ ਛੁੱਟੀ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਯਾਤਰੂਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ- ਦਿਪੀਕਾ ਸ਼ਰਮਾ

ਅੰਮਿ੍ਤਸਰ, 2 ਮਾਰਚ (ਸੁਰਿੰਦਰ ਕੋਛੜ)- ਡਾਇਰੈਕਟੋਰੇਟ ਆਫ਼ ਜੰਮੂ ਟੂਰਿਜ਼ਮ, ਜੰਮੂ-ਕਸ਼ਮੀਰ ਯੂ.ਟੀ. ਅਤੇ ਜੰਮੂ ਐਸੋਸੀਏਸ਼ਨ ਆਫ਼ ਟੂਰ ਆਪਰੇਟਰ ਵਲੋਂ ਸਾਂਝੇ ਤੌਰ 'ਤੇ ਅੰਮਿ੍ਤਸਰ 'ਚ ਕੀਤੇ ਗਏ ਰੋਡ ਸ਼ੋਅ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜੰਮੂ-ਕਸ਼ਮੀਰ ਸੈਰ ...

ਪੂਰੀ ਖ਼ਬਰ »

ਦੁਸਹਿਰਾ ਕਾਂਡ ਦੇ ਪੀੜਤਾਂ ਨੂੰ ਇਨਸਾਫ ਦੀ ਆਸ ਬੱਝੀ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਢਾਈ ਸਾਲ ਪਹਿਲਾਂ ਅੰਮਿ੍ਤਸਰ ਦੇ ਜੋੜਾ ਫਾਟਕ ਵਿਖੇ ਦੁਸਹਿਰਾ ਵੇਖ ਰਹੇ ਲੋਕਾਂ ਨੂੰ ਤੇਜ਼ ਰਫਤਾਰ ਰੇਲ ਗੱਡੀ ਵਲੋਂ ਕੁਚਲੇ ਜਾਣ ਉਪਰੰਤ ਆਖਰ ਇਨ੍ਹਾਂ ਦੇ ਆਸ਼ਰਿਤਾਂ ਨੂੰ ਇਨਸਾਫ ਦੀ ਆਸ ਬੱਝੀ ਹੈ ਜਦੋਂ ਕਿ ਸਰਕਾਰ ਨੇ ਇਨ੍ਹਾਂ ...

ਪੂਰੀ ਖ਼ਬਰ »

ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਕਾਨ ਮਾਲਕਾਂ 'ਤੇ ਕੀਤੀ ਜਾਵੇਗੀ ਐੱਫ. ਆਈ. ਆਰ.- ਮਨੀਸ਼ਾ ਗੁਲਾਟੀ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਕਾਨ ਮਾਲਕਾਂ ਖਿਲਾਫ ਹੁਣ ਬਕਾਇਦਾ ਐਫ.ਆਈ.ਆਰ ਦਰਜ ਕਰਕੇ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਖੁਲਾਸਾ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਮੈਟਰੋ ਬੱਸਾਂ 'ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਕਾਬੂ

ਛੇਹਰਟਾ, 2 ਮਾਰਚ (ਸੁਰਿੰਦਰ ਸਿੰਘ ਵਿਰਦੀ)- ਮੈਟਰੋ ਬੱਸਾਂ ਦੀ ਦੇਖ-ਰੇਖ ਕਰਨ ਵਾਲੀ ਕਿਸੇ ਮੋਟਰ ਕੰਪਨੀ ਦੇ ਅਧਿਕਾਰੀਆਂ ਨੂੰ ਪਿਛਲੇ ਕਾਫੀ ਦਿਨਾਂ ਤੋਂ ਇਹ ਸੂਚਨਾ ਮਿਲ ਰਹੀ ਸੀ ਕਿ ਮੈਟਰੋ ਬੱਸਾਂ 'ਚੋਂ ਡੀਜ਼ਲ ਚੋਰੀ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਕੰਪਨੀ ਦੇ ...

ਪੂਰੀ ਖ਼ਬਰ »

ਪਤੀ ਤੋਂ ਦੁਖੀ ਪਤਨੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਨੇੜਲੇ ਪਿੰਡ ਭੋਏਵਾਲੀ ਵਿਖੇ ਆਪਣੇ ਪਤੀ ਤੋਂ ਦੁਖੀ ਹੋ ਕੇ ਦੋ ਬੱਚਿਆਂ ਦੀ ਮਾਂ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ, ਜਿਸ ਸਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਿ੍ਤਕਾ ਦੇ ਪਤੀ ਖ਼ਿਲਾਫ਼ ...

ਪੂਰੀ ਖ਼ਬਰ »

90 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ. ਪੀ. ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਅਜਨਾਲਾ ਵਿਪਨ ਕੁਮਾਰ ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਅਜਨਾਲਾ ...

ਪੂਰੀ ਖ਼ਬਰ »

ਮੋਰ ਪਹਿਲਵਾਨ ਦੀ ਯਾਦ 'ਚ ਭਿੱਟੇਵੱਢ ਵਿਖੇ ਚੌਥਾ ਕੁਸ਼ਤੀ ਦੰਗਲ 5 ਨੂੰ

ਰਾਮ ਤੀਰਥ , 2 ਮਾਰਚ (ਧਰਵਿੰਦਰ ਸਿੰਘ ਔਲਖ)- 93 ਸਾਲ ਦੀ ਉਮਰ ਭੋਗ ਕੇ ਇਸ ਜਹਾਨ ਤੋਂ ਅਲਵਿਦਾ ਹੋਣ ਵਾਲੇ ਸਾਂਝੇ ਪੰਜਾਬ ਦੇ ਨਾਮੀਂ ਪਹਿਲਵਾਨ ਬਾਪੂ ਹਜ਼ਾਰਾ ਸਿੰਘ ਮੋਰ ਦੀ ਯਾਦ ਵਿਚ ਚੌਥਾ ਕੁਸ਼ਤੀ ਦੰਗਲ ਪਿੰਡ ਭਿੱਟੇਵੱਢ ਵਿਖੇ 5 ਮਾਰਚ ਨੂੰ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪੀੜਤ ਔਰਤ ਸਣੇ ਤਿੰਨ ਮਰੀਜ਼ਾਂ ਦੀ ਮੌਤ, 52 ਨਵੇਂ ਮਾਮਲੇ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਤਹਿਤ 52 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾਗ੍ਰਸਤ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ ਜਿਸ ਨਾਲ ਹੁਣ ਤੱਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਰਪਾਲ ਵਿਖੇ 1 ਅਧਿਆਪਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਪਾਲ ਵਿਖੇ 1 ਅਧਿਆਪਕ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਉਣ ਦਾ ਸਮਾਚਾਰ ਹੈ | ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਉਣ ਮਗਰੋਂ ਹੀ ਅਧਿਆਪਕ ਦੀ ਰਿਪੋਰਟ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਸੁਨਿਆਰੇ ਤੋਂ ਲੁੱਟ ਖੋਹ ਕਰਨ ਵਾਲੇ ਦੋਵੇਂ ਲੁਟੇਰੇ ਗਿ੍ਫਤਾਰ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਥਾਣਾ ਬੀ ਡਵੀਜ਼ਨ ਦੀ ਪੁਲਿਸ ਨੇ ਬੀਤੀ ਰਾਤ ਇਕ ਸੁਨਿਆਰੇ ਪਾਸੋਂ ਪਿਸਤੌਲ ਦਿਖਾ ਕੇ 30 ਗ੍ਰਾਮ ਸੋਨੇ ਦੀ ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ ਗਿ੍ਫਤਾਰ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਪਾਸੋਂ ਲੁੱਟੇ ਗਏ ਸੋਨੇ 'ਚੋਂ 2.60 ...

ਪੂਰੀ ਖ਼ਬਰ »

ਚਾਵਲਾ ਵਲੋਂ ਭਿ੍ਸ਼ਟਾਚਾਰ ਦੇ ਖਾਤਮੇ ਲਈ ਪ੍ਰਾਰਥਨਾ ਕਰਨ ਦੀ ਅਪੀਲ

ਅੰਮਿ੍ਤਸਰ, 2 ਮਾਰਚ (ਜਸਵੰਤ ਸਿੰਘ ਜੱਸ)- ਦੇਸ਼ ਅਤੇ ਰਾਜ ਦੇ ਪ੍ਰਸ਼ਾਸਨ, ਪੁਲਿਸ ਅਤੇ ਸਮਾਜਿਕ ਜੀਵਨ ਵਿਚ ਖ਼ੂਨ ਦੇ ਕੈਂਸਰ ਵਾਂਗ ਫ਼ੈਲ ਰਹੇ ਭਿ੍ਸ਼ਟਾਚਾਰ ਤੋਂ ਪੂਰਾ ਦੇਸ਼ ਅਤੇ ਸਮਾਜ ਦੁਖੀ ਹੈ, ਪਰ ਨਾ ਤਾਂ ਲੋਕਾਂ ਦੇ ਨੁਮਾਇੰਦੇ, ਸਰਕਾਰਾਂ ਅਤੇ ਨਾ ਹੀ ਧਾਰਮਿਕ ਆਗੂ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲੇ ਲੋਕਾਂ ਦੇ ਨਾਮ ਸਮਰਪਿਤ ਹੋਵੇਗਾ ਜੌੜਾ ਫਾਟਕ ਅੰਡਰਪਾਥ- ਸੰਸਦ ਮੈਂਬਰ ਔਜਲਾ

ਅੰਮਿ੍ਤਸਰ 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਦੇ ਚਰਚਿਤ ਜੋੜਾ ਫਾਟਕ ਵਿਖੇ ਬਣਾਏ ਜਾ ਰਹੇ ਅੰਡਰਪਾਥ ਦਾ ਉਦਘਾਟਨ ਅੱਜ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਕੀਤਾ ਗਿਆ | 6 ਮਹੀਨੇ 'ਚ ਬਣ ਕੇ ...

ਪੂਰੀ ਖ਼ਬਰ »

ਸਕੂਲਾਂ ਨੂੰ ਮਲੂਕ ਜਿੰਦਾ ਨਾਲੋਂ ਪਿਆਰੇ ਹੋਏ 'ਦਮੜੇ'

ਅੰਮਿ੍ਤਸਰ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਕੂਲਾਂ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਕਰਕੇ ਮਾਪਿਆਂ 'ਚ ਆਪਣੇ ਬੱਚਿਆਂ ਦੇ ਭਵਿੱਖ ਅਤੇ ਸੁਰੱਖਿਆ ਸਬੰਧੀ ਸਹਿਮ ਪਾਇਆ ਜਾ ਰਿਹਾ ਹੈ ਕਿਉਂਕਿ ਸਕੂਲ ਪ੍ਰਬੰਧਕ ਮਾਪਿਆਂ ਦੀ ਮੰਗ 'ਤੇ ਖਾਸ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਗਰੀਬੀ ਨਹੀਂ ਗਰੀਬਾਂ ਨੂੰ ਖਤਮ ਕਰਨ ਦੇ ਕੰਮ ਕਰ ਰਹੀ- ਜੱਗਾ ਮਜੀਠਾ

ਹਰਸਾ ਛੀਨਾ, 2 ਮਾਰਚ (ਕੜਿਆਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ ਗਰੀਬ ਮਾਰੂ ਨੀਤੀਆਂ ਸਦਕਾ ਅੱਜ ਦੇਸ਼ ਦਾ ਗਰੀਬ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਦੇਸ਼ 'ਚੋਂ ਗਰੀਬੀ ਨੂੰ ਨਹੀਂ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਲੋਂ ਮਿਤੀ 4 ਮਾਰਚ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 2 ਮਾਰਚ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਵਰਕਰਾਂ ਨੇ ਰਛਪਾਲ ਸਿੰਘ ਜੋਧਾਨਗਰੀ ਦੀ ਅਗਵਾਈ ਹੇਠ ਲੰਮੇ ਅਰਸੇ ਤੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਤਰਸਿੱਕਾ, 2 ਮਾਰਚ (ਅਤਰ ਸਿੰਘ ਤਰਸਿੱਕਾ)-ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸਮੁੱਚੇ ਦੁਕਾਨਦਾਰ ਤੇ ਇਲਾਕੇ ਦੀ ਸੰਗਤ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਾਰਾ ਦਿਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦਲਜੀਤ ਸਿੰਘ ਸੋਨੂੰ ਬਣੇ ਖੰਡ ਮਿੱਲ ਭਲਾ ਪਿੰਡ ਦੇ ਚੇਅਰਮੈਨ

ਹਰਸਾ ਛੀਨਾ, 2 ਮਾਰਚ (ਕੜਿਆਲ)- ਸਰਹੱਦੀ ਖੇਤਰ ਦੀ ਖੇਤੀ ਆਧਾਰਿਤ ਇਕਲੌਤੀ ਉਦਯੋਗਿਕ ਇਕਾਈ 'ਦੀ ਅਜਨਾਲਾ ਖੰਡ ਮਿੱਲ ਭਲਾ ਪਿੰਡ ਲਿਮਿ: ਦੇ ਬੋਰਡ ਆਫ ਡਾਇਰੈਕਟਰ ਵਲੋਂ ਸਰਵਸੰਮਤੀ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਨੌਜੁਆਨ ਆਗੂ ਤੇ ਕਾਂਗਰਸੀ ਸਰਪੰਚ ਦਲਜੀਤ ਸਿੰਘ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਹੋਈ ਚੋਣ ਸਰਬਜੀਤ ਤਰਸਿੱਕਾ ਪ੍ਰਧਾਨ ਅਤੇ ਤਰਲੋਚਨ ਸਿੰਘ ਜਨਰਲ ਸਕੱਤਰ ਚੁਣੇ

ਅੰਮਿ੍ਤਸਰ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੀ. ਡਬਲਿਊ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ, ਜ਼ੋਨ ਅੰਮਿ੍ਤਸਰ ਬ੍ਰਾਂਚ ਜਲ ਸਪਲਾਈ ਅਤੇ ਸੈਨੀਟੇਸ਼ਨ ਅੰਮਿ੍ਤਸਰ ਦਾ ਚੋਣ ਇਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਚੋਗਾਵਾਂ, 2 ਮਾਰਚ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਚੋਗਾਵਾਂ ਦੇ ਵਰਕਰਾਂ ਦੀ ਇਕ ਵਿਸ਼ੇਸ ਮੀਟਿੰਗ ਕੈਬਨਿਟ ਮੰਤਰੀ ਸਰਕਾਰੀਆ ਦੇ ਓ. ਐਸ. ਡੀ. ਬੂਆ ਸਿੰਘ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਦੀ ਅਗਵਾਈ ਹੇਠ ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਰਾਜਪਾਲ ਮਹਾਜਨ ਵਲੋਂ ਮੂਧਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਵੇਰਕਾ, 2 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗਰਾਮ ਪੰਚਾਇਤ ਮੂਧਲ ਵਿਖੇ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

ਪਿ੍ੰ. ਕੇਵਲ ਸਿੰਘ ਰੰਧਾਵਾ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ

ਰਈਆ, 2 ਮਾਰਚ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪਿ੍ੰ. ਕੇਵਲ ਸਿੰਘ ਰੰਧਾਵਾ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ 'ਚ ਉਨ੍ਹਾਂ ਦੀ ਧਰਮ ਪਤਨੀ ਸੁਖਵੰਤ ਕੌਰ, ਬੇਟਾ ਕਨਵਰਪ੍ਰਤਾਪ ਸਿੰਘ, ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਨਮਿੱਤ ਹੋਈ ਅੰਤਿਮ ਅਰਦਾਸ

ਜਗਦੇਵ ਕਲਾਂ, 2 ਮਾਰਚ (ਸ਼ਰਨਜੀਤ ਸਿੰਘ ਗਿੱਲ)- ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਮਾਤਾ ਬਲਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤੇੜਾ ਖੁਰਦ ਜ਼ਿਲ੍ਹਾ ਅੰਮਿ੍ਤਸਰ ਵਿਖੇ ਪਾਏ ਗਏ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਖੇਡ ਅਕੈਡਮੀ ਸਥਾਪਿਤ ਕੀਤੀ ਜਾਵੇਗੀ-ਬੀਬੀ ਜਗੀਰ ਕੌਰ

ਅੰਮਿ੍ਤਸਰ, 2 ਮਾਰਚ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਦਾ ਐਲਾਨ ਅੱਜ ਇਥੇ ...

ਪੂਰੀ ਖ਼ਬਰ »

ਨੌਜਵਾਨਾਂ ਦੀ ਸਿਹਤ ਤੇ ਰੋਜ਼ਗਾਰ ਲਈ ਚੁੱਕੇ ਜਾ ਰਹੇ ਨੇ ਵੱਡੇ ਕਦਮ-ਸੋਨੀ

ਅੰਮਿ੍ਤਸਰ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਸ਼ਕਤੀ ਨੂੰ ਖੇਡ ਮੈਦਾਨਾਂ 'ਚ ਲਗਾਉਣ ਲਈ ਪੰਜਾਬ ਸਰਕਾਰ ਵਲੋਂ ਵੱਡੇ ਕਦਮ ਪੁੱਟੇ ਜਾ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 78 ਸਮਾਰਟ ਸਕੂਲਾਂ 'ਚ ਲਗਾਏ ਗਏ ਸੋਲਰ ਪੈਨਲ

ਅੰਮਿ੍ਤਸਰ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਸਕੂਲਾਂ 'ਚੋਂ ਬਿਜਲੀ ਦੇ ਆਉਂਦੇ ਮੋਟੇ ਬਿੱਲਾਂ ਤੋਂ ਨਿਜਾਤ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ 78 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਸੋਲਰ ਪੈਨਲ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਸੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀ ਮਦਦ ਹਿਤ ਰਣਜੀਤਪੁਰਾ ਵਿਖੇ ਗੁੂਰੂ ਨਾਨਕ ਮੋਦੀ ਖਾਨਾ ਪ੍ਰੋਜੈਕਟ ਦੀ ਸ਼ੁਰੂਆਤ

ਅੰਮਿ੍ਤਸਰ, 2 ਮਾਰਚ (ਜਸਵੰਤ ਸਿੰੰਘ ਜੱਸ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਦੇਵ ਜੀ ਦੇ ਤਿੰਨ ਸੁਨਹਿਰੀ ਸਿਧਾਂਤਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅਨੁਸਾਰ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪ੍ਰਮਜੀਤ ਸਿੰਘ ਵਣੀਏਕੇ ਦੂਸਰੀ ਵਾਰ ਐੱਸ. ਸੀ ਵਿੰਗ ਅੰਮਿ੍ਤਸਰ ਦਾ ਦਿਹਾਤੀ ਪ੍ਰਧਾਨ ਨਿਯੁਕਤ

ਲੋੋਪੋਕੇ, 2 ਮਾਰਚ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਮਾਝੇ ਦੇ ਨੌਜਵਾਨ ਆਗੂ ਪ੍ਰਮਜੀਤ ਸਿੰਘ ਵਣੀਏਕੇ ਨੂੰ ਸ: ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਕੇ ਦੂਸਰੀ ਵਾਰ ਜ਼ਿਲ੍ਹਾ ਅੰਮਿ੍ਤਸਰ ਦਾ ਐਸ.ਸੀ. ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ ਅਹਿਮ ਸਥਾਨ ਹਾਸਿਲ ਹੈ ਪਿੰਡ 'ਜੱਬੋਵਾਲ' ਨੂੰ

ਅਤਰ ਸਿੰਘ ਤਰਸਿੱਕਾ 9914160554 ਤਰਸਿੱਕਾ- ਟਾਂਗਰਾ ਸੰਪਰਕ ਸੜਕ 'ਤੇ ਵੱਸਦੇ ਪਿੰਡ ਜੱਬੋਵਾਲ ਨੂੰ ਜਿਥੇ ਬਲਾਕ ਤਰਸਿੱਕਾ ਦਾ ਦੂਜਾ ਸੱਭ ਤੋਂ ਵੱਡਾ ਪਿੰਡ ਹੋਣ ਦਾ ਮਾਣ ਪ੍ਰਾਪਤ ਹੈ, ਉਥੇ ਹੀ ਇਹ ਪਿੰਡ ਬਲਾਕ ਤਰਸਿੱਕਾ ਦੇ 93 ਪਿੰਡਾਂ 'ਚ ਆਪਣਾ ਵਿਸ਼ੇਸ਼ ਸਥਾਨ ਰੱਖਦਾ ਹੈ | ਇਹ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ

ਤਰਨ ਤਾਰਨ, 2 ਮਾਰਚ (ਹਰਿੰਦਰ ਸਿੰਘ)-ਪੰਜਾਬ ਦੇ ਸਭ ਤੋਂ ਸਫ਼ਲ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦੇ ਹੋਏ ਕੈਨੇਡਾ ਦੇ ਸਟੱਡੀ ਵੀਜਿਆਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਵੀਜ਼ਾ ਮਾਹਿਰ ਗੈਵੀ ...

ਪੂਰੀ ਖ਼ਬਰ »

ਹਯਾਤ ਰੀਜੈਂਸੀ ਸਰਬੋਤਮ ਲਗਜ਼ਰੀ ਹੋਟਲ ਪੁਰਸਕਾਰ ਨਾਲ ਸਨਮਾਨਿਤ

ਅੰਮਿ੍ਤਸਰ, 2 ਮਾਰਚ (ਸੁਰਿੰਦਰ ਕੋਛੜ)- ਹੋਟਲ ਕਿ੍ਟਿਕਸ (ਆਲੋਚਕ) ਐਂਡ ਬਲੌਗਰਜ਼ ਐਸੋਸੀਏਸ਼ਨ (ਏ.ਐਚ.ਏ.ਆਰ.ਏ.) ਵਲੋਂ ਹਯਾਤ ਰੀਜੈਂਸੀ ਨੂੰ ਸਾਲ-2021 ਲਈ 'ਅੰਮਿ੍ਤਸਰ ਦਾ ਸਰਬੋਤਮ ਲਗਜ਼ਰੀ ਹੋਟਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ | ਏ.ਐਚ.ਏ.ਆਰ.ਏ. ਦੇ ਪ੍ਰਧਾਨ ਏ. ਪੀ. ...

ਪੂਰੀ ਖ਼ਬਰ »

ਨਾਬਾਲਗ ਦੀ ਕੁੱਟਮਾਰ ਕਰਨ ਵਾਲੇ ਖਿਲਾਫ ਪਰਿਵਾਰ ਵਲੋਂ ਕਾਰਵਾਈ ਦੀ ਮੰਗ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਨਾਬਾਲਗ ਬੱਚੇ ਦੀ ਕੁੱਟਮਾਰ ਕਰਨ ਵਾਲੇ ਖਿਲਾਫ ਪੀੜਤ ਪਰਿਵਾਰ ਵਲੋੋਂ ਇਨਸਾਫ ਦੀ ਮੰਗ ਕੀਤੀ ਗਈ ਹੈ | ਨਿਊ ਗੁਰਨਾਮ ਨਗਰ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਨੇ ਦਸਿਆ ਕਿ ਉਹ ਬੀਤੇ ਦਿਨ ਗੁਰਦੁਆਰਾ ਸ਼ਹੀਦ ਗੰਜ ਵਿਖੇ ਨਤਮਸਤਕ ਹੋਣ ਲਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮਾੜੇ ਵਤੀਰੇ ਤੋਂ ਪ੍ਰੇਸ਼ਾਨ ਬੱਸ ਪਾਸ ਹੋਲਡਰਾਂ ਨੇ ਟਰਾਂਸਪੋਰਟ ਮੰਤਰੀ ਪੰਜਾਬ ਤੋਂ ਕੀਤੀ ਕਾਰਵਾਈ ਦੀ ਮੰਗ

ਅੰਮਿ੍ਤਸਰ, 2 ਮਾਰਚ (ਜੱਸ)- ਪੰਜਾਬ ਰੋਡਵੇਜ਼ ਦੀਆਂ ਪਨਬੱਸਾਂ 'ਚ ਰੋਜ਼ਾਨਾ ਸਫਰ ਕਰਨ ਵਾਲੇ ਕਈ ਬੱਸ ਪਾਸ ਹੋਲਡਰਾਂ ਨੇ ਸਫਰ ਦੌਰਾਨ ਉਨ੍ਹਾਂ ਨੂੰ ਪੰਜਾਬ ਰੋਡਵੇਜ਼ ਦੇ ਕਈ ਕਰਮਚਾਰੀਆਂ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਟਰਾਂਸਪੋਰਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ- ਡੀ.ਐਸ.ਪੀ

ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1 ਮਾਰਚ ਤੋਂ ਦੁਬਾਰਾ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਡੀ.ਐਸ.ਪੀ ਅਜਨਾਲਾ ਵਿਪਨ ਕੁਮਾਰ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਬਿਨਾਂ ਮੂੰਹ ਢਕੇ ਲੋਕਾਂ ਨੂੰ ਮਾਸਕ ਵੰਡੇ ਗਏ | ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ

ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਅੱਜ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ...

ਪੂਰੀ ਖ਼ਬਰ »

ਜੀ. ਓ. ਜੀ. ਦੀ ਅਗਵਾਈ ਜਾਗਰੂਕਤਾ ਕੈਂਪ ਲਗਾਇਆ

ਲੋਪੋਕੇ, 2 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਲੋਪੋਕੇ ਵਿਖੇ ਜੀ. ਓ. ਜੀ. ਦੀ ਅਗਵਾਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਉਚੇਚੇ ਤੌਰ 'ਤੇ ਜ਼ਿਲ੍ਹਾ ਇੰਚਾਰਜ ਕਰਨਲ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਵਲੋਂ ਕੁੱਟਮਾਰ ਦਾ ਸ਼ਿਕਾਰ ਔਰਤ ਬਾਬਾ ਬਕਾਲਾ ਹਸਪਤਾਲ ਦਾਖਲ

ਬਾਬਾ ਬਕਾਲਾ ਸਾਹਿਬ, 2 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਇਕ ਔਰਤ ਨੂੰ ਉਸਦੇ ਸਹੁਰੇ ਪਰਿਵਾਰ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਉਪਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਏ ਜਾਣ ਦਾ ਸਮਾਚਾਰ ਹੈ | ਉਧਰ ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਮਹਾਂ ਤਪੱਸਵੀ ਬਾਬਾ ਮਹਾਂਦੇਵ ਦਾ ਸਾਲਾਨਾ ਜੋੜ ਮੇਲਾ ਮਨਾਇਆ

ਚੱਬਾ, 2 ਮਾਰਚ (ਜੱਸਾ ਅਨਜਾਣ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵੱਡੇ ਭਰਾਤਾ ਮਹਾਂ ਤਪੱਸਵੀ ਬਾਬਾ ਮਹਾਂਦੇਵ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਚਾਟੀਵਿੰਡ ਗੁਰੂ ਵਾਲਾ ਖੂਹ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਬਾਬਾ ਭਗਵੰਤ ਭਜਨ ਸਿੰਘ ਦਾ ਮਜੀਠਾ ਪੁੱਜਣ ਤੇ ਨਵ ਨਿਯੁਕਤ ਕੌਂਸਲਰਾਂ ਵਲੋਂ ਸਵਾਗਤ

ਮਜੀਠਾ, 2 ਮਾਰਚ (ਮਨਿੰਦਰ ਸਿੰਘ ਸੋਖੀ)- ਨਿਰਮਲ ਤਖਤ ਤਲਾਬ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਗੱਦੀ ਨਸ਼ੀਨ ਬਾਬਾ ਭਗਵੰਤ ਭਜਨ ਸਿੰਘ ਜੀ ਦਾ ਅੱਜ ਮਜੀਠਾ ਦੇ ਬਾਬਾ ਫਰੀਦ ਆਯੁਰਵੈਦਿਕ ਹਸਪਤਾਲ ਵਿਖੇ ਪੁੱਜਣ ਤੇ ਨਗਰ ਕੌਂਸਲ ਮਜੀਠਾ ਦੇ ਨਵ ਨਿਯੁਕਤ ਕੌਂਸਲਰਾਂ ਨੇ ...

ਪੂਰੀ ਖ਼ਬਰ »

ਬਾਰ 'ਚ ਸ਼ਰਾਬ ਪੀਣ ਤੋਂ ਰੋਕਣ ਕਾਰਨ ਨੌਜਵਾਨਾਂ ਵਲੋਂ ਰੈਸਟੋਰੈਂਟ ਮਾਲਕ ਤੇ ਨੌਕਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)-ਸਰਕੂਲਰ ਰੋਡ ਵਿਖੇ ਬੀਤੀ ਅੱਧੀ ਰਾਤ ਵੇਲੇ ਇਕ ਬਾਰ 'ਚ ਸ਼ਰਾਬ ਪੀਣ ਤੋਂ ਨਾਂਹ ਹੋਣ 'ਤੇ ਨੌਜਵਾਨਾਂ ਵਲੋਂ ਗੁੱਸੇ 'ਚ ਆ ਕੇ ਰੈਸਟੋਰੈਂਟ ਮਾਲਕ ਅਤੇ ਨੌਕਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਦੋਵੇਂ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਐਵੀਨਿਊ ਦੇ ਵਾਸੀਆਂ ਦਾ ਘਰਾਂ 'ਚੋਂ ਨਿਕਲਣਾ ਹੋਇਆ ਦੁਸ਼ਵਾਰ

ਛੇਹਰਟਾ, 2 ਮਾਰਚ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਚੌਕੀ ਕਬੀਰ ਪਾਰਕ ਦੇ ਅਧੀਨ ਆਉਂਦੇ ਇਲਾਕਾ ਗੁਰੂ ਹਰਿ ਰਾਏ ਐਵੀਨਿਊ ਅਤੇ ਕਬੀਰ ਪਾਰਕ ਵਿਖੇ ਪੀਜੀ ਦਾ ਕਾਰੋਬਾਰ ਕਰਨ ਵਾਲਿਆਂ ਦੀ ਚਾਂਦੀ ਬਣੀ ਹੋਈ ਹੈ | ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਬਾਰ-ਬਾਰ ਚੇਤਾਵਨੀਆਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ੂਗਰ ਮਿੱਲ ਭਲਾ ਪਿੰਡ ਦੇ ਚੇਅਰਮੈਨ ਦਲਜੀਤ ਸਿੰਘ ਸੋਨੂੰ ਰੰਧਾਵਾ ਨੂੰ ਕੀਤਾ ਸਨਮਾਨਿਤ

ਅਜਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਅੰਦਰ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ 'ਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX