ਤਾਜਾ ਖ਼ਬਰਾਂ


ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  3 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  22 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  34 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 minute ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  1 minute ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਝੁੱਗੀ-ਝੌਂਪੜੀ ਦੇ ਬੱਚਿਆਂ ਲਈ 'ਪਿੰਕੀ ਸੋਚ ਬਦਲੋ ਟਰੱਸਟ' ਵਲੋਂ 'ਜਾਦੂਨਗਰੀ' ਪ੍ਰੋਗਰਾਮ

ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ)-'ਪਿੰਕੀ ਸੋਚ ਬਦਲੋ ਟਰੱਸਟ' ਨੇ ਚੰਡੀਗੜ੍ਹ ਵਿਖੇ ਝੁੱਗੀਆਂ ਝੌਂਪੜੀਆਂ ਦੇ ਬੱਚਿਆਂ ਲਈ ਜਾਦੂਨਗਰੀ (ਦਿ ਮੈਜ਼ਿਕ ਵਰਲਡ) ਸ਼ੋਅ ਕਰਵਾਇਆ | ਇਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ | ਡਾ. ਅਨਮੋਲ ਰਤਨ ਸਿੱਧੂ ਸੀਨੀਅਰ ਐਡਵੋਕੇਟ ਵੀ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਨਿਰਦੇਸ਼ਕ ਅਨੀਤਾ ਸਬਦੀਸ਼ ਦੀ ਅਗਵਾਈ ਹੇਠ ਇਕ ਨਾਟਕ 'ਜੀ ਹੁਣ ਵੀ ਨਾ ਬੋਲੇ' ਦਾ ਮੰਚਨ ਕੀਤਾ ਗਿਆ | ਇਸ ਤੋਂ ਬਾਅਦ ਜਤਿੰਦਰ ਐੱਸ.ਬੱਬਰ ਅਤੇ ਗੁਰਦੀਪ ਐੱਸ. ਬੱਬਰ ਨੇ ਜਾਦੂਈ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਦਾ ਬੱਚਿਆਂ ਤੇ ਹੋਰ ਸਾਰੇ ਮਹਿਮਾਨਾਂ ਨੇ ਖ਼ੂਬ ਆਨੰਦ ਲਿਆ | ਪਿੰਕੀ ਸੰਧੂ ਉਰਫ਼ ਪਿੰਕੀ ਮੋਗੇ ਵਾਲੀ 'ਪਿੰਕੀ ਸੋਚ ਬਦਲੋ ਟਰੱਸਟ' ਦੇ ਸੰਸਥਾਪਕ ਨੇ ਕਿਹਾ, 'ਇਹ ਸ਼ੋਅ ਖ਼ਾਸ ਤੌਰ 'ਤੇ ਝੁੱਗੀਆਂ ਵਿਚ ਰਹਿੰਦੇ ਬੱਚਿਆਂ ਦੇ ਮਨੋਰੰਜਨ ਅਤੇ ਜਾਗਰੂਕਤਾ ਦੇ ਉਦੇਸ਼ ਲਈ ਕਰਵਾਇਆ ਗਿਆ ਸੀ | ਸਲੱਮ ਏਰੀਆ ਦੇ 100 ਦੇ ਲਗਪਗ ਬੱਚਿਆਂ ਨੂੰ ਤੋਹਫ਼ੇ ਵੀ ਦਿੱਤੇ ਗਏ | ਪਿੰਕੀ ਸੰਧੂ ਨੇ ਬੱਚਿਆਂ ਨੂੰ ਪ੍ਰੇਰਿਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਹਿਯੋਗੀਆਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਅਰੁਨਾ ਚੌਧਰੀ ਵਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੇ ਨਿਰਦੇਸ਼

ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਸੱਟਾ ਖੇਡ ਰਹੇ ਚਾਰ ਕਾਬੂ

ਚੰਡੀਗੜ੍ਹ, 2 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸ਼ਹਿਰ ਵਿਚ ਸੱਟਾ ਖੇਡਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਸੁਖਰਾਮ ...

ਪੂਰੀ ਖ਼ਬਰ »

ਸਰਫ ਐਕਸਲ ਦੀ ਤਾਜ਼ਾ ਹੋਲੀ ਮੁਹਿੰਮ 'ਰੰਗ ਅੱਛੇ ਹੈਂ'

ਚੰਡੀਗੜ੍ਹ, 2 ਮਾਰਚ (ਅ.ਬ.)-ਸਰਫ ਐਕਸਲ ਦੀ ਤਾਜ਼ਾ ਹੋਲੀ ਮੁਹਿੰਮ ਆਪਣੇ ਵਿਲੱਖਣ ਦਾਗ਼ ਚੰਗੇ ਬ੍ਰਾਂਡ ਨੂੰ ਅੱਗੇ ਵਧਾਉਂਦੀ ਹੈ ਤੇ ਰੰਗਾਂ ਨੂੰ ਏਕਤਾ ਦੇ ਮਾਧਿਅਮ ਵਜੋਂ ਵਰਤਣਾ ਜਾਰੀ ਰੱਖਦੀ ਹੈ¢ ਇਹ ਸਾਲ ਦਰਸਾਉਂਦਾ ਹੈ ਕਿ ਹੋਲੀ ਦੇ ਰੰਗ ਭਾਵਨਾਤਮਕ ਦੂਰੀ ਨੂੰ ਪੂਰਾ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਹੁੱਕਾ ਸਰਵਿਸ 'ਤੇ ਲਾਈ ਪਾਬੰਦੀ ਨੂੰ ਹਾਈਕੋਰਟ ਵਿਚ ਚੁਣੌਤੀ

ਚੰਡੀਗੜ, 2 ਮਾਰਚ (ਬਿ੍ਜੇਂਦਰ ਗੌੜ)-ਚੰਡੀਗੜ੍ਹ ਵਿਚ ਰੈਸਟੋਰੈਂਟਾਂ ਤੇ ਹੋਰ ਥਾਵਾਂ ਤੇ ਹੁੱਕਾ ਸੇਵਾ 'ਤੇ ਪਾਬੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ | ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਜਸਟਿਸ ਜਤਿੰਦਰ ਚੌਹਾਨ ਤੇ ਜਸਟਿਸ ਵਿਵੇਕ ਪੁਰੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾਕਟਰਾਂ ਨੇ ਬਚਾਈ ਦੋ ਬੱਚਿਆਂ ਦੀ ਜਾਨ

ਚੰਡੀਗੜ੍ਹ, 2 ਮਾਰਚ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਡਾਕਟਰਾਂ ਨੇ ਸਰਜਰੀ ਕਰਕੇ ਦੋ ਬੱਚਿਆਂ ਦੀ ਜਾਨ ਬਚਾਈ ਹੈ | ਇਕ ਬੱਚੇ ਦੇ ਪੇਟ ਵਿਚ ਬਦਾਮ ਸਨ, ਜਦ ਕਿ ਦੂਜੇ ਬੱਚੇ ਨੇ ਨਟ (ਸਕਰਿਊ) ਨਿਗਲ ਲਿਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਪਾਣੀਪਤ ਦੇ ਰਹਿਣ ਵਾਲੇ ਦੋ ਸਾਲਾ ...

ਪੂਰੀ ਖ਼ਬਰ »

ਔਰਤਾਂ ਨੂੰ ਦਿੱਤਾ ਜਾਵੇ ਪੂਰਾ ਸਨਮਾਨ, ਨਾ ਹੋਵੇ ਕਿਸੇ ਤਰ੍ਹਾਂ ਦਾ ਭੇਦ ਭਾਵ-ਸੰਜੇ ਬੈਨੀਵਾਲ

ਚੰਡੀਗੜ੍ਹ, 2 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਫਲੋਰੈਂਸ ਨਾਈਟਿੰਗੇਲ ਲੜਕੀਆਂ ਦੇ ਹੋਸਟਲ ਨੰਬਰ-8 ਤੇ ਨੈਸ਼ਨਲ ਸਰਵਿਸ ਸਕੀਮ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੋਰੋਨਾ ਵਿਰੁੱਧ ਲੜਾਈ ਲੜਨ ਵਾਲੇ ...

ਪੂਰੀ ਖ਼ਬਰ »

ਕਰੋੜਾਂ ਦੀ ਕੋਠੀ 'ਤੇ ਕਬਜ਼ਾ ਕਰ ਕੇ ਵੇਚਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਸੈਕਟਰ 37 ਵਿਚ ਪੈਂਦੀ ਇਕ ਕੋਠੀ 'ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕੋਠੀ ਦੇ ਮਾਲਕ ਦੀ ਖ਼ਰਾਬ ਸਿਹਤ ਦਾ ਫਾਇਦਾ ਚੁੱਕ ਕੇ ਕੋਠੀ ...

ਪੂਰੀ ਖ਼ਬਰ »

ਮਾਤਾ ਜੈਂਤੀ ਦੇਵੀ ਦੇ ਇਤਿਹਾਸਕ ਮੰਦਰ ਵਿਖੇ ਸਾਲਾਨਾ ਮੇਲਾ ਭਰਿਆ

ਮੁੱਲਾਂਪੁਰ ਗਰੀਬਦਾਸ, 2 ਮਾਰਚ (ਖੈਰਪੁਰ)-ਮਾਤਾ ਜੈਂਤੀ ਦੇਵੀ ਦੇ ਇਤਿਹਾਸਕ ਮੰਦਰ ਵਿਖੇ ਤਿੰਨ ਰੋਜ਼ਾ ਸਲਾਨਾ ਮੇਲਾ ਭਰਿਆ | ਸਾਲਾਨਾ ਮੇਲੇ ਵਿਚ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏੇ | ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਕੌ ਾਸਲਰ ਵਨੀਤ ਜੈਨ ਦਾ ਸਨਮਾਨ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਕੌਂਸਲ ਚੋਣਾਂ ਵਿਚ ਵਾਰਡ ਨੰ. 22 ਤੋਂ ਜੈਨ ਸਮਾਜ ਦੇ ਚੁਣੇ ਗਏ ਮਿਊਸੀਪਲ ਕੌਂਸਲਰ ਵਨੀਤ ਜੈਨ 'ਬਿੱਟੂ' ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਜੈਨ ਸਮਾਜ ਵਲੋਂ ਸਮਾਗਮ ਕਰਵਾਇਆ ਗਿਆ | ਐੱਸ. ਐੱਸ. ਜੈਨ ਸਭਾ ਦੇ ਪ੍ਰਧਾਨ ਰਾਕੇਸ਼ ਜੈਨ ਨੇ ...

ਪੂਰੀ ਖ਼ਬਰ »

ਸੂਬੇ ਦੇ ਲੋਕ ਕਿਸਾਨ ਮਹਾਂਰੈਲੀ 'ਚ ਕਿਸਾਨਾਂ ਦੀ ਆਵਾਜ਼ ਬਣਨ : ਅਨਮੋਲ ਗਗਨ ਮਾਨ

ਜ਼ੀਰਕਪੁਰ, 2 ਮਾਰਚ (ਅਵਤਾਰ ਸਿੰਘ)-ਸੂਬੇ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਮਹਾਂਰੈਲੀ ਵਿਚ ਭਾਗ ਲੈ ਕੇ ਕਿਸਾਨਾਂ ਦੀ ਆਵਾਜ ਬਣਨ ਤਾਂ ਜੋ ਕੇਂਦਰ ਦੀ ਬੋਲੀ ਸਰਕਾਰ ਦੇ ਕੰਨ ਖੋਲ੍ਹੇ ਜਾ ਸਕਣ | ਇਹ ਪ੍ਰਗਟਾਵਾ 21 ਮਾਰਚ ਨੂੰ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ ਵਿਚ ਫਰੀਦਕੋਟ ਦੀਆਂ ਲੜਕੀਆਂ ਨੇ ਕਰਵਾਈ ਬੱਲੇ-ਬੱਲੇ

ਮੁੱਲਾਂਪੁਰ ਗਰੀਬਦਾਸ, 2 ਮਾਰਚ (ਖੈਰਪੁਰ)-ਪੰਜਾਬ ਰੈਸਲਿੰਗ ਅਸੋਸੀਏਸ਼ਨ ਵਲੋਂ ਪੰਜਾਬ ਦੀਆਂ ਲੜਕੀਆਂ ਦੀ 23ਵੀਂ ਜੂਨੀਅਰ ਕੁਸ਼ਤੀ ਚੈਂਪੀਅਨਸ਼ਿੱਪ ਮੁੱਲਾਂਪੁਰ ਗਰੀਬਦਾਸ ਵਿਖੇ ਕਰਵਾਈ ਗਈ, ਜਿਸ ਵਿਚ ਫਰੀਦਕੋਟ ਦੀਆਂ ਲੜਕੀਆਂ ਚੈਂਪੀਅਨ ਬਣੀਆਂ | ਪ੍ਰਬੰਧਕ ਰਵੀ ...

ਪੂਰੀ ਖ਼ਬਰ »

ਸੁਖਮਨੀ ਸੇਵਾ ਸੁੁਸਾਇਟੀ ਜ਼ੀਰਕਪੁੁਰ ਦੀਆਂ ਬੀਬੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ

ਜ਼ੀਰਕਪੁਰ, 2 ਮਾਰਚ (ਅਵਤਾਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੱਜ ਜ਼ੀਰਕਪੁਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਨਾਲ ਸਬੰਧਿਤ ਸੁਖਮਨੀ ਸੇਵਾ ਸੁੁਸਾਇਟੀ ਦੀਆਂ ਬੀਬੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਡੇਰਾਬੱਸੀ ਨੇ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਮਦਦ ਲਈ ਫ਼ੰਡ ਭੇਜਿਆ

ਡੇਰਾਬੱਸੀ, 2 ਮਾਰਚ (ਗੁਰਮੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਲਈ ਡੇਰਾਬੱਸੀ ਬਾਰ ਐਸੋਸੀਏਸ਼ਨ ਵਲੋਂ ਫ਼ੰਡ ਇਕੱਤਰ ਕਰਕੇ ਕਿਸਾਨ ਆਗੂਆਂ ਨੂੰ ...

ਪੂਰੀ ਖ਼ਬਰ »

ਡਾਕਟਰ ਮੁਲਤਾਨੀ ਨੇ ਪੰਜ ਹੋਰ ਸਕੂਲਾਂ ਨੂੰ ਗੈੱਸ ਚੁੱਲੇ ਵੰਡੇ

ਲਾਲੜੂ, 2 ਮਾਰਚ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਆਪਣੀ ਮੁਹਿੰਮ ਨੂੰ ਅੱਗੇ ਤੌਰਦਿਆਂ ਅੱਜ ਸ਼ੈਲਟਰ ਚੈਰੀਟੇਬਲ ਟਰੱਸਟ ਨੇ ਖੇਤਰ ਦੇ ਪੰਜ ਹੋਰ ਸਕੂਲਾਂ ਨੂੰ ਮੁਫ਼ਤ ਗੈੱਸ ਚੁੱਲ੍ਹੇ ਵੰਡੇ | ਅੱਜ ਪਿੰਡ ...

ਪੂਰੀ ਖ਼ਬਰ »

ਸਰਕਾਰੀ ਕਾਲਜ ਫੇਜ਼-6 ਦੇ ਫਾਈਨ ਆਰਟਸ ਵਿਭਾਗ ਨੇ ਕੋਵਿਡ-19 ਸਬੰਧੀ ਜਾਗਰੂਕਤਾ ਰੈਲੀ ਕੱਢੀ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਸ਼ਹੀਦ ਮੇਜ਼ਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫਾਈਨ ਆਰਟਸ ਵਿਭਾਗ ਵਲੋਂ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਕੋਵਿਡ-19 ਦੀ ਸੁਰੱਖਿਆ ਸਬੰਧੀ ਇਕ ਪੋਸਟਰ ਮੇਕਿੰਗ ਮੁਕਾਬਲਾ ...

ਪੂਰੀ ਖ਼ਬਰ »

ਪੈਟਰੋਲ ਕੀਮਤਾਂ : ਕੈਪਟਨ ਕੇਂਦਰ ਨਾਲ ਮਿਲ ਕੇ ਸੈਂਕੜਾਂ ਮਾਰਨ ਲਈ ਤਿਆਰ-ਰੰਧਾਵਾ

ਲਾਲੜੂ, 2 ਮਾਰਚ (ਰਾਜਬੀਰ ਸਿੰਘ)-'ਆਪ' ਆਗੂ ਤੇ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਤੇਲ ਕੀਮਤਾਂ ਬਾਰੇ ਪੰਜਾਬ ਤੇ ਕੇਂਦਰ ਸਰਕਾਰ ਦਾ ਰਵੱਈਆ ਇਕੋ ਜਿਹਾ ਹੈ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਅਲਾਅ-ਕਸ਼ਮੀਰੀ ਕਲਚਰਲ ਸ਼ੋਅ' ਨਾਮਕ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 2020-21 ਬੈਚ 'ਚ ਦਾਖ਼ਲਾ ਲੈਣ ਵਾਲੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਲਈ ਸਾਬਰ ਐਜੂਕੇਸ਼ਨ ਸ੍ਰੀਨਗਰ ਦੇ ਸਹਿਯੋਗ ਨਾਲ 'ਅਲਾਅ-ਕਸ਼ਮੀਰੀ ਕਲਚਰਲ ਸ਼ੋਅ' ਨਾਮਕ ਸ਼ਾਨਦਾਰ ਕਲਚਰਲ ਪ੍ਰੋਗਰਾਮ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ

ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਵਿਦੇਸ਼ਾਂ 'ਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਿਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ | ਪੰਜਾਬ ਸਟੇਟ ਪ੍ਰਵਾਸੀ ...

ਪੂਰੀ ਖ਼ਬਰ »

379 ਸਕੂਲਾਂ 'ਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗਰਾਂਟ ਜਾਰੀ

ਚੰਡੀਗੜ੍ਹ, 2 ਮਾਰਚ (ਅਜੀਤ ਬਿਊਰੋ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸੁਹਿਰਦ ਯਤਨਾਂ ਸਦਕਾ 379 ਸਰਕਾਰੀ ਸਕੂਲਾਂ 'ਚ 23 ਕਰੋੜ ...

ਪੂਰੀ ਖ਼ਬਰ »

ਸੁਮੇਰ ਸਿੰਘ ਗੁਰਜਰ ਨੇ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 2 ਮਾਰਚ (ਵਿਕਰਮਜੀਤ ਸਿੰਘ ਮਾਨ)-ਆਈ.ਏ.ਐੱਸ. ਅਧਿਕਾਰੀ ਸੁਮੇਰ ਸਿੰਘ ਗੁਰਜਰ ਨੂੰ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸੂਬਾ ਪੱਧਰੀ ਜਥੇਬੰਦੀ ...

ਪੂਰੀ ਖ਼ਬਰ »

ਪੀ.ਯੂ. ਨੇ ਐੱਮ.ਫਿਲ/ਪੀ.ਐੱਚ.ਡੀ. ਲਈ ਫਾਰਮ ਜਮ੍ਹਾਂ ਕਰਵਾਉਣ ਦੀ ਤਰੀਕ ਵਧਾਈ

ਚੰਡੀਗੜ੍ਹ, 2 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਨੇ ਐੱਮ.ਫਿਲ/ਪੀ.ਐੱਚ.ਡੀ. ਦਾਖਲਾ ਟੈਸਟ-2020 ਲਈ ਫਾਰਮ ਜਮ੍ਹਾਂ ਕਰਵਾਉਣ ਦੀ ਤਰੀਕ ਵਧਾ ਦਿੱਤੀ ਹੈ | ਯੂਨੀਵਰਸਿਟੀ ਅਨੁਸਾਰ ਉਕਤ ਦਾਖ਼ਲਿਆਂ ਲਈ ਜਿਨ੍ਹਾਂ ਉਮੀਦਵਾਰਾਂ ਨੇ ਆਪਣੀਆਂ ਫ਼ੀਸਾਂ ਤਾਂ ਜਮ੍ਹਾਂ ...

ਪੂਰੀ ਖ਼ਬਰ »

ਬੱਚੇ ਦੀ ਕਸਟੱਡੀ ਕੇਸ ਵਿਚ ਉਸ ਦੀ ਵਿੱਤੀ ਲੋੜਾਂ ਤੋਂ ਇਲਾਵਾ ਭਾਵਨਾਤਮਕ ਪਹਿਲੂ ਨੂੰ ਵੀ ਦੇਖਣ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 2 ਮਾਰਚ (ਬਿ੍ਜੇਂਦਰ ਗੌੜ)-ਬੱਚੇ ਦੀ ਕਸਟੱਡੀ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਇਕ ਅਹਿਮ ਗੱਲ ਕਹੀ ਹੈ | ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਬੱਚੇ ਦੇ ਕਲਿਆਣ ਲਈ ਉਸਦੇ ਕੁਦਰਤੀ ਸਰਪ੍ਰਸਤ (ਨੈਚੂਰਲ ਗਾਰਡੀਅਨ) ...

ਪੂਰੀ ਖ਼ਬਰ »

ਸਾਈਕਲ ਸਵਾਰਾਂ ਨੂੰ ਸੜਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਚੰਡੀਗੜ੍ਹ, 2 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੜਕ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਤੇ ਅਰਾਈਵ ਸੇਫ਼ ਸਮਾਜ ਸੁਧਾਰਕ ਸੰਗਠਨ ਦੇ ਪ੍ਰਧਾਨ ਹਰਮਨ ਸਿੰਘ ਸਿੱਧੂ ਵਲੋਂ ਬਾਪੂ ਧਾਮ ਕਾਲੋਨੀ ਵਿਚ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਇਕ ਮੁਲਜ਼ਮ ਕਾਬੂ

ਜ਼ੀਰਕਪੁਰ, 2 ਮਾਰਚ (ਅਵਤਾਰ ਸਿੰਘ)-ਜ਼ੀਰਕਪੁੁਰ ਪੁੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 2 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

6 ਤੇ 7 ਮਾਰਚ ਨੂੰ ਹਰੇਕ ਪੋਲਿੰਗ ਸਟੇਸ਼ਨ 'ਤੇ ਬੀ. ਐੱਲ. ਓਜ਼ ਵਲੋਂ ਲਗਾਏ ਜਾਣਗੇ ਸਪੈਸ਼ਲ ਕੈਂਪ-ਡੀ.ਸੀ.

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਜਨਵਰੀ ਨੂੰ ਵੋਟਰ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੁਆਰਾ e-5P93 ਲਾਂਚ ਕੀਤਾ ਗਿਆ ਸੀ, ਜਿਸ ਅਨੁਸਾਰ ਵੋਟਰ (e-5P93) ਤੋਂ ਆਪਣਾ ਵੋਟਰ ਕਾਰਡ ਆਪਣੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 19 ਪੇਟੀਆਂ ਸਮੇਤ ਇਕ ਕਾਬੂ

ਕੁਰਾਲੀ, 2 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਪੁਲਿਸ ਨੇ ਇਕ ਕਾਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 19 ਪੇਟੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਕਾਰ ...

ਪੂਰੀ ਖ਼ਬਰ »

ਝਗੜਾ ਕਰਨ ਦੇ ਦੋਸ਼ ਹੇਠ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 2 ਮਾਰਚ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਮੁੱਲਾਂਪੁਰ ਬੈਰੀਅਰ ਵਿਖੇ ਪਿਕਾਡਲੀ ਰੈਸਟੋਰੈਂਟ ਨੇੜੇ ਹੋਏ ਝਗੜੇ ਦੌਰਾਨ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁੱਲਾਂਪੁਰ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂਆਂ ਨੇ ਰਵੀ ਵੜੈਚ ਦੀ ਅਗਵਾਈ 'ਚ ਕੱਢਿਆ ਰੋਸ ਮਾਰਚ

ਕੁਰਾਲੀ, 2 ਮਾਰਚ (ਬਿੱਲਾ ਅਕਾਲਗੜ੍ਹੀਆ)-ਤੇਲ ਤੇ ਘਰੇਲੂ ਗੈਸ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਕੁਰਾਲੀ ਵਿਖੇ ਯੂਥ ਕਾਂਗਰਸੀਆਂ ਵਲੋਂ ਕੁਰਾਲੀ ਤੋਂ ਲੈ ਕੇ ਖਰੜ ਦੇ ਐੱਸ. ਡੀ. ਐੱਮ. ਦਫ਼ਤਰ ਤੱਕ ਪੈਦਲ ਮਾਰਚ ਕੱਢਿਆ ਗਿਆ | ਪੰਜਾਬ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਭੁੱਕੀ ਸਮੇਤ ਗਿ੍ਫ਼ਤਾਰ ਕੈਂਟਰ ਚਾਲਕ ਨਿਕਲਿਆ ਕੋਰੋਨਾ ਪਾਜ਼ੀਟਿਵ

ਐੱਸ. ਏ. ਐੱਸ. ਨਗਰ, 2 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਫੇਜ਼-6 ਵਿਚਲੇ ਨਵੇਂ ਬੱਸ ਅੱਡੇ ਨੇੜਿਓਾ ਭੁੱਕੀ ਸਮੇਤ ਗਿ੍ਫ਼ਤਾਰ ਕੀਤੇ ਗਏ ਕੈਂਟਰ ਚਾਲਕ ਹਰਦੇਵ ਸਿੰਘ ਵਾਸੀ ਸੈਕਟਰ-41 ਚੰਡੀਗੜ੍ਹ ਦੀ ਕੋਰੋਨਾ ਸਬੰਧੀ ਰਿਪੋਰਟ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 48 ਨਵੇਂ ਮਰੀਜ਼ ਸਾਹਮਣੇ ਆਏ-1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 48 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 18 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

84 ਸਾਲਾ ਸੇਵਾ-ਮੁਕਤ ਮੇਜਰ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਲਾਜ਼ਮੀ ਹੈ ਕਿ ਕੋਰੋਨਾ ਵੈਕਸੀਨੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਦਿਆਂ ਵੈਕਸੀਨੇਸ਼ਨ ਕਰਵਾਈ ਜਾਵੇ | ਇਹ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੇਢ ਸਾਲ ਤੋਂ ਬਿੱਲ ਨਾ ਭਰਨ 'ਤੇ ਸੁਵਿਧਾ ਸੈਂਟਰ ਦਾ ਕੱਟਿਆ ਬਿਜਲੀ ਕੁਨੈਕਸ਼ਨ

ਡੇਰਾਬੱਸੀ, 2 ਫਰਵਰੀ (ਗੁਰਮੀਤ ਸਿੰਘ)-ਬਿਜਲੀ ਦਾ ਬਿੱਲ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਤੇ ਪਿਛਲੇ ਕਈ ਮਹੀਨਿਆਂ ਤੋਂ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ | ਇਸ ਦੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੀ ਤਰਜ਼ 'ਤੇ ਬੁਢਾਪਾ ਤੇ ਵਿਧਵਾ ਪੈਨਸ਼ਨਾਂ 'ਚ ਵਾਧਾ ਕਰਨ ਦੀ ਮੰਗ

ਖਰੜ, 2 ਮਾਰਚ (ਜੰਡਪੁਰੀ)-ਭਾਜਪਾ ਦੇ ਮੰਡਲ ਪ੍ਰਧਾਨ ਪਵਨ ਮਨੋਚਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਦੀ ਤਰਜ਼ 'ਤੇ ਬੁਢਾਪਾ ਤੇ ਵਿਧਵਾ ਪੈਨਸ਼ਨਾਂ 'ਚ ਵਾਧਾ ਕੀਤਾ ਜਾਵੇ ਅਤੇ ਬਿਜਲੀ ਦੇ ਰੇਟਾਂ ਨੂੰ ਘਟਾਇਆ ਜਾਵੇ | ਉਨ੍ਹਾਂ ਕਿਹਾ ਕਿ ਹਰਿਆਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 2 ਮਾਰਚ (ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਅੰਦਰ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਤੇਲ ਦੀਆਂ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਖਰੜ, 2 ਮਾਰਚ (ਜੰਡਪੁਰੀ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਮੁਸਾਫਿਰ ਅਤੇ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਅੱਜ ਖਰੜ ਦੇ ਬੱਸ ਅੱਡੇ 'ਤੇ ਰੋਜ਼ਾਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ, ...

ਪੂਰੀ ਖ਼ਬਰ »

6 ਮਾਰਚ ਨੂੰ ਦਿੱਲੀ ਦੀ ਬਾਹਰੀ ਰਿੰਗ ਰੋਡ ਜਾਮ ਕਰਨ ਦੇ ਪ੍ਰੋਗਰਾਮ ਨੂੰ ਲੈ ਕੇ ਕਿਸਾਨਾਂ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਮੁਹਾਲੀ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਭਾਵਿਕਾ ਨੇ 800 ਮੀਟਰ ਤੇ 500 ਮੀਟਰ ਟ੍ਰੈਕ ਸਪੀਡ ਰੇਸ ਵਿਚ ਸੋਨੇ ਤੇ 500 ਮੀਟਰ ਰੋਡ ਸਪੀਡ ਰੇਸ ਵਿਚ ਚਾਂਦੀ ਦਾ ਤਮਗਾ ਜਿੱਤਿਆ

ਐੱਸ. ਏ. ਐੱਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਰਜਿ:) ਵਲੋਂ 27 ਤੋਂ 28 ਫਰਵਰੀ ਨੂੰ ਪਟਿਆਲਾ ਰੋਲਰ ਸਕੇਟਿੰਗ ਰਿੰਕ, ਬਾਰਾਂਦਰੀ ਵਿਖੇ ਕਰਵਾਈ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਮੁਹਾਲੀ ਦੀ ਖਿਡਾਰਨ ਭਾਵਿਕਾ ...

ਪੂਰੀ ਖ਼ਬਰ »

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵਲੋਂ ਸੈਮੀਨਾਰ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਭਾਰਤ ਅੰਦਰ ਮੌਤ ਅਤੇ ਬਿਮਾਰੀ ਦਾ ਪ੍ਰਮੁੱਖ ਕਾਰਨ ਤੰਬਾਕੂ ਦੀ ਵਰਤੋਂ ਹੈ ਅਤੇ ਹਰ ਸਾਲ 13 ਮਿਲੀਅਨ ਤੋਂ ਵੱਧ ਮੌਤਾਂ ਕੇਵਲ ਤੰਬਾਕੂ ਦੀ ਵਰਤੋਂ ਕਾਰਨ ਹੋ ਰਹੀਆਂ ਹਨ | ਟੈਕਸ ਦੀਆਂ ਕਮਜ਼ੋਰ ਨੀਤੀਆਂ ਕਾਰਨ ਤੰਬਾਕੂ ਬਹੁਤ ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ ਸਰਕਾਰ ਦੀ ਵਾਇਦਾ ਖਿਲਾਫ਼ੀ ਵਿਰੁੱਧ ਮੁਹਾਲੀ ਵਿਖੇ ਅੱਜ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਸਥਾਨਕ ਸਿੱਖਿਆ ...

ਪੂਰੀ ਖ਼ਬਰ »

ਕੌਮੀ ਝੰਡੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ-ਮਨਿੰਦਰਜੀਤ ਸਿੰਘ ਬਿੱਟਾ

ਜ਼ੀਰਕਪੁਰ, 2 ਮਾਰਚ (ਅਵਤਾਰ ਸਿੰਘ)-ਸਾਡੇ ਦੇਸ਼ ਦਾ ਤਿਰੰਗਾ ਝੰਡਾ ਸਭ ਤੋਂ ਉੱਪਰ ਹੈ ਅਤੇ ਤਿਰੰਗੇ ਝੰਡੇ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ | ਇਹ ਪ੍ਰਗਟਾਵਾ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ ਨੇ ...

ਪੂਰੀ ਖ਼ਬਰ »

ਹਸਪਤਾਲ ਨੂੰ ਅਪਗ੍ਰੇਡ ਕਰਵਾਉਣ ਲਈ ਆਖਰੀ ਦਮ ਤੱਕ ਸੰਘਰਸ਼ ਕਰਨ ਦਾ ਐਲਾਨ

ਕੁਰਾਲੀ, 2 ਮਾਰਚ (ਬਿੱਲਾ ਅਕਾਲਗੜ੍ਹੀਆ)-ਨੌਜਵਾਨ ਆਗੂ ਰਣਜੀਤ ਸਿੰਘ ਕਾਕਾ ਨੇ ਅੱਜ ਇਥੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ (ਹਸਪਤਾਲ) ਦੇ ਅੱਗੇ ਹਸਪਤਾਲ ਨੂੰ ਅਪਗ੍ਰੇਡ ਕਰਵਾਉਣ, ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਤੇ ਸਿਹਤ ਸਹੂਲਤਾਂ ਨੂੰ ਲਾਗੂ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਫਾਈਨਲ ਬਹਿਸ ਜਾਰੀ

ਪੰਚਕੂਲਾ, 2 ਮਾਰਚ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਹੋਈ | ਇਸ ਦੌਰਾਨ ਰਾਮ ਰਹੀਮ ਵੀਡੀਓ ਕਾਨਫ਼ਰੰਸਿੰਗ ਜ਼ਰੀਏ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਨਮਿਤ ਭੋਗ ਪਵਾਏ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਇਲਾਕਾ ਨਿਵਾਸੀਆਂ ਵਲੋਂ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਰਖਾਏ ਸਹਿਜ ਪਾਠ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਕਿਸਾਨ ਸੰਘਰਸ਼ ਦੀ ਚੜ੍ਹਦੀ ...

ਪੂਰੀ ਖ਼ਬਰ »

ਆਨਲਾਈਨ ਰਜਿਸਟਰੀ ਸਿਸਟਮ ਸਰਵਰ ਡਾਊਨ ਹੋਣ ਨਾਲ ਲੋਕਾਂ ਲਈ ਮੁਸੀਬਤ ਬਣਿਆ

ਖਰੜ, 2 ਮਾਰਚ (ਤਰਸੇਮ ਸਿੰਘ ਜੰਡਪੁਰੀ)-ਖਰੜ ਤਹਿਸੀਲ ਵਿਚ ਆਨਲਾਈਨ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਸਰਵਰ ਡਾਊਨ ਹੋਣ ਨਾਲ ਮੁਸੀਬਤ ਬਣੀ ਹੋਈ ਹੈ ਜਦਕਿ ਲੋਕਾਂ ਨੇ ਆਪਣੀਆਂ ਰਜਿਸਟਰੀਆਂ ਤੇ ਹੋਰ ਕੰਮ ਕਰਵਾਉਣ ਲਈ ਪੈਸੇ ਖਰਚ ਕੇ ਅਪਵਾਇੰਟਮੈਂਟਾਂ ਵੀ ਲਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਵਿਖੇ ਕੋਵਿਡਸ਼ੀਲਡ ਟੀਕਾ ਲਗਾਉਣ ਦੀ ਸ਼ੁਰੂਆਤ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਕੋਰੋਨਾ ਤੋਂ ਬਚਾਓ ਹਿੱਤ ਸਿਵਲ ਹਸਪਤਾਲ ਖਰੜ ਵਿਖੇ ਬਜ਼ੁਰਗ ਨਾਗਰਿਕਾਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖਰੜ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਮੁਹਾਲੀ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ...

ਪੂਰੀ ਖ਼ਬਰ »

ਕ੍ਰਿਸ਼ਨਾ ਇਨਕਲੇਵ ਖਾਨਪੁਰ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਵਾਉਣ ਲਈ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਕਿ੍ਸ਼ਨਾ ਇਨਕਲੇਵ ਰੈਜ਼ੀਡੈਂਟਸ ਵੈੱਲਫ਼ੇਅਰ ਸੁਸਾਇਟੀ ਵਲੋਂ ਕਿ੍ਸ਼ਨਾ ਇਨਕਲੇਵ ਖਾਨਪੁਰ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਵਾਉਣ ਲਈ ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐੱਸ. ਡੀ. ...

ਪੂਰੀ ਖ਼ਬਰ »

ਪੁਆਧੀ-ਪੰਜਾਬੀ ਸੱਥ ਵਲੋਂ ਸਨਮਾਨ ਸਮਾਗਮ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਸਥਾਨਕ ਫੇਜ਼-6 ਵਿਚਲੇ ਕੋਠੀ ਨੰ. 280 ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੇਵਾ-ਮੁਕਤ ਪਿ੍ੰਸੀਪਲ ਰੇਨੂੰ ਬਾਲਾ ਨੂੰ ਆਦਰਸ਼ ਅਧਿਆਪਕਾ ਅਤੇ ਸਮਾਜ ਸੇਵਾ ਬਦਲੇ 'ਸ੍ਰੀ ਰਘਬੀਰ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਨੂੰ ਜਾਂਦੀ ਸੜਕ 'ਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਸਥਾਨਕ ਵਾ. ਨੰ. 7 ਮੁੰਡੀ ਖਰੜ ਵਿਖੇ ਸਨਾਤਨ ਧਰਮ ਮੰਦਰ ਦਸਮੇਸ਼ ਇਨਕਲੇਵ ਨੂੰ ਜਾਂਦੀ ਸੜਕ 'ਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਯਸ਼ਪਾਲ ਬੰਸਲ ਤੇ ਬਾਬੂ ਸਿੰਘ ਪਮੌਰ ਵਲੋਂ ਸਾਂਝੇ ਤੌਰ 'ਤੇ ਸ਼ੁਰੂ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਕੌਮੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਕਾਲਜ ਆਫ਼ ਫਾਰਮੈਸੀ ਲਾਂਡਰਾਂ ਵਿਖੇ 1 ਮਾਰਚ ਤੋਂ ਏ. ਆਈ. ਸੀ. ਟੀ. ਈ. ਦੇ ਸਹਿਯੋਗ ਨਾਲ ਕੌਮੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ (ਐਸ. ਟੀ. ਟੀ. ਪੀ.) ਦੀ ਸ਼ੁਰੂਆਤ ਹੋ ਚੁੱਕੀ ਹੈ | ਹਫ਼ਤਾ ਭਰ ਚੱਲਣ ਵਾਲਾ ਇਹ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਐੱਸ. ਡੀ. ਐੱਮ. ਕੰਪਲੈਕਸ ਦੇ ਗੇਟ ਅੱਗੇ ਪ੍ਰਧਾਨ ਮੰਤਰੀ ਦੀ ਫੂਕੀ ਅਰਥੀ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਦੇਸ਼ ਅੰਦਰ ਰੋਜ਼ਾਨਾ ਵਧ ਰਹੀਆਂ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਵਲੋਂ ਦਿੱਤੇ ਗਏ ਸੱਦੇ ਦੇ ਚਲਦਿਆਂ ਸਥਾਨਕ ਯੂਥ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਉਪਰੰਤ ਐੱਸ. ਡੀ. ...

ਪੂਰੀ ਖ਼ਬਰ »

ਮਾਰਕੀਟ ਦੇ ਸੁੰਦਰੀਕਰਨ ਦੇ ਨਾਂਅ 'ਤੇ ਜਨਤਾ ਦੇ ਪੈਸੇ ਦੀ ਬਰਬਾਦੀ ਕਰ ਰਿਹੈੈ ਨਗਰ ਨਿਗਮ-ਕਾਹਲੋਂ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੋਸ਼ ਲਗਾਉਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਸਥਾਨਕ ਫੇਜ਼ 7 ਦੀ ਮਾਰਕੀਟ ਦੇ ਸੁੰਦਰੀਕਰਨ ਦੇ ਨਾਮ 'ਤੇ ਜਨਤਾ ਦੇ ਪੈਸੇ ਦੀ ਬਰਬਾਦੀ ਕਰ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਵਲੋਂ ਸਫ਼ਾਈ ਵਿਵਸਥਾ ਦਰੁਸਤ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਸਫ਼ਾਈ ਵਿਵਸਥਾ ਦਰੁਸਤ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਮੇਸ਼, ਸੀਮਾ ਸਿੰਘ ਤੇ ਸੀਤਾ ਦੇਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਦੀ ਮੰਗ ਲਈ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ

ਕੁਰਾਲੀ, 2 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਰੂਪਨਗਰ ਮਾਰਗ 'ਤੇ ਸਥਿਤ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲਾ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸਮਾਜ ਸੇਵੀ ਰਣਜੀਤ ਸਿੰਘ ਕਾਕਾ ਅਤੇ ਹੋਰਨਾਂ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮੀਟਿੰਗ ਹੋਈ

ਕੁਰਾਲੀ, 2 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਮਾਵੀ ਦੀ ਪ੍ਰਧਾਨਗੀ ਅਤੇ ਸਭਾ ਦੇ ਸਕੱਤਰ ਭਿੰਦਰ ਸਿੰਘ ਭਾਗੋਮਾਜਰਾ ਦੀ ਦੇਖਰੇਖ ਹੇਠ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX