ਤਾਜਾ ਖ਼ਬਰਾਂ


ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 minute ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  5 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  14 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  33 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  45 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 minute ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਖੰਨਾ / ਸਮਰਾਲਾ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਚਲਾਉਣ ਲਈ ਨਵੀਂ 5 ਮੈਂਬਰੀ ਕਮੇਟੀ ਬਣੀ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਹਾਕਮ ਸਿੰਘ ਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ¢ ਪ੍ਰਧਾਨ ਹਾਕਮ ਸਿੰਘ ਦੀ ਸੇਵਾਮੁਕਤੀ ਕਾਰਨ ਜਥੇਬੰਦੀ ਦੇ ਸੰਚਾਲਨ ਲਈ ਸੂਬਾ ਪੱਧਰੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ 'ਚ ਲੈਕਚਰਾਰ ਅਮਨ ਸ਼ਰਮਾ, ਲੈਕਚਰਾਰ ਹਰਜੀਤ ਸਿੰਘ ਬਲਾੜ੍ਹੀ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਅਜੀਤਪਾਲ ਸਿੰਘ, ਲੈਕਚਰਾਰ ਜਗਦੀਪ ਸਿੰਘ ਸੰਧੂ ਸ਼ਾਮਲ ਕੀਤੇ ਗਏ ਹਨ¢ ਇਸ ਕਮੇਟੀ ਨੂੰ ਲੈਕਚਰਾਰ ਵਰਗ ਤੇ ਜਥੇਬੰਦੀਆਂ ਦੇ ਹਿਤਾਂ ਲਈ ਫ਼ੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ¢ ਇਹ ਕਮੇਟੀ ਜਲਦ ਹੀ ਸਿੱਖਿਆ ਸਕੱਤਰ ਨਾਲ ਰੈਸਨਲਾਈਜੇਸ਼ਨ, ਸਕੂਲਾਂ ਵਿਚ ਅਸਾਮੀਆਂ ਖ਼ਤਮ ਕਰਨ, ਆਨਲਾਈਨ ਬਦਲੀਆਂ 'ਚ ਆ ਰਹੀਆਂ ਦਿੱਕਤਾਂ, ਲੈਕਚਰਾਰਾਂ ਦੀਆਂ ਤਰੱਕੀਆਂ ਕਰਨ, ਅਧਿਆਪਕਾਂ ਤੇ ਵਿਦਿਆਰਥੀਆਂ ਤੇ ਆਨਲਾਈਨ ਸਿੱਖਿਆ ਦਾ ਬੇਲੋੜੇ ਭਾਰ ਸਬੰਧੀ ਮੀਟਿੰਗ ਕੀਤੀ ਜਾਵੇਗੀ¢ ਮੀਟਿੰਗ ਵਿਚ ਲੈਕਚਰਾਰ ਮਨਜੀਤ ਸਿੰਘ ਪੀ. ਏ. ਯੂ., ਲੈਕਚਰਾਰ ਅਰੁਨ ਪਏ ਕੁਮਾਰ, ਲੈਕਚਰਾਰ ਰਵਿੰਦਰ ਪਾਲ ਸਿੰਘ ਬੈਂਸ, ਲੈਕਚਰਾਰ ਰਾਮਵੀਰ ਸਿੰਘ, ਲੈਕਚਰਾਰ ਜਸਪਾਲ ਸਿੰਘ, ਲੈਕਚਰਾਰ ਜਗਤਾਰ ਸਿੰਘ, ਲੈਕਚਰਾਰ ਜਗਰੂਪ ਸਿੰਘ, ਲੈਕਚਰਾਰ ਰਾਮਿੰਦਰ ਸਿੰਘ, ਲੈਕਚਰਾਰ ਹਰਜਤਿੰਦਰ ਸਿੰਘ ਆਦਿ ਲੈਕਚਰਾਰ ਸ਼ਾਮਲ ਸਨ |

ਖੰਨਾ ਨਗਰ ਕੌ ਾਸਲ ਦੀ ਪ੍ਰਧਾਨਗੀ ਐੱਸ. ਸੀ. ਰਿਜ਼ਰਵ ਹੋਣ ਦੀ ਚਰਚਾ ਜ਼ੋਰਾਂ 'ਤੇ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸੋਸ਼ਲ ਮੀਡੀਆ 'ਤੇ ਸਾਰਾ ਦਿਨ ਇਸ ਗੱਲ ਦੀ ਚਰਚਾ ਰਹੀ ਕਿ ਪੰਜਾਬ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਲਈ ਪ੍ਰਧਾਨਾਂ ਦੇ ਅਹੁਦਿਆਂ ਲਈ ਰਿਜਰਵਰੇਸ਼ਨ ਨੂੰ ਬਦਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਹਨੇਵਾਲ ਵਿਖੇ ਅਗਲੇ ਸੈਸ਼ਨ ਦੀ ਦਾਖ਼ਲਾ ਮੁਹਿੰਮ ਸਬੰਧੀ ਪੋਸਟਰ ਜਾਰੀ

ਸਾਹਨੇਵਾਲ, 2 ਮਾਰਚ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰ. ਸਮਾਰਟ ਸਕੂਲ (ਲੜਕੇ) ਸਾਹਨੇਵਾਲ ਵਿਖੇ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ 'ਚ ਸ਼ੁਰੂ ਹੋਈ ਅਗਲੇ ਸੈਸ਼ਨ ਦੀ ਦਾਖ਼ਲਾ ਮੁਹਿੰਮ ਮੌਕੇ ਸਕੂਲ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਇਕ ਪੋਸਟਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਮਾਛੀਵਾੜਾ ਬਲਾਕ ਦੇ 3 ਸਕੂਲਾਂ 'ਚ ਕਾਮਰਸ ਤੇ ਮੈਡੀਕਲ ਗਰੁੱਪ ਦੀ ਦਿੱਤੀ ਮਨਜ਼ੂਰੀ

ਮਾਛੀਵਾੜਾ ਸਾਹਿਬ, 2 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਵੱਡੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਾਇੰਸ ਤੇ ਕਾਮਰਸ ਚਲਾਉਣ ਦੀ ਦਿੱਤੀ ਗਈ ਮਨਜ਼ੂਰੀ ਤਹਿਤ ਮਾਛੀਵਾੜਾ ਬਲਾਕ-1 'ਚ ਹੰਬੋਵਾਲ ਵਿਖੇ ...

ਪੂਰੀ ਖ਼ਬਰ »

ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਦਾ ਵਿਰੋਧ ਜ਼ਰੂਰੀ- ਪ੍ਰੋ: ਜੈਪਾਲ

ਡੇਹਲੋਂ, 2 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਅੱਜ ਦੇ ਧਰਨੇ ਦੀ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਯੂ. ਜੀ. ਸੀ. ਨਾਲੋਂ ਅਲੱਗ ਕਰਨ ਦਾ ਸੰਭਾਵੀ ਫ਼ੈਸਲਾ ਮੰਦਭਾਗਾ-ਡਾ. ਝਾਂਜੀ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਉਚੇਰੀ ਸਿੱਖਿਆ ਨਾਲ ਸਬੰਧਿਤ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਯੂ. ਜੀ. ਸੀ. ਨਾਲੋਂ ਅਲੱਗ ਕਰਨ ਦੇ ਸੰਭਾਵੀ ਫ਼ੈਸਲੇ ਤੇ ਸੱਤਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ 'ਚ ਦੇਰ ਕਰਨਾ, ਉਚ ...

ਪੂਰੀ ਖ਼ਬਰ »

ਬਸਪਾ ਨੇ ਪਾਰਟੀ ਦੇ ਸੰਸਥਾਪਕ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਆਰੰਭੀਆਂ

ਸਮਰਾਲਾ, 2 ਮਾਰਚ (ਕੁਲਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸੀ ਰਾਮ ਦੇ 14 ਮਾਰਚ ਨੂੰ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੱਦੀ ਪਿੰਡ ਖੁਆਸਪੁਰਾ ਜ਼ਿਲ੍ਹਾ ਰੋਪੜ ਵਿਖੇ ਬਸਪਾ ਆਗੂਆਂ ਤੇ ਸਮਰਥਕਾਂ ਵਲੋਂ ਮਨਾਏ ਜਾਣ ਦੀਆਂ ਤਿਆਰੀਆਂ ਦੇ ਸਬੰਧ 'ਚ ਮੀਟਿੰਗ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਖੁੱਲ੍ਹ ਕਾਰਨ ਦੇਸ਼ ਅੰਦਰ ਜ਼ਖ਼ੀਰੇਬਾਜ਼ੀ ਨੂੰ ਦੇਵੇਗੀ ਬੜ੍ਹਾਵਾ-ਕਾ. ਸੇਖੋਂ

ਬੀਜਾ, 2 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਦੇਸ਼ ਦੀ ਭਾਰਤੀ ਜਨਤਾ ਪਾਰਟੀ ਵਾਲੀ ਸੰਘੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਅੱਗੇ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਸਿੱਖ ਕੌਮ ਨੂੰ ਪੈਰ-ਪੈਰ 'ਤੇ ਜ਼ਲੀਲ ਕਰਨ ਲੱਗੀ: ਸੁੱਖਾ ਕਰੌਦੀਆਂ

ਪਾਇਲ, 2 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਸਿੱਖ ਕੌਮ ਨੂੰ ਪੈਰ-ਪੈਰ 'ਤੇ ਜ਼ਲੀਲ ਕਰਨ ਲੱਗੀ ਹੋਈ ਹੈ | ਜਿੱਥੇ ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਵਿਚ ਸ਼ਹੀਦੀ ਸਮਾਗਮ ਮਨਾਉਣ ਜਾ ਰਹੇ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਲੱਗਣ ਦੇ ਬਾਵਜੂਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਤੋਂ 4 ਸਾਲਾਂ ਦਾ ਹਿਸਾਬ ਲੈ ਕੇ ਜਨਤਾ ਸਾਹਮਣੇ ਰੱਖੇਗਾ-ਰਿੰਕਾ ਦੁਧਾਲ

ਮਲੌਦ, 2 ਮਾਰਚ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਮੰਗਦਾ ਹਿਸਾਬ ਬੈਨਰ ਹੇਠ ਦਿੱਤੇ ਚੰਡੀਗੜ੍ਹ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਆਰ. ਐੱਸ. ਪੀ.

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੁਮੱਲੇਬਾਜ ਪ੍ਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ਤੋਂ ਇਹ ਸਪੱਸ਼ਟ ਹੈ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਬੱਚਿਆਂ ਨੂੰ ਦਸਤਾਰਾਂ ਭੇਟ

ਮਲੌਦ, 2 ਮਾਰਚ (ਸਹਾਰਨ ਮਾਜਰਾ)-ਭਗਤ ਰਵਿਦਾਸ ਨੌਜਵਾਨ ਸਭਾ ਲਸਾੜਾ ਪੋਹਲੇਵਾਸ ਤੋਂ ਬਲਕਾਰ ਸਿੰਘ, ਗੁਰਜੀਤ ਸਿੰਘ, ਰਣਧੀਰ ਸਿੰਘ ਧੀਰਾ, ਹਰਪਾਲ ਸਿੰਘ, ਦਲਜੀਤ ਸਿੰਘ, ਸ਼ੁਖਦਰਸਨ ਘੋਕਾ, ਦਵਿੰਦਰ ਸਿੰਘ, ਗੁਰਦਿੱਤ ਸਿੰਘ, ਸਾਹਿਬ ਸਿੰਘ, ਸਿਮਰਨਜੀਤ ਸਿੰਘ, ਨਾਜਰ ਸਿੰਘ, ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਧਾਰਮਿਕ ਸਮਾਗਮ 4 ਤੋਂ

ਰਾੜਾ ਸਾਹਿਬ, 2 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਘੁਡਾਣੀ ਕਲਾਂ 'ਚ ਪਹੁੰਚਣ ਦੇ ਦਿਹਾੜੇ ਦੀ ਖ਼ੁਸ਼ੀ 'ਚ ਅਤੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਨੂੰ ਸਮਰਪਿਤ ...

ਪੂਰੀ ਖ਼ਬਰ »

ਸਕੂਲ ਦੀ ਅਧਿਆਪਕਾ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਪਾਇਲ, 2 ਮਾਰਚ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਦੀ ਇਕ ਅਧਿਆਪਕਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਇਸ ਦੀ ਪੁਸ਼ਟੀ ਕਰਦਿਆਂ ਸਕੂਲ ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਲੌਦ, 2 ਮਾਰਚ (ਸਹਾਰਨ ਮਾਜਰਾ)-ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ, ਸਤਿਕਾਰ ਤੇ ਧੂਮ ਧਾਮ ਨਾਲ ਮਨਾਏ ਗਏ | ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠਾਂ ...

ਪੂਰੀ ਖ਼ਬਰ »

8 ਨੂੰ ੂ ਟਿਕਰੀ ਬਾਰਡਰ 'ਤੇ ਔਰਤ ਦਿਵਸ ਮਨਾਉਣ ਦੀਆਂ ਤਿਆਰੀਆਂ ਜਾਰੀ-ਘੁਡਾਣੀ, ਜੀਰਖ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-8 ਮਾਰਚ ਨੂੰ ਦਿੱਲੀ ਟਿਕਰੀ ਬਾਰਡਰ 'ਤੇ ਕੌਮਾਂਤਰੀ ਔਰਤ ਦਿਵਸ ਮਨਾਉਣ ਸਬੰਧੀ ਔਰਤਾਂ ਵਲੋਂ ਤਿਆਰੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ...

ਪੂਰੀ ਖ਼ਬਰ »

ਪ੍ਰਮੁੱਖ ਸਮਾਜ ਸੇਵਕ ਬਾਂਸਲ ਦੇ ਸੇਵਾ ਮੁਕਤ ਹੋਣ 'ਤੇ ਸਨਮਾਨ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਸੀਨੀਅਰ ਫਾਰਮੇਸੀ ਅਫ਼ਸਰ ਪੀ. ਡੀ. ਬਾਂਸਲ ਨੂੰ ਸਿਹਤ ਵਿਭਾਗ ਤੋਂ ਸੇਵਾ ਮੁਕਤ ਹੋਣ 'ਤੇ ਸਿਵਲ ਹਸਪਤਾਲ ਖੰਨਾ ਵਿਖੇ ਵਿਦਾਇਗੀ ਸਮਾਗਮ ਕੀਤਾ ਗਿਆ | ਦੱਸਣਯੋਗ ਹੈ ਕਿ ਬਾਂਸਲ ਵਲੋਂ 37 ਸਾਲ ਵਿਭਾਗ ਨੂੰ ਸੇਵਾਵਾਂ ਦਿੱਤੀਆਂ ਤੇ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਲਈ ਮੁਫ਼ਤ ਜਾਂਚ ਕੈਂਪ

ਅਹਿਮਦਗੜ੍ਹ, 2 ਮਾਰਚ (ਸੋਢੀ, ਪੁਰੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਾਇਆ ਗਿਆ¢ ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਜਾਂਚ ਕੈਂਪ ਦੌਰਾਨ ...

ਪੂਰੀ ਖ਼ਬਰ »

ਪੀ. ਐਨ. ਬੀ. ਦੇ ਮੈਨੇਜਰ ਕੈੜੇ ਦਾ ਵਿਦਾਇਗੀ ਸਮਾਗਮ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)- ਪੀ. ਐਨ. ਬੀ. ਬੈਂਕ ਖੰਨਾ ਦੇ ਸੀਨੀਅਰ ਮੈਨੇਜਰ ਪਾਲ ਸਿੰਘ ਕੈੜੇ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਪਾਲ ਸਿੰਘ ਕੈੜੇ 28 ਫਰਵਰੀ 2021 ਨੂੰ ਬਤੌਰ ਸੀਨੀਅਰ ਮੈਨੇਜਰ ਬਰਾਂਚ ਜੀ. ਟੀ. ਰੋਡ ਖੰਨਾ ਵਜੋਂ ਰਿਟਾਇਰ ਹੋਏ | ਇਸ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਨੇ ਕੌਮੀ ਲੀਡਰਸ਼ਿਪ ਦੀ ਹਾਜ਼ਰੀ 'ਚ ਫੜਿਆ 'ਆਪ' ਦਾ ਪੱਲਾ

ਕੁੱਪ ਕਲਾਂ, 2 ਮਾਰਚ (ਮਨਜਿੰਦਰ ਸਿੰਘ ਸਰੌਦ)- ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਤੇ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੀਆਂ ਬਰੂਹਾਂ ਤੱਕ ਲੈ ਕੇ ਜਾਣ ਵਾਲੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਵਲੋਂ ਅੱਜ ਆਮ ਆਦਮੀ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ¢ ਇਸ ਮੌਕੇ 'ਤੇ ਵਿਦਿਆਰਥੀਆਂ ਨੇ ਦਰਮਿਆਨ ਸਾਇੰਸ ਦੇ ਵੱਖ ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਵਿਚ ਸਾਇੰਸ ਦੇ ਰੋਬਟਿਕਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮਲੌਦ, 2 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਚੋਮੋਂ ਵਿਖੇ 8 ਮਾਰਚ ਦੇ ਔਰਤ ਦਿਵਸ ਨੂੰ ਸਮਰਪਿਤ ਦਿੱਲੀ ਵਿਖੇ ਟਿਕਰੀ ਬਾਰਡਰ 'ਤੇ ਹੋ ਰਹੀ ਰੈਲੀ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਯੋਗਾ, ਮੈਡੀਟੇਸ਼ਨ, ਡਾਈਟ ਪ੍ਰਤੀ ਜਾਗਰੂਕਤਾ ਸੈਮੀਨਾਰ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਪੂਰੇ ਭਾਰਤ ਦਾ ਨਾਂਅ ਅੰਤਰਾਸ਼ਟਰੀ ਪੱਧਰ 'ਤੇ ਚਮਕਾਉਣ ਵਾਲੀ ਏਸ਼ੀਅਨ ਗੇਮਜ਼ ਖਿਡਾਰਨ ਤੇ ਇੰਟਰਨੈਸ਼ਨਲ ਕੋਚ ਸਿੰਮੀ ਬੱਤਾ ਦੀ ਅਗਵਾਈ ਵਿਚ ਖੰਨਾ ਵਿਚ ਚੱਲ ਰਹੀ ਪ੍ਰਸਿੱਧ ਸਿੰਮੀ ਸਪੋਰਟਸ ਤੇ ਫਿਟਨੈੱਸ ਕਲੱਬ ਵਲੋਂ ਖੰਨਾ ਦੇ ...

ਪੂਰੀ ਖ਼ਬਰ »

ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀ ਰੈਗੂਲਰ ਭਰਤੀ ਤੇ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਵਾਨ ਕਰੇ-ਸ਼ਾਹਪੁਰ

ਬੀਜਾ, 2 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਤੇ ਬੇਰੁਜ਼ਗਾਰ ਮਨਮਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੈਟਰਨਰੀ ...

ਪੂਰੀ ਖ਼ਬਰ »

ਖੰਨਾ ਦੇ ਕਾਰੀ ਸ਼ਕੀਲ ਅਹਿਮਦ ਆਲ ਇੰਡੀਆ ਮਿਲੀ ਕੌਂਸਲ ਪੰਜਾਬ ਦੇ ਪ੍ਰਧਾਨ ਬਣੇ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਆਲ ਇੰਡੀਆ ਮੁਸਲਿਮ ਪਰਸਨਲ ਬੋਰਡ ਦੇ ਆਲ ਇੰਡੀਆ ਸੈਕਟਰੀ ਤੇ ਆਲ ਇੰਡੀਆ ਮਿਲੀ ਕੌਂਸਲ ਦੇ ਆਲ ਇੰਡੀਆ ਸੈਕਟਰੀ ਸੈਯਦ ਮੁਸਤਫ਼ਾ ਰਿਫਾਈ ਜਿਲਾਨੀ ਨੇ ਅੱਜ ਪੰਜਾਬ 'ਚ ਆਲ ਇੰਡੀਆ ਮਿਲੀ ਕੌਂਸਲ ਦੀ ਨੀਂਹ ਰੱਖਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਆਪਕਾ ਵਲੋਂ ਗੁਰਦੁਆਰਾ ਦੇ ਲੰਗਰ ਹਾਲ ਦੀ ਇਮਾਰਤ ਲਈ 3 ਲੱਖ ਰੁਪਏ ਭੇਟ

ਪਾਇਲ, 2 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਜੰਡਾਲੀ ਵਿਖੇ ਪਿੰਡ ਵਾਸੀਆਂ ਵਲੋਂ ਲੰਗਰ ਦੇ ਹਾਲ ਲਈ ਇਮਾਰਤ ਉਸਾਰੀ ਕੀਤੀ ਜਾ ਰਹੀ ਹੈ¢ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੇਵਾ ਮੁਕਤ ਪਿ੍ੰਸੀਪਲ ਬਲਬੀਰ ਸਿੰਘ ਦੀ ਪ੍ਰੇਰਣਾ ...

ਪੂਰੀ ਖ਼ਬਰ »

ਬਲਵੀਰ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ ਦਾ ਦਿਹਾਂਤ-ਭੋਗ 5 ਨੂੰ

ਪਾਇਲ, 2 ਮਾਰਚ (ਰਾਜਿੰਦਰ ਸਿੰਘ)-ਬਲਾਕ ਸੰਮਤੀ ਮੈਂਬਰ ਤੇ ਖੇਤੀਬਾੜੀ ਸਹਿਕਾਰੀ ਸਭਾ ਬਰਮਾਲੀਪੁਰ ਦੇ ਪ੍ਰਧਾਨ ਰਾਜਿੰਦਰ ਸਿੰਘ ਹੇਅਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਕੇ ਭਤੀਜੇ ਸਾਬਕਾ ਸਰਪੰਚ ਬਲਵੀਰ ਸਿੰਘ ਹੇਅਰ ਦਾ ਦਿਹਾਂਤ ਹੋ ਗਿਆ ਹੈ, ਉਹ 52 ...

ਪੂਰੀ ਖ਼ਬਰ »

ਪਿੰਡ ਕਿਸ਼ਨਗੜ੍ਹ ਵਿਖੇ ਵਿਧਾਇਕ ਕੋਟਲੀ, ਚੇਅਰਮੈਨ ਰਸੂਲੜਾ ਸਨਮਾਨਿਤ

ਬੀਜਾ, 2 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਕਿਸ਼ਨਗੜ੍ਹ ਵਿਖੇ ਬੀਤੇ ਦਿਨੀਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ¢ ਸਮਾਗਮ 'ਚ ਮੁੱਖ ਤੌਰ 'ਤੇ ਪਹੁੰਚੇ ਹਲਕਾ ਖੰਨਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX