ਤਾਜਾ ਖ਼ਬਰਾਂ


ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾਂ ਫੜਨ ਦਾ
. . .  1 minute ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  19 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  31 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਦਿੱਲੀ / ਹਰਿਆਣਾ

ਸ਼ਹਿਰ 'ਚ ਮੋਬਾਈਲ ਦੁਕਾਨਾਂ ਦੇ ਬਾਹਰ ਲਗਾਏ ਏਅਰਟੈਲ ਅਤੇ ਜੀਓ ਦੇ ਬਾਈਕਾਟ ਦੇ ਬੈਨਰ

ਸਿਰਸਾ, 2 ਮਾਰਚ (ਪਰਦੀਪ ਸਚਦੇਵਾ)-ਦਿ ਸਿਰਸਾ ਰਿਟੇਲਰਜ਼ ਮੋਬਾਈਲ ਯੂਨੀਅਨ ਦੇ ਬੈਨਰ ਹੇਠ ਸਥਾਨਕ ਬਰਨਾਲਾ ਰੋਡ 'ਤੇ ਇੱਕ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਅਨੇਕ ਦੁਕਾਨਾਂ 'ਤੇ ਜੀਓ ਅਤੇ ਏਅਰਟੈਲ ਬਾਈਕਾਟ ਦੇ ਬੈਨਰ ਵੀ ਲਾਏ ਗਏ | ਇਸ ਦੌਰਾਨ ਯੂਨੀਅਨ ਦੇ ਕਾਰਕੁਨਾਂ ਵੱਲੋਂ ਏਅਰਟੈਲ ਅਤੇ ਜੀਓ ਦੀ ਤਾਨਸ਼ਾਹੀ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਵਿਮਲ ਕੁਮਾਰ ਨੇ ਕਿਹਾ ਕਿ ਦਰਅਸਲ ਇਨ੍ਹਾਂ ਕੰਪਨੀਆਂ ਵਲੋਂ ਕਨਾਪੀ ਲਾਉਣ ਨਾਲ ਸਾਡਾ ਪੇਸ਼ਾ ਪੂਰੀ ਤਰ੍ਹ•ਾਂ ਠੱਪ ਹੋ ਗਿਆ ਹੈ, ਕਿਉਂਕਿ ਕਨਾਪੀ ਵਿਚ ਡਿਸਟਰਿਬਿਊਟਰ ਜ਼ਿਆਦਾ ਡਿਸਕਾਊਾਟ ਦੇ ਦਿੰਦੇ ਹਨ, ਇਸ ਕਾਰਨ ਸਾਡੇ ਗਾਹਕ ਟੁੱਟ ਰਹੇ ਹਨ | ਕਈ ਵਾਰ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਸਾਡੇ ਮਸਲੇ ਦਾ ਹੱਲ ਨਹੀਂ ਨਿਕਲਿਆ | ਜਿਸ ਕਾਰਨ ਹੁਣ ਏਅਰਟੈਲ ਅਤੇ ਜੀਓ ਦੇ ਬਾਈਕਾਟ ਕੀਤਾ ਗਿਆ ਹੈ | ਯੂਨੀਅਨ ਸਕੱਤਰ ਪਵਨ ਕੁਮਾਰ ਸਵਾਮੀ ਨੇ ਕਿਹਾ ਕਿ ਸਾਨੂੰ ਦੁਕਾਨਦਾਰਾਂ ਦੀ ਕਨਾਪੀ ਨੂੰ ਲੈ ਕੇ ਸ਼ਿਕਾਇਤਾਂ ਮਿਲ ਰਹੀਆਂ ਸਨ | ਜਿਸ ਕਾਰਨ ਅਸੀਂ ਹੁਣ ਇਹਨਾਂ ਦੋਵਾਂ ਕੰਪਨੀਆਂ ਦੇ ਬਾਈਕਾਟ ਦਾ ਫ਼ੈਸਲਾ ਲਿਆ ਹੈ | ਉਹਨਾਂ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਅਜਿਹੇ ਬੈਨਰ ਲਾਉਣ ਤੋਂ ਬਾਅਦ ਪਿੰਡ-ਪਿੰਡ ਵੀ ਬੈਨਰ ਲਗਾਏ ਜਾਣਗੇ | ਇਸ ਮੌਕੇ ਉੱਤੇ ਨਵਨੀਤ ਅਰੋੜਾ, ਅਨਿਲ ਡਾਬਰ, ਨਰੇਸ਼ ਗਰੋਵਰ ਵੀ ਮੌਜੂਦ ਸਨ |

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਨਾ ਤਲਵੰਡੀ ਮੌਜੂਦ ਸੀ ਤਾਂ ਪੁਲਿਸ ਨੂੰ ਇਕ ਮੋਨਾ ...

ਪੂਰੀ ਖ਼ਬਰ »

ਬੱਚਾਜੀਵੀ ਨੇ ਸਮਾਰਟ ਰਾਸ਼ਨ ਕਾਰਡ ਵੰਡੇ

ਬੇਗੋਵਾਲ, 2 ਮਾਰਚ (ਸੁਖਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੱਲ ਰਹੀ ਸਸਤਾ ਰਾਸ਼ਨ ਸਕੀਮ ਤਹਿਤ ਅੱਜ ਬੇਗੋਵਾਲ ਦੇ ਵਾਰਡ ਨੰਬਰ-6 ਵਿਖੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ ਤੇ ਇਸ ਦੇ ਨਾਲ ਹੀ ਵਾਰਡ ਵਾਸੀਆਂ ਨੂੰ ਕਾਰਡ ...

ਪੂਰੀ ਖ਼ਬਰ »

ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਾ ਹੋਏ ਦਿੱਲੀ ਤੋਂ ਵਾਪਸ ਨਹੀਂ ਆਵਾਂਗੇ- ਲਿੱਟਾਂ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਜਿੰਨਾ ਚਿਰ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਮਾਰੂ ਕਾਲੇ ਕਾਨੂੰਨ ਵਾਪਸ ਨਾ ਹੋਏ ਭਾਰਤੀ ਕਿਸਾਨ ਯੂਨੀਅਨ ਦਿੱਲੀ ਤੋਂ ਵਾਪਸ ਨਹੀਂ ਆਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਵਰਨਕਾਰਾਂ ਨੂੰ ਅਸਲ੍ਹਾ ਲਾਈਸੈਂਸ ਦੇਣ ਦੇ ਫ਼ੈਸਲੇ ਦਾ ਸਵਾਗਤ

ਸਿਰਸਾ, 2 ਮਾਰਚ (ਪਰਦੀਪ ਸਚਦੇਵਾ)-ਹਰਿਆਣਾ ਸਰਕਾਰ ਵਲੋਂ ਸੂਬੇ ਦੇ ਸਵਰਨਕਾਰਾਂ ਅਤੇ ਸਰਾਫ਼ਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਅਸਲ੍ਹਾ ਲਾਈਸੈਂਸ ਦੇਣ ਦਾ ਫ਼ੈਸਲਾ ਲਿਆ ਹੈ | ਇਸ ਸਬੰਧ 'ਚ ਜ਼ਿਲ੍ਹਾ ਸਰਵਨਕਾਰ ਸੰਘ ਦੇ ਪ੍ਰਧਾਨ ਸੁਖਵਿੰਦਰ ਸੋਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਮੱਦੇਨਜ਼ਰ ਧਾਰਾ 144 ਲਾਗੂ

ਸਿਰਸਾ, 2 ਮਾਰਚ (ਪਰਦੀਪ ਸਚਦੇਵਾ)-ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਦੇ ਨਿਰਦੇਸ਼ ਅਨੁਸਾਰ 2 ਮਾਰਚ ਤੋਂ 15 ਮਾਰਚ ਤੱਕ ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਦੀਆਂ ਡੀਈਐਲਐਡ ਪਹਿਲਾ ਅਤੇ ਦੂਜਾ ਸਾਲ ਦੀ ਰੀ-ਅਪੀਅਰ ਅਤੇ ਸਪੈਸ਼ਲ ਚਾਂਸ ਦੀ ਪ੍ਰੀਖਿਆ ਮਾਰਚ 2021 ਦੇ ...

ਪੂਰੀ ਖ਼ਬਰ »

ਆਪਣਾ ਭਾਰਤ ਮੋਰਚਾ ਦੇ ਪਹਿਲੇ ਦਫ਼ਤਰ ਦਾ ਉਦਘਾਟਨ 10 ਨੂੰ ਸਿਰਸਾ 'ਚ-ਡਾ. ਤੰਵਰ

ਸਿਰਸਾ, 2 ਮਾਰਚ (ਪਰਦੀਪ ਸਚਦੇਵਾ)-ਸਾਬਕਾ ਸੰਸਦ ਮੈਂਬਰ ਅਤੇ ਆਪਣਾ ਭਾਰਤ ਮੋਰਚਾ ਦੇ ਸਰਪ੍ਰਸਤ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਆਪਣਾ ਭਾਰਤ ਮੋਰਚਾ ਜਿੱਦੀ ਸਰਕਾਰਾਂ ਨੂੰ ਪੁੱਟ ਕੇ ਸੁੱਟਣ ਦਾ ਕੰਮ ਕਰੇਗਾ | ਮੋਰਚਾ ਵੱਲੋਂ ਹਰਿਆਣਾ ਸਰਕਾਰ ਦੀ ਨਕਾਮੀਆਂ ਅਤੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਏਲਨਾਬਾਦ, 2 ਮਾਰਚ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਤਲਵਾੜਾ ਖੁਰਦ ਵਾਸੀ ਇਕ ਵਿਅਕਤੀ ਨੇ ਫ਼ਾਸੀ ਲਗਾਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਵਿਅਕਤੀ ਦੀ ਪਹਿਚਾਣ ਸੁੱਖਾ ਸਿੰਘ (34) ਪੁੱਤਰ ਚੰਦ ਸਿੰਘ ਵਾਸੀ ਤਲਵਾੜਾ ਖੁਰਦ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਸਿੱਖ ਕੌਮ ਕਦੇ ਪਿੱਛੇ ਹਟਣ ਵਾਲੀ ਨਹੀਂ: ਖਾਲਸਾ

ਸ਼ਾਹਬਾਦ ਮਾਰਕੰਡਾ, 2 ਮਾਰਚ (ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਵਿਚ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਵਿਚ ਜੋ ਚਿੰਗਾਰੀ ਉੱਠੀ ਸੀ, ਉਹ ਅੱਜ ਪੂਰੇ ਭਾਰਤ ਵਿਚ ਫੈਲ ਚੁੱਕੀ ਹੈ | ਕੇਂਦਰ ਦੀ ਭਿ੍ਸ਼ਟ ਸਰਕਾਰ ਕਿਸਾਨ ਵਿਰੋਧੀ, ਵਿਅਕਤੀ ਵਿਰੋਧੀ ਸਰਕਾਰ ਹੈ, ਜੋ ਕੇਵਲ ...

ਪੂਰੀ ਖ਼ਬਰ »

ਮਹਿਲਾ ਸੈਮੀਨਾਰ 'ਚ ਔਰਤਾਂ ਨੂੰ ਅਧਿਕਾਰਾਂ ਅਤੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ

ਫ਼ਤਿਹਾਬਾਦ, 2 ਮਾਰਚ (ਹਰਬੰਸ ਸਿੰਘ ਮੰਡੇਰ)-ਔਰਤ ਅਤੇ ਬਾਲ ਵਿਕਾਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਵੱਖ-ਵੱਖ ਪਿੰਡਾਂ ਧਾਂਗੜ, ਭਿਰੜਾਨਾ, ਹਿਜਰਾਵਾਂ ਖੁਰਦ, ਅਸ਼ੋਕ ਨਗਰ ਅਤੇ ਸਵਾਮੀ ਨਗਰ ਵਿਖੇ ਆਂਗਣਵਾੜੀ ਪੱਧਰ 'ਤੇ ਮਹਿਲਾ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰੀ ਪੌਲੀਟੈਕਨਿਕ ਧਾਂਗੜ ਦੇ ਬੱਚਿਆਂ ਨੇ ਸਹੁੰ ਚੁੱਕੀ

ਫ਼ਤਿਹਾਬਾਦ, 2 ਮਾਰਚ (ਹਰਬੰਸ ਸਿੰਘ ਮੰਡੇਰ)-ਸਰਕਾਰੀ ਪੌਲੀਟੈਕਨਿਕ ਇੰਸਟੀਚਿਊਟ, ਧਾਂਗੜ ਵਿਖੇ ਐਂਟਰੀ ਡਰੱਗ ਜਾਗਰੂਕਤਾ ਪ੍ਰੋਗਰਾਮ ਤਹਿਤ ਹਰਿਆਣਾ ਨਾਰਕੋਟਿਕਸ ਕੰਟਰੋਲ ਬਿਉਰੋ ਦੇ ਅਧਿਕਾਰੀਆਂ ਨੇ ਸੰਸਥਾ ਦੇ ਵਿਹੜੇ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਮੈਨੂੰ ਬਹੁਤ ਖੁਸ਼ੀ ਹੋਈ ਕਿ ਮੈਂ 'ਨਾਰਿਸ' ਦਾ ਹਿੱਸਾ ਬਣਿਆ ਹਾਂ-ਗਾਇਕ ਕੈਲਾਸ਼ ਖੇਰ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਬਾਲੀਵੁੱਡ ਗਾਇਕ ਕੈਲਾਸ਼ ਖੇਰ ਨੇ ਐੱਫ਼.ਐੱਮ.ਸੀ.ਜੀ. ਕੰਪਨੀ ਨੇ ਦਿੱਲੀ ਵਿਖੇ ਆਪਣਾ 12ਵਾਂ ਈ.ਬੀ.ਓ. 'ਨਾਰਿਸ' ਲਾਂਚ ਕੀਤਾ ਹੈ ਅਤੇ ਉਨ੍ਹਾਂ ਨੇ ਨਾਰਿਸ ਬਰਾਂਡ ਦੇ ਐਨਥਮ ਵਿਚ ਆਪਣੀ ਆਵਾਜ਼ ਵੀ ਦਿੱਤੀ | ਉਨ੍ਹਾਂ ਇਸ ਮੌਕੇ 'ਤੇ ...

ਪੂਰੀ ਖ਼ਬਰ »

ਬਾਰਡਰਾਂ 'ਤੇ ਕਿਸਾਨਾਂ ਨੇ ਗਰਮੀ ਦੇ ਮੌਸਮ ਲਈ ਕੀਤੀ ਤਿਆਰੀ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਹੁਣ ਆ ਰਹੇ ਗਰਮੀ ਦੇ ਮੌਸਮ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਗਰਮੀ ਤੋਂ ਬਚਿਆ ਜਾ ਸਕੇ | ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੰਤਾਂ ਦੀ ਸਰਦੀ ਲਈ ...

ਪੂਰੀ ਖ਼ਬਰ »

ਲੋਕਨਾਇਕ ਹਸਪਤਾਲ 'ਚ ਦਿਨ-ਰਾਤ ਚੱਲ ਰਿਹੈ ਟੀਕਾਕਰਨ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਵੱਡੇ ਕੋਵਿਡ ਹਸਪਤਾਲ ਲੋਕਨਾਇਕ ਹਸਪਤਾਲ ਵਿਚ ਰਾਊਾਡ ਦੀ ਕਲਾਕ ਟੀਕਾਕਰਨ ਦੀ ਸਹੂਲਤ ਸ਼ੁਰੂ ਹੋਈ ਹੈ ਅਤੇ ਵੈਕਸੀਨੇਸ਼ਨ ਦੀਆਂ 3 ਸਾਇਟਾਂ ਹਨ ਜਿਨ੍ਹਾਂ ਵਿਚ ਦੋ ਸਾਇਟਾਂ 'ਤੇ ਦਿਨ 'ਚ ਵੈਕਸੀਨੇਸ਼ਨ ...

ਪੂਰੀ ਖ਼ਬਰ »

ਯੂ.ਪੀ. ਗੇਟ 'ਤੇ ਪੁੱਜ ਰਹੇ ਨੇ ਹੋਰ ਕਿਸਾਨ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਯੂ.ਪੀ. ਗੇਟ ਤੇ ਵੀ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਅਤੇ ਇੱਥੇ ਹੁਣ ਮੁਰਦਾਬਾਦ ਦੇ ਚਿਤੌੜਾ ਪਿੰਡ ਦੇ 40 ਕਿਸਾਨ ਆਪੋ-ਆਪਣੇ ਟਰੈਕਟਰਾਂ ਨੂੰ ਲੈ ਕੇ ਪੁੱਜੇ ਹਨ ਅਤੇ ਅੰਦੋਲਨ ਦੀ ਰਫ਼ਤਾਰ ਹੋਰ ਵੀ ਵਧ ਗਈ ਹੈ | ਇੱਥੇ ...

ਪੂਰੀ ਖ਼ਬਰ »

ਕਮੇਟੀ ਮੈਂਬਰ ਅਮਰਜੀਤ ਨੂੰ ਮੀਤ ਪ੍ਰਧਾਨ ਦੇ ਅਧਿਕਾਰ ਦੇਣਾ ਗੈਰ-ਸੰਵਿਧਾਨਕ-ਇੰਦਰਮੋਹਨ

ਨਵੀਂ ਦਿੱਲੀ, 2 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਅਮਰਜੀਤ ਸਿੰਘ ਪੱਪੂ ਨੂੰ ਮੀਤ ਪ੍ਰਧਾਨ ਦੇ ਅਧਿਕਾਰ ਦੇਣ ਦੀ ਪ੍ਰਕਿਰਿਆ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸਰਨਾ ਵਲੋਂ ਖੁਰਾਨਾ ਦੇ ਦਫ਼ਤਰ ਦਾ ਉਦਘਾਟਨ

ਨਵੀਂ ਦਿੱਲੀ, 2 ਮਾਰਚ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਰਜਿੰਦਰ ਨਗਰ ਹਲਕੇ ਤੋਂ ਸੰਭਾਵਿਤ ਉਮੀਦਵਾਰ ਪਰਮਜੀਤ ਸਿੰਘ ਖੁਰਾਨਾ ਦੇ ਦਫ਼ਤਰ ਦਾ ਉਦਘਾਟਨ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਕੀਤਾ ਗਿਆ | ਨਰੈਣਾ ...

ਪੂਰੀ ਖ਼ਬਰ »

ਸੰਗਤਾਂ ਵਲੋਂ ਇਸ ਵਾਰੀ ਵੀ ਅਕਾਲੀ ਦਲ ਨੂੰ ਸੌਂਪੀ ਜਾਏਗੀ ਦਿੱਲੀ ਕਮੇਟੀ ਪ੍ਰਬੰਧ ਦੀ ਸੇਵਾ-ਅਕਾਲੀ ਆਗੂ

ਨਵੀਂ ਦਿੱਲੀ, 2 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਆਗੂ ਸੁਰਜੀਤ ਸਿੰਘ ਜੀਤੀ ਵਲੋਂ ਗੁਰੂ ਹਰਿਕਿ੍ਸ਼ਨ ਨਗਰ ਵਿਚ ਕਰਵਾਈ ਗਈ ਅਕਾਲੀ ਕਨਵੈਨਸ਼ਨ 'ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ...

ਪੂਰੀ ਖ਼ਬਰ »

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ

ਨਵੀਂ ਦਿੱਲੀ, 2 ਮਾਰਚ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ 8 ਰੋਜ਼ਾ ਬਜਟ ਇਜਲਾਸ 8 ਮਾਰਚ ਤੋਂ ਸ਼ੁਰੂ ਹੋ ਕੇ 16 ਮਾਰਚ ਤੱਕ ਚਲੇਗਾ | ਦਿੱਲੀ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਬੈਠਕ 'ਚ ਇਹ ਫੈਸਲਾ ਕੀਤਾ ਗਿਆ | ਬਜਟ ਇਜਲਾਸ ਦੌਰਾਨ ਕੋਵਿਡ-19 ਦੇ ਨਿਯਮਾਂ ਅਤੇ ...

ਪੂਰੀ ਖ਼ਬਰ »

ਦਿੱਲੀ 'ਚ ਨਹੀਂ ਰੁਕ ਰਹੀਆਂ ਝਪਟਮਾਰੀ ਦੀਆਂ ਵਾਰਦਾਤਾਂ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਝਪਟਮਾਰੀ ਦੀਆਂ ਲਗਾਤਾਰ ਵਾਰਦਾਤਾਂ ਹੋਣ 'ਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ | ਦਿੱਲੀ ਪੁਲਿਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਪਰ ਸ਼ੈਤਾਨ ਝਪਟਮਾਰ ਕਿਤੇ ਨਾ ਕਿਤੇ ਦਾਅ ਲਗਾ ਕੇ ...

ਪੂਰੀ ਖ਼ਬਰ »

ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੈਟਰੋ ਪ੍ਰਸ਼ਾਸਨ ਨੇ ਕੀਤੀ ਅਪੀਲ

ਨਵੀਂ ਦਿੱਲੀ, 2 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਮੈਟਰੋ ਰੇਲ ਪ੍ਰਸ਼ਾਸਨ ਨੇ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਕੋਰੋਨਾ ਦੇ ਮਾਮਲੇ ਨੂੰ ਵੇਖਦੇ ਹੋਏ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX