ਤਾਜਾ ਖ਼ਬਰਾਂ


ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  9 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  52 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  56 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 minute ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  21 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 8 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਸ੍ਰੀ ਮੁਕਤਸਰ ਸਾਹਿਬ

25,800 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਮਿਲੀਆਂ ਹਦਾਇਤਾਂ ਮੁਤਾਬਿਕ ਪੁਲਿਸ ਦੁਆਰਾ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਇੱਥੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਐੱਸ.ਆਈ. ਲਵਮੀਤ ਕੌਰ ਮੁੱਖ ਅਫ਼ਸਰ ਥਾਣਾ ਕੋਟਭਾਈ ਦੀ ਅਗਵਾਈ ਵਿਚ 1-2 ਮਾਰਚ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪਾਰਟੀ ਅਤੇ ਥਾਣਾ ਕੋਟਭਾਈ ਦੀ ਪੁਲਿਸ ਪਾਰਟੀ ਵਲੋਂ ਪਿੰਡ ਰੁਖਾਲਾ ਤੋਂ ਗੁਰੂਸਰ ਜਾਂਦੀ ਰੋਡ 'ਤੇ ਇਕ ਸ਼ੱਕੀ ਵਿਅਕਤੀ ਪਰਮਿੰਦਰ ਸਿੰਘ ਉਰਫ਼ ਗੱਗੂ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਸਮਾਘ ਨੂੰ ਰੋਕ ਕੇ ਉਸ ਪਾਸੋਂ 25,800 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਪਲਟੀਨਾ ਬਰਾਮਦ ਕੀਤਾ, ਜਿਸ ਦੇ ਸਬੰਧ ਵਿਚ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ | ਉਕਤ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਕੋਲੋਂ ਨਸ਼ੇ ਦੀ ਸਪਲਾਈ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਕਿ 25 ਫ਼ਰਵਰੀ ਤੋਂ ਪਿਛਲੇ 4 ਦਿਨਾਂ ਵਿਚ ਪੁਲਿਸ ਵਲੋਂ 24 ਐੱਨ.ਡੀ.ਪੀ.ਐੱਸ. ਦੇ ਮੁਕੱਦਮੇ ਦਰਜ ਕਰਕੇ 23 ਦੋਸ਼ੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਕੋਲੋਂ 38.992 ਕਿੱਲੋ ਪੋਸਤ, 20610 ਨਸ਼ੀਲੀਆਂ ਗੋਲੀਆਂ, 1 ਕਿੱਲੋ ਅਫ਼ੀਮ, 21 ਗ੍ਰਾਮ ਹੈਰੋਇਨ ਅਤੇ 68 ਸ਼ੀਸ਼ੀਆਂ ਬਰਾਮਦ ਕੀਤੀ ਗਈਆਂ ਹਨ |

ਭਾਰਤੀ ਕਿਸਾਨ ਯੂਨੀਅਨ ਨੇ ਲਾਇਆ ਭੂਮੀ ਰੱਖਿਆ ਦਫ਼ਤਰ ਮੂਹਰੇ ਧਰਨਾ

ਮਲੋਟ, 2 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਕਿਸਾਨਾਂ ਵਲੋਂ ਮਲੋਟ ਵਿਖੇ ਭੂਮੀ ਰੱਖਿਆ ਦਫ਼ਤਰ ਮੂਹਰੇ ਧਰਨਾ ਲਾਇਆ ਗਿਆ | ਕਿਸਾਨਾਂ ਦਾ ਦੋਸ਼ ਸੀ ਕਿ ਵਿਭਾਗ ਵਲੋਂ ਪਿੰਡ ਵੜਿੰਗ ਖੇੜਾ ਦੇ ਕਿਸਾਨਾਂ ਦੇ ਖੇਤਾਂ ਵਿਚ ਸਿੰਚਾਈ ਲਈ ਪਾਈਆਂ ਜਾਣ ਵਾਲੀਆਂ ਪਾਣੀ ਦੀਆਂ ...

ਪੂਰੀ ਖ਼ਬਰ »

ਬੱਚੇ ਦਾ ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ

ਦੋਦਾ, 2 ਮਾਰਚ (ਰਵੀਪਾਲ)-ਸਥਾਨਕ ਨਗਰ 'ਚ ਡੇਰਾ ਸ਼ਰਧਾਲੂ ਪਰਿਵਾਰ ਵਲੋਂ ਆਪਣੇ ਨਵ ਜਨਮੇ ਬੱਚੇ ਦੇ ਦਿਹਾਂਤ ਤੋਂ ਬਾਅਦ ਕੋਮਲ ਮਿ੍ਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹਰਚਰਨ ਸਿੰਘ ਕਮੇਟੀ ਮੈਂਬਰ, ਡਾ: ਸਿਕੰਦਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਦਸਵੀਂ, ਬਾਰ੍ਹਵੀਂ ਦੀ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਬਰਗਾੜੀ, 2 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਕਸਬੇ ਦੇ ਜੰਮਪਲ ਅਤੇ ਹੁਣ ਕੈਨੇਡਾ ਨਿਵਾਸੀ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਬਦਲੀਆਂ ਦੀ ਆੜ 'ਚ ਅਸਾਮੀਆਂ ਖ਼ਤਮ ਕਰਨ ਖ਼ਿਲਾਫ਼ ਅਧਿਆਪਕਾਂ ਵਿਚ ਭਖਿਆ ਰੋਹ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਦੀ ਤਰਜ਼ 'ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਬੱਚਿਆਂ ਤੋਂ ਸਿੱਖਿਆ ਅਤੇ ਅਧਿਆਪਕਾਂ ਤੋਂ ਰੁਜ਼ਗਾਰ ਖੋਹਣ ਦੇ ਰਾਹ ਤੁਰ ਪਈ ਹੈ, ਜਿਸ ਨੂੰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਲਾਲਬਾਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੁੱਢਾ ਨਾਲਾ ਪੁਨਰ ਸੁਰਜੀਤੀ ਪੋ੍ਰਜੈਕਟ ਸਬੰਧੀ ਐਨ.ਜੀ.ਟੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਸੌਂਪਿਆ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਾਤਾਵਰਨ ਅਤੇ ਪੌਣ ਪਾਣੀ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਚਿੰਤਕ ਲੋਕਾਂ ਦੇ ਸਮੂਹ 'ਨਰੋਆ ਪੰਜਾਬ ਮੰਚ' ਦੇ ਅਹੁਦੇਦਾਰਾਂ ਸਮੇਤ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨ੍ਹੱਈਆ ਕੈਂਸਰ ਰੋਕੋ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹਲਕਾ ਜੈਤੋ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇਣ ਦਾ ਸਿਲਸਿਲਾ ਜਾਰੀ : ਸੂਰਜ ਭਾਰਦਵਾਜ

ਜੈਤੋ, 2 ਮਾਰਚ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਹਲਕਾ ਜੈਤੋ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਦੇਣ ਦਾ ਸਿਲਸਿਲਾ ਜਾਰੀ ਹੈ | ਉਕਤ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਪੰਜਗਰਾਈਾ ਕਲਾਂ, 2 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਘਣੀਏ ਵਾਲਾ ਵਿਖੇ ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਕ ਬੱਚਿਆਂ ਦੇ ਉਚੇਰੇ ਭਵਿੱਖ ਲਈ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਹੈੱਡ ਟੀਚਰ ਗੁਰਪ੍ਰੀਤ ਔਲਖ ਨੇ ਬੱਚਿਆਂ ਦੇ ...

ਪੂਰੀ ਖ਼ਬਰ »

ਆਤਮਾ ਕਿਸਾਨ ਬਾਜ਼ਾਰ ਹਰ ਵੀਰਵਾਰ ਅਤੇ ਐਤਵਾਰ ਲੱਗੇਗਾ -ਡੀ. ਸੀ.

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਦੀ ਉਪਜ ਨੂੰ ਖੇਤ ਤੋਂ ਸਿੱਧਾ ਖਪਤਕਾਰਾਂ ਤੱਕ ਪਹੁੰਚਾਉਣ ਲਈ ਐਗਰੀਕਲਚਰ ਤਕਨਾਲੋਜੀ ਮੈਨੇਜਮੈਂਟ ਏਜੰਸੀ ਆਤਮਾ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋਂ ਖੇਤੀਬਾੜੀ ਫਾਰਮ ਦੇ ਬਾਹਰ ਆਤਮਾ ...

ਪੂਰੀ ਖ਼ਬਰ »

ਭੁਪਿੰਦਰ ਕੌਰ ਪ੍ਰੀਤ ਨੇ ਲੋਕ ਅਦਾਲਤ ਮੈਂਬਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼ਾਇਰਾ ਭੁਪਿੰਦਰ ਕੌਰ ਪ੍ਰੀਤ ਨੇ ਸਥਾਈ ਲੋਕ ਅਦਾਲਤ ਦੇ ਮੈਂਬਰ ਵਜੋਂ ਇੱਥੇ ਆਹੁਦਾ ਸੰਭਾਲ ਲਿਆ ਹੈ | ਇਸ ਮੌਕੇ ਚੇਅਰਮੈਨ ਗੁਰਨਾਮ ਸਿੰਘ, ਪਰਮਜੀਤ ਸਿੰਘ ਮਾਨ ਮੌਜੂਦ ਸਨ | ਜ਼ਿਕਰਯੋਗ ਹੈ ਕਿ ਭੁਪਿੰਦਰ ਕੌਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਗਿੱਦੜਬਾਹਾ ਦਾ 1 ਅਤੇ ਪਿੰਡ ਭੁੱਲਰਵਾਲਾ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਲਾਇਆ ਭੂਮੀ ਰੱਖਿਆ ਦਫ਼ਤਰ ਮੂਹਰੇ ਧਰਨਾ

ਮਲੋਟ, 2 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਕਿਸਾਨਾਂ ਵਲੋਂ ਮਲੋਟ ਵਿਖੇ ਭੂਮੀ ਰੱਖਿਆ ਦਫ਼ਤਰ ਮੂਹਰੇ ਧਰਨਾ ਲਾਇਆ ਗਿਆ | ਕਿਸਾਨਾਂ ਦਾ ਦੋਸ਼ ਸੀ ਕਿ ਵਿਭਾਗ ਵਲੋਂ ਪਿੰਡ ਵੜਿੰਗ ਖੇੜਾ ਦੇ ਕਿਸਾਨਾਂ ਦੇ ਖੇਤਾਂ ਵਿਚ ਸਿੰਚਾਈ ਲਈ ਪਾਈਆਂ ਜਾਣ ਵਾਲੀਆਂ ਪਾਣੀ ਦੀਆਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਪਿੰਡ ਬਾਜਾ ਮਰਾੜ੍ਹ ਇਕਾਈ ਵਲੋਂ ਅੱਜ ਇੱਥੇ ਬੀ.ਡੀ.ਪੀ.ਓ. ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਬਾਜਾ ਮਰਾੜ੍ਹ, ...

ਪੂਰੀ ਖ਼ਬਰ »

ਬਲਜਿੰਦਰ ਕੌਰ ਸੰਧੂ ਨਮਿਤ ਅੰਤਿਮ ਅਰਦਾਸ 6 ਨੂੰ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਾਸੀ ਗੁਰਮੀਤ ਸਿੰਘ ਸੰਧੂ (ਕਾਕਾ) ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਸੰਧੂ ਧਰਮਪਤਨੀ ਜਸਵੰਤ ਸਿੰਘ ਸੰਧੂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਬੇਲੋੜੇ ਕੰਮਾਂ 'ਚ ਉਲਝਾਉਣ ਦੀ ਨਿਖੇਧੀ

ਮਲੋਟ, 2 ਮਾਰਚ (ਪਾਟਿਲ)-ਸਿੱਖਿਆ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਵਲੋਂ ਸਿੱਖਿਆ ਖੇਤਰ 'ਚ ਜ਼ਮੀਨੀ ਹਕੀਕਤ ਨੂੰ ਨਾ ਸਮਝਦਿਆਂ ਰੋਜ਼ਾਨਾ ਕੀਤੇ ਜਾ ਰਹੇ ਨਵੇਂ ਤਜਰਬਿਆਂ ਅਤੇ ਜਾਰੀ ਕੀਤੇ ਜਾਂਦੇ ਵੱਖ-ਵੱਖ ਤਰ੍ਹਾਂ ਦੇ ਲਿਖਤੀ ਅਤੇ ਜ਼ੁਬਾਨੀ ਫੁਰਮਾਨਾਂ ਕਾਰਨ ਪੰਜਾਬ ਦੇ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਅੱਜ ਫ਼ੂਕੀ ਜਾਵੇਗੀ ਪੰਜਾਬ ਸਰਕਾਰ ਦੀ ਅਰਥੀ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਬਦਲੀ ਪ੍ਰਕਿਰਿਆ ਦੌਰਾਨ ਪੰਜਾਬ ਦੇ ਸਕੂਲਾਂ ਵਿਚੋਂ ਸਾਰੇ ਕਾਡਰਾਂ ਦੀਆਂ ਵੱਡੀ ਗਿਣਤੀ ਵਿਚ ਖ਼ਾਲੀ ਅਸਾਮੀਆਂ ਨੂੰ ਛੁਪਾਉਣ ਅਤੇ ਅਧਿਆਪਕਾਂ ਵਿਚ ਉਨ੍ਹਾਂ ਦੀ ਅਸਾਮੀ ਸਰਪਲੱਸ ਹੋਣ ਦਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਪ੍ਰਤੀ ਜਾਗਰੂਕ ਕਰਨ ਲਈ ਬੈਨਰ ਲਾਏ

ਗਿੱਦੜਬਾਹਾ, 2 ਮਾਰਚ (ਥੇੜ੍ਹੀ)-ਦਸਮੇਸ਼ ਵੈੱਲਫੇਅਰ ਐਂਡ ਸਪੋਰਟਸ ਕਲੱਬ ਪਿੰਡ ਮਧੀਰ ਵਲੋਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਕਲੱਬ ਵਲੋਂ ਕੋਰੋਨਾ ਵੈਕਸੀਨ ਲਗਵਾਉਣ ਲਈ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੀਆਂ ਸਾਂਝੀਆਂ ...

ਪੂਰੀ ਖ਼ਬਰ »

ਇੰਟਰ ਕਾਲਜ ਸਲੋਗਨ ਲਿਖਣ ਮੁਕਾਬਲੇ 'ਚ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਰਹੇ ਅੱਵਲ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਡੀ.ਏ.ਵੀ. ਕਾਲਜ ਅਬੋਹਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ ਕਾਲਜ ਸਲੋਗਨ ਲੇਖਣ ਮੁਕਾਬਲੇ ਵਿਚ ਐਮ.ਐਮ.ਡੀ.ਡੀ.ਏ. ਵੀ ਕਾਲਜ ਗਿੱਦੜਬਾਹਾ ਦੇ ਪੀ.ਜੀ. ਪੰਜਾਬੀ ਵਿਭਾਗ ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 2 ਮਾਰਚ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਆਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੌਂ ਰਿਹਾ ਹੈ | ਕੋਟਕਪੂਰਾ ਮੁੱਖ ਮਾਰਗ ਦੇ ਨਜ਼ਦੀਕ ਆਵਾਰਾ ਪਸ਼ੂ ਚਰਦੇ-ਚਰਦੇ ...

ਪੂਰੀ ਖ਼ਬਰ »

ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਮਾਪੇ-ਅਧਿਆਪਕ ਮਿਲਣੀ ਹੋਈ

ਮਲੋਟ, 2 ਮਾਰਚ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਫਰਵਰੀ 2021 ਦੌਰਾਨ ਕੀਤੇ ਗਏ ਵਿਸ਼ਾਵਾਰ ਪ੍ਰੀ ਬੋਰਡ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਅੱਜ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਦੀ ਚੋਣ ਹੋਈ

ਮਲੋਟ, 2 ਮਾਰਚ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਦੀ ਚੋਣ ਸਰਬਸੰਮਤੀ ਨਾਲ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬੀਤੇ ਦਿਨੀ ਕਰਵਾਈ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਬਲਾਕ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ...

ਪੂਰੀ ਖ਼ਬਰ »

ਮਨਪ੍ਰੀਤ ਨੇ ਗੁਰਰਾਜ ਫ਼ੱਤਣਵਾਲਾ ਦਾ ਹਾਲ-ਚਾਲ ਪੁੱਛਿਆ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੰਡੀਗੜ੍ਹ ਜਾਣ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਆਪਣੇ ਨਾਨਕੇ ਘਰ ਫ਼ੱਤਣਵਾਲਾ ਨਿਵਾਸ ਵਿਖੇ ਕੁਝ ਸਮੇਂ ਲਈ ਰੁਕੇ | ਇਸ ਦੌਰਾਨ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਮੁਕਾਬਲੇ ਸ਼ੁਰੂ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਅੰਡਰ-19 ਸਾਲ ਮੁੰਡੇ ਤੇ ਕੁੜੀਆਂ ਦੇ ਬਾਸਕਿਟਬਾਲ ਬਠਿੰਡਾ ਜ਼ੋਨ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਗਿੱਦੜਬਾਹਾ ਵਿਖੇ ਸ਼ੁਰੂ ਹੋਏ | ਇੰਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਕਾਮਰਸ ਟੈਲੇਂਟ ਸਰਚ ਪ੍ਰੀਖਿਆ ਪ੍ਰੋਗਰਾਮ 'ਚ ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 2 ਮਾਰਚ (ਪਾਟਿਲ)-ਸਾਲ 2021 ਵਿਚ 15ਵਾਂ 'ਕਾਮਰਸ ਟੈਲੇਂਟ ਸਰਚ' ਪ੍ਰੀਖਿਆ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰੀਖਿਆ 21 ਫਰਵਰੀ 2021 ਨੂੰ ਲਈ ਗਈ ਅਤੇ ਜਿਸ ਦਾ ਨਤੀਜਾ ਬੀਤੇ ਦਿਨੀਂ ਘੋਸ਼ਿਤ ਕੀਤਾ ਗਿਆ, ਵਿਚ ਸੰਸਥਾ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਬਿਜਲੀ ਬਿੱਲਾਂ ਦੇ ਸਬੰਧ 'ਚ ਮੁਜ਼ਾਹਰਾ-ਰੋਸ ਧਰਨਾ 5 ਨੂੰ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਹਰਮਹਿੰਦਰ ਪਾਲ)-ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 15 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਅਤੇ 5 ਮਾਰਚ ਨੂੰ ਐਸ.ਸੀ. ਦਫ਼ਤਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਰੱਤਾ ਖੇੜਾ ਦੇ 90 ਵਰਿ੍ਹਆਂ ਦੇ ਇੰਦਰ ਸਿੰਘ ਨੇ ਸੋਨ ਤਗਮਿਆਂ ਦੀ ਲਾਈ ਝੜੀ

ਮਲੋਟ, 2 ਮਾਰਚ (ਅਜਮੇਰ ਸਿੰਘ ਬਰਾੜ)-ਨੇੜਲੇ ਪਿੰਡ ਰੱਤਾਖੇੜਾ ਦੇ ਕਰੀਬ 90 ਵਰਿ੍ਹਆਂ ਦੇ ਬਜ਼ੁਰਗ ਇੰਦਰ ਸਿੰਘ ਪੁੱਤਰ ਜੰਗਾ ਸਿੰਘ ਨੇ ਅੰਤਰਰਾਸ਼ਟਰੀ ਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਲਗਾਤਾਰ ਸੋਨ ਤਗਮੇ ਜਿੱਤ ਕੇ ਮਲੋਟ ਸ਼ਹਿਰ ਦਾ ਨਾਂਅ ਵੱਡੇ ...

ਪੂਰੀ ਖ਼ਬਰ »

ਮਾਘ ਮਹਾਤਮ 'ਤੇ ਸ੍ਰੀਮਦਭਾਗਵਤ ਕਥਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਇੱਥੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਚੱਲ ਰਹੀ ਮਾਘ ਮਹਾਤਮ ਅਤੇ ਸ੍ਰੀਮਦਭਾਗਵਤ ਕਥਾ ਅੱਜ ਸਮਾਪਤ ਹੋ ਗਈ | ਕਥਾ ਦੀ ਸਮਾਪਤੀ ਮਗਰੋਂ ਦੇਵਭੂਮੀ ਹਰਿਦੁਆਰ ਦੇ ਮਹਾਂਮੰਡਲੇਸ਼ਵਰ ...

ਪੂਰੀ ਖ਼ਬਰ »

ਰਾਮ ਸਵਰਨ ਲੱਖੇਵਾਲੀ ਦੂਰਦਰਸ਼ਨ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਤਰਕਸ਼ੀਲ ਤੇ ਸਾਹਿਤ ਦੇ ਖੇਤਰ ਵਿਚ ਕੰਮ ਕਰ ਰਹੇ ਵਾਰਤਕ ਲੇਖਕ ਰਾਮ ਸਵਰਨ ਲੱਖੇਵਾਲੀ 3 ਮਾਰਚ ਨੂੰ ਜਲੰਧਰ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂ-ਬਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ...

ਪੂਰੀ ਖ਼ਬਰ »

ਕਿਸਾਨਾਂ ਦਾ ਰੋਸ ਧਰਨਾ 153ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਇੱਥੇ ਪਿਉਰੀ ਫਾਟਕ ਦੇ ਸਾਹਮਣੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ 'ਕਿਸਾਨ ਮਹਾਂ ਸੰਮੇਲਨ' ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੇ 'ਕਿਸਾਨ ਮਹਾਂ ਸੰਮੇਲਨ' ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਫ਼ਿਰੋਜਪੁਰ ਰੋਡ ਉਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਦਾ ਸੈਸ਼ਨ 2019-21 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

'ਪ੍ਰਧਾਨ ਦਾਤਾਰ ਸਿੰਘ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਪਿਆ ਘਾਟਾ'

ਬਰਗਾੜੀ, 2 ਮਾਰਚ (ਲਖਵਿੰਦਰ ਸ਼ਰਮਾ)-ਅਧਿਆਪਕ ਜਥੇਬੰਦੀ ਡੀ.ਟੀ.ਐਫ ਦੇ ਸੰਸਥਾਪਕ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਦਾਤਾਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਦੀ ਬੇਵਕਤੀ ਮੌਤ 'ਤੇ ਮੁਲਾਜ਼ਮ ਆਗੂ ਮਾਸਟਰ ਪੂਰਨ ਸਿੰਘ ਸਰਾਵਾਂ, ਸੇਵਾ ਮੁਕਤ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਐਡਹਾਕ ਕਮੇਟੀ ਦੀ ਚੋਣ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਕਿਸਾਨ ਯੂਨੀਅਨ ਨਾਲ ਸਬੰਧਿਤ ਸਥਾਨਕ ਕੁਲ ਹਿੰਦ ਕਿਸਾਨ ਮਹਾਂ ਸਭਾ ਦੀ ਇਕੱਤਰਤਾ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੰਜ ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਜਰਨੈਲ ਸਿੰਘ ਰੋੜਾਂਵਾਲੀ ਨੂੰ ...

ਪੂਰੀ ਖ਼ਬਰ »

ਗੁਰਮੇਲ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਕੀਤਾ ਸਨਮਾਨਿਤ

ਕੋਟਕਪੂਰਾ, 2 ਮਾਰਚ (ਮੇਘਰਾਜ, ਮੋਹਰ ਗਿੱਲ)-ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਬਤੌਰ ਪੰਚਾਇਤ ਅਫ਼ਸਰ ਡਿਊਟੀ ਨਿਭਾ ਰਹੇ ਗੁਰਮੇਲ ਸਿੰਘ ਦੇ ਵਿਭਾਗ 'ਚ 24 ਸਾਲਾ ਦੀ ਸੇਵਾ ਪੂਰੀ ਕਰਨ 'ਤੇ ਸਾਥੀ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਤਾਰਾ ਸਿੰਘ ਦੀ ਯਾਦ 'ਚ ਸਾਲਾਨਾ ਮੇਲਾ ਸ਼ੁਰੂ

ਸਾਦਿਕ, 2 ਮਾਰਚ (ਗੁਰਭੇਜ ਸਿੰਘ ਚੌਹਾਨ)-ਪਿੰਡ ਕਿੰਗਰਾ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਯਾਦਗਾਰੀ ਤਿੰਨ ਦਿਨਾਂ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਸ੍ਰੀ ਅਖੰਡ ਪਾਠ ਪ੍ਰਾਰੰਭ ਕਰਵਾਏ ਗਏ ਅਤੇ ਪਿੰਡ ਵਾਸੀਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਮਲੋਟ, 2 ਮਾਰਚ (ਪਾਟਿਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀਮਤੀ ਅੰਜੂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ 'ਤੇ ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਫ਼ਰੀਦਕੋਟ ਵਿਖੇ ਮਾਪੇ-ਅਧਿਆਪਕ ਮਿਲਣੀ 'ਚ ਮਨਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵਿਸ਼ੇਸ਼ ਰੂਪ 'ਚ ਸ਼ਾਮਿਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਹੋਈ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਹਰਮਹਿੰਦਰ ਪਾਲ)-ਬਲਾਕ ਮੁਕਤਸਰ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬ੍ਰਾਂਚ ਵਿਖੇ ਮੁੱਖ ਅਧਿਆਪਕ ਨਵਦੀਪ ਸੁੱਖੀ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕੀਤੀ ਗਈ | ਇਸ ਮੌਕੇ ਸੀਨੀਅਰ ਅਧਿਆਪਕ ਗੁਰਪ੍ਰੀਤ ਸਿੰਘ ਬਰੀਵਾਲਾ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਐੱਸ.ਐੱਮ.ਸੀ. ਮੈਂਬਰਾਂ ਅਤੇ ਮੁਹੱਲੇ ਦੇ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਾਸੀ ਗ੍ਰੰਥੀ ਮਹਿੰਦਰ ਸਿੰਘ ਸਪੁੱਤਰ ਦਿਆਲ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗ੍ਰਹਿ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX