ਤਾਜਾ ਖ਼ਬਰਾਂ


ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  20 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  24 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  29 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਸਥਿਤ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 3 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 3 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 5 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ
. . .  about 7 hours ago
ਜਲੰਧਰ, 23 ਜੂਨ - ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ 'ਚ ਵੀ ਹੁਣ ਕੋਰੋਨਾ ਵੈਕਸੀਨ ਲਗਾਈ ਜਾ ਸਕੇਗੀ- ਰਾਹੁਲ ਚਾਬਾ

ਕਪੂਰਥਲਾ, 2 ਮਾਰਚ (ਵਿ. ਪ੍ਰ.)-ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਦੇ ਨਿੱਜੀ ਹਸਪਤਾਲਾਂ 'ਚ ਹੁਣ ਕੋਰੋਨਾ ਵੈਕਸੀਨ ਲਗਾਈ ਜਾ ਸਕੇਗੀ | ਇਹ ਗੱਲ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅੱਜ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਤੋਂ ਬਾਅਦ ਕਹੀ | ਉਨ੍ਹਾਂ ਨਿੱਜੀ ਹਸਪਤਾਲਾਂ ਨੂੰ ਕਿਹਾ ਕਿ ਉਹ ਕੋਰੋਨਾ ਵੈਕਸੀਨ ਲਗਾਉਣ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਹਤ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣ | ਏ.ਡੀ.ਸੀ. ਨੇ ਦੱਸਿਆ ਕਿ ਨਿੱਜੀ ਹਸਪਤਾਲਾਂ ਵਿਚ ਕੋਰੋਨਾ ਵੈਕਸੀਨ ਲਗਾਉਣ ਲਈ ਪ੍ਰਤੀ ਡੋਜ਼ 250 ਰੁਪਏ ਲਏ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਤੋਂ ਡਰਨ ਦੀ ਲੋੜ ਨਹੀਂ, ਸਗੋਂ ਕੋਰੋਨਾ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਅਤਿ ਜ਼ਰੂਰੀ ਹੈ | ਇਸ ਮੌਕੇ ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਡਾ. ਰਣਬੀਰ ਕੌਸ਼ਲ, ਡਾ. ਸੋਨੀਆ, ਡਾ. ਸੁਖਵਿੰਦਰ ਤੋਂ ਇਲਾਵਾ ਨਿੱਜੀ ਹਸਪਤਾਲਾਂ ਦੇ ਡਾਕਟਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਲੜੀਵਾਰ ਭੁੱਖ ਹੜਤਾਲ

ਕਪੂਰਥਲਾ, 2 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ 'ਚ ਅੱਜ ਪੁਰਾਣੀਆਂ ਕਚਹਿਰੀਆਂ ਮੂਹਰੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਸਬੰਧਿਤ ਪੈਨਸ਼ਨਰਾਂ ਨੇ ਲੜੀਵਾਰ ਭੁੱਖ ਹੜ੍ਹਤਾਲ ਸ਼ੁਰੂ ...

ਪੂਰੀ ਖ਼ਬਰ »

ਵਿਆਹ ਸਮਾਗਮ ਮੌਕੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਲੈ ਕੇ ਇਕ ਗਿ੍ਫ਼ਤਾਰ

ਕਪੂਰਥਲਾ, 2 ਮਾਰਚ (ਸਡਾਨਾ)-ਇਕ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੇ ਮਾਮਲੇ ਸਬੰਧੀ ਥਾਣਾ ਫੱਤੂਢੀਂਗਾ ਪੁਲਿਸ ਵਲੋਂ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ.ਡੀ. ਸਰਬਜੀਤ ਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 2 ਮਾਰਚ (ਸਡਾਨਾ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਦੇ ਸੱਦੇ 'ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰਨ ਦੇ ਰੋਸ ਵਜੋਂ ਅੱਜ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਤੇ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਹੋਣਗੇ ਸਮਾਗਮ- ਜਥੇ. ਕੁਲਾਰ

ਫਗਵਾੜਾ, 2 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਫਗਵਾੜਾ ਹਲਕੇ ਵਿਚ ਧਰਮ ਪ੍ਰਚਾਰ ਲਹਿਰ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਉਲੀਕੇ ਜਾ ਰਹੇ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਦਿੱਤਾ ਸਿੱਖਿਆ ਮੰਤਰੀ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ

ਕਪੂਰਥਲਾ, 2 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਟੀਚਰ ਫਰੰਟ ਜ਼ਿਲ੍ਹਾ ਕਪੂਰਥਲਾ ਦਾ ਇਕ ਵਫ਼ਦ ਸੂਬਾਈ ਸਕੱਤਰ ਸਰਵਣ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜੋਤੀ ਮਹਿੰਦਰੂ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਮੇਲਾ ਚੌਂਕੀਆਂ ਦਰਬਾਰ ਸਖੀ ਸਰਵਰ ਪੀਰ ਲਾਲਾਂ ਵਾਲਾ ਜੀ ਦਾ ਸਾਲਾਨਾ ਮੇਲਾ ਅੱਜ ਤੋਂ

ਕਪੂਰਥਲਾ, 2 ਮਾਰਚ (ਵਿ. ਪ੍ਰ.)-ਮੇਲਾ ਚੌਂਕੀਆਂ ਦਰਬਾਰ ਸਖੀ ਸਰਵਰ ਪੀਰ ਲਾਲਾਂ ਵਾਲਾ ਨੇੜੇ ਪੁਰਾਣੀ ਜੇਲ੍ਹ ਕਪੂਰਥਲਾ ਵਿਖੇ ਸਾਲਾਨਾ ਮੇਲਾ 3 ਤੋਂ 5 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਦਰਗਾਹ ਦੇ ਗੱਦੀ ਨਸ਼ੀਨ ਬਾਬਾ ਰਾਣੇ ਸ਼ਾਹ ਤੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਵਿਸ਼ਵ ਸੁਣਨ ਸ਼ਕਤੀ ਦਿਵਸ 'ਤੇ ਸਿਵਲ ਹਸਪਤਾਲ 'ਚ ਕੈਂਪ ਅੱਜ

ਕਪੂਰਥਲਾ, 2 ਮਾਰਚ (ਵਿ. ਪ੍ਰ.)-ਸਿਹਤ ਵਿਭਾਗ ਵਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ 'ਤੇ 3 ਮਾਰਚ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਸਿਵਲ ਹਸਪਤਾਲ ਕਪੂਰਥਲਾ ਵਿਚ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਨੱਕ, ਕੰਨ੍ਹ ਤੇ ਗਲੇ ਨਾਲ ਸਬੰਧਿਤ ਬਿਮਾਰੀਆਂ ਦੀ ਜਾਂਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 2 ਮਾਰਚ (ਥਿੰਦ, ਹੈਪੀ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਬਲਬੀਰ ਕੌਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਸੁਲਤਾਨਪੁਰ ਲੋਧੀ, 2 ਮਾਰਚ (ਥਿੰਦ, ਹੈਪੀ)-ਸਿੱਖਿਆ ਵਿਭਾਗ ਵਿਚ 38 ਸਾਲ ਦੀ ਬੇਦਾਗ਼ ਸੇਵਾ ਨਿਭਾਉੁਣ ਉਪਰੰਤ ਸੈਂਟਰ ਹੈੱਡ ਟੀਚਰ ਬਲਬੀਰ ਕੌਰ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਬਲੀਪੁਰ ਤੋਂ ਸੇਵਾ ਮੁਕਤ ਹੋ ਗਏ | ਬੀ.ਪੀ.ਈ.ਓ. ਹਰਜਿੰਦਰ ਕੌਰ ਦੀ ਅਗਵਾਈ ਹੇਠ ਸਿੱਖਿਆ ...

ਪੂਰੀ ਖ਼ਬਰ »

ਮਾਪੇ, ਅਧਿਆਪਕ ਤੇ ਵਿਦਿਆਰਥੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ- ਪਿ੍ੰ. ਮਮਤਾ ਬਜਾਜ

ਕਪੂਰਥਲਾ, 2 ਮਾਰਚ (ਵਿ.ਪ੍ਰ.)-ਜ਼ਿਲ੍ਹਾ ਸਿੱਖਿਆ ਤੇ ਸਿਖ਼ਲਾਈ ਸੰਸਥਾ ਸ਼ੇਖੂਪੁਰ ਦੀ ਪਿ੍ੰਸੀਪਲ ਮਮਤਾ ਬਜਾਜ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ, ਝੁੱਗੀਆਂ ਗੁਲਾਮ, ਦੇਵਲਾਂਵਾਲਾ, ਭਵਾਨੀਪੁਰ ਦਾ ਨਿਰੀਖਣ ਕਰਕੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਫਗਵਾੜਾ, 2 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਜੀ. ਟੀ. ਰੋਡ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਸ਼ਿਵ ਕੁਮਾਰ ਨੇ ਰਾਜ ਪੱਧਰੀ ਖੇਡਾਂ 'ਚ ਜਿੱਤੇ ਤਿੰਨ ਸੋਨ ਤਗਮੇ

ਨਡਾਲਾ, 2 ਮਾਰਚ (ਮਾਨ)-ਲੰਘੇ ਦਿਨੀਂ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਹੋਈਆਂ ਸੂਬਾ ਪੱਧਰੀ ਤੀਜੀਆਂ ਮਾਸਟਰ ਐਥਲੈਟਿਕਸ ਖੇਡਾਂ ਵਿਚ ਨਡਾਲਾ ਦੇ ਸ਼ਿਵ ਕੁਮਾਰ ਨੇ ਤਿੰਨ ਸੋਨ ਤਗਮੇ ਜਿੱਤ ਕੇ ਪਿੰਡ ਤੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਾਲਾਨਾ ਸਮੂਹਿਕ ਵਿਆਹ ਸਮਾਗਮ 20 ਨੂੰ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਇੰਡੋ ਅਮੈਰੀਕਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਮਾਸਟਰ ਕੰਵਲਜੀਤ ਮੰਨਣ ਅਤੇ ਬਨਾਰਸੀ ਦਾਸ ਖੁੱਲਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਪਿੰਡ ਡੁਮੇਲੀ

ਅਸ਼ੋਕ ਕੁਮਾਰ ਵਾਲੀਆ 95011-99688 ਫਗਵਾੜਾ- ਫਗਵਾੜਾ ਤੋਂ 10 ਮੀਲ ਦੂਰੀ 'ਤੇ ਹੁਸ਼ਿਆਰਪੁਰ ਰੋਡ ਤੋਂ ਲਹਿੰਦੇ ਪਾਸੇ ਵੱਸਿਆ ਪਿੰਡ ਡੁਮੇਲੀ ਛੇਵੇਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਨਗਰੀ ਹੈ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 1646 ਵਿਚ ਆਪਣੇ ਘੋੜ ਸਵਾਰਾਂ ਸਮੇਤ 22 ਦਿਨ ...

ਪੂਰੀ ਖ਼ਬਰ »

ਪਿੰਡ ਜਾਂਗਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਬੀ. ਡੀ. ਪੀ. ਓ ਗਿੱਲ ਨੇ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 2 ਮਾਰਚ (ਪ. ਪ੍ਰ.)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਜਾਂਗਲਾ ਵਿਖੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਸਹਿਯੋਗ ਸਦਕਾ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਸਰਪੰਚ ਬੀਬੀ ਭਜਨ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਪਲਾਹੀ ਛਿੰਝ ਮੇਲਾ ਮੁਲਤਵੀ

ਫਗਵਾੜਾ, 2 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਬੁੱਕਲ 'ਚ ਵੱਸੇ ਇਤਿਹਾਸਕ ਪਿੰਡ ਪਲਾਹੀ ਵਿਖੇ ਲਗਪਗ ਪਿਛਲੇ ਦੋ ਦਹਾਕਿਆਂ ਤੋ ਹਰ ਸਾਲ ਮਾਰਚ ਮਹੀਨੇ ਦੇ ਪਹਿਲੇ ਐਤਵਾਰ ਨੂੰ ਸੱਲ ਪਰਿਵਾਰ ਅਮਰੀਕ ਸਿੰਘ ਸੱਲ, ਮਨਜੀਤ ਸਿੰਘ ਸੱਲ, ਸਰਬਜੀਤ ਸਿੰਘ ਸੱਲ ਤੇ ਨਰਿੰਦਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਵਾਸਤੇ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੰਤ ਗਾਡਗੇ ਮਹਾਰਾਜ ਦੇ ਜਨਮ ਦਿਨ ਸਬੰਧੀ ਆਰ. ਸੀ. ਐੱਫ. 'ਚ ਸਮਾਗਮ

ਹੁਸੈਨਪੁਰ, 2 ਮਾਰਚ (ਸੋਢੀ)-ਸਫ਼ਾਈ ਅਭਿਆਨ ਦੇ ਸੰਸਥਾਪਕ ਸੰਤ ਗਾਡਗੇ ਮਹਾਰਾਜ ਦਾ ਜਨਮ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਵਰਕਰਜ਼ ਕਲੱਬ ਆਰ. ਸੀ. ਐੱਫ. ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਪ੍ਰਭਾਵਿਤ ਫ਼ਸਲ 'ਤੇ ਸਪਰੇਅ ਕਰਨ ਦੀ ਸਿਫਾਰਸ਼

ਨਡਾਲਾ, 2 ਮਾਰਚ (ਮਾਨ)-ਮੌਸਮ 'ਚ ਅਚਾਨਕ ਤਬਦੀਲੀ ਹੋਣ ਕਰਕੇ ਕਣਕ ਵਿਚ ਚੇਪੇ ਦੀ ਸਮੱਸਿਆ ਆ ਰਹੀ ਹੈ | ਇਸ ਵਾਸਤੇ ਕਿਸਾਨਾਂ ਨੂੰ ਫ਼ਸਲ ਦੀ ਰੋਜ਼ਾਨਾ ਨਿਗਰਾਨੀ ਕਰਨੀ ਚਾਹੀਦੀ ਹੈ | ਬਿਨਾਂ ਹਮਲੇ ਤੋਂ ਅਗੇਤਾ ਛਿੜਕਾਅ ਬਿਲਕੁਲ ਨਾ ਕਰੋ ਤਾਂ ਜੋ ਚੇਪੇ ਦੇ ਹਮਲੇ ਦੇ ਨਾਲ ਹੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕੇਂਦਰ ਸਰਕਾਰ ਦੀ ਮਾੜੀ ਸੋਚ 'ਤੇ ਰੋਸ ਪ੍ਰਗਟ ਕੀਤਾ ਗਿਆ | ਮੀਟਿੰਗ ਉਪਰੰਤ ਇਕ ਮੰਗ ਪੱਤਰ ਸੁਪਰਡੈਂਟ ...

ਪੂਰੀ ਖ਼ਬਰ »

ਮੁਬਾਰਕਪੁਰ ਬਾਉਲੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਭੁਲੱਥ, 2 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਮੁਬਾਰਕਪੁਰ ਬਾਉਲੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ ਤੇ ਸੰਤ ਬਾਬਾ ਜਸਵੰਤ ਸਿੰਘ ਲੁਧਿਆਣੇ ਵਾਲਿਆਂ ਦੀ ਮਿੱਠੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਦੌਰਾਨ ਰਾਗੀ ਜਥੇ ਨੇ ਕੀਰਤਨ ਰਾਹੀ ਸੰਗਤਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ 'ਚ ਅਸਫ਼ਲ ਰਹੀ- ਰਾਣਾ

ਭੁਲੱਥ, 2 ਮਾਰਚ (ਮਨਜੀਤ ਸਿੰਘ ਰਤਨ)-ਕੇਂਦਰ ਸਰਕਾਰ ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਉਣ 'ਚ ਅਸਫ਼ਲ ਰਹੀ ਹੈ, ਜਿਸ ਕਰਕੇ ਅੱਜ ਹਰ ਵਰਗ ਨੂੰ ਰੋਜ਼ੀ ਰੋਟੀ ਚਲਾਉਣੀ ਔਖੀ ਹੋ ਗਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਇਕ ...

ਪੂਰੀ ਖ਼ਬਰ »

ਗੋਰਾ ਗਿੱਲ ਵਲੋਂ ਡਾਲਾ ਪਿੰਡ ਦੇ ਛੱਪੜ ਦਾ ਨਿਰੀਖਣ

ਭੁਲੱਥ, 2 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਦੇ ਸੀ.ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਹਲਕਾ ਭੁਲੱਥ ਵਿਚ ਸਰਗਰਮੀਆਂ ਤੇਜ਼ ਕਰਦੇ ਹੋਏ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀ ਹਨ | ਇਸ ਤਹਿਤ ਪਿੰਡ ...

ਪੂਰੀ ਖ਼ਬਰ »

ਜਲਦੀ ਮੁਕੰਮਲ ਹੋਵੇਗੀ ਬੇਗੋਵਾਲ-ਨਡਾਲਾ ਸੜਕ- ਗੋਰਾ ਗਿੱਲ

ਨਡਾਲਾ, 2 ਮਾਰਚ (ਮਾਨ)-ਨਡਾਲਾ-ਬੇਗੋਵਾਲ ਸੜਕ ਦੀ ਨਵ ਉਸਾਰੀ ਦਾ ਕੰਮ ਜਲਦੀ ਪੂਰਾ ਹੋ ਜਾਵੇਗਾ | ਇਸ ਵੇਲੇ ਬੇਗੋਵਾਲ ਦੇ ਸੰਤ ਪੇ੍ਰਮ ਸਿੰਘ ਪਟਰੋਲ ਪੰਪ ਤੋਂ ਲੈ ਕੇ ਬੇਗੋਵਾਲ ਤੋਂ ਨਡਾਲਾ ਵੱਲ ਸੰਤ ਪੇ੍ਰਮ ਸਿੰਘ ਯਾਦਗਾਰੀ ਗੇਟ ਤੱਕ ਸੜਕ ਨੂੰ ਪੂਰੀ ਮਜ਼ਬੂਤੀ ਨਾਲ ਤਿਆਰ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਨਾਭਾ ਵਿਖੇ ਰੋਸ ਰੈਲੀ 13 ਨੂੰ

ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ, ਥਿੰਦ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ, ਮੰਡਲ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਭਬੀਸ਼ਨ ਲਾਲ ਆਗੂਆਂ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਕੀਤੀ ਗਈ | ਉਪਰੰਤ ਉਨ੍ਹਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਦੇ ਵਿਦਿਆਰਥੀ ਦੀ ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ 'ਚ ਚੋਣ

ਨਡਾਲਾ, ਮਾਰਚ 2 (ਮਾਨ)-ਗੁਰੂ ਨਾਨਕ ਪੇ੍ਰਮ ਕਰਮਸਰ ਪਬਲਿਕ ਸਕੂਲ ਦਾ ਚੌਥੀ ਜਮਾਤ ਦਾ ਵਿਦਿਆਰਥੀ ਧਰਮਵੀਰ ਸਿੰਘ 25 ਮਾਰਚ ਨੂੰ ਰਾਂਚੀ ਬਿਹਾਰ ਵਿਚ ਹੋ ਰਹੀ ਸਬ ਜੂਨੀਅਰ ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ ਖੇਡਣ ਜਾਵੇਗਾ | ਧਰਮਵੀਰ ਸਿੰਘ ਨੇ ਫਰਵਰੀ ਮਹੀਨੇ ਵਿਚ ਪੰਜਾਬ ...

ਪੂਰੀ ਖ਼ਬਰ »

ਤੋਪਖ਼ਾਨਾ ਸਕੂਲ 'ਚ ਲਾਇਬ੍ਰੇਰੀ ਤੇ ਸਾਇੰਸ ਲੈਬ ਦਾ ਰੱਖਿਆ ਨੀਂਹ ਪੱਥਰ

ਕਪੂਰਥਲਾ, 2 ਮਾਰਚ (ਵਿ.ਪ੍ਰ.)-ਸਰਕਾਰੀ ਹਾਈ ਸਕੂਲ ਤੋਪਖ਼ਾਨਾ ਵਿਚ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਤਪਾਲ ਮਹਿਰਾ, ਕਾਂਗਰਸੀ ਆਗੂ ਤਜਿੰਦਰ ਭੰਡਾਰੀ ਤੇ ਕਿੱਕੀ ਵਾਲੀਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ.ਐਫ.ਯੂ.ਸੀ.ਟੀ.ਓ.) ਵਲੋਂ 4 ਮਾਰਚ ਨੂੰ ਸਮੂਹਿਕ ਇਤਫਾਕੀਆ ਛੁੱਟੀ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦਾ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਨੇ ਦਿੱਤਾ ਯੂ. ਕੇ. ਦਾ ਸਟੱਡੀ ਵੀਜ਼ਾ

ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ, ਥਿੰਦ)-ਵਾਹਿਗੁਰੂ ਅਕੈਡਮੀ ਉੱਚ ਵਿੱਦਿਆ ਪ੍ਰਾਪਤ ਕਰਵਾਉਣ ਤੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਹਲਕਾ ਸੁਲਤਾਨਪੁਰ ਲੋਧੀ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ | ...

ਪੂਰੀ ਖ਼ਬਰ »

ਪਲਾਹੀ ਵਿਖੇ ਸਿਹਤ ਬੀਮਾ ਕਾਰਡ ਵੰਡੇ

ਫਗਵਾੜਾ, 2 ਮਾਰਚ (ਕਿੰਨੜਾ)-ਪਿੰਡ ਪਲਾਹੀ ਵਿਖੇ 98 ਲੋਕਾਂ ਨੂੰ ਸਿਹਤ ਬੀਮਾ ਕਾਰਡ ਗ੍ਰਾਮ ਪੰਚਾਇਤ ਪਲਾਹੀ ਵਲੋਂ ਵੰਡੇ ਗਏ | ਇਨ੍ਹਾਂ ਕਾਰਡ ਧਾਰਕਾਂ ਵਿਚ ਉਹ ਕਿਸਾਨ ਜਿਨ੍ਹਾਂ ਕੋਲ ਜੇ-ਫਾਰਮ ਸਨ ਤੇ ਜਿਹੜੇ ਸਰਕਾਰ ਕੋਲ ਮਾਰਕੀਟ ਕਮੇਟੀ ਰਾਹੀਂ ਆਨਲਾਈਨ ਕੀਤੇ ਗਏ ਹਨ ਤੇ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਸੀਕਰੀ ਦੇ ਅੰਤਿਮ ਸੰਸਕਾਰ ਮੌਕੇ ਸੈਂਕੜੇ ਨਮ ਅੱਖਾਂ ਵਲੋਂ ਵਿਦਾਇਗੀ

ਬੇਗੋਵਾਲ, 2 ਮਾਰਚ (ਸੁਖਜਿੰਦਰ ਸਿੰਘ)-ਉੱਘੇ ਟਕਸਾਲੀ ਕਾਂਗਰਸੀ ਆਗੂ, ਸਾਬਕਾ ਚੇਅਰਮੈਨ, ਸਾਬਕਾ ਸਰਪੰਚ ਸੀਕਰੀ ਪ੍ਰੀਤਮ ਸਿੰਘ ਸੀਕਰੀ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਸੈਂਕੜੇ ਨਮ ਅੱਖਾਂ ਵਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਸਪਾਰਕ ਹੋਣ ਕਾਰਨ ਗ਼ਰੀਬ ਪਰਿਵਾਰ ਦੀ ਰਿਹਾਇਸ਼ ਸੜ ਕੇ ਸੁਆਹ

ਕਾਲਾ ਸੰਘਿਆਂ, 2 ਮਾਰਚ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਖ਼ਾਸ ਕਾਲਾ ਦੀ ਕਲੋਨੀ ਵਿਖੇ ਬਿਜਲੀ ਦੀ ਤਾਰ ਸਪਾਰਕ ਹੋਣ ਕਾਰਨ ਗ਼ਰੀਬ ਪਰਿਵਾਰ ਦਾ ਘਰ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਰਿਵਾਰ ਨੇ ਪੰਚਾਇਤ ਵਲੋਂ ਮਿਲੀ ਕਲੋਨੀ ਵਿਚ ਗਾਡਰ ਬਾਲੇ ਤੇ ਕਾਨਿਆਂ ਨਾਲ ...

ਪੂਰੀ ਖ਼ਬਰ »

68 ਸਾਲਾ ਰਵੀ ਕੁਮਾਰ ਆਨੰਦ ਨੇ ਖੁਦ ਹਸਪਤਾਲ ਆ ਕੇ ਕੋਰੋਨਾ ਵੈਕਸੀਨ ਲਗਵਾਈ

ਕਪੂਰਥਲਾ, 2 ਮਾਰਚ (ਅਮਰਜੀਤ ਕੋਮਲ)-ਸਿਵਲ ਹਸਪਤਾਲ ਕਪੂਰਥਲਾ ਦੇ ਵੈਕਸੀਨੇਸ਼ਨ ਰੂਮ ਵਿਚ ਅੱਜ ਕਪੂਰਥਲਾ ਦੇ 68 ਸਾਲਾ ਰਵੀ ਕੁਮਾਰ ਆਨੰਦ ਨੇ ਖੁਦ ਆ ਕੇ ਕੋਰੋਨਾ ਵੈਕਸੀਨ ਲਗਵਾਈ | ਵੈਕਸੀਨੇਸ਼ਨ ਲਗਵਾਉਣ ਉਪਰੰਤ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ...

ਪੂਰੀ ਖ਼ਬਰ »

ਅਧਿਆਪਕ ਸਤ ਪ੍ਰਤੀਸ਼ਤ ਮਿਸ਼ਨ ਦੀ ਪ੍ਰਾਪਤੀ ਲਈ ਬੱਚਿਆਂ ਨੂੰ ਮਿਹਨਤ ਨਾਲ ਪੜ੍ਹਾਉਣ- ਲਾਸਾਨੀ

ਕਪੂਰਥਲਾ, 2 ਮਾਰਚ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਵਲੋਂ ਅੱਜ ਜ਼ਿਲ੍ਹੇ ਦੇ 529 ਐਲੀਮੈਂਟਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਬੱਚਿਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮਿਲਣੀ ਦੌਰਾਨ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਦੀ ਪਾਵਨ ਧਰਤੀ ਸੰਤਾਂ ਮਹਾਪੁਰਸ਼ਾਂ, ਪੀਰਾਂ ਪੈਗ਼ੰਬਰਾਂ ਦੀ ਮਹਾਨ ਧਰਤੀ ਹੈ- ਡੀ. ਐੱਸ. ਪੀ. ਬੱਲ

ਸੁਲਤਾਨਪੁਰ ਲੋਧੀ 2 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਪਾਵਨ ਧਰਤੀ ਜਿੱਥੇ ਅਨੇਕਾਂ ਹੀ ਸੰਤਾਂ ਮਹਾਪੁਰਸ਼ਾਂ ਪੀਰਾਂ ਪੈਗ਼ੰਬਰਾਂ ਫ਼ੱਕਰਾਂ ਨੇ ਅਵਤਾਰ ਲਿਆ ਤੇ ਉਨ੍ਹਾਂ ਦੀ ਯਾਦ ਵਿਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਜਿੱਥੇ ਸਾਨੂੰ ਦਰਬਾਰ ਵਿਚ ਨਤਮਸਤਕ ਹੋਣ ...

ਪੂਰੀ ਖ਼ਬਰ »

ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਦੀ ਯਾਦ 'ਚ ਕਰਵਾਏ ਜਾਣਗੇ ਸਮਾਗਮ- ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਅੱਜ ਜੈਵਿਕ ਖੇਤੀ ਦਾ ਸਮਾਂ ਹੈ- ਜੀ. ਐੱਮ ਨਬਾਰਡ

ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ, ਥਿੰਦ)-ਆਰਗੈਨਿਕ (ਜੈਵਿਕ) ਖੇਤੀ ਦਾ ਸਮਾਂ ਹੈ ਤੇ ਸਾਨੂੰ ਫ਼ਸਲੀ ਚੱਕਰ ਵਿਚੋਂ ਬਾਹਰ ਆਉਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਬਾਰਡ ਦੇ ਜੀ.ਐੱਮ. ਐੱਚ. ਕੇ. ਸਬਲਾਨੀਆ ਨੇ ਸੁਲਤਾਨਪੁਰ ਲੋਧੀ ਵਿਖੇ ਜੈਵਿਕ ਖੇਤੀ ਦੇ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਹੋਈ

ਭੰਡਾਲ ਬੇਟ, 2 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਇੰਡੀਅਨ ਐਕਸ ਸਰਵਿਸ ਲੀਗ ਦੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਤੇ ਬਲਾਕ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਰਿਆਂ ਨੇ ਫ਼ੈਸਲਾ ਕੀਤਾ ਕਿ ਕਿਸਾਨੀ ਅੰਦੋਲਨ ਵਿਚ ਹਿੱਸਾ ਲੈਣ ਲਈ ਬਲਾਕਾਂ ਤੇ ਪਿੰਡਾਂ ਦੇ ...

ਪੂਰੀ ਖ਼ਬਰ »

ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾ ਦਾ ਦਿਹਾਂਤ

ਮਾਨਹਾਈਮ (ਜਰਮਨੀ), 2 ਮਾਰਚ (ਬਸੰਤ ਸਿੰਘ ਰਾਮੂਵਾਲੀਆ)-ਲੰਮੇ ਸਮੇਂ ਤੋਂ ਸਿੱਖ ਪੰਥ ਦੀ ਚੜ੍ਹ•ਦੀ ਕਲਾ ਲਈ ਸੰਘਰਸ਼ਸ਼ੀਲ ਜਰਮਨੀ 'ਚ ਜਲਾਵਤਨ ਜੀਵਨ ਗੁਜ਼ਾਰ ਰਹੇ ਬੱਬਰ ਖ਼ਾਲਸਾ ਜਥੇਬੰਦੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX