ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  7 minutes ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  28 minutes ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  1 minute ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 1 hour ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 1 hour ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 2 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 2 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 2 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 3 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 minute ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 4 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 4 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 4 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 4 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 4 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 4 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 4 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੜਕ ਹਾਦਸੇ 'ਚ ਪੈਦਲ ਜਾਂਦੀ ਔਰਤ ਦੀ ਮੌਤ ਇਕ ਹੋਰ ਹਾਦਸੇ 'ਚ ਸਾਈਕਲ ਸਵਾਰ ਜ਼ਖ਼ਮੀ

ਚੰਡੀਗੜ੍ਹ, 3 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਹੋਏ ਦੋ ਸੜਕ ਹਾਦਸਿਆਂ ਦੌਰਾਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਇਕ ਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਪੁਲਿਸ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਸੀਤਾ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ | ਸੀਤਾ ਰਾਮ ਨੇ ਪੁਲਿਸ ਨੂੰ ਦੱਸਿਆ ਕਿ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਥ੍ਰੀ. ਬੀ.ਆਰ.ਡੀ. ਸੜਕ ਨੇੜੇ ਪੈਦਲ ਜਾ ਰਹੀ ਸ਼ਿਕਾਇਤਕਰਤਾ ਦੀ ਮਾਂ ਮਾਇਆਵਤੀ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖ਼ਮੀ ਹਾਲਤ ਵਿਚ ਮਾਇਆਵਤੀ (50) ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਲੈ ਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਸਬੰਧਤ ਮਾਮਲਾ ਆਈ.ਪੀ.ਸੀ ਦੀ ਧਾਰਾ 279, 337, 304-ਏ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਕ ਹੋਰ ਮਾਮਲਾ ਪੁਲਿਸ ਨੇ ਮੌਲੀ ਜੱਗਰਾਂ ਦੇ ਰਹਿਣ ਵਾਲੇ ਮਨੋਜ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਨੇ ਸਾਈਕਲ 'ਤੇ ਜਾ ਰਹੇ ਉਸ ਦੇ ਭਰਾ ਜਤਿੰਦਰ ਨੂੰ ਸੈਕਟਰ-5/8 ਨੂੰ ਵੰਡਦੀ ਸੜਕ 'ਤੇ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਟੱਕਰ ਨਾਲ ਜਤਿੰਦਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ-3 ਵਿਚ ਦਰਜ ਕਰਕੇ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਕੋਰੋਨਾ ਟੈਸਟ ਦੇ ਗ਼ਲਤ ਨਤੀਜੇ ਮਾਮਲੇ ਵਿਚ ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ, 3 ਮਾਰਚ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਰੋਨਾ ਦੀ ਕਥਿਤ ਤੌਰ 'ਤੇ ਗਲਤ ਰਿਪੋਰਟ ਦੇ ਮਾਮਲੇ ਵਿਚ ਸਟੇਟਸ ਰਿਪੋਰਟ ਮੰਗੀ ਹੈ | ਹਾਈਕੋਰਟ ਜਸਟਿਸ ਹਰਿਪਾਲ ਵਰਮਾ ਦੀ ਬੈਂਚ ਨੇ ਇਹ ਆਦੇਸ਼ ਦਿੱਤੇ ਹਨ | ਇਸ ਤੋਂ ਪਹਿਲਾਂ ਮਾਮਲੇ ਵਿਚ ...

ਪੂਰੀ ਖ਼ਬਰ »

ਪਲਾਟ, ਫਲੈਟ, ਕੋਠੀ ਖਰੀਦਣ 'ਤੇ ਨਾਲ ਮੁਫ਼ਤ ਮਿਲੇਗੀ ਐੱਲ.ਸੀ.ਡੀ. ਤੇ ਮੁਫ਼ਤ ਹੋਵੇਗੀ ਰਜਿਸਟਰੀ

ਚੰਡੀਗੜ੍ਹ, 3 ਮਾਰਚ (ਅ.ਬ.)-ਅੰਬਾਲਾ ਕੈਂਟ ਸੈਕਟਰ 42 ਜਗਾਧਰੀ ਰੋਡ ਨੈਸ਼ਨਲ ਹਾਈਵੇ 'ਤੇ ਸਥਿਤ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਵੈਟਰਨ ਏ.ਟੀ.ਐੱਫ.ਐੱਲ. (ਹਰਮਨ ਸਿਟੀ) ਵਲੋਂ ਡਿਵੈਲਪ ਕੀਤਾ ਗਿਆ ਹੈ, ਜੋਕਿ ਅੰਬਾਲਾ ਕੈਂਟ ਵਾਸੀਆਂ ਲਈ ਅਫੋਰਡੇਬਲ ਹਾਊਸਿੰਗ ਦੀ ਦਿਸ਼ਾ ...

ਪੂਰੀ ਖ਼ਬਰ »

ਰੰਧਾਵਾ ਵਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਦੇ ਮੁਕਾਬਲੇ ਦਾ ਸੱਦਾ ਦਿੰਦਿਆਂ ਸਹਿਕਾਰੀ ਬੈਂਕਾਂ ਦੀ ਮੁਕੰਮਲ ਕਾਇਆ ਕਲਪ ਕਰਨ ਲਈ ਵਿਆਪਕ ਯੋਜਨਾਵਾਂ ਦਾ ਐਲਾਨ ...

ਪੂਰੀ ਖ਼ਬਰ »

ਪਰਿਵਾਰਕ ਜਾਇਦਾਦ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਪੁਲਿਸ ਤੋਂ ਜਾਂਚ ਸਬੰਧੀ ਜਾਣਕਾਰੀ ਮੰਗੀ

ਚੰਡੀਗੜ੍ਹ, 3 ਮਾਰਚ (ਬਿ੍ਜੇਂਦਰ ਗੌੜ)-ਚੰਡੀਗੜ੍ਹ ਵਿਖੇ ਸੈਕਟਰ-5 ਵਿਚ ਰਹਿੰਦੇ ਇਕ ਵਿਅਕਤੀ ਨੇ ਪਰਿਵਾਰਿਕ ਜਾਇਦਾਦ ਦੇ ਵਿਵਾਦ ਦੇ ਮਾਮਲੇ ਵਿਚ ਚੰਡੀਗੜ੍ਹ ਦੇ ਐਸ.ਐਸ.ਪੀ ਨੂੰ ਆਦੇਸ਼ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ...

ਪੂਰੀ ਖ਼ਬਰ »

ਐੱਨ.ਐੱਸ.ਯੂ.ਆਈ. ਨੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਕੱਢਿਆ ਪੈਦਲ ਮਾਰਚ

ਚੰਡੀਗੜ੍ਹ, 3 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਐੱਨ. ਐੱਸ. ਯੂ. ਆਈ., ਯੂਥ ਕਾਂਗਰਸ ਅਤੇ ਚੰਡੀਗੜ੍ਹ ਕਾਂਗਰਸ ਦੇ ਲੀਡਰਾਂ ਨੇ ਅੱਜ ਸੈਕਟਰ-35 ਵਿਚ ਪ੍ਰਦਰਸ਼ਨ ਕੀਤਾ | ਬੇਰੁਜ਼ਗਾਰੀ ਦੇ ਮੁੱਦੇ 'ਤੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸ ਵਰਕਰ ਸੈਕਟਰ-35 ਤੋਂ ਸੈਕਟਰ-33 ਵਿਚ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦੇ ਦੋ ਕਾਬੂ

ਚੰਡੀਗੜ੍ਹ, 3 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਦੋ ਲੋਕਾਂ ਨੂੰ ਪਲਸਰ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਕੁਰਾਲੀ ਦੇ ਵਿਜੇ ਅਤੇ ਈ.ਡਬਲਯੂ.ਐੱਸ. ਕਾਲੋਨੀ ਧਨਾਸ ਦੇ ਸੋਇਬ ...

ਪੂਰੀ ਖ਼ਬਰ »

ਕੇਸ ਕਰਨ ਦੀ ਧਮਕੀ ਦੇ ਇਕ ਲੱਖ ਠੱਗੇ

ਚੰਡੀਗੜ੍ਹ, 3 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਅਣਪਛਾਤੇ ਵਿਅਕਤੀ ਵਲੋਂ ਫ਼ੋਨ ਕਰਕੇ ਕੇਸ ਕਰਨ ਦੀ ਧਮਕੀ ਦੇ ਇਕ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸ਼ਾਂਤੀ ਨਗਰ ਮਨੀਮਾਜਰਾ ਦੇ ...

ਪੂਰੀ ਖ਼ਬਰ »

ਸੈਕਟਰ-49 ਦੇ ਦੋ ਘਰਾਂ 'ਚੋਂ ਨਕਦੀ ਤੇ ਗਹਿਣੇ ਚੋਰੀ

ਚੰਡੀਗੜ੍ਹ, 3 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-49/ਡੀ ਦੇ ਦੋ ਘਰਾਂ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-49 ਦੇ ਰਹਿਣ ਵਾਲੇ ਅਨਿਲ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ਉਨ੍ਹਾਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ ਵਿਚ ਮੋਰਿੰਡਾ ਦੀ ਪ੍ਰੀਤੀ ਅਰੋੜਾ ਨੇ ਹਾਸਿਲ ਕੀਤਾ ਪਹਿਲਾ ਸਥਾਨ

ਮੋਰਿੰਡਾ, 3 ਮਾਰਚ (ਕੰਗ)-ਪੰਜਾਬੀ ਐਮੀਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਲੋਂ ਲੜਕੀਆਂ ਦੇ ਕਰਵਾਏ ਓਪਨ ਵੇਟ ਮੁਕਾਬਲੇ ਵਿਚ ਮੋਰਿੰਡਾ ਸ਼ਹਿਰ ਦੀ ਪ੍ਰੀਤੀ ਅਰੋੜਾ ਪੁੱਤਰੀ ਬਲਦੇਵ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਹਿਰ ਦਾ ਮਾਣ ਵਧਾਇਆ | ਸਟਰੌਂਗ ਆਰਮ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਨਾਲ ਲੱਗਦੇ ਪਿੰਡ ਖੈਰਾਬਾਦ (ਮੁਸਤਫ਼ਾ ਨਗਰ) ਦੇ ਰਹਿਣ ਵਾਲੇ 23 ਸਾਲਾਂ ਲਾਪਤਾ ਨੌਜਵਾਨ ਦੀ 9 ਦਿਨਾਂ ਬਾਅਦ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਨਰਵਾਨਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਇਆ | ...

ਪੂਰੀ ਖ਼ਬਰ »

9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿੱਪ 'ਚ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀ ਅੱਵਲ

ਰੂਪਨਗਰ, 3 ਮਾਰਚ (ਹੁੰਦਲ)-9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿੱਪ 'ਚ ਜ਼ਿਲ੍ਹਾ ਰੂਪਨਗਰ ਵਲੋਂ ਖੇਡਣ ਗਏ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ...

ਪੂਰੀ ਖ਼ਬਰ »

ਹਮਲਾਵਰ ਖ਼ਿਲਾਫ਼ ਹਫ਼ਤੇ ਬਾਅਦ ਵੀ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ 'ਚ ਸਹਿਮ ਦਾ ਮਾਹੌਲ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਕਰਨੈਲ ਸਿੰਘ)-ਸਥਾਨਕ ਮਹੱਲਾ ਕੇਸਗੜ੍ਹ ਸਾਹਿਬ ਨਿਵਾਸੀ ਹਰਮਨ ਕੰਪਿਊਟਰਜ਼ ਮਾਲਕ ਗੁਰਜੀਤ ਸਿੰਘ ਪੁੱਤਰ ਸੋਹਨ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਕਥਿਤ ਹਮਲਾਵਰ ਖ਼ਿਲਾਫ਼ ਹਫ਼ਤੇ ਤੋਂ ਵੀ ਵੱਧ ਸਮਾਂ ਬੀਤ ਜਾਣ ਬਾਅਦ ਕੋਈ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਪਤਨੀ ਦਾ ਇਲਾਜ ਕਰਵਾ ਰਹੇ ਅਲੀਪੁਰ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ

ਘਨੌਲੀ, 3 ਮਾਰਚ (ਜਸਵੀਰ ਸਿੰਘ ਸੈਣੀ)-ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਆਪਣੀ ਪਤਨੀ ਦਾ ਇਲਾਜ ਕਰਵਾ ਰਹੇ ਨੇੜਲੇ ਪਿੰਡ ਅਲੀਪੁਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ (64) ਪੁੱਤਰ ਦਲੀਪ ਸਿੰਘ ਦੀ ਪਤਨੀ ਬਿਮਾਰ ਹੋਣ ਕਰਕੇ ਉਸ ਦਾ ਇਲਾਜ ਉਕਤ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਕਰਾਉਣ ਲਿਆਂਦਾ ਮੁਲਜ਼ਮ ਪੁਲਿਸ ਨੂੰ ਹਸਪਤਾਲ 'ਚੋਂ ਝਕਾਨੀ ਦੇ ਕੇ ਫ਼ਰਾਰ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਰੋਪੜ 'ਚ ਕੋਰੋਨਾ ਟੈੱਸਟ ਕਰਵਾਉਣ ਆਇਆ ਮੁਲਜ਼ਮ ਦੁਪਹਿਰ ਸਮੇਂ ਪੁਲਿਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ | ਮੁਲਜ਼ਮ ਦੀ ਪਹਿਚਾਣ ਗੁਰਜੀਤ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ ਤੋਂ ਗੁਜ਼ਰਦੇ ਓਵਰਲੋਡ ਵਾਹਨਾਂ ਕਾਰਨ ਰਾਹਗੀਰ ਪ੍ਰੇਸ਼ਾਨ

ਨੂਰਪੁਰ ਬੇਦੀ, 3 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੇ ਦਿਨੀਂ ਲੋਕਾਂ ਦੀ ਮੰਗ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ ਤੋਂ ਭਾਰੀ ਤੇ ਓਵਰਲੋਡ ਵਾਹਨਾਂ ਦੇ ਗੁਜ਼ਰਨ 'ਤੇ ਪਾਬੰਦੀ ਲਗਾਈ ਗਈ ਸੀ | ਮਗਰ ਪੁਲਿਸ ਦੀ ਢਿੱਲ ਕਾਰਨ ਰੋਜ਼ਾਨਾ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਹਿੰਮਤ ਸਿੰਘ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ...

ਪੂਰੀ ਖ਼ਬਰ »

ਗਮਾਡਾ ਵਲੋਂ ਈ. ਡਬਲਿਊ. ਐਸ. ਮਕਾਨ ਲਈ ਕੱਢੇ ਗਏ ਡਰਾਅ ਦੇ ਲਾਭਪਤਾਰੀਆਂ ਨੇ ਮਕਾਨ ਅਲਾਟ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਦੇ ਰਹਿਣ ਵਾਲੇ ਉਨ੍ਹਾਂ ਲਾਭਪਾਤਰੀਆਂ ਜਿਨ੍ਹਾਂ ਦੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਮਕਾਨਾਂ ਸਬੰਧੀ ਡਰਾਅ ਕੱਢੇ ਜਾ ਚੁੱਕੇ ਹਨ, ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਨਕਾਣਾ ਸਾਹਿਬ ਦੇ 100 ਸਾਲ ਪੂਰੇ ਹੋਣ 'ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਵਿਸ਼ੇਸ਼ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਕਾ ਨਨਕਾਣਾ ਸਾਹਿਬ ਦੇ 100 ਸਾਲ ਪੂਰੇ ਹੋਣ ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਦਿਨ ਸਵੇਰੇ 9 ਵਜੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 67 ਨਵੇਂ ਮਰੀਜ਼ ਸਾਹਮਣੇ ਆਏ ਤੇ 21 ਮਰੀਜ਼ ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 67 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 21 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਬੈਂਕ ਕਰਮਚਾਰੀ ਦਾ ਪਰਸ ਖੋਹ ਕੇ ਸਕੂਟਰ ਸਵਾਰ ਫ਼ਰਾਰ

ਐੱਸ. ਏ. ਐੱਸ. ਨਗਰ, 3 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 'ਚ ਆਪਣੇ ਘਰ ਵੱਲ ਪੈਦਲ ਆ ਰਹੀ ਇਕ ਮਹਿਲਾ ਬੈਂਕ ਕਰਮਚਾਰੀ ਭੁਪਿੰਦਰ ਕੌਰ ਦਾ ਸਕੂਟਰ ਸਵਾਰ ਵਲੋਂ ਪਰਸ ਝਪਟ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਝਪਟਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ 1 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 3 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਚੋਰੀ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ ਮਾਮਲੇ ਦਰਜ, ਪਰ ਚੋਰ ਪੁਲਿਸ ਦੀ ਗਿ੍ਫ਼ਤ ਤੋਂ ਦੂਰ

ਐੱਸ. ਏ. ਐੱਸ. ਨਗਰ, 3 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ ਅੰਦਰ ਚੋਰੀ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਸਬੰਧੀ ਭਾਵੇਂ ਪੁਲਿਸ ਨੇ ਮਾਮਲੇ ਤਾਂ ਦਰਜ ਕਰ ਲਏ ਹਨ, ਪ੍ਰੰਤੂ ਹਾਲੇ ਤੱਕ ਕਿਸੇ ਵੀ ਮੁਲਜ਼ਮ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰ ਸਕੀ | ਥਾਣਾ ਮਟੌਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਟੇਟ ਰਿਸੋਰਸ ਪਰਸਨਜ਼ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਸਮਾਪਤ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਨਵ-ਨਿਯੁਕਤ ਮਾਸਟਰ/ਮਿਸਟ੍ਰੈਸਾਂ ਦੀ ਸਿਖਲਾਈ ਕਰਵਾਉਣ ਲਈ ਸਟੇਟ ਰਿਸੋਰਸ ਪਰਸਨਜ਼ ਦੀ ਦੋ ਰੋਜਾ ਸਿਖਲਾਈ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸ਼ੋਅਰੂਮਾਂ ਦੇ ਬਾਹਰ ਲਗਦੀਆਂ ਰੇਹੜੀਆਂ-ਫੜ੍ਹੀਆਂ ਨਾ ਚੁਕਵਾਈਆਂ ਤਾਂ ਸੰਘਰਸ਼ ਵਿੱਢਣਗੇ ਦੁਕਾਨਦਾਰ-ਪਾਰਸ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਮਾਰਕੀਟਾਂ ਵਿਚ ਲੱਗਦੀਆਂ ਰੇਹੜੀਆਂ-ਫੜ੍ਹੀਆਂ ਤੋਂ ਤੰਗ ਆਏ ਦੁਕਾਨਦਾਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਇਨ੍ਹਾਂ ਰੇਹੜੀਆਂ-ਫੜ੍ਹੀਆਂ ਵਾਲਿਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿਚ ਨਾ ਲਿਆਂਦੀ ਗਈ ਤਾਂ ...

ਪੂਰੀ ਖ਼ਬਰ »

ਬਈ! ਅਜੇ ਪਾਵਰਾਂ ਨੀ ਮਿਲੀਆਂ..

ਖਰੜ, 3 ਮਾਰਚ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਚੋਣਾਂ ਕਰਵਾਉਣ ਉਪਰੰਤ 17 ਫਰਵਰੀ ਨੂੰ ਨਤੀਜੇ ਐਲਾਨ ਹੋਣ ਉਪਰੰਤ ਨਵੇਂ ਕੌਂਸਲਰ ਚੁਣੇ ਗਏ ਹਨ ਪਰ ਉਨ੍ਹਾਂ ਕੋਲ ਕਈ ਲੋਕ ਆਪਣੇ ਫਾਰਮ ਟੈਸਟ ਆਦਿ ਕਰਵਾਉਣ ਲਈ ਜਾਂਦੇ ਹਨ, ਪਰ ਉਹ ਲੋਕਾਂ ...

ਪੂਰੀ ਖ਼ਬਰ »

ਸੜਕ ਦਰਮਿਆਨ ਪਿਆ ਟੋਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਖਰੜ, 3 ਮਾਰਚ (ਜੰਡਪੁਰੀ)-ਖਰੜ ਆਰੀਆ ਕਾਲਜ ਦੀ ਸਾਹਮਣੇ ਤੋਂ ਢਾਬ ਵਾਲੀ ਚੱਕੀ ਤੋਂ ਅਨਾਜ ਮੰਡੀ ਨੂੰ ਜਾਂਦੀ ਸੜਕ 'ਤੇ ਅਣਢੱਕਿਆ ਟੋਆ ਸੜ੍ਹਕ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ਕਈ ਲੋਕਾਂ ਨੇ ਦੱਸਿਆ ਕਿ ਇਹ ਸੜਕ ਦਰਮਿਆਨ ਜੋ ਖੱਡਾ ਬਣਿਆ ਹੈ | ਇਸ ਵਿਚ ਪਾਣੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਹਾਲੀ ਵਿਖੇ ਕੈਬਨਿਟ ਮੰਤਰੀ ਸਮੇਤ ਮੁੱਖ ਚੋਣ ਅਫ਼ਸਰ ਪੰਜਾਬ ਨੇ ਲਗਵਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪੰਜਾਬ ਅੰਦਰ ਕੋਵਿਡ ਵੈਕਸੀਨੇਸ਼ਨ ਦੇ ਦੂਜੇ ਗੇੜ ਦੇ ਚਲਦਿਆਂ ਅੱਜ ਸਿਵਲ ਹਸਪਤਾਲ ਵਿਖੇ ਜਿਥੇ ਸੀਨੀਅਰ ਸਿਟੀਜ਼ਨਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਉਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਈ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਖਰੜ ਦੀ ਸਦਰ ਪੁਲਿਸ ਨੇ 8-9 ਲੱਖ ਦੀ ਕੀਮਤ ਦੇ ਸੋਨੇ ਦੇ ਗਹਿਣੇ ਬਰਾਮਦ ਕਰਕੇ ਪੀੜਤਾਂ ਦੇ ਸਪੁਰਦ ਕੀਤੇ

ਖਰੜ, 3 ਮਾਰਚ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣੇ ਅਧੀਨ ਪੈਂਦੇ ਖੇਤਰ ਵਿਚ ਚੋਰੀ ਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰ ਤੋਂ ਲੋਕਾਂ ਦੇ ਚੋਰੀ ਕੀਤੇ 8-9 ਲੱਖ ਰੁ. ਦੀ ਕੀਮਤ ਦੇ 17 ਤੋਲੇ ਸੋਨੇ ਦੇ ਗਹਿਣੇ ਬਰਾਮਦ ਕਰਕੇ ਪੀੜਤਾਂ ਦੇ ...

ਪੂਰੀ ਖ਼ਬਰ »

ਪਿੰਡ ਮਾਣਕਪੁਰ ਸ਼ਰੀਫ਼ ਦੇ ਵਸਨੀਕਾਂ ਨੂੰ ਸਮਾਰਟ ਕਾਰਡ ਵੰਡੇ

ਮਾਜਰੀ, 3 ਮਾਰਚ (ਧੀਮਾਨ)-ਪਿੰਡ ਮਾਣਕਪੁਰ ਸ਼ਰੀਫ ਵਿਖੇ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਵਲੋਂ ਤਿਆਰ ਸਮਾਰਟ ਕਾਰਡ ਅੱਜ ਜ਼ਿਲ੍ਹ੍ਹਾ ਪ੍ਰੀਸ਼ਦ ਮੈਂਬਰ ਤੇ ਵਾਈਸ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਅਤੇ ਗ੍ਰਾਮ ਪੰਚਾਇਤ ਸਰਪੰਚ ਮਦਨ ਸਿੰਘ ਵਲੋਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੇ ਵਫ਼ਦ ਵਲੋਂ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਬੋਰਡ ਨਾਲ ਸਬੰਧਿਤ ਸਿੱਖਿਆ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਨੂੰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ 'ਅਦਸ਼ਿ੍ਯ ਰਾਖਸ਼ਸ ਕੋਰੋਨਾ' ਪੁਸਤਕ ਦੀ ਘੁੰਡ ਚੁਕਾਈ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ, ਪੰਜਾਬ ਦੇ ਸਕੱਤਰ ਕਿ੍ਸ਼ਨ ਕੁਮਾਰ ਨੇ ਜ਼ਿਲ੍ਹਾ ਫਰੀਦਕੋਟ ਦੇ ਹਿੰਦੀ ਅਧਿਆਪਕਾਂ ਦੇ ਸਹਿਯੋਗ ਨਾਲ ਨਵੇਂ ਬਣੇ ਕਰਮਸ਼ੀਲਾ ਹਿੰਦੀ ਵਿਕਾਸ ਮੰਚ, ਕੋਟਕਪੂਰਾ ਵਲੋਂ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਚਲਦੀ ਔਡੀ ਕਾਰ ਨੂੰ ਲੱਗੀ ਭਿਆਨਕ ਅੱਗ

ਕੁਰਾਲੀ, 3 ਮਾਰਚ (ਬਿੱਲਾ ਅਕਾਲਗੜੀਆ)-ਸਥਾਨਕ ਸਿਸਵਾਂ ਮਾਰਗ 'ਤੇ ਪੈਂਦੇ ਪਿੰਡ ਦੁਸਾਰਨਾ ਅਤੇ ਫਤਹਿਗੜ੍ਹ ਨੇੜੇ ਬੀਤੀ ਰਾਤ ਗੁਜਰ ਰਹੀ ਇਕ ਅÏਡੀ ਕਾਰ ਭਿਆਨਕ ਅੱਗ ਦੀ ਲਪੇਟ ਵਿਚ ਆ ਗਈ, ਪ੍ਰੰਤੂ ਕਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ | ਇਸ ਸਬੰਧੀ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਨੌਕਰੀਆਂ ਨਾ ਮਿਲਣਾ ਹੀ ਜੁਰਮ ਤੇ ਨਸ਼ਿਆਂ ਦੇ ਪਸਾਰ ਦਾ ਮੁੱਖ ਕਾਰਨ-ਧਨੋਆ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪੰਜਾਬ ਅੰਦਰ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਨੌਕਰੀਆਂ ਨਾ ਮਿਲਣ ਕਾਰਨ ਹੀ ਸੂਬੇ ਅੰਦਰ ਜੁਰਮ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ | ਪੰਜਾਬ ਅੰਦਰ ਬੇਰੁਜ਼ਗਾਰੀ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਬਜਟ 'ਚ ਆਪਣੀਆਂ ਤਨਖ਼ਾਹਾਂ ਵਧਾਉਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਪੰਜਾਬ ਦੇ ਆਗੂਆਂ ਦੀ ਇਕੱਤਰਤਾ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਲ ਕੌਰ ਸੌਂਢਾ ਲਹਿਰਾ, ਜ਼ਿੰਦਰ ਕੌਰ ਬਠਿੰਡਾ, ਪਰਮਜੀਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਆਤਮਾ ਸਕੀਮ ਅਧੀਨ ਟ੍ਰੇਨਿੰਗ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਰਿਵਾਇਤੀ ਖੇਤੀ ਦੀ ਥਾਂ ਹਲਦੀ ਦੀ ਖੇਤੀ ਕਰਨ ਅਤੇ ਚੌਖਾ ਮੁਨਾਫ਼ਾ ਕਮਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਚਲਦੇ ਟਰੱਕ 'ਚ ਲੱਗੀ ਅੱਗ, ਹਜ਼ਾਰਾਂ ਰੁਪਏ ਦਾ ਗੱਤਾ ਸੜਿਆ

ਲਾਲੜੂ, 3 ਮਾਰਚ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਝਾਰਮੜੀ ਨੇੜੇ ਗੱਤੇ ਨਾਲ ਲੱਦੇ ਇਕ ਟਰੱਕ ਵਿਚ ਅਚਾਨਕ ਅੱਗ ਲੱਗ ਗਈ | ਪਿੰਡ ਸਰਸੀਣੀ ਨੇੜੇ ਟਰੱਕ ਦੇ ਰੁਕਣ 'ਤੇ ਜਦੋਂ ਤੱਕ ਨੇੜੇ-ਤੇੜੇ ਦੇ ਲੋਕਾਂ ਅਤੇ ਫਾਈਰ ਬਿ੍ਗੇਡ ਦੀ ਟੀਮ ਵਲੋਂ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਅਕਾਲੀ ਦਲ ਤੇ 'ਆਪ' ਪਾਰਲੀਮੈਂਟ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰਨ-ਕਮਲਦੀਪ ਸੈਣੀ

ਖਰੜ, 3 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ 'ਆਪ' ਤੇ ਸੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਜੇਕਰ ਪੰਜਾਬ ਲਈ ਕੰਮ ਕੀਤਾ ਹੁੰਦਾ ਤਾਂ ਕੈਪਟਨ ਨੂੰ ਪ੍ਰਸ਼ਾਂਤ ਕਿਸ਼ੋਰ ਵਰਗਿਆਂ ਦੀ ਲੋੜ ਨਾ ਪੈਂਦੀ-ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ 'ਤੇ ਤਿੱਖਾ ਪ੍ਰਤਿਕਰਮ ਪ੍ਰਗਟ ਕੀਤਾ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਨੇ ਸੀਵਰੇਜ ਤੇ ਪੀਣ ਵਾਲੇ ਪਾਣੀ ਦੇ ਨਵੇਂ ਪਾਇਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਵਲੋਂ ਪਿੰਡ ਦੁਰਾਲੀ ਵਿਖੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੇ ਪਤੀ ਕਾਂਗਰਸੀ ਆਗੂ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਆਪਣੀ ਹਾਰ ਤੋਂ ਬੁਖਲਾਏ ਕਾਹਲੋਂ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ-ਬੇਦੀ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਸਥਾਨਕ ਵਾ. ਨੰ. 8 ਤੋਂ ਨਵੇਂ ਚੁਣੇ ਗਏ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨਗਰ ਨਿਗਮ ਚੋਣਾਂ 'ਚ ਹੋਈ ਹਾਰ ਤੋਂ ਬੁਖਲਾ ਕੇ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਦਫ਼ਤਰ ਵਿਖੇ 'ਸਮਾਰਟ ਸਕੂਲ ਪ੍ਰਾਜੈਕਟ ਅਧੀਨ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮੁੱਖ ਦਫ਼ਤਰ ਵਿਖੇ 3 ਮਾਰਚ ਅਤੇ 4 ਮਾਰਚ ਨੂੰ ਦੋ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ | ਇਸ ਸਿਖਲਾਈ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ, ਡੀ. ਐੱਸ. ਐੱਮਜ਼, ਏ. ਸੀਜ਼ ਤੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਮੋਰਚੇ ਦੀ ਮੁਹਾਲੀ ਇਕਾਈ ਵਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ...

ਪੂਰੀ ਖ਼ਬਰ »

ਪਿੰਡ ਕਕਰਾਲੀ ਵਿਖੇ ਅੱਗ ਲੱਗਣ ਕਾਰਨ 7 ਝੁੱਗੀਆਂ ਸੜ ਕੇ ਸੁਆਹ

ਡੇਰਾਬੱਸੀ, 3 ਮਾਰਚ (ਗੁਰਮੀਤ ਸਿੰਘ)-ਬੀਤੀ ਰਾਤ ਰਾਮਗੜ੍ਹ ਸੜਕ 'ਤੇ ਸਥਿਤ ਪਿੰਡ ਕਕਰਾਲੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ 7 ਝੁੱਗੀਆਂ ਅੱਗ ਦੀ ਲਪੇਟ 'ਚ ਆਉਣ ਕਾਰਨ ਸੜਕ ਕੇ ਸੁਆਹ ਹੋ ਗਈਆਂ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ਅੱਗ 'ਚ ਮਜ਼ਦੂਰਾਂ ਵਲੋਂ ਇਕੱਤਰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ 9 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਜਾਵੇਗਾ ਧਰਨਾ

ਐੱਸ. ਏ. ਐੱਸ. ਨਗਰ, 3 ਮਾਰਚ (ਜਸਬੀਰ ਸਿੰਘ ਜੱਸੀ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਖੁਰਦ ਵਿਖੇ ਕਬਰਿਸਤਾਨ ਦੀ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਗੰਦੇ ਪਾਣੀ ਦੀ ਪਾਈਪ ਪਾਉਣ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਸੰਸਥਾ ਨੇ ਬਲੌ ਾਗੀ ਤੇ ਜੁਝਾਰ ਨਗਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਾ ਵਲੋਂ ਬਲੌਂਗੀ ਅਤੇ ਜੁਝਾਰ ਨਗਰ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਸਬੰਧੀ ਬਲੌਂਗੀ ਦੇ ਦੁਸਹਿਰਾ ਗਰਾਊਾਡ ਵਿਖੇ ਕਰਵਾਏ ਗਏ ਸਮਾਗਮ ਦੀ ...

ਪੂਰੀ ਖ਼ਬਰ »

ਹੁਣ ਨਹੀਂ ਬੱਚ ਸਕਣਗੇ ਅਪਰਾਧੀ, ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ

ਡੇਰਾਬੱਸੀ, 3 ਮਾਰਚ (ਗੁਰਮੀਤ ਸਿੰਘ)-ਵਾਰਦਾਤ ਕਰਕੇ ਆਸਾਨੀ ਨਾਲ ਫਰਾਰ ਹੋਏ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾ ਰਹੇ ਹਨ | ਡੇਰਾਬੱਸੀ, ਜ਼ੀਰਕੁਪਰ, ਲਾਲੜੂ ਖੇਤਰ 'ਚ ਸੜਕਾਂ 'ਤੇ ਬਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX