ਤਾਜਾ ਖ਼ਬਰਾਂ


ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  12 minutes ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  45 minutes ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 1 hour ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 1 hour ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 1 hour ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 2 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 2 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 3 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 4 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 4 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 4 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 4 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 4 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 4 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਪਟਿਆਲਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾ: ਨੌਵੀਂ ਗੜ੍ਹੀ ਨਜ਼ੀਰ ਤੋਂ ਸਜਾਇਆ 'ਦਰਸ਼ਨ ਦੀਦਾਰ' ਨਗਰ ਕੀਰਤਨ

ਸਮਾਣਾ, 3 ਮਾਰਚ (ਹਰਵਿੰਦਰ ਸਿੰਘ ਟੋਨੀ)-400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾ: ਨੌਵੀਂ ਗੜ੍ਹੀ ਨਜ਼ੀਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਤੀਜੇ ਪੜਾਅ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਦਬ ਅਤੇ ਸਤਿਕਾਰ ਨਾਲ ਬਾਬਾ ਬਲਬੀਰ ਸਿੰਘ ਗੜ੍ਹੀ ਨਜ਼ੀਰ ਵਾਲਿਆਂ ਨੇ ਫੁੱਲਾਂ ਨਾਲ ਸਜੀ ਪਾਲਕੀ 'ਚ ਸੁਸ਼ੋਭਿਤ ਕੀਤਾ | ਨਗਰ ਕੀਰਤਨ ਨੂੰ ਅੰਤਿ੍ੰਗ ਕਮੇਟੀ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਗੁਰਦੁਆਰਾ ਪਾ: ਨੌਵੀਂ ਗੜ੍ਹੀ ਨਜ਼ੀਰ ਤੋਂ ਤੀਜੇ ਪੜਾਅ ਵੱਲ ਰਵਾਨਾ ਕੀਤਾ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਰਾਤ ਸਮੇਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਰਹਾਲੀ ਸਾਹਿਬ ਵਿਖੇ ਠਹਿਰਾਅ ਕਰੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਕਿਹਾ ਕਿ ਦਰਸ਼ਨ ਦੀਦਾਰ ਨਗਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਲਿਜਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਉਪਰਾਲਾ ਮਹਾਨ ਹੈ | ਨਗਰ ਕੀਰਤਨ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਅਤੇ ਗੁਰਦੁਆਰਾ ਗੜ੍ਹੀ ਨਜ਼ੀਰ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਲਖਵਿੰਦਰ ਸਿੰਘ ਮੌਲਵੀਵਾਲਾ, ਗੁਰਦੀਪ ਸਿੰਘ ਖਾਂਗ, ਬਲਦੇਵ ਸਿੰਘ ਪਾਤੜਾਂ, ਸੁਖਜੀਤ ਸਿੰਘ ਹੈਪੀ, ਹਰਦੀਪ ਸਿੰਘ ਠਰੂਆ, ਗੁਰਬਚਨ ਸਿੰਘ ਮੌਲਵੀਵਾਲਾ, ਸਤਨਾਮ ਸਿੰਘ ਸ਼ੁਤਰਾਣਾ, ਅਮਰੀਕ ਸਿੰਘ ਸ਼ੁਤਰਾਣਾ, ਬਲਬੀਰ ਸਿੰਘ ਦੁਪਾਲ, ਮਲਕੀਤ ਸਿੰਘ ਦੁਪਾਲ, ਬਾਬਾ ਗੁਰਜੰਟ ਸਿੰਘ ਕਕਰਾਲਾ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਮੈਨੇ. ਨਰਿੰਦਰਜੀਤ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਗੁਰਦੀਪ ਸਿੰਘ, ਸਰਪੰਚ ਲਖਵਿੰਦਰ ਸਿੰਘ, ਮੀਤ ਪ੍ਰਧਾਨ ਪਰਜੋਗਨ ਸਿੰਘ, ਬਾਬਾ ਹਰਦੀਪ ਸਿੰਘ ਛੀਟਾਂਵਾਲਾ, ਅਮਰੀਕ ਸਿੰਘ ਰਸੀਦਾਂ, ਹਰਭਜਨ ਸਿੰਘ, ਸ਼ਰਨਜੀਤ ਸਿੰਘ ਸੋਖਾ, ਹੈੱਡ ਗ੍ਰੰਥੀ ਨਰਾਇਣ ਸਿੰਘ, ਕਥਾਵਾਚਕ ਸੁਰਜੀਤ ਸਿੰਘ, ਰਵਿੰਦਰ ਸਿੰਘ ਰਵੀ, ਪ੍ਰਚਾਰਕ ਸਾਹਿਬਾਨ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ
ਸੁਰਜੀਤ ਸਿੰਘ ਰੱਖੜਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪੁੱਜੇ-ਦਰਸ਼ਨ ਦੀਦਾਰ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਰਾਮਗੜ੍ਹ ਬੌੜਾ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਪੁੱਜਿਆ | ਇਸ ਮੌਕੇ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਸਮੇਤ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ | ਸਵਾਗਤ ਕਰਨ ਮੌਕੇ ਭਾਈ ਸੁਖਜੀਤ ਸਿੰਘ ਬੁੱਢਾ ਦਲ, ਪਰਮਜੀਤ ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਰਾਜਲਾ, ਦਰਸ਼ਨ ਸਿੰਘ ਸਮਾਣਾ ਅਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ 'ਚ ਪੁੱਜੀ | ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਗੜ੍ਹੀ ਨਜ਼ੀਰ ਵਿਖੇ ਰਾਤ ਦੇ ਵਿਸ਼ਰਾਮ ਲਈ ਰੁਕਿਆ | ਇਸ ਦੌਰਾਨ ਬੀਬੀ ਕੁਲਦੀਪ ਕੌਰ ਟੌਹੜਾ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇ. ਕਰਨੈਲ ਸਿੰਘ ਨਾਭਾ ਤੋਂ ਇਲਾਵਾ ਹੋਰ ਹਾਜ਼ਰ ਸਨ |

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਪਟਿਆਲਾ, 3 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਅੰਦਰ ਬਦਲੀਆਂ, ਪੋਸਟਾਂ ਦੇ ਖ਼ਾਤਮੇ, ਤਰੱਕੀਆਂ, ਆਨਲਾਈਨ ਸਿੱਖਿਆ, ਫ਼ਰਜ਼ੀ ਅੰਕੜਿਆਂ ਵਰਗੇ ਗੰਭੀਰ ਮੁੱਦਿਆਂ ਨੂੰ ਲੈ ਕੇ ਅਧਿਆਪਕਾਂ ਅੰਦਰਲੇ ਤਿੱਖੇ ਰੋਸ਼ ਨੂੰ ਸੰਘਰਸ਼ਾਂ ਵਿਚ ਤਬਦੀਲ ਕਰਦਿਆਂ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਨਾਭਾ, 3 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਹਰਦੇਵ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਗੁਰਦਿੱਤਪੁਰਾ ਦੀ ਸ਼ਿਕਾਇਤ 'ਤੇ ਗੁਰਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ, ਕਰਮਜੀਤ ਸਿੰਘ ਪੁੱਤਰ ਹਰਦੇਵ ਸਿੰਘ, ਜਸਪ੍ਰੀਤ ਕੌਰ ਪਤਨੀ ਗੁਰਿੰਦਰ ਸਿੰਘ, ਗੁਰਮੇਲ ਸਿੰਘ ...

ਪੂਰੀ ਖ਼ਬਰ »

55 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਆਬਕਾਰੀ ਵਿਭਾਗ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਠੀਕਰੀ ਵਾਲਾ ਚੌਂਕ ਲਾਗੇ ਇਕੋ ਟੈਂਪੂ 'ਚੋਂ 55 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਸਥਾਨ 'ਤੇ ...

ਪੂਰੀ ਖ਼ਬਰ »

ਸਮਾਣਾ ਦੇ ਦੋ ਨਿੱਜੀ ਸਕੂਲਾਂ 'ਚ 10 ਅਧਿਆਪਕ ਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਸਮਾਣਾ, 3 ਮਾਰਚ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 1 ਮਾਰਚ ਤੋਂ ਅਧਿਆਪਕਾ, ਵਿਦਿਆਰਥੀਆਂ ਅਤੇ ਸਮੂਹ ਅਮਲੇ ਦੀ ਕੀਤੀ ਜਾ ਰਹੀ ਕੋਰੋਨਾ ਜਾਂਚ ਦੌਰਾਨ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ 'ਚ 6 ...

ਪੂਰੀ ਖ਼ਬਰ »

ਕੋਰੋਨਾ ਰੋਕੂ ਟੀਕਾ ਲਗਵਾਉਣ ਤੋਂ ਬਾਅਦ ਪੁਲਿਸ ਮੁਲਾਜ਼ਮ ਦੀ ਸਿਹਤ ਵਿਗੜੀ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਮਾਤਾ ਕੁਸ਼ੱਲਿਆ ਹਸਪਤਾਲ 'ਚ ਕੋਰੋਨਾ ਰੋਕੂ ਟੀਕਾ ਲਗਾਉਣ ਤੋਂ ਬਾਅਦ ਇਕ ਪੁਲਿਸ ਮੁਲਾਜ਼ਮ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਇਕ ਪੁਲਿਸ ਮੁਲਾਜ਼ਮ ਨੇ ...

ਪੂਰੀ ਖ਼ਬਰ »

ਅਧਰੰਗ ਨਾਲ ਪੀੜਤ ਵਿਅਕਤੀ ਦੀ ਨਹਿਰ 'ਚ ਡੁੱਬਣ ਨਾਲ ਮੌਤ

ਬਨੂੜ, 3 ਮਾਰਚ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਦੇ ਮੁਹੱਲਾ ਘੁਮਿਆਰਾਂ ਦੇ 36 ਸਾਲਾ ਵੀਰ ਚੰਦ ਦੀ ਨਹਿਰ 'ਚ ਸਮੱਗਰੀ ਸੁੱਟਣ ਸਮੇਂ ਪੈਰ ਤਿਲਕਣ ਨਾਲ ਨਹਿਰ 'ਚ ਡੁੱਬਣ ਨਾਲ ਮੌਤ ਹੋ ਗਈ | ਮਿ੍ਤਕ ਦੋ ਬੱਚੀਆਂ ਦਾ ਪਿਓ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਅਧਰੰਗ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 78 ਨਵੇਂ ਕੇਸ ਆਏ ਸਾਹਮਣੇ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਕੋਰੋਨਾ ਦੇ 78 ਕੇਸ ਨਵੇਂ ਆਉਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 17339 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ | ਜਿਨ੍ਹਾਂ 'ਚੋਂ 16292 ਕੋਵਿਡ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਜ਼ਿਲੇ੍ਹ 'ਚ ਇਸ ਸਮੇਂ ਕੋਰੋਨਾ ਦੇ ਮੌਜੂਦ ਕੇਸ 523 ਹਨ | ਹੁਣ ...

ਪੂਰੀ ਖ਼ਬਰ »

ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ: ਡੀ. ਸੀ. ਵਲੋਂ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

ਪਟਿਆਲਾ, 3 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵਲੋਂ ਹੀਟ ਵੇਵ-2021 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਵਲੋਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਪਟਿਆਲਾ, 3 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਅੱਜ ਰਾਜਿੰਦਰਾ ਹਸਪਤਾਲ ਵਿਖੇ ਕੋਵੀਸ਼ੀਲਡ ਦਾ ਟੀਕਾ ਲਗਵਾਇਆ | ਇਸ ਮੌਕੇ ਉਨ੍ਹਾਂ ਨਾਲ ਸੈਰ ਸਪਾਟਾ ਵਿਭਾਗ ਪੰਜਾਬ ...

ਪੂਰੀ ਖ਼ਬਰ »

ਨਾਜਾਇਜ਼ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ

ਨਾਭਾ, 3 ਮਾਰਚ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਸਤਨਾਮ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਰਾਮਦਾਸੀਆ ਮੁਹੱਲਾ ਬੋੜਾ ਗੇਟ ਦੇ ਖ਼ਿਲਾਫ਼ ਲੜਕੀ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ ਕੀਤਾ ਗਿਆ | ਸ਼ਿਕਾਇਤਕਰਤਾ ਅਨੁਸਾਰ ਉਸ ਦੀ ਲੜਕੀ ਉਮਰ (19) ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਸ਼ੁਤਰਾਣਾ/ਅਰਨੋਂ, 3 ਮਾਰਚ (ਮਹਿਰੋਕ, ਪਰਮਾਰ) ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚੋਂ ਤਿੰਨ ਮੋਬਾਈਲ ਬਰਾਮਦ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਗਸ਼ਤ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਤਿੰਨ ਮੋਬਾਈਲ ਬਰਾਮਦ ਹੋਏ ਹਨ | ਇਸ ਬਰਾਮਦਗੀ ਦੀ ਸ਼ਿਕਾਇਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਝਿਰਮਲ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਬੱਸ ਅੱਡੇ ਲਾਗੇ ਟਰੱਕ ਚੋਰੀ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਬੱਸ ਅੱਡੇ ਲਾਗੇ ਫਲਾਈਓਵਰ ਚੌਂਕ ਨੇੜੇ ਖੜ੍ਹਾ ਕੀਤਾ ਟਰੱਕ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਦੀ ਸ਼ਿਕਾਇਤ ਸਰਬਦਿਆਲ ਵਾਸੀ ਜ਼ਿਲ੍ਹਾ ਸੰਗਰੂਰ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ਉਸ ਨੇ 26 ਫਰਵਰੀ ਦੀ ਰਾਤ ਨੂੰ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਕਾਂਗਰਸ ਸਰਕਾਰ ਸੂਬੇ ਦੇ 3 ਲੱਖ ਕਿਸਾਨਾਂ ਨੂੰ ਕੁਰਕੀ ਦੇ ਆਰਡਰ ਭੇਜ ਚੁੱਕੀ ਹੈ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 3 ਮਾਰਚ (ਬਲਜਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਜਿੱਥੇ ਆਪਣੇ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜ਼ੇ 'ਤੇ ਲਕੀਰ ਨਾ ਫੇਰ ਕੇ ਜਿੱਥੇ ਕਿਸਾਨ ਵਰਗ ਨਾਲ ਵੱਡਾ ਧੋਖਾ ਕੀਤਾ ਅਤੇ ਨੌਜਵਾਨਾਂ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਕਾਬੂ

ਰਾਜਪੁਰਾ, 3 ਮਾਰਚ (ਰਣਜੀਤ ਸਿੰਘ)-ਸਦਰ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਟੀ-ਪੁਆਇੰਟ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦਾ 9ਵਾਂ ਖੇਡ ਸਮਾਗਮ ਅੱਜ ਤੋਂ

ਪਟਿਆਲਾ, 3 ਮਾਰਚ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦਾ 9ਵਾਂ ਸਲਾਨਾ ਖੇਡ ਸਮਾਗਮ ਸਕੂਲ ਦੀ ਹਾਈ ਬਰਾਂਚ (ਪੰਜਾਬੀ ਬਾਗ) ਵਿਖੇ ਭਲਕੇ 4 ਤੇ 5 ਮਾਰਚ ਨੂੰ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ 'ਚ ਕਰਵਾਇਆ ਜਾ ...

ਪੂਰੀ ਖ਼ਬਰ »

ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 3 ਮਾਰਚ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਟਰਾਲਾ ਚੋਰੀ ਕਰਨ ਅਤੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਰਮਜੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਵਾਸੀ ਮੋਹਾਲੀ ਨੇ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਸਮੇਤ ਇਕ ਕਾਬੂ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਕਾਲਵਾ ਨੇੜੇ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦ ਕਬਜ਼ੇ 'ਚੋਂ 4 ਕਿੱਲੋ ਭੁੱਕੀ ਬਰਾਮਦ ਹੋਈ ਹੈ | ਜਿਸ ਅਧਾਰ 'ਤੇ ਪੁਲਿਸ ਨੇ ਮੁਲਜ਼ਮ ਜਸਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ (ਹੋਮ) ਦੀ ਹੋਈ ਮਹੀਨਾਵਾਰ ਮੀਟਿੰਗ

ਸਮਾਣਾ, 3 ਮਾਰਚ (ਪ੍ਰੀਤਮ ਸਿੰਘ ਨਾਗੀ)-ਸੀਨੀਅਰ ਸਿਟੀਜ਼ਨ ਕੌਂਸਲ (ਹੋਮ) ਸਮਾਣਾ ਦੀ ਮਹੀਨਾਵਾਰ ਮੀਟਿੰਗ ਆਸਾ ਨੰਦ ਟੁਲਾਨੀ ਦੀ ਪ੍ਰਧਾਨਗੀ ਵਿਚ ਸੀਨੀ: ਸਿਟੀਜ਼ਨ ਹੋਮ ਵਿਚ ਹੋਈ | ਜਿਸ ਵਿਚ ਹਾਲ ਵਿਚ ਹੀ ਨਗਰ ਕੌਂਸਲ ਚੋਣਾਂ ਵਿਚ ਨਵੇਂ ਬਣੇ ਕੌਂਸਲਰਾਂ ਐਡਵੋਕੇਟ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਵਿਸ਼ਾਲ ਭੰਡਾਰਾ 12 ਨੂੰ

ਖਮਾਣੋਂ, 3 ਮਾਰਚ (ਜੋਗਿੰਦਰ ਪਾਲ)-ਸ੍ਰੀ ਦੁਰਗਾ ਮੰਦਰ ਕਮੇਟੀ ਖਮਾਣੋਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ 'ਚ ਸ਼ਿਵਰਾਤਰੀ ਦਾ ਤਿਉਹਾਰ ਸ੍ਰੀ ਦੁਰਗਾ ਮੰਦਰ ਖਮਾਣੋਂ ਵਿਖੇ ਇਸ ਵਾਰ ਵੀ ਸ਼ਰਧਾ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਕਰਮਚਾਰੀ ਸੰਘ ਦੀ ਜੇਤੂ ਕਾਰਜਕਾਰਨੀ ਦਾ ਸਹੁੰ ਚੁੱਕ ਸਮਾਗਮ

ਪਟਿਆਲਾ, 3 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 26 ਫਰਵਰੀ ਨੂੰ ਹੋਈਆਂ ਕਰਮਚਾਰੀ ਸੰਘ (ਬੀ ਅਤੇ ਸੀ ਵਰਗ) ਦੀਆਂ ਚੋਣਾਂ 'ਚ ਜੇਤੂ ਰਹੀ ਟੀਮ ਦਾ ਸਹੁੰ ਚੁੱਕ ਸਮਾਗਮ ਮੁੱਖ ਚੋਣ ਕਮਿਸ਼ਨਰ ਅਵਤਾਰ ਸਿੰਘ ਅਤੇ ਹੋਰ ਚੋਣ ਕਮਿਸ਼ਨਰਾਂ ਵਿਨੋਦ ਬਾਂਸਲ, ...

ਪੂਰੀ ਖ਼ਬਰ »

ਮੁਫ਼ਤ ਸਕਿੱਲ ਡਿਵੈਲਪਮੈਂਟ ਕੋਰਸਾਂ 'ਚ ਦਾਖ਼ਲੇ ਲਈ ਕੈਂਪ ਭਲਕੇ

ਫ਼ਤਹਿਗੜ੍ਹ ਸਾਹਿਬ, 3 ਮਾਰਚ (ਪ.ਪ.)-ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਜ਼ਿਲੇ੍ਹ ਵਿਚ ਚਲਾਏ ਜਾ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰ ਰਾਹੀਂ ਸਰਕਾਰ ਵਲੋਂ ਰੈਗੂਲਰ ਪੜ੍ਹਾਈ ਤੋਂ ਹਟ ਚੁੱਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾ ਕੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 200 ਤੋਂ ਵੱਧ ਪਸ਼ੂਆਂ ਦਾ ਕੀਤਾ ਚੈੱਕਅਪ

ਅਮਲੋਹ, 3 ਮਾਰਚ (ਰਿਸ਼ੂ ਗੋਇਲ)-ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਅੱਜ ਗਊਸ਼ਾਲਾ ਦੇ ਸਿਲਵਰ ਜੁਬਲੀ ਸਮਾਗਮ ਮੌਕੇ ਗਊਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਪਸ਼ੂਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸਿਹਤ ਕੇਂਦਰ ਚਨਾਰਥਲ ਕਲਾਂ 'ਚ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

ਜਖਵਾਲੀ, 3 ਮਾਰਚ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਵਾਲੀਆਂ ਦੀ ਅਗਵਾਈ ਹੇਠ ਕੰਨਾਂ ਸਬੰਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਦਿਹਾਤੀ ਮਹਿਲਾਵਾਂ ਨੂੰ ਡਿਜੀਟਲ ਸਸ਼ਕਤੀਕਰਨ ਸਬੰਧੀ ਕੈਨੇਡਾ ਸਰਕਾਰ ਵਲੋਂ ਬਸੀ ਪਠਾਣਾਂ 'ਚ ਪ੍ਰਾਜੈਕਟ ਸ਼ੁਰੂ

ਬਸੀ ਪਠਾਣਾਂ, 3 ਮਾਰਚ (ਗੁਰਬਚਨ ਸਿੰਘ ਰੁਪਾਲ)-ਕੈਨੇਡਾ ਦੇ ਕੌਂਸਲੇਟ ਜਨਰਲ ਮੀਆਂ ਯੇਨ ਨੇ ਮੁਖ ਮਹਿਮਾਨ ਵਜੋਂ ਅੱਜ ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਇਥੋਂ ਦੇ ਮਾਤਾ ਹਰਨਾਮ ਕੌਰ ਕਮਿਊਨਿਟੀ ਡਿਵੈਲਪਮੈਂਟ ਸੈਂਟਰ ਵਿਖੇ ਔਰਤਾਂ ਲਈ ਡਿਜੀਟਲ ਸਸ਼ਕਤੀਕਰਨ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ 20 ਸੀਨੀਅਰ ਸਿਟੀਜ਼ਨ ਨੂੰ ਟੀਕੇ ਨਾਲ ਮੁਹਿੰਮ ਦੀ ਸ਼ੁਰੂਆਤ

ਬਸੀ ਪਠਾਣਾਂ, 3 ਮਾਰਚ (ਰਵਿੰਦਰ ਮੌਦਗਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੌਰ ਨੇ ਕੋਵੈਕਸੀਨ ਲਗਵਾਉਣ ਲਈ ਸਮੂਹ ਸੀਨੀਅਰ ਸਿਟੀਜ਼ਨ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬਸੀ ਪਠਾਣਾਂ ਦੇ ਸਰਕਾਰੀ ਹਸਪਤਾਲ 'ਚ 20 ਸੀਨੀਅਰ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਪਿੰਡ ਨਲੀਨਾ ਕਲਾਂ ਵਿਖੇ ਕਰਵਾਏ ਕਿ੍ਕਟ ਟੂਰਨਾਮੈਂਟ ਦੇ ਜੇਤੂਆਂ ਨੂੰ ਵੰਡੇ ਇਨਾਮ

ਜਖਵਾਲੀ, 3 ਮਾਰਚ (ਨਿਰਭੈ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਲਾਹਨਤਾ ਤੋਂ ਬਚਾਉਣ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ | ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਮੰਡੀ ਗੋਬਿੰਦਗੜ੍ਹ ਦੀ ਹੋਈ ਮੀਟਿੰਗ

ਮੰਡੀ ਗੋਬਿੰਦਗੜ੍ਹ, 3 ਮਾਰਚ (ਬਲਜਿੰਦਰ ਸਿੰਘ)-ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਮੰਡੀ ਗੋਬਿੰਦਗੜ੍ਹ ਦੀ ਵਿਸ਼ੇਸ਼ ਮੀਟਿੰਗ ਅੱਜ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਬੋਰਡ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਪਟਿਆਲਾ ਵਿਖੇ ਰੈਲੀ ਕਰਨ ਦਾ ਐਲਾਨ

ਪਟਿਆਲਾ, 3 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ), ਏ-ਕਲਾਸ ਆਫ਼ੀਸਰਜ਼ ਐਸੋਸੀਏਸ਼ਨ, ਅ ਅਤੇ ੲ ਵਰਗ ਕਰਮਚਾਰੀ ਸੰਘ, ਜੁਆਇੰਟ ਐਕਸ਼ਨ ਕਮੇਟੀ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬੀ ...

ਪੂਰੀ ਖ਼ਬਰ »

ਕਾਂਗਰਸ ਅਤੇ ਅਕਾਲੀ ਦਲ ਝੂਠੀ ਬਿਆਨਬਾਜ਼ੀ ਕਰ ਪੰਜਾਬ ਦੀ ਜਨਤਾ ਨੂੰ ਬਣਾ ਰਹੇ ਨੇ ਮੂਰਖ-ਦੇਵ ਮਾਨ

ਨਾਭਾ, 3 ਮਾਰਚ (ਅਮਨਦੀਪ ਸਿੰਘ ਲਵਲੀ)-ਸੱਤਾ ਵਿਚ ਰਾਜ ਕਰ ਰਹੀ ਕਾਂਗਰਸ ਪਾਰਟੀ ਤੇ ਅਕਾਲੀ ਦਲ ਦੋਵੇਂ ਰਲ ਕੇ ਸੂਬੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਕਾਂਗਰਸ ਦੇ ਖ਼ਿਲਾਫ਼ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਮਹਿੰਗਾਈ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਤਮੰਨਾ ਵਾਸੀ ਨਾਭਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

ਸਿਹਤ ਕੇਂਦਰ ਕੌਲੀ ਅਧੀਨ ਪੈਂਦੇ ਪਿੰਡਾਂ 'ਚ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਬਹਾਦਰਗੜ੍ਹ, 3 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸਿਵਲ ਸਰਜਨ ਪਟਿਆਲਾ ਡਾ: ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਰਾਸ਼ਟਰੀ ਪ੍ਰੋਗਰਾਮ ਫ਼ਾਰ ਦੀ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਟੀਜ਼, ਕਾਰਡੀਓ ਵਾਸਕੁਲਰ ...

ਪੂਰੀ ਖ਼ਬਰ »

ਬੈਂਕ ਸਾਹਮਣੇ ਖੜ੍ਹੀ ਸਕੂਟਰੀ ਚੋਰੀ

ਰਾਜਪੁਰਾ, 3 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸਕੂਟਰੀ ਚੋਰੀ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਤਰਲੋਚਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੋਬਿੰਦ ਕਲੋਨੀ ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਅੱਜ ਗਿਆਨੀ ਸੁਦਾਗਰ ਸਿੰਘ ਨੂੰ ਪ੍ਰਸ਼ਾਸਨ ਕੁਆਰਟਰ 'ਚੋਂ ਬਾਹਰ ਕੱਢ ਸਕੇਗਾ ਜਾਂ ਨਹੀਂ!

ਪਟਿਆਲਾ, 3 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਕਿਲ੍ਹਾ ਮੁਬਾਰਕ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ 'ਚ 35 ਸਾਲ ਹੈੱਡ ਰਾਗੀ ਦੀ ਸੇਵਾ ਨਿਭਾਉਣ ਵਾਲੇ ਸੁਦਾਗਰ ਸਿੰਘ ਜਿਨ੍ਹਾਂ ਨੂੰ ਅੱਖਾਂ ਤੋਂ ਦਿਖਦਾ ਨਹੀਂ ਦੇ ਕਹਿਣ ਮੁਤਾਬਿਕ ਕੱਲ੍ਹ ਉਨ੍ਹਾਂ ਨੂੰ ਇੱਥੇ ਬਣੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਜੋਤਿਸ਼ ਕੇਂਦਰ ਦਾ ਕੀਤਾ ਪਰਦਾਫਾਸ਼

ਭਾਦਸੋਂ, 3 ਮਾਰਚ (ਗੁਰਬਖਸ਼ ਸਿੰਘ ਵੜੈਚ)-ਬੱਸ ਸਟਾਪ ਦਿੱਤੂਪੁਰ ਜੱਟਾਂ ਵਿਖੇ ਦੰਦਰਾਲਾ ਰੋਡ 'ਤੇ ਚੱਲ ਰਹੇ ਇਕ ਜੋਤਿਸ਼ ਕੇਂਦਰ ਦਾ ਉਸ ਸਮੇਂ ਕਥਿਤ ਪਰਦਾ ਫਾਸ਼ ਹੋਇਆ ਜਦੋਂ ਜੋਤਿਸ਼ ਤਰਕਸ਼ੀਲ ਸੁਸਾਇਟੀ ਇਕਾਈ ਪਟਿਆਲਾ ਦੇ ਮੈਂਬਰ ਸਤੀਸ਼ ਕੁਮਾਰ ਆਲੋਵਾਲ, ਰਘਵੀਰ ...

ਪੂਰੀ ਖ਼ਬਰ »

ਆਰਥਿਕ ਮੰਦਹਾਲੀ ਨਾਲ ਜੂਝ ਰਹੀ ਪੰਜਾਬ 'ਵਰਸਿਟੀ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਆਸਾਂ-ਪ੍ਰੋ. ਪੰਕਜ ਮਹਿੰਦਰੂ

ਪਟਿਆਲਾ, 3 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਯੂਨੀਵਰਸਿਟੀ ਦੇ ਪ੍ਰੋ. ਪੰਕਜ ਮਹਿੰਦਰੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਦੇਸ਼ ਅਤੇ ਦੁਨੀਆ 'ਚ ਵੱਡਾ ਨਾਮ ਹੈ | ਅੱਜ ਇਹ ਯੂਨੀਵਰਸਿਟੀ ਆਰਥਿਕ ਮੰਦਹਾਲੀ ਨਾਲ ਜੂਝਦੀ ਹੋਈ ਆਪਣੀ ਹੋਂਦ ਦੀ ਲੜਾਈ ਲੜ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਨੌਰ ਚੌਰਾ ਰੋਡ 'ਤੇ ਘਰ 'ਚੋਂ ਲੱਖਾਂ ਦੀ ਚੋਰੀ

ਸਨੌਰ, 3 ਮਾਰਚ (ਸੁਖਵਿੰਦਰ ਸਿੰਘ ਸੋਖਲ)-ਜ਼ਿਲ੍ਹਾ ਪਟਿਆਲਾ ਦੇ ਥਾਣਾ ਸਨੌਰ ਅਧੀਨ ਸਨੌਰ ਤੋਂ ਚੌਰਾ ਰੋਡ 'ਤੇ ਪਰਿਵਾਰਕ ਮੈਂਬਰਾਂ ਦੀ ਗੈਰ-ਮੌਜੂਦਗੀ ਦੌਰਾਨ ਇਕ ਘਰ 'ਚ ਚੋਰਾਂ ਵਲੋਂ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ ਕਰ ਲਈ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਰਾ ਰੋਡ ...

ਪੂਰੀ ਖ਼ਬਰ »

ਲੁਮੀਨੈਂਸ ਬੈਟਰੀ ਗੁਦਾਮ ਅੱਗੇ ਧਰਨਾ ਦੇ ਰਹੇ ਮੁਲਾਜ਼ਮਾਂ ਵਲੋਂ ਧਰਨਾ ਸਮਾਪਤ

ਘਨੌਰ, 3 ਮਾਰਚ (ਪ.ਪ.)-ਹਲਕਾ ਘਨੌਰ ਦੇ ਪਿੰਡ ਬਪਰੌਰ ਵਿਖੇ ਸਥਿਤ ਲੁਮੀਨੈਂਸ ਬੈਟਰੀ ਅਤੇ ਇੰਨਵਰਟਰ ਦੇ ਗੋਦਾਮ ਦੇ ਗੇਟ ਅੱਗੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ | ਮੁਲਾਜ਼ਮ ਨੇ ਦੋਸ਼ ਲਗਾਉਂਦਿਆਂ ਨੇ ਕਿਹਾ ਕਿ ਗੋਦਾਮ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

'ਆਪ' ਦੀ ਬਾਘਾ ਪੁਰਾਣਾ ਕਿਸਾਨ ਰੈਲੀ ਲਈ ਲਾਮਬੰਦੀ ਵਾਸਤੇ ਜ਼ਿਲ੍ਹਾ ਪ੍ਰਧਾਨ ਵਲੋਂ ਪਾਤੜਾਂ 'ਚ ਵਰਕਰਾਂ ਨਾਲ ਬੈਠਕ

ਪਾਤੜਾਂ, 3 ਮਾਰਚ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਵਲੋਂ ਇਕ ਮੀਟਿੰਗ ਪਾਤੜਾਂ ਵਿਖੇ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਵਰਕਰਾਂ ਨੂੰ ਆਪ ਵਲੋਂ ...

ਪੂਰੀ ਖ਼ਬਰ »

ਡਾਕਟਰਜ਼ ਫ਼ਾਰ ਫਾਰਮਰਜ਼ ਗਰੁੱਪ ਨੇ ਕਾਲੇ ਕਾਨੂੰਨਾਂ ਵਿਰੁੱਧ ਕੱਢੀ ਰੋਸ ਰੈਲੀ

ਪਟਿਆਲਾ, 3 ਮਾਰਚ (ਗੁਰਵਿੰਦਰ ਸਿੰਘ ਔਲਖ)-ਕੇਂਦਰ ਸਰਕਾਰ ਵਲੋਂ ਲਿਆਂਦੇ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦੇਸ਼ ਵਿਆਪੀ ਵਿਰੋਧ ਦੇ ਚੱਲਦਿਆਂ ਪਟਿਆਲਾ ਨਿਵਾਸੀ ਕਿਸਾਨ ਮੰਚ ਅਤੇ ਡਾਕਟਰਜ਼ ਫ਼ਾਰ ਫਾਰਮਰਜ਼ ਗਰੁੱਪ ...

ਪੂਰੀ ਖ਼ਬਰ »

ਲੈਕਚਰਾਰ ਜਗਦੇਵ ਸਿੰਘ ਬੌੜਾਂ ਦੀ ਸੇਵਾ-ਮੁਕਤੀ ਮੌਕੇ ਵਿਸ਼ੇਸ਼ ਸਨਮਾਨ

ਭਾਦਸੋਂ, 3 ਮਾਰਚ (ਗੁਰਬਖਸ਼ ਸਿੰਘ ਵੜੈਚ)-ਜਗਦੇਵ ਸਿੰਘ ਬੌੜਾਂ ਲੈਕਚਰਾਰ ਪੋਲੀਟੀਕਲ ਸਾਇੰਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਤੋਂ ਸੇਵਾ ਮੁਕਤ ਹੋਏ ਹਨ | ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਸਕੂਲ ਵਲੋਂ ਇਕ ਵਿਦਾਇਗੀ ਪਾਰਟੀ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਪੰਜਾਬ ਸਬ-ਜੂਨੀਅਰ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚ ਪਟਿਆਲਵੀ ਚਮਕੇ

ਪਟਿਆਲਾ, 3 ਮਾਰਚ (ਚਹਿਲ)-ਪੰਜਾਬੀ ਯੂਨੀਵਰਸਿਟੀ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਸਥਾਪਤ ਤੀਰ ਅੰਦਾਜ਼ੀ ਸਿਖਲਾਈ ਕੇਂਦਰ ਦੇ ਨਿਸ਼ਾਨਚੀਆਂ ਨੇ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਈ ਪੰਜਾਬ ਸਬ ਜੂਨੀਅਰ ਤੀਰ ਅੰਦਾਜ਼ੀ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਦੋ ਦਿਨਾ ਆਨਲਾਈਨ ਤੇ ਆਫਲਾਈਨ ਵਰਕਸ਼ਾਪ

ਪਟਿਆਲਾ, 3 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ 'ਦੋ ਦਿਨਾਂ ਆਨਲਾਈਨ ਵਰਕਸ਼ਾਪ ਆਨ ਲੇਟੈਕਸ ਵਿਸ਼ੇ 'ਤੇ ਆਨਲਾਈਨ ਅਤੇ ਆਫ਼ ਲਾਈਨ ਮੋਡ ਰਾਹੀਂ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਡੀ.ਬੀ.ਟੀ. ਸਟਾਰ ...

ਪੂਰੀ ਖ਼ਬਰ »

ਦੇਸ਼ ਵਾਸੀਆਂ ਅਤੇ ਕਿਸਾਨਾਂ ਨਾਲ ਕੀਤੀ ਅਕ੍ਰਿਤਘਣਤਾ ਭਾਜਪਾ ਨੂੰ ਡੋਬ ਦੇਵੇਗੀ-ਹੈਰੀਮਾਨ

ਸਮਾਣਾ, 3 ਮਾਰਚ (ਸਾਹਿਬ ਸਿੰਘ)-'ਭਾਜਪਾ ਵਲੋਂ ਕਿਸਾਨਾਂ ਅਤੇ ਦੇਸ਼ ਵਾਸੀਆਂ ਨਾਲ ਕੀਤੀ ਅਕ੍ਰਿਤਘਣਤਾ ਉਸ ਨੂੰ ਲੈ ਡੁੱਬੇਗੀ ਅਤੇ 2024 ਤੱਕ ਪੂਰੇ ਦੇਸ਼ 'ਚੋਂ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ |' ਇਹ ਵਿਚਾਰ ਪ੍ਰਗਟ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ 'ਤੇ ਹਲਕਾ ਸਨੌਰ ਦੇ ...

ਪੂਰੀ ਖ਼ਬਰ »

ਕੰਨਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਬੋਲਾਪਣ ਤੋਂ ਬਚਾਅ ਅਤੇ ਰੋਕ ਸਬੰਧੀ ਰਾਸ਼ਟਰੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਕੰਨਾਂ ਦੀ ਦੇਖ ਰੇਖ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਈ ਮਾਤਾ ਕੁਸ਼ੱਲਿਆ ਹਸਪਤਾਲ 'ਚ ਵਿਸ਼ਵ ਸੁਣਨ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਵਲ ...

ਪੂਰੀ ਖ਼ਬਰ »

ਵਣ ਵਿਸਥਾਰ ਮੰਡਲ ਨੇ ਮਨਾਇਆ ਵਿਸ਼ਵ ਜੰਗਲੀ ਜੀਵ ਦਿਵਸ

ਪਟਿਆਲਾ, 3 ਮਾਰਚ (ਧਰਮਿੰਦਰ ਸਿੰਘ ਸਿੱਧੂ)-ਧਰਤੀ ਉੱਪਰ ਜੰਗਲੀ ਜਾਨਵਰਾਂ ਦਾ ਹੱਕ ਮਨੁੱਖਾਂ ਨਾਲੋਂ ਕਿਤੇ ਵੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਬਿੰਦੋ ਸੁਸਾਇਟੀ ਦੀ ਪਟਿਆਲਾ ਸ਼ਾਖਾ ਦੇ ਕਾਰਜਕਾਰਨੀ ਮੈਂਬਰ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਕੇ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਅੜੀਅਲ ਵਤੀਰੇ ਦਾ ਬਦਲਾ ਲੈਣ ਲਈ ਵੋਟ ਦੀ ਚੋਟ ਮਾਰਾਂਗੇ-ਬਹਿਰੂ

ਦੇਵੀਗੜ੍ਹ, 3 ਮਾਰਚ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਖੇਤੀ ਨੂੰ ਤਬਾਹ ਕਰਨ ਵਾਲੇ ਬਣਾਏ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦਾ ਸੰਸਦ 'ਚ ਪੱਕਾ ਕਾਨੂੰਨ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਤੋਂ ਦਿੱਲੀ ਵਿਖੇ 100 ਦਿਨ ਤੋਂ ...

ਪੂਰੀ ਖ਼ਬਰ »

ਸ਼ਿਵਰਾਤਰੀ ਸ਼ੋਭਾ ਯਾਤਰਾ ਲਈ ਪ੍ਰਬੰਧਕੀ ਮਨਜ਼ੂਰੀ ਦਾ ਨਹੀਂ ਕਰਨਗੇ ਇੰਤਜ਼ਾਰ-ਸੰਜੀਵ ਘਨੌਲੀ

ਪਟਿਆਲਾ, 3 ਮਾਰਚ (ਅ.ਸ. ਆਹਲੂਵਾਲੀਆ)-ਮਹਾਂਸ਼ਿਵਰਾਤਰੀ ਮੌਕੇ ਸ਼ੋਭਾ ਯਾਤਰਾ ਕੱਢਣ ਲਈ ਸ਼ਿਵ ਫ਼ੌਜ ਪੰਜਾਬ ਪ੍ਰਬੰਧਕੀ ਅਧਿਕਾਰੀਆਂ ਦੀ ਮਨਜ਼ੂਰੀ ਦਾ ਇੰਤਜ਼ਾਰ ਨਹੀਂ ਕਰੇਗੀ | ਕੋਰੋਨਾ ਵਾਇਰਸ ਦੇ ਨਾਂਅ 'ਤੇ ਮਹਾਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਨੂੰ ਸੀਮਤ ਕਰਨ ਦੇ ...

ਪੂਰੀ ਖ਼ਬਰ »

ਅਧਿਆਪਕਾ ਗੁਰਪ੍ਰੀਤ ਕੌਰ ਨੂੰ ਸ਼ਾਨਦਾਰ ਵਿਦਾਇਗੀ

ਪਟਿਆਲਾ, 3 ਮਾਰਚ (ਧਰਮਿੰਦਰ ਸਿੰਘ ਸਿੱਧੂ)-ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਦਦ ਦੇਣ ਵਾਲੀ ਅਧਿਆਪਕਾ ਗੁਰਪ੍ਰੀਤ ਕੌਰ ਨੂੰ ਬਤੌਰ ਆਰਟ ਐਂਡ ਕਰਾਫ਼ਟ ਅਧਿਆਪਕਾ ਸੇਵਾਮੁਕਤ ਹੋਣ 'ਤੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ...

ਪੂਰੀ ਖ਼ਬਰ »

ਬੀਬੀਆਂ ਦੇ ਜੱਥੇ ਦਾ ਰਾਜਪੁਰਾ ਪਹੁੰਚਣ 'ਤੇ ਸਵਾਗਤ

ਰਾਜਪੁਰਾ, 3 ਮਾਰਚ (ਜੀ.ਪੀ. ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ 'ਚੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਦਿੱਲੀ ਵਿਖੇ ਜਾ ਕੇ ਗਿ੍ਫ਼ਤਾਰੀਆਂ ਦਿੱਤੀਆਂ ਜਾ ਰਹੀਆਂ ਹਨ | ਅੱਜ ਪੰਜਾਬ ਦੇ ਸ੍ਰੀ ਦਮਦਮਾ ਸਾਹਿਬ ਤੋਂ ਬੀਬੀਆਂ ਦਾ ਜਥਾ ਗਿ੍ਫ਼ਤਾਰੀ ਦੇਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮੁੱਕੇਬਾਜ਼ਾਂ ਦਾ ਸਨਮਾਨ

ਪਟਿਆਲਾ, 3 ਮਾਰਚ (ਚਹਿਲ)-ਅੱਜ ਪਟਿਆਲਾ ਨਾਲ ਸਬੰਧਿਤ ਅੰਤਰਰਾਸ਼ਟਰੀ ਪੱਧਰ ਦੇ ਮੁੱਕੇਬਾਜ਼ਾਂ ਨੂੰ ਉੱਘੇ ਸਮਾਜ ਸੇਵੀ ਅਤੇ ਵਰਧਮਾਨ ਮਹਾਂਵੀਰ ਹਸਪਤਾਲ ਦੇ ਐਮ.ਡੀ. ਸੌਰਭ ਜੈਨ ਨੇ ਸਨਮਾਨਿਤ ਕੀਤਾ | ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਤੋਸ਼ ਦੱਤਾ ...

ਪੂਰੀ ਖ਼ਬਰ »

ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕੀਤੀ ਭਰਵੀਂ ਬੈਠਕ

ਨਾਭਾ, 3 ਮਾਰਚ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਰੋਟਰੀ ਕਲੱਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਨਾਭਾ ਤੋਂ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਇਕ ਵੱਡੀ ਭਰਵੀਂ ਬੈਠਕ ਕੀਤੀ ਗਈ, ਜਿਸ 'ਚ ਪਾਰਟੀ ਨਾਲ ਸਬੰਧਤ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ...

ਪੂਰੀ ਖ਼ਬਰ »

ਭਗਵਾਨ ਦਲਿਤ ਚੇਤਨਾ ਮੰਚ ਨੇ ਸੌਂਪਿਆ ਐਸ.ਡੀ.ਐਮ. ਪਟਿਆਲਾ ਨੂੰ ਮੰਗ-ਪੱਤਰ

ਪਟਿਆਲਾ, 3 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਭਗਵਾਨ ਦਲਿਤ ਚੇਤਨਾ ਮੰਚ ਜ਼ਿਲ੍ਹਾ ਸੰਗਠਨ ਪਟਿਆਲਾ ਦੇ ਪ੍ਰਧਾਨ ਜਗਮੋਹਨ ਚੌਹਾਨ ਦੀ ਅਗਵਾਈ ਹੇਠ ਪਿਛਲੇ ਦਿਨੀਂ ਰਾਜਪੁਰਾ ਵਿਖੇ ਭਾਰਤ ਰਤਨ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਖੰਡਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX