ਤਾਜਾ ਖ਼ਬਰਾਂ


ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  1 minute ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  33 minutes ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  59 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 1 hour ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 1 hour ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 1 hour ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 2 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 2 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 3 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 4 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 4 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 4 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 4 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 4 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਜਲੰਧਰ

ਟਾਂਡਾ ਫਾਟਕ 'ਤੇ ਆਰ.ਯੂ.ਬੀ. ਦੀ ਮਿਲੀ ਮਨਜ਼ੂਰੀ, 13 ਕਰੋੜ ਆਏਗੀ ਲਾਗਤ

ਸ਼ਿਵ ਸ਼ਰਮਾ
ਜਲੰਧਰ, 3 ਮਾਰਚ - ਸ੍ਰੀ ਦੇਵੀ ਤਾਲਾਬ ਮੰਦਿਰ ਅਤੇ ਪਠਾਨਕੋਟ ਰੋਡ ਨੂੰ ਜਾਣ ਵਾਲੇ ਅਹਿਮ ਰਸਤੇ ਵਿਚ ਆਉਂਦੇ ਉੱਤਰੀ ਹਲਕੇ ਦੇ ਟਾਂਡਾ ਫਾਟਕ 'ਤੇ ਆਰ.ਯੂ.ਬੀ. ਬਣਾਉਣ ਤੋਂ ਇਲਾਵਾ ਦਕੋਹਾ ਫਾਟਕ 'ਤੇ ਆਰ.ਯੂ.ਬੀ. (ਰੇਲਵੇ ਅੰਡਰ ਬਿ੍ਜ) ਬਣਾਉਣ ਨੂੰ ਪੰਜਾਬ ਸਰਕਾਰ ਨੇ ਬਣਾਉਣ ਦੀ ਮਨਜੂਰੀ ਦੇ ਦਿੱਤੀ ਹੈ | ਆਰ.ਯੂ.ਬੀ. ਬਣਾਉਣ ਦਾ ਕੰਮ ਲੋਕ ਨਿਰਮਾਣ ਵਿਭਾਗ ਵਲੋਂ ਬਣਾਇਆ ਜਾਵੇਗਾ | ਇਸ ਦਾ ਖਰਚਾ ਲੋਕ ਨਿਰਮਾਣ ਵਿਭਾਗ ਅਤੇ ਰੇਲਵੇ ਵੱਲੋਂ ਅੱਧਾ-ਅੱਧਾ ਕੀਤਾ ਜਾਵੇਗਾ | ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦਾ ਇਹ ਡਰੀਮ ਪ੍ਰਾਜੈਕਟ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਬਣਾਉਣ ਦੀ ਮਨਜੂਰੀ ਦੇ ਕੇ ਇਸ ਆਰ. ਯੂ. ਬੀ. 'ਤੇ ਕੰਮ ਸ਼ੁਰੂ ਕਰਵਾਉਣ ਦਾ ਰਸਤਾ ਸਾਫ਼ ਕਰ ਦਿੱਤਾ ਹੈ | ਮਨਜੂਰੀ ਪੀ.ਆਈ.ਡੀ.ਬੀ. ਵਲੋਂ ਦਿੱਤੀ ਗਈ ਹੈ | ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਇਸ ਆਰ.ਯੂ.ਬੀ. ਬਣਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ | ਲੋਕ ਨਿਰਮਾਣ ਵਿਭਾਗ ਦੇ ਇਕ ਅਫ਼ਸਰ ਨੇ ਦੱਸਿਆ ਕਿ ਇਸ ਆਰ.ਯੂ.ਬੀ. 'ਤੇ ਕਰੀਬ 13 ਕਰੋੜ ਰੁਪਏ ਖ਼ਰਚ ਕੀਤਾ ਜਾਵੇਗਾ ਤੇ ਇਹ ਕਰੀਬ 380 ਮੀਟਰ ਦਾ ਹੋਵੇਗਾ | ਇਸ ਆਰ. ਯੂ. ਬੀ. ਲਈ ਕੁਝ ਦਿਨ ਪਹਿਲਾਂ ਬਾਵਾ ਹੈਨਰੀ ਅਤੇ ਡੀ. ਸੀ. ਘਣਸ਼ਿਆਮ ਥੋਰੀ ਨੇ ਵੀ ਦੌਰਾ ਕਰਕੇ ਜਾਇਜ਼ਾ ਲਿਆ ਸੀ | ਦੱਸਿਆ ਜਾਂਦਾ ਹੈ ਕਿ ਇਸ ਸੜਕ 'ਤੇ ਪਈਆਂ ਸੀਵਰ ਅਤੇ ਪਾਣੀ ਦੀਆਂ ਲਾਈਨਾਂ ਦੂਜੇ ਪਾਸੇ ਪਾਈਆਂ ਜਾਣਗੀਆਂ | ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਇਸ ਆਰ. ਯੂ. ਬੀ. ਨੂੰ ਲੋਕਾਂ ਲਈ ਵੱਡੀ ਲੋੜ ਦੱਸੀ ਸੀ ਕਿ ਸ੍ਰੀ ਦੇਵੀ ਤਾਲਾਬ ਮੰਦਿਰ ਜਾਣ ਵਾਲੇ ਲੋਕਾਂ ਨੂੰ ਕਾਫੀ ਸਮੇਂ ਤੱਕ ਇਸ ਫਾਟਕ 'ਤੇ ਇੰਤਜ਼ਾਰ ਕਰਨਾ ਪੈਂਦਾ ਹੈ | ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਇਸ ਆਰ. ਯੂ. ਬੀ. ਦੇ ਬਣਨ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ | ਆਰ. ਯੂ. ਬੀ. ਵਿਚ ਸੀਮੈਂਟ ਦੇ ਬਲਾਕ ਫਿਟ ਕੀਤੇ ਜਾਣਗੇ | ਉਂਜ ਲੋਕ ਨਿਰਮਾਣ ਵਿਭਾਗ ਦਾ ਕਹਿਣਾ ਸੀ ਕਿ ਆਰ. ਯੂ. ਬੀ. ਦੇ ਨਾਲ ਸਰਵਿਸ ਰੋਡ ਚਲਾਈ ਜਾਵੇਗੀ |

100 ਸਾਲ ਪੁਰਾਣੀ ਲੋਹਾ ਮਾਰਕੀਟ ਹੋਵੇਗੀ ਪ੍ਰਭਾਵਿਤ

ਟਾਂਡਾ ਫਾਟਕ 'ਤੇ ਆਰ. ਯੂ. ਬੀ. ਬਣਨ ਤੋਂ ਬਾਅਦ ਟਾਂਡਾ ਰੋਡ ਦੀ 110 ਸਾਲ ਪੁਰਾਣੀ ਲੋਹਾ ਮਾਰਕੀਟ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ ਕਿਉਂਕਿ ਉਸ ਦਾ ਕਾਰੋਬਾਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਦੁਕਾਨਦਾਰਾਂ ਨੂੰ ਸਤਾਉਣ ਲੱਗ ਪਿਆ ਹੈ | ਲੋਹਾ ਮਾਰਕੀਟ ਵਿਚ ਲੋਹੇ ਦੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਨਸ਼ੀਲੇ ਪਦਾਰਥਾਂ ਦੇ ਦੋ ਵੱਖ-ਵੱਖ ਮਾਮਲਿਆਂ 'ਚ 3 ਦੋਸ਼ੀਆਂ ਨੂੰ ਕੈਦ ਜਲੰਧਰ, 3 ਮਾਰਚ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੀ.ਐਸ.ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੰਦੀਪ ਕੁਮਾਰ ਵਾਸੀ ਸ਼ਾਮ ਚੌਰਾਸੀ ...

ਪੂਰੀ ਖ਼ਬਰ »

ਤਿੰਨ ਦਿਨ ਦੇ ਰਿਮਾਂਡ 'ਤੇ ਕਾਤਲ ਭਾਣਜਾ, ਫ਼ਰਾਰ ਸਾਥੀ ਪੁਲਿਸ ਦੀ ਪਹੁੰਚ ਤੋਂ ਬਾਹਰ

ਮਕਸੂਦਾਂ, 3 ਮਾਰਚ (ਲਖਵਿੰਦਰ ਪਾਠਕ)- ਬੀਤੇ ਦਿਨ ਪਾਸ਼ ਇਲਾਕਾ ਗ੍ਰੇਟਰ ਕੈਲਾਸ਼ 'ਚ ਬਣ ਰਹੀ ਸ਼ੀਸ਼ੇ ਦੇ ਵਪਾਰੀ ਦੀ ਆਲੀਸ਼ਾਨ ਕੋਠੀ 'ਚ ਆਪਣੇ ਮਾਮਿਆਂ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਭਾਣਜੇ ਰਾਜਾ ਦਾ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਚੁਗਿੱਟੀ/ਜੰਡੂਸਿੰਘਾ, 3 ਮਾਰਚ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਚੁਗਿੱਟੀ ਫਲਾਈਓਵਰ ਲਾਗਿਓਾ ਇਕ ਥਾਂ 'ਤੇ ਪਈ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਦਸ ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਗੁਰਾਇਆ, 3 ਮਾਰਚ (ਬਲਵਿੰਦਰ ਸਿੰਘ)- ਇੱਥੇ ਸਬ ਤਹਿਸੀਲ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 4 ਦੀ ਮੌਤ, 96 ਮਰੀਜ਼ ਹੋਰ ਮਿਲੇ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 35 ਸਾਲਾਂ ਦੇ ਵਿਅਕਤੀ ਸਮੇਤ 4 ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 722 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 96 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21892 ਪਹੁੰਚ ਗਈ ...

ਪੂਰੀ ਖ਼ਬਰ »

ਰੈਸਟੋਰੈਂਟਾਂ, ਬਾਰਾਂ, ਪੱਬਾਂ ਆਦਿ 'ਚ ਭੋਜਣ ਅਤੇ ਸ਼ਰਾਬ ਪਰੋਸਣ ਦੀ ਸਮਾਂ ਹੱਦ ਨਿਰਧਾਰਿਤ- ਡੀ.ਸੀ.ਪੀ.

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ)- ਦੇਰ ਰਾਤ ਤੱਕ ਖੁੱਲ੍ਹੇ ਰਹਿੰਦੇ ਰੈਸਟੋਰੈਂਟ, ਬਾਰ, ਕਲੱਬ, ਪੱਬ ਅਤੇ ਇਨ੍ਹਾਂ ਵਲੋਂ ਰਾਤ 10 ਵਜੇ ਤੋਂ ਬਾਅਦ ਤੱਕ ਵਜਾਏ ਜਾਂਦੇ ਡੀ.ਜੇ. ਕਰਕੇ ਜਿਥੇ ਅਵਾਜ਼ ਪ੍ਰਦੂਸ਼ਣ ਹੁੰਦਾ ਹੈ ਉਥੇ ਹੀ ਸ਼ਾਂਤੀ ਵੀ ਭੰਗ ਹੁੰਦੀ ਹੈ | ਇਸ ਲਈ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਵੇਂ ਬਣੇ ਵੋਟਰਾਂ ਦੇ ਈ-ਐਪਿਕ ਕਾਡਰ ਡਾਊਨਲੋਡ ਕਰਨ ਲਈ 6 ਤੇ 7 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਜਲੰਧਰ, 3 ਮਾਰਚ (ਚੰਦੀਪ ਭੱਲਾ)- ਜ਼ਿਲ੍ਹੇ 'ਚ ਨਵੇਂ ਬਣੇ 11183 ਵੋਟਰਾਂ ਦੇ ਈ-ਐਪਿਕ ਕਾਰਡ ਡਾਊਨਲੋਡ ਕਰਨ ਦੀ ਸਹੂਲਤ/ਸਹਾਇਤਾ ਮੁਹੱਈਆ ਕਰਵਾਉਣ ਲਈ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਕੈਂਟ 'ਚ ਹਸਪਤਾਲ ਅਤੇ ਸਕੂਲ ਨੇੜੇ ਖੁੱਲ੍ਹੇ ਮੈਰਿਜ ਪੈਲੇਸ ਤੋਂ ਵਿਦਿਆਰਥੀ, ਖੇਤਰ ਵਾਸੀ ਤੇ ਹਸਪਤਾਲ ਦੇ ਮਰੀਜ਼ ਪ੍ਰੇਸ਼ਾਨ

ਜਲੰਧਰ ਛਾਉਣੀ, 3 ਮਾਰਚ (ਪਵਨ ਖਰਬੰਦਾ)- ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਵਲੋਂ ਡਾਕ ਬੰਗਲੇ ਨੇੜੇ ਕੰਟੋਨਮੈਂਟ ਬੋਰਡ ਦੀ ਆਮਦਨ ਵਧਾਉਣ ਦੇ ਮੰਤਵ ਨਾਲ ਖੁਲਵਾਇਆ ਗਿਆ ਮੈਰਿਜ ਪੈਲੇਸ ਹੁਣ ਬਿਲਕੁਲ ਸਾਹਮਣੇ ਸਥਿਤ ਸਰਕਾਰੀ ਹਸਪਤਾਲ ਦੇ ਮਰੀਜ਼ਾਂ, ਕੁਝ ਦੂਰੀ 'ਤੇ ਹੀ ...

ਪੂਰੀ ਖ਼ਬਰ »

ਟਰੱਕ ਦੇ ਟਾਇਰ ਚੋਰੀ ਕਰਨ ਵਾਲੇ ਗਰੋਹ ਦਾ ਤੀਜਾ ਸਾਥੀ ਵੀ ਕਾਬੂ, ਚੌਥਾ ਫ਼ਰਾਰ

ਮਕਸੂਦਾਂ, 3 ਮਾਰਚ (ਲਖਵਿੰਦਰ ਪਾਠਕ)- ਬੀਤੇ ਦਿਨੀਂ ਚਾਰ ਡਰਾਈਵਰਾਂ ਦਾ ਗਿਰੋਹ ਜਲੰਧਰ-ਅੰਮਿ੍ਤਸਰ ਹਾਈਵੇ ਤੇ ਖੜ੍ਹੇ ਟਰੱਕ ਨੂੰ ਚੋਰੀ ਕਰ ਕੇ ਲੈ ਗਿਆ ਸੀ ਅਤੇ ਡੀ.ਏ.ਵੀ. ਨਹਿਰ ਨੇੜੇ ਲੈ ਜਾ ਕੇ ਟਰੱਕ ਦੇ ਟਾਇਰ ਚੋਰੀ ਕਰ ਲਏ ਅਤੇ ਟਰੱਕ ਉਥੇ ਹੀ ਇੱਟਾਂ ਦੇ ਸਹਾਰੇ ਖੜਾ ਕਰ ...

ਪੂਰੀ ਖ਼ਬਰ »

ਨਹਿਰੀ ਪਾਣੀ ਪ੍ਰਾਜੈਕਟ 'ਚ ਨਵੀਆਂ ਸੜਕਾਂ ਟੁੱਟਣ 'ਤੇ ਕੰਪਨੀ ਕਰੇਗੀ ਮੁਰੰਮਤ

ਜਲੰਧਰ, 3 ਮਾਰਚ (ਸ਼ਿਵ)- ਆਦਮਪੁਰ ਨਹਿਰ ਤੋਂ ਪਾਈਪਾਂ ਰਾਹੀਂ ਪਾਣੀ ਲਿਆ ਕੇ ਲੋਕਾਂ ਨੂੰ ਸਪਲਾਈ ਕਰਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦੇ ਮਾਮਲੇ ਵਿਚ ਜੇਕਰ ਸੜਕਾਂ ਤੋੜੀਆਂ ਜਾਂਦੀਆਂ ਹਨ ਤਾਂ ਉਨਾਂ ਦੀ ਮੁਰੰਮਤ ਕਰਨ ਦਾ ਕੰਮ ਐਲ.ਐਂਡ.ਟੀ. ਕੰਪਨੀ ਵਲੋਂ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਨਿੱਕੂ ਪਾਰਕ 'ਚ ਲੋਕਾਂ ਨੂੰ ਮਿਲੇਗੀ ਨਵੀਂ ਝਲਕ

ਜਲੰਧਰ, 3 ਮਾਰਚ (ਚੰਦੀਪ ਭੱਲਾ)- ਸ਼ਹਿਰ ਦੇ ਸਭ ਤੋਂ ਪ੍ਰਮੁੱਖ ਪਾਰਕਾਂ 'ਚੋਂ ਨਿੱਕੂ ਪਾਰਕ ਵਿੱਚ ਵੱਖ-ਵੱਖ ਮਨੋਰੰਜਕ ਗਤੀਵਿਧੀਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਪਾਰਕ ਨੂੰ ਨਵੀਂ ਦਿੱਖ ਦੇਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਵਿਸ਼ਵ ਜੰਗਲੀ ਜੀਵ ਦਿਵਸ

ਜਲੰਧਰ, 3 ਮਾਰਚ (ਰਣਜੀਤ ਸਿੰਘ ਸੋਢੀ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੀ ਅਧਿਆਪਕਾ ਸ੍ਰੀਮਤੀ ਸੰਯੋਗਿਤਾ ਦੀ ਅਗਵਾਈ ਹੇਠ ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਪੁੰਨ ਦੀ ਹਾਜ਼ਰੀ ਵਿਚ 'ਵਿਸ਼ਵ ਜੰਗਲੀ ਜੀਵ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਂਪਲਾ ਵਲੋਂ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਹਦਾਇਤ

ਜਲੰਧਰ, 3 ਮਾਰਚ (ਸ਼ਿਵ)- ਕੌਮੀ ਐੱਸ. ਸੀ. ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਵਿਜੇ ਸਾਂਪਲਾ ਨੇ ਕਮਿਸ਼ਨ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਕੇ ਦਲਿਤ ਸਮਾਜ ਨਾਲ ਸਬੰਧਿਤ ਬਕਾਇਆ ਪਈਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਉਨਾਂ ਦੇ ...

ਪੂਰੀ ਖ਼ਬਰ »

ਭਾਈ ਢੱਡਰੀਆਂ ਵਾਲਿਆਂ ਖ਼ਿਲਾਫ਼ ਪੁਲਿਸ ਨੇ ਦੋ ਦਿਨ 'ਚ ਕਾਰਵਾਈ ਨਾ ਕੀਤੀ ਤਾਂ ਸੜਕਾਂ 'ਤੇ ਉੱਤਰਾਂਗੇ-ਰਵਿਦਾਸੀਆ ਸਮਾਜ

ਲਾਂਬੜਾ, 3 ਮਾਰਚ (ਪਰਮੀਤ ਗੁਪਤਾ)- ਗੁਰਦੁਆਰਾ ਪ੍ਰਮੇਸ਼ਰ ਦੁਆਰ ਪਟਿਆਲਾ ਦੇ ਪ੍ਰਮੁੱਖ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਥਿਤ ਤੌਰ ਤੇ ਗੁਰੂ ਰਵਿਦਾਸ ਜੀ ਦੇ ਸਰੂਪ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਰਵਿਦਾਸੀਆ ਸਮਾਜ ਵਲੋਂ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ 'ਚੋਂ ਐਲ. ਪੀ. ਯੂ. ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਜਲੰਧਰ, 3 ਮਾਰਚ (ਸਾਬੀ)- ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਜੋ ਚੰਡੀਗੜ੍ਹ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ 'ਚੋਂ ਐਲ.ਪੀ.ਯੂ ਦੇ ਸਰੀਰਕ ਸਿੱਖਿਆ ਵਿਭਾਗ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ 7 ਤਗਮੇ ਜਿੱਤੇ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਵੱਛ ਸਰਵੇਖਣ ਦਾ ਅਸਰ ਨਹੀਂ, ਰੋਜ਼ਾਨਾ ਆ ਰਿਹਾ 70 ਟਨ ਪਲਾਸਟਿਕ ਕੂੜਾ

ਜਲੰਧਰ, 3 ਮਾਰਚ (ਸ਼ਿਵ)- 6ਵੇਂ ਸਵੱਛ ਸਰਵੇਖਣ ਹੋਣ ਦੇ ਬਾਵਜੂਦ ਜਲੰਧਰ 'ਚ ਪਲਾਸਟਿਕ ਕੂੜੇ ਦੀ ਸਮੱਸਿਆ ਦਾ ਹੱਲ ਨਹੀਂ ਨਿਕਲਿਆ ਹੈ ਤੇ ਅਜੇ ਤੱਕ ਰੋਜ਼ਾਨਾ 70 ਟਨ ਦੇ ਕਰੀਬ ਪਲਾਸਟਿਕ ਕੂੜਾ ਨਿਕਲ ਰਿਹਾ ਹੈ ਜਿਹੜਾ ਕਿ ਸ਼ਹਿਰ 'ਚ ਵਾਤਾਵਰਨ ਨੂੰ ਖ਼ਰਾਬ ਕਰਨ ਵਿਚ ਸਹਾਈ ਹੋ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੇ ਵਿਦਿਆਰਥੀ ਨੂੰ ਨਗਰ ਨਿਗਮ ਨੇ ਸਵੱਛਤਾ ਲਈ ਕੀਤਾ ਜਾਗਰੂਕ

ਜਲੰਧਰ, 3 ਮਾਰਚ (ਰਣਜੀਤ ਸਿੰਘ ਸੋਢੀ)- ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਨਗਰ ਨਿਗਮ ਜਲੰਧਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਜਲੰਧਰ ਨੂੰ ਸਵੱਛਤਾ ਤੇ ਖ਼ੂਬਸੂਰਤ ਬਣਾਉਣ ਲਈ ਜਾਗਰੂਕ ਕੀਤਾ ਤੇ ਸਹੁੰ ਚੁਕਾਈ | ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਨੇ ਇਸ ...

ਪੂਰੀ ਖ਼ਬਰ »

ਬਸਤੀ ਬਾਵਾ ਖੇਲ ਥਾਣੇ ਦੀ ਨਵੀਂ ਇਮਾਰਤ 'ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ)- ਬਹੁਤ ਲੰਮੇ ਸਮੇਂ ਤੋਂ ਜੇ.ਪੀ. ਨਗਰ 'ਚ ਇਕ ਪੁਰਾਣੀ ਇਮਾਰਤ ਅੰਦਰ ਚੱਲ ਰਹੇ ਥਾਣਾ ਬਸਤੀ ਬਾਵਾ ਖੇਲ ਲਈ 120 ਫੁੱਟ ਰੋਡ 'ਤੇ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ | ਇਸ ਇਮਾਰਤ 'ਚ ਥਾਣੇ ਦੀ ਕਾਰਗੁਜ਼ਾਰੀ ਸ਼ੁਰੂ ਕਰਨ ਮੌਕੇ ਪਰਮਾਤਮਾ ਦਾ ...

ਪੂਰੀ ਖ਼ਬਰ »

ਗੈਸ ਲੀਕ ਹੋਣ ਕਾਰਨ ਨਿਊ ਬਸ਼ੀਰਪੁਰਾ ਦੇ ਇਕ ਘਰ 'ਚ ਲੱਗੀ ਅੱਗ

ਚੁਗਿੱਟੀ/ਜੰਡੂਸਿੰਘਾ, 3 ਮਾਰਚ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਨਿਊ ਬਸ਼ੀਰਪੁਰਾ ਵਿਖੇ ਗੈਸ ਲੀਕ ਹੋਣ ਕਾਰਨ ਇਕ ਘਰ 'ਚ ਅੱਗ ਲੱਗ ਗਈ | ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਹੰਭਲਾ ਮਾਰਦੇ ਹੋਏ ਅੱਗ 'ਤੇ ਕਾਬੂ ਪਾ ਲਿਆ ...

ਪੂਰੀ ਖ਼ਬਰ »

ਮੇਅਰ ਹਾਊਸ ਦੇ ਸਾਹਮਣੇ ਦੁਕਾਨ ਸਮੇਤ 5 ਜਾਇਦਾਦਾਂ ਸੀਲ

ਜਲੰਧਰ, 3 ਮਾਰਚ (ਸ਼ਿਵ)- ਨਗਰ ਨਿਗਮ ਦੇ ਜਾਇਦਾਦ ਕਰ ਵਿਭਾਗ ਨੇ ਕਰ ਨਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦੇ ਹੋਏ ਮੇਅਰ ਹਾਊਸ ਦੇ ਸਾਹਮਣੇ ਇਕ ਦੁਕਾਨ ਸਮੇਤ 5 ਜਾਇਦਾਦਾਂ ਨੂੰ ਸੀਲ ਕੀਤਾ ਹੈ | ਸੁਪਰਡੈਂਟ ਮਹੀਪ ਸਰੀਨ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਸ. ਸਿੱਧੂ ...

ਪੂਰੀ ਖ਼ਬਰ »

ਲੱਕੀ ਵੱਲੋਂ ਨਿਗਮ 'ਚ ਭਿ੍ਸ਼ਟਾਚਾਰ ਖ਼ਿਲਾਫ਼ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਜਲੰਧਰ, 3 ਮਾਰਚ (ਸ਼ਿਵ)- ਪੰਜਾਬ ਕਾਂਗਰਸ ਦੇ ਕੁ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਨਿਗਮ ਵਿਚ ਭਿ੍ਸ਼ਟਾਚਾਰ ਨੂੰ ਰੋਕਣ ਲਈ ਸ਼ਹਿਰ ਦੇ ਲੋਕਾਂ ਨੂੰ ਇਕਮੁੱਠ ਕਰਕੇ ਯਤਨ ਤੇਜ਼ ਕੀਤੇ ਜਾਣਗੇ ਕਿਉਂਕਿ ਸ਼ਹਿਰ ਵਿਚ ਗ਼ਰੀਬ ਰੇਹੜੀ , ਫੜ੍ਹੀ ਵਾਲ਼ੇ , ...

ਪੂਰੀ ਖ਼ਬਰ »

ਘਰੇਲੂ ਗੈਸ ਸਿਲੰਡਰਾਂ 'ਚੋਂ ਗੈਸ ਚੋਰੀ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ) - ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰਾਂ 'ਚੋਂ ਗੈਸ ਚੋਰੀ ਕਰਕੇ ਮਹਿੰਗੇ ਭਾਅ ਵੇਚਣ ਵਾਲੇ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬੰਟੀ (35) ਪੁੱਤਰ ਸੈਮੂਅਲ ਕਾਕਾ ਵਾਸੀ ਬੂਟਾ ...

ਪੂਰੀ ਖ਼ਬਰ »

ਫਗਵਾੜਾ ਰੋਡ 'ਤੇ 100 ਤੋਂ ਜ਼ਿਆਦਾ ਬੱਸਾਂ ਦੀ ਹੋਈ ਜਾਂਚ

ਜਲੰਧਰ, 3 ਮਾਰਚ (ਸ਼ਿਵ)- ਸਕੱਤਰ ਆਰ.ਟੀ.ਏ. ਬਰਜਿੰਦਰ ਸਿੰਘ ਦੀ ਅਗਵਾਈ ਵਿਚ ਟਰਾਂਸਪੋਰਟ ਅਫ਼ਸਰਾਂ ਨੇ ਫਗਵਾੜਾ ਰੋਡ 'ਤੇ 100 ਤੋਂ ਜ਼ਿਆਦਾ ਬੱਸਾਂ ਦੀ ਜਾਂਚ ਕੀਤੀ ਹੈ, ਪਰ ਇਨ੍ਹਾਂ ਵਿਚ ਸਿਰਫ਼ ਅੱਧੀ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ ਕੀਤੇ ਗਏ ਹਨ | ਟਰਾਂਸਪੋਰਟ ਅਫ਼ਸਰਾਂ ...

ਪੂਰੀ ਖ਼ਬਰ »

ਦੋਆਬੇ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਰਾਣੀਕੇ ਨੂੰ ਮਿਲੇ

ਜਲੰਧਰ, 3 ਮਾਰਚ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਜ਼ੋਨ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਅੱਜ ਉਚੇਚੇ ਤੌਰ 'ਤੇ ਦੁਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖਾਂ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਅਤੇ ਐਸ. ਸੀ. ਵਿੰਗ ਦੇ ਕੌਮੀ ...

ਪੂਰੀ ਖ਼ਬਰ »

ਘੱਟ ਗਿਣਤੀਆਂ ਨਾਲ ਕੀਤੇ ਵਾਅਦੇ ਭੁੱਲੀ ਸਰਕਾਰ-ਲਾਰੈਂਸ

ਜਲੰਧਰ, 3 ਮਾਰਚ (ਮੇਜਰ ਸਿੰਘ)-ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਅਤੇ ਮਸੀਹੀ ਏਕਤਾ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਘਟ ਗਿਣਤੀਆਂ ਨੂੰ ਪੰਜਾਬ ਦਾ ਗੌਰਵ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਚੌਕ ਦਾ ਕੰਮ ਪੂਰਾ ਨਾ ਹੋਣ ਦੀ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਜਲੰਧਰ, 3 ਮਾਰਚ (ਸ਼ਿਵ)- ਨੌਜਵਾਨ ਆਗੂ ਕਿਸ਼ਨ ਲਾਲ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਇਕ ਮੰਗ ਪੱਤਰ ਕੇ ਸ਼ਹੀਦੇ ਏ ਆਜ਼ਮ ਭਗਤ ਸਿੰਘ ਚੌਕ ਦੀ ਉਸਾਰੀ ਦੋ ਮਹੀਨੇ ਵਿਚ ਪੂਰੀ ਕਰਨ ਦੀ ਸ਼ਿਕਾਇਤ ਕਰਦੇ ਹੋਏ ਕਿਹਾ ਹੈ ਕਿ ਜੇਕਰ 23 ਮਾਰਚ ਤੋਂ ਪਹਿਲਾਂ ਚੌਕ ...

ਪੂਰੀ ਖ਼ਬਰ »

ਚੋਰੀਸ਼ੁਦਾ ਐਲ.ਸੀ.ਡੀ. ਸਣੇ ਵਿਅਕਤੀ ਗਿ੍ਫ਼ਤਾਰ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ) - ਚੋਰੀ ਦੀ ਇਕ ਵਾਰਦਾਤ ਨੂੰ ਹੱਲ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਚੋਰੀਸ਼ੁਦਾ ਐਲ.ਸੀ.ਡੀ. ਬਰਾਮਦ ਕਰ ਲਈ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜਸਵਿੰਦਰ ਕੁਮਾਰ ...

ਪੂਰੀ ਖ਼ਬਰ »

ਨਸ਼ੀਲੇ 36 ਕੈਪਸੂਲ ਅਤੇ 3 ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵਲੋਂ ਮੁਹੱਲਾ ਅਬਾਦਪੁਰਾ 'ਚ ਚਲਾਈ ਸਰਚ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੇ 36 ਕੈਪਸੂਲ ਅਤੇ 3 ਗੋਲੀਆਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ...

ਪੂਰੀ ਖ਼ਬਰ »

ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਰਿਵਾਲਵਰ ਸਮੇਤ ਗਿ੍ਫ਼ਤਾਰ

ਜਲੰਧਰ, 3 ਮਾਰਚ (ਐੱਮ. ਐੱਸ. ਲੋਹੀਆ)- ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਵਿਅਕਤੀ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਇਕ ਰਿਵਾਲਵਰ, 2 ਜ਼ਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਕੇਸ਼ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲਬਧ- ਡਿਪਟੀ ਕਮਿਸ਼ਨਰ

ਜਲੰਧਰ, 3 ਮਾਰਚ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ 4 ਮਾਰਚ ਤੋਂ ਜ਼ਿਲ੍ਹੇ ਦੇ ਸਮੁੱਚੇ 33 ਸੇਵਾ ਕੇਂਦਰਾਂ 'ਤੇ ਸ਼ੁਰੂ ਹੋਣ ਜਾ ਰਹੀ ਕੋਵਿਡ -19 ਟੀਕਾਕਰਨ ...

ਪੂਰੀ ਖ਼ਬਰ »

ਆਈ.ਵੀ. ਵਰਲਡ ਸਕੂਲ ਦੇ ਕਿੰਡਰਗਾਰਟਨ ਵਿਖੇ ਹੋਏ ਰੰਗ ਭਰਨ ਮੁਕਾਬਲੇ

ਜਲੰਧਰ, 3 ਮਾਰਚ (ਰਣਜੀਤ ਸਿੰਘ ਸੋਢੀ)- ਆਈ. ਵੀ. ਵਰਲਡ ਸਕੂਲ ਦੇ ਕਿੰਡਨਗਾਰਟਨ ਵਿੰਗ 'ਚ 'ਰੰਗ ਭਰਨ' ਮੁਕਾਬਲੇ ਕਰਵਾਏ ਗਏ | ਜੀਵਨ ਦੇ ਹਰ ਪਲ ਨੂੰ ਅਸੀਂ ਰੰਗਾਂ ਨਾਲ ਮਨਾਉਂਦੇ ਹਾਂ | ਸਾਡੇ ਆਸ-ਪਾਸ ਰੰਗ ਬਦਲਦੀ ਕੁਦਰਤ ਹੈ | ਰੰਗ ਸਾਡੇ ਜੀਵਨ ਦਾ ਅਟੁੱਟ ਅੰਗ ਹਨ | ...

ਪੂਰੀ ਖ਼ਬਰ »

ਸਾਂਝਾ ਫਰੰਟ ਉਸਾਰਨ ਲਈ ਸਾਰੀਆਂ ਜਥੇਬੰਦੀਆਂ ਇਕਜੁੱਟ ਹੋਣ- ਸਤਨਾਮ ਸਿੰਘ ਗਿੱਲ

ਜਲੰਧਰ, 3 ਮਾਰਚ (ਜਸਪਾਲ ਸਿੰਘ)- ਸਮੂਹ ਸਮਾਜ ਸੇਵੀ ਜਥੇਬੰਦੀਆਂ ਸੂਬੇ 'ਚ ਮਹਾਂ ਗਠਬੰਧਨ ਬਣਾਉਣ ਲਈ ਇਕ ਪਲੇਟਫਾਰਮ 'ਤੇ ਆ ਰਹੀਆਂ ਹਨ ਤੇ ਇਸ ਸਬੰਧੀ ਕੌਮੀ ਘੱਟ ਗਿਣਤੀ ਭਲਾਈ ਸੰਸਥਾ ਵਲੋਂ ਯਤਨ ਆਰੰਭ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘੱਟ ਗਿਣਤੀਆਂ ...

ਪੂਰੀ ਖ਼ਬਰ »

ਮੰਗਦਾ ਹੈ ਪੰਜਾਬ ਕੈਪਟਨ ਤੋਂ ਜਵਾਬ-ਐਚ.ਐਸ.ਵਾਲੀਆ

ਜਲੰਧਰ ਛਾਉਣੀ, 3 ਮਾਰਚ (ਪਵਨ ਖਰਬੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਕੈਂਟ ਦੇ ਸੀਨੀਅਰ ਆਗੂ ਐਚ.ਐਸ.ਵਾਲੀਆ ਨੇ ਅੱਜ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਚੁੱਕੇ ਹਨ ਤੇ ਇਨ੍ਹਾਂ ਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX