ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੇਰਾ ਬਾਬਾ ਨਾਨਕ ਵਿਖੇ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਸ਼ਾਨੋ-ਸ਼ੌਕਤ ਨਾਲ ਆਰੰਭ

ਡੇਰਾ ਬਾਬਾ ਨਾਨਕ, 4 ਮਾਰਚ (ਡਾ. ਕਮਲ ਕਾਹਲੋਂ, ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਅੱਜ ਰਵਾਇਤੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋ ਗਿਆ | ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਲੈ ਕੇ ਦੇਸ਼-ਵਿਦੇਸ਼ ਤੋਂ ਪਹੁੰਚੇ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਸ਼ੁਸ਼ੋਭਿਤ ਗੁਰੂ ਜੀ ਦੇ ਪਾਵਨ ਅੰਗ ਵਸਤਰ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਦਿਆਂ ਜੀਵਨ ਸਫਲਾ ਕੀਤਾ | ਸੈਂਕੜੇ ਕਿਲੋਮੀਟਰ ਦੀ ਪੈਦਲ ਯਾਤਰਾ ਕਰਨ ਉਪਰੰਤ ਵੀ ਸੰਗ 'ਚ ਸ਼ਾਮਲ ਸ਼ਰਧਾਲੂਆਂ ਦੇ ਚਿਹਰੇ ਉੱਪਰ ਥਕਾਵਟ ਦੀ ਜਗ੍ਹਾ ਭਰਪੂਰ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਸੀ | 'ਬੋਲੇ ਸੋ ਨਿਹਾਲ, ਦੇਗ ਤੇਗ ਫ਼ਤਹਿ' ਦੇ ਆਕਾਸ਼ ਗੁੰਜਾਊ ਜੈਕਾਰਿਆਂ ਨਾਲ ਸਮੁੱਚਾ ਇਲਕਾ ਖ਼ਾਲਸਾਈ ਰੰਗ ਵਿਚ ਰੰਗਿਆ ਜਾਪ ਰਿਹਾ ਸੀ | ਜੋੜ ਮੇਲੇ 'ਚ ਪੁੱਜੀਆਂ ਸੰਗਤਾਂ ਦੀ ਰਿਹਾਇਸ਼, ਲੰਗਰ ਅਤੇ ਮੈਡੀਕਲ ਸੇਵਾਵਾਂ ਲਈ ਸ਼ੋ੍ਰਮਣੀ ਕਮੇਟੀ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਸਨ, ਜਦ ਕਿ ਸੰਪਰਕ ਮਾਰਗ ਰਾਹੀਂ ਆਉਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪੜਾਵਾਂ 'ਤੇ ਪਿੰਡ ਵਾਸੀਆਂ ਵਲੋਂ ਚਾਹ, ਪਕੌੜੇ, ਫਰੂਟ, ਜਲੇਬੀਆਂ ਆਦਿ ਦੇ ਲੰਗਰ ਲਗਾਏ ਗਏ ਸਨ | ਜੋੜ ਮੇਲੇ ਮੌਕੇ ਵੱਖ-ਵੱਖ ਗੁਰਦੁਆਰਿਆਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ | ਸੱਚ ਖੰਡ ਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਗੱਦੀ ਨਸ਼ੀਨ ਬਾਬਾ ਅਵਤਾਰ ਸਿੰਘ ਬੇਦੀ ਦੀ ਰਹਿਨੁਮਾਈ 'ਚ ਸੰਗਤਾਂ ਦੀ ਰਿਹਾਇਸ਼, ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਗੁਰਦੁਆਰਾ ਸਾਹਿਬਾਨ ਵਿਖੇ ਸਜਾਏ ਗਏ ਦੀਵਾਨਾਂ 'ਚ ਪੰਥ ਦੇ ਸਿਰਮੌਰ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਕਥਾ, ਕੀਰਤਨ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨਾਲ ਸਿੱਖੀ ਦਾ ਗੌਰਵਮਈ ਇਤਿਹਾਸ ਸਾਂਝਾ ਕੀਤਾ ਜਾ ਰਿਹਾ ਸੀ | ਮੈਡੀਕਲ ਸੇਵਾਵਾਂ ਲਈ ਪੀ.ਐਚ.ਸੀ., ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ਸਿੰਘ ਬੇਦੀ ਚੈਰੀਟੇਬਲ ਹਸਪਤਾਲ ਵਿਖੇ ਬਾਬਾ ਸੁਖਦੀਪ ਸਿੰਘ ਬੇਦੀ ਦੀ ਅਗਵਾਈ 'ਚ ਮਿਆਰੀ ਪ੍ਰਬੰਧ ਕੀਤੇ ਗਏ ਸਨ | ਮੇਲੇ ਦੌਰਾਨ ਅਮਨ ਕਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਐਸ.ਐਸ.ਪੀ. ਬਟਾਲਾ ਰਛਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਕੰਵਲਪ੍ਰੀਤ ਸਿੰਘ ਅਤੇ ਐਸ.ਐਚ.ਓ. ਅਨਿਲ ਪਵਾਰ ਦੀ ਅਗਵਾਈ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ |

ਵਿਧਾਇਕ ਬਾਜਵਾ ਨੇ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ

ਬਟਾਲ, 4 ਮਾਰਚ (ਕਾਹਲੋਂ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਵਲੋਂ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਆਰੰਭਤਾ ਕੀਤੀ ਗਈ | ਸ: ਬਾਜਵਾ ਨੇ ਬਟਾਲਾ-ਕਾਦੀਆਂ ਰੋਡ ਤੋਂ ਕਾਹਲਵਾਂ, ਮੋਕਲ ਰੋਡ ਤੱਕ ਸੜਕ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ

ਗੁਰਦਾਸਪੁਰ, 4 ਮਾਰਚ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵਧਣ ਕਾਰਨ ਰੋਜ਼ਾਨਾ ਹੀ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 33 ਨਵੇਂ ਮਾਮਲੇ ਸਾਹਮਣੇ ਆਏ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਮਾਡਰਨ ਸਕੂਲ ਨੂੰ ਮਿਲੀ ਸੀ.ਬੀ.ਐੱਸ.ਈ. ਦੀ ਮਾਨਤਾ-ਸੋਢੀ

ਕਲਾਨੌਰ, 4 ਮਾਰਚ (ਪੁਰੇਵਾਲ)- ਨੇੜਲੇ ਪਿੰਡ ਸੰਗਤਪੁਰ 'ਚ ਸਥਿਤ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੂੰ ਇਸ ਵਰ੍ਹੇ ਤੋਂ ਸੀ.ਬੀ.ਐੱਸ.ਈ. ਦੀ ਮਾਨਤਾ ਮਿਲਣ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ 'ਚ ਖੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਜਸਬੀਰ ਸਿੰਘ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਗਲੀਆਂ 'ਚ ਆਉਣ ਕਾਰਨ ਲੋਕ ਪ੍ਰੇਸ਼ਾਨ

ਬਟਾਲਾ, 4 ਮਾਰਚ (ਬੁੱਟਰ)- ਮੁਹੱਲਾ ਗਾਉਂਸਪੁਰਾ ਵਾਰਡ ਨੰ: 23 'ਚ ਸੀਵਰੇਜ ਦੀ ਮੰਦੀ ਹਾਲਤ ਕਾਰਨ ਪਾਣੀ ਗਲੀਆਂ ਵਿਚ ਖੜ੍ਹਾ ਰਹਿਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਹੱਲਾ ਵਾਸੀ ਹਰਜੀਤ ਸਿੰਘ, ਮਨਪ੍ਰੀਤ ਸਿੰਘ, ...

ਪੂਰੀ ਖ਼ਬਰ »

ਪਿ੍ੰ: ਰਾਕੇਸ਼ ਕੁਮਾਰ 'ਤੇ ਹੋਏ ਜਾਨਲੇਵਾ ਹਮਲੇ ਦੀ ਚੁਫੇਰਿਉਂ ਨਿਖੇਧੀ

ਬਟਾਲਾ, 4 ਮਾਰਚ (ਕਾਹਲੋਂ)- ਬੀਤੇ ਦਿਨ ਪਿ੍ੰਸੀਪਲ ਰਾਕੇਸ਼ ਕੁਮਾਰ ਕੁਮਾਰ ਸ.ਸ.ਸ. ਸਕੂਲ ਮਸਾਣੀਆਂ 'ਤੇ ਪਿੰਡ ਦੇ ਕੁਝ ਗੁੰਡਾ ਅਨਸਰਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਸਿਰ ਵਿਚ ਰਿਵਾਲਵਰ ਦਾ ਬੱਟ ਮਾਰ ਕੇ ਜ਼ਖ਼ਮੀ ਕਰਨ 'ਤੇ ਸਮੁੱਚੇ ਅਧਿਆਪਕ ਵਰਗ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਵਿਨਫੋਰਡ ਸਕੂਲ ਬੱੁਲੋਵਾਲ ਵਿਖੇ ਦਾਖਲਾ ਸ਼ੁਰੂ

ਬਟਾਲਾ, 4 ਮਾਰਚ (ਕਾਹਲੋਂ)-ਵਿਨਫੋਰਡ ਵਰਲਡ ਸਕੂਲ ਬੁੱਲੋਵਾਲ (ਨੇੜੇ ਅਲੀਵਾਲ) ਵਿਖੇ ਦਾਖਲਾ ਸ਼ੁਰੂ ਹੈ | ਵਿਨਫ਼ੋਰਡ ਵਰਲਡ ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਵਿਨਫੋਰਡ ਵਰਲਡ ਸਕੂਲ ਦਾ ਸਿਲੇਬਸ ਆਈ.ਸੀ.ਐੱਸ.ਈ. ਪੈਟਰਨ 'ਤੇ ਆਧਾਰਤ ਹੋਵੇਗਾ | ...

ਪੂਰੀ ਖ਼ਬਰ »

ਘਰ ਦੇ ਜਿੰਦੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਕਾਦੀਆਂ, 4 ਮਾਰਚ (ਕੁਲਵਿੰਦਰ ਸਿੰਘ)- ਕਾਦੀਆਂ ਦੇ ਨਜ਼ਦੀਕ ਪਿੰਡ ਵਿਸ਼ਵਕਰਮਾ ਪੱਤੀ ਨਾਥਪੁਰ ਵਿਖੇ ਚੋਰਾਂ ਵਲੋਂ ਤਾਲੇ ਤੋੜ ਕੇ ਕਰੀਬ ਇਕ ਲੱਖ ਦੇ ਗਹਿਣੇ ਤੇ 70 ਹਜ਼ਾਰ ਰੁਪਏ ਨਕਦੀ ਸਮੇਤ ਕੀਮਤੀ ਸਾਮਾਨ ਦੀ ਚੋਰੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਘਰ ਦਾ ਮਾਲਕ ਰਾਮ ...

ਪੂਰੀ ਖ਼ਬਰ »

ਅੰਮੋਨੰਗਲ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਟਾਲਾ, 4 ਮਾਰਚ (ਕਾਹਲੋਂ)- ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਉਪਰਾਲੇ ਨਾਲ ਪਿੰਡ ਅੰਮੋਨੰਗਲ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਪਹਿਲਾ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ ਕਾਦੀਆਂ ਤੋਂ 8 ਸੀਟਾਂ ਜਿੱਤ ਕੇ ਗੁਰਇਕਬਾਲ ਸਿੰਘ ਮਾਹਲ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਬਟਾਲਾ, 4 ਮਾਰਚ (ਕਾਹਲੋਂ)- ਨਗਰ ਕੌਂਸਲ ਚੋਣਾਂ ਦÏਰਾਨ ਕਾਦੀਆਂ ਤੋਂ 8 ਸੀਟਾਂ 'ਤੇ ਜਿੱਤ ਹਾਸਲ ਕ ਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਪਿੰਡ ਬਾਦਲ ਵਿਖੇ ਜਥੇਬੰਦਕ ਸਕੱਤਰ ਅਤੇ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਗੁਰਇਕਬਾਲ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ-ਡੀ.ਸੀ.

ਗੁਰਦਾਸਪੁਰ, 4 ਮਾਰਚ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਮਹਾਂਮਾਰੀ ਦੇ ਪਾਜ਼ਟਿਵ ਕੇਸ ਵੱਧ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ...

ਪੂਰੀ ਖ਼ਬਰ »

ਦੂਸਰੇ ਕ੍ਰਿਕਟ ਟੂਰਨਾਮੈਂਟ 'ਚ ਮੇਜ਼ਬਾਨ ਮੰਜ ਦੀ ਟੀਮ ਨੇ ਦਰਜ ਕਰਵਾਈ ਸ਼ਾਨਦਾਰ ਜਿੱਤ

ਕਲਾਨੌਰ, 4 ਮਾਰਚ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਤਲਵੰਡੀ ਰਾਜਾ ਦੀਨਾਨਾਥ ਦੀ ਪੰਚਾਇਤ ਵਲੋਂ ਮਲਕੀਤ ਸਿੰਘ ਦੀ ਅਗਵਾਈ ਵਿਚ ਪਿੰਡ ਮਾਨੇਪੁਰ 'ਚ ਸਥਿਤ ਖੇਡ ਸਟੇਡੀਅਮ 'ਚ ਸਰਪੰਚ ਡਾ. ਗੁਰਮੀਤ ਸਿੰਘ ਤੇ ਸ਼ਹੀਦ ਬਾਬਾ ਦੀਪ ਸਿੰਘ ਯੂਥ ਕਲੱਬ ਦੀ ਦੇਖ-ਰੇਖ ਹੇਠ ਦੂਸਰਾ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਪਿੰਡ ਮਧਰਾ 'ਚ ਮੀਟਿੰਗ

ਊਧਨਵਾਲ, 4 ਮਾਰਚ (ਪਰਗਟ ਸਿੰਘ)- ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਚੱਲ ਰਹੇ ਕਿਸਾਨੀ ਅੰਦੋਲਨ ਦੇ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਪਿੰਡ ਮਧਰਾ ਦੇ ਗੁਰਦੁਆਰਾ ਸਾਹਿਬ ਵਿਚ ਕਿਸਾਨਾਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਵਡਾਲਾ ਗ੍ਰੰਥੀਆਂ, 4 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੇ 'ਚ ਵੱਡੀ ਪੱਧਰ 'ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਹ ਵਿਚਾਰ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲਬਧ-ਡੀ.ਸੀ.

ਗੁਰਦਾਸਪੁਰ, 4 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲੇ੍ਹ ਦੇ ਸਮੁੱਚੇ ਸੇਵਾ ਕੇਂਦਰਾਂ ਵਿਚ ਕੋਵਿਡ-19 ...

ਪੂਰੀ ਖ਼ਬਰ »

48 ਬੋਤਲਾਂ ਦੇਸੀ ਸ਼ਰਾਬ ਸਮੇਤ ਦੋਸ਼ੀ ਕਾਬੂ

ਪੁਰਾਣਾ ਸ਼ਾਲਾ, 4 ਮਾਰਚ (ਅਸ਼ੋਕ ਸ਼ਰਮਾ)-ਸ਼ਾਲਾ ਪੁਲਿਸ ਵਲੋਂ 48 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਇੰਸਪੈਕਟਰ ਸ਼ਾਮ ਲਾਲ ਥਾਣਾ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ: ਰਜਿੰਦਰ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਨਾ ਮਿਲਣ ਕਾਰਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਬੇਰੁਜ਼ਗਾਰ ਲਾਈਨਮੈਨ

ਗੁਰਦਾਸਪੁਰ, 4 ਮਾਰਚ (ਆਰਿਫ਼)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਸ਼ਤਿਹਾਰ 295/19 ਅਧੀਨ 3500 ...

ਪੂਰੀ ਖ਼ਬਰ »

ਬਲਵਿੰਦਰ ਜਰਮਨੀ ਦਾ ਤੇਰਾਂ-ਤੇਰਾਂ ਆਨ ਡਿਊਟੀ ਟਰੱਸਟ ਵਲੋਂ ਵਿਸ਼ੇਸ਼ ਸਨਮਾਨ

ਪੁਰਾਣਾ ਸ਼ਾਲਾ, 4 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਕਰੀਬ 40 ਸਾਲ ਤੋਂ ਜਰਮਨ 'ਚ ਪਰਿਵਾਰ ਸਮੇਤ ਨਿੱਜੀ ਕਾਰੋਬਾਰ ਕਰਦੇ ਆ ਰਹੇ ਗੁਰਦਾਸਪੁਰ ਨਾਲ ਸਬੰਧਿਤ ਸੂਬੇਦਾਰ ਸਰੂਪ ਸਿੰਘ ਸੈਣੀ ਦੇ ਸਪੁੱਤਰ ਬਲਵਿੰਦਰ ਸਿੰਘ ਜਰਮਨੀ ਦਾ ਵਤਨ ਪਰਤਣ 'ਤੇ ਪਿੰਡ ਗੁਰੀਆ ਵਿਖੇ ...

ਪੂਰੀ ਖ਼ਬਰ »

ਗੁ: ਸੱਤ ਕਰਤਾਰ ਦੀ ਦੂਜੀ ਇਮਾਰਤ ਦਾ ਲੈਂਟਰ ਪਾਉਣ ਦਾ ਕੰਮ ਆਰੰਭ

ਪੁਰਾਣਾ ਸ਼ਾਲਾ, 4 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਵਿਖੇ ਗੁਰਦੁਆਰਾ ਸਾਹਿਬ ਸੱਤ ਕਰਤਾਰ ਦੀ ਆਧੁਨਿਕ ਦੂਜੀ ਇਮਾਰਤ ਦਾ ਲੈਂਟਰ ਪਾਉਣ ਦਾ ਕੰਮ ਗੁਰਦੁਆਰਾ ਦੇ ਹੈੱਡ ਗ੍ਰੰਥੀ ਸੁਖਜੀਤ ਸਿੰਘ ਵਲੋਂ ਅਰਦਾਸ ਕਰਨ ਤੋਂ ...

ਪੂਰੀ ਖ਼ਬਰ »

ਰੋੜਾਂਵਾਲੀ ਤੋਂ ਕਿਸਾਨੀ ਸੰਘਰਸ਼ ਲਈ ਜਥਾ ਦਿੱਲੀ ਰਵਾਨਾ

ਤਿੱਬੜ, 4 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)- ਕੇਂਦਰ ਵਿਚ ਭਾਜਪਾ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਵਿਰੁੱਧ ਤਿੰਨ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਨੰੂ ਹੁਲਾਰਾ ਦੇਣ ਲਈ ਕਿਸਾਨ ਮਜ਼ਦੂਰਾਂ ਵਿਚ ਭਾਰੀ ਰੋਸ ਤੇ ਉਤਸ਼ਾਹ ...

ਪੂਰੀ ਖ਼ਬਰ »

ਹੈਲਥ ਸੁਪਰਵਾਈਜ਼ਰ ਕਿਰਨ ਸ਼ਰਮਾ ਨੰੂ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਗੁਰਦਾਸਪੁਰ, 4 ਮਾਰਚ (ਆਰਿਫ਼)- ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨਾਲ ਲੰਮੇ ਸਮੇਂ ਤੋਂ ਜੁੜੇ ਸਮਾਜ ਸੇਵੀ ਜੋਤੀ ਸ਼ਰਮਾ ਜਿਨ੍ਹਾਂ ਦੀ ਪਤਨੀ ਕਿਰਨ ਸ਼ਰਮਾ ਜੋ ਪੀ.ਐੱਚ.ਸੀ. ਬਹਿਰਾਮਪੁਰ ਵਿਖੇ ਬਤੌਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵਜੋਂ 38 ਸਾਲ ਨੌਕਰੀ ਕਰਨ ਉਪਰੰਤ ...

ਪੂਰੀ ਖ਼ਬਰ »

ਪੱਕੇ ਕਿਸਾਨ ਮੋਰਚੇ ਦੇ 155ਵੇਂ ਦਿਨ 72ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ

ਗੁਰਦਾਸਪੁਰ, 4 ਮਾਰਚ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 155ਵੇਂ ਦਿਨ ਅੱਜ 72ਵੇਂ ਜਥੇ ਨੇ ਭੁੱਖ ਹੜਤਾਲ ਰੱਖੀ, ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ ਐਸ.ਪੀ. ਸਿੰਘ ਗੋਸਲ ਦੀ ਅਗਵਾਈ ਹੇਠ ਸੂਬੇ: ...

ਪੂਰੀ ਖ਼ਬਰ »

ਨਰਿੰਦਰ ਮੋਦੀ ਨੂੰ ਤੁਰੰਤ ਕਿਸਾਨੀ ਮਸਲੇ ਹੱਲ ਕਰਨੇ ਚਾਹੀਦੇ-ਜਥੇਦਾਰ ਛੋਟੇਪੁਰ

ਪੁਰਾਣਾ, ਸ਼ਾਲਾ, 4 ਮਾਰਚ (ਅਸ਼ੋਕ ਸ਼ਰਮਾ)- ਦੇਸ਼ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸਮਾਂ ਤੇ ਸਥਾਨ ਨਿਸ਼ਚਿਤ ਕਰਕੇ ਉਨ੍ਹਾਂ ਦੇ ਮਸਲਿਆਂ ਹੱਲ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਸਬਾ ਪੁਰਾਣਾ ...

ਪੂਰੀ ਖ਼ਬਰ »

ਅਬਰੋਲ ਮੈਡੀਕਲ ਸੈਂਟਰ ਨੇ 4 ਘੰਟੇ 'ਚ ਜੋੜਿਆ ਬੱਚੇ ਦੇ ਹੱਥ ਦਾ ਕੱਟਿਆ ਅੰਗੂਠਾ

ਗੁਰਦਾਸਪੁਰ, 4 ਮਾਰਚ (ਪੰਕਜ ਸ਼ਰਮਾ)- ਅਬਰੋਲ ਮੈਡੀਕਲ ਸੈਂਟਰ ਦੀ ਟੀਮ ਵਲੋਂ ਅੱਜ ਇਕ ਛੇ ਸਾਲ ਦੇ ਬੱਚੇ ਦੇ ਕੱਟੇ ਗਏ ਹੱਥ ਦੇ ਅੰਗੂਠੇ ਨੰੂ ਚਾਰ ਘੰਟੇ ਦੇ ਸਫਲਤਾਪੂਰਵਕ ਆਪ੍ਰੇਸ਼ਨ ਤੋਂ ਬਾਅਦ ਜੋੜ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਰੋਲ ਮੈਡੀਕਲ ...

ਪੂਰੀ ਖ਼ਬਰ »

ਵਾਰਡ-3 ਦਾ ਬਿਨਾਂ ਭੇਦਭਾਵ ਦੇ ਹੋਵੇਗਾ ਵਿਕਾਸ-ਚਰਨਜੀਤ ਕੌਰ, ਕ੍ਰਿਪਾਲ ਸੰਧੂ

ਫਤਹਿਗੜ੍ਹ ਚੂੜੀਆਂ, 4 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 3 'ਚ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਕਾਂਗਰਸ ਦੀ ਜਿੱਤੀ ਕੌਂਸਲਰ ਚਰਨਜੀਤ ...

ਪੂਰੀ ਖ਼ਬਰ »

ਸੁੱਖ ਉਮਰਪੁਰਾ ਆਲ ਇੰਡੀਆ ਰਾਹੁਲ ਗਾਂਧੀ ਬ੍ਰਗੇਡ ਦੇ ਸੂਬਾ ਜਨਰਲ ਸਕੱਤਰ ਬਣੇ

ਬਟਾਲਾ, 4 ਮਾਰਚ (ਹਰਦੇਵ ਸਿੰਘ ਸੰਧੂ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਸਰਪ੍ਰਸਤ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਮੁਤਾਬਕ ਆਲ ਇੰਡੀਆ ਰਾਹੁਲ ਗਾਂਧੀ ਬ੍ਰਗੇਡ ਦੇ ਕੌਮੀ ਸਕੱਤਰ ਰਮੇਸ਼ਵਰ ਰਜੌਰਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਬ੍ਰਗੇਡ 'ਚ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਸੰਗ ਯਾਤਰਾ ਦਾ ਸਵਾਗਤ

ਕਲਾਨੌਰ, 4 ਮਾਰਚ (ਸਤਵੰਤ ਸਿੰਘ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਬਸਤਰ ਚੋਲਾ ਸਾਹਿਬ ਜੋ ਡੇਰਾ ਬਾਬਾ ਨਾਨਕ ਵਿਖੇ ਬਿਰਾਜਮਾਨ ਹਨ, ਦੇ ਦਰਸ਼ਨ ਕਰਨ ਲਈ ਸੰਗ ਯਾਤਰਾ ਦਾ ਅੱਜ ਇਸ ਇਲਾਕੇ ਦੇ ਗੁਰਦੁਆਰਾ ਲੋਹ ਲੰਗਰ ਸਾਹਿਬ ...

ਪੂਰੀ ਖ਼ਬਰ »

ਇਸਤਰੀ ਦਿਵਸ ਕਿਸਾਨੀ ਸੰਘਰਸ਼ ਨੂੰ ਸਮਰਪਤ ਰਹੇਗਾ-ਨੀਲਮ ਘੁਮਾਣ

ਘੁਮਾਣ, 4 ਮਾਰਚ (ਬੰਮਰਾਹ)- ਕਿਸਾਨੀ ਸੰਘਰਸ਼ ਨੂੰ ਸਮਰਪਿਤ ਕÏਮਾਂਤਰੀ ਇਸਤਰੀ ਦਿਵਸ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੀਲਮ ਘੁਮਾਣ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੇ ਸੰਸਥਾਪਕ ਐਕਸੀਅਨ ਸੇਵਾ ਸਿੰਘ ਘੁੰਮਣ ਦੀ ਬਰਸੀ 7 ਨੂੰ

ਬਟਾਲਾ, 4 ਮਾਰਚ (ਕਾਹਲੋਂ)- ਪੇਂਡੂ ਇਲਾਕੇ ਦੇ ਗਰੀਬਾਂ ਅਤੇ ਧੀਆਂ ਦੀ ਪੜ੍ਹਾਈ ਲਈ ਚੰਗੀ ਸੋਚ ਰੱਖਣ ਵਾਲੇ ਪੜ੍ਹੇ-ਲਿਖੇ ਤੇ ਸੂਝਵਾਨ ਵਿਅਕਤੀ ਸੇਵਾ ਸਿੰਘ ਘੁੰਮਣ ਐਕਸੀਅਨ, ਜਿਨ੍ਹਾਂ ਨੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੀ ਸਥਾਪਨਾ ਕੀਤੀ, ਉਨ੍ਹਾਂ ਦੀ ਬਰਸੀ ...

ਪੂਰੀ ਖ਼ਬਰ »

- ਸਾਲਾਨਾ ਖੇਡ ਮੇਲਾ ਮੁਸਤਰਾਪੁਰ - ਓਪਨ ਕਬੱਡੀ ਸ਼ੋ੍ਰਮਣੀ ਕਮੇਟੀ ਦੀ ਟੀਮ ਨੇ ਜਿੱਤੀ

ਵਡਾਲਾ ਬਾਂਗਰ, 4 ਮਾਰਚ (ਭੁੰਬਲੀ)- ਪਿੰਡ ਮੁਸਤਰਾਪੁਰ ਦੀ ਸਮੂਹ ਸਾਧ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡੋਂ ਬਾਹਰਵਾਰ ਪੈਂਦੇ ਗੁਰਦੁਆਰਾ ਰੱਕੜ ਸਾਹਿਬ ਵਿਖੇ ਪੈਦਲ ਸੰਗ ਯਾਤਰਾ ਤੋਂ ਬਾਅਦ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਖੇਡ ਮੇਲਾ ਪੂਰੀ ...

ਪੂਰੀ ਖ਼ਬਰ »

ਸ਼ਹਿਰ ਅੰਦਰ ਲੋੜਵੰਦਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ

ਧਾਰੀਵਾਲ 4 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਸਕੀਮ ਤਹਿਤ ਸ਼ਹਿਰ ਧਾਰੀਵਾਲ ਅੰਦਰ ਲੋੜਵੰਦਾਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ | ਇਸ ਮੌਕੇ ਕੌਂਸਲਰ ਕੁਸ਼ਮ ਖੋਸਲਾ, ਕੌਂਸਲਰ ਪ੍ਰਵੀਨ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 4 ਮਾਰਚ (ਕੁਲਦੀਪ ਸਿੰਘ ਨਾਗਰਾ)- ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸਰ ਨਗਰ ਦੀਆਂ ਸੰਗਤਾਂ ਵਲੋਂ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਵਾਲਿਆਂ ਦੀ ਰਹਿਨੁਮਾਈ ਹੇਠ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ...

ਪੂਰੀ ਖ਼ਬਰ »

ਗੁ: ਨਾਨਕ ਦਰਬਾਰ ਵਿਖੇ ਸੰਗਤਾਂ ਲਈ ਮੁਫ਼ਤ ਮੈਡੀਕਲ ਕੈਂਪ

ਵਡਾਲਾ ਬਾਂਗਰ, 4 ਮਾਰਚ (ਭੁੰਬਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰਾਂ ਨਾਲ ਸਬੰਧਿਤ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਮੇਲਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਖਡਿਆਲਾ ਸੈਣੀਆਂ ਤੋਂ ਪਹੁੰਚ ਰਹੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ...

ਪੂਰੀ ਖ਼ਬਰ »

5 ਲੱਖ ਤੱਕ ਮੁਫ਼ਤ ਬੀਮੇ ਦਾ ਲਾਭ ਲੈਣ ਲਈ ਈ-ਕਾਰਡ ਜ਼ਰੂਰੀ-ਡਾ: ਰੋਮੀ ਰਾਜਾ

ਕਲਾਨੌਰ, 4 ਮਾਰਚ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਵੱਖ-ਵੱਖ 6 ਸ਼੍ਰੇਣੀਆਂ 'ਚ ਆਉਣ ਵਾਲੇ ਲਾਭਪਾਤਰੀਆਂ ਨੂੰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ 5 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਈ-ਕਾਰਡ ਲੈਣਾ ਜ਼ਰੂਰੀ ...

ਪੂਰੀ ਖ਼ਬਰ »

ਜਾਅਲੀ ਪੱਤਰਕਾਰਾਂ ਖ਼ਿਲਾਫ਼ ਪੁਲਿਸ ਤੁਰੰਤ ਕਰੇ ਲੋੜੀਂਦੀ ਕਾਰਵਾਈ

ਪੁਰਾਣਾ ਸ਼ਾਲਾ, 4 ਮਾਰਚ (ਅਸ਼ੋਕ ਸ਼ਰਮਾ)- ਬੇਟ ਇਲਾਕੇ ਸਮੇਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਜਾਅਲੀ ਪੱਤਰਕਾਰਾਂ ਦੀ ਏਨੀ ਜ਼ਿਆਦਾ ਭਰਮਾਰ ਹੋ ਗਈ ਹੈ ਕਿ ਵੱਡੀਆਂ ਅਤੇ ਨਾਮੀ ਅਖ਼ਬਾਰਾਂ ਨੰੂ ਵੀ ਕਵਰੇਜ ਕਰਨ 'ਚ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ | ਇੱਥੋਂ ਤੱਕ ਕਿ ਕਈ ...

ਪੂਰੀ ਖ਼ਬਰ »

ਮੰਤਰੀ ਬਾਜਵਾ ਵਲੋਂ ਸਰਪੰਚ ਸਰਬਜੀਤ ਸਿੰਘ ਬਿਆਲ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇੇਟ

ਕਿਲ੍ਹਾ ਲਾਲ ਸਿੰਘ, 4 ਮਾਰਚ (ਬਲਬੀਰ ਸਿੰਘ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਦਿੱਤੀ ਗ੍ਰਾਂਟ ਨਾਲ ਧਰਮਕੋਟ ਬੱਗਾ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਪਿੰਡ ਦਾ ਕੋੲਾੀ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਭੇਟ ਪੱਤਣ ਸੰਗ 'ਤੇ ਪਹੁੰਚਣ ਵਾਲੀ ਸੰਗਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਹਰਚੋਵਾਲ, 4 ਮਾਰਚ (ਢਿੱਲੋਂ, ਭਾਮ)-ਪਿੰਡ ਭੇਟ ਪੱਤਣ ਵਿਚ ਸੰਗ ਦੇ ਰੂਪ ਵਿਚ ਪਹੁੰਚਣ ਵਾਲੀਆਂ ਸੰਗਤਾਂ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਪ੍ਰਧਾਨ ਡਾ. ਹਰਨੇਕ ਸਿੰਘ ਅਤੇ ਜਨਰਲ ਸਕੱਤਰ ਡਾ. ਸਤਨਾਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਧਾਰੀਵਾਲ, 4 ਮਾਰਚ (ਸਵਰਨ ਸਿੰਘ)- ਸਥਾਨਕ ਇਤਿਹਾਸਿਕ ਗੁਰਦੁਆਰਾ ਸ©ੀ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਹੈੱਡ ਗ੍ਰੰਥੀ ਭਾਈ ਗੁਰਦੇਵ ...

ਪੂਰੀ ਖ਼ਬਰ »

ਤਹਿਸੀਲਦਾਰ ਨਿਰਮਲ ਸਿੰਘ ਵਲੋਂ ਕੌ ਾਸਲਰਾਂ ਨਾਲ ਮੀਟਿੰਗ

ਧਾਰੀਵਾਲ, 4 ਮਾਰਚ (ਰਮੇਸ਼ ਨੰਦਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਹੁਕਮਾਂ 'ਤੇ ਐਸ.ਡੀ.ਐਮ. ਗੁਰਦਾਸਪੁਰ ਅਰਸ਼ਦੀਪ ਸਿੰਘ ਲੁਬਾਣਾ ਦੇ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਕੌ ਾਸਲਰ ਜਗੀਰ ਮਸੀਹ ਖੋਖਰ ਦਾ ਜੱਦੀ ਪਿੰਡ ਰਾਉਵਾਲ 'ਚ ਲੋਕਾਂ ਵਲੋਂ ਸਵਾਗਤ

ਕੋਟਲੀ ਸੂਰਤ ਮੱਲ੍ਹੀ, 4 ਮਾਰਚ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਰਾਉਵਾਲ ਦੇ ਜਗੀਰ ਮਸੀਹ ਖੋਖਰ ਠੇਕੇਦਾਰ ਬਟਾਲਾ ਦਾ ਕੌਂਸਲਰ ਚੁਣੇ ਜਾਣ 'ਤੇ ਪਹਿਲੀ ਵਾਰ ਪਿੰਡ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਹੋਏ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ 'ਚ ਔਰਤਾਂ ਨੇ ਸੰਭਾਲੀ ਪ੍ਰਦਰਸ਼ਨਾਂ ਦੀ ਕਮਾਂਡ

ਘੱਲੂਘਾਰਾ ਸਾਹਿਬ, 4 ਮਾਰਚ (ਮਿਨਹਾਸ)- ਨੇੜਲੇ ਪਿੰਡ ਰੰਧਾਵਾ ਕਾਲੋਨੀ ਤੋਂ ਬੀਬੀ ਦਵਿੰਦਰ ਕÏਰ ਅਤੇ ਪਿੰਡ ਕੋਟ ਬੁੱਢਾ ਦੀ ਬੀਬੀ ਰਣਜੀਤ ਕÏਰ ਵਲੋਂ ਦਿੱਲੀ ਵਿਚ ਚੱਲ ਰਹੇ ਰੋਸ ਪ੍ਰਦਰਸ਼ਨ ਦੀ ਕਮਾਂਡ ਸੰਭਾਲੀ ਹੋਈ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁਖੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX